ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਆਦਮ ਕੱਦ ਪੁਤਲੇ ਫੂਕੇ ਗਏ ਅਤੇ ...
ਢੇਰ, 15 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਤੇ ਲਖੀਮਪੁਰ ਖੀਰੀ ਕਾਂਡ ਦੇ ਰੋਸ ਵਜੋਂ 18 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਸਾਮੀ 4 ਵਜੇ ਤੱਕ ਰੇਲਾਂ ਰੋਕਣ ਦੇ ਸੱਦੇ ਨੂੰ ਸਫਲ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ...
ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਝੋਨੇ ਦੇ ਗ਼ਲਤ ਬੀਜ ਤੇ ਨਮੀ ਦੀ ਦਿੱਕਤ ਕਾਰਨ ਕਿਸਾਨਾਂ ਦਾ ਅਬਿਆਣਾ ਮੰਡੀ ਵਿਖੇ ਪਿਆ ਝੋਨਾ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਦਖ਼ਲਅੰਦਾਜ਼ੀ ਨਾਲ ਸੁਲਝਾਉਣ ਤੋਂ ਬਾਅਦ ਖ਼ਰੀਦ ਕਰਵਾ ਦਿੱਤਾ ਗਿਆ | ਦੱਸਣਯੋਗ ਹੈ ਕਿ ...
ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੂਥਗੜ੍ਹ ਦੇ ਜਿੰਮੀਦਾਰਾਂ ਦੇ ਨੌਕਰ ਪ੍ਰਮੋਦ ਕੁਮਾਰ ਉਰਫ ਸੇਠੀ ਦੀ ਕੁੱਟਮਾਰ ਕਰਨ ਤਹਿਤ ਰਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੂਥਗੜ੍ਹ, 3-4 ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਮਾਜਰੀ 'ਚ ...
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਵਲੋਂ ਮੁੱਖ ਮੰਤਰੀ ਪੰਜਾਬ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ...
ਨੰਗਲ, 15 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ | ਸਹਾਇਕ ਪ੍ਰੋਫੈਸਰਾਂ ਦੀ ਇਕੱਤਰਤਾ ਦੌਰਾਨ ਡਾਕਟਰ ...
ਨੰਗਲ, 15 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਡੀ. ਏ. ਵੀ. ਪਬਲਿਕ ਸਕੂਲ ਨੰਗਲ ਦੇ ਕੁੱਝ ਵਿਦਿਆਰਥੀਆਂ ਨੇ ਪਵਿੱਤਰ ਦੁਸ਼ਹਿਰੇ ਮੌਕੇ ਬਹੁਤ ਹੀ ਪਵਿੱਤਰ ਚੌਗਿਰਦਾ ਸਾਂਭਣ ਦਾ ਸੰਦੇਸ਼ ਦਿੱਤਾ | ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨਾਲ ...
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ (ਦੁਸ਼ਹਿਰੇ ਦਾ ਜੋੜ ਮੇਲਾ) ਅਮਨ ਅਮਾਨ ਨਾਲ ਸੰਪੂਰਨ ਹੋ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਸਮੇਤ ਪੰਜ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪਿੰਡ ਗੋਪਾਲਪੁਰ ਦੀ ਜ਼ਮੀਨ ਵਿਚ ਲੱਗਣ ਵਾਲਾ ਟਰੀਟਮੈਂਟ ਪਲਾਂਟ ਪ੍ਰਾਜੈਕਟ ਪੈਸੇ ਦੀ ਘਾਟ ਕਾਰਨ ਠੰਢੇ ਬਸਤੇ ਵਿਚ ਪੈ ਗਿਆ ਹੈ | ਇਸ ਪ੍ਰਾਜੈਕਟ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਧਾਰਮਿਕ ਸਮਾਗਮ ਇਲਾਕੇ ਦੀ ਸੁੱਖ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦਾ ਸੁਨੇਹਾ ਦਿੰਦੇ ਹਨ ਸੰਤਾਂ ਮਹਾਂਪੁਰਸ਼ਾਂ ਵਲੋਂ ਇਨ੍ਹਾਂ ਧਾਰਮਿਕ ਸਮਾਗਮਾਂ ਮੌਕੇ ਕੀਤੇ ਸਤਿਸੰਗ ਵਿਚ ਸ਼ਮੂਲੀਅਤ ਕਰਨ ਨਾਲ ਧਰਮ ਬਾਰੇ ਡੂੰਘੀ ...
ਮੋਰਿੰਡਾ, 15 ਅਕਤੂਬਰ (ਕੰਗ)-ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਤੇ ਨਗਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ...
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਤੋਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁਢਾ ਦਲ ਦੇ ਮੁਖੀ ਜਥੇਦਾਰ ...
ਸ੍ਰੀ ਚਮਕੌਰ ਸਾਹਿਬ,15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇੱਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਖ਼ੁਰਦ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਕਮਲ ਸਿੰਘ ਅਬਿਆਣਾ ਖ਼ੁਰਦ ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ...
ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕਾਂ ਦੀ ਸਹੂਲਤ ਲਈ ਕੁੱਝ ਸਮਾਂ ਪਹਿਲਾਂ ਰੂਪਨਗਰ ਤੋਂ ਭੰਗਲ ਵਾਇਆ ਕਾਹਨਪੁਰ ਖੂਹੀ ਲਈ ਚਾਲੂ ਕੀਤੇ ਗਏ ਵੱਖ-ਵੱਖ ਬੱਸ ਰੂਟਾਂ ਨੂੰ ਪੂਰਾ ਨਾ ਕਰਨ ਅਤੇ ਰਸਤੇ 'ਚੋਂ ਹੀ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਆਪਣੀ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਨੂੰ ਕੰਢੀ ਅਤੇ ਦੂਣੀ ਖੇਤਰ ਵਜੋਂ ਜਾਣਿਆ ਜਾਂਦਾ ਹੈ | ਇਸ ਖ਼ਿੱਤੇ ਦੇ ਜ਼ਿਆਦਾਤਰ ਲੋਕਾਂ ਦਾ ਹਾਲੇ ਵੀ ਮੁੱਖ ਕਿੱਤਾ ਖੇਤੀਬਾੜੀ ਅਤੇ ਪਸ਼ੂ ਪਾਲਨ ਹੈ ਤੇ ਬਲਾਕ ਦੇ 138 ...

ਖਰੜ, 15 ਅਕਤੂਬਰ (ਮਾਨ):-ਭਾਗੋਮਾਜਰਾ ਟੋਲ ਪਲਾਜ਼ਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਦੁਸਹਿਰੇ ਦਾ ਤਿਉਹਾਰ 16 ਅਕਤੂਬਰ ਨੂੰ ਦੁਪਹਿਰ ਢਾਈ ਵਜੇ ਮਨਾਇਆ ਜਾਵੇਗਾ | ਟੋਲ ਪਲਾਜ਼ਾ ਸੰਘਰਸ਼ ਕਮੇਟੀ ਦੇ ਆਗੂ ਦਿਲਬਾਗ ਸਿੰਘ ਮਾਨ, ਪਰਮਪ੍ਰੀਤ ਸਿੰਘ ਖਾਨਪੁਰ ਨੇ ...
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਵਲੋਂ ਗੁੱਜਰ ਸਮਾਜ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ 17 ਅਕਤੂਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਵਿਸਾਲ ਗੁੱਜਰ ਏਕਤਾ ...
ਨੂਰਪੁਰ ਬੇਦੀ, 15 ਅਕਤੂਬਰ (ਢੀਂਡਸਾ)-ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ ਅਧਿਆਪਕਾਂ ਸਮੇਤ 24 ਕੈਟਾਗਰੀਆਂ ਤੇ 6ਵੇਂ ਪੇ-ਕਮਿਸਨ ਦੀ ਰਿਪੋਰਟ ਨੂੰ ਮੁਕੰਮਲ ਰੂਪ ਵਿਚ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਦੇ ਜੱਦੀ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ 17 ਅਕਤੂਬਰ ਨੂੰ ਲਾ ...
ਮੋਰਿੰਡਾ, 15 ਅਕਤੂਬਰ (ਕੰਗ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਸਹਿਰੇ ਦੇ ਤਿਉਹਾਰ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ...
ਕਾਹਨਪੁਰ ਖੂਹੀ, 15 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਜ਼ਿਲੇ੍ਹ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਨਿਰੰਤਰ ਜਾਰੀ ਹੈ | ਰੂਪਨਗਰ ਜ਼ਿਲੇ੍ਹ ਨਾਲ ਸਬੰਧਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕਾਨਫ਼ਰੰਸ ਵਿਚ ਕਿਹਾ ਸੀ ਕਿ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੋਣ ਦੇਣਗੇ, ਇਸ ਦੇ ਬਾਅਦ ਵੀ ਰੂਪਨਗਰ ਜ਼ਿਲੇ੍ਹ ਵਿਚ ਗੈਰ-ਕਾਨੂੰਨੀ ਮਾਈਨਿੰਗ ਜਾਰੀ ਹੈ | ਮਾਈਨਿੰਗ ਵਿਭਾਗ ਦੁਆਰਾ ਬੰਦ ਕੀਤੇ ਗਏ ਤਿੰਨ ਕਰੈਸ਼ਰ ਜਿਨ੍ਹਾਂ ਦੀ ਰਜਿਸਟਰੇਸ਼ਨ ਵੀ ਖ਼ਤਮ ਹੋ ਗਈ ਹੈ, ਅਜੇ ਵੀ ਮਾਈਨਿੰਗ ਕਰ ਰਹੇ ਹਨ | ਇਹ ਇੱਕ ਕਰੈਸ਼ਰ ਨੂਰਪੁਰ ਬੇਦੀ ਏਰੀਆ ਅਤੇ ਦੋ ਕਰੈਸ਼ਰ ਨੰਗਲ ਏਰੀਆ ਵਿਚ ਹੈ | ਮਾਈਨਿੰਗ ਅਧਿਕਾਰੀ ਵਲੋਂ ਇਨ੍ਹਾਂ ਤਿੰਨ ਕਰੈਸ਼ਰਾਂ ਦੇ ਖ਼ਿਲਾਫ਼ ਪੁਲਿਸ ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ਦੇ ਖ਼ਿਲਾਫ਼ ਨਜਾਇਜ਼ ਮਾਈਨਿੰਗ ਕਰਨ ਸਬੰਧੀ ਐਫ. ਆਈ. ਆਰ. ਦਰਜ ਕਰ ਪੱਤਰ ਵੀ ਜਾਰੀ ਕੀਤੇ ਹੋਏ ਹਨ ਪਰ ਫਿਰ ਵੀ ਇਨ੍ਹਾਂ ਦੇ ਖ਼ਿਲਾਫ਼ ਕੋਈ ਐਫ. ਆਈ. ਆਰ. ਦਰਜ ਨਹੀਂ ਹੋਈ ਹੈ | ਮਾਈਨਿੰਗ ਅਫ਼ਸਰ ਨੇ ਸਬੰਧਿਤ ਥਾਣਿਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਬੀਤੀ 1 ਅਕਤੂਬਰ ਨੂੰ ਉਨ੍ਹਾਂ ਵੱਲੋਂ ਕਰੈਸ਼ਰਾਂ ਦੀ ਚੈਕਿੰਗ ਕੀਤੀ ਗਈ, ਜਦੋਂ ਟੀਮ ਪੰਕਜ ਸਟੋਨ ਕਰੈਸ਼ਰ ਪਿੰਡ ਪਲਾਟਾ, ਬਾਬਾ ਜੀ ਸਟੋਨ ਕਰੈਸ਼ਰ ਪਿੰਡ ਨਨਗਰਾਂ, ਭੱਲਾ ਸਟੋਨ ਕਰੈਸ਼ਰ ਪਿੰਡ ਭੱਲੜੀ ਪਹੁੰਚੀ ਤਾਂ ਉਕਤ ਕਰੈਸ਼ਰਾਂ ਦੇ ਮਾਲਕਾਂ ਦੁਆਰਾ ਟੀਮ ਨੂੰ ਕਰੈਸ਼ਰਾਂ ਤੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ, ਕੱਚੇ ਮਾਲ ਦੇ ਸਟਾਕ ਦਾ ਵੀ ਕੋਈ ਲੀਗਲ ਕਾਨੂੰਨੀ ਸੋਰਸ ਨਹੀਂ ਦੱਸਿਆ ਗਿਆ | ਜਿਸ ਦੇ ਨਾਲ ਇਹ ਲੱਗ ਰਿਹਾ ਸੀ ਕਿ ਇਹ ਸਟਾਕ ਗੈਰ-ਕਾਨੂੰਨੀ ਹੈ | ਉਕਤ ਪਲਾਂਟ ਮਾਲਕਾਂ ਵਲੋਂ ਮਾਸਿਕ ਰਿਟਰਨਾਂ ਵੀ ਨਹੀਂ ਜਮ੍ਹਾਂ ਕਰਵਾਈ ਗਈਆਂ ਅਤੇ ਇਨ੍ਹਾਂ ਦੀ ਰਜਿਸਟਰੇਸ਼ਨਾ ਵੀ ਖ਼ਤਮ ਹੋ ਚੁੱਕੀਆਂ ਹਨ | ਇਹ ਪਲਾਂਟ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਹੈ | ਜਿਸ ਦੇ ਲਈ ਇਸ ਕਰੈਸ਼ਰ ਮਾਲਕਾਂ ਦੇ ਖ਼ਿਲਾਫ਼ ਮਾਈਨਿੰਗ ਐਂਡ ਮਿਨਰਲ ਐਕਟ, ਛੋਟੇ ਖਣਿਜ ਪਦਾਰਥਾਂ ਦੀ ਚੋਰੀ ਐਕਟ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ | ਇਨ੍ਹਾਂ ਤਿੰਨਾਂ ਕਰੈਸ਼ਰਾਂ ਦੇ ਸੰਬੰਧ ਵਿਚ ਮਾਈਨਿੰਗ ਅਫ਼ਸਰ ਨੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਇੱਕ ਪੱਤਰ ਲਿਖ ਕੇ ਪੰਕਜ ਸਟੋਨ ਕਰੈਸ਼ਰ ਪਿੰਡ ਪਲਾਟਾ, ਬਾਬਾ ਜੀ ਸਟੋਨ ਕਰੈਸ਼ਰ ਪਿੰਡ ਖੇੜਾ ਕਲਮੋਟ, ਭੱਲਾ ਸਟੋਨ ਕਰੈਸ਼ਰ ਪਿੰਡ ਭੱਲੜੀ ਸਬੰਧੀ ਕਿਹਾ ਹੈ ਕਿ ਇਸ ਕਰੈਸ਼ਰਾਂ ਦੀ ਰਜਿਸਟਰੇਸ਼ਨ ਸਸਪੈਂਡ ਕੀਤੀ ਗਈ ਹੈ, ਕਿਉਂਕਿ ਉਕਤ ਪਲਾਂਟ ਮਾਲਕਾਂ ਵਲੋਂ ਮਾਸਿਕ ਰਿਟਰਨਾਂ ਸਮੇਤ ਕੱਚੇ ਮਾਲ ਦਾ ਕਾਨੂੰਨੀ ਸੋਰਸ ਜਮਾਂ ਨਹੀਂ ਕਰਵਾਏ ਗਏ | ਇਸ ਲਈ ਉਕਤ ਪਲਾਂਟਾਂ ਦੀ ਜਾਰੀ ਕੰਸੇਂਟ ਟੂ ਆਪਰੇਟ ਨੂੰ ਵੀ ਰੱਦ ਕੀਤਾ ਜਾਵੇ | ਇਸ ਸਬੰਧੀ ਥਾਣਾ ਨੂਰਪੁਰ ਬੇਦੀ ਦੇ ਮੁਖੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਇਸ ਸਬੰਧੀ ਕ੍ਰੈਸ਼ਰਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦਰਬਾਰ ਸਾਹਿਬ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਨਰਵ੍ਹੀਲ ਉਨ੍ਹਾਂ ਉਮੰਗ ਕਲੱਬ ਦੀ ਪ੍ਰਧਾਨ ਮੈਡਮ ਅਨੁਰਾਧਾ ਵਰਮਾ ਨੇ ਦੁਸਹਿਰੇ ਮੌਕੇ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਦਸ਼ਮੀ ਦੇ ਦਿਨ ਹੀ ਰਾਵਣ ਦਾ ਵਧ ਕੀਤਾ ਅਤੇ ਜਿੱਤ ਹਾਸਲ ਕੀਤੀ | ਇਸ ਲਈ ਦੁਸਹਿਰੇ ਦੇ ...
ਘਨੌਲੀ, 15 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਲਾਗੇ ਭਾਖੜਾ ਨਹਿਰ ਦੀ ਪਟੜੀ ਦੇ ਫੈਲੇ ਕੂੜਾ ਕਰਕਟ ਤੇ ਲਿਫ਼ਾਫ਼ੇ ਇਕੱਤਰ ਕਰਕੇ ਤੇ ਸਾਫ਼ ਸਫ਼ਾਈ ਕਰਦਿਆਂ ਸੰਸਥਾ ਦੇ ਅਹੁਦੇਦਾਰਾਂ ਨੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ...
ਘਨੌਲੀ, 15 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੁਸਹਿਰੇ ਦੇ ਸੰਬੰਧ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਤੇ ਹੋਰਨਾਂ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਪਾਤਿਸ਼ਾਹੀ ਦਸਵੀਂ ਨੰਗਲ ਵਿਖੇ ਅੱਜ ਦਸਹਿਰੇ ਦੇ ਤਿਉਹਾਰ ਮੌਕੇ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਮੱਥਾ ਟੇਕਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਇਲਾਕੇ ...
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰ ਪਾਲ ਝਾਂਡੀਆ)-ਬਾਬਾ ਗਾਜੀ ਦਾਸ ਕਲੱਬ ਦੇ ਪ੍ਰਧਾਨ ਤੇ ਨਾਮਵਰ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰੂਰਾ ਟੱਪਰੀਆਂ ਵਿਖੇ ਭਜਨ ਲਾਲ ਦੀ ਸਪੁੱਤਰੀ ਦੇ ਵਿਆਹ ਲਈ ਸਗਨ ਵਜੋਂ 21000 ਰੁਪਏ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX