ਤਾਜਾ ਖ਼ਬਰਾਂ


ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  5 minutes ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  35 minutes ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  47 minutes ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 1 hour ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 2 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 2 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 2 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 2 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 3 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 3 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 3 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 4 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 4 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 4 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਲਈ ਪ੍ਰਚਾਰ ਵੈਨਾਂ ਰਵਾਨਾ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ, ਜੀਵ ਜੰਤੂ, ਮਨੁੱਖ ਅਤੇ ਸਮੁੱਚੀ ਬਨਸਪਤੀ 'ਤੇ ਮਾਰੂ ਪ੍ਰਭਾਵ ਪੈਂਦਾ ਹੈ ਉਥੇ ਹੀ ਇਸ ਨਾਲ ਜ਼ਮੀਨ ਦੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ | ...

ਪੂਰੀ ਖ਼ਬਰ »

ਖੇਤ 'ਚੋਂ ਮੋਟਰ ਚੋਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਕਿਸਾਨ ਦੇ ਖੇਤ 'ਚੋਂ ਮੋਟਰ ਚੋਰੀ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਬਿਆਨ ਦੇ ਕੇ ਸਤਪਾਲ ...

ਪੂਰੀ ਖ਼ਬਰ »

ਚੋਣ ਹਿੰਸਾ ਦੇ ਦੋਸ਼ਾਂ ਵਿਚੋਂ 9 ਵਿਅਕਤੀ ਬਰੀ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਸ਼ਾਂਤ ਵਰਮਾ ਨੇ ਆਪਣੇ ਇਕ ਫ਼ੈਸਲੇ ਵਿਚ ਪਿੰਡ ਨਵਾਂ ਕਿਲਾ ਦੇ 9 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ | ਸਦਰ ਪੁਲਿਸ ਫ਼ਰੀਦਕੋਟ ਨੇ ਇੰਸਪੈਕਟਰ ਹਰਦੇਵ ਸਿੰਘ ...

ਪੂਰੀ ਖ਼ਬਰ »

ਨਸ਼ੇ ਦੇ ਆਦੀ ਨੌਜਵਾਨ ਦੀ ਬੱਸ ਤੋਂ ਉੱਤਰਦਿਆਂ ਹੋਈ ਮੌਤ

ਸਾਦਿਕ, 12 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਅੰਦਰ ਨਸ਼ੇ ਨੇ ਆਪਣੇ ਐਨੇ ਪੈਰ ਪਸਾਰ ਲਏ ਹਨ ਕਿ ਨਿੱਤ ਦਿਨ ਨੌਜਵਾਨ ਇਸ ਦਲਦਲ ਵਿਚ ਵੱਡੀ ਗਿਣਤੀ ਵਿਚ ਫ਼ਸਦੇ ਜਾ ਰਹੇ ਹਨ | ਅੱਜ ਇਕ ਨੌਜਵਾਨ ਫ਼ਿਰੋਜ਼ਪੁਰ ਤੋਂ ਬੱਸ ਰਾਹੀਂ ਸਫ਼ਰ ਕਰਕੇ ਆਪਣੇ ਮਾਪਿਆਂ ਨਾਲ ਸਾਦਿਕ ਆ ...

ਪੂਰੀ ਖ਼ਬਰ »

ਸ਼ਹਿਰ 'ਚ ਖੁੱਲ੍ਹੇ ਗੰਦੇ ਨਾਲੇ ਨੂੰ ਪਾਈਪ ਪਾ ਕੇ ਢੱਕਣ ਦੇ ਕੰਮ ਨੂੰ ਲੈ ਕੇ ਸ਼ਹਿਰ ਵਾਸੀਆਂ ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼ਹਿਰ ਅੰਦਰ ਬਰਸਾਤੀ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਕਰੀਬ 70 ਸਾਲ ਪੁਰਾਣੇ ਬਣੇ ਗੰਦੇ ਨਾਲੇ ਨੂੰ ਕਰੀਬ 5 ਕਰੋੜ ਰੁਪਏ ਖਰਚ ਕਰ ਜ਼ਮੀਨਦੋਜ਼ ਪਾਈਪਾਂ ਪਾ ਕੇ ਕਵਰ ਕਰਨ ਦਾ ਕੰਮ ਮੌਜੂਦਾ ਕਾਂਗਰਸ ਦੇ ਵਿਧਾਇਕ ...

ਪੂਰੀ ਖ਼ਬਰ »

ਅਡਾਨੀ ਗਰੁੱਪ ਦੇ ਸੈਲੋ ਪਲਾਂਟ ਮੂਹਰੇ ਲਗਾਇਆ ਦਿਨਾਂ ਰਾਤ ਦਾ ਧਰਨਾ 110ਵੇਂ ਵੀ ਜਾਰੀ

ਕੋਟਕਪੂਰਾ, 12 ਅਕਤੂਬਰ (ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਡਾਨੀ ਗਰੁੱਪ ਦੇ ਸੈਲੋ ਪਲਾਂਟ ਮੂਹਰੇ ਲਗਾਇਆ ਦਿਨ ਰਾਤ ਦਾ ਧਰਨਾ ਅੱਜ 110ਵੇਂ ਵੀ ਜਾਰੀ ਰਿਹਾ | ਅੱਜ ਦੇ ਇਸ ਧਰਨੇ 'ਚ ਕਿਰਤੀ ਕਿਸਾਨ ਯੂਨੀਅਨ ਨੇ ਜ਼ਿੰਮੇਵਾਰੀ ਨਿਭਾਈ | ਇਸ ਧਰਨੇ 'ਚ ਕਿਰਤੀ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੇ ਕੀਤੀ ਵਰਕਰਾਂ ਨਾਲ ਮਿਲਣੀ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਆਪਣੇ ਨਿਵਾਸ ਸਥਾਨ ਪਿੰੰਡ ਸੰਧਵਾਂ ਵਿਖੇ ਪਾਰਟੀ ਦੇ ਸਰਕਰਦਾ ਆਗੂਆਂ, ਵਰਕਰਾਂ ਨਾਲ ਇਕ ...

ਪੂਰੀ ਖ਼ਬਰ »

ਲਖੀਮਪੁਰ ਖੀਰੀ (ਯੂ.ਪੀ.) ਵਿਖੇ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ

ਸਾਦਿਕ, 12 ਅਕਤੂਬਰ (ਆਰ.ਐਸ.ਧੁੰਨਾ)-ਪਿਛਲੇ ਦਿਨੀਂ ਲਖੀਮਪੁਰ ਖੀਰੀ (ਯੂ.ਪੀ) ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਹੋਈ ਹਿੰਸਕ ਘਟਨਾ 'ਚ ਮਾਰੇ ਗਏ 4 ਕਿਸਾਨ ਅਤੇ ਇਕ ਪੱਤਰਕਾਰ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸਿੰਘ ਸਭਾ ਸਾਦਿਕ ਵਿਖੇ ਸੰਯੁਕਤ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਪ੍ਰਗਟ

ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਜਮੇਰ ਸਿੰਘ ਬਰਾੜ ਬਾਜਾਖਾਨਾ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕੌਮੀ ਪ੍ਰਧਾਨ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਟੈਕਸ ਬਕਾਏ ਨੂੰ ਲੈ ਕੇ ਵਹੀਕਲ ਐਕਟ ਤਹਿਤ ਹੁਣ ਤੱਕ ਫ਼ਰੀਦਕੋਟ ਜ਼ਿਲ੍ਹੇ 'ਚ 19 ਬੱਸਾਂ ਕੀਤੀਆਂ ਜ਼ਬਤ

ਨਿੱਜੀ ਬੱਸ ਕੰਪਨੀਆਂ ਖ਼ਿਲਾਫ਼ ਟਰਾਂਸਪੋਰਟ ਵਿਭਾਗ ਦੀ ਕਾਰਵਾਈ ਜਾਰੀ ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਤੋਂ ਪੰਜਾਬ ਵਜ਼ਾਰਤ 'ਚ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੰਭਾਲਿਆ ਹੈ ਉਦੋਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੀ ਬਲਾਕ ਪੱਧਰੀ ਕਮੇਟੀ ਦਾ ਗਠਨ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵਲੋਂ ਬਲਾਕ ਪੱਧਰੀ ਕੋਟਕਪੂਰਾ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਸਰਾਵਾਂ ਵਲੋਂ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਬਿਕਰਮਜੀਤ ਸਿੰਘ ਗਿੱਲ ਸਰਕਾਰੀ ਮਿਡਲ ਸਕੂਲ ਬੁਰਜ ਹਰੀਕਾ ਨੂੰ ਪ੍ਰਧਾਨ, ਰੇਸ਼ਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਕੋਟਕਪੂਰਾ ਨੂੰ ਮੀਤ ਪ੍ਰਧਾਨ, ਜਸਦੀਪ ਸਿੰਘ ਸਰਕਾਰੀ ਮਿਡਲ ਸਕੁੂਲ ਕਿਲ੍ਹਾ ਕੋਟਕਪੂਰਾ ਨੂੰ ਵਿੱਤ ਸਕੱਤਰ, ਕੁਲਵੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਕੋਟਕਪੂਰਾ ਨੂੰ ਜਨਰਲ ਸਕੱਤਰ ਅਤੇ ਗੁਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਚੋਣ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਪੁਰਬਾ, ਪੰਕਜ ਮਦਾਨ, ਗੁਰਨੇਕ ਸਿੰਘ ਜਟਾਣਾ, ਇੰਦਰਜੀਤ ਸਿੰਘ, ਚਮਕੌਰ ਸਿੰਘ, ਚੰਦਰਪਾਲ ਜੋਸ਼ੀ, ਸਿਕੰਦਰ ਸਿੰਘ ਜੰਡੋਕੇ ਅਤੇ ਧਰਮਿੰਦਰ ਸਿੰਘ ਸਟੇਟ ਕਮੇਟੀ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 12 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਕੋਟਕਪੂਰਾ ਵਲੋਂ ਸੀ.ਡੀ.ਪੀ.ਓ. ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸੰਧੂ ਪੱਤੀ ਧਰਮਸ਼ਾਲਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਕੈਂਪ ...

ਪੂਰੀ ਖ਼ਬਰ »

ਹਰਮੀਤ ਸਿੰਘ ਬਰਾੜ ਚੈਨਾ ਨੂੰ ਸਦਮਾ-ਪੁੱਤਰ ਦੀ ਸੜਕ ਹਾਦਸੇ ਵਿਚ ਮੌਤ

ਬਠਿੰਡਾ, 12 ਅਕਤੂਬਰ (ਅਜੀਤ ਬਿਊਰੋ) - ਚੈਨਾ ਪਿੰਡ ਦੇ ਬਰਾੜ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਹਰਮੀਤ ਸਿੰਘ ਬਰਾੜ ਚੈਨਾ ਦੇ ਪੁੱਤਰ, ਗੁਰਲਾਲ ਸਿੰਘ ਲਾਲੀ ਚੈਨਾ ਦੇ ਭਰਾ ਅਤੇ ਸਾਹਿਬ ਸਿੰਘ ਬਰਾੜ ਹਾਂਗਕਾਂਗ ਦੇ ਪਿਤਾ ਸੁਖਮਨ ਸਿੰਘ ਬਰਾੜ ਸੁੱਖਾ ਦੀ ...

ਪੂਰੀ ਖ਼ਬਰ »

ਸਰਕਾਰ ਵਲੋਂ ਫ਼ੁਹਾਰਾ/ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਸੰਬੰਧੀ ਯੋਜਨਾ ਦਾ ਕਿਸਾਨ ਲਾਭ ਲੈਣ: ਡੀ. ਸੀ.

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੀਆਂ ਤਕਨੀਕਾਂ ਜਿਵੇਂ ਫ਼ੁਹਾਰਾ ਜਾਂ ਤੁਪਕਾ ਸਿੰਚਾਈ ਪ੍ਰੋਜੈਕਟ ਲਗਾਉਣ ਲਈ ਸਬਸਿਡੀ ਦੀ ਪੇਸ਼ਕਸ਼ ਕੀਤੀ ਗਈ ਹੈ, ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਨੁੱਖੀ ਜੀਵਨ, ਸਮਾਜ 'ਤੇ ਬੁਰੇ ਪ੍ਰਭਾਵਾਂ ਤੇ ਆਰਥਿਕ ਨੁਕਸਾਨ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ: ਬਰਾੜ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਨਸ਼ੇ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜ ਅਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ , ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਚੋਣ ਹਿੰਸਾ ਦੇ ਦੋਸ਼ਾਂ ਵਿਚੋਂ 9 ਵਿਅਕਤੀ ਬਰੀ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਸ਼ਾਂਤ ਵਰਮਾ ਨੇ ਆਪਣੇ ਇਕ ਫ਼ੈਸਲੇ ਵਿਚ ਪਿੰਡ ਨਵਾਂ ਕਿਲਾ ਦੇ 9 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ | ਸਦਰ ਪੁਲਿਸ ਫ਼ਰੀਦਕੋਟ ਨੇ ਇੰਸਪੈਕਟਰ ਹਰਦੇਵ ਸਿੰਘ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX