ਤਾਜਾ ਖ਼ਬਰਾਂ


ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ:ਪਹਿਲੀ ਪਾਰੀ 'ਚ ਆਸਟ੍ਰੇਲੀਆ ਦੀ ਪੂਰੀ ਟੀਮ 177 ਦੌੜਾਂ ਬਣਾ ਕੇ ਆਊਟ
. . .  17 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ:ਪਹਿਲੀ ਪਾਰੀ 'ਚ ਆਸਟ੍ਰੇਲੀਆ ਦੀ ਪੂਰੀ ਟੀਮ 177 ਦੌੜਾਂ ਬਣਾ ਕੇ ਆਊਟ
ਰਾਜ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸਦਨ 'ਚ ਹੋਣ ਵਾਲੀਆਂ ਗੱਲਾਂ ਨੂੰ ਦੇਸ਼ ਗੰਭੀਰਤਾ ਨਾਲ ਲੈਂਦਾ ਹੈ'
. . .  45 minutes ago
ਨਵੀਂ ਦਿੱਲੀ, 9 ਫਰਵਰੀ-ਰਾਜ ਸਭਾ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਦਨ ਸੂਬੇ ਦਾ ਸਦਨ ਹੈ। ਬੀਤੇ ਕੁਝ ਦਹਾਕਿਆਂ 'ਚ ਅਨੇਕਾਂ ਬੁੱਧੀਜੀਵੀਆਂ ਨੇ ਦੇਸ਼ ਨੂੰ ਘਰ ਤੋਂ ਸੇਧ ਦਿੱਤੀ। ਸਦਨ 'ਚ ਅਜਿਹੇ...
ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਰੁੱਧ SGPC ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ
. . .  53 minutes ago
ਚੰਡੀਗੜ੍ਹ, 9 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਪਟੀਸ਼ਨ 'ਤੇ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਚੰਡੀਗੜ੍ਹ ਪੁਲਿਸ ਤੋਂ ਬਾਅਦ ਹੁਣ ਮੁਹਾਲੀ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 2 hours ago
ਐੱਸ ਏ ਐੱਸ ਨਗਰ, 9 ਫਰਵਰੀ (ਜਸਬੀਰ ਸਿੰਘ ਜੱਸੀ)- ਬੀਤੀ ਕੱਲ੍ਹ ਕੌਮੀ ਇਨਸਾਫ਼ ਮੋਰਚੇ ਦੇ ਤੀਸਰੇ ਜਥੇ ਤੇ ਪੁਲਿਸ ਦਰਮਿਆਨ ਹੋਈਆਂ ਝੜਪਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 307 ਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ...
1000 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਕਾਬੂ
. . .  about 2 hours ago
ਹਰੀਕੇ ਪੱਤਣ, 9 ਫਰਵਰੀ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ 2 ਵਿਅਕਤੀਆਂ ਨੂੰ 1000 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਹਰੀਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਢੀ ਸਿੰਘ...
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ
. . .  about 3 hours ago
ਅੰਮ੍ਰਿਤਸਰ, 9 ਫਰਵਰੀ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਪਾਰਟੀ ਵਲੋਂ ਲਗਾਤਾਰ...
ਨਵੀਂ ਦਿੱਲੀ: ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਮਹਿਲਾ ਕਾਂਗਰਸ ਮੈਂਬਰਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।
ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  about 4 hours ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 5 hours ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 5 hours ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 6 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 6 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 6 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਲੁਧਿਆਣਾ

ਮਹਾਂਨਗਰ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਧੂਮ-ਧਾਮ ਨਾਲ ਮਨਾਇਆ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ

ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਹੋਇਆ ਦਹਿਨ

ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਦੀ ਸਨਅਤੀ ਰਾਜਧਾਨੀ ਮਹਾਂਨਗਰ ਲੁਧਿਆਣਾ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਦਾ ਤਿਉਹਾਰ ਸਮਾਜ ਸੇਵੀ, ਧਾਰਮਿਕ, ਸਮਾਜਿਕ, ਸੱਭਿਆਚਾਰਕ ਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਈਾ ਬੜੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ

ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਨ ਜਾਗਦੇ ਸਿਪਾਹੀ ਜੱਥੇਬੰਦੀ ਵਲੋਂ ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਨਿੱਘੇ ਸਹਿਯੋਗ ਨਾਲ ਕਿਸਾਨ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਪ੍ਰਮੁੱਖ ਤੌਰ 'ਤੇ ਦੋ ਦਰਜਨ ਦੇ ਕਰੀਬ ਥਾਂਵਾਂ 'ਤੇ ਦੁਸਹਿਰੇ ਦਾ ਤਿਉਹਾਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਨਾਇਆ ਗਿਆ | ਜਾਣਕਾਰੀ ਅਨੁਸਾਰ ਸ਼ਹਿਰ ਵਿਚ ਅੱਜ ਭਾਵੇਂ ਇਹ ਤਿਉਹਾਰ ਕਈ ਥਾਵਾਂ ਤੇ ਮਨਾਇਆ ...

ਪੂਰੀ ਖ਼ਬਰ »

ਪੰਘੂੜੇੇ ਤੋਂ ਡਿਗਣ ਕਾਰਨ ਸੱਤ ਸਾਲ ਦੇ ਬੱਚੇ ਦੀ ਮੌਤ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਸਥਿਤ ਦੁਸਹਿਰਾ ਗਰਾਊਾਡ ਵਿਚ ਅੱਜ ਪੰਗੂੜੇ ਤੋਂ ਡਿੱਗਣ ਕਾਰਨ ਇਕ ਸੱਤ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਬੱਚੇ ਦੀ ਸ਼ਨਾਖਤ ਖੁਸ਼ਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ ...

ਪੂਰੀ ਖ਼ਬਰ »

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਗ਼ਰੀਬ ਅਤੇ ਮੱਧਮ ਵਰਗਾਂ ਦੇ ਲੋਕਾਂ 'ਚ ਮੱਚੀ ਤ੍ਰਾਹੀ-ਸੋਢੀ

ਲੁਧਿਆਣਾ, 15 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੰਨਾ ਸਿੰਘ ਨਗਰ ਸਮਾਲ ਸਕੇਲ ਇੰਡਸਟਰੀ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ. ਸਿੰਘ ਸੋਢੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਬੇਤਹਾਸ਼ਾ ਵਾਧੇ ਕਾਰਨ ਹਰ ਵਸਤੂ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਿਰੋਹ ਦਾ ਮੁਖੀ ਗਿ੍ਫ਼ਤਾਰ

ਲੁਧਿਆਣਾ, 15 ਅਕਤੂਬਰ (ਪਰਿਮੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ ਭਾਰੀ ਮਾਤਰਾ ਵਿਚ ਮੋਬਾਇਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵ ਨਿਯੁਕਤ ...

ਪੂਰੀ ਖ਼ਬਰ »

ਸੜਕਾਂ ਦੇ ਵਿਚ ਵਿਚਾਲੇ ਖੜ੍ਹੇ ਰਹਿੰਦੇ ਹਨ ਈ-ਰਿਕਸ਼ਾ ਵਾਲੇ

ਲੁਧਿਆਣਾ, 15 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸਮਾਰਟ ਸਿਟੀ ਲੁਧਿਆਣਾ ਵਿਚ ਸ਼ਹਿਰ ਵਾਸੀਆਂ ਨੂੰ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਟ੍ਰੈਫਿਕ ਦੀ ਸਮੱਸਿਆ ਵੀ ਸ਼ਾਮਿਲ ਹੈ | ਭਾਵੇਂ ਕਿ ਟ੍ਰੈਫਿਕ ਪੁਲਿਸ ਵਲੋਂ ਸ਼ਹਿਰ ਵਿਚ ਟ੍ਰੈਫਿਕ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਵਿਸ਼ਵ ਵਿਦਿਆਰਥੀ ਤੇ ਵਿਸ਼ਵ ਹੱਥ ਧੋਣ ਦਿਵਸ ਮਨਾਇਆ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਮਾਡਲ ਟਾਉਨ ਲੁਧਿਆਣਾ ਵਿਖੇ ਵਿਸ਼ਵ ਵਿਦਿਆਰਥੀ ਤੇ ਵਿਸ਼ਵ ਹੱਥ ਧੋਣ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਉਪਰੋਕਤ ਵਿਸ਼ੇ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕੀਤੀ ਗਈ | ਵਿਸ਼ਵ ...

ਪੂਰੀ ਖ਼ਬਰ »

ਲੁਧਿਆਣਾ ਵਿਚ ਡੇਂਗੂ ਬੁਖਾਰ ਤੋਂ ਪੀੜਤ 15 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਅਕਤੀ ਨੇ ਕੀਤੀ ਖ਼ੁੁਦਕੁਸ਼ੀ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਪਾਰਕ ਵਿਚ ਸ਼ੱਕੀ ਹਲਾਤਾਂ ਵਿਚ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵਿੰਦਰ ਸਿੰਘ 30 ...

ਪੂਰੀ ਖ਼ਬਰ »

ਡਾ. ਅਮਰੀਕ ਸਿੰਘ ਹਲਕਾ ਸੀਨੀਅਰ ਮੀਤ ਪ੍ਰਧਾਨ ਤੇ ਦਿਲਬਾਗ ਸਿੰਘ ਸਰਕਲ ਪ੍ਰਧਾਨ ਬਣੇ

ਆਲਮਗੀਰ, 15 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਵਲੋਂ ਐਲਾਨੀ ਜ਼ਿਲ੍ਹਾ ਕਮੇਟੀ ਤਹਿਤ ਡਾ ਅਮਰੀਕ ਸਿੰਘ ਨੂੰ ਵਿਧਾਨ ਸਭਾ ਹਲਕਾ ਗਿੱਲ ਦਾ ਸੀਨੀਅਰ ਮੀਤ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਆਂਤਮਿਕ ਸ਼ਾਤੀ ਲਈ ਲਿਪ ਨੇ ਹਲਕਾ ਲੁਧਿਆਣਾ ਉੱਤਰੀ ਵਿਚ ਸੀਵੀਆ ਦੀ ਅਗਵਾਈ 'ਚ ਕੱਢਿਆ ਮੋਮਬੱਤੀ ਮਾਰਚ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੇ ਵਿਰੋਧ 'ਚ ਅਤੇ ਕਿਸਾਨਾ ਦੀ ਆਤਮਿਕ ਸ਼ਾਤੀ ਲਈ ਲੋਕ ਇਨਸਾਫ ਪਾਰਟੀ ਦੇ ਲੁਧਿਆਣਾ ਹਲਕਾ ਉਤਰੀ ਦੇ ਅਹੁੱਦੇਦਾਰ ਸਾਥੀਆ ਅਤੇ ਵਰਕਰਾਂ ਵਲੋਂ ਹਲਕਾ ਉਤਰੀ ਦੇ ਇੰਚਾਰਜ ਰਣਧੀਰ ਸਿੰਘ ...

ਪੂਰੀ ਖ਼ਬਰ »

ਬੱਕਰੀ ਪਾਲਕ ਜਥੇਬੰਦੀ ਦੀ ਵੈਟਰਨਰੀ ਯੂਨੀਵਰਸਿਟੀ ਵਿਖੇ ਮਹੀਨਾਵਾਰ ਮੀਟਿੰਗ ਮੁੜ ਸ਼ੁਰੂ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਵਲੋਂ ਅਗਾਂਹਵਧੂ ਬੱਕਰੀ ਪਾਲਕ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਕਈ ਵਰਿ੍ਹਆਂ ਤੋਂ ਯੂਨੀਵਰਸਿਟੀ ਵਿਖੇ ਕਰਵਾਈ ਜਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ-ਅਜੈਪਾਲ ਦਿਸਾਵਰ, ਰਾਜਿੰਦਰ ਹੰਸ

ਲੁਧਿਆਣਾ,15 ਅਕਤੂਬਰ (ਕਵਿਤਾ ਖੁੱਲਰ)-ਤਿ੍ਕਾਲ ਦਰਸ਼ੀ, ਰਾਮਾਇਣ ਰਚਾਇਤਾ, ਲਵਕੁਸ਼ ਪਾਲਨਹਾਰ, ਸੀਤਾ ਰੱਖਿਅਕ ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਦੇ ਸੰਬੰਧ ਵਿਚ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਫਿਰੋਜ਼ਪੁਰ ਰੋਡ ...

ਪੂਰੀ ਖ਼ਬਰ »

ਹਰਦੇਵ ਸਿੰਘ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਡਾਬਾ/ਲੁਹਾਰਾ, 15 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਚੋਣ ਕਸ਼ਮੀਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਾਡਲ ਟਾਊਨ ਦੇ ਪ੍ਰਧਾਨ ਹਰਦੇਵ ਸਿੰਘ, ਸਾਹਨੇਵਾਲ ਤੋਂ ਬਲਬੀਰ ਸਿੰਘ ਮੱਲ੍ਹੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਦਲਜਿੰਦਰ ਸਿੰਘ ਕੈਪਟਨ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਕੀਤਾ ਸਨਮਾਨਿਤ

ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਬੰਟੀ ਰੋਮਾਣਾ ਵਲੋਂ ਪਾਰਟੀ ਆਗੂਆਂ ਦੀ ਜਾਰੀ ਕੀਤੀ ਗਈ ਸੂਚੀ ਅਨੁਸਾਰ ਦਲਜਿੰਦਰ ਸਿੰਘ ਕੈਪਟਨ ਨੂੰ ਜਨਰਲ ਸਕੱਤਰ ਪੰਜਾਬ ਬਣਾਏ ਜਾਣ 'ਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਹੁਣ ਮਿਲੇਗਾ 2 ਕਿਲੋ ਵਾਲਾ ਰਸੋਈ ਗੈਸ ਸਿਲੰਡਰ

ਲੁਧਿਆਣਾ, 15 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖਪਤਾਕਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਹਨਾਂ ਨੂੰ 2 ਕਿਲੋ ਵਾਲਾ ਛੋਟਾ ਰਸੌਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ ਤੌਰ 'ਤੇ ਛੋਟੇ ਪਰਿਵਾਰਾਂ ਅਤੇ ਪ੍ਰਵਾਸੀ ਲੋਕਾਂ ਵਾਸਤੇ ਤਾਂ ਇਹ ਹੋਰ ਵੀ ...

ਪੂਰੀ ਖ਼ਬਰ »

-ਜੇ.ਈ.ਈ. ਐਡਵਾਂਸਡ ਨਤੀਜਾ- ਆਲ ਇੰਡੀਆ ਵਿਚੋਂ ਨਿਤੇਸ਼ ਕੌਸ਼ਲ ਨੇ 159ਵਾਂ ਰੈਂਕ ਤੇ ਕਨਵ ਸਿੰਗਲਾ ਨੇ 315ਵਾਂ ਰੈਂਕ ਕੀਤਾ ਪ੍ਰਾਪਤ

ਭਾਰਤ ਭਰ ਵਿਚੋਂ 315ਵਾਂ ਰੈਂਕ ਪ੍ਰਾਪਤ ਕਰਨ ਵਾਲੇ ਕਨਵ ਸਿੰਗਲਾ ਦਾ ਮੂੰਹ ਮਿੱਠਾ ਕਰਵਾ ਕੇ ਜੇਤੂ ਚਿੰਨ੍ਹ ਬਣਾਉਂਦੇ ਪਿਤਾ ਡਾਕਟਰ ਰਵੀਕਾਂਤ ਸਿੰਗਲਾ ਤੇ ਡਾਕਟਰ ਅੰਜੂ ਸਿੰਗਲਾ | (ਸੱਜੇ) ਆਪਣੇ ਪਿਤਾ ਗੌਰਵ ਕੌਸ਼ਲ ਤੇ ਮਾਤਾ ਸ਼ਿਵਾਨੀ ਕੌਸ਼ਲ ਨਾਲ ਦਿਖਾਈ ਦੇ ਰਿਹਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਪੰਜ ਸਾਲ ਦੇ ਬੱਚੇ ਸਮੇਤ ਦੋ ਦੀ ਮੌਤ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਢੋਲੇਵਾਲ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਅੱਜ ਰਾਤ ਰੇਲ ਗੱਡੀ ਹੇਠਾਂ ਆਉਣ ਨਾਲ ਪੰਜ ਸਾਲਾ ਬੱਚੇ ਸਮੇਤ ਦੋ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ ਰਾਜੂ ਅਤੇ ਉਸ ਦੇ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦਾ ਫੇਸ-2 ਬਣਿਆ ਚਿੱਕੜ ਦਾ ਪੁਆਇੰਟ

ਢੰਡਾਰੀ ਕਲਾਂ, 15 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਦੇ ਫੇਜ਼-2 ਵਿਚ ਸੀਵਰੇਜ਼ ਵਾਲੇ ਪਾਈਪਾਂ ਦੇ ਲਗਾਤਾਰ ਲੀਕੇਜ ਹੋਣ ਕਰਕੇ ਹਾਲਤ ਅਤਿਅੰਤ ਚਿੰਤਾਜਨਕ ਬਣੇ ਪਏ ਹਨ | ਗੰਦਾ ਤੇ ਪ੍ਰਦੂਸ਼ਿਤ ਪਾਣੀ ਸੜਕਾਂ 'ਤੇ ਫੈਲਿਆ ਰਹਿੰਦਾ ਹੈ ਤੇ ਇਸਦੀ ਬਦਬੂ ਪੂਰੇ ...

ਪੂਰੀ ਖ਼ਬਰ »

ਸ਼ਿਪਿੰਗ ਏਜੰਸੀਆਂ ਵਲੋਂ ਕੰਟੇਨਰ ਨਾ ਉਪਲਬਧ ਕਰਵਾਉਣ 'ਤੇ ਉਦਯੋਗਪਤੀ ਭਾਰੀ ਪ੍ਰੇਸ਼ਾਨ

ਢੰਡਾਰੀ ਕਲਾਂ, 15 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਬਾਹਰਲੇ ਦੇਸ਼ਾਂ ਨੂੰ ਮਾਲ ਭੇਜਣ ਵਾਸਤੇ ਸ਼ਿਪਿੰਗ ਏਜੰਸੀਆ ਵਲੋਂ ਉਦਯੋਗਪਤੀਆਂ ਨੂੰ ਕਿਰਾਏ 'ਤੇ ਕੰਟੇਨਰ ਭੇਜੇ ਜਾਂਦੇ ਹਨ | ਪਿਛਲੇ ਕੁਝ ਸਮੇਂ ਤੋਂ ਸ਼ਿਪਿੰਗ ਏਜੰਸੀਆਂ ਵਲੋਂ ਰੇਟ ਵਧਾਉਣ ਦੇ ਨਾਲ-ਨਾਲ ਕੰਟੇਨਰ ...

ਪੂਰੀ ਖ਼ਬਰ »

ਸਰਹੱਦੀ ਸੂਬਿਆਂ ਦੇ 50 ਕਿ.ਮੀ. ਤੱਕ ਇਲਾਕੇ ਬੀ.ਐਸ.ਐਫ. ਹਵਾਲੇ ਕਰਨ ਦਾ ਵਿਰੋਧ

ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਅੱਜ ਇਨਕਲਾਬੀ ਕੇਂਦਰ ਪੰਜਾਬ ਦੀ ਲੁਧਿਆਣਾ ਇਕਾਈ ਦੀ ਮੀਟਿੰਗ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿਖੇ ਹੋਈ | ਇਸ ਦੌਰਾਨ ਭਾਜਪਾ ਦੀ ਕੇਂਦਰੀ ਸਰਕਾਰ ਵਲੋਂ ਸਰਹੱਦੀ ਸੂਬਿਆਂ ਦੀਆਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਬੋਬੀ

ਲੁਧਿਆਣਾ, 15 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਅਤੇ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੋਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ...

ਪੂਰੀ ਖ਼ਬਰ »

ਜੇ.ਈ.ਈ. ਐਡਵਾਂਸਡ ਦੇ ਨਤੀਜੇ 'ਚ ਲੁਧਿਆਣਾ 'ਚ ਮੁੰਡਿਆਂ ਨੇ ਮਾਰੀ ਬਾਜ਼ੀ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਜੇ.ਈ.ਈ. (ਐਡਵਾਂਸਡ) 2021 ਦੇ ਨਤੀਜੇ ਦਾ ਅੱਜ ਐਲਾਨ ਹੋ ਗਿਆ ਹੈ, ਜਿਸ ਵਿਚ ਲੁਧਿਆਣਾ ਦੇ ਕਨਵ ਸਿੰਗਲਾ ਨੇ 315ਵਾਂ ਰੈਂਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਭਾਰਤ ਭਰ ਵਿਚ ਜੇ.ਈ.ਈ. ਐਡਵਾਂਸਡ ਦੇ ਪੇਪਰ 1 ਤੇ ...

ਪੂਰੀ ਖ਼ਬਰ »

ਰਾਸ਼ਟਰੀ ਸਵੈਮ ਸੇਵਕ ਸੰਘ ਨੇ ਲੁਧਿਆਣਾ 'ਚ 22 ਥਾਵਾਂ 'ਤੇ ਦੁਸਹਿਰੇ ਮੌਕੇ ਸ਼ਸਤਰਾਂ ਦੀ ਕੀਤੀ ਪੂਜਾ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ 22 ਥਾਵਾਂ 'ਤੇ ਦੁਸ਼ਹਿਰੇ ਮੌਕੇ ਸ਼ਸ਼ਤਰਾਂ ਦੀ ਪੂਜਾ ਕੀਤੀ ਗਈ | ਜਿਸ ਦੌਰਾਨ ਦੁਸ਼ਹਿਰੇ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸੰਪੰਨ

ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਇਕ ਚੰਗੇ ਪ੍ਰਚਾਰਕ ਹੀ ਨਹੀਂ ਸਨ, ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਗੁਰਸਿੱਖ ਸ਼ਖਸ਼ੀਅਤ ਸਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਦਫ਼ਤਰ ਵਿਚੋਂ ਲੈਪਟਾਪ ਚੋਰੀ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗ੍ਰੈਂਡਵਾਕ ਸਥਿਤ ਆਮਦਨ ਕਰ ਵਿਭਾਗ ਦੇ ਦਫ਼ਤਰ ਵਿਚੋਂ ਚੋਰਾਂ ਵਲੋਂ ਲੈਪਟਾਪ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਇੰਸਪੈਕਟਰ ਹਰਕੇਸ਼ ਮੀਨਾ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਚੋਰਾਂ ਵਲੋਂ ਆਮਦਨ ਕਰ ਵਿਭਾਗ ਦੀ ਅਪੀਲ ਸ਼ਾਖਾ ਚਾਰ ਵਿਚੋਂ ਇਕ ਲੈਪਟਾਪ ਚੋਰੀ ਕਰ ਲਿਆ ਗਿਆ ਹੈ | ਸੂਤਰਾਂ ਇਨਸਾਫ਼ ਲੈਪਟਾਪ ਵਿਚ ਵਿਭਾਗ ਦੀ ਅਹਿਮ ਜਾਣਕਾਰੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਗੁਰੂ ਤੇਗ ਬਹਾਦਰ ਮਾਰਕੀਟ ਵਿਚ ਚੋਰ ਸ਼ਿਵਾਜੀ ਵਾਸੀ ਪਿੰਡ ਸੁਨੇਤ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ ਪੁਲਿਸ ਵਲੋਂ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਰਾਹੁਲ ਸ਼ਰਮਾ ਵਾਸੀ ਭਾਮੀਆਂ ਕਲਾਂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 920 ਰੁਪਏ ਦੀ ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਅਸ਼ੋਕ ਵਿਹਾਰ ਵਿਚ ਸੜਕ ਤੇ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਿਹਾ ਸੀ | ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ |
ਫੈਕਟਰੀ ਵਰਕਰ ਗਿ੍ਫ਼ਤਾਰ
ਪੁਲਿਸ ਨੇ ਜਸਜੋਤ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਅਵਤਾਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮੂੰਡੀਆਂ ਖੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਵੈਲਿਊ ਮੈਕਸ ਕਲੋਥਿੰਗ ਫੈਕਟਰੀ ਫੋਕਲ ਪੁਆਇੰਟ ਵਿਖੇ ਹੈ ਜਿੱਥੇ ਕਿ ਉਕਤ ਕਥਿਤ ਦੋਸ਼ੀ ਸੁਰੱਖਿਆ ਮੁਲਾਜ਼ਮ ਵਲੋਂ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਫੈਕਟਰੀ ਵਿਚੋਂ ਭਾਰੀ ਮਾਤਰਾ ਵਿਚ ਧਾਗਾ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਅਵਤਾਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 45 ਕਿਲੋ ਧਾਗਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |
ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ
ਪੁਲਿਸ ਨੇਨਰਿੰਦਰ ਸਿੰਘ ਵਾਸੀ ਜੈ ਸਿੰਘ ਨਗਰ ਦੀ ਸ਼ਿਕਾਇਤ 'ਤੇ ਜੁਗਰਾਜ ਸਿੰਘ ਵਾਸੀ ਅਜੀਤ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਤੇ ਉਸ ਦੇ ਘਰ ਦੇ ਬਾਹਰ ਉਧਰ ਖੜ੍ਹਾ ਕਰਕੇ ਆਵਾਜਾਈ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਔਰਤ ਦੀ ਕੁੱਟਮਾਰ
ਪੁਲਿਸ ਨੇ ਰਵਿੰਦਰ ਕੌਰ ਵਾਸੀ ਪਿੰਡ ਸੁਨੇਤ ਦੀ ਸ਼ਿਕਾਇਤ 'ਤੇ ਬਿੱਟੂ ਵਾਸੀ ਪਿੰਡ ਸੁਨੇਤ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ |
ਦਾਜ ਖਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖਿਲਾਫ ਕੇਸ ਦਰਜ
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਾਬਾ ਥਾਨ ਸਿੰਘ ਚੌਕ ਨੇੜੇ ਰਹਿਣ ਵਾਲੀ ਦੀਪਿਕਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸਾਹਿਲ ਸੋਫਤ ਵਾਸੀ ਫਤਹਿਗੜ੍ਹ ਸਾਹਿਬ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ ਪੰਜ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਕੱਢ ਦਿੱਤਾ ਜਿਸ 'ਤੇ ਦੀਪ ਸ਼ਿਖਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਤੋਂ ਪ੍ਰਭਾਵਿਤ 4 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2608690 ...

ਪੂਰੀ ਖ਼ਬਰ »

ਬਿਜਲੀ ਦੇ ਅਣਐਲਾਨੇ ਕੱਟਾਂ ਕਰਕੇ ਸਨਅਤਕਾਰਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਪੰਜਾਬ ਅੰਦਰ 4 ਤੋਂ 8 ਘੰਟੇ ਬਿਜਲੀ ਕੱਟ ਲੱਗਣ ਕਰਕੇ ਸਨਅਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਕਸਟਮ ਕਮਿਸ਼ਨਰੇਟ ਲੁਧਿਆਣਾ ਵਲੋਂ ਵਧੀਆ ਕੰਮ ਕਰਨ ਵਾਲੀਆਂ ਔਰਤ ਸਨਅਤਕਾਰਾਂ ਦਾ ਸਨਮਾਨ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸ ਤੇ ਕਸਟਮ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਸਟਮ ਕਮਿਸ਼ਨਰੇਟ ਲੁਧਿਆਣਾ ਵਲੋਂ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਤਹਿਤ ਲੁਧਿਆਣਾ ਵਿਖੇ ਸਮਾਗਮ ਕਰਵਾਇਆ | ਜਿਸ ਵਿਚ ਵਧੀਆ ਕੰਮ ਕਰਨ ਵਾਲੀਆਂ ...

ਪੂਰੀ ਖ਼ਬਰ »

ਸੰਸਾਰ ਨਜ਼ਰ ਦਿਵਸ ਮੌਕੇ ਮਨੁੱਖੀ ਕੜੀ ਬਣਾ ਕੇ ਕੀਤਾ ਜਾਗਰੂਕ

ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਸ਼ੰਕਰਾ ਆਈ ਹਸਪਤਾਲ ਫਿਰੋਜ਼ਪੁਰ ਰੋਡ, ਲੁਧਿਆਣਾ ਵਲੋਂ ਹਰ ਸਾਲ ਅਕਤੂਬਰ ਮਹੀਨੇ ਦੇ ਦੂਜੇ ਵੀਰਵਾਰ ਨੂੰ ਮਨਾਏ ਜਾਣ ਵਾਲੇ ਸੰਸਾਰ ਨਜ਼ਰ ਦਿਵਸ ਮੌਕੇ ਅੱਖਾਂ ਦੀ ਰੌਸ਼ਨੀ ਨੂੰ ਪੂਰਾ ਰੱਖਣ ਲਈ ਇਕ ਸਿਹਤ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX