ਤਾਜਾ ਖ਼ਬਰਾਂ


ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਦੇ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਹੋਈ ਮੁਲਤਵੀ
. . .  5 minutes ago
ਚੰਡੀਗੜ੍ਹ, 20 ਜਨਵਰੀ-ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਦੇ ਖ਼ਿਲਾਫ਼ ਪਟੀਸ਼ਨ 'ਤੇ 4 ਫਰਵਰੀ ਤੱਕ ਸੁਣਵਾਈ ਮੁਲਤਵੀ...
ਪੰਜਾਬ ਵਿਚ ਸ਼ੀਤ ਲਹਿਰ ਲੋਕਾਂ ਨੂੰ ਛਿੜੀ ਕੰਬਣੀ
. . .  10 minutes ago
ਓਠੀਆਂ, 20ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਪਿਛਲੇ 15 ਦਿਨਾਂ ਤੋਂ ਧੁੱਪ ਨਾ ਚੜ੍ਹਨ ਕਾਰਨ ਲੋਕਾਂ ਦਾ ਭਾਰੀ ਠੰਡ ਕਾਰਨ ਬੁਰਾ ਹਾਲ ਹੋ ਰਿਹਾ ਸੀ। ਅੱਜ ਪੈ ਰਹੀ ਭਾਰੀ ਸ਼ੀਤ ਨੇ ਲੋਕਾਂ ਨੂੰ ਕੰਬਣੀ ਛਿੜੀ ਹੋਈ ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ - ਸੂਤਰ
. . .  25 minutes ago
ਚੰਡੀਗੜ੍ਹ, 20 ਜਨਵਰੀ - 'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਤੋਂ ਚੋਣ ਲੜਨਗੇ...
ਅਟਾਰੀ-ਵਾਹਗਾ ਸਰਹੱਦ 'ਤੇ ਰੀਟਰੀਟ ਸੈਰੇਮਨੀ ਮੁੜ ਸ਼ੁਰੂ
. . .  32 minutes ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਆਮ ਲੋਕਾਂ ਲਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਰੀਟਰੀਟ ਸੈਰੇਮਨੀ ਨੂੰ...
ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕਟ ਹੈਰੋਇਨ ਬਰਾਮਦ
. . .  48 minutes ago
ਅਟਾਰੀ, 20 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਸੈਕਟਰ 'ਚ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ ਨਾਕਾਮ ਕਰਕੇ ਸਰਹੱਦ ਤੋਂ 7 ਪੈਕਟ ...
ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਇਕ ਨਵੇਂ ਸੰਸਕਰਣ ਦਾ ਹੋਇਆ ਸਫਲ ਪਰੀਖਣ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਅੱਜ ਭਾਰਤ ਨੇ ਬਾਲਾਸੋਰ ਵਿਚ ਓਡੀਸ਼ਾ ਦੇ ਤੱਟ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਇਕ ਨਵੇਂ ਸੰਸਕਰਣ ਦਾ ਸਫਲ ਪਰੀਖਣ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮਿਜ਼ਾਈਲ ਨਵੀਂ ਤਕਨੀਕੀ ਵਿਕਾਸ ਨਾਲ ਲੈਸ ਸੀ...
ਸੀ.ਆਈ.ਐੱਸ.ਐਫ. ਦੇ ਏ.ਐੱਸ.ਆਈ. ਪ੍ਰਵੀਨ ਕੁਮਾਰ ਵਲੋਂ ਖ਼ੁਦਕੁਸ਼ੀ, ਜਾਂਚ 'ਚ ਜੁੱਟੀ ਪੁਲਿਸ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਸੀ.ਆਈ.ਐੱਸ.ਐਫ. ਦੇ ਏ.ਐੱਸ.ਆਈ. ਪ੍ਰਵੀਨ ਕੁਮਾਰ ਨੇ ਨਵੀਂ ਬੈਰਕ ਸੀ.ਆਈ.ਐੱਸ.ਐਫ. ਕੈਂਪਸ, ਨਰੇਲਾ ਇੰਡਸਟਰੀਅਲ ਏਰੀਆ, ਦਿੱਲੀ ਵਿਚ ਬੀਤੀ ਰਾਤ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ...
ਭਾਰਤੀ ਫ਼ੌਜ ਨੇ ਲਾਪਤਾ ਨੌਜਵਾਨ ਦੀ ਭਾਲ ਲਈ ਪੀ.ਐੱਲ.ਏ. ਨਾਲ ਕੀਤਾ ਸੰਪਰਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਭਾਰਤੀ ਫ਼ੌਜ ਨੇ ਹਾਟਲਾਈਨ ਰਾਹੀਂ ਲਾਪਤਾ ਅਰੁਣਾਚਲ ਨੌਜਵਾਨ ਮੀਰਾਮ ਤਰੋਨ ਬਾਰੇ ਪੀ.ਐੱਲ.ਏ.(ਚੀਨ) ਨਾਲ ਸੰਪਰਕ ਕੀਤਾ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਜੜੀ-ਬੂਟੀਆਂ ਇਕੱਠੀਆਂ ਕਰ ਰਿਹਾ ਸੀ ਅਤੇ ਆਪਣਾ...
ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ - ਚਾਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਹੈ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ...
ਏਅਰ ਇੰਡੀਆ ਨੇ ਅੱਜ ਅਮਰੀਕਾ ਲਈ ਬੀ 777 ਦਾ ਮੁੜ ਸ਼ੁਰੂ ਕੀਤਾ ਸੰਚਾਲਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਅਮਰੀਕੀ ਅਥਾਰਟੀ ਤੋਂ ਮਨਜ਼ੂਰੀ ਤੋਂ ਬਾਅਦ, ਏਅਰ ਇੰਡੀਆ ਨੇ ਅੱਜ ਅਮਰੀਕਾ ਲਈ ਬੀ777 ਦਾ ਸੰਚਾਲਨ ਮੁੜ ਸ਼ੁਰੂ ਕਰ ਦਿੱਤਾ ਹੈ ...
ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਸਟਾਫ਼ ਨਰਸ ਦੀ ਗੱਡੀ ਖੋਹ ਕੇ ਫ਼ਰਾਰ
. . .  about 2 hours ago
ਝਬਾਲ,20 ਜਨਵਰੀ (ਸੁਖਦੇਵ ਸਿੰਘ) ਸਵੇਰੇ ਵੇਲੇ ਆਪਣੀ ਗੱਡੀ 'ਚ ਸਵਾਰ ਹੋ ਕੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਡਿਊਟੀ 'ਤੇ ਆ ਰਹੀ ਸਟਾਫ਼ ਨਰਸ ਕੋਲੋਂ ਤਿੰਨ ਹਥਿਆਰਬੰਦ ਲੁਟੇਰੇ ....
ਇੰਗਲੈਂਡ 'ਚ ਕੋਵਿਡ-19 ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਖ਼ਤਮ, ਮਾਸਕ ਵੀ ਜ਼ਰੂਰੀ ਨਹੀਂ
. . .  about 2 hours ago
ਇੰਗਲੈਂਡ, 20 ਜਨਵਰੀ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਐਲਾਨ ਕਿ ਇੰਗਲੈਂਡ 'ਚ ਕੋਵਿਡ-19 ਨਾਲ ਜੁੜੀਆਂ ਸਾਰੀਆਂ ਪਾਬੰਦੀਆਂ....
ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਉੱਤਰੀ ਰੇਲਵੇ ਦੇ ਸੀ.ਪੀ.ਆਰ.ਓ ਨੇ ਦੱਸਿਆ ਕਿ ਅੱਜ ਕਰੀਬ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਜਿਨ੍ਹਾਂ 'ਚ ਹਾਵੜਾ-ਨਵੀਂ ਦਿੱਲੀ ਐਕਸਪ੍ਰੈੱਸ,....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,17,532 ਨਵੇਂ ਕੋਰੋਨਾ ਮਾਮਲੇ, 491 ਮੌਤਾਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,17,532 ਨਵੇਂ ਕੋਰੋਨਾ ਮਾਮਲੇ, 491 ਮੌਤਾਂ ਅਤੇ....
ਵਾਸ਼ਿੰਗਟਨ : ਬਾਈਡਨ ਦਾ ਰਾਸ਼ਟਰਪਤੀ ਵਜੋਂ ਪਹਿਲਾ ਸਾਲ ਪੂਰਾ, ਕਿਹਾ- 2024 'ਚ ਵੀ ਮੇਰੇ ਨਾਲ ਹੋਣਗੇ ਹੈਰਿਸ
. . .  about 3 hours ago
ਵਾਸ਼ਿੰਗਟਨ , 20 ਜਨਵਰੀ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਆਪਣੀ ਸਹਿਯੋਗੀ ਅਤੇ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ 'ਤੇ ਪੂਰਾ ਭਰੋਸਾ....
ਯੂਕਰੇਨ ਮਾਮਲੇ 'ਚ ਬਾਈਡਨ ਦੀ ਰੂਸ ਨੂੰ ਚੇਤਾਵਨੀ, ਕਿਹਾ-ਨਤੀਜੇ ਹੋਣਗੇ ਬੁਰੇ
. . .  about 4 hours ago
ਵਾਸ਼ਿੰਗਟਨ , 20 ਜਨਵਰੀ - ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰੂਸ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਚਿਤਾਵਨੀ ਦਿੱਤੀ....
ਇਟਲੀ 'ਚ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 24 ਜਨਵਰੀ ਨੂੰ
. . .  about 4 hours ago
ਵੈਨਿਸ (ਇਟਲੀ) 20 ਜਨਵਰੀ(ਹਰਦੀਪ ਸਿੰਘ ਕੰਗ) - ਯੂਰਪੀਅਨ ਮੁਲਕ ਇਟਲੀ 'ਚ ਰਾਸ਼ਟਰਪਤੀ ਦੀ ਚੋਣ ਦੇ ਲਈ ਪਾਰਲੀਮੈਂਟ ਅਤੇ ਸੈਨੇਟ ਮੈਂਬਰਾਂ ਦੀਆਂ ਵੋਟਾਂ ਮਿਤੀ 24 ਜਨਵਰੀ ਨੂੰ ਪੈਣਗੀਆਂ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੰਬਈ : ਪਿਛਲੇ 24 ਘੰਟਿਆਂ ਵਿਚ 12 ਪੁਲਿਸ ਮੁਲਾਜ਼ਮ ਪਾਜ਼ੀਟਿਵ, ਕੁੱਲ 10,678 ਪੁਲਿਸ ਕਰਮਚਾਰੀ ਪਾਜ਼ੀਟਿਵ
. . .  1 day ago
ਮਹਾਰਾਸ਼ਟਰ ਵਿਚ ਕੋਵਿਡ ਦੇ 43,697 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਝਾਰਖੰਡ : ਦੋ ਪਹੀਆ ਵਾਹਨਾਂ ਨੂੰ 25 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇ ਨਾਲ ਮਿਲੇਗਾ ਪੈਟਰੋਲ
. . .  1 day ago
ਰਾਂਚੀ, 19 ਜਨਵਰੀ - ਝਾਰਖੰਡ ਦੇ ਮੰਤਰੀ ਹਾਫਿਜ਼ੁਲ ਹਸਨ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੁਆਰਾ ਲਾਂਚ ਕੀਤੀ ਐਪ ਰਾਹੀਂ ਆਧਾਰ ਕਾਰਡ ਵਾਲੇ ਦੋ ਪਹੀਆ ਵਾਹਨਾਂ ਲਈ ਇਕ ਮਹੀਨੇ ਵਿਚ ਵੱਧ ...
ਮੁੱਖ ਮੰਤਰੀ ਚੰਨੀ ਦੀ ਕੇਜਰੀਵਾਲ 'ਤੇ ਬਿਆਨਬਾਜ਼ੀ ਤੋਂ ਬਾਅਦ ਕੇਜਰੀਵਾਲ ਦਾ ਜਵਾਬੀ ਹਮਲਾ
. . .  1 day ago
ਨਵੀਂ ਦਿੱਲੀ, 19 ਜਨਵਰੀ - ਕੇਜਰੀਵਾਲ 'ਤੇ ਮੁੱਖ ਮੰਤਰੀ ਚੰਨੀ ਦੀ ਬਿਆਨਬਾਜ਼ੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪਲਟਵਾਰ ਕਰਦੇ ਹੋਏ ਕਿਹਾ, 'ਚੰਨੀ ਸਾਹਿਬ, ਮੋਦੀ ਜੀ ਨੇ ...
ਬਰਿੰਦਰ ਕੁਮਾਰ ਬਿੱਟੂ ਹਲਕਾ ਨਾਭਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਐਲਾਨੇ ਗਏ ਉਮੀਦਵਾਰ
. . .  1 day ago
ਨਾਭਾ , 19 ਜਨਵਰੀ ( ਕਰਮਜੀਤ ਸਿੰਘ)- ਵਿਧਾਨ ਸਭਾ ਹਲਕਾ ਨਾਭਾ ਦੇ ਨਾਲ ਲਗਦੇ ਕਸਬੇ ਭਾਦਸੋਂ ਵਿਚ ਰਹਿਣ ਵਾਲੇ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਵੱਡੀ ਪੱਧਰ ’ਤੇ ਉਠਾਉਣ ਵਾਲੇ ਸਮਾਜ ਸੇਵਕ ...
20 ਜਨਵਰੀ ਨੂੰ ਮੁੜ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਜਨਵਰੀ- 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਅਤੇ 21 ਜਨਵਰੀ ਨੂੰ ਚੰਡੀਗੜ੍ਹ ਦੌਰੇ 'ਤੇ ਆਉਣਗੇ...
ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੌਜੂਦਾ ਸਰਪੰਚ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ
. . .  1 day ago
ਅਟਾਰੀ, 19 ਜਨਵਰੀ (ਗੁਰਦੀਪ ਸਿੰਘ ਅਟਾਰੀ )-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੇਰ ਵਿਖੇ ਨੌਜਵਾਨ ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਰੀਦਕੋਟ

ਫ਼ਰੀਦਕੋਟ ਪਹੁੰਚੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ

• ਕਿਹਾ, ਕਿਸਾਨੀ ਮਸਲੇ ਦੇ ਹੱਲ ਲਈ ਰਾਜਨੀਤੀ 'ਚ ਆ ਕੇ ਉਸੇ ਭਾਸ਼ਾ 'ਚ ਜਵਾਬ ਦੇਣਾ ਜ਼ਰੂਰੀ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕਿਤੇ ਨਾ ਕਿਤੇ ਆਪਣੀ ਰਾਜਨੀਤਿਕ ਜ਼ਮੀਨ ਤਲਾਸ਼ਣ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਦੇ ਦੌਰੇ 'ਤੇ ਪਹੁੰਚ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਜਿਸ ਦੇ ਚੱਲਦੇ ਗੁਰਨਾਮ ਸਿੰਘ ਚੜੂਨੀ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਇਆ

ਫ਼ਰੀਦਕੋਟ, 15 ਅਕਤੂਬਰ (ਸਟਾਫ਼ ਰਿਪੋਰਟਰ)- ਕਰ ਭਲਾ ਸ਼ੋਸਲ ਐਂਡ ਵੈਲਫੇਅਰ ਕਲੱਬ ਅਤੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਦੁਸਹਿਰੇ ਦਾ ਤਿਉਹਾਰ ਬਿਰਧ ਆਸ਼ਰਮ ਫ਼ਰੀਦਕੋਟ ਵਿਖੇ ਬਜ਼ੁਰਗਾਂ ਨਾਲ ਤੇ ਰੈੱਡ ਕਰਾਸ ਭਵਨ ਫ਼ਰੀਦਕੋਟ ਵਿਖੇ ਮੰਦਬੁੱਧੀ ਬੱਚਿਆਂ ਨਾਲ ਮਨਾਇਆ ਗਿਆ | ਰਾਜਿੰਦਰ ਦਾਸ ਰਿੰਕੂ ਸਮਾਧਾਂ ਪ੍ਰਧਾਨ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਅਤੇ ਜਗਮੀਤ ਸਿੰਘ ਸੰਧੂ ਪ੍ਰਧਾਨ ਕਰ ਭਲਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਫ਼ਰੀਦਕੋਟ ਨੇ ਕਿਹਾ ਕਿ ਸਾਡਾ ਸਭਿਆਚਾਰ ਮੇਲਿਆਂ ਅਤੇ ਤਿਉਹਾਰਾਂ ਨਾਲ ਭਰਿਆ ਹੋਇਆ ਹੈ ਅਤੇ ਸਾਨੂੰ ਹਰ ਤਰ੍ਹਾਂ ਦੇ ਮੇਲੇ-ਤਿਉਹਾਰ ਅਤੇ ਪ੍ਰਸਿੱਧ ਦਿਨ ਲੋੜਵੰਦਾਂ ਅਤੇ ਜ਼ਰੂਰਤਮੰਦਾਂ ਨਾਲ ਖ਼ੁਸ਼ੀਆਂ ਵੰਡ ਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਮਨੁੱਖ ਮਨ ਦੀ ਸੱਚੀ ਖੁਸ਼ੀ ਇਨਸਾਨੀਅਤ ਦੀ ਸੇਵਾ ਵਿਚ ਹੀ ਲੁਕੀ ਹੋਈ ਹੁੰਦੀ ਹੈ | ਇਸ ਲਈ ਸਾਨੂੰ ਮਨੁੱਖਤਾ ਦੀ ਸੇਵਾ ਕਰਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਗੋਰਾ ਮਚਾਕੀ, ਜਗਮੀਤ ਸੰਧੂ, ਕਾਕਾ ਵਰਮਾ, ਰੁਪਿੰਦਰ ਸੇਠੀ, ਪੁਨੀਤ ਕੁਮਾਰ, ਸਤਨਾਮ ਸਿੰਘ, ਹਰੀ ਬਰਾੜ, ਮਦਨ ਗੋਪਾਲ, ਡਾ. ਸਾਹਿਲ, ਅਨਮੋਲ ਕੁਮਾਰ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਚਦੇਵਾ, ਯੁਵਰਾਜ ਦਾਸ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਪੰਚਾਇਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਿੱਖਿਅਤ ਕਰਨ ਸੰਬੰਧੀ ਬਲਾਕ ਦਫ਼ਤਰ ਵਿਖੇ ਸਿਖਲਾਈ ਕੈਂਪ 27 ਤੱਕ

ਕੋਟਕਪੂਰਾ, 15 ਅਕਤੂਬਰ (ਮੇਘਰਾਜ)- ਪੰਜਾਬ ਰਾਜ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ ਨਿਰਦੇਸ਼ਾਂ, ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ (ਵਿ) ਫ਼ਰੀਦਕੋਟ ਤੇ ਬਲਜੀਤ ਸਿੰਘ ਕੈਂਥ ਜ਼ਿਲ੍ਹਾ ਵਿਕਾਸ ...

ਪੂਰੀ ਖ਼ਬਰ »

ਕਰਮਜੀਤ ਸਿੰਘ ਸੰਧੂ ਤੇ ਬਲਵਿੰਦਰ ਸਿੰਘ ਢਿੱਲੋਂ ਦੀ ਯਾਦ 'ਚ ਅਥਲੈਟਿਕਸ ਮੀਟ ਕਰਵਾਈ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਵ. ਕਰਮਜੀਤ ਸਿੰਘ ਸੰਧੂ ਕੌਮਾਂਤਰੀ ਅਥਲੈਟਿਕਸ ਕੋਚ ਤੇ ਸਵ. ਬਲਵਿੰਦਰ ਸਿੰਘ ਢਿੱਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਨਿੱਘੀ ਯਾਦ 'ਚ ਪਹਿਲੀ ਅਥਲੈਟਿਕਸ ਮੀਟ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈ ਗਈ ਜਿਸ ਵਿਚ ...

ਪੂਰੀ ਖ਼ਬਰ »

ਵਰੁਣ ਸ਼ਰਮਾ ਨੇ ਬਤੌਰ ਐੱਸ. ਐੱਸ. ਪੀ. ਫ਼ਰੀਦਕੋਟ ਦਾ ਚਾਰਜ ਸੰਭਾਲਿਆ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-2014 ਬੈਚ ਦੇ ਆਈ.ਪੀ.ਐੱਸ ਅਧਿਕਾਰੀ ਵਰੁਣ ਸ਼ਰਮਾ ਨੇ ਅੱਜ ਬਤੌਰ ਐੱਸ.ਐੱਸ.ਪੀ. ਫ਼ਰੀਦਕੋਟ ਅਹੁਦੇ ਦਾ ਚਾਰਜ ਸੰਭਾਲਿਆ | ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਪਵਿੱਤਰ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਮੁੱਖ ਅਧਿਆਪਕ ਕੁਲਦੀਪ ਸਿੰਘ ਘਣੀਆਂ ਸਨਮਾਨਿਤ

ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਸਰਕਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਲੰਮੇਂ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਮੁੱਖ ਅਧਿਆਪਕ ਕੁਲਦੀਪ ਸਿੰਘ ਘਣੀਆਂ ਨੂੰ ਸਕੂਲ 'ਚੋਂ ਬਦਲੀ ਹੋਣ 'ਤੇ ਸਮਾਜ ਸੇਵੀ ਗੁਰਲਾਲ ਸਿੰਘ ਮਾਨ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮੜ੍ਹਾਕ ਨੇ ਦਾਣਾ ਮੰਡੀ ਝੱਖੜਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਬਰਗਾੜੀ, 15 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ਦਾਣਾ ਮੰਡੀ ਝੱਖੜਵਾਲਾ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਪਵਿੱਤਰ ਟਰੇਡਿੰਗ ਕੰਪਨੀ ਦੀ ਆੜ੍ਹਤ ਤੋਂ ਕਿਸਾਨ ਸੁਖਦੇਵ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਲਈ ਚੁਣੇ ਗਏ ਬੱਚੇ ਸਨਮਾਨਿਤ

ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)- ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਵਿਖੇ ਜਵਾਹਰ ਨਵੋਦਿਆ ਲਈ ਚੁਣੀਆਂ ਗਈਆਂ ਦੋ ਬੱਚੀਆਂ ਜਸਮੀਤ ਕੌਰ ਸਪੁੱਤਰੀ ਸੰਦੀਪ ਸਿੰਘ ਅਤੇ ਕਿਰਨਦੀਪ ਕੌਰ ਸਪੁੱਤਰੀ ਸੁਖਮੰਦਰ ਸਿੰਘ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਾਨੂੰਨੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜਥੇਦਾਰ ਨੰਦ ਸਿੰਘ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ ਪਿੰਡ ਮੱਤਾ ਦੇ ਪਿ੍ੰਸੀਪਲ ਗੁੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਕਾਨੂੰਨੀ ਸ਼ਾਖਰਤਾ ਦਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਪਿੰਡ ...

ਪੂਰੀ ਖ਼ਬਰ »

ਔਰਤ ਦੀ ਸ਼ਿਕਾਇਤ 'ਤੇ ਪਤੀ ਸਮੇਤ 4 ਵਿਰੁੱਧ ਕੇਸ ਦਰਜ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਚੰਦਭਾਨ ਦੀ ਇਕ ਔਰਤ ਵਲੋਂ ਆਪਣੇ ਪਤੀ ਤੇ ਤਿੰਨਾਂ ਹੋਰਨਾਂ ਵਿਰੁੱਧ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਵੱਖ-ਵੱਖ ਧਾਰਾਵਾਂ ਸਮੇਤ ਥਾਣਾ ਜੈਤੋ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਐਸ.ਆਈ. ਜੋਗਿੰਦਰ ਕੌਰ ਜੇ.ਪੀ.ਸੀ.ਟੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 140 ਮਰੀਜ਼ਾਂ ਦਾ ਮੁਫ਼ਤ ਫ਼ਿਬਰੋਸਕੈਨ

ਫ਼ਰੀਦਕੋਟ, 15 ਅਕਤੂਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਗਰਗ ਅਤੇ ਸਕੱਤਰ ਅਰਸ਼ ਸੱਚਰ ਦੀ ਅਗਵਾਈ ਹੇਠ ਗਰਗ ਮਲਟੀਸਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ਿਬਰੋਸਕੈਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡਾ. ਸੰਜੇ ਕਪੂਰ ਸਿਵਲ ਸਰਜਨ ਨੇ ...

ਪੂਰੀ ਖ਼ਬਰ »

ਮਹਾਂ ਰੈਲੀ ਦੀ ਤਿਆਰੀ ਲਈ ਪੰਜਾਬ ਰਾਜ ਅਧਿਆਪਕ ਗੱਠਜੋੜ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 15 ਅਕਤੂਬਰ (ਸਟਾਫ਼ ਰਿਪੋਰਟਰ)- ਪੇਅ ਕਮਿਸ਼ਨ ਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ 'ਤੇ ਪੰਜਾਬ ਰਾਜ ਅਧਿਆਪਕ ਗੱਠਜੋੜ ਜ਼ਿਲ੍ਹਾ ਫ਼ਰੀਦਕੋਟ 'ਚ ਸ਼ਾਮਿਲ ਸਾਂਝੀਆਂ ਜਥੇਬੰਦੀਆਂ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਚਾਰ ਚਰਚਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਇਨਸਾਫ਼ ਲਈ ਵਾਰ-ਵਾਰ ਠਾਣੇ ਗੇੜੇ ਕੱਢ ਰਿਹੈ...

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਇੱਥੋਂ ਦੇ ਇਕ ਉੱਘੇ ਸਮਾਜ ਸੇਵੀ ਅਤੇ ਗੌਰਮਿੰਟ ਪੈਨਸ਼ਨਰ ਮਾਸਟਰ ਸੋਮਨਾਥ ਅਰੋੜਾ ਨੂੰ ਇਕ ਵਾਹਨ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ, ਉਹ ਠੀਕ ਹੋਣ ਉਪਰੰਤ ਆਪਣੇ ਸਾਥੀਆਂ ਸਮੇਤ ਪੁਲਿਸ ਥਾਣੇ ਗਿਆ, ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਨਿਰਮਾਣ ਅਧੀਨ ਇਮਾਰਤ ਦੀ ਸਲੈਬ ਡਿੱਗਣ ਨਾਲ ਮਜ਼ਦੂਰ ਦੀ ਮੌਤ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਹਰਿੰਦਰਾ ਨਗਰ 'ਚ ਚੱਲ ਰਹੇ ਮਕਾਨ ਦੇ ਨਿਰਮਾਣ ਦੌਰਾਨ ਇਕ ਸੀਮਿੰਟ ਦੀ ਸਲੈਬ ਡਿੱਗ ਗਈ ਜਿਸ ਦੇ ਹੇਠ ਦੱਬੇ ਜਾਣ ਕਾਰਨ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਪਿ੍ਤਪਾਲ ਸਿੰਘ (38) ਪਿੰਡ ਕਿਲ੍ਹਾ ਨੌ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਪੂਰੀ ਕਰਨ ਲਈ ਸਰਕਾਰ ਤੇ ਕਾਲਾ ਬਾਜ਼ਾਰੀ ਰੋਕਣ ਲਈ ਖੇਤੀਬਾੜੀ ਮਹਿਕਮਾ ਯਤਨ ਕਰੇ-ਸੰਧਵਾਂ

ਕੋਟਕਪੂਰਾ, 15 ਅਕਤੂਬਰ (ਮੇਘਰਾਜ)- ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ 'ਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਬਿਜਾਈ 'ਤੇ ਮਾੜਾ ਅਸਰ ਪਵੇਗਾ | ਡੀ.ਏ.ਪੀ. ਦੀ ਅਣਕਿਆਸੀ ...

ਪੂਰੀ ਖ਼ਬਰ »

ਵਿਧਵਾ ਗੁਰਮੇਲ ਕੌਰ ਵਲੋਂ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ • ਦੋ ਕਮਰਿਆਂ ਦੇ ਫਾਰਮ ਭਰਿਆਂ ਨੂੰ ਤਕਰੀਬਨ ਹੋ ਚੁੱਕਿਐ ਸਾਲ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- 60 ਸਾਲਾਂ ਦੀ ਵਿਧਵਾ ਗੁਰਮੇਲ ਕੌਰ ਦੀ ਹਾਲਤ 'ਤੇ ਕਿਸੇ ਵੀ ਲੀਡਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਤਾ ਨਹੀਂ ਕਿਉਂ ਤਰਸ ਨਹੀਂ ਆ ਰਿਹਾ ਪਰ ਇਹ ਸਿਰੜੀ ਮਾਤਾ ਗੁਰਮੇਲ ਕੌਰ ਫ਼ਿਰ ਵੀ ਹਿੰਮਤ ਨਹੀਂ ਹਾਰਦੀ ਤੇ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਜਤਿੰਦਰਪਾਲ ਸਿੰਘ ਸੰਧੂ ਰਹੇ ਜੇਤੂ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਯੋਨੈਕਸ ਅਤੇ ਸਨਰਾਈਜ਼ ਵਲੋਂ ਬੈਡਮਿੰਟਨ ਟੂਰਨਾਮੈਂਟ ਆਈ ਸਮੈਸ਼ ਬੈਡਮਿੰਟਨ ਅਕੈਡਮੀ ਗੁਰੂਗ੍ਰਾਮ ਵਿਖੇ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੂਬਿਆਂ ਤੋਂ ਲਗਪਗ 500 ਖਿਡਾਰੀਆਂ ਨੇ ਭਾਗ ਲਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਦਿੱਲੀ ਵਿਚ ਚੱਲ ਰਹੇ ਮੋਰਚੇ 'ਚ ਸ਼ਾਮਿਲ ਹੋਣ ਲਈ ਜੰਡੋਕੇ ਤੋਂ ਜਥਾ ਰਵਾਨਾ

ਮੰਡੀ ਬਰੀਵਾਲਾ, 15 ਅਕਤੂਬਰ (ਨਿਰਭੋਲ ਸਿੰਘ)- ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਜੰਡੋਕੇ ਤੋਂ ਜਥਾ ਜਗਦੀਸ਼ ਸਿੰਘ ਜੰਡੋਕੇ ਇਕਾਈ ਪ੍ਰਧਾਨ ਦੀ ਅਗਵਾਈ ਵਿਚ ਰਵਾਨਾ ਹੋਇਆ | ਇਕਾਈ ਪ੍ਰਧਾਨ ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਚੱਲਣ-ਫਿਰਨ ਤੋਂ ਅਸਮਰੱਥ ਨੌਜਵਾਨ ਨੂੰ ਮਿਲਿਆ ਟਰਾਈਸਾਈਕਲ

ਰੁਪਾਣਾ, 15 ਅਕਤੂਬਰ (ਜਗਜੀਤ ਸਿੰਘ)- ਚੱਲਣ-ਫਿਰਨ ਤੋਂ ਅਸਮਰੱਥ ਨੌਜਵਾਨ ਜਗਸੀਰ ਸਿੰਘ ਸੀਰਾ ਪੁੱਤਰ ਸਰਦਾਰਾ ਸਿੰਘ ਵਾਸੀ ਰੁਪਾਣਾ ਜੋ ਕਿ ਦੋਵਾਂ ਲੱਤਾਂ ਤੋਂ ਅਪਾਹਜ ਹੈ, ਪਰ ਉਸ ਵਲੋਂ ਟਰਾਈਸਾਈਕਲ ਲੈਣ ਲਈ ਫਾਰਮ ਵਾਰ-ਵਾਰ ਭਰਨ 'ਤੇ ਟਰਾਈਸਾਈਕਲ ਨਾ ਮਿਲਣ ਦੀ ਜਦ ਅੱਜ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੰਡੀ ਬਰੀਵਾਲਾ, 15 ਅਕਤੂਬਰ (ਨਿਰਭੋਲ ਸਿੰਘ)- ਬਰੀਵਾਲਾ ਮਾਰਕਿਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਤੇ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਖ਼ਰੀਦ ਕੇਂਦਰਾਂ ਤੇ ਕਿਸਾਨਾਂ ਨੂੰ ਕੋਈ ਦਿੱਕਤ ਮਹਿਸੂਸ ਨਾ ਹੋਵੇ ਤੇ ਜੇਕਰ ਖ਼ਰੀਦ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸ੍ਰੀ ਰਾਮ ਸੇਵਾ ਸੰਮਤੀ ਵਲੋਂ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਬੱਲਮਗੜ੍ਹ ਤੱਕ ਘਟੀਆ ਮਿਆਰ ਦੀ ਸੜਕ ਬਣਾਉਣ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਕਰਮਪੁਰਾ ਬਸਤੀ ਤੋਂ ਪਿੰਡ ਬੱਲਮਗੜ੍ਹ ਤੱਕ 12 ਫ਼ੁੱਟ ਸੜਕ ਨੂੰ ਨਵੇਂ ਸਿਰੇ ਤੋਂ 18 ਫ਼ੁੱਟ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ ਪਰ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਹ ਸੜਕ ਘਟੀਆ ...

ਪੂਰੀ ਖ਼ਬਰ »

ਅਧਿਆਪਕਾਂ ਦੀ ਇਕ ਰੋਜ਼ਾ ਸਿਖਲਾਈ 18 ਤੋਂ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਧੀਰ ਸਿੰਘ ਸਾਗੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਬਿਹਤਰ ਪ੍ਰਦਰਸ਼ਨ ਲਈ ਅਗਾਊਾ ਯੋਜਨਾਬੰਦੀ ਵਜੋਂ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਵਿਭਾਗ ਦੀਆਂ ਗੁਣਾਤਮਿਕ ਸਿੱਖਿਆ ਨਾਲ ਸਬੰਧਤ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਮਲੋਟ, 15 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਲੜਕੇ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਮੁਖੀ ਕ੍ਰਿਸ਼ਨ ਕੁਮਾਰ ਨੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਕਾਨੂੰਨੀ ਜਾਗਰੂਕਤਾ ਰੈਲੀ ਕੱਢੀ

ਰੁਪਾਣਾ, 15 ਅਕਤੂਬਰ (ਜਗਜੀਤ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੇ ਮਹਾਰਾਜਾ ਰਣਜੀਤ ਸਿੰਘ ਲਿਟਰੇਸੀ ਕਲੱਬ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਮਲੋਟ, 15 ਅਕਤੂਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਸਰੀਰਕ ਸਿੱਖਿਆ ਵਿਭਾਗ ਵਲੋਂ ਲੜਕਿਆਂ ਦਾ ਕਿ੍ਕਟ ਮੈਚ ਕਰਵਾਇਆ ਗਿਆ ਜਿਸ ਵਿਚ 2 ਟੀਮਾਂ ਨੇ ਭਾਗ ਲਿਆ | ਟੀਮ-ਏ ਦੀ ਅਗਵਾਈ ਬੀ.ਕਾਮ ਭਾਗ-3 ਦੇ ਯੋਗੇਸ਼ ਨੇ ਤੇ ਟੀਮ-ਬੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ 'ਤੇ ਕੱਸੀ ਜਾਵੇਗੀ ਨਕੇਲ-ਐੱਸ. ਐੱਸ. ਪੀ.

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਐੱਸ.ਐੱਸ.ਪੀ. ਸਰਬਜੀਤ ਸਿੰਘ ਪੀ.ਪੀ.ਐੱਸ. ਨੇ ਚਾਰਜ ਸੰਭਾਲਦਿਆਂ ਹੀ ਜ਼ਿਲ੍ਹਾ ਦੇ ਗਜ਼ਟਿਡ ਅਫ਼ਸਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਸੰਦੇਸ਼ ਦਰਸਾਉਂਦੇ ਬੈਰੀਕੇਡ ਲਾਏ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਟ੍ਰੈਫਿਕ ਪੁਲਿਸ ਤੇ ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਬੈਰੀਕੇਡ ਰਾਹੀਂ ਲੋਕਾਂ ਤੱਕ ਟ੍ਰੈਫਿਕ ਨਿਯਮਾਂ ਦਾ ਸੰਦੇਸ਼ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ, ਇਹ ਜਾਗਰੂਕਤਾ ...

ਪੂਰੀ ਖ਼ਬਰ »

ਖੱਤਰੀ ਸਭਾ ਬੱਧਨੀ ਕਲਾਂ ਵਲੋਂ ਧਾਰਮਿਕ ਸਮਾਗਮ

ਬੱਧਨੀ ਕਲਾਂ, 15 ਅਕਤੂਬਰ (ਸੰਜੀਵ ਕੋਛੜ)- ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਨੇ ਪ੍ਰਧਾਨ ਮਹਿੰਦਰਪਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਰ ਬੱਧਨੀ ਕਲਾਂ ਵਿਖੇ ਰਾਮ ਨੌਮੀ ਤੇ ਦੁਸਹਿਰੇ ਸਬੰਧੀ ਖੱਤਰੀ ਦਿਵਸ ਮਨਾਉਂਦੇ ਹੋਏ ਭਗਵਾਨ ...

ਪੂਰੀ ਖ਼ਬਰ »

ਭਿੰਡਰ ਕਲਾਂ ਦੇ ਕਿਸਾਨ ਮੱਖਣ ਖਾਨ ਦੇ ਪਰਿਵਾਰ ਨੂੰ ਨੌਕਰੀ ਲਈ ਸੌਂਪਿਆ ਨਿਯੁਕਤੀ ਪੱਤਰ

ਕਿਸ਼ਨਪੁਰਾ ਕਲਾਂ, 15 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਪਿੰਡ ਭਿੰਡਰ ਕਲਾਂ ਦੇ ਕਿਸਾਨੀ ਸੰਘਰਸ਼ 'ਚ ਸਿੰਘੂ ਬਾਰਡਰ 'ਤੇ ਫ਼ੌਤ ਹੋਏ ਮੱਖਣ ਖਾਨ ਦੇ ਪਰਿਵਾਰ ਨੂੰ ਅੱਜ ਘਰ ਆ ਕੇ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ | ਇਹ ਨਿਯੁਕਤੀ ਪੱਤਰ ਅੱਜ ...

ਪੂਰੀ ਖ਼ਬਰ »

ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਪਿੰਡ ਮਾਣੂੰਕੇ 'ਚ ਕੀਤੀ ਮੀਟਿੰਗ

ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, 15 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਵਿਧਾਨ ਸਭਾ ਹਕਲਾ ਨਿਹਾਲ ਸਿੰਘ ਵਾਲਾ ਤੋਂ 2022 ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ, ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਨੂੰ ਕੇਂਦਰ ਕੋਲ ਵੇਚ ਆਏ-ਜ਼ਿਲ੍ਹਾ ਪ੍ਰਧਾਨ ਹਰਮਨਜੀਤ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਸੀਮਾ ਬਲ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਇਸ ਨੂੰ ਅੰਤਰ-ਰਾਸ਼ਟਰੀ ਸਰਹੱਦ ਤੋਂ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ-ਬੀਬੀ ਮਨਦੀਪ ਕੌਰ

ਕੋਟ ਈਸੇ ਖਾਂ, 15 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚੱਲਦਿਆਂ ਇਸਤਰੀ ਵਿੰਗ ਦੀ ਇਕ ਵਿਸ਼ੇਸ਼ ਬੈਠਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਦੁਸਹਿਰੇ ਦੇ ਇਤਿਹਾਸ ਤੋਂ ਕਰਵਾਇਆ ਜਾਣੂੰ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਨੇ ਹੱਥ ਧੋਣ ਬਾਰੇ ਜਾਗਰੂਕ ਕੀਤਾ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਲੁਧਿਆਣਾ-ਮੋਗਾ ਜੀ. ਟੀ. ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਅੱਜ ਮੋਰਿੰਡਾ ਵਿਖੇ ਧਰਨੇ ਸੰਬੰਧੀ ਪੈਨਸ਼ਨਰਾਂ ਦੀ ਬਾਘਾ ਪੁਰਾਣਾ ਵਿਖੇ ਅਹਿਮ ਮੀਟਿੰਗ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਵਰਕਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 16 ਅਕਤੂਬਰ ਨੂੰ ਮੋਰਿੰਡਾ ਵਿਖੇ ਲੱਗ ਰਹੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਡਾ: ਹਰਜੋਤ ਕਮਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਾਲ ਵਿਸ਼ੇਸ਼ ਮੀਟਿੰਗ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਇਕ ਡਾ. ਹਰਜੋਤ ਕਮਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਗਤੀ ਕੰਮਾਂ 'ਤੇ ਵਿਚਾਰ ...

ਪੂਰੀ ਖ਼ਬਰ »

ਚਮਕੌਰ ਸਾਹਿਬ ਵਿਖੇ ਹੋ ਰਹੀ ਰੋਸ ਰੈਲੀ 'ਚ ਸ਼ਮੂਲੀਅਤ ਕਰਨ ਦਾ ਈ. ਟੀ. ਯੂ. ਵਲੋਂ ਐਲਾਨ

ਮੋਗਾ, 15 ਅਕਤੂਬਰ (ਅਸ਼ੋਕ ਬਾਂਸਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਪੰਜਾਬ 'ਚ ਚੱਲ ਰਹੇ ਪ੍ਰਮੋਸ਼ਨ ਪ੍ਰਕਿਰਿਆ ਲਈ ਜ਼ਰੂਰੀ ਵਿਚਾਰਾਂ ਕਰਨ ਤੇ 17 ਨੂੰ ਅਧਿਆਪਕ ਗੱਠਜੋੜ ਦੇ ਰੋਸ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗ ਕੀਤੀ ਤੇ ਡਿਊਟੀਆਂ ...

ਪੂਰੀ ਖ਼ਬਰ »

ਅਕਾਲੀ ਆਗੂ ਜਗਦੀਪ ਸਿੰਘ ਨਕੱਈ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਾਜਾਖਾਨਾ, 15 ਅਕਤੂਬਰ (ਜੀਵਨ ਗਰਗ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਪਿਤਾ ਇਫ਼ਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਪਰਗਟ ਸਿੰਘ ਬਰਾੜ ਡੋਡ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ...

ਪੂਰੀ ਖ਼ਬਰ »

ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ 'ਚ ਡਾਂਡੀਆਂ ਉਤਸਵ ਮਨਾਇਆ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਡਾਂਡੀਆਂ ਉਤਸਵ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁੁਰੂਆਤ ਸ਼ਮਾ ਗੋਇਲ, ਪਿ੍ਅੰਕਾ ਗੋਇਲ, ਦਿੱਪੀ ਗਰਗ, ਕਿ੍ਸ਼ਨਾ ਗਰਗ ਅਤੇ ਗੁੁਰਸੇਵਕ ਮਾਨ ਦੁੁਆਰਾ ਸ਼ਮ੍ਹਾ ਰੌਸ਼ਨ ਕਰਕੇ ਕੀਤੀ ...

ਪੂਰੀ ਖ਼ਬਰ »

ਅਖੰਡ ਪਾਠ ਦੀ ਲੜੀ ਅੱਜ ਤੋਂ ਆਰੰਭ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਨੰਗਲ (ਫ਼ਰੀਦਕੋਟ) ਵਿਖੇ 16 ਅਕਤੂਬਰ ਤੋਂ ਅਖੰਡ ਪਾਠ ਦੀ ਲੜੀ ਆਰੰਭ ਹੋ ਰਹੀ ਹੈ ਜਿਸ ਦੀ ਸਮਾਪਤੀ 5 ਦਸੰਬਰ, ਦਿਨ ਐਤਵਾਰ ਨੂੰ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਹੈਲਥ ਫਾਰ ਆਲ ਸੁਸਾਇਟੀ ਨੇ ਸੀਰ ਸੰਸਥਾ ਨੂੰ 10 ਟ੍ਰੀ ਗਾਰਡ ਦਿੱਤੇ

ਫ਼ਰੀਦਕੋਟ, 15 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਸੀਰ ਸੰਸਥਾ ਨੂੰ ਤਕਰੀਬਨ 16 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 10 ਟ੍ਰੀ ਗਾਰਡ ਦਿੱਤੇ ਗਏ | ਹੈਲਥ ਫਾਰ ਆਲ ਸੁਸਾਇਟੀ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਗ਼ੰਦੇ ਪਾਣੀ ਦੀ ਸਪਲਾਈ, ਨਹੀਂ ਹੋ ਰਹੀ ਸੁਣਵਾਈ! • ਸ਼ਹਿਰੀ ਨਿਵਾਸੀ ਔਖੇ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਸ਼ਹਿਰ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਨੂੰ ਸੀਵਰੇਜ਼ ਰਲਿਆ ਮੁਸ਼ਕ ਮਾਰਦਾ ਪਾਣੀ ਟੂਟੀਆਂ ਰਾਹੀਂ ਸਪਲਾਈ ਕੀਤਾ ਜਾ ਰਿਹਾ ਹੈ, ਸ਼ਹਿਰ ਵਾਸੀ ਇਸ ਸਬੰਧੀ ਵਾਟਰ ਵਰਕਸ ਤੇ ਸੀਵਰੇਜ਼ ਵਿਭਾਗ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਾਜਾਖਾਨਾ, 15 ਅਕਤੂਬਰ (ਜੀਵਨ ਗਰਗ)- ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਸਪੁੱਤਰ ਚੇਤ ਸਿੰਘ ਬਰਾੜ ਬਾਜਾਖਾਨਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਨੰਦਗੜ੍ਹ ਸਾਹਿਬ ਵਿਖੇ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਜੋ ਕਿਹਾ, ਉਹੀ ਵਾਅਦਾ ਨਿਭਾਇਆ-ਢਿੱਲੋਂ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਕਾਂਗਰਸ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੇ ਜੋ ਕਿਹਾ, ਉਹੀ ਵਾਅਦਾ ਨਿਭਾਇਆ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦੀ ਸਰਹੱਦ ਵਧਾਉਣਾ ਸੰਘੀ ਢਾਂਚੇ ਨੂੰ ਖਤਰਾ-ਸ਼ਤਾਬ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੰਤਰਰਾਸ਼ਟਰੀ ਹੱਦ 50 ਕਿਲੋਮੀਟਰ ਦੇ ਖੇਤਰ ਵਿਚ ਬੀ.ਐੱਸ.ਐੱਫ. ਦੇ ਅਧਿਕਾਰ ਅਧੀਨ ਕਰਨਾ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ਸਿੰਘ ਸ਼ਤਾਬ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਨਰਲ ਕੈਟਾਗਰੀ ਨੇ ਸੈਨੇਟ ਚੋਣਾਂ ਲਈ ਪ੍ਰਭਜੀਤ ਸਿੰਘ ਦੇ ਹੱਕ 'ਚ ਚੋਣ ਮੀਟਿੰਗ ਕੀਤੀ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਪੰਜਾਬ ਯੂਨੀਵਰਸਿਟੀ ਚੰਡੀਗ੍ਹੜ ਦੀਆਂ ਗਰੈਜੂਏਟ ਹਲਕੇ ਲਈ ਸੈਨੇਟ ਚੋਣਾਂ 17 ਅਕਤੂਬਰ ਦਿਨ ਐਤਵਾਰ ਨੂੰ ਹੋਣ ਜਾ ਰਹੀਆਂ ਹਨ ਜਿਸ ਲਈ ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਵਲੋਂ ਪ੍ਰਭਜੀਤ ਸਿੰਘ ...

ਪੂਰੀ ਖ਼ਬਰ »

ਵੱਟਸਅੱਪ ਕਾਲ 'ਤੇ ਧਮਕੀ ਦੇਣ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਇਕ ਵਿਅਕਤੀ ਨੂੰ ਧਮਕੀ ਭਰਿਆ ਫ਼ੋਨ ਆਉਣ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਫ਼ੋਨ ਕਰਨ ਵਾਲੇ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਬਿਆਨ ਦੇ ਕੇ ਸੰਦੀਪ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਬੱਚਿਆਂ ਨਾਲ ਮਿਲ ਕੇ ਦੁਸਹਿਰਾ ਮਨਾਇਆ

ਫ਼ਰੀਦਕੋਟ, 15 ਅਕਤੂਬਰ (ਸਤੀਸ਼ ਬਾਗ਼ੀ)- ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਥਾਨਕ ਦਸਮੇਸ਼ ਨਗਰ ਵਿਖੇ ਦੁਸਹਿਰੇ ਦਾ ਤਿਓਹਾਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)- ਵਿਵੇਕ ਆਸ਼ਰਮ ਬਰਗਾੜੀ ਵਿਖੇ ਦੁਸਹਿਰੇ ਦੇ ਪਵਿੱਤਰ ਦਿਹਾੜੇ 'ਤੇ ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੇ ਆਸ਼ੀਰਵਾਦ ਨਾਲ ਡੇਰਾ ਮੁਖੀ ਸੰਤ ਮੋਹਨ ਦਾਸ ਦੀ ਦੇਖ-ਰੇਖ ਹੇਠ ਦੰਦਾਂ ਤੇ ਅੱਖਾਂ ਦੇ ਮਰੀਜ਼ਾਂ ਲਈ ਮੁਫ਼ਤ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਨੇ ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਚਲਾਏ ਜਾ ਰਹੇ ਲੜਕੀਆਂ ਦੇ ਮਲਟੀਪਰਪਜ਼ ਟਰੇਨਿੰਗ ਕੇਂਦਰ ਦੀਆਂ ਵਿਦਿਆਰਥਣਾਂ ਨੂੰ ਸਿਖਲਾਈ ਕੋਰਸ ਪੂਰਾ ਹੋਣ 'ਤੇ ਸਰਟੀਫਿਕੇਟ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ...

ਪੂਰੀ ਖ਼ਬਰ »

ਸ਼ਿਵਾਲਿਕ ਕਿਡਜ ਸਕੂਲ 'ਚ ਦੁੁਸਹਿਰਾ ਮਨਾਇਆ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸ਼ਿਵਾਲਿਕ ਕਿਡਜ਼ ਸਕੂਲ ਜੈਤੋ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁੁਸਹਿਰੇ ਦਾ ਤਿਉਹਾਰ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ | ਸਕੂਲ ਦੇ ਮੁੱਖ ਅਧਿਆਪਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX