ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਕਮੇਟੀ ਦਾ ਛੇ ਮੈਂਬਰੀ ਵਫ਼ਦ, ਜਿਸ 'ਚ ਅਜਮੇਰ ਸਿੰਘ ਖੇੜਾ ਤੇ ਸਤਵਿੰਦਰ ਸਿੰਘ ਟੌਹੜਾ ਦੋਵੇਂ ਕਾਰਜਕਾਰਨੀ ਮੈਂਬਰ, ਕਰਨੈਲ ਸਿੰਘ ਪੰਜੋਲੀ ਮੈਂਬਰ, ਇੰਦਰਪਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜ਼ੂਕੇਸ਼ਨ ...
ਬਟਾਲਾ, 12 ਅਕਤੂਬਰ (ਕਾਹਲੋਂ)-ਸਿਆਸਤ ਦੇ ਬਾਬਾ ਬੋਹੜ ਜਾਣੇ ਜਾਂਦੇ ਜਥੇ. ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣੇ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ 'ਚ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂ ਉਨ੍ਹਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ਪਹੁੰਚੇ | ਇਸ ਮੌਕੇ ਜਥੇ. ਸੇਖਵਾਂ ਦੀ ਪਤਨੀ ਸ੍ਰੀਮਤੀ ਅਮਰਜੀਤ ਕੌਰ ਸੇਖਵਾਂ, ਪੁੱਤਰ ਜਗਰੂਪ ਸਿੰਘ ਸੇਖਵਾਂ, ਮਹਿਰਾਜ ਸਿੰਘ ਸੇਖਵਾਂ ਤੇ ਚਾਚਾ ਸੁਦਾਗਰ ਸਿੰਘ ਸੇਖਵਾਂ ਨਾਲ ਦੁੱਖ ਸਾਂਝਾ ਕਰਦਿਆਂ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਸ: ਸੇਖਵਾਂ ਦੇ ਅਕਾਲ ਚਲਾਣੇ ਨਾਲ ਸਮਾਜ ਤੇ ਕੌਮ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਸ: ਸੇਖਵਾਂ ਦੇ ਮਰਹੂਮ ਪਿਤਾ ਜਥੇ. ਉਜਾਗਰ ਸਿੰਘ ਸੇਖਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਟਕਸਾਲੀ ਆਗੂ ਸਨ, ਜਿਨ੍ਹਾਂ ਬਹੁਤ ਮਿਹਨਤ ਨਾਲ ਸੂਬੇ ਤੇ ਆਪਣੀ ਕੌਮ ਲਈ ਕੰਮ ਕੀਤਾ, ਜਿੰਨਾਂ ਦੇ ਪਦ ਚਿੰਨਾਂ 'ਤੇ ਚੱਲਦੇ ਹੋਏ ਸ: ਸੇਖਵਾਂ ਸਿਆਸਤ ਤੇ ਸਮਾਜ ਸੇਵਾ 'ਚ ਪੂਰੀ ਸਰਗਰਮੀ ਨਾਲ ਕਾਰਜ਼ਸ਼ੀਲ ਰਹੇ | ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਨ੍ਹਾਂ ਦਾ ਪਰਿਵਾਰ ਤੇ ਖ਼ਾਸ ਕਰਕੇ ਉਨ੍ਹਾਂ ਦਾ ਪੁੱਤਰ ਜਗਰੂਪ ਸਿੰਘ ਸੇਖਵਾਂ ਪਰਿਵਾਰਕ ਪ੍ਰੰਪਰਾ ਨੂੰ ਅੱਗੇ ਵਧਾਏਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਥੇਦਾਰ ਸੇਖਵਾਂ ਦੇ ਜਾਣ ਨਾਲ ਪਰਿਵਾਰ ਤੇ ਆਮ ਆਦਮੀ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਉਨ੍ਹਾਂ ਕਿਹਾ ਕਿ ਯਕੀਨ ਨਹੀਂ ਹੁੰਦਾ ਕਿ ਕੁਝ ਦਿਨ ਪਹਿਲਾਂ ਇਸੇ ਜਗ੍ਹਾ 'ਤੇ ਬੈਠ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ ਸੀ | ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ: ਸੇਵਾ ਸਿੰਘ ਸੇਖਵਾਂ ਦਾ ਅਕਾਲ ਚਲਾਣਾ ਬਹੁਤ ਹੀ ਦੁਖਦਾਈ ਹੈ | ਉਨ੍ਹਾਂ ਵਲੋਂ ਸਿੱਖਿਆ ਖੇਤਰ ਤੇ ਸਮਾਜ ਸੇਵਾ 'ਚ ਪਾਏ ਯੋਗਦਾਨ ਤੇ ਸ਼ੋ੍ਰਮਣੀ ਅਕਾਲੀ ਦਲ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਭਗਵੰਤ ਮਾਨ, ਲਖਬੀਰ ਸਿੰਘ ਲੋਧੀਨੰਗਲ, ਜਰਨੈਲ ਸਿੰਘ, ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਕੰਵਲਪ੍ਰੀਤ ਸਿੰਘ ਕਾਕੀ, ਸੁਖਬੀਰ ਸਿੰਘ ਵਾਹਲਾ, ਸੁਭਾਸ਼ ਓਹਰੀ, ਸੁਰਜੀਤ ਸਿੰਘ ਤੁਗਲਵਾਲ, ਗੁਰਜੀਤ ਸਿੰਘ ਬਿਜਲੀਵਾਲ, ਸ਼ੈਰੀ ਕਲਸੀ, ਹਰਜੋਤ ਸਿੰਘ ਸੰਧੂ, ਮਨਮੋਹਨ ਸਿੰਘ ਪੱਖੋਕੇ, ਸਰਬਜੀਤ ਸਿੰਘ ਜਾਗੋਵਾਲ, ਅਮਿਤ ਸੋਢੀ, ਮਲਕੀਤ ਸਿੰਘ ਰੰਧਾਵਾ ਸੂਬਾ ਮੀਤ ਪ੍ਰਧਾਨ, ਨਰਿੰਦਰ ਸਿੰਘ ਸੇਖਵਾਂ, ਬਲਦੇਵ ਸਿੰਘ ਸੇਖਵਾਂ, ਕੁਲਬੀਰ ਸਿੰਘ ਰਿਆੜ, ਅਵਤਾਰ ਸਿੰਘ ਚੀਮਾ, ਸਤਿੰਦਰਪਾਲ ਸਿੰਘ ਸੰਧੂ, ਦਲਵਿੰਦਰ ਸਿੰਘ ਧਾਰੀਵਾਲ ਭੋਜਾ, ਗੁਰਪ੍ਰੀਤ ਸਿੰਘ ਰਿਆੜ, ਦਿਲਬਾਗ ਸਿੰਘ ਗੁਰਦਾਸ ਨੰਗਲ, ਅਜੀਤ ਸਿੰਘ ਰਾਣਾ ਰਾਏਚੱਕ, ਚੈਂਾਚਲ ਸਿੰਘ ਬਾਗੜੀਆਂ, ਹਰਜੀਤ ਸਿੰਘ ਟਿੱਕਾ ਆਦਿ ਹਾਜ਼ਰ ਸਨ |
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜ 50 ...
ਐੱਸ. ਏ. ਐੱਸ. ਨਗਰ/ਚੰਡੀਗੜ੍ਹ, 12 ਅਕਤੂਬਰ (ਕੇ. ਐੱਸ. ਰਾਣਾ, ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਵਿਡ-19 ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50,000 ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਜਸਬੀਰ ਸਿੰਘ ਜੱਸੀ)-16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਦੇ ਸਪੈਸ਼ਲ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ 'ਚ ਖ਼ਾਲਿਸਤਾਨ ...
ਕਾਲਾ ਅਫਗਾਨਾ, ਨੂਰਪੁਰ ਬੇਦੀ, 12 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਣਛ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਚੱਠਾ ਦਾ ਜਵਾਨ ...
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਬੋਡੋ ਲਿਬਰੇਸ਼ਨ ਟਾਈਗਰਜ਼ ਫ਼ੋਰਸ ਨਾਲ ਸਬੰਧਿਤ ਅੱਤਵਾਦੀ ਨੂੰ 2 ਨਾਜਾਇਜ਼ ਦੇਸੀ ਪਿਸਤੌਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਦਕਿ ਉਸ ਦਾ ਸਾਥੀ ਫ਼ਰਾਰ ਹੈ | ਇਸ ਦੀ ਿਗ਼੍ਰਫ਼ਤਾਰੀ ਸੀ.ਆਈ.ਏ.-1 ਬਠਿੰਡਾ ...
ਜਲੰਧਰ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਕਲ ਤਾਂ ਕਰ ਰਹੇ ਹਨ, ਚੰਗੀ ਗੱਲ ਹੈ ਪਰ ਉਨ੍ਹਾਂ ਵਾਂਗ ਅਮਲ ਵੀ ਕਰਨਾ ਜ਼ਰੂਰੀ ਹੈ | ਇਨ੍ਹਾਂ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ 5 ਜ਼ਿਲਿ੍ਹਆਂ 'ਚ ਬਿਨਾਂ ਟੈਕਸ ਚੱਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ | ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਅੱਜ ਝੋਨੇ ਦੀ ਖਰੀਦ ਦੇ 10ਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 272949 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਮੰਡੀਆਂ 'ਚ 1333545 ਮੀਟਿ੍ਕ ਟਨ ...
ਚੰਡੀਗੜ੍ਹ, 12 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਝੂਠੇ ਵਾਅਦੇ ਤੇ ਝੂਠੀਆਂ ਗੱਲਾਂ 'ਚ ਆ ਜਾਵੇਗਾ, ਪਰ ...
ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ) -ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਨਾਲ ਹੋਈ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵਲੋਂ ਸਾਰੇ ਮਸਲੇ ਖੁਦ ਹੀ ਮੁੱਖ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਹੈ ਕਿ ਸਰਕਾਰ ਵਲੋਂ ਹਾਲ ਹੀ 'ਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਪ੍ਰਾਈਵੇਟ ਬੱਸਾਂ 'ਚ ਵੀ ਲਗਾਇਆ ਜਾਵੇਗਾ | ਰੋਡਵੇਜ ਤੇ ਪਨਬਸ ...
ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਸੂਬੇ 'ਚ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ਅੱਜ www.tupkasinchayee.punjab. gov.in , ਪੋਰਟਲ ਲਾਂਚ ਕੀਤਾ ਗਿਆ | ਸਥਾਨਕ ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਸਮਾਗਮ ...
ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ 'ਚ ਕੁਝ ਥਾਵਾਂ 'ਤੇ ਸਰਹੱਦੀ ਇਲਾਕਿਆਂ 'ਚ ਧਰਮ ਪਰਿਵਰਤਨ ਕੀਤੇ ਜਾਣ ਦੇ ਮਾਮਲਿਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਲਾਲਚ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵਨਿਊ 'ਚ ਭਰਾ ਵਲੋਂ ਗੋਲੀ ਮਾਰ ਕੇ ਭਰਾ ਦੀ ਹੱਤਿਆ ਕਰ ਦਿੱਤੀ ਗਈ | ਮਿ੍ਤਕ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ਼ ਗੁੱਡੂ (38) ਪੁੱਤਰ ਹਰਜੀਤ ਸਿੰਘ ਵਜੋਂ ਕੀਤੀ ਗਈ ਹੈ | ਬੀਤੀ ਰਾਤ ਉਸ ਦਾ ਭਰਾ ਪਲਵਿੰਦਰ ਸਿੰਘ ...
ਚੰਡੀਗੜ੍ਹ, 12 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਵਲੋਂ ਅੱਜ ਅੱਜ ਤਿੰਨ ਸਿਵਲ ਸਰਜਨ ਤੇ ਇਕ ਡਿਪਟੀ ਡਾਇਰੈਕਟਰ ਦਾ ਤਬਾਦਲਾ ਕੀਤਾ ਗਿਆ ਹੈ | ਡਾ. ਸਤਿੰਦਰਪਾਲ ਸਿੰਘ ਨੂੰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਸਿਵਲ ਸਰਜਨ ਲੁਧਿਆਣਾ ਲਾਇਆ ਗਿਆ ਹੈ ...
ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ 'ਕਾਇਆ ਕਲਪ ਐਵਾਰਡ' ਤਹਿਤ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ 2.12 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ | ਇਨ੍ਹਾਂ ਇਨਾਮਾਂ 'ਚ ਗੁਰਦਾਸਪੁਰ ਤੇ ਸ਼ਹੀਦ ਭਗਤ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2 ਤੋਂ 6 ਦਸੰਬਰ ਨੂੰ ਅੰਮਿ੍ਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ...
ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ 'ਚ ਦਰਮਿਆਨ ਸਿੱਧੀ ਟੱਕਰ ਹੋਣ ਦੀ ਸੰਭਾਵਨਾ ਹੈ | ਭਾਵੇਂ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਪ੍ਰਾਪਤ ਕਰਨ ਲਈ ਸੁਖਜਿੰਦਰ ਸਿੰਘ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ ਜਦਕਿ 33 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਪਟਿਆਲਾ ਤੋਂ 5, ਫਰੀਦਕੋਟ ਤੋਂ 3, ਕਪੂਰਥਲਾ ਤੋਂ 3, ਬਠਿੰਡਾ ਤੋਂ 2, ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬੀ ਫਿਲਮ 'ਪਾਣੀ 'ਚ ਮਧਾਨੀ' ਦੇ ਨਿਰਮਾਤਾਵਾਂ ਨੇ ਫਿਲਮ ਦੇ ਪਹਿਲੇ ਲੁੱਕ ਪੋਸਟਰ ਦਾ ਖੁਲਾਸਾ ਕੀਤਾ ਹੈ ਤੇ ਟਰੇਲਰ 14 ਅਕਤੂਬਰ ਨੂੰ ਆਵੇਗਾ | ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਡ ਨੇ ਇਸ ਫਿਲਮ ਨੂੰ ਪੇਸ਼ ਕੀਤਾ ਹੈ | ਫਿਲਮ ...
ਚੰਡੀਗੜ੍ਹ, 12 ਅਕਤੂਬਰ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਕਈ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ 'ਚ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਬਣਨ ਲਈ ਭੱਜ-ਦੌੜ ਚੱਲ ਰਹੀ ਹੈ | ਇਸ ਲਈ ਵਿਜੀਲੈਂਸ ਵਿਭਾਗ ਦੇ ਚੀਫ਼ ਡਾਇਰੈਕਟਰ ...
ਮਿਆਣੀ, 12 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਪਿੰਡ ਮਿਆਣੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੌਧਰੀ ਬਲਵੀਰ ਸਿੰਘ ਮਿਆਣੀ ...
ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਸਿੱਖ ਜਗਤ ਲਈ ਮਹਾਨ ਇਕੋਤਰੀ ਸਮਾਗਮ ਵਿਲੱਖਣ ਸਥਾਨ ਰੱਖਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ | ਅੱਜ ਸੁਖਬੀਰ ...
ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਟਿਡ (ਇਫਕੋ) ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਸੋਕ ਸੰਦੇਸ਼ 'ਚ ਰਾਜਪਾਲ ਨੇ ਕਿਹਾ ਕਿ ਸ. ਨਕਈ ਇਕ ...
ਬੋਹਾ, 12 ਅਕਤੂਬਰ (ਰਮੇਸ਼ ਤਾਂਗੜੀ)-ਖੇਤਰ ਦੇ ਪਿੰਡ ਮਲਕੋਂ 'ਚ ਦਿੱਲੀ ਦੇ ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ ਹੋ ਗਈ ਹੈ | ਕਿਸਾਨ ਆਗੂਆਂ ਗੁਰਨਾਮ ਸਿੰਘ ਮਲਕੋਂ, ਅਮਰੀਕ ਸਿੰਘ ਤੇ ਹਰਬੰਸ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਗੇਜਾ ਸਿੰਘ (44) ਪੁੱਤਰ ਬਾਬੂ ਸਿੰਘ ਪਿੰਡ ...
ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਰਿਵਾਈਜ਼ਡ ਟੈਟ 2011 ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਅਜੇ ਤੱਕ ਸਿਵਾਏ ਲਾਰਿਆਂ ਦੇ ਕੁਝ ਵੀ ਨਸੀਬ ਨਹੀਂ ਹੋ ਰਿਹਾ | ਯੂਨੀਅਨ ਪ੍ਰਧਾਨ ਇੰਦਰਪਾਲ, ...
ਰਾਮਪੁਰਾ ਫੂਲ, 12 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ, ਵਿਰਦੀ)-ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਿਟਡ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਰਾਮਪੁਰਾ ਫੂਲ ਵਿਖੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ...
ਸੰਗਰੂਰ, 12 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਚੋਣ ਲੜਨ ਦੀ ਤਿਆਰੀ 'ਚ ਰੱੁਝੇ ਸਾਬਕਾ ਆਈ.ਏ.ਐਸ. ਅਧਿਕਾਰੀ ਐਸ.ਆਰ. ਲੱਧੜ ਸਾਬਕਾ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੇ ...
ਨਵੀਂ ਦਿੱਲੀ, 12 ਅਕਤੂਬਰ (ਪੀ. ਟੀ. ਆਈ.)- ਦਿੱਲੀ ਦੰਗਿਆਂ ਦੀ ਸਾਜਿਸ਼ ਮਾਮਲੇ ਦੇ ਦੋਸ਼ੀ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਨੇ ਇਥੇ ਇਕ ਅਦਾਲਤ ਨੂੰ ਦੱਸਿਆ ਕਿ ਜਾਂਚ ਅਧਿਕਾਰੀ ਨੇ ਦੋਸ਼ ਪੱਤਰ 'ਚ ਮਨਘੜਤ ਕਹਾਣੀਆਂ ਲਿਖੀਆਂ ਹਨ ਤੇ ਦਲੀਲ ਦਿੱਤੀ ਕਿ ਕੀ ...
ਨਵੀਂ ਦਿੱਲੀ, 12 ਅਕਤੂਬਰ (ਪੀ. ਟੀ. ਆਈ.)-ਵੀਰ ਸਾਵਰਕਰ ਨੂੰ 20ਵੀਂ ਸਦੀ ਦੇ ਪੱਕੇ ਰਾਸ਼ਟਰਵਾਦੀ ਅਤੇ ਭਾਰਤ ਦੇ ਪਹਿਲੇ ਫ਼ੌਜੀ ਰਣਨੀਤੀਕਾਰ ਕਰਾਰ ਦਿੰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਬੇਨਤੀ 'ਤੇ ਹੀ ਉਨ੍ਹਾਂ ਨੇ ਅੰਗਰੇਜ਼ਾਂ ਨੂੰ ...
ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਕੁਲਤਾਰਨ ਸਿੰਘ ਅਟਵਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ਾਨਾ ਹੋ ਰਹੇ ਵਾਧੇ 'ਤੇ ਤੁਰੰਤ ਰੋਕ ਲਗਾ ਕੇ ਟਰਾਂਸਪੋਰਟ ਬਿਰਾਦਰੀ ...
ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਵਕੀਲਾਂ ਦਾ ਸੁਣਵਾਈ ਲਈ ਅਦਾਲਤ ਆਉਣ ਤੋਂ ਇਨਕਾਰ ਕਰਨਾ 'ਗੈਰ-ਪੇਸ਼ਾਵਰਾਨਾ' ਅਤੇ 'ਨਾਵਾਜਬ' ਹੈ ਕਿਉਂਕਿ ਉਹ ਅਦਾਲਤੀ ਕਾਰਵਾਈ 'ਚ ਰੁਕਾਵਟ ਨਹੀਂ ਪਾ ਸਕਦੇ ਅਤੇ ...
ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਦਿੱਲੀ ਦੇ ਪੁਲਿਸ ਕਮਿਸ਼ਨਰ ਦੇ ਤੌਰ 'ਤੇ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਹੈ | ...
ਨੂਰ-ਸੁਲਤਾਨ (ਕਜ਼ਾਕਿਸਤਾਨ), 12 ਅਕਤੂਬਰ (ਏਜੰਸੀ)- ਪਾਕਿਸਤਾਨ 'ਤੇ ਅਪ੍ਰਤੱਖ ਰੂਪ 'ਚ ਹਮਲਾ ਕਰਦੇ ਹੋਏ ਭਾਰਤ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਖਿਲਾਫ਼ ਗੰਭੀਰਤਾ ਨਾਲ ਉਸੇ ਤਰ੍ਹਾਂ ਇਕਜੁੱਟ ਹੋਣਾ ਚਾਹੀਦਾ ਹੈ, ਜਿਸ ਤਰ੍ਹਾਂ ਉਹ ਜਲਵਾਯੂ ਤਬਦੀਲੀ ...
ਨਵੀਂ ਦਿੱਲੀ, 12 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੌਮਾਂਤਾਰੀ ਭਾਈਚਾਰੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਫ਼ਗਾਨ ਖ਼ੇਤਰ ਕੱਟੜਵਾਦ ਤੇ ਅੱਤਵਾਦ ਦਾ ਸਰੋਤ ਨਹੀਂ ਬਣਨਾ ਚਾਹੀਦਾ | ਉਨ੍ਹਾਂ ਅਫ਼ਗਾਨਿਸਤਾਨ 'ਚ ਲੋੜੀਂਦੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX