ਤਾਜਾ ਖ਼ਬਰਾਂ


ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  28 minutes ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  40 minutes ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  58 minutes ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਬਰਨਾਲਾ

ਮਿਹਨਤਕਸ਼ਾਂ ਦੇ ਹੱਕ ਬਹਾਲ ਕਰਨ ਲਈ 2024 ਦੀਆਂ ਚੋਣਾਂ 'ਚ ਸਾਫ਼ ਸੁਥਰੇ ਅਕਸ ਵਾਲੇ ਮਨੁੱਖ ਅੱਗੇ ਲਿਆਓ-ਚੜੂਨੀ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਲਖਮੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੀ ਭੇਟ ਚੜੇ੍ਹ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਪੱਤਰਕਾਰ ਰਮਨ ਕਸ਼ਯਪ ਨਮਿਤ ਗੁਰਦੁਆਰਾ ਬਾਬਾ ਜੱਸਾ ਸਿੰਘ ਧਨੌਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਭਗਤ ਰਵਿਦਾਸ ਲੋਕਲ ਗੁ. ਕਮੇਟੀ ਦੇ ਖ਼ਜ਼ਾਨਚੀ ਦਾ ਡੇਰਾ ਪ੍ਰੇਮੀ ਹੋਣ ਦਾ ਮਾਮਲਾ ਗਰਮਾਇਆ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਵਿਚ ਇਕ ਅਹੁਦੇਦਾਰ ਦਾ ਡੇਰਾ ਪ੍ਰੇਮੀ ਹੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਅੱਜ ਉਕਤ ਮਾਮਲੇ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਡੀ.ਸੀ. ਪਠਾਨਕੋਟ ਦਾ ਫੂਕਿਆ ਪੁਤਲਾ

ਕਰਮਚਾਰੀਆਂ ਵਲੋਂ ਡੀ.ਸੀ. ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਵਿਰੁੱਧ ਵਿੱਢੇ ਗਏ ਸੰਘਰਸ਼ ਤਹਿਤ ਅੱਜ ਕਲਮਛੋੜ ...

ਪੂਰੀ ਖ਼ਬਰ »

ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਧਰਨਾ ਜਾਰੀ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਆ ਧਰਨਾ 379ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ.ਐਸ.ਐਫ. ਦੇ ਅਧਿਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਹੰਡਿਆਇਆ, 14 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕਾਰ-ਮੋਟਰਸਾਇਕਲ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਜ਼ੇਰੇ ਇਲਾਜ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੰਚ (32) ਪੁੱਤਰ ਕਾਕਾ ਸਿੰਘ ਵਾਸੀ ਬੀਕਾ ਸੂਚ ਪੱਤੀ ਆਪਣੇ ਮੋਟਰਸਾਈਕਲ 'ਤੇ ਕਚਹਿਰੀ ਚੌਕ ਬਰਨਾਲਾ ਦੇ ਓਵਰਬਿ੍ਜ ਉੱਪਰ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਕਾਰ ਨਾਲ ਟੱਕਰ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ | ਡਾਕਟਰੀ ਟੀਮ ਵਲੋਂ ਗੰਭੀਰ ਹਾਲਤ ਨੂੰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ | ਉਪਰੰਤ ਅਮਰ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਉਸ ਦੀ ਬੀਤੀ ਰਾਤ ਮੌਤ ਹੋ ਗਈ | ਥਾਣਾ ਸਿਟੀ-2 ਬਰਨਾਲਾ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਇੱਥੇ ਵਰਨਣਯੋਗ ਹੈ ਕਿ 12 ਸਤੰਬਰ ਨੂੰ ਪੰਚ ਸ਼ਿੰਦਰਪਾਲ ਕੌਰ ਦਾ ਕਤਲ ਹੋਣ ਕਾਰਨ ਮੌਤ ਹੋ ਗਈ ਸੀ ਅਤੇ 13-14 ਅਕਤੂਬਰ ਦੀ ਰਾਤ ਨੂੰ ਮਿ੍ਤਕ ਦਵਿੰਦਰ ਸਿੰਘ ਪੰਚ ਦੀ ਮੌਤ ਹੋ ਗਈ |

ਖ਼ਬਰ ਸ਼ੇਅਰ ਕਰੋ

 

ਉੱਪਲੀ ਪਿੰਡ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਗਲੀ-ਸੜੀ ਲਾਸ਼ ਮਿਲੀ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਪਿੰਡ ਉੱਪਲੀ ਦੇ ਵਸਨੀਕ ਗੁਰਮੁਖ ਸਿੰਘ ਅਤੇ ਅਵਤਾਰ ਸਿੰਘ ਪੁੱਤਰ ਧੰਨਾ ਸਿੰਘ ਦੀ ਮੋਟਰ ਵਾਲੀ ਕੋਠੀ ਵਿਚੋਂ ਇਕ ਪਿੰਡ ਦੇ ਹੀ ਰਮਦਾਸੀਆ ਪਰਿਵਾਰ ਵਿਚੋਂ ਗੁੱਗੂ (19) ਪੁੱਤਰ ਅਜੈਬ ਸਿੰਘ ਵੱਡਾ ਵਿਹੜਾ ਨਿਵਾਸੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਜੰਗੀਆਣਾ ਸਕੂਲ ਨੂੰ ਵਾਟਰ ਕੂਲਰ ਦਿੱਤਾ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ 'ਚ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਸੋਨੀ ਸਿੱਧੂ ਯੂ.ਐੱਸ.ਏ. ਤੇ ਜੱਗੀ ਸਿੱਧੂ ਯੂ.ਐੱਸ.ਏ. ਵਲੋਂ ਆਪਣੇ ਦਾਦਾ ਨਛੱਤਰ ਸਿੰਘ ਸਾਬਕਾ ਸਰਪੰਚ ਦੀ ਯਾਦ 'ਚ ਵਾਟਰ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿਛਲੇ ਇਕ ਸਾਲ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਚੱਲ ਰਹੇ ਸੰਘਰਸ਼ ਵਿਚ ਸ਼ਹੀਦੀ ਜਾਮ ਪੀ ਗਏ ਸਮੂਹ ਕਿਸਾਨਾਂ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਅਤੇ ਪੱਤਰਕਾਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੂੰਘਾ ਦੇ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿਛਲੇ ਇਕ ਸਾਲ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਚੱਲ ਰਹੇ ਸੰਘਰਸ਼ ਵਿਚ ਸ਼ਹੀਦੀ ਜਾਮ ਪੀ ਗਏ ਸਮੂਹ ਕਿਸਾਨਾਂ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਅਤੇ ਪੱਤਰਕਾਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੂੰਘਾ ਦੇ ...

ਪੂਰੀ ਖ਼ਬਰ »

ਇਫ਼ਕੋ ਦਫ਼ਤਰ 'ਚ ਡੀ.ਏ.ਪੀ. ਖ਼ਾਦ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਸਥਾਨਕ ਦਾਣਾ ਮੰਡੀ ਰੋਡ ਵਿਖੇ ਸਥਿਤ ਇਫ਼ਕੋ ਦਫ਼ਤਰ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਗੱਲਬਾਤ ਕਰਦਿਆਂ ਕਿਸਾਨ ਜਗਸੀਰ ਸਿੰਘ, ਬਿੰਦਰ ਸਿੰਘ, ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਆਈਲਟਸ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-16 ਏਕੜ ਬਰਨਾਲਾ ਵਿਚ ਸਥਿਤ ਮਾਸਟਰ ਸਕੂਲ ਇੰਸਟੀਚਿਊਟ ਦੀਆਂ ਦੋ ਵਿਦਿਆਰਥਣਾਂ ਨੇ ਆਈਲੈਟਸ 'ਚ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸਕੂਲ ਇੰਸਟੀਚਿਊਟ ਦੇ ਐਮ.ਡੀ ਪ੍ਰੀਤਪਾਲ ਸਿੰਘ ਅਤੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਡੀ.ਏ.ਪੀ. ਖ਼ਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਥ ਵਲੋਂ ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੀ.ਏ.ਪੀ. ਖਾਦ ਦੀ ਸਪਲਾਈ/ਪ੍ਰਬੰਧਾਂ ਬਾਰੇ ਅੱਜ ਇੱਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮਾਰਕਫੈਡ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਮੰਡੀਆਂ 'ਚੋਂ ਬਿਨਾਂ ਦੇਰੀ ਚੁੱਕਿਆ ਜਾਵੇਗਾ-ਚੇਅਰਮੈਨ ਧਾਲੀਵਾਲ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਤਪਾ ਦੇ ...

ਪੂਰੀ ਖ਼ਬਰ »

ਭੋਤਨਾ ਵਿਖੇ ਨਵੋਦਿਆ ਟੈਸਟ ਪਾਸ ਵਿਦਿਆਰਥੀ ਸਨਮਾਨਿਤ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਭੋਤਨਾ ਵਲੋਂ ਸਕੂਲ ਦੇ ਵਿਦਿਆਰਥੀ ਨਮਨ ਸੈਣੀ ਪੁੱਤਰ ਸੁਨੀਲ ਕੁਮਾਰ ਨੂੰ ਜਵਾਹਰ ਨਵੋਦਿਆ ਟੈਸਟ ਪਾਸ ਕਰਨ 'ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਰਪੰਚ ਬੁੱਧ ਸਿੰਘ ਤੇ ਹੈਡ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ 12ਵਾਂ ਭੰਡਾਰਾ ਕਰਵਾਇਆ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪੀਰ ਸਖੀ ਸਰਵਰ ਬਾਬਾ ਲੱਖ ਦਾਤਾ ਜੀ ਦੇ ਅਸਥਾਨ ਪੀਰਖਾਨਾ ਵਿਖੇ ਗੱਦੀਨਸ਼ੀਨ ਮੁਹੰਮਦ ਯੂਸਫ਼ ਖ਼ਾਨ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 12ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਜਦੋਂ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਮੋਬਾਈਲਾਂ ਦੀ ਰੌਸ਼ਨੀ ਨਾਲ ਕੀਤਾ ਜ਼ਖ਼ਮੀ ਦਾ ਇਲਾਜ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਵਿਖੇ ਉਸ ਸਮੇਂ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਐਮਰਜੈਂਸੀ 'ਚ ਪੁੱਜੇ ਇਕ ਜ਼ਖ਼ਮੀ ਦਾ ਇਲਾਜ ਸਬੰਧਤ ਡਾਕਟਰਾਂ ਨੂੰ ਮੋਬਾਈਲਾਂ ਦੀ ਰੌਸ਼ਨੀ ਨਾਲ ਕਰਨਾ ਪਿਆ, ਜਦ ਕਿ ਸਿਵਲ ਹਸਪਤਾਲ ਤਪਾ ਦੀ ...

ਪੂਰੀ ਖ਼ਬਰ »

ਸਰਪੰਚ ਸੁਖਵਿੰਦਰ ਕੌਰ ਬਣੀ ਇਸਤਰੀ ਵਿੰਗ ਸ਼ੋ੍ਰ.ਅ.ਦ. ਸਰਕਲ ਤਪਾ (ਦਿਹਾਤੀ) ਦੀ ਪ੍ਧਾਨ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ ਅਤੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਚ ਸ਼੍ਰੋਮਣੀ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਕਮੇਟੀ ਦੀ ਹੋਈ ਚੋਣ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਕਮੇਟੀ ਬਰਨਾਲਾ ਸ਼ਹਿਰੀ/ਦਿਹਾਤੀ ਮੰਡਲ ਦੀ ਚੋਣ ਸਬੰਧੀ ਮੀਟਿੰਗ ਬਰਨਾਲਾ ਵਿਖੇ ਹੋਈ | ਜਿਸ ਵਿਚ ਅੰਤਪਾਲ ਸਿੰਘ ਨੂੰ ਪ੍ਰਧਾਨ, ਬਲਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਸਿਟੀ ਇੰਚਾਰਜ ਤਪਾ ਵਜੋਂ ਸੰਭਾਲਿਆ ਅਹੁਦਾ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਕੋਰੋਨਾ ਕਾਲ ਦੌਰਾਨ ਤਪਾ ਸ਼ਹਿਰ ਦੀ ਬੰਦ ਪਈ ਪੁਲਿਸ ਚੌਕੀ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪ੍ਰੰਤੂ ਅੱਜ ਤਪਾ ਪੁਲਿਸ ਚੌਂਕੀ ਉਸ ਸਮੇਂ ਮੁੜ ਬਹਾਲ ਹੋਈ ਜਦੋਂ ਸੀਨੀਅਰ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 18 ਤੋਂ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 79ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਜੋੜ ਮੇਲਾ ਸਵ: ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਧਰਮ ਪਤਨੀ ਮਾਤਾ ...

ਪੂਰੀ ਖ਼ਬਰ »

ਭਾਜਪਾ ਦੇਸ਼ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ-ਚੜੂਨੀ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੇ ਬਾਰਡਰਾਂ ਨੇੜੇ ਮੀਟਿੰਗਾਂ ਕਰ ਰਹੀ ਹੈ ਅਤੇ ਕਦੋਂ ਵੀ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਮਲਾ ਕਰਵਾ ਸਕਦੀ ਹੈ ਕਿਉਂਕਿ ਆਰ.ਐਸ.ਐਸ. ਵਾਲਿਆਂ ਦੀਆਂ ਕਈ ਮੀਟਿੰਗਾਂ ਇਸ ਤੋਂ ਪਹਿਲਾਂ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਠਪੁਤਲੀ ਸ਼ੋ ਵਿਚ ਨਰਸਰੀ, ਜੂਨੀਅਰ ਕੇ. ਜੀ , ਸੀਨੀਅਰ ਕੇ. ਜੀ ਦੇ ਬੱਚਿਆਂ ਨੇ ਹਿੱਸਾ ਲਿਆ | ਕੁਆਰਡੀਨੇਟਰ ਕੁਲਵਿੰਦਰ ਕੌਰ ਨੇ ...

ਪੂਰੀ ਖ਼ਬਰ »

ਹਰਪ੍ਰੀਤ ਕੌਰ ਸੰਧੂ ਦਿਹਾਤੀ ਸਰਕਲ ਪ੍ਰਧਾਨ ਤੇ ਕਰਮਜੀਤ ਕੌਰ ਸੀਨੀ: ਪ੍ਰਧਾਨ ਨਿਯੁਕਤ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਹਰਪ੍ਰੀਤ ਕੌਰ ਸੰਧੂ ਨੂੰ ਦਿਹਾਤੀ ਸਰਕਲ ਪ੍ਰਧਾਨ ਅਤੇ ਬੀਬੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਕੌਂਸਲਿੰਗ ਕਰਵਾਈ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਦੀ ਕੌਂਸਲਿੰਗ ਕਰਵਾਈ ਗਈ | ਇਸ ਸਮੇਂ ਵਿਸ਼ੇਸ਼ ਰੂਪ ਵਿਚ ਪਹੁੰਚੇ ...

ਪੂਰੀ ਖ਼ਬਰ »

ਵਾਈ.ਐਸ. ਸਕੂਲ 7ਵੀਂ ਵਾਰ ਮਹੀਨੇ ਦੇ ਏ.ਟੀ.ਐਲ. ਸਕੂਲ ਵਜੋਂ ਚੁਣਿਆ ਗਿਆ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਾਈ.ਐਸ. ਪਬਲਿਕ ਸਕੂਲ ਨੇ ਸਤੰਬਰ ਮਹੀਨੇ ਦਾ ਏ.ਟੀ.ਐਲ. ਸਕੂਲ ਦਾ ਅਵਾਰਡ ਜਿੱਤਿਆ ਹੈ ਅਤੇ ਸਕੂਲ ਨੂੰ ਪੰਜਾਬ ਰਾਜ ਦੇ ਚੋਟੀ ਦੇ 5 ਸਕੂਲਾਂ ਵਿਚ ਚੁਣਿਆ ਗਿਆ ਹੈ | ਸਾਲ-2021 ਵਿਚ 7ਵੀਂ ਵਾਰ ਹੈ ਜਦੋਂ ਵਾਈ.ਐਸ. ਸਕੂਲ ਨੇ ਇਹ ...

ਪੂਰੀ ਖ਼ਬਰ »

ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਸਿਹਤ ਮੁਲਾਜ਼ਮਾਂ ਦਾ ਕੀਤਾ ਸਨਮਾਨ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਸਿਹਤ ਮੁਲਾਜ਼ਮਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਾਬਕਾ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਦੱਸਿਆ ਕਿ ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਦੇ ਦਿਸਾਂ ...

ਪੂਰੀ ਖ਼ਬਰ »

ਸੰਤ ਘੁੰਨਸ ਨੇ ਕੈਂਸਰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਂਸਰ ਪੀੜਤ ਪਰਿਵਾਰਾਂ ਨੰੂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਤਹਿਤ ਹਲਕਾ ਚੰਨਣਵਾਲ ਤੋਂ ਮੈਂਬਰ ਐਸ.ਜੀ.ਪੀ.ਸੀ. ਸੰਤ ਬਲਵੀਰ ਸਿੰਘ ਘੁੰਨਸ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਵਿਅਕਤੀ ਕਿਸਾਨ ਯੂਨੀਅਨ ਕਾਦੀਆਂ 'ਚ ਸ਼ਾਮਿਲ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪਿੰਡ ਪੱਖੋ ਕਲਾਂ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਿ੍ਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਇਕਾਈ ...

ਪੂਰੀ ਖ਼ਬਰ »

ਕਲੱਬ ਦੇ ਨੌਜਵਾਨਾਂ ਨੇ ਬੂਟੇ ਲਾਏ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਧੌਲਾ ਦੇ ਨੌਜਵਾਨਾਂ ਵਲੋਂ ਪ੍ਰਧਾਨ ਜਗਰਾਜ ਰਤਨ ਸਮਾਜ ਸੇਵੀ ਦੀ ਅਗਵਾਈ ਵਿਚ ਪਿੰਡ ਦੀਆਂ ਸਾਂਝੀਆਂ ਥਾਵਾ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਬੂਟੇ ਲਾਏ ਗਏ | ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਵਲੋਂ ਦੱਸੇ ਰਸਤੇ 'ਤੇ ਚੱਲ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ-ਐਡ. ਸਿੱਧੂ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਆਜ਼ਾਦ ਕਲਚਰਲ ਐਂਡ ਰਾਮ-ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ-ਲੀਲ੍ਹਾ ਦੀ ਨੌਵੀਂ ਨਾਈਟ ਦਾ ਉਦਘਾਟਨ ਨਗਰ ਕੌਂਸਲ ਦੇ ਕੌਂਸਲਰ ਅਮਨਦੀਪ ਕੌਰ ਸਿੱਧੂ ਦੇ ਪਤੀ ਐਡ. ਨਿਰਭੈ ਸਿੰਘ ਸਿੱਧੂ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੇਵਾ-ਮੁਕਤ ਸੂਬੇਦਾਰ ਗੁਰਦੇਵ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਮਹਿਲ ਖ਼ੁਰਦ ਦੇ 94 ਸਾਲਾ ਸੇਵਾ ਮੁਕਤ ਸੂਬੇਦਾਰ ਗੁਰਦੇਵ ਸਿੰਘ ਦਾ ਬੀਤੀ ਰਾਤ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਹਿਲ ਖ਼ੁਰਦ ਵਿਖੇ ਕਰ ਦਿੱਤਾ ਗਿਆ ਤੇ ਚਿਖਾ ...

ਪੂਰੀ ਖ਼ਬਰ »

ਸ਼ਹਿਣਾ ਦਾ ਟੂਰਨਾਮੈਂਟ ਕੋਰੇਵਾਲਾ ਦੀ ਟੀਮ ਨੇ ਜਿੱਤਿਆ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਸਪੋਰਟਸ ਕਲੱਬ ਸ਼ਹਿਣਾ ਵਲੋਂ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੁਖਵਿੰਦਰ ਸਿੰਘ ਕਲਕੱਤਾ ਤੇ ਸਮੁੱਚੀ ਗ੍ਰਾਮ ਪੰਚਾਇਤ ਸ਼ਹਿਣਾ ਨੇ ਕੀਤਾ | ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਚੁਹਾਣਕੇ ਕਲਾਂ 'ਚ ਖ਼ਾਲੀ ਭਾਂਡੇ ਖੜਕਾ ਕੇ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਬਰਨਾਲਾ ਵਲੋਂ ਪ੍ਰੈਸ ਸਕੱਤਰ ਕਾਮਰੇਡ ਸ਼ਿੰਗਾਰਾ ਸਿੰਘ ਚੁਹਾਣਕੇ ਕਲਾਂ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਜ਼ਰੂਰੀ ਵਸਤਾਂ ਦੀਆਂ ...

ਪੂਰੀ ਖ਼ਬਰ »

ਉੱਘੀਆਂ ਸ਼ਖ਼ਸੀਅਤਾਂ ਵਲੋਂ 'ਰਾਜਾਸ਼ਾਹੀ ਲੋਕਸ਼ਾਹੀ ਭਦੌੜ ਦਾ ਇਤਿਹਾਸ' ਕਿਤਾਬ ਜਾਰੀ

ਭਦੌੜ, 14 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪੋਸਟ ਗ੍ਰੈਜੂਏਟ ਸਾਹਿਤ ਸਭਾ ਵਲੋਂ ਸ੍ਰੀ ਰਾਮ ਸਰੂਪ ਰਿਖੀ ਦੁਆਰਾ ਲਿਖੀ ਪੁਸਤਕ ਰਾਜਾਸ਼ਾਹੀ ਲੋਕਸ਼ਾਹੀ ਭਦੌੜ ਦਾ ਇਤਿਹਾਸ ਕਿਤਾਬ ਦਾ ਰਿਲੀਜ਼ ਸਮਾਰੋਹ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX