ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪਹਿਲਾ ਸਫ਼ਾ

ਮੈਂ ਹੀ ਕਾਂਗਰਸ ਦੀ ਸਥਾਈ ਪ੍ਰਧਾਨ ਹਾਂ-ਸੋਨੀਆ ਗਾਂਧੀ

ਮੇਰੇ ਨਾਲ ਗੱਲ ਕਰਨ ਲਈ ਮੀਡੀਆ ਦਾ ਸਹਾਰਾ ਲੈਣ ਦੀ ਲੋੜ ਨਹੀਂ, ਜੀ-23 ਆਗੂਆਂ ਨੂੰ ਨਸੀਹਤ ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਕਾਂਗਰਸ ਹਾਈਕਮਾਨ 'ਤੇ ਲਗਾਤਾਰ ਉੱਠ ਰਹੇ ਸਵਾਲਾਂ ਦੇ ਵਿਚਕਾਰ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ. ਸੀ) ਦੀ ਬੈਠਕ 'ਚ ਸੋਨੀਆ ...

ਪੂਰੀ ਖ਼ਬਰ »

ਸ੍ਰੀਨਗਰ ਤੇ ਪੁਲਵਾਮਾ 'ਚ ਅੱਤਵਾਦੀਆਂ ਵਲੋਂ 2 ਪ੍ਰਵਾਸੀਆਂ ਦੀ ਹੱਤਿਆ

ਸ੍ਰੀਨਗਰ, 16 ਅਕਤੂਬਰ (ਮਨਜੀਤ ਸਿੰਘ)-ਸ੍ਰੀਨਗਰ ਅਤੇ ਪੁਲਵਾਮਾ 'ਚ ਅੱਤਵਾਦੀਆਂ ਵਲੋਂ 2 ਪ੍ਰਵਾਸੀ ਨਾਗਰਿਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਸ੍ਰੀਨਗਰ 'ਚ ਅੱਤਵਾਦੀਆਂ ਦੀਆਂ ਘਟਨਾਵਾਂ 'ਚ ਆਈ ਤੇਜ਼ੀ ਦੇ ਚੱਲਦੇ ਦੇਰ ਸ਼ਾਮ 7 ਵਜੇ ਸ਼ੱਕੀ ਅੱਤਵਾਦੀਆਂ ਨੇ ...

ਪੂਰੀ ਖ਼ਬਰ »

ਪੁਣਛ 'ਚ ਸੂਬੇਦਾਰ ਸਮੇਤ ਦੋ ਹੋਰ ਜਵਾਨ ਸ਼ਹੀਦ

ਸ੍ਰੀਨਗਰ, 16 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਪੁਣਛ 'ਚ ਜੇ. ਸੀ. ਓ. ਸਮੇਤ ਦੋ ਹੋਰ ਜਵਾਨ ਸ਼ਹੀਦ ਹੋ ਗਏ | ਪੁਣਛ ਦੇ ਸੂਰਨਕੋਟ ਤੇ ਮੇਂਧਰ ਅਤੇ ਰਾਜੌਰੀ ਦੇ ਜੰਗਲੀ ਇਲਾਕਿਆਂ 'ਚ ਅੱਤਵਾਦੀਆਂ ਵਿਰੁੱਧ ਸੋਮਵਾਰ ਤੋਂ ਸ਼ੁਰੂ ਕੀਤੇ ਆਪ੍ਰੇਸ਼ਨ ਦੌਰਾਨ ...

ਪੂਰੀ ਖ਼ਬਰ »

ਨਿਹੰਗ ਸਰਬਜੀਤ ਸਿੰਘ ਦਾ 7 ਦਿਨਾ ਪੁਲਿਸ ਰਿਮਾਂਡ-ਤਿੰਨ ਹੋਰ ਗਿ੍ਫ਼ਤਾਰ

ਸੋਨੀਪਤ, 16 ਅਕਤੂਬਰ (ਏਜੰਸੀ)-ਸਿੰਘੂ ਬਾਰਡਰ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਕੀਤੇ ਨਿਹੰਗ ਸਰਬਜੀਤ ਸਿੰਘ ਨੂੰ ਅਦਾਲਤ ਨੇ 7 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ, ਜਦੋਂਕਿ ਮਾਮਲੇ ਨਾਲ ਸੰਬੰਧਿਤ ਤਿੰਨ ਹੋਰ ਨਿਹੰਗ ਸਿੰਘਾਂ ਵਲੋਂ ਗਿ੍ਫ਼ਤਾਰੀਆਂ ਦਿੱਤੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੈਟਰੋਲੀਅਮ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਇੰਡੀਅਨ ਯੂਥ ਕਾਂਗਰਸ (ਆਈ.ਵਾਈ.ਸੀ.) ਦੇ ਨੇਤਾਵਾਂ ਤੇ ਵਰਕਰਾਂ ਨੇ ਈਾਧਣ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸਨਿਚਰਵਾਰ ਨੂੰ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੀ ਅਕਬਰ ਰੋਡ ਰਿਹਾਇਸ਼ ਨੇੜੇ ਪ੍ਰਦਰਸ਼ਨ ...

ਪੂਰੀ ਖ਼ਬਰ »

ਸਰਹੱਦੀ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ-ਸ਼ਰਦ ਪਵਾਰ

ਪੁਣੇ, 16 ਅਕਤੂਬਰ (ਏਜੰਸੀ)-ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਇਹ ਧਿਆਨ 'ਚ ਰੱਖਦੇ ਹੋਏ ਸੰਵੇਦਨਸ਼ੀਲਤਾ ਨਾਲ ਸੰਭਾਲਣਾ ਚਾਹੀਦਾ ਹੈ ਕਿਉਂਕਿ ਜ਼ਿਆਦਾ ਪ੍ਰਦਰਸ਼ਨਕਾਰੀ ਸਰਹੱਦੀ ਸੂਬੇ ...

ਪੂਰੀ ਖ਼ਬਰ »

ਯੂ.ਪੀ. 'ਚ ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ 'ਚ ਸਪਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ 7 ਗਿ੍ਫ਼ਤਾਰ

ਲਲਿਤਪੁਰ, 16 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ 'ਚ ਇਕ 17 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਸਮਾਜਵਾਦੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਸੁਪਰਡੈਂਟ ਨਿਖਿਲ ਪਾਠਕ ਨੇ ਕਿਹਾ ...

ਪੂਰੀ ਖ਼ਬਰ »

ਲਸ਼ਕਰ ਦਾ ਚੋਟੀ ਦਾ ਕਮਾਂਡਰ ਉਮਰ ਖਾਂਡੇ ਸਾਥੀ ਸਮੇਤ ਹਲਾਕ

2 ਪੁਲਿਸ ਕਰਮੀਆਂ ਸਮੇਤ ਕਈ ਹੱਤਿਆਵਾਂ 'ਚ ਸੀ ਸ਼ਾਮਿਲ ਸ੍ਰੀਨਗਰ, 16 ਅਕਤੂਬਰ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦ ਉਨ੍ਹਾਂ ਨੇ ਲਸ਼ਕਰ-ਏ-ਤਾਇਬਾ ਦੇ ਹਿੱਟ ਸਕੂਐਡ ਟੀ.ਆਰ.ਐਫ ਦੇ ਚੋਟੀ ਦੇ ਕਮਾਂਡਰ ਉਮਰ ਖਾਂਡੇ ਸਮੇਤ 2 ਅੱਤਵਾਦੀਆਂ ...

ਪੂਰੀ ਖ਼ਬਰ »

ਤਾਲਿਬਾਨ ਨੇ ਇਕ ਸਾਲ ਪਹਿਲਾਂ ਮਾਰੇ ਗਏ ਆਗੂ ਨੂੰ ਬਣਾਇਆ ਪ੍ਰਧਾਨ ਮੰਤਰੀ

ਹੈਬਤੁੱਲਾ ਅਖੁੰਦਜ਼ਾਦਾ ਦੀ ਸਾਲ 2020 'ਚ ਹੋਏ ਆਤਮਘਾਤੀ ਹਮਲੇ 'ਚ ਹੋਈ ਸੀ ਮੌਤ : ਅਮੀਰ-ਅਲ-ਮੁਮਿਨਿਨ ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਸੱਤਾ 'ਤੇ ਪਾਕਿਸਤਾਨ ਦੀ ਫ਼ੌਜ ਤੇ ਖੁਫ਼ੀਆ ਏਜੰਸੀ ਆਈ. ਐਸ. ਆਈ. ਦੇ ਸਹਿਯੋਗ ਅਤੇ ਹਥਿਆਰਾਂ ਦੇ ਜ਼ੋਰ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਫਿਰਕੂ ਹਿੰਸਾ ਦਰਮਿਆਨ ਦੁਰਗਾ ਪੂਜਾ ਸਮਾਪਤ

ਇਕ ਹੋਰ ਸ਼ਰਧਾਲੂ ਮਿ੍ਤਕ ਮਿਲਿਆ-ਕੁੱਲ ਗਿਣਤੀ 5 ਹੋਈ ਢਾਕਾ, 16 ਅਕਤੂਬਰ (ਏਜੰਸੀ)- ਬੰਗਲਾਦੇਸ਼ 'ਚ ਦੁਰਗਾ ਪੂਜਾ ਦੇ ਜਸ਼ਨਾਂ ਦੀ ਸਮਾਪਤੀ ਹੋ ਗਈ ਹੈ, ਜਦਕਿ ਫਿਰਕੂ ਹਿੰਸਾ ਦੌਰਾਨ ਸਨਿਚਰਵਾਰ ਨੂੰ ਇਕ ਹੋਰ ਹਿੰਦੂ ਸ਼ਰਧਾਲੂ ਮਿ੍ਤਕ ਹਾਲਤ 'ਚ ਮਿਲਿਆ | ਅਣਪਛਾਤੇ ਮੁਸਲਿਮ ...

ਪੂਰੀ ਖ਼ਬਰ »

ਧਰਨੇ ਵਾਲੀਆਂ ਥਾਵਾਂ 'ਤੇ ਸੁਰੱਖਿਆ ਪੱਖੋਂ ਹੋਰ ਮਜ਼ਬੂਤ ਪ੍ਰਬੰਧ ਕਰਾਂਗੇ-ਕਿਸਾਨ ਜਥੇਬੰਦੀਆਂ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਸਿੰਘੂ ਬਾਰਡਰ 'ਤੇ ਹੱਤਿਆ ਮਾਮਲੇ 'ਚ ਕਿਸਾਨ ਸੰਗਠਨਾਂ ਨੇ ਕਿਹਾ ਕਿ ਉਹ ਧਰਨੇ ਵਾਲੀਆਂ ਥਾਵਾਂ 'ਤੇ ਸੁਰੱਖਿਆ ਪੱਖੋਂ ਹੋਰ ਮਜ਼ਬੂਤ ਪ੍ਰਬੰਧ ਕਰਨਗੇ | ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ...

ਪੂਰੀ ਖ਼ਬਰ »

15 ਦਲਿਤ ਸੰਗਠਨਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਸਿੰਘੂ ਬਾਰਡਰ 'ਤੇ ਵਿਅਕਤੀ ਦੀ ਹੱਤਿਆ ਕਰਕੇ ਬੈਰੀਕੇਡ 'ਤੇ ਲਾਸ਼ ਟੰਗਣ ਦੇ ਮਾਮਲੇ ਨੂੰ ਲੈ ਕੇ 15 ਦਲਿਤ ਸੰਗਠਨਾਂ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਪੱਤਰ ਸੌਂਪ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਬਾਰਡਰਾਂ ਤੋਂ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਦਾਖਲ ਪਟੀਸ਼ਨ 'ਤੇ ਜਲਦ ਸੁਣਵਾਈ ਦੀ ਅਪੀਲ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਵਿਰੋਧ ਸਥਾਨ 'ਤੇ ਨੌਜਵਾਨ ਦੀ ਹੱਤਿਆ ਤੋਂ ਇਕ ਦਿਨ ਬਾਅਦ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਚ ਇਸ ਉਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ 'ਚ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਦਲਿਤ ਵਿਅਕਤੀ ਦੀ ਕੀਤੀ ਹੱਤਿਆ ਸ਼ਰਮਨਾਕ ਕਾਰਾ-ਮਾਇਆਵਤੀ

ਲਖਨਊ, 16 ਅਕਤੂਬਰ (ਏਜੰਸੀ)- ਬਸਪਾ ਮੁਖੀ ਮਾਇਆਵਤੀ ਨੇ ਕਿਸਾਨ ਧਰਨੇ ਵਾਲੀ ਥਾਂ 'ਤੇ ਦਲਿਤ ਵਿਅਕਤੀ ਦੀ ਕੀਤੀ ਹੱਤਿਆ ਨੂੰ ਸ਼ਰਮਨਾਕ ਕਾਰਾ ਕਰਾਰ ਦਿੰਦਿਆਂ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ | ਉਨ੍ਹਾਂ ਕਿਹਾ ਕਿ ਯਕੀਨਨ ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲਵੇਗੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ | ਮਾਇਆਵਤੀ ਨੇ ਟਵੀਟ ਕਰਕੇ ਲਖੀਮਪੁਰ ਖੀਰੀ ਦੀ ਘਟਨਾ ਵਾਂਗ ਪੰਜਾਬ ਦੇ ਮੁੱਖ ਮੰਤਰੀ ਤੋਂ ਪੀੜਤ ਪਰਿਵਾਰ ਲਈ 50 ਲੱਖ ਰੁਪਏ ਤੇ ਇਕ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਡੇਂਗੂ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਏਮਜ਼ ਦੇ ਇਕ ਅਧਿਕਾਰੀ ਨੇ ਸਨਿਚਰਵਾਰ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਡੇਂਗੂ ਹੋ ਗਿਆ ਹੈ ਪਰ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ | 89 ਸਾਲਾ ਕਾਂਗਰਸੀ ਨੇਤਾ ਨੂੰ ਬੀਤੇ ਦਿਨੀ ਬੁਖਾਰ ਦੇ ਕਾਰਨ ...

ਪੂਰੀ ਖ਼ਬਰ »

ਕੇਰਲ 'ਚ ਭਾਰੀ ਮੀਂਹ ਕਾਰਨ 6 ਮੌਤਾਂ

ਕੋਟਾਯਮ/ਇਦੁਕੀ (ਕੇਰਲਾ), 16 ਅਕਤੂਬਰ (ਏਜੰਸੀ)- ਦੱਖਣ ਅਤੇ ਕੇਂਦਰੀ ਕੇਰਲ ਦੇ ਬਹੁਤ ਸਾਰੇ ਹਿੱਸਿਆਂ 'ਚ ਪਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਤੇ ਜ਼ਮੀਨ ਖਿਸਕਣ ਦੀ ਘਟਨਾਵਾਂ ਕਾਰਨ ਸਨਿਚਰਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਦਰਜਨ ਦੇ ਕਰੀਬ ਲੋਕ ਲਾਪਤਾ ਹੋ ਗਏ | ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX