ਖੇਮਕਰਨ, 13 ਅਕਤੂਬਰ (ਰਾਕੇਸ਼ ਬਿੱਲਾ)-ਸਰਹੱਦੀ ਇਲਾਕੇ ਦੇ ਕਸਬੇ ਖੇਮਕਰਨ ਦੇ ਸਰਕਾਰੀ ਸਕੂਲ ਵਿਚ ਖੇਡ ਸਟੇਡੀਅਮ ਬਣਾਉਣ ਨੂੰ ਲੈ ਕੇ ਪਹਿਲਾਂ ਅਕਾਲੀ ਤੇ ਹੁਣ ਵਾਲੀ ਕਾਂਗਰਸ ਦੀ ਸਰਕਾਰ ਪੱਲੇ੍ਹ ਬਦਨਾਮੀ ਹੀ ਪੈ ਰਹੀ ਹੈ, ਕਿਉਂਕਿ ਇਸ ਕਾਰਜ ਨੂੰ ਹੁਣ ਨੌਜਵਾਨਾਂ ਨੇ ...
ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਜ਼ਿਲ੍ਹੇ ਦੇ ਨਵੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਅਨੁਸਾਰ ਪਿੰਡ ਧੂੰਦਾ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਧੂੰਦਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਤਰਨ ਤਾਰਨ ਦੀ ਮੀਟਿੰਗ ਬਲਦੇਵ ਸਿੰਘ ਧੁੂੰਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੌਗਰਾਮਾਂ 'ਤੇ ਗੰਭੀਰਤਾਂ ਨਾਲ ਵਿਚਾਰ-ਚਰਚਾ ਕੀਤੀ ਗਈ | ਜਾਣਕਾਰੀ ...
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਖਡੂਰ ਸਾਹਿਬ ਅਧੀਨ ਆਉਂਦੇ ਪੁਲਿਸ ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ 6 ਸਾਲ ਦੀ ਮਾਸੂਮ ਬਾਲੜੀ ਨਾਲ ਗੁਆਂਢ 'ਚ ਰਹਿੰਦੇ 45 ਸਾਲਾ ਇਕ ਵਿਅਕਤੀ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,71,761 ਲਾਭਪਾਤਰੀਆਂ ਨੂੰ 7,33,565 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਮੁੰਡਾਪਿੰਡ ਦੇ ਕਿਸਾਨ ਸਕੱਤਰ ਸਿੰਘ ਪੁੱਤਰ ਹਰੀ ਸਿੰਘ ਨੇ ਡਿਪਟੀ ਡਾਇਰੈਕਟਰ ਸਿਵਲ ਹਸਪਤਾਲ ਵੈਟਨਰੀ ਤਰਨਤਾਰਨ ਨੂੰ ਸ਼ਿਕਾਇਤ ਕਰਦਿਆਂ ਮੰਗ ਕੀਤੀ ਕਿ ਉਸ ਦੀ ਐੱਚ.ਐੱਫ. ਨਸਲ ਦੀ ਗਾਂ ਦਾ ਇਲਾਜ ਕਰਨ ਵਾਲੇ ਡਾਕਟਰ ਵਲੋਂ ਇਲਾਜ ...
ਤਰਨ ਤਾਰਨ, 14 ਅਕਤੂੁਬਰ (ਹਰਿੰਦਰ ਸਿੰਘ)-ਪੰਜਾਬ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਬੀਤੇ ਦਿਨੀਂ ਪੰਜਾਬ ਦੇ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਦੌਰਾਨ ਹਰਵਿੰਦਰ ਸਿੰਘ ਵਿਰਕ ਨੂੰ ਤਰਨ ਤਾਰਨ ਦਾ ਐੱਸ.ਐੱਸ.ਪੀ. ਨਿਯੁਕਤ ਕਰਨ ਤੋਂ ਬਾਅਦ ਵੀਰਵਾਰ ਨੂੰ ਸ. ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਪਾਸ ਕਰਮ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ...
ਗੋਇੰਦਵਾਲ ਸਾਹਿਬ, 14 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕੇਂਦਰ ਸਰਕਾਰ ਨੇ ਬਾਰਡਰ ਸਕਿਊਰਟੀ ਫੋਰਸ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ ਪੰਜਾਬ 'ਚ 15 ਤੋਂ 50 ਕਿਲੋਮੀਟਰ ਤਕ ਵਧਾਕੇ ਸਿੱਧਾ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਕੀਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ | ਇਹ ...
ਸਰਾਏ ਅਮਾਨਤ ਖਾਂ, 14 ਅਕਤੂਬਰ (ਨਰਿੰਦਰ ਸਿੰਘ ਦੋਦੇ)-ਭਾਵੇਂ ਪੰਜਾਬ ਸਰਕਾਰ ਵਲੋਂ ਜਿੰਨੇ ਮਰਜ਼ੀ ਦਾਅਵੇ ਕੀਤੇ ਜਾਣ ਕਿ ਇਸ ਵਾਰੀ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੁੰਦੀ ਹੈ | ਇਸ ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-2021 ਨੂੰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵਯੁਵਕਾਂ ਦੀ ਵੋਟਰ ਰਜਿਸਟਰੇਸ਼ਨ ਸੰਬੰਧੀ ਸਪੈਸ਼ਲ ਕੈਂਪ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵੋਟਰ ਕਾਰਡ ਬਣਾਉਣ ਲਈ ਸੇਵਾ ਉਪਲੱਬਧ ਕਰਵਾਈ ਗਈ | ਕੈਂਪ ...
ਚੌਕ ਮਹਿਤਾ, 14 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਬੀਤੇ ਦਿਨੀਂ ਬੇ-ਰੁਜ਼ਗਾਰ ਵੈਟਨਰੀ ਡਾਕਟਰ ਐਸੋਸੀਏਸ਼ਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ, ਪਸ਼ੂ ਪਾਲਣ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨਾਲ ਹੋਈ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ...
ਅਟਾਰੀ, 14 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਮਿ੍ਤ-ਰਸ ਗੁਰਮਤਿ ਸਮਾਗਮ ਪਿੰਡ ਪੱਧਰੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਪੰਥ ਦੇ ਮਹਾਨ ਵਿਦਵਾਨ ਕਥਾ ...
ਅਟਾਰੀ, 14 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਮਿ੍ਤ-ਰਸ ਗੁਰਮਤਿ ਸਮਾਗਮ ਪਿੰਡ ਪੱਧਰੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਪੰਥ ਦੇ ਮਹਾਨ ਵਿਦਵਾਨ ਕਥਾ ...
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਡਲੀਰੀ ਨਜ਼ਦੀਕ ਨਾਕਾਬੰਦੀ ...
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਪੱਤੀ ਨਵਿਆਂ ਪਿੰਡ ਰਾਮਪੁਰ ਭੂਤ ਵਿੰਡ ਵਿਖੇ ਗੁਰਮਤਿ ਸਮਾਗਮ ਨਗਰ ਦੀ ਸੰਗਤ ਵਲੋਂ ਨਿਸ਼ਕਾਮ ਸੇਵਕ ਜਥੇ ਦੇ ਸਹਿਯੋਗ ਨਾਲ ...
ਅਮਰਕੋਟ, 14 ਅਕਤੂਬਰ (ਗੁਰਚਰਨ ਸਿੰਘ ਭੱਟੀ)-ਸੰਤ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ ਸਰਹਾਲੀ ਸਹਿਬ ਵਾਲਿਆਂ ਦੇ ਅਤਿ ਨਜ਼ਦੀਕੀ ਸੇਵਾਦਾਰ ਸਾਬਕਾ ਸਰਪੰਚ ਬਾਪੂ ਬਗੀਚਾ ਸਿੰਘ ਘਰਿਆਲਾ ਦੇ ਨਮਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸੂਬੇਦਾਰ ਦੀਦਾਰ ਸਿੰਘ, ਜਿਹੜੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਸਬੀਰ ਸਿੰਘ ਡਿੰਪਾ ਮੈਬਰ ਪਾਰਲੀਮੈਂਟ ਖਡੂਰ ਸਾਹਿਬ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸੂਬੇਦਾਰ ਦੀਦਾਰ ਸਿੰਘ, ਜਿਹੜੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਸਬੀਰ ਸਿੰਘ ਡਿੰਪਾ ਮੈਬਰ ਪਾਰਲੀਮੈਂਟ ਖਡੂਰ ਸਾਹਿਬ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ...
ਸ਼੍ਰੀ ਗੋਇੰਦਵਾਲ ਸਾਹਿਬ, 14 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ ਰਾਜ ਪੱਧਰੀ ਹੋਈ ਕਿੱਕ ਬਾਕਸਿੰਗ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਹੋਇਆ ਸੋਨ ਤਗਮਾ ਪ੍ਰਾਪਤ ਕਰ ਸਕੂਲ ਦਾ ਨਾਂਅ ...
ਸ਼ਾਹਬਾਜਪੁਰ, 14 ਅਕਤੂਬਰ (ਪਰਦੀਪ ਬੇਗੇਪੁਰ)-ਕੌਮ ਦੇ ਪ੍ਰਸਿੱਧ ਢਾਡੀ ਭਾਈ ਫੌਜਾ ਸਿੰਘ ਸਾਗਰ ਤੇ ਕਵੀਸ਼ਰ ਭਾਈ ਗੁਰਭੇਜ ਸਿੰਘ ਜੌਹਲ ਰਾਜੂ ਸਿੰਘ ਵਾਲਾ ਦਾ ਕੌਮ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਲਈ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ 'ਤੇ ਬਾਬਾ ...
ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਐਸ.ਐਮ.ਓ. ਪੱਟੀ ਦੀ ਰਹਿਨੁਮਾਈ ਹੇਠ ਡਾ. ਗੁਰਸਿਮਰਨ ਸਿੰਘ ਨੋਡਲ ਅਫਸਰ ਕੋਵਿਡ-19 ਅਤੇ ਉਨ੍ਹਾਂ ਦੀ ਟੀਮ ਵਲੋਂ ਪੱਟੀ ਸਿਵਲ ਹਸਪਤਾਲ ਵਿਚ ਕੋਵਿਡ ਟੀਕਾਕਰਨ ਮੇਲਾ ਲਗਾਇਆ ਗਿਆ | ਇੱਥੇ ਇਹ ਜ਼ਿਕਰਯੋਗ ਹੈ ...
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਵੈਰੋਵਾਲ ਦੇ ਪੁਲਿਸ ਮੁਲਾਜ਼ਮ ਆਮ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਥੋੜਾ ਸਮਾਂ ਪਹਿਲਾਂ ਪਿੰਡ ਉਪਲ ਵਿਖੇ ਵੀ ਉਕਤ ਥਾਣੇ ਦੇ ਮੁਲਾਜ਼ਮਾਂ ਦੀ ਕਿਸਾਨਾਂ ਨਾਲ ਝੜਪ ਹੋਈ ਸੀ ਅਤੇ ਬੀਤੀ ਰਾਤ ਫਿਰ ਕਿਸਾਨਾਂ ...
ਸਰਾਏ ਅਮਾਨਤ ਖਾਂ, 14 ਅਕਤੂਬਰ (ਨਰਿੰਦਰ ਸਿੰਘ ਦੋਦੇ)-ਇੰਸ: ਬਲਵਿੰਦਰ ਸਿੰਘ ਨੇ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦਾ ਚਾਰਜ ਸੰਭਾਲਿਆ | ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ ਵਿਚ ਕਿਸੇ ਵੀ ਨਸ਼ਾ ਵਿਕਰੇਤਾ, ...
ਸਰਾਏ ਅਮਾਨਤ ਖਾਂ, 14 ਅਕਤੂਬਰ (ਨਰਿੰਦਰ ਸਿੰਘ ਦੋਦੇ)-ਇੰਸ: ਬਲਵਿੰਦਰ ਸਿੰਘ ਨੇ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦਾ ਚਾਰਜ ਸੰਭਾਲਿਆ | ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ ਵਿਚ ਕਿਸੇ ਵੀ ਨਸ਼ਾ ਵਿਕਰੇਤਾ, ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਸਤਨਾਮ ਸਿੰਘ ਗਿੱਲ ਸ਼ਹਾਬਪੁਰ ਦੇ ਮਾਤਾ ਅਤੇ ਹਰਕੀਰਤ ਸਿੰਘ ਗਿੱਲ ਪੁੱਤਰ ਸਵ. ਭਲਿੰਦਰ ਸਿੰਘ ਗਿੱਲ ਸ਼ਹਾਬਪੁਰ ਦੇ ਦਾਦੀ ਸਵਰਗੀ ਵੀਰਪਾਲ ਕੌਰ ਗਿੱਲ ਸਪੁੱਤਨੀ ਸਵਰਗੀ ਮਾਸਟਰ ਪਿ੍ਤਪਾਲ ਸਿੰਘ ਗਿੱਲ ਜੋ ਕਿ ਪਿਛਲੇ ਦਿਨੀਂ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਸਤਨਾਮ ਸਿੰਘ ਗਿੱਲ ਸ਼ਹਾਬਪੁਰ ਦੇ ਮਾਤਾ ਅਤੇ ਹਰਕੀਰਤ ਸਿੰਘ ਗਿੱਲ ਪੁੱਤਰ ਸਵ. ਭਲਿੰਦਰ ਸਿੰਘ ਗਿੱਲ ਸ਼ਹਾਬਪੁਰ ਦੇ ਦਾਦੀ ਸਵਰਗੀ ਵੀਰਪਾਲ ਕੌਰ ਗਿੱਲ ਸਪੁੱਤਨੀ ਸਵਰਗੀ ਮਾਸਟਰ ਪਿ੍ਤਪਾਲ ਸਿੰਘ ਗਿੱਲ ਜੋ ਕਿ ਪਿਛਲੇ ਦਿਨੀਂ ...
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਪੰਜਾਬ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਨਾਲ ਜਿੱਥੇ ਪੰਜਾਬ ਦੇ ਅੱਧੇ ਹਿੱਸੇ ਵਿਚ ਕੇਂਦਰ ਨੇ ਆਪਣਾ ਕਬਜ਼ਾ ਅਜਮਾ ਲਿਆ ਹੈ ਉੱਥੇ ਹੀ ਕੇਂਦਰ ਦੀ ਪੰਜਾਬ ਪ੍ਰਤੀ ਮਾੜੀ ਨੀਅਤ ਵੀ ਸਾਫ ਹੋ ਗਈ ਹੈ | ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਕਤ ਫੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਇਕ ਪਾਸੜ ਫੈਸਲੇ ਦੀ ਜੋਰਦਾਰ ਨਿੰਦਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰਾਂ 'ਚ ਵੱਖ ਵੱਖ ਗਤੀਵਿਧੀਆਂ ਨੂੰ ਰੋਕਣ ਲਈ ਪਹਿਲਾਂ ਹੀ ਠੋਸ ਕਦਮ ਚੁੱਕ ਰਹੀ ਹੈ | ਜਦੋਂ ਕਿ ਇਸ ਫੈਸਲੇ ਨੇ ਪੰਜਾਬ ਦੇ ਲੋਕਾਂ ਵਿਚ ਮੋਦੀ ਸਰਕਾਰ ਦੀ ਨੀਅਤ ਵਿਚ ਖੋਟ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ |
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਪੰਜਾਬ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਨਾਲ ਜਿੱਥੇ ਪੰਜਾਬ ਦੇ ਅੱਧੇ ਹਿੱਸੇ ਵਿਚ ਕੇਂਦਰ ਨੇ ਆਪਣਾ ਕਬਜ਼ਾ ਅਜਮਾ ਲਿਆ ਹੈ ਉੱਥੇ ਹੀ ਕੇਂਦਰ ਦੀ ਪੰਜਾਬ ...
ਝਬਾਲ, 14 ਅਕਤੂਬਰ (ਸਰਬਜੀਤ ਸਿੰਘ)-ਦੇਸ਼ ਦੀ ਪ੍ਰਮੁੱਖ ਸੰਸਥਾ ਇਫਕੋ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਦੇ ਨਜ਼ਦੀਕ ਪੈਂਦੇ ਪਿੰਡ ਕੋਟ ਸਿਵਿਆਂ ਵਿਚ ਖੇਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਆਯੋਜਨ ਇਫਕੋ ਦੇ ਨਵੇਂ ਉਤਪਾਦ ਨੈਨੋ ਡੀ.ਏ.ਪੀ. ਦਾ ਟਰਾਇਲ ...
ਸ਼ਾਹਬਾਜਪੁਰ, 14 ਅਕਤੂਬਰ (ਪਰਦੀਪ ਬੇਗਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿਚ ਆਉਣ ਨਾਲ ਵਰਕਰਾਂ ਵਿਚ ਉਤਸ਼ਾਹ ...
ਸ਼ਾਹਬਾਜਪੁਰ, 14 ਅਕਤੂਬਰ (ਪਰਦੀਪ ਬੇਗਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿਚ ਆਉਣ ਨਾਲ ਵਰਕਰਾਂ ਵਿਚ ਉਤਸ਼ਾਹ ...
ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਅਤੇ ਆਸ ਪਾਸ ਦੇ ਇਲਾਕੇ 'ਚ ਲੁੱਟਾਂ-ਖੋਹਾਂ ਦਾ ਬੋਲਬਾਲਾ ਹੈ | ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅੱਜ ਫਿਰ ਦਿਨ ਦਿਹਾੜੇ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ ਜਿਸ ਦੀ ਜਾਣਕਾਰੀ ਦਿੰਦਿਆਂ ...
ਖੇਮਕਰਨ, 14 ਅਕਤੂਬਰ (ਰਾਕੇਸ਼ ਬਿੱਲਾ)-ਪੰਜਾਬ ਵਿਚ ਮੌਜੂਦਾ ਸਮੇਂ ਆਏ ਵੱਡੇ ਬਿਜਲੀ ਸੰਕਟ ਨੂੰ ਮੁੱਖ ਰੱਖ ਕੇ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਰਮਿੰਦਰ ਸਿੰਘ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਕੜੀ ਮਿਹਨਤ ਤੋਂ ਪ੍ਰਭਾਵਿਤ ਹੋ ਕੇ ਯੂ.ਐੱਨ.ਓ. ਵਲੋਂ ਇਨ੍ਹਾਂ ਦੇ ਜਨਮ ਦਿਨ 15 ਅਕਤੂਬਰ ਨੂੰ ਵਿਸ਼ਵ ਵਿਦਿਆਰਥੀ ਦਿਵਸ ਐਲਾਨਿਆ ਗਿਆ ਹੈ | ਉਕਤ ਪ੍ਰਗਟਾਵਾ ਕਲਾ ਸੁਮਨ ਦੇ ਡਾਇਰੈਕਟਰ ਅਤੇ ਆਸਟ ਦੇ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 17 ਅਕਤੂਬਰ ਐਤਵਾਰ ਨੂੰ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ 'ਤੇ ਰਾਮ ਤੀਰਥ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਦੇ ਵਿਚ ਹਲਕਾ ਖਡੂਰ ਸਾਹਿਬ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਜ਼ਿਲ੍ਹਾ ਜਥੇਬੰਦੀ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਪੁੰਜ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਸਭਾਵਾਂ ਵਿਚ ਕਰਮਚਾਰੀਆਂ ਦੀ ਨਵੀਂ ਭਰਤੀ ...
ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੇ ਸਿਹਤ ਵਿਭਾਗ ਵਲੋਂ ਹਰੇਕ ਵਿਅਕਤੀ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਲਗਾਤਾਰ ਜਾਰੀ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪੀ.ਐੱਚ.ਸੀ. ਫਤਿਆਬਾਦ ਵਿਖੇ ਸਿਵਲ ਸਰਜਨ ਡਾ. ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਲੋਕ ਪਿ੍ਯ ਸਮਾਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਬਰਾਂਹ ਨੇ ਕਿਹਾ ਕਿ ਕੇਂਦਰ ਸਰਕਾਰ ਬੀ.ਐੱਸ.ਐਫ ਨੂੰ 15 ਕਿਲੋਮੀਟਰ ਦੀ ਬਜਾਏ ਬਾਰਡਰ ਦੇ ਇਲਾਕੇ ਵਿਚ 50 ਕਿਲੋਮੀਟਰ ਦਾ ਵਾਧਾ ਕਰ ਕੇ ਜੋ ਅਧਿਕਾਰ ਦੇ ਰਹੀ ਹੈ ਉਸ ਨਾਲ ...
ਸਰਾਏ ਅਮਾਨਤ ਖਾਂ, 14 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬ ਦੀਪਕ ਸਿੰਘ ਰਿਆੜ ਦੀ ਅਗਵਾਈ ਹੇਠ ਪੀ.ਐੱਚ.ਸੀ. ਸਰਾਏ ਅਮਾਨਤ ਖਾਂ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਮੈਡੀਕਲ ਅਫ਼ਸਰ ਡਾ: ਜਤਿੰਦਰ ਕੌਰ ਨੇ ਕਿਹਾ ਕਿ ਵੱਖ-ਵੱਖ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਹਰ ਸਾਲ ਬਰਸਾਤੀ ਮੌਸਮ ਤੋਂ ਬਾਅਦ ਡੇਂਗੂ ਦੇ ਮਰੀਜ਼ਾਂ ਵਿਚ ਵਾਧਾ ਹੁੰਦਾ ਹੈ ਅਤੇ ਇਸ ਸਮੇਂ ਡੇਂਗੂ ਦੇ ਪ੍ਰਕੋਪ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਹਜ਼ਾਰਾਂ ਲੋਕ ਡੇਂਗੂ ਤੋਂ ਪੀੜਤ ਹੋ ਰਹੇ ਹਨ ਅਗਰ ਸਮੇਂ-ਸਿਰ ਡੇਂਗੂ ਦੇ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਨਵੰਬਰ 2021 ਨੂੰ ਮਨਾਏ ਜਾਣ ਵਾਲੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿੱਟ ...
ਭਿੱਖੀਵਿੰਡ, 14 ਅਕਤੂਬਰ (ਬੌਬੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਪ੍ਰਧਾਨ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਰਕਲ ਤਰਨ ਤਾਰਨ, ਕਨਵੀਨਰ ਬਾਰਡਰ ਜ਼ੋਨ ਅੰਮਿ੍ਤਸਰ ਅਤੇ ਉੱਪ ਮੰਡਲ ਅਫ਼ਸਰ ...
ਚੋਹਲਾ ਸਾਹਿਬ, 14 ਅਕਤੂਬਰ (ਬਲਵਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਰਚਨਾਤਮਕ ਵਿਕਾਸ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਬਲਾਕ ਚੋਹਲਾ ਸਾਹਿਬ ਦੇ ਸਮੂਹ ਸਕੂਲਾਂ ਦੇ ਬੱਚਿਆਂ ਵਲੋਂ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਤਰਨ ਤਾਰਨ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ (ਚਾਹਲ) ਪੰਜਾਬ ਦੀ ਮੀਟਿੰਗ ਪ੍ਰਧਾਨ ਗੁਰਵੇਲ ਸਿੰਘ ਬਲਪੁਰੀਆਂ ਦੀ ...
ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਰੋਹ ਦੀ ਸ਼ੁਰੂਆਤ ਪਿ੍ੰਸੀਪਲ ਪਰਵੀਨ ਸ਼ਰਮਾ ਦੁਆਰਾ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਦੁਸਹਿਰੇ ...
ਝਬਾਲ, 14 ਅਕਤੂਬਰ (ਸਰਬਜੀਤ ਸਿੰਘ)-ਗੁ. ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸੀ.ਮੀਤ ਪ੍ਰਧਾਨ ਨਿਸ਼ਾਨ ਸਿੰਘ ਗੰਡੀਵਿੰਡ ਆਪਣੇ ਹੋਰ ਸਾਥੀਆਂ ਸਮੇਤ ਗੁ. ਸਾਹਿਬ ਜੀ ...
ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਐੱਸ.ਐੱਮ.ਓ. ਕੈਰੋਂ ਡਾ. ਸੰਜੀਵ ਕੁਮਾਰ ਕੋਹਲੀ ਦੀ ਅਗਵਾਈ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਪਿੰਡਾਂ ਵਿਚ ਲਗਾਤਾਰ ਲਗਾਏ ਜਾ ਰਹੇ ਹਨ | ਇਸ ...
ਜੈਂਤੀਪੁਰ, 14 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਭੋਪਾਲ ਵਿਖੇ ਚੱਲ ਰਹੇ ਰਾਸ਼ਟਰ ਪੱਧਰ 'ਤੇ ਗੋਲਡਨ ਹਾਕੀ ਕੱਪ 'ਚ ਹਿੱਸਾ ਲੈ ਕੇ ਵਾਪਸ ਪੁੱਜੇ ਸਥਾਨਕ ਦੇ ਵਸਨੀਕ ਨੌਜਵਾਨਾਂ ਜੋਬਨ ਸਿੰਘ, ਦਿਲਜੀਤ ਸਿੰਘ ਜਸ਼ਨ, ਸੁਖਪਾਲ ਸਿੰਘ ਵਾਸੀ ਪਿੰਡ ਤਲਵੰਡੀ ਖੁੰਮਣ ਦਾ ਪਿੰਡ ...
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-ਜਿਹੜੀਆਂ ਕੌਮਾਂ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੀਆਂ ਹਨ, ਉਹ ਕੱਖਾਂ ਵਾਂਗ ਰੁਲ ਜਾਂਦੀਆਂ ਹਨ ਕਿਉਂਕਿ ਹਰੇਕ ਕੌਮ ਦਾ ਆਪਣਾ ਵਿਰਸਾ ਤੇ ਇਤਿਹਾਸ ਮਾਂ ਬੋਲੀ 'ਚ ਹੀ ਸਮਾਇਆ ਹੁੰਦਾ ਹੈ | ਇਹ ਸ਼ਬਦ ਸਮਾਜ ਸੇਵੀ ਸੰਸਥਾ ...
ਅਟਾਰੀ, 14 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਦਾਣਾ ਮੰਡੀ ਅਟਾਰੀ ਅਧੀਨ ਆਉਂਦੀ ਭਕਨਾ ਮੰਡੀ 'ਚ ਲਿਫਟਿੰਗ ਸਮੱਸਿਆ ਤੇ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਸਬੰਧੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਜੀ. ਓ. ਜੀ. ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਖੇਤਰਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਤੇ ਹਰ ਘਰ ਵਿਚ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਵਲੋਂ ਪਾਰਟੀ ਦੀ ਮਜਬੂੂਤੀ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ | ਅੱਜ ਉਨ੍ਹਾਂ ਹਲਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਸ਼ਟਰੀ ਏਅਰਲਾਈਨ ਪੀ. ਆਈ. ਏ. ਵਲੋਂ ਅਫ਼ਗਾਨਿਸਤਾਨ ਦਾ ਜੋ ਕਿਰਾਇਆ ਤਾਲਿਬਾਨ ਦੇ ਕਾਬੁਲ 'ਤੇ ਕਬਜ਼ੇ ਤੋਂ ਪਹਿਲਾਂ 200 ਤੋਂ 300 ਡਾਲਰ ਲਿਆ ਜਾ ਰਿਹਾ ਸੀ, ਹੁਣ ਦੋ ਮਹੀਨਿਆਂ 'ਚ ਉਸ ਨੂੰ ਵਧਾ ਕੇ 2500 ਡਾਲਰ ਤੱਕ ਕਰ ...
ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਤੇ ਮਾਝੇ ਦੇ ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਦੀ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਬੀ. ਐਸ. ਐਫ. ਨੂੰ 50 ਕਿਲੋਮੀਟਰ ਤੱਕ ...
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਡਲੀਰੀ ਨਜ਼ਦੀਕ ਨਾਕਾਬੰਦੀ ...
ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਸ੍ਰੀ ਰਾਮ ਲੀਲ੍ਹਾ ਕਮੇਟੀ ਰਈਆ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਲੰਕਾ ਦਹਿਣ ਦੀ ਨਾਈਟ ਦਾ ਉਦਘਾਟਨ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਨੇ ਕੀਤਾ | ਉਨ੍ਹਾਂ ਬੁਰਾਈ 'ਤੇ ...
ਤਰਨ ਤਾਰਨ, 14 ਅਕਤੂੁਬਰ (ਪਰਮਜੀਤ ਜੋਸ਼ੀ)-ਪੰਜਾਬ ਸਟੇਟ ਏਡਜ਼ ਵੈੱਲਫੇਅਰ ਐਸੋ. ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਿਹਾਇਸ਼ 'ਤੇ ਧਰਨਾ ਲਗਾਇਆ ਜਾ ਰਿਹਾ ਹੈ | ਇਸ ਧਰਨੇ ਵਿਚ ਤਰਨ ਤਾਰਨ ਤੋਂ ਓ.ਐੱਸ.ਟੀ. ਸੈਂਟਰ, ...
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੂੰ ਪੰਜਾਬ ਅੰਦਰ 50 ਕਿੱਲੋਮੀਟਰ ਤੱਕ ਮਨਮਰਜੀ ਨਾਲ ਦਾਖ਼ਲ ਹੋਣ ਦੇ ਅਧਿਕਾਰ ਦੇਣ ਦੇ ਮੋਦੀ ਸਰਕਾਰ ਦੇ ਇੱਕ ਤਰਫਾ ਤੇ ਧੱਕੜਸ਼ਾਹ ਫੈਸਲੇ ਦੀ ...
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਦੁਸਹਿਰਾ ਤਿਉਹਾਰ ਲੋਕਾਂ ਵਲੋਂ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਸਰਬਜੀਤ ...
ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਮੀਰੀ-ਪੀਰੀ ਦੇ ਮਾਲਕ, ਦਾਤਾ ਬੰਦੀ ਛੋੜ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਣ ਦੀ ਖੁਸ਼ੀ ਵਿਚ ਹਰ ਸਾਲ ਦਾਤਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਾਲਾਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX