ਤਾਜਾ ਖ਼ਬਰਾਂ


ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
. . .  2 minutes ago
ਸ੍ਰੀਨਗਰ, 1 ਦਸੰਬਰ - ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ | ਜ਼ਿਕਰਯੋਗ ਹੈ ਕਿ ਪੁਲਵਾਮਾ ਦੇ ਕਸਬਾਯਾਰ ਪਿੰਡ ਵਿਚ ਗੋਲੀਬਾਰੀ ਸ਼ੁਰੂ ਹੋ ਗਈ ਜਦੋਂ ਸੁਰੱਖਿਆ ਬਲਾਂ ਦੀ ਇਕ...
ਅਮਰੀਕਾ ਦੇ ਹਾਈ ਸਕੂਲ ਵਿਚ ਗੋਲੀਬਾਰੀ, ਤਿੰਨ ਵਿਦਿਆਰਥੀਆਂ ਦੀ ਮੌਤ, ਅੱਠ ਜ਼ਖ਼ਮੀ
. . .  7 minutes ago
ਵਾਸ਼ਿੰਗਟਨ, 1 ਦਸੰਬਰ - ਮਿਸ਼ੀਗਨ ਦੇ ਡੇਟਰੋਇਟ ਨੇੜੇ ਮੰਗਲਵਾਰ ਨੂੰ ਇਕ ਹਾਈ ਸਕੂਲ ਵਿਚ ਗੋਲੀਬਾਰੀ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਵਿਅਕਤੀ ਜ਼ਖ਼ਮੀ ਹੋ ਗਏ ...
ਅਲਬਰਟਾ ਅੰਦਰ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਪਹਿਲੇ ਕੇਸ ਦੀ ਪੁਸ਼ਟੀ
. . .  20 minutes ago
ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਇਕ ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਪਹਿਲੇ ਕੇਸ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁੱਖੀ ਡਾਕਟਰ ਡੀਨਾ ਹਿੰਸਾ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਲਬਰਟਾ ਅੰਦਰ ਦਾਖ਼ਲ ਹੋਇਆ ਯਾਤਰੀ...
ਅਲਬਰਟਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ਬਿੱਲ ਪੇਸ਼
. . .  25 minutes ago
ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸਰਕਾਰ ਵਲੋਂ ਸਵਰਗਵਾਸੀ ਪੂਰਨ ਗੁਰਸਿੱਖ ਦਸਤਾਰਧਾਰੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ...
⭐ਮਾਣਕ - ਮੋਤੀ⭐
. . .  35 minutes ago
⭐ਮਾਣਕ - ਮੋਤੀ⭐
ਭਿਆਨਕ ਸੜਕ ਹਾਦਸੇ ’ਚ ਬੱਸ ਡਰਾਈਵਰ ਦੀ ਮੌਤ ਕਈ ਗੰਭੀਰ ਜ਼ਖ਼ਮੀ
. . .  1 day ago
ਕਰਤਾਰਪੁਰ , 30 ਨਵੰਬਰ ( ਭਜਨ ਸਿੰਘ )- ਰਾਸ਼ਟਰੀ ਰਾਜ ਮਾਰਗ ਕਰਤਾਰਪੁਰ ਜਲੰਧਰ ਹਾਈਵੇਅ ਉੱਪਰ ਜੰਗ -ਏ - ਆਜ਼ਾਦੀ ਯਾਦਗਾਰ ਦੇ ਸਾਹਮਣੇ ਬੱਸ ਤੇ ਗਲਤ ਸਾਈਡ ਆ ਰਹੇ ਟਰੱਕ ਦੀ ਭਿਆਨਕ ਟੱਕਰ ਵਿਚ ਬੱਸ...
ਸਰਕਾਰ ਨੇ ਅਜੇ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ , 30 ਨਵੰਬਰ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਸਰਕਾਰ 4 ਦਸੰਬਰ ਨੂੰ ਸਾਡੀ ਮੀਟਿੰਗ ਤੋਂ ਪਹਿਲਾਂ ਗਾਰੰਟੀਸ਼ੁਦਾ ਐਮ. ਐੱਸ. ਪੀ. ਅਤੇ ਮਰਨ ਵਾਲੇ ਕਿਸਾਨਾਂ ਦੇ ਬਾਰੇ ਸਾਡੇ ਨਾਲ ...
ਰਾਜਾਤਾਲ ਏਰੀਆ 'ਚ ਘੁੰਮਦੇ ਵਿਅਕਤੀ ਨੂੰ ਘਰਿੰਡਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ
. . .  1 day ago
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ.ਐੱਸ.ਐੱਫ. ਦੀ ਚੌਕੀ ਕੋਲ ਘੁੰਮਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ..
ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਲਿਖੇ ਪੱਤਰ 'ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਨੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ, 30 ਨਵੰਬਰ (ਸੁਰਿੰਦਰਪਾਲ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਲਿਖੇ ਪੱਤਰ 'ਤੇ ਤਿੱਖਾ ਹਮਲਾ ਕੀਤਾ ਹੈ...
ਥਾਣਾ ਕੁੱਲਗੜ੍ਹੀ ਦਾ ਮੁਲਾਜ਼ਮ ਨਸ਼ਿਆਂ ਸਮੇਤ ਮੋਗਾ ਪੁਲਿਸ ਵਲੋਂ ਕਾਬੂ
. . .  1 day ago
ਕੁੱਲਗੜ੍ਹੀ 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੋਗਾ ਦੇ ਸੀ.ਆਈ.ਏ. ਸਟਾਫ਼ ਬਾਘਾਪੁਰਾਣਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਇੰਚਾਰਜ ਤਰਲੋਚਨ ਸਿੰਘ ਭੁੱਲਰ ਨੇ ਨਾਕੇਬੰਦੀ ਦੌਰਾਨ ਡੱਕਰੂ ਫਾਟਕ ਕੋਲੋਂ ਇਕ ...
ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ
. . .  1 day ago
ਖਰੜ 30 ਨਵੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ ਕਰਨ ਤੋਂ ਬਾਅਦ ਖਰੜ ਸ਼ਹਿਰ ਦੀਆਂ ਸੜਕਾਂ ਜਾਮ ਹੋ ਗਈਆਂ। ਸ਼ਹਿਰ ਦੇ ...
ਅਟਾਰੀ ਵਾਹਗਾ ਸਰਹੱਦ ਰਸਤੇ 55 ਹਿੰਦੂ ਪਾਕਿਸਤਾਨ ਹੋਏ ਰਵਾਨਾ
. . .  1 day ago
ਅਟਾਰੀ, 30ਨਵੰਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ 55 ਹਿੰਦੂ ਸਿੰਧੀ ਯਾਤਰੀ ਵਤਨ ਰਵਾਨਾ ਹੋ ਗਏ। ਪਰਿਵਾਰਾਂ ਦੇ ਮੁਖੀ ਕਾਹਨ ਜੀ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਰਹਿਣ ਵਾਲੇ...
ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦਾ ਦਿਹਾਂਤ
. . .  1 day ago
ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਸਵੰਤ ਸਿੰਘ ਜੌਹਲ (62) ਸਰਪੰਚ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਦਇਆਨੰਦ...
ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਨਾ ਮਿਲਣ ਤੇ ਲਗਾਇਆ ਗਿਆ ਧਰਨਾ
. . .  1 day ago
ਫ਼ਿਰੋਜ਼ਸ਼ਾਹ,30ਨਵੰਬਰ (ਸਰਬਜੀਤ ਸਿੰਘ)-ਬੀਤੇ ਦਿਨ ਫਿਰੋਜ਼ਪੁਰ ਮੋਗਾ ਰੋਡ ਤੇ ਘੱਲ ਖ਼ੁਰਦ ਨਹਿਰਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨੋਵਾ ਗੱਡੀ ਦੇ ਚਾਲਕ ਵਿਰੁੱਧ ਮਾਮਲਾ...
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨਾਲ ਲੱਗਦੇ ਪਿੰਡ ਗਾਦੜੀਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦ ਰਿਸ਼ਤੇਦਾਰੀ ਵਿਚ ਰਹਿਣ ਆਏ ਇੱਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਚ...
78 ਸਾਲਾਂ ਸੇਵਾਮੁਕਤ ਅਧਿਆਪਕ ਨੇ ਕਾਂਸੀ ਦਾ ਜਿੱਤਿਆ ਮੈਡਲ, ਤਪਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ)- 78 ਸਾਲਾਂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ ਪੁੱਤਰ ਮੋਤੀ ਰਾਮ ਵਾਸੀ ਤਪਾ ਜੋ ਪਹਿਲਾਂ ਵੀ ਅਨੇਕਾਂ ਹੀ ਦੌੜਾਂ 'ਚ ਕਾਫ਼ੀ ਮੈਡਲ ਜਿੱਤ ਚੁੱਕੇ ਹਨ ਨੇ ਵਾਰਾਨਸੀ (ਯੂ.ਪੀ) ਵਿਚ 28 ਸੂਬਿਆਂ ਦੀ ਹੋਈ ਅਥਲੈਟਿਕਸ ਮੀਟ 10 ਕਿਲੋਮੀਟਰ...
ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਫੋਟੋਸ਼ੂਟ ਕਰਨ ਵਾਲੀ ਮਾਡਲ ਸੌਲੇਹਾ ਨੇ ਮੰਗੀ ਮੁਆਫ਼ੀ
. . .  1 day ago
ਅੰਮ੍ਰਿਤਸਰ, 30 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਮੰਨਤ ਕਲਾਥਿੰਗ ਬ੍ਰਾਂਡ ਦੇ ਕੱਪੜਿਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਹਿਲਾ ਮਾਡਲ ਸੌਲੇਹਾ ਨੇ ਵਿਵਾਦ ਉੱਠਣ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਪੇਜ 'ਤੇ ਸਬੰਧਿਤ...
ਲੁਧਿਆਣਾ ਪਹੁੰਚੇ ਨਵਜੋਤ ਸਿੰਘ ਵਲੋਂ ਕੌਂਸਲਰਾਂ ਨਾਲ ਕੀਤਾ ਗਿਆ ਸਲਾਹ-ਮਸ਼ਵਰਾ
. . .  1 day ago
ਲੁਧਿਆਣਾ, 30 ਨਵੰਬਰ-ਲੁਧਿਆਣਾ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲੁਧਿਆਣਾ ਦੇ ਕੌਂਸਲਰਾਂ ਦੇ ਨਾਲ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੀਵ ਤਲਵਾਰ ਨਾਲ ਅਤੇ...
ਮੁੜ 2 ਦਸੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਪੰਜਾਬ ਦਾ ਆਉਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਜਰੀਵਾਲ ਪੰਜਾਬ ਦੌਰੇ 'ਤੇ ਆਏ ਸਨ ਅਤੇ ਅਧਿਆਪਕਾਂ ਦੇ ਧਰਨੇ 'ਚ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ 8 ਗਰੰਟੀਆਂ...
ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ
. . .  1 day ago
ਚੰਡੀਗੜ੍ਹ, 30 ਨਵੰਬਰ- ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ..
ਅਜੇ ਤੱਕ ਪੰਜਾਬ ’ਚ ਨਵੇਂ ਵਾਇਰਸ ਨੂੰ ਰਿਪੋਰਟ ਨਹੀਂ ਕੀਤਾ ਗਿਆ: ਓ.ਪੀ. ਸੋਨੀ
. . .  1 day ago
ਚੰਡੀਗੜ੍ਹ, 30 ਨਵੰਬਰ- ਅਜੇ ਤੱਕ ਪੰਜਾਬ ’ਚ ਨਵੇਂ ਵਾਇਰਸ ਨੂੰ ਰਿਪੋਰਟ ਨਹੀਂ ਕੀਤਾ ਗਿਆ: ਓ.ਪੀ. ਸੋਨੀ..
ਪਹਿਲਾਂ ਵੀ ਕੋਰੋਨਾ ਨਾਲ ਲੜ ਚੁੱਕੇ: ਓ.ਪੀ. ਸੋਨੀ
. . .  1 day ago
ਚੰਡੀਗੜ੍ਹ, 30 ਨਵੰਬਰ- ਪਹਿਲਾਂ ਵੀ ਕੋਰੋਨਾ ਨਾਲ ਲੜ ਚੁੱਕੇ: ਓ.ਪੀ. ਸੋਨੀ
ਓਮੀਕਰੋਨ ਨੂੰ ਲੈ ਕੇ ਅਸੀਂ ਤਿਆਰ ਹਾਂ: ਓ.ਪੀ. ਸੋਨੀ
. . .  1 day ago
ਚੰਡੀਗੜ੍ਹ, 30 ਨਵੰਬਰ- ਓਮੀਕਰੋਨ ਨੂੰ ਲੈ ਕੇ ਅਸੀਂ ਤਿਆਰ ਹਾਂ: ਓ.ਪੀ. ਸੋਨੀ..
ਬਲਾਕ ਸੰਮਤੀ ਚੇਅਰਮੈਨ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਵਲੋਂ ਅਸਤੀਫ਼ਾ
. . .  1 day ago
ਚੋਗਾਵਾਂ, 30 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ। ਇਸ ਸਬੰਧੀ ਕਾਹਲੀ ਨਾਲ ਬੁਲਾਈ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਹਰਭੇਜ ਸਿੰਘ ...
ਓਮੀਕਰੋਨ ਨੂੰ ਲੈ ਕੇ ਕੇਜਰੀਵਾਲ ਦਾ ਬਿਆਨ,ਕੋਰੋਨਾ ਦੇ ਨਵੇਂ ਵੈਰੀਏਂਟ ਨੇ ਵਧਾਈ ਟੈਨਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਵੈਰੀਏਂਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਨਵੇਂ ਵੈਰੀਏਂਟ ਨੇ ਵਧਾਈ ਟੈਨਸ਼ਨ ਵਧਾ ਦਿੱਤੀ ਹੈ। ਇਸ ਵਾਇਰਸ 'ਤੇ ਉਨ੍ਹਾਂ ਨੇ ਕਿਹਾ ਕਿ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪਹਿਲਾ ਸਫ਼ਾ

ਸਿੰਘੂ ਬਾਰਡਰ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

• ਹੱਥ ਤੇ ਪੈਰ ਵੱਢ ਕੇ ਲਾਸ਼ ਕਿਸਾਨ ਮੋਰਚੇ ਦੀ ਸਟੇਜ ਨੇੜੇ ਬੈਰੀਕੇਡ ਨਾਲ ਟੰਗੀ ਮਿਲੀ • 'ਨਿਰਵੈਰ ਖ਼ਾਲਸਾ ਉਡਣਾ ਦਲ' ਨੇ ਲਈ ਜ਼ਿੰਮੇਵਾਰੀ • 'ਸਰਬਲੋਹ ਗ੍ਰੰਥ' ਦੀ ਬੇਅਦਬੀ ਦੀ ਕੋਸ਼ਿਸ਼ ਦਾ ਲਾਇਆ ਦੋਸ਼ ਸਿੰਘੂ ਬਾਰਡਰ (ਨਵੀਂ ਦਿੱਲੀ), 15 ਅਕਤੂਬਰ (ਏਜੰਸੀ)-ਖੇਤੀ ...

ਪੂਰੀ ਖ਼ਬਰ »

ਨਿਹੰਗ ਜਥੇਬੰਦੀ ਜਾਂ ਮਿ੍ਤਕ ਵਿਅਕਤੀ ਦਾ ਸਾਡੇ ਨਾਲ ਕੋਈ ਸੰਬੰਧ ਨਹੀਂ-ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚੇ ਨੇ ਹੱਤਿਆ ਦੀ ਨਿੰਦਾ ਕਰਦਿਆਂ ਸਪੱਸ਼ਟ ਕੀਤਾ ਕਿ ਘਟਨਾ ਦੇ ਦੋਵੇਂ ਪੱਖ ਨਿਹੰਗ ਜਥੇਬੰਦੀ ਜਾਂ ਮਿ੍ਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸੰਬੰਧ ਨਹੀਂ ਹੈ | ਮੋਰਚੇ ਵਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ...

ਪੂਰੀ ਖ਼ਬਰ »

ਨਿਹੰਗ ਸਰਵਜੀਤ ਸਿੰਘ ਪੁਲਿਸ ਅੱਗੇ ਪੇਸ਼-ਗਿ੍ਫ਼ਤਾਰ

ਨਵੀਂ ਦਿੱਲੀ, 15 ਅਕਤੂਬਰ (ਇੰਟ.)-ਨਿਹੰਗ ਸਰਵਜੀਤ ਸਿੰਘ ਨੇ ਪੁਲਿਸ ਸਾਹਮਣੇ ਪੇਸ਼ ਹੋ ਕੇ ਸਿੰਘੂ ਬਾਰਡਰ 'ਤੇ ਨੌਜਵਾਨ ਦੀ ਹੋਈ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ | ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰਕੇ ਮੈਡੀਕਲ ਕਰਵਾਇਆ ਗਿਆ ਅਤੇ ਸਨਿਚਰਵਾਰ ਨੂੰ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ਦਾ ਵਾਸੀ ਸੀ ਮਿ੍ਤਕ

ਸਰਾਏ ਅਮਾਨਤ ਖਾਂ, 15 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ 'ਸਰਬਲੋਹ ਗ੍ਰੰਥ' ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦਿਆਂ ਜਿਸ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ, ਉਹ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ਦਾ ਰਹਿਣ ...

ਪੂਰੀ ਖ਼ਬਰ »

ਪੁਣਛ 'ਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ

ਸ੍ਰੀਨਗਰ , 15 ਅਕਤੂਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੇ ਭਿੰਬਰ ਗਲੀ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਫ਼ੌਜ ਦੇ 2 ਜਵਾਨ ਸ਼ਹੀਦ ਹੋ ਗਏ | ਫ਼ੌਜ ਵਲੋਂ ਤਸਦੀਕ ਕਰਦੇ ਇਨ੍ਹਾਂ ਦੀ ਪਹਿਚਾਣ ਕੀਤੀ ਗਈ ਹੈ | ਇਹ ਦੋਵੇਂ ਰਾਈਫ਼ਲ ਮੈਨ ਵਿਕਰਮ ਸਿੰਘ ਨੇਗੀ (26) ...

ਪੂਰੀ ਖ਼ਬਰ »

ਕੰਧਾਰ: ਸ਼ੀਆ ਮਸਜਿਦ 'ਚ ਆਤਮਘਾਤੀ ਧਮਾਕਾ, 47 ਮੌਤਾਂ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)- ਤਾਲਿਬਾਨ ਦੇ ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਦੇ ਬਾਅਦ ਤੋਂ ਲਗਾਤਾਰ ਘੱਟ ਗਿਣਤੀ ਸ਼ੀਆ ਭਾਈਚਾਰੇ 'ਤੇ ਹਮਲੇ ਵਧ ਰਹੇ ਹਨ | ਕੁੰਦੂਜ਼ ਦੀ ਸ਼ੀਆ ਮਸਜਿਦ ਤੋਂ ਬਾਅਦ ਹੁਣ ਕੰਧਾਰ ਦੀ ਸ਼ੀਆ ਮਸਜਿਦ 'ਚ ਸ਼ੁੱਕਰਵਾਰ ਨੂੰ ਜੁੰਮੇ ...

ਪੂਰੀ ਖ਼ਬਰ »

ਯੂ.ਕੇ. ਦੇ ਸੰਸਦ ਮੈਂਬਰ ਦੀ ਚਾਕੂ ਮਾਰ ਕੇ ਹੱਤਿਆ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਸਰ ਡੇਵਿਡ ਅਮੇਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਡੇਵਿਡ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜੇ. ਈ. ਈ.-ਐਡਵਾਂਸ ਮਿ੍ਦੁਲ ਅਗਰਵਾਲ ਤੇ ਕਾਵਿਆ ਚੋਪੜਾ ਅੱਵਲ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਦਿੱਲੀ ਜ਼ੋਨ ਦਾ ਮਿ੍ਦੁਲ ਅਗਰਵਾਲ ਆਈ.ਆਈ.ਟੀ. ਦਾਖਲਾ ਪ੍ਰੀਖਿਆ 'ਚ ਹੁਣ ਤੱਕ ਦੇ ਸਭ ਤੋਂ ਵੱਧ 360 'ਚੋਂ 348 ਅੰਕ ਲੈ ਕੇ ਇਸ ਸਾਲ ਜੇ.ਈ.ਈ.-ਐਡਵਾਂਸ 'ਚ ਅੱਵਲ ਰਿਹਾ ਹੈ, ਜਦਕਿ ਦਿੱਲੀ ਜ਼ੋਨ ਦੀ ਹੀ ਕਾਵਿਆ ਚੋਪੜਾ 360 'ਚੋਂ 286 ਅੰਕ ਲੈ ਕੇ ਲੜਕੀਆਂ ...

ਪੂਰੀ ਖ਼ਬਰ »

ਆਤਮ ਨਿਰਭਰਤਾ ਦੇ ਨਾਲ ਭਾਰਤ ਨੂੰ ਸਭ ਤੋਂ ਵੱਡੀ ਸੈਨਿਕ ਤਾਕਤ ਬਣਾਉਣਾ ਹੈ-ਮੋਦੀ

• 7 ਨਵੀਆਂ ਕੰਪਨੀਆਂ ਦੇਸ਼ ਨੂੰ ਕੀਤੀਆਂ ਸਮਰਪਿਤ • ਕਿਹਾ-ਸਮਰੱਥ ਦੇਸ਼ ਦੇ ਸੰਕਲਪਾਂ ਨੂੰ ਮਿਲੇਗੀ ਮਜ਼ਬੂਤੀ ਨਵੀਂ ਦਿੱਲੀ/ ਸੂਰਤ, 15 ਅਕਤੂਬਰ (ਏਜੰਸੀਆਂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਜੈਦਸ਼ਮੀ ਮੌਕੇ 7 ਨਵੀਆਂ ਰੱਖਿਆ ਕੰਪਨੀਆਂ ...

ਪੂਰੀ ਖ਼ਬਰ »

ਏਮਜ਼ ਦੀ ਡਾਕਟਰ ਵਲੋਂ ਆਪਣੇ ਸੀਨੀਅਰ 'ਤੇ ਜਬਰ ਜਨਾਹ ਦੇ ਦੋਸ਼, ਕੇਸ ਦਰਜ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਵਿਚ ਕੰਮ ਕਰ ਰਹੀ ਡਾਕਟਰ ਵਲੋਂ ਆਪਣੇ ਸੀਨੀਅਰ ਡਾਕਟਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਡਾਕਟਰ ਨੇ ਦੋਸ਼ ...

ਪੂਰੀ ਖ਼ਬਰ »

ਸਿੱਧੂ ਦੀ ਰਾਹੁਲ ਗਾਂਧੀ ਨਾਲ ਡੇਢ ਘੰਟਾ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਹਰਕਵਲਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਕੱਲ੍ਹ ਦਿੱਲੀ 'ਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)- ਕਾਂਗਰਸ ਵਰਕਿੰਗ ਕਮੇਟੀ ਦੀ ਸਨਿਚਰਵਾਰ ਨੂੰ ਹੋਣ ਵਾਲੀ ਮੀਟਿੰਗ 'ਚ ਸੰਗਠਨਾਤਮਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਤੇ ਲਖੀਮਪੁਰ ਖੀਰੀ ਘਟਨਾ ਸਮੇਤ ਮੌਜੂਦਾ ਰਾਜਨੀਤਿਕ ਘਟਨਾਕ੍ਰਮ ਪ੍ਰਮੁੱਖ ਏਜੰਡੇ 'ਤੇ ਹੋਵੇਗਾ | ਕਾਂਗਰਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਦੋਸਤਾਨਾ ਮੈਚ ਤਹਿਤ ਪੰਜਾਬ ਦਾ 50 ਫ਼ੀਸਦੀ ਹਿੱਸਾ ਪ੍ਰਧਾਨ ਮੰਤਰੀ ਨੂੰ ਸੌਂਪਿਆ - ਰਾਘਵ ਚੱਢਾ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਪੰਜਾਬ ਵਿਚ ਬੀ.ਐਸ.ਐਫ. ਦੇ ਅਧਿਕਾਰ ਖੇਤਰ 'ਚ ਵਾਧਾ ਕੀਤੇ ਜਾਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਭਾਜਪਾ 'ਤੇ ...

ਪੂਰੀ ਖ਼ਬਰ »

ਯੂ.ਪੀ. 'ਚ ਟਰੈਕਟਰ-ਟਰਾਲੀ ਪਲਟਣ ਕਾਰਨ 11 ਮੌਤਾਂ

ਝਾਂਸੀ, 15 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ 'ਚ ਟਰੈਕਟਰ-ਟਰਾਲੀ ਪਲਟਣ ਕਾਰਨ 11 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਇਸ ਹਾਦਸੇ 'ਚ 6 ਵਿਅਕਤੀ ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਘਟਨਾ ਚਿਰਗਾਉਂ ਇਲਾਕੇ 'ਚ ਉਸ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਯੂ.ਪੀ. 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) 'ਚ ਪੈਂਦੇ 8 ਜ਼ਿਲਿ੍ਹਆਂ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਕਮੀ ਦਰਜ ਕੀਤੀ ਗਈ ਹੈ, ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 1,795 ਮਾਮਲੇ ਸਾਹਮਣੇ ਆਏ ਹਨ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਪਰਾਲੀ ਸਾੜਨ ਦੇ 4,854 ਮਾਮਲੇ ਸਾਹਮਣੇ ਆਏ ਸਨ | ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨ.ਸੀ.ਆਰ. ਨਾਲ ਲੱਗਦੇ ਖੇਤਰਾਂ 'ਚ ਇਸਰੋ ਦੇ ਪ੍ਰੋਟੋਕੋਲ ਦੇ ਆਧਾਰ 'ਤੇ ਤਿਆਰ ਕੀਤੀ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਇਸ ਸਾਲ ਪੰਜਾਬ 'ਚ ਝੋਨੇ ਦੀ ਰਹਿੰਦ-ਖੰੂਹਦ (ਪਰਾਲੀ) ਸਾੜਨ ਦੀਆਂ ਘਟਨਾਵਾਂ 'ਚ 69.49 ਫ਼ੀਸਦੀ, ਹਰਿਆਣਾ 'ਚ 18.28 ਫ਼ੀਸਦੀ ਤੇ ਐਨ.ਸੀ.ਆਰ. ਦੇ ਯੂ.ਪੀ. ਦੇ 8 ਜ਼ਿਲਿ੍ਹਆਂ 'ਚ 47.61 ਫ਼ੀਸਦੀ ਦੀ ਕਮੀ ਆਈ ਹੈ |

ਖ਼ਬਰ ਸ਼ੇਅਰ ਕਰੋ

 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਹੋ ਰਿਹੈ ਸੁਧਾਰ

ਨਵੀਂ ਦਿੱਲੀ, 15 ਅਕਤੂਬਰ (ਪੀ.ਟੀ.ਆਈ.)- ਏਮਜ਼ 'ਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (89) ਦੀ ਹਾਲਤ ਸਥਿਰ ਹੈ | ਹਸਪਤਾਲ ਅਧਿਕਾਰੀਆਂ ਅਨੁਸਾਰ ਉਨ੍ਹਾਂ ਦੀ ਸਿਹਤ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ | ਉਧਰ ਕਾਂਗਰਸ ਨੇ ਵੀ ਕਿਹਾ ਕਿ ਸ. ਮਨਮੋਹਨ ਸਿੰਘ ਦੀ ...

ਪੂਰੀ ਖ਼ਬਰ »

ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋਵੇ-ਬਾਦਲ

ਚੰਡੀਗੜ੍ਹ, 15 ਅਕਤੂਬਰ (ਅ. ਬ.)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਿੰਘੂ ਬਾਰਡਰ 'ਤੇ ਅੱਜ ਸਵੇਰੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਅਤੇ ਬੇਅਦਬੀ ਦੀ ਕੋਸ਼ਿਸ਼ ਸਮੇਤ ਇਸ ਘਿਨੌਣੇ ਅਪਰਾਧ ਦੇ ਸਾਰੇ ...

ਪੂਰੀ ਖ਼ਬਰ »

ਪੁਲਵਾਮਾ ਤੇ ਸ੍ਰੀਨਗਰ ਵਿਖੇ ਮੁਕਾਬਲਿਆਂ 'ਚ ਦੋ ਅੱਤਵਾਦੀ ਹਲਾਕ

ਪਿ੍ੰ. ਸਪਿੰਦਰ ਕੌਰ ਤੇ ਅਧਿਆਪਕ ਦੀਪਕ ਚੰਦ ਦੀਆਂ ਹੱਤਿਆਵਾਂ ਲਈ ਸਨ ਜ਼ਿੰਮੇਵਾਰ ਸ੍ਰੀਨਗਰ, 15 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਤੇ ਸ੍ਰੀਨਗਰ ਵਿਖੇ ਜਾਰੀ ਦੋ ਵੱਖ-ਵੱਖ ਮੁਕਾਬਲਿਆਂ 'ਚ ਦੋ ਅੱਤਵਾਦੀ ਮਾਰੇ ਗਏ | ਕਸ਼ਮੀਰ ਰੇਂਜ ਦੇ ...

ਪੂਰੀ ਖ਼ਬਰ »

ਤਾਲਿਬਾਨੀ ਨੀਤੀ ਕਿਸਾਨ ਅੰਦੋਲਨ ਵਿਚ ਨਜ਼ਰ ਆਈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿੰਘੂ ਬਾਰਡਰ 'ਤੇ ਨੌਜਵਾਨ ਲਖਬੀਰ ਸਿੰਘ ਨੂੰ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਸਾਰੀ ਜ਼ਿੰਮੇਵਾਰੀ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਹਿੰਸਾ ਦਾ ਦੇਸ਼ 'ਚ ਕੋਈ ਸਥਾਨ ਨਹੀਂ ਹੋ ਸਕਦਾ-ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਦਿਲ ਨੂੰ ਦਹਿਲਾ ਦੇਣ ਵਾਲੀ ਰਿਪੋਰਟ ਸਾਹਮਣੇ ਆਈ ਹੈ | ਸਿੰਘੂ ਬਾਰਡਰ ਨੇੜੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦਿਲ ਨੂੰ ਦਹਿਲਾ ਦੇਣ ਵਾਲੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਹੱਤਿਆ ਲਈ ਟਿਕੈਤ ਦਾ ਬਿਆਨ ਜ਼ਿੰਮੇਵਾਰ-ਮਾਲਵੀਆ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਭਾਜਪਾ ਨੇ ਸਿੰਘੂ ਬਾਰਡਰ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਹੱਤਿਆ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਿਆਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਭਾਜਪਾ ਆਈ. ਟੀ. ਸੈੱਲ ਦੇ ਇੰਚਾਰਜ ਅਮਿਤ ਮਾਲਵੀਆ ਨੇ ਟਵੀਟ ਕਰਕੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਰਾਸ਼ਟਰੀ ਐਸ. ਸੀ. ਕਮਿਸ਼ਨ ਨੇ ਹਰਿਆਣਾ ਦੇ ਡੀ.ਜੀ.ਪੀ. ਤੋਂ ਮੰਗਿਆ ਜਵਾਬ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)-ਰਾਸ਼ਟਰੀ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਸਿੰਘੂ ਬਾਰਡਰ 'ਤੇ ਲਖਬੀਰ ਸਿੰਘ ਦੀ ਹੱਤਿਆ ਦੀ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੱਗਦਾ ਹੈ ਸਿੰਘੂ ਬਾਰਡਰ 'ਤੇ ਬੈਠੇ ਅੰਦੋਲਨਕਾਰੀ/ ਕਿਸਾਨ ਸੰਗਠਨਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX