ਤਾਜਾ ਖ਼ਬਰਾਂ


ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ - ਐੱਚ.ਐੱਸ.ਬੈਂਸ
. . .  1 day ago
ਚੰਡੀਗੜ੍ਹ, 24 ਜਨਵਰੀ - ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐੱਚ.ਐੱਸ.ਬੈਂਸ ਨੇ ਕਿਹਾ ਕਿ ਸਾਡੇ ਕੋਲ ਜੋ ਕਾਨੂੰਨੀ ਅਧਿਕਾਰ ਹੈ, ਅਸੀਂ ਉਸ ਦੀ ਵਰਤੋਂ ਕਰਾਂਗੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ 'ਤੇ ...
ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
. . .  1 day ago
ਚੰਡੀਗੜ੍ਹ, 24 ਜਨਵਰੀ - ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ...
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 131 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 24 ਜਨਵਰੀ (ਸੰਧੂ) - ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ | ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 131 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ ....
ਸੰਯੁਕਤ ਸਮਾਜ ਮੋਰਚੇ ਵਲੋਂ ਬੁਲਾਰੇ ਨਿਯੁਕਤ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਮੀਡੀਆ ਲਈ 7 ਬੁਲਾਰੇ ਨਿਯੁਕਤ ਕੀਤੇ ਗਏ ਹਨ। ਬੁਲਾਰਿਆਂ ਵਿਚ ਪ੍ਰੋ. ਮਨਜੀਤ ਸਿੰਘ ਮੁੱਖ ਬੁਲਾਰਾ, ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ ਸੇਖੋਂ...
ਪੰਜਾਬ 'ਚ 'ਮਾਫ਼ੀਆ ਰਾਜ' ਨੂੰ ਖ਼ਤਮ ਕਰ ਦੇਵਾਂਗੇ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ....
ਚੋਣਾਂ ਦੌਰਾਨ ਸੁਰੱਖਿਆ ਹੈ ਸਭ ਤੋਂ ਮਹੱਤਵਪੂਰਨ ਮੁੱਦਾ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਸਾਡੇ ਲਈ ਚੋਣਾਂ ਬਹੁਤ ਮਹੱਤਵਪੂਰਨ ...
ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਪੱਤਰ ਜਾਰੀ
. . .  1 day ago
ਚੰਡੀਗੜ੍ਹ, 24 ਜਨਵਰੀ - ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਅਤੇ ਚੋਣਾਂ ਵਿਚ ਡਿਊਟੀਆਂ ਨਾ ਲਗਾਉਣ ਸੰਬੰਧੀ ਪੱਤਰ ਜਾਰੀ...
65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਲੜੇਗੀ ਚੋਣ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ 65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣ ਲੜੇਗੀ | 37 ਸੀਟਾਂ 'ਤੇ ਕੈਪਟਨ ਧੜਾ ਅਤੇ 15 ...
ਝੂਠ ਲਈ ਕੇਜਰੀਵਾਲ ਨੂੰ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪ ਵਲੋਂ ਜੋ ਅੰਕੜੇ ਦਿਖਾਏ ਜਾ ਰਹੇ ਹਨ ਉਹ ਤਾਂ ਕੰਪਿਊਟਰ ਵੀ ਨਹੀਂ ਦਿਖਾ ਸਕਦਾ | ਸਿੱਧੂ ਦਾ ਕਹਿਣਾ ਸੀ ਕਿ ਅਸੀਂ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ...
'ਆਪ' ਨੇ ਪੰਜਾਬ ਨੂੰ ਬੇਵਕੂਫ਼ ਬਣਾਇਆ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ ਹਨ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਆਪ ਵਾਲਿਆਂ ਦਾ ਮਾਖੌਟਾ ਉਤਾਰ ਦੇਵਾਂਗਾ | ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਨੇ ਪੰਜਾਬ ਨੂੰ ਬੇਵਕੂਫ਼ ...
ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਵਲੋਂ 'ਆਪ' 'ਤੇ ਨਿਸ਼ਾਨਾ, ਕਿਹਾ - 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ...
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਦੇਹਰਾਦੂਨ, 24 ਜਨਵਰੀ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਰਫ਼ਬਾਰੀ ਜਾਰੀ ਰਹਿਣ ਕਾਰਨ ਬਦਰੀਨਾਥ ਮੰਦਰ ਅਤੇ ਆਸਪਾਸ ਦੇ ਇਲਾਕੇ ਬਰਫ਼ ਦੀ ਚਾਦਰ ਹੇਠ ...
ਸਮ੍ਰਿਤੀ ਮੰਧਾਨਾ ਚੁਣੀ ਗਈ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021 ਚੁਣੀ ਗਈ...
ਸ਼੍ਰੋਮਣੀ ਕਮੇਟੀ ਵਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ
. . .  1 day ago
ਅੰਮ੍ਰਿਤਸਰ, 24 ਜਨਵਰੀ (ਜੱਸ) - ਸ਼੍ਰੋਮਣੀ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ...
ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਪੁਣੇ, 24 ਜਨਵਰੀ - ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਕੋਰੋਨਾ ਪਾਜ਼ੀਟਿਵ ਪਾਏ ...
ਚੰਡੀਗੜ੍ਹ : ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰ, ਪੁਲਿਸ ਨੇ ਕੀਤੀ ਕਾਰਵਾਈ
. . .  1 day ago
ਚੰਡੀਗੜ੍ਹ, 24 ਜਨਵਰੀ ( ਮਨਜੋਤ ) - ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਗਏ ਸਨ, ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਤਰਨਤਾਰਨ

ਜ਼ਿਲ੍ਹੇ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ, ਪ੍ਰਮਜੀਤ ਜੋਸ਼ੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਜ਼ਿਲ੍ਹੇ ਵਿਚ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਤਰਨ ਤਾਰਨ ਦੀ ਦੁਸਹਿਰਾ ਗਰਾਊਾਡ ਵਿਚ ਰਾਵਣ ਅਤੇ ਕੁੰਭਕਰਨ ਦੇ 80 ਫੁੱਟ ਕੱਦ ਦੇ ...

ਪੂਰੀ ਖ਼ਬਰ »

ਕਿਸਾਨ ਗੁਰਤੇਜ ਸਿੰਘ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਵਰਤਦੇ ਹੋਏ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ

ਚੋਹਲਾ ਸਾਹਿਬ, 15 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਤਪੁਰਾ ਦਾ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਸਰਪੰਚ ਪੁੱਤਰ ਅਮਰ ਸਿੰਘ ਪਿੰਡ ਵਿਚ ਤਕਰੀਬਨ 8 ਏਕੜ ਰਕਬੇ 'ਤੇ ਖੇਤੀ ਕਰਦਾ ਹੈ | ਇਹ ਕਿਸਾਨ ਦੇਸੀ ਬਾਸਮਤੀ, ਕਣਕ, ਦਾਲਾਂ ਅਤੇ ਮਟਰ ਆਦਿ ਦੀ ...

ਪੂਰੀ ਖ਼ਬਰ »

ਬੀਜੀ ਹੋਈ ਫ਼ਸਲ ਕੱਟਣ 'ਤੇ 4 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਜੀ ਹੋਈ ਫਸਲ ਕੱਟਣ ਅਤੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਰਣਜੀਤ ਕੌਰ ਪਤਨੀ ਪ੍ਰਤਾਪ ਸਿੰਘ ਵਾਸੀ ਠੱਟਾ ਨੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਧੱਕਾਮੁੱਕੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਵਲੋਂ ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਦਿਆਂ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਦੇ ਦੋਸ਼ ਹੇਠ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਚਾਕੂ ਦਾ ਵਾਰ ਕਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਵਲੋਂ ਹਲਕੇ ਦੇ ਲੋਕਾਂ ਦੀਆਂ ਅੱਖਾਂ ਦੇ ਆਪ੍ਰੇਸ਼ਨਾਂ ਦਾ ਕੰਮ ਨਿਰੰਤਰ ਜਾਰੀ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ ਸੀ, ਜਿਸ ਵਿਚ ਇਕ ਹਜ਼ਾਰ ਮਰੀਜ਼ਾਂ ਦਾ ...

ਪੂਰੀ ਖ਼ਬਰ »

ਦਦੇਹਰ ਸਾਹਿਬ ਵਿਖੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਸਰਹਾਲੀ ਕਲਾਂ, 15 ਅਕਤੂਬਰ (ਅਜੇ ਸਿੰਘ ਹੁੰਦਲ)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਦਦੇਹਰ ਸਾਹਿਬ ਦੀ ਅਗਵਾਈ ਹੇਠ ਗ਼ਦਰੀ ਬਾਬਾ ਵਿਸਾਖਾ ਸਿੰਘ ਦੇ ਪਿੰਡ ਦਦੇਹਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ...

ਪੂਰੀ ਖ਼ਬਰ »

ਪਿੰਡ ਜਲਾਲਾਬਾਦ ਤੋਂ ਸਤਿੰਦਰਜੀਤ ਛੱਜਲਵੱਡੀ ਨੂੰ ਮਿਲਿਆ ਭਰਵਾਂ ਸਮਰਥਨ

ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਘੁੱਗ ਵਸਦੇ ਪਿੰਡ ਜਲਾਲਾਬਾਦ ਤੋਂ ਯੂਥ ਕਾਂਗਰਸੀ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਭਰਵਾਂ ਸਮਰਥਨ ਮਿਲਿਆ | ਇਸ ਮੌਕੇ ਮੇਜਰ ਸਿੰਘ ਜਲਾਲਾਬਾਦ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੁਸਹਿਰਾ ਮਨਾਇਆ

ਹਰੀਕੇ ਪੱਤਣ, 15 ਅਕਤੂਬਰ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੁਸਹਿਰੇ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ | ਸਕੂਲ ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬਾਬਾ ਟਾਹਲੀ ਪੀਰ ਜੀ ਦਾ ਜੋੜ ਮੇਲਾ ਮਨਾਇਆ

ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)-ਤਰਨਤਾਰਨ-ਅੰਮਿ੍ਤਸਰ ਰੋਡ ਸਥਿਤ ਅੱਡਾ ਦਬੁਰਜੀ ਵਿਖੇ ਬਾਬਾ ਟਾਹਲੀ ਪੀਰ ਦਾ ਧਾਰਮਿਕ ਜੋੜ ਮੇਲਾ, ਮੇਲਾ ਪ੍ਰਬੰਧਕ ਸੇਵਾਦਾਰਾਂ ਵਲੋਂ ਦਬੁਰਜੀ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜੋੜ ਮੇਲੇ ਸਬੰਧੀ ਪ੍ਰਬੰਧਕ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਬਦੌਲਤ ਹਲਕੇ 'ਚ ਕਾਂਗਰਸ ਮਜ਼ਬੂਤ ਹੋਈ-ਸ਼ਾਹ

ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿੰਦੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਮਿਹਨਤ ਸਦਕਾ ਹਲਕੇ ਵਿਚ ਕਾਂਗਰਸ ਮਜ਼ਬੂਤ ਹੋਈ ਹੈ ਅਤੇ ਉਕਤ ਹਲਕੇ ਨੂੰ ਹੁਣ ਕਾਂਗਰਸ ਦਾ ਗੜ੍ਹ ਮੰਨਿਆ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 15 ਅਕਤੂਬਰ (ਬਲਵਿੰਦਰ ਸਿੰਘ)-ਦੁਸਹਿਰੇ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਕਸਬਾ ਚੋਹਲਾ ਸਾਹਿਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਪੁਤਲਾ ਫੂਕਣ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਗੂਆਂ ਅਤੇ ...

ਪੂਰੀ ਖ਼ਬਰ »

ਝਬਾਲ 'ਚ ਹਥਿਆਰਬੰਦ ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਨੂੰ ਲੁੱਟਿਆ

ਝਬਾਲ, 15 ਅਕਤੂਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਝਬਾਲ ਅਟਾਰੀ ਰੋਡ 'ਤੇ ਸਥਿਤ ਸੋਹਲ ਕਰਿਆਨਾ ਸਟੋਰ ਤੋਂ ਪੰਜ ਹਥਿਆਰਬੰਦ ਲੁਟੇਰੇ ਦੁਕਾਨ ਮਾਲਕ ਦੀ ਸੋਨੇ ਦੀ ਚੈਨ, ਮੋਬਾਈਲ, ਨਕਦੀ ਅਤੇ ਦੁਕਾਨ ਤੇ ਸੌਦਾ ਲੈਣ ਆਏ ਗਾਹਕ ਕੋਲੋਂ ਮੋਬਾਈਲ ਫੋਨ ਤੇ 7 ਹਜ਼ਾਰ ਰੁਪਏ ਲੁੱਟ ...

ਪੂਰੀ ਖ਼ਬਰ »

30 ਕਿੱਲੋ ਲਾਹਣ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਝਬਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜੱਸਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਅਧਾਰ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰਿਆ ਟਿੱਪਰ ਤੇ ਜੇ.ਸੀ.ਬੀ. ਮਸ਼ੀਨ ਜ਼ਬਤ

ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਵੈਰੋਵਾਲ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਦਰਿਆ ਬਿਆਸ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਕਰਦੇ ਰੇਤ ਨਾਲ ਭਰੇ ਟਿੱਪਰ ਤੇ ਜੇ.ਸੀ.ਬੀ. ਮਸ਼ੀਨ ਸਮੇਤ ਇਕ ਵਿਅਕਤੀ ਨੂੰ ਕਾਬੂ ...

ਪੂਰੀ ਖ਼ਬਰ »

ਈ.ਟੀ.ਪੀ.ਬੀ. ਦੇ ਨਵ-ਨਿਯੁਕਤ ਅਧਿਕਾਰੀ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਐਡਿਸ਼ਨਲ ਸਕੱਤਰ ਮੁਹੰਮਦ ਤਾਰਿਕ ਵਜ਼ੀਰ ਨੂੰ ਸੇਵਾਮੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਜਗ੍ਹਾ ਰਾਣਾ ਸ਼ਾਹਿਦ ਸਲੀਮ ਦੀ ਨਿਯੁਕਤੀ ਕੀਤੀ ਗਈ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਪਾਸੋਂ ਖੋਹੀਆਂ ਸੋਨੇ ਦੀਆਂ ਚੂੜੀਆਂ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਪਿਛਲੇ 5 ਸਾਲਾਂ ਤੋਂ ਸਾਲ ਛਿਮਾਹੀ ਇਕ ਵਾਰਦਾਤ ਕਰਕੇ ਚੁੱਪ ਹੋ ਜਾਣ ਵਾਲੀਆਂ ਕਾਰ ਸਵਾਰ ਔਰਤਾਂ ਦੇ ਗਿਰੋਹ ਵਲੋਂ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਜਿਨ੍ਹਾਂ ਆਪਣੇ ਪਤੀ ਨਾਲ ਮੰਦਰ 'ਚ ਮੱਥਾ ਟੇਕਣ ਆਈ ਇਕ ਔਰਤ ਪਾਸੋਂ ਧੋਖੇ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਾਮਲਾ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ ਇਕ ਮਾਮਲਾ ਹੀ ਕੋਰੋਨਾ ਦਾ ਜ਼ਿਲ੍ਹੇ ਭਰ 'ਚ ਮਿਲਿਆ ਹੈ | ਇਸ ਨਾਲ ਹੁਣ ਜ਼ਿਲ੍ਹੇ ਭਰ 'ਚ ਕੇਵਲ ਸਰਗਰਮ ਮਾਮਲੇ 5 ਰਹਿ ਗਏ ਹਨ ਜਿਨ੍ਹਾਂ ਦੀ ਹਾਲਤ ਤਸੱਲੀਬਖਸ਼ ਹੈ ਤੇ ਕੋਈ ਵੀ ਗੰਭੀਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੀ.ਐੱਸ.ਐਫ਼. ਦਾ ਅਧਿਕਾਰ ਖੇਤਰ ਵਧਾਉਣਾ ਗ਼ਲਤ-ਦਲਵਿੰਦਰ ਪੰਨੂੰ

ਤਰਨ ਤਾਰਨ, 15 ਅਕਤੂਬਰ (ਵਿਕਾਸ ਮਰਵਾਹਾ)-ਕੇਂਦਰ ਸਰਕਾਰ ਵਲੋਂ ਸਰਹੱਦਾਂ 'ਤੇ ਤਾਇਨਾਤ ਕੀਤੀ ਬੀ.ਐੱਸ.ਐੱਫ਼. ਦਾ 50 ਕਿਲੋਮੀਟਰ ਤੱਕ ਦਾ ਘੇਰਾ ਵਧਾਉਣਾ ਸਰਾਸਰ ਗਲਤ ਹੈ | ਇਹ ਪ੍ਰਗਟਾਵਾ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੰਬੰਧਿਤ ਸੀਟੂ) ਦੇ ਸੂਬਾ ਸਕੱਤਰ ਕਾਮਰੇਡ ...

ਪੂਰੀ ਖ਼ਬਰ »

ਖਾਲੜਾ ਮਿਸ਼ਨ ਵਲੋਂ ਪੰਜਾਬ ਅੰਦਰ ਬੀ.ਐੱਸ.ਐੱਫ ਨੂੰ 50 ਕਿਲੋਮੀਟਰ ਦੇ ਘੇਰੇ 'ਚ ਲਿਆਉਣ ਦੀ ਨਿਖੇਧੀ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਖਾਲੜਾ ਮਿਸਨ ਆਰਗੇਨਾਈਜ਼ੇਸ਼ਨ, ਪੰੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਪ੍ਰਵੀਨ ਕੁਮਾਰ, ਬਾਬਾ ਦਰਸ਼ਨ ਸਿੰਘ, ਕਿਰਪਾਲ ਸਿੰਘ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 5,71,906 ਲਾਭਪਾਤਰੀਆਂ ਨੂੰ ਲਗਾਈ ਗਈ 7,33,803 ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,71,906 ਲਾਭਪਾਤਰੀਆਂ ਨੂੰ 7,33,803 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਦਾ ਅਧਿਕਾਰ ਖੇਤਰ 50 ਕਿਲੋਮੀਟਰ ਕਰਨਾ ਕੇਂਦਰ ਦਾ ਸੂਬਿਆਂ ਦੇ ਸੰਘੀ ਢਾਂਚੇ 'ਤੇ ਹਮਲਾ-ਬਹਿੜਵਾਲ, ਧੁੰਨਾ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਜਾਣਾ ਸੰਘੀ ਢਾਂਚੇ ਉਪਰ ਸਿੱਧਾ ਹਮਲਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਮੋਦੀ ਸਰਕਾਰ ਦੀ ਇਸ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਵਲੋਂ 16 ਨੂੰ ਪੁਤਲੇ ਸਾੜੇ ਜਾਣਗੇ ਅਤੇ 18 ਨੂੰ ਰੇਲਾਂ ਦੀਆਂ ਪੱਟੜੀਆਂ 'ਤੇ ਧਰਨੇ ਦਿੱਤੇ ਜਾਣਗੇ-ਕਾਮਰੇਡ ਮੇਜਰ ਸਿੰਘ

ਭਿੱਖੀਵਿੰਡ, 15 ਅਕਤੂਬਰ (ਬੌਬੀ)-ਭਿੱਖੀਵਿੰਡ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਰਾਣਾ ਮਸੀਹ ਚੂਸਲੇਵੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨ ਸਾਥੀਆਂ ਨੂੰ ਦੋ ਮਿੰਟ ਦਾ ਮੌਨ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਪਿੰਡ ਮਾੜੀ ਸਮਰਾ ਵਿਖੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ

ਭਿੱਖੀਵਿੰਡ, 15 ਅਕਤੂਬਰ (ਬੌਬੀ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਕਰੀਬ ਹਰ ਪਿੰਡ ਵਿਚ ਲੱਖਾਂ ਰੁਪਏ ਖਰਚ ਕਰਕੇ ਵਿਕਾਸ ਦੇ ਕੰਮ ਕੀਤੇ ਗਏ ਹਨ, ਜਿਸ ਨਾਲ ਹਲਕੇ ਦਾ ਹਰ ਪਿੰਡ ਸੁੰਦਰ ਦਿੱਸਦਾ ਹੈ ਅਤੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ | ਖਾਸਕਰ ਪਿੰਡ ਮਾੜੀ ਸਮਰਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੀ.ਐੱਸ.ਐੱਫ਼ ਨੂੰ ਵਧਵੇਂ ਹੱਕ ਦੇ ਕੇ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ-ਸੇਵਕਪਾਲ ਸਿੰਘ

ਸ੍ਰੀ ਗੋਇੰਦਵਾਲ ਸਾਹਿਬ, 15 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸੀਮਾ ਸੁਰੱਖਿਆ ਬਲਾਂ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਦੀਆਂ ਕੌਮਾਂਤਰੀ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਤੱਕ ਛਾਪੇ ਮਾਰਨ, ਐੱਫ.ਆਈ.ਆਰ ਦਰਜ ਕਰਨ ਅਤੇ ...

ਪੂਰੀ ਖ਼ਬਰ »

ਤਰਨ ਤਾਰਨ ਹਲਕੇ ਵਿਚ 'ਆਪ' ਦਾ ਮਹਿਲਾ ਵਿੰਗ ਹੋ ਰਿਹਾ ਦਿਨ-ਬ-ਦਿਨ ਮਜ਼ਬੂਤ-ਡਾ. ਸੋਹਲ

ਤਰਨ ਤਾਰਨ, 15 ਅਕਤੂਬਰ (ਵਿਕਾਸ ਮਰਵਾਹਾ)-ਡਾ. ਕਸ਼ਮੀਰ ਸਿੰਘ ਸੋਹਲ ਹਲਕਾ ਇੰਚਾਰਜ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਾਰਡ ਨੰਬਰ 13 ਵਿਚ ਮਹਿਲਾਵਾਂ ਦੀ ਮੀਟਿੰਗ ਹਲਕਾ ਕੋਆਰਡੀਨੇਟਰ ਪਿ੍ੰਸੀਪਲ ਜਤਿੰਦਰ ਕੌਰ, ਕਮਲੇਸ਼ ਚੌਧਰੀ ਅਤੇ ਕੁਲਬੀਰ ਕੌਰ ਦੇ ਸਾਂਝੇ ...

ਪੂਰੀ ਖ਼ਬਰ »

ਬਾਬਾ ਗੁਰਮੇਜ ਸਿੰਘ ਢੋਟੀ ਦੇ ਸਹਿਯੋਗ ਨਾਲ ਸਕੂਲ ਦਾ ਕੱਚਾ ਰਸਤਾ ਹੋਇਆ ਪੱਕਾ

ਸ਼ਾਹਬਾਜਪੁਰ, 15 ਅਕਤੂਬਰ (ਪਰਦੀਪ ਬੇਗੇਪੁਰ)-ਸ਼ਹੀਦ ਭਾਈ ਇੰਦਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਦਾ ਲਗਪਗ ਅੱਧਾ ਕਿਲੋਮੀਟਰ ਕੱਚਾ ਰਸਤਾ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਦੇ ਸਹਿਯੋਗ ਨਾਲ ਇੰਟਰਲਾਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਜਾਸਾਂਸੀ, 15 ਅਕਤੂਬਰ (ਹੇਰ)-ਮੱਸੇ ਰੰਗੜ ਦਾ ਸਿਰ ਕਲਮ ਕਰਨ ਵਾਲੇ ਸੂਰਬੀਰ ਯੋਧੇ ਭਾਈ ਮਹਿਤਾਬ ਸਿੰਘ ਦੇ ਜੱਦੀ ਪਿੰਡ ਮੀਰਾਂ ਕੋਟ ਵਿਖੇ ਸਥਿਤ ਗੁ: ਮਲ੍ਹਾ ਸਾਹਿਬ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਜਾਸਾਂਸੀ, 15 ਅਕਤੂਬਰ (ਹੇਰ)-ਮੱਸੇ ਰੰਗੜ ਦਾ ਸਿਰ ਕਲਮ ਕਰਨ ਵਾਲੇ ਸੂਰਬੀਰ ਯੋਧੇ ਭਾਈ ਮਹਿਤਾਬ ਸਿੰਘ ਦੇ ਜੱਦੀ ਪਿੰਡ ਮੀਰਾਂ ਕੋਟ ਵਿਖੇ ਸਥਿਤ ਗੁ: ਮਲ੍ਹਾ ਸਾਹਿਬ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਸ਼੍ਰੋਮਣੀ ...

ਪੂਰੀ ਖ਼ਬਰ »

ਸੋਨੀ ਨੇ ਰਾਮ ਨਗਰ ਵਿਖੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਕੀਤੇ ਅਗਨ ਭੇਟ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਅੱਜ ਇਥੇ ਰਾਮ ਨਗਰ ਇਸਲਾਮਾਬਾਦ ਵਿਖੇ ਦੁਸਹਿਰੇ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਉਪ ਮੁਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਦੁਸਹਿਰੇ ਦੇ ਤਿਓਹਾਰ ਤੋਂ ਇਹ ਸਬਕ ਮਿਲਦਾ ਹੈ ਕਿ ਦੁਨੀਆਂ ਤੋਂ ਚੰਗਿਆਈ ਕਦੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦਾ ਜਥਾ 18 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰੇਗਾ ਮਾਰਚ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਡਿਪਲੋਮਾ ਇੰਜਨੀਅਰ ਪੰਜਾਬ ਦਾ 501 ਮੈਂਬਰੀ ਜਥਾ ਸਮੂਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 18 ਅਕਤੂਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਮਾਰਚ ਕਰੇਗਾ ਤੇ ਆਪਣੀਆਂ ਹੱਕੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਏ. ਡੀ. ਸੀ. ਪੀ. ਟਰੈਫਿਕ ਨੇ ਝੁੱਗੀਆਂ ਝੌਂਪੜੀਆਂ 'ਚ ਰਹਿੰਦੇ ਬੱਚਿਆਂ ਨਾਲ ਮਨਾਇਆ ਜਨਮ ਦਿਨ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਦੁਸਹਿਰੇ ਦੇ ਤਿਓਹਾਰ ਮੌਕੇ ਆਪਣੇ ਜਨਮ ਦਿਨ ਨੂੰ ਯਾਦਗਾਰੀ ਬਣਾਉਂਦਿਆਂ ਏ. ਡੀ. ਸੀ. ਪੀ. (ਟਰੈਫਿਕ) ਜਸਵੰਤ ਕੌਰ ਨੇ ਗਰੀਬ ਝੁੱਗੀ ਝੌਂਪੜੀ 'ਚ ਰਹਿੰਦੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾ ਕੇ ਇਸ ਨੂੰ ਯਾਦਗਾਰੀ ਬਣਾ ਲਿਆ | ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਏ. ਡੀ. ਸੀ. ਪੀ. ਟਰੈਫਿਕ ਨੇ ਝੁੱਗੀਆਂ ਝੌਂਪੜੀਆਂ 'ਚ ਰਹਿੰਦੇ ਬੱਚਿਆਂ ਨਾਲ ਮਨਾਇਆ ਜਨਮ ਦਿਨ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਦੁਸਹਿਰੇ ਦੇ ਤਿਓਹਾਰ ਮੌਕੇ ਆਪਣੇ ਜਨਮ ਦਿਨ ਨੂੰ ਯਾਦਗਾਰੀ ਬਣਾਉਂਦਿਆਂ ਏ. ਡੀ. ਸੀ. ਪੀ. (ਟਰੈਫਿਕ) ਜਸਵੰਤ ਕੌਰ ਨੇ ਗਰੀਬ ਝੁੱਗੀ ਝੌਂਪੜੀ 'ਚ ਰਹਿੰਦੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾ ਕੇ ਇਸ ਨੂੰ ਯਾਦਗਾਰੀ ਬਣਾ ਲਿਆ | ...

ਪੂਰੀ ਖ਼ਬਰ »

ਸੇਖੜੀ ਦੇ ਘਰ ਹਿੰਦੂ ਸੰਗਠਨ ਵਲੋਂ ਮੀਟਿੰਗ, ਸੋਨੀ ਵੀ ਪੁੱਜੇ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਸਾਬਕਾ ਕੇਂਦਰੀ ਮੰਤਰੀ ਸਵ: ਰਘੂਨੰਦਨ ਲਾਲ ਭਾਟੀਆ ਦੇ ਜਵਾਈ ਤੇ ਬਟਾਲਾ ਤੋਂ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੇ ਅੱਜ ਇਥੇ ਆਪਣੇ ਘਰ ਰਣਜੀਤ ਐਵਨਿਊ ਵਿਖੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਦਾ ਇਕੱਠ ਕੀਤਾ ਇਸ ਨੂੰ ਇਕ ਤਰ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਹੀ ਕਿਹਾ ਜਾ ਸਕਦਾ ਹੈ | ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵੀ ਸ੍ਰੀ ਸੇਖੜੀ ਕਾਂਗਰਸ ਨਾਲੋਂ ਵੱਖ-ਵੱਖ ਚਲ ਰਹੇ ਸਨ ਜਿਨ੍ਹਾਂ ਨੂੰ ਮਨਾਉਣ ਲਈ ਉਸ ਵੇਲੇ ਦੇ ਵਿਧਾਇਕ ਰਾਜ ਕੁਮਾਰ ਵੇਰਕਾ (ਹੁਣ ਕੈਬਨਿਟ ਮੰਤਰੀ) ਵੀ ਕੋਸ਼ਿਸਾਂ ਕਰ ਚੁੱਕੇ ਹਨ | ਅੱਜ ਇਥੇ ਸ੍ਰੀ ਸੇਖੜੀ ਦੇ ਸੱਦੇ 'ਤੇ ਉਨ੍ਹਾਂ ਦੇ ਘਰ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਜਿਨ੍ਹਾਂ ਦੱਸਿਆ ਕਿ ਕਾਂਗਰਸ ਇਕ ਨਿਰਪੱਖ ਪਾਰਟੀ ਹੈ ਤੇ ਉਹ ਆਪਣੇ ਸਾਰੇ ਆਗੂਆਂ ਨੂੰ ਨਾਲ ਲੈ ਕੇ ਚਲ ਰਹੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਸੇਖੜੀ ਦੀਆਂ ਕੁਝ ਮੰਗਾਂ ਹਨ ਤੇ ਉਹ ਕੇਵਲ ਪਿਆਰ ਤੇ ਸਤਿਕਾਰ ਹੀ ਮੰਗਦੇ ਹਨ ਜਿਸ ਸਬੰਧੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚਲ ਰਹੇ ਹਨ | ਉਨ੍ਹਾਂ ਦੁਸਹਿਰੇ ਮੌਕੇ ਆਮ ਲੋਕਾਂ ਨੂੰ ੂ ਸੰਦੇਸ਼ ਦਿੰਦਿਆਂ ਕਿਹਾ ਕਿ ਭਾਵੇਂ ਹਰ ਸਾਲ ਰਾਵਣ ਦਾ ਪੁਤਲਾ ਸਾੜਿਆ ਜਾ ਰਿਹਾ ਹੈ ਜਦੋਂ ਕਿ ਮਨੁੱਖ ਦੇ ਅੰਦਰ ਬੈਠੇ ਰਾਵਨ ਨੂੰ ਸਾੜਨ ਦੀ ਵੀ ਲੋੜ ਹੈ |

ਖ਼ਬਰ ਸ਼ੇਅਰ ਕਰੋ

 

 

ਨਹੀਂ ਠੱਲ੍ਹ ਪੈ ਰਹੀ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਤਿਉਹਾਰਾਂ ਦੇ ਸੀਜ਼ਨ 'ਚ ਵਸਤੂਆਂ ਦੀ ਖ਼ਰੀਦੋ ਫ਼ਰੋਖ਼ਤ ਵੱਧ ਜਾਂਦੀ ਹੈ | ਇਸ ਕਾਰਨ ਹਰ ਦੁਕਾਨਦਾਰ ਵੱਧ ਤੋਂ ਵੱਧ ਕਮਾਈ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ | ਇਸ ਦੇ ਲਈ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਨਹੀਂ ਠੱਲ੍ਹ ਪੈ ਰਹੀ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਤਿਉਹਾਰਾਂ ਦੇ ਸੀਜ਼ਨ 'ਚ ਵਸਤੂਆਂ ਦੀ ਖ਼ਰੀਦੋ ਫ਼ਰੋਖ਼ਤ ਵੱਧ ਜਾਂਦੀ ਹੈ | ਇਸ ਕਾਰਨ ਹਰ ਦੁਕਾਨਦਾਰ ਵੱਧ ਤੋਂ ਵੱਧ ਕਮਾਈ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ | ਇਸ ਦੇ ਲਈ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਗ਼ਲਤ ਮੈਂਬਰਾਂ ਨੂੰ ਖ਼ਾਰਜ ਕਰਨ ਲਈ ਕਮਿਸ਼ਨ ਦਾ ਗਠਨ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਤਾਲਿਬਾਨ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲੇ, ਜਨਤਾ ਨਾਲ ਦੁਰਵਿਹਾਰ ਕਰਨ ਵਾਲੇ ਤੇ ਮਾੜੇ ਰਿਕਾਰਡ ਵਾਲੇ ਮੈਂਬਰਾਂ ਨੂੰ ਕੱਢਣ ਲਈ ਇਕ ਕਮਿਸ਼ਨ ਕਾਇਮ ਕੀਤਾ ਹੈ | ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਗ਼ਲਤ ਮੈਂਬਰਾਂ ਨੂੰ ਖ਼ਾਰਜ ਕਰਨ ਲਈ ਕਮਿਸ਼ਨ ਦਾ ਗਠਨ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਤਾਲਿਬਾਨ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲੇ, ਜਨਤਾ ਨਾਲ ਦੁਰਵਿਹਾਰ ਕਰਨ ਵਾਲੇ ਤੇ ਮਾੜੇ ਰਿਕਾਰਡ ਵਾਲੇ ਮੈਂਬਰਾਂ ਨੂੰ ਕੱਢਣ ਲਈ ਇਕ ਕਮਿਸ਼ਨ ਕਾਇਮ ਕੀਤਾ ਹੈ | ...

ਪੂਰੀ ਖ਼ਬਰ »

ਸਰਹੱਦੀ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨ ਸਬੰਧੀ ਦਿੱਤੇ ਵਿਸ਼ੇਸ਼ ਅਧਿਕਾਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਤਣਾਅ ਵਧੇਗਾ-ਜਥੇ: ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੇਂਦਰ ਸਰਕਾਰ ਵਲੋਂ ਸਰਹੱਦਾਂ 'ਤੇ ਤਾਇਨਾਤ ਬੀ.ਐੱਸ.ਐਫ ਦੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ...

ਪੂਰੀ ਖ਼ਬਰ »

ਸਰਹੱਦੀ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨ ਸਬੰਧੀ ਦਿੱਤੇ ਵਿਸ਼ੇਸ਼ ਅਧਿਕਾਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਤਣਾਅ ਵਧੇਗਾ-ਜਥੇ: ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੇਂਦਰ ਸਰਕਾਰ ਵਲੋਂ ਸਰਹੱਦਾਂ 'ਤੇ ਤਾਇਨਾਤ ਬੀ.ਐੱਸ.ਐਫ ਦੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੱਲ੍ਹ ਮਨਾਇਆ ਜਾਵੇਗਾ-ਜਥੇ: ਰਣੀਕੇ

ਚੱਬਾ, 15 ਅਕਤੂਬਰ (ਜੱਸਾ ਅਨਜਾਣ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 17 ਅਕਤੂਬਰ ਦਿਨ ਐਤਵਾਰ ਨੂੰ ਰਾਮ ਤੀਰਥ ਦੇ ਸਤਿਸੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਹ ਵਿਚਾਰ ਐੱਸ. ਸੀ. ਵਿੰਗ ਦੇ ਕੌਮੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਚਰਨ ਸਿੰਘ ਦਾ ਜੋੜ ਮੇਲਾ ਕੱਲ੍ਹ

ਚੱਬਾ, 15 ਅਕਤੂਬਰ (ਜੱਸਾ ਅਨਜਾਣ)-1757 ਈ: 'ਚ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਹਰਚਰਨ ਸਿੰਘ ਦਾ ...

ਪੂਰੀ ਖ਼ਬਰ »

ਰੈਲੀ ਦੀ ਤਿਆਰੀਆਂ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਇਕਾਈ ਅੰਮਿ੍ਤਸਰ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਬਲਜਿੰਦਰ ਵਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸੂਬਾ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਸਰਕਾਰ ਦੀ ਤਨਖਾਹ ਕਮਿਸ਼ਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੋਨੀ ਨੂੰ ਮਿਲਿਆ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਮਨਜਿੰਦਰ ਸਿੰਘ, ਪ੍ਰਭਜਿੰਦਰ ਸਿੰਘ ਅੰਮਿ੍ਤਸਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX