ਤਾਜਾ ਖ਼ਬਰਾਂ


ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  3 minutes ago
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  6 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  20 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  27 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  32 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  39 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  50 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  51 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  18 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਲੁਧਿਆਣਾ

ਆਮਦਨ ਕਰ ਅਧਿਕਾਰੀ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਅਧਿਕਾਰੀ ਬਣ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੇਣ ਵਾਲੇ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਤਿੰਨ ਨੌਜਵਾਨ ਹਥਿਆਰਾਂ ਤੇ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਾਬੂ ਕੀਤੇ ਗਏ ਨੌਜਵਾਨ ਮਕੈਨੀਕਲ ਇੰਜੀਨੀਅਰ
ਆਮਦਨ ਕਰ ਅਧਿਕਾਰੀ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਅਧਿਕਾਰੀ ਬਣ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੇਣ ਵਾਲੇ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਜੇਲ੍ਹ ਵਿਚ ਚੱਲ ਰਿਹਾ ਹੈ ਨਸ਼ਾ ਤਸਕਰੀ ਦਾ ਧੰਦਾ
ਤਿੰਨ ਨੌਜਵਾਨ ਹਥਿਆਰਾਂ ਤੇ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2588497ਸ਼ੱਕੀ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵਧ ਕੇ 569 ਹੋਇਆ

ਲੁਧਿਆਣਾ,12 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ, ਕਿਉਂਕਿ ਜਿਥੇ ਹਸਪਤਾਲਾਂ ਵਿਚ ਇਸ ਬੁਖਾਰ ਦਾ ਇਲਾਜ ਕਰਵਾਉਣਾ ਬਹੁਤ ...

ਪੂਰੀ ਖ਼ਬਰ »

ਦਫ਼ਤਰ ਡਿਪਟੀ ਕਮਿਸ਼ਨਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਦਫ਼ਤਰ ਡਿਪਟੀ ਕਮਿਸ਼ਨਰ ਪੈਨਸ਼ਨਰ ਐਸ਼ੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਲਲਤੋਂ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ, ਲੁਧਿਆਣਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ ਵਲੋਂ ਹਿੱਸਾ ...

ਪੂਰੀ ਖ਼ਬਰ »

ਹਾਦਸੇ ਦੌਰਾਨ ਸ਼ਹੀਦ ਹੋਏ ਮਨਪ੍ਰੀਤ ਸਿੰਘ ਦੀ ਭੈਣ ਨੂੰ ਨਗਰ ਨਿਗਮ ਪ੍ਰਸ਼ਾਸਨ ਨੇ ਦਿੱਤੀ ਨੌਕਰੀ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਇੰਡਸਟਰੀ ਏਰੀਆ ਏ ਸਥਿਤ ਪਲਾਸਟਿਕ ਫੈਕਟਰੀ 'ਚ 2017 ਨੂੰ ਲੱਗੀ ਅੱਗ 'ਤੇ ਕਾਬੂ ਪਾਉਣ ਦੌਰਾਨ ਇਮਾਰਤ ਢਹਿ ਜਾਣ ਕਾਰਨ ਸ਼ਹੀਦ ਹੋਏ ਮਨਪ੍ਰੀਤ ਸਿੰਘ ਦੀ ਭੈਣ ਹਰਪ੍ਰੀਤ ਕੌਰ ਨੂੰ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੌਕਰੀ ਦਿੱਤੀ ਗਈ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ 'ਚ ਦਾਖ਼ਲ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਸ਼ਾਖਾ ਲੁਧਿਆਣਾ ਦੇ ਦਫਤਰੀ ਕਾਮਿਆਂ ਵਲੋਂ ਅੱਜ 5ਵੇਂ ਦਿਨ ਵੀ ਕਲਮਛੋੜ ਹੜਤਾਲ ਜਾਰੀ ਰੱਖੀ ਗਈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਅਧਿਕਾਰੀਆਂ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਧਿਕਾਰੀਆਂ ਤੇ ਬਿਨ੍ਹਾਂ ਕਾਰਨ ਪ੍ਰੇਸ਼ਾਨ ਕਰਨ ਅਤੇ ਉਸਦੇ ਪਲਾਟ ਦੀ ਰਜਿਸਟਰੀ ਨਾ ਕਰਨ ਵਿਰੁੱਧ ਜੇ. ਪੀ. ਸਿੰਘ ਨਾਮੀ ਵਿਅਕਤੀ ਨੇ ਟਰੱਸਟ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦਫਤਰ ਵਿਚ ਆਮ ਲੋਕਾਂ ਦੇ ਦਾਖਲ ਹੋਣ 'ਤੇ ਲਗਾਈ ਰੋਕ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਦਫਤਰ ਵਿਚ ਆਮ ਲੋਕਾਂ ਦੇ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਗਈ ਹੈ, ਮੁੱਖ ਗੇਟ 'ਤੇ ਦੋ ਕਰਮਚਾਰੀ ਤੈਨਾਤ ਕਰ ਦਿੱਤੇ ਗਏ ਹਨ ਜੋ ਦਫਤਰ ਆਉਣ ਵਾਲੇ ਹਰ ਵਿਅਕਤੀ ਤੋਂ ਆਉਣ ਦਾ ਕਾਰਨ ਪੁਛਦੇ ਹਨ ਅਤੇ ਜਿਸ ਅਫਸਰ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਇਕ ਨੌਜਵਾਨ ਨੂੰ ਦੱਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 1 ਫਰਵਰੀ 2015 ਨੂੰ ਪਿੰਡ ਘਲੋਟੀ ਨੇੜੇ ਪੁਲਿਸ ਵਲੋਂ ਲਗਾਏ ਨਾਕੇ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਪੰਜ ਮੋਬਾਈਲ ਬਰਾਮਦ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਪੰਜ ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਦੇਰ ਸ਼ਾਮ ਜੇਲ ਦੀਆਂ ਵੱਖ ਵੱਖ ਬੈਰਕਾਂ ਵਿਚ ਚੈਕਿੰਗ ਕੀਤੀ ਗਈ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੰਪਨੀ ਬਾਗ ਕਾਲੋਨੀ ਵਿਚ ਉਹ ਮੋਟਰਸਾਈਕਲ ਸਵਾਰ ਲੁਟੇਰੇ ਰੀਤੂ ਜੈਨ ਨਾਮੀ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 4 ਸਿਵਲ ਸਰਜਨਾਂ ਦੇ ਤਬਾਦਲੇ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਤਾਇਨਾਤ 4 ਸਿਵਲ ਸਰਜਨਾਂ ਦੇ ਤਬਾਦਲੇ ਕਰਕੇ ਇਧਰੋਂ ਉਧਰ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਡਾ. ਐੱਸ. ਪੀ. ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਦੀਪ ਸਿੰਘ, ਅਮਨਦੀਪ ਸਿੰਘ ਅਤੇ ਸਾਹਿਲ ਧਵਨ ਸ਼ਾਮਿਲ ਹਨ, ਜਦਕਿ ਇਨ੍ਹਾਂ ਦੇ ਸਾਥੀ ਅਜੇ ਕੁਮਾਰ ਪੁੱਤਰ ਬੈਜਨਾਥ ਵਾਸੀ ਨਿਰਮਲ ਨਗਰ ਅਤੇ ਗੁਰਮੀਤ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਅਜੇ ਫ਼ਰਾਰ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ | ਬੀਤੀ ਰਾਤ ਗੁਰਦੀਪ ਸਿੰਘ ਅਮਨਦੀਪ ਅਤੇ ਸਾਹਿਲ ਸਕੂਟਰੀ 'ਤੇ ਸਵਾਰ ਹੋ ਕੇ ਸੀ.ਆਰ.ਪੀ.ਐੱਫ. ਕਾਲੋਨੀ ਨੇੜੇ ਜਾ ਰਹੇ ਸਨ | ਪੁਲਿਸ ਵਲੋਂ ਜਦੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ ਉਪਰੰਤ ਇਨ੍ਹਾਂ ਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਇਕ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਵੱਖ ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਸਭਾਵਾਂ ਦੀ ਚੋਣ ਰੱਦ ਕਰਵਾ ਕੇ ਚਹੇਤਿਆਂ ਨੂੰ ਕਾਬਜ਼ ਕਰਨਾ ਕਾਂਗਰਸ ਦੀ ਸੌੜੀ ਸਿਆਸਤ-ਇਯਾਲੀ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਫ਼ਸਰਸ਼ਾਹੀ ਦੇ ਮੋਢਿਆਂ 'ਤੇ ਰੱਖ ਕੇ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਪਿੰਡਾਂ ਅੰਦਰ ਕਿਸਾਨ-ਮਜ਼ਦੂਰਾਂ ਦੀ ਆਰਥਿਕਤਾ ਨਾਲ ਜੁੜੇ ਅਦਾਰੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਪੈਟਰੋਲ/ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਮੱਧਮ ਵਰਗ ਲਈ ਵੱਧ ਰਹੀਆਂ ਹਨ ਮੁਸੀਬਤਾਂ-ਆਦਿਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਤਿੰਦਰ ਆਦਿਆ ਨੇ ਕਿਹਾ ਹੈ ਕਿ ਡੀਜ਼ਲ/ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਨਿੱਤ ਦਿਨ ਕੇਂਦਰ ਸਰਕਾਰ ਵਲੋਂ ਵਾਧਾ ਕੀਤੇ ਜਾਣ ਕਾਰਨ ਮੱਧਮ ਵਰਗ ਦੇ ਲੋਕਾਂ ਲਈ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਤੇ ਸ਼ਰਧਾਂਜਲੀ ਲਈ ਮੋਮਬੱਤੀ ਮਾਰਚ ਕੱਢਿਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਲਖੀਮਪੁਰ ਖੀਰੀ ਦੇ ਵਿਚ ਭਾਜਪਾ ਆਗੂ ਵਲੋਂ ਬੇਰਹਿਮੀ ਨਾਲ ਸ਼ਹੀਦ ਕੀਤੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਤੇ ਸ਼ਰਧਾਂਜਲੀ ਦੇਣ ਲਈ ਰੱਖ ਬਾਗ਼ ਵਿਖੇ ਜੇ. ਜੇ. ਅਰੋੜਾ, ਰਾਜੀਵ ਸੱਗੜ, ਦਲਵਿੰਦਰ ਘੁੰਮਣ, ਹਰਨੇਕ ਸਿੰਘ ਗਿੱਲ, ਰਮਨ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਵਲੋਂ ਸ਼ੁਰੂ ਕੀਤੀ ਸਿੱਖਿਆ ਦੀ ਪਾਸਾਰ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਸੰਗਠਨ ਇੰਚਾਰਜ ਦਿਨੇਸ਼ ਜੀ ਦੀ ਸੁਚੱਜੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਵਾ ਹੀ ਸੰਗਠਨ ਮੁਹਿੰਮ ਜੋਰ ਸ਼ੋਰ ਨਾਲ ਚੱਲ ਰਹੀ ਹੈ ਅਤੇ ਇਸੇ ...

ਪੂਰੀ ਖ਼ਬਰ »

ਜਸਲੀਨ ਪਟਿਆਲਾ ਵਲੋਂ ਇਨਸਾਨੀਅਤ ਲੋਕ ਵਿਕਾਸ ਪਾਰਟੀ ਦਾ ਐਲਾਨ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਲੁਧਿਆਣਾ ਦੇ ਜਗਰਾਉਂ ਪੁਲ ਵਿਖੇ ਸਥਿਤ ਬੁੱਤ ਕੋਲ ਅੱਜ ਜਸਲੀਨ ਪਟਿਆਲਾ ਵਲੋਂ ਇਨਸਾਨੀਅਤ ਲੋਕ ਵਿਕਾਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰ 1 ਕਰੋੜ ਰੁਪਏ ਮੁਆਵਜ਼ਾ ਦੇਵੇ-ਬੈਂਸ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਕੇਂਦਰ ਸ਼ਾਸ਼ਤ ਪ੍ਰਦੇਸ਼ ਜੰੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿਚ ਹੋਏ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ ਸਮੇਤ ਪੰਜ ਜਵਾਨਾਂ ਦੇ ਸ਼ਹੀਦ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਲੋਕ ...

ਪੂਰੀ ਖ਼ਬਰ »

ਯੂ.ਪੀ. ਦੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਲੋਕਾਂ ਵਿਚ ਰੋਹ-ਡਿੰਪੀ

ਲੁਧਿਆਣਾ, 12 ਅਕਤਬੂਰ (ਜੁਗਿੰਦਰ ਸਿੰਘ ਅਰੋੜਾ)-ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ | ਡਿੰਪੀ ਨੇ ...

ਪੂਰੀ ਖ਼ਬਰ »

ਔਰਤ ਗਰੋਹ ਦੀਆਂ 6 ਮੈਂਬਰ ਗਿ੍ਫਤਾਰ, ਨਕਦੀ ਤੇ ਸਾਮਾਨ ਬਰਾਮਦ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਔਰਤ ਗਰੋਹ ਦੀਆਂ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀਆਂ ਗਈਆਂ ਔਰਤਾਂ ਵਿਚ ਸੋਨਿਕਾ ਪਤਨੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਹਲਕਾ ਦੱਖਣੀ ਦੇ ਭਗਤ ਧੰਨਾ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮਹਾਨ ਜੋਧੇ, ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 351ਵਾਂ ਜਨਮ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡਾ. ਐੱਸ.ਪੀ. ਸਿੰਘ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਡਾ. ਐੱਸ.ਪੀ. ਸਿੰਘ ਨੇ ਅੱਜ ਦੇਰ ਸ਼ਾਮ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਡਾ. ਕਿਰਨ ਆਹਲੂਵਾਲੀਆ ਪਿਛਲੇ ਮਹੀਨੇ 30 ਸਤੰਬਰ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਸਿਵਲ ਸਰਜਨ ਦਾ ਆਹੁਦ ਖਾਲੀ ਪਿਆ ਸੀ ਤੇ ਇਸ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਇਕ ਦੀ ਮੌਤ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਕਾ ਮੁਹੱਲਾ ਵਿਚ ਲੜਾਈ ਦੌਰਾਨ ਛੱਤ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਦਾਮਾ ਵਾਸੀ ਖਲੀਲਾਬਾਦ ਉੱਤਰ ਪ੍ਰਦੇਸ਼ ਵਜੋਂ ਕੀਤੀ ਗਈ ਹੈ | ਉਸਦੇ 6 ਬੱਚੇ ...

ਪੂਰੀ ਖ਼ਬਰ »

ਦੁਸ਼ਹਿਰਾ ਮੇਲਿਆਂ 'ਤੇ ਪੁਲਿਸ ਨੇ ਵਧਾਈ ਚੌਕਸੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੇ ਲੱਗੇ ਦੁਸਹਿਰੇ ਮੇਲਿਆਂ 'ਤੇ ਪੁਲਿਸ ਵਲੋਂ ਅਚਾਨਕ ਬੀਤੀ ਦੇਰ ਰਾਤ ਚੌਕਸੀ ਵਧਾ ਦਿੱਤੀ ਗਈ ਹੈ ਤੇ ਮੇਲੇ ਵਾਲੀਆਂ ਥਾਂਵਾਂ 'ਤੇ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਮੁੰਡੀਆਂ ਕਲਾਂ ਵਿਚ ਗੁੰਡਾਗਰਦੀ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ 3 ਜ਼ਖ਼ਮੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆ ਕਲਾਂ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮੁੰਡੀਆਂ ...

ਪੂਰੀ ਖ਼ਬਰ »

ਹੋਰਨਾਂ ਸੂਬਿਆਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਉਡਣ ਦਸਤਿਆਂ ਵਲੋਂ ਚੈਕਿੰਗ

ਲੁਧਿਆਣਾ, 12 ਅਕਤੂਬਰ (ਕਵਿਤਾ ਖੁਲਰ, ਪੁਨੀਤ ਬਾਵਾ)-ਮੰਡੀਆਂ ਵਿਚ ਹੋਰਨਾਂ ਸੂਬਿਆਂ ਤੋਂ ਝੋਨੇ ਦੇ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਗਠਿਤ ਕੀਤੇ ਗਏ ਉੜਨ ਦਸਤੇ (ਫਲਾਇੰਗ ਸਕੂਐਡ) ਟਰੱਕਾਂ ਜਾਂ ਹੋਰ ਕਮਰਸ਼ੀਅਲ ਵਾਹਨਾਂ 'ਤੇ ਬਾਜ਼ ਵਾਲੀ ...

ਪੂਰੀ ਖ਼ਬਰ »

ਮੁਫ਼ਤ ਕਣਕ ਵੰਡਣ ਦਾ 40 ਫੀਸਦੀ ਦੇ ਕਰੀਬ ਕੰਮ ਹੋਇਆ ਮੁਕੰਮਲ

ਲੁਧਿਆਣਾ, 12 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚਲਦਿਆਂ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ ਹੁਣ ਫਿਰ 5 ਮਹੀਨੇ ਲਈ 25 ਕਿਲੋ ਪ੍ਰਤੀ ਵਿਅਕਤੀ ਕਣਕ ਮੁਫਤ ...

ਪੂਰੀ ਖ਼ਬਰ »

ਬਲਦੇਵ ਸਿੰਘ ਧਰੌੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਪਲਕ ਵਲੋਂ ਵਿੱਢੀ ਮੁਹਿੰਮ ਤਹਿਤ ਹਲਕਾ ਗਿੱਲ ਦੇ ਸਥਾਨਕ ਪਿੰਡ ਧਰੌੜ ਵਿਖੇ ...

ਪੂਰੀ ਖ਼ਬਰ »

ਸਰਕਾਰੀ ਅਦਾਰਿਆਂ ਵਲੋਂ ਵਿਕਸਿਤ ਕੀਤੀਆਂ ਜਾਂਦੀਆਂ ਸਕੀਮਾਂ 'ਚ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਜਾਂਦੀਆਂ ਉਸਾਰੀਆਂ ਸਹੂਲਤਾਂ ਦੀ ਬਜਾਏ ਲੋਕਾਂ ਲਈ ਖੜ੍ਹੀਆਂ ਕਰਦੀਆਂ ਹਨ ਮੁਸੀਬਤਾਂ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਰਕਾਰੀ ਅਦਾਰਿਆਂ ਵਲੋਂ ਲੋਕਾਂ ਦੀ ਰਿਹਾਇਸ਼ ਤੇ ਕਾਰੋਬਾਰ ਲਈ ਉਲੀਕੀਆਂ ਜਾਂਦੀਆਂ ਯੋਜਨਾਵਾਂ ਤਹਿਤ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਨ੍ਹਾਂ ਦੀ ਸੁਚੱਜੀ ਵਰਤੋਂ ਨਾਲ ਆਮ ਸ਼ਹਿਰੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਿਆਰੀਆਂ ਆਰੰਭ

ਫੁੱਲਾਂਵਾਲ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ (ਪਾਤਸ਼ਾਹੀ ਪਿਹਲੀ) ਵਿਖੇ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਲਈ ਸਮਾਰੋਹ

ਇਯਾਲੀ/ਥਰੀਕੇ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਫਿਰੋਜਪੁਰ ਸੜਕ ਸਥਿਤ ਐੱਮ.ਬੀ.ਡੀ. ਮਾਲ ਦੇ ਸਾਹਮਣੇ ਲੱਗੇ ਪੱਕੇ ਧਰਨੇ 'ਤੇ ਲਖੀਮਪੁਰ ਖੀਰੀ ਯੂ.ਪੀ. ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਸਮਾਰੋਹ ਸਮਾਗਮ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਮਿਲੇਗਾ ਇਨਾਮ-ਖੇਤੀਬਾੜੀ ਅਧਿਕਾਰੀ
ਕਿਸਾਨਾਂ ਤੇ ਪੰਚਾਇਤਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਦੀ ਅਪੀਲ

ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਬਾੜੇਵਾਲ ਡੋਗਰਾਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬਲਾਕ ਮਾਂਗਟ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ...

ਪੂਰੀ ਖ਼ਬਰ »

ਕਿਸਾਨਾਂ ਤੇ ਪੰਚਾਇਤਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਦੀ ਅਪੀਲ

ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਬਾੜੇਵਾਲ ਡੋਗਰਾਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬਲਾਕ ਮਾਂਗਟ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ...

ਪੂਰੀ ਖ਼ਬਰ »

ਮੇਅਰ ਬਲਕਾਰ ਸਿੰਘ ਸੰਧੂ ਨੇ ਜ਼ੋਨ-ਸੀ ਸਟਾਫ ਦੀ ਅਚਨਚੇਤ ਹਾਜ਼ਰੀ ਦੀ ਕੀਤੀ ਜਾਂਚ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਨਿਰਦੇਸ਼ ਦਿੱਤੇ ਸਨ ਕਿ ਸਰਕਾਰੀ ਅਧਿਕਾਰੀ ਸਮੇਂ ਸਿਰ ਦਫਤਰ ਪੁੱਜਣ ਤਾਂ ਜੋ ਕੰਮ ਕਰਾਉਣ ਆਉਂਦੇ ਲੋਕਾਂ ਨੂੰ ਕੋਈ ਦਿੱਕਤ ਨਾ ਪੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX