ਤਾਜਾ ਖ਼ਬਰਾਂ


ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  8 minutes ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  11 minutes ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  28 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  54 minutes ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 1 hour ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  1 minute ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 2 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 2 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 3 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 3 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 3 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 3 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 5 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 5 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 5 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 6 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਬਰਨਾਲਾ

ਮਿਹਨਤਕਸ਼ਾਂ ਦੇ ਹੱਕ ਬਹਾਲ ਕਰਨ ਲਈ 2024 ਦੀਆਂ ਚੋਣਾਂ 'ਚ ਸਾਫ਼ ਸੁਥਰੇ ਅਕਸ ਵਾਲੇ ਮਨੁੱਖ ਅੱਗੇ ਲਿਆਓ-ਚੜੂਨੀ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਲਖਮੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੀ ਭੇਟ ਚੜੇ੍ਹ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਪੱਤਰਕਾਰ ਰਮਨ ਕਸ਼ਯਪ ਨਮਿਤ ਗੁਰਦੁਆਰਾ ਬਾਬਾ ਜੱਸਾ ਸਿੰਘ ਧਨੌਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਭਗਤ ਰਵਿਦਾਸ ਲੋਕਲ ਗੁ. ਕਮੇਟੀ ਦੇ ਖ਼ਜ਼ਾਨਚੀ ਦਾ ਡੇਰਾ ਪ੍ਰੇਮੀ ਹੋਣ ਦਾ ਮਾਮਲਾ ਗਰਮਾਇਆ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਵਿਚ ਇਕ ਅਹੁਦੇਦਾਰ ਦਾ ਡੇਰਾ ਪ੍ਰੇਮੀ ਹੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਅੱਜ ਉਕਤ ਮਾਮਲੇ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਡੀ.ਸੀ. ਪਠਾਨਕੋਟ ਦਾ ਫੂਕਿਆ ਪੁਤਲਾ

ਕਰਮਚਾਰੀਆਂ ਵਲੋਂ ਡੀ.ਸੀ. ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਵਿਰੁੱਧ ਵਿੱਢੇ ਗਏ ਸੰਘਰਸ਼ ਤਹਿਤ ਅੱਜ ਕਲਮਛੋੜ ...

ਪੂਰੀ ਖ਼ਬਰ »

ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਧਰਨਾ ਜਾਰੀ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਆ ਧਰਨਾ 379ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ.ਐਸ.ਐਫ. ਦੇ ਅਧਿਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਹੰਡਿਆਇਆ, 14 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕਾਰ-ਮੋਟਰਸਾਇਕਲ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਜ਼ੇਰੇ ਇਲਾਜ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੰਚ (32) ਪੁੱਤਰ ਕਾਕਾ ਸਿੰਘ ਵਾਸੀ ਬੀਕਾ ਸੂਚ ਪੱਤੀ ਆਪਣੇ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਉੱਪਲੀ ਪਿੰਡ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਗਲੀ-ਸੜੀ ਲਾਸ਼ ਮਿਲੀ

ਧਨੌਲਾ, 14 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਪਿੰਡ ਉੱਪਲੀ ਦੇ ਵਸਨੀਕ ਗੁਰਮੁਖ ਸਿੰਘ ਅਤੇ ਅਵਤਾਰ ਸਿੰਘ ਪੁੱਤਰ ਧੰਨਾ ਸਿੰਘ ਦੀ ਮੋਟਰ ਵਾਲੀ ਕੋਠੀ ਵਿਚੋਂ ਇਕ ਪਿੰਡ ਦੇ ਹੀ ਰਮਦਾਸੀਆ ਪਰਿਵਾਰ ਵਿਚੋਂ ਗੁੱਗੂ (19) ਪੁੱਤਰ ਅਜੈਬ ਸਿੰਘ ਵੱਡਾ ਵਿਹੜਾ ਨਿਵਾਸੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਜੰਗੀਆਣਾ ਸਕੂਲ ਨੂੰ ਵਾਟਰ ਕੂਲਰ ਦਿੱਤਾ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ 'ਚ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਸੋਨੀ ਸਿੱਧੂ ਯੂ.ਐੱਸ.ਏ. ਤੇ ਜੱਗੀ ਸਿੱਧੂ ਯੂ.ਐੱਸ.ਏ. ਵਲੋਂ ਆਪਣੇ ਦਾਦਾ ਨਛੱਤਰ ਸਿੰਘ ਸਾਬਕਾ ਸਰਪੰਚ ਦੀ ਯਾਦ 'ਚ ਵਾਟਰ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿਛਲੇ ਇਕ ਸਾਲ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਚੱਲ ਰਹੇ ਸੰਘਰਸ਼ ਵਿਚ ਸ਼ਹੀਦੀ ਜਾਮ ਪੀ ਗਏ ਸਮੂਹ ਕਿਸਾਨਾਂ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਅਤੇ ਪੱਤਰਕਾਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੂੰਘਾ ਦੇ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿਛਲੇ ਇਕ ਸਾਲ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਚੱਲ ਰਹੇ ਸੰਘਰਸ਼ ਵਿਚ ਸ਼ਹੀਦੀ ਜਾਮ ਪੀ ਗਏ ਸਮੂਹ ਕਿਸਾਨਾਂ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਅਤੇ ਪੱਤਰਕਾਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੂੰਘਾ ਦੇ ...

ਪੂਰੀ ਖ਼ਬਰ »

ਇਫ਼ਕੋ ਦਫ਼ਤਰ 'ਚ ਡੀ.ਏ.ਪੀ. ਖ਼ਾਦ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਸਥਾਨਕ ਦਾਣਾ ਮੰਡੀ ਰੋਡ ਵਿਖੇ ਸਥਿਤ ਇਫ਼ਕੋ ਦਫ਼ਤਰ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਗੱਲਬਾਤ ਕਰਦਿਆਂ ਕਿਸਾਨ ਜਗਸੀਰ ਸਿੰਘ, ਬਿੰਦਰ ਸਿੰਘ, ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਆਈਲਟਸ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-16 ਏਕੜ ਬਰਨਾਲਾ ਵਿਚ ਸਥਿਤ ਮਾਸਟਰ ਸਕੂਲ ਇੰਸਟੀਚਿਊਟ ਦੀਆਂ ਦੋ ਵਿਦਿਆਰਥਣਾਂ ਨੇ ਆਈਲੈਟਸ 'ਚ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸਕੂਲ ਇੰਸਟੀਚਿਊਟ ਦੇ ਐਮ.ਡੀ ਪ੍ਰੀਤਪਾਲ ਸਿੰਘ ਅਤੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਡੀ.ਏ.ਪੀ. ਖ਼ਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਥ ਵਲੋਂ ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੀ.ਏ.ਪੀ. ਖਾਦ ਦੀ ਸਪਲਾਈ/ਪ੍ਰਬੰਧਾਂ ਬਾਰੇ ਅੱਜ ਇੱਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮਾਰਕਫੈਡ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਮੰਡੀਆਂ 'ਚੋਂ ਬਿਨਾਂ ਦੇਰੀ ਚੁੱਕਿਆ ਜਾਵੇਗਾ-ਚੇਅਰਮੈਨ ਧਾਲੀਵਾਲ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਤਪਾ ਦੇ ...

ਪੂਰੀ ਖ਼ਬਰ »

ਭੋਤਨਾ ਵਿਖੇ ਨਵੋਦਿਆ ਟੈਸਟ ਪਾਸ ਵਿਦਿਆਰਥੀ ਸਨਮਾਨਿਤ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਭੋਤਨਾ ਵਲੋਂ ਸਕੂਲ ਦੇ ਵਿਦਿਆਰਥੀ ਨਮਨ ਸੈਣੀ ਪੁੱਤਰ ਸੁਨੀਲ ਕੁਮਾਰ ਨੂੰ ਜਵਾਹਰ ਨਵੋਦਿਆ ਟੈਸਟ ਪਾਸ ਕਰਨ 'ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਰਪੰਚ ਬੁੱਧ ਸਿੰਘ ਤੇ ਹੈਡ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ 12ਵਾਂ ਭੰਡਾਰਾ ਕਰਵਾਇਆ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪੀਰ ਸਖੀ ਸਰਵਰ ਬਾਬਾ ਲੱਖ ਦਾਤਾ ਜੀ ਦੇ ਅਸਥਾਨ ਪੀਰਖਾਨਾ ਵਿਖੇ ਗੱਦੀਨਸ਼ੀਨ ਮੁਹੰਮਦ ਯੂਸਫ਼ ਖ਼ਾਨ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 12ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਜਦੋਂ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਮੋਬਾਈਲਾਂ ਦੀ ਰੌਸ਼ਨੀ ਨਾਲ ਕੀਤਾ ਜ਼ਖ਼ਮੀ ਦਾ ਇਲਾਜ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਵਿਖੇ ਉਸ ਸਮੇਂ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਐਮਰਜੈਂਸੀ 'ਚ ਪੁੱਜੇ ਇਕ ਜ਼ਖ਼ਮੀ ਦਾ ਇਲਾਜ ਸਬੰਧਤ ਡਾਕਟਰਾਂ ਨੂੰ ਮੋਬਾਈਲਾਂ ਦੀ ਰੌਸ਼ਨੀ ਨਾਲ ਕਰਨਾ ਪਿਆ, ਜਦ ਕਿ ਸਿਵਲ ਹਸਪਤਾਲ ਤਪਾ ਦੀ ...

ਪੂਰੀ ਖ਼ਬਰ »

ਸਰਪੰਚ ਸੁਖਵਿੰਦਰ ਕੌਰ ਬਣੀ ਇਸਤਰੀ ਵਿੰਗ ਸ਼ੋ੍ਰ.ਅ.ਦ. ਸਰਕਲ ਤਪਾ (ਦਿਹਾਤੀ) ਦੀ ਪ੍ਧਾਨ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ ਅਤੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਚ ਸ਼੍ਰੋਮਣੀ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਕਮੇਟੀ ਦੀ ਹੋਈ ਚੋਣ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਕਮੇਟੀ ਬਰਨਾਲਾ ਸ਼ਹਿਰੀ/ਦਿਹਾਤੀ ਮੰਡਲ ਦੀ ਚੋਣ ਸਬੰਧੀ ਮੀਟਿੰਗ ਬਰਨਾਲਾ ਵਿਖੇ ਹੋਈ | ਜਿਸ ਵਿਚ ਅੰਤਪਾਲ ਸਿੰਘ ਨੂੰ ਪ੍ਰਧਾਨ, ਬਲਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਸਿਟੀ ਇੰਚਾਰਜ ਤਪਾ ਵਜੋਂ ਸੰਭਾਲਿਆ ਅਹੁਦਾ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਕੋਰੋਨਾ ਕਾਲ ਦੌਰਾਨ ਤਪਾ ਸ਼ਹਿਰ ਦੀ ਬੰਦ ਪਈ ਪੁਲਿਸ ਚੌਕੀ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪ੍ਰੰਤੂ ਅੱਜ ਤਪਾ ਪੁਲਿਸ ਚੌਂਕੀ ਉਸ ਸਮੇਂ ਮੁੜ ਬਹਾਲ ਹੋਈ ਜਦੋਂ ਸੀਨੀਅਰ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 18 ਤੋਂ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 79ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਜੋੜ ਮੇਲਾ ਸਵ: ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਧਰਮ ਪਤਨੀ ਮਾਤਾ ...

ਪੂਰੀ ਖ਼ਬਰ »

ਭਾਜਪਾ ਦੇਸ਼ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ-ਚੜੂਨੀ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੇ ਬਾਰਡਰਾਂ ਨੇੜੇ ਮੀਟਿੰਗਾਂ ਕਰ ਰਹੀ ਹੈ ਅਤੇ ਕਦੋਂ ਵੀ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਮਲਾ ਕਰਵਾ ਸਕਦੀ ਹੈ ਕਿਉਂਕਿ ਆਰ.ਐਸ.ਐਸ. ਵਾਲਿਆਂ ਦੀਆਂ ਕਈ ਮੀਟਿੰਗਾਂ ਇਸ ਤੋਂ ਪਹਿਲਾਂ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਠਪੁਤਲੀ ਸ਼ੋ ਵਿਚ ਨਰਸਰੀ, ਜੂਨੀਅਰ ਕੇ. ਜੀ , ਸੀਨੀਅਰ ਕੇ. ਜੀ ਦੇ ਬੱਚਿਆਂ ਨੇ ਹਿੱਸਾ ਲਿਆ | ਕੁਆਰਡੀਨੇਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਤਿਉਹਾਰ ਨੂੰ ਬੁਰਾਈ ਉੱਤੇ ਅਛਾਈ ਦੀ ਜਿੱਤ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਸਮਾਗਮ ਦੌਰਾਨ ਬੱਚਿਆਂ ਨੂੰ ਰਾਮਲੀਲਾ ਵੀ ਦਿਖਾਈ ਗਈ | ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਤਿਉਹਾਰ ਝੂਠ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ, ਲਛਮਣ, ਸੀਤਾ, ਹਨੂਮਾਨ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਕੋਆਰਡੀਨੇਟਰ ਜੈਸਮੀਨ ਪੁਰੀ ਤੇ ਪਿ੍ੰ. ਸ਼ਸ਼ੀਕਾਂਤ ਮਿਸ਼ਰਾ, ਰੇਨੂ ਸਿੰਗਲਾ ਨੇ ਵਿਦਿਆਰਥੀਆਂ ਨੂੰ ਦਸਹਿਰੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਵੀ ਸਾੜੇ ਗਏ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਇਹ ਤਿਉਹਾਰ ਬੁਰਾਈ 'ਤੇ ਜਿੱਤ ਦਾ ਪ੍ਰਤੀਕ ਹੈ | ਇਸ ਦਿਨ ਭਗਵਾਨ ਸ੍ਰੀ ਰਾਮ ਚੰਦਰ ਨੇ ਰਾਵਣ ਨੂੰ ਮਾਰ ਕੇ ਸੀਤਾ ਮਾਤਾ ਨੂੰ ਆਜ਼ਾਦ ਕਰਵਾਉਣ ਦੀ ਖ਼ੁਸ਼ੀ ਵਿਚ ਇਹ ਤਿਉਹਾਰ ਮਨਾਇਆ ਜਾਂਦਾ ਹੈ | ਵਿਦਿਆਰਥੀਆਂ ਵਲੋਂ ਡਾਂਡੀਆਂ ਖੇਡਿਆ ਗਿਆ ਅਤੇ ਰਾਵਣ ਦਾ ਪੁਤਲਾ ਵੀ ਸਾੜਿਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਦਸਹਿਰਾ ਦੇ ਤਿਉਹਾਰ ਨਾਲ ਸਬੰਧਤ ਵੱਖ-ਵੱਖ ਚਾਰਟ, ਪੇਂਟਿੰਗ, ਮਾਡਲਜ਼, ਥਾਲੀ ਮੇਕਿੰਗ, ਰਾਵਣ ਮਾਸਕ, ਰਾਵਣ ਵਾਈਪਨ, ਗੜਬਾ ਡੋਲ, ਕਠਪੁਤਲੀ, ਸਟੋਰੀ ਟੈਲਿੰਗ ਆਦਿ ਮੁਕਾਬਲਿਆਂ 'ਚ ਭਾਗ ਲਿਆ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਤਿਉਹਾਰ ਨੇਕੀ ਅਤੇ ਬਦੀ ਦੀ ਲੜਾਈ ਵਿਚ ਨੇਕੀ ਦੀ ਜਿੱਤ ਅਤੇ ਬਦੀ ਦੀ ਹਾਰ ਦਾ ਪ੍ਰਤੀਕ ਹੈ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਨੇ ਕਿਹਾ ਕਿ ਇਹ ਤਿਉਹਾਰ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ | ਇਸ ਮੌਕੇ ਰੰਗਾਂ ਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਭਾਸ਼ਣ, ਗੀਤ, ਸੰਗੀਤ, ਲੋਕ ਨਾਚ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਭਾਗ ਲਿਆ | ਇਸ ਉਪਰੰਤ ਵਿਦਿਆਰਥੀਆਂ ਨੇ ਦਸਹਿਰੇ ਨਾਲ ਸਬੰਧਤ ਵੱਖ-ਵੱਖ ਅਤੀ ਸੁੰਦਰ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹਰਪ੍ਰੀਤ ਕੌਰ ਸੰਧੂ ਦਿਹਾਤੀ ਸਰਕਲ ਪ੍ਰਧਾਨ ਤੇ ਕਰਮਜੀਤ ਕੌਰ ਸੀਨੀ: ਪ੍ਰਧਾਨ ਨਿਯੁਕਤ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਹਰਪ੍ਰੀਤ ਕੌਰ ਸੰਧੂ ਨੂੰ ਦਿਹਾਤੀ ਸਰਕਲ ਪ੍ਰਧਾਨ ਅਤੇ ਬੀਬੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਕੌਂਸਲਿੰਗ ਕਰਵਾਈ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਦੀ ਕੌਂਸਲਿੰਗ ਕਰਵਾਈ ਗਈ | ਇਸ ਸਮੇਂ ਵਿਸ਼ੇਸ਼ ਰੂਪ ਵਿਚ ਪਹੁੰਚੇ ...

ਪੂਰੀ ਖ਼ਬਰ »

ਵਾਈ.ਐਸ. ਸਕੂਲ 7ਵੀਂ ਵਾਰ ਮਹੀਨੇ ਦੇ ਏ.ਟੀ.ਐਲ. ਸਕੂਲ ਵਜੋਂ ਚੁਣਿਆ ਗਿਆ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਾਈ.ਐਸ. ਪਬਲਿਕ ਸਕੂਲ ਨੇ ਸਤੰਬਰ ਮਹੀਨੇ ਦਾ ਏ.ਟੀ.ਐਲ. ਸਕੂਲ ਦਾ ਅਵਾਰਡ ਜਿੱਤਿਆ ਹੈ ਅਤੇ ਸਕੂਲ ਨੂੰ ਪੰਜਾਬ ਰਾਜ ਦੇ ਚੋਟੀ ਦੇ 5 ਸਕੂਲਾਂ ਵਿਚ ਚੁਣਿਆ ਗਿਆ ਹੈ | ਸਾਲ-2021 ਵਿਚ 7ਵੀਂ ਵਾਰ ਹੈ ਜਦੋਂ ਵਾਈ.ਐਸ. ਸਕੂਲ ਨੇ ਇਹ ...

ਪੂਰੀ ਖ਼ਬਰ »

ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਸਿਹਤ ਮੁਲਾਜ਼ਮਾਂ ਦਾ ਕੀਤਾ ਸਨਮਾਨ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਸਿਹਤ ਮੁਲਾਜ਼ਮਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਾਬਕਾ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਦੱਸਿਆ ਕਿ ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਦੇ ਦਿਸਾਂ ...

ਪੂਰੀ ਖ਼ਬਰ »

ਸੰਤ ਘੁੰਨਸ ਨੇ ਕੈਂਸਰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਂਸਰ ਪੀੜਤ ਪਰਿਵਾਰਾਂ ਨੰੂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਤਹਿਤ ਹਲਕਾ ਚੰਨਣਵਾਲ ਤੋਂ ਮੈਂਬਰ ਐਸ.ਜੀ.ਪੀ.ਸੀ. ਸੰਤ ਬਲਵੀਰ ਸਿੰਘ ਘੁੰਨਸ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਵਿਅਕਤੀ ਕਿਸਾਨ ਯੂਨੀਅਨ ਕਾਦੀਆਂ 'ਚ ਸ਼ਾਮਿਲ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪਿੰਡ ਪੱਖੋ ਕਲਾਂ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਿ੍ਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਇਕਾਈ ...

ਪੂਰੀ ਖ਼ਬਰ »

ਕਲੱਬ ਦੇ ਨੌਜਵਾਨਾਂ ਨੇ ਬੂਟੇ ਲਾਏ

ਰੂੜੇਕੇ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਧੌਲਾ ਦੇ ਨੌਜਵਾਨਾਂ ਵਲੋਂ ਪ੍ਰਧਾਨ ਜਗਰਾਜ ਰਤਨ ਸਮਾਜ ਸੇਵੀ ਦੀ ਅਗਵਾਈ ਵਿਚ ਪਿੰਡ ਦੀਆਂ ਸਾਂਝੀਆਂ ਥਾਵਾ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਬੂਟੇ ਲਾਏ ਗਏ | ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਵਲੋਂ ਦੱਸੇ ਰਸਤੇ 'ਤੇ ਚੱਲ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ-ਐਡ. ਸਿੱਧੂ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਆਜ਼ਾਦ ਕਲਚਰਲ ਐਂਡ ਰਾਮ-ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ-ਲੀਲ੍ਹਾ ਦੀ ਨੌਵੀਂ ਨਾਈਟ ਦਾ ਉਦਘਾਟਨ ਨਗਰ ਕੌਂਸਲ ਦੇ ਕੌਂਸਲਰ ਅਮਨਦੀਪ ਕੌਰ ਸਿੱਧੂ ਦੇ ਪਤੀ ਐਡ. ਨਿਰਭੈ ਸਿੰਘ ਸਿੱਧੂ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੇਵਾ-ਮੁਕਤ ਸੂਬੇਦਾਰ ਗੁਰਦੇਵ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਮਹਿਲ ਖ਼ੁਰਦ ਦੇ 94 ਸਾਲਾ ਸੇਵਾ ਮੁਕਤ ਸੂਬੇਦਾਰ ਗੁਰਦੇਵ ਸਿੰਘ ਦਾ ਬੀਤੀ ਰਾਤ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਹਿਲ ਖ਼ੁਰਦ ਵਿਖੇ ਕਰ ਦਿੱਤਾ ਗਿਆ ਤੇ ਚਿਖਾ ...

ਪੂਰੀ ਖ਼ਬਰ »

ਸ਼ਹਿਣਾ ਦਾ ਟੂਰਨਾਮੈਂਟ ਕੋਰੇਵਾਲਾ ਦੀ ਟੀਮ ਨੇ ਜਿੱਤਿਆ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਸਪੋਰਟਸ ਕਲੱਬ ਸ਼ਹਿਣਾ ਵਲੋਂ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੁਖਵਿੰਦਰ ਸਿੰਘ ਕਲਕੱਤਾ ਤੇ ਸਮੁੱਚੀ ਗ੍ਰਾਮ ਪੰਚਾਇਤ ਸ਼ਹਿਣਾ ਨੇ ਕੀਤਾ | ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਚੁਹਾਣਕੇ ਕਲਾਂ 'ਚ ਖ਼ਾਲੀ ਭਾਂਡੇ ਖੜਕਾ ਕੇ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਬਰਨਾਲਾ ਵਲੋਂ ਪ੍ਰੈਸ ਸਕੱਤਰ ਕਾਮਰੇਡ ਸ਼ਿੰਗਾਰਾ ਸਿੰਘ ਚੁਹਾਣਕੇ ਕਲਾਂ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਜ਼ਰੂਰੀ ਵਸਤਾਂ ਦੀਆਂ ...

ਪੂਰੀ ਖ਼ਬਰ »

ਉੱਘੀਆਂ ਸ਼ਖ਼ਸੀਅਤਾਂ ਵਲੋਂ 'ਰਾਜਾਸ਼ਾਹੀ ਲੋਕਸ਼ਾਹੀ ਭਦੌੜ ਦਾ ਇਤਿਹਾਸ' ਕਿਤਾਬ ਜਾਰੀ

ਭਦੌੜ, 14 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪੋਸਟ ਗ੍ਰੈਜੂਏਟ ਸਾਹਿਤ ਸਭਾ ਵਲੋਂ ਸ੍ਰੀ ਰਾਮ ਸਰੂਪ ਰਿਖੀ ਦੁਆਰਾ ਲਿਖੀ ਪੁਸਤਕ ਰਾਜਾਸ਼ਾਹੀ ਲੋਕਸ਼ਾਹੀ ਭਦੌੜ ਦਾ ਇਤਿਹਾਸ ਕਿਤਾਬ ਦਾ ਰਿਲੀਜ਼ ਸਮਾਰੋਹ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX