ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਦੇ ਸਰਹੱਦੀ ਇਲਾਕੇ 'ਚ ਬੀ.ਐੱਸ.ਐੱਫ. ਦੇ ਵਧਾਏ ਅਧਿਕਾਰ ਖੇਤਰ ਦਾ ਸੁਖਦੇਵ ਸਿੰਘ ਢੀਂਡਸਾ ਵਲੋਂ ਸਖ਼ਤ ਵਿਰੋਧ

ਬਟਾਲਾ, 16 ਅਕਤੂਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐੱਸ.ਐਫ਼. ਦੇ ਵਧਾਏ ਗਏ ਅਧਿਕਾਰ ਖੇਤਰ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸੂਬੇ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ-ਮਜ਼ਦੂਰਾਂ ਵਲੋਂ ਕਿਸਾਨ ਮੋਰਚੇ 'ਤੇ ਵਿਸ਼ਾਲ ਰੈਲੀ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਵਿਸ਼ਾਲ ਰੈਲੀ ਕੀਤੀ ਗਈ | ਉਪਰੰਤ ਪੁਰਾਣੀ ਦਾਣਾ ਮੰਡੀ ਚੌਕ ਵਿਖੇ ਮੋਦੀ, ਸ਼ਾਹ ਤੇ ਯੋਗੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਤਿੱਬੜ, 16 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਅੱਪਰਬਾਰੀ ਦੁਆਬ ਨਹਿਰ ਦੇ ਪੁਲ ਤਿੱਬੜੀ ਦੇ ਨੇੜੇ ਇਕ ਵਿਅਕਤੀ ਨੇ ਬੀਤੀ ਸ਼ਾਮ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਹਿਚਾਣ ਤਰੁਣ ਕੁਮਾਰ (40) ਪੁੱਤਰ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਰਿਆੜਕੀ ਕਾਲਜ ਤੁਗਲਵਾਲਾ ਵਿਖੇ ਬੀਬੀ ਜਗੀਰ ਕੌਰ ਵਲੋਂ 22ਵੇਂ ਸਾਲਾਨਾ ਗੁਰਮਤਿ ਕੈਂਪ ਦੀ ਆਰੰਭਤਾ

ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣਿਆਂ ਜਾਂਦਾ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਜਿੱਥੋਂ ਦੇ ਵਿਦਿਆਰਥੀ ਚਾਰ ਦਹਾਕਿਆਂ ਤੋਂ ਦੁਨਿਆਵੀ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰਦੇ ਆ ਰਹੇ ਹਨ, ਉੱਥੇ ਧਾਰਮਿਕ ਵਿੱਦਿਆ ਦੇ ...

ਪੂਰੀ ਖ਼ਬਰ »

ਸੀ.ਪੀ.ਆਈ. ਐੱਮ.ਐੱਲ. ਲਿਬਰੇਸ਼ਨ ਵਲੋਂ ਲਖਬੀਰ ਸਿੰਘ ਦੇ ਕਤਲ ਦੀ ਕਠੋਰ ਨਿੰਦਾ

ਬਟਾਲਾ, 16 ਅਕਤੂਬਰ (ਕਾਹਲੋਂ)-ਸੀ.ਪੀ.ਆਈ. ਐੱਮ.ਐੱਲ. ਲਿਬਰੇਸ਼ਨ ਨੇ ਦਿੱਲੀ ਦੇ ਸਿੰਘੂ ਮੋਰਚੇ ਉਪਰ ਇਕ ਨਿਹੰਗ ਜਥੇਬੰਦੀ ਦੀ ਠਹਿਰ ਵਿਚ ਸਥਿਤ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲ਼ਖਬੀਰ ਸਿੰਘ ਦੇ ਵਹਿਸਿਆਨਾ ਕਤਲ ਕਰਨ ਦੀ ਕਠੋਰ ਨਿੰਦਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਜਿਊਲਰ ਦੀ ਦੁਕਾਨ ਤੋਂ 50000 ਰੁਪਏ ਅਤੇ 6 ਤੋਲੇ ਸੋਨੇ ਦੀ ਲੁੱਟ

ਅਲੀਵਾਲ, 16 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਸਥਾਨਕ ਕਸਬੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਸਵੇਰੇ ਕਰੀਬ 10:30 ਵਜੇ ਦੀਪਕ ਜਿਊਲਰ ਦੀ ਦੁਕਾਨ ਤੋਂ 50 ਹਜ਼ਾਰ ਰੁਪਏ ਅਤੇ 6 ਤੋਲੇ ਸੋਨਾ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਮੁਤਾਬਿਕ ਤਿੰਨ ਨÏਜਵਾਨ ਦੀਪਕ ਜਿਊਲਰ ਦੀ ...

ਪੂਰੀ ਖ਼ਬਰ »

ਕੋਈ ਵਿਅਕਤੀ ਕਿਸੇ ਧਰਮ ਦੀ ਬੇਅਦਬੀ ਕਰਦਾ ਤਾਂ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰਨਾ ਚਾਹੀਦਾ : ਨਈਅਰ

ਬਟਾਲਾ, 16 ਅਕਤੂਬਰ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਮੀਟਿੰਗ ਉਪ ਪ੍ਰਧਾਨ ਪੰਜਾਬ ਰਮੇਸ਼ ਨਈਅਰ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਰਮੇਸ਼ ਨਈਅਰ ਨੇ ਕਿਹਾ ਕਿ ਨਿਹੰਗ ਸਿੰਘਾਂ ਦੁਆਰਾ ਕਤਲ ਕਰਨਾ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਐੱਮ.ਐੱਸ.ਸੀ. ਕੰਪਿਊਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 16 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ.ਐਸ.ਸੀ. ਕੰਪਿਊਟਰ ਸਾਇੰਸ ਸਮੈਸਟਰ ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਦਿੱਲੀ ਦੇ ਕੁਹਾੜੇ ਦਾ ਦਸਤਾ ਬਣੇ ਆਪਣੇ ਹੀ ਆਗੂਆਂ ਨੇ ਪੰਜਾਬੀਆਂ ਨਾਲ ਕਮਾਇਆ ਧ੍ਰੋਹ : ਚੰਦੂਮਾਜਰਾ

ਭੈਣੀ ਮੀਆਂ ਖਾਂ, 16 ਅਕਤੂਬਰ (ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਗੁਰਦਾਸਪੁਰ ਦੌਰੇ ਦÏਰਾਨ ਇਕ ਰਸਮੀ ਮੀਟਿੰਗ ਕੰਵਲਪ੍ਰੀਤ ਸਿੰਘ ਕਾਕੀ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਐੱਨ.ਆਰ.ਆਈ. ਚੱਠਾ ਨੇ ਆਪਣੇ ਪਿਤਾ ਦੀ ਮਿੱਠੀ ਯਾਦ 'ਚ ਸ.ਸ.ਸ. ਸਕੂਲ ਧੁੱਪਸੜੀ ਨੂੰ ਦਿੱਤਾ ਦਾਨ

ਬਟਾਲਾ, 16 ਅਕਤੂਬਰ (ਕਾਹਲੋਂ)-ਸੁਖਦੇਵ ਸਿੰਘ ਐਨ.ਆਰ.ਆਈ. ਨੇ ਆਪਣੇ ਪਿਤਾ ਜਰਨੈਲ ਸਿੰਘ ਚੱਠਾ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਯਾਦ ਵਿਚ ਸ.ਸ.ਸ. ਸਕੂਲ ਧੁੱਪਸੜੀ ਦੀ ਲਾਇਬ੍ਰੇਰੀ ਵਾਸਤੇ 40 ਹਜ਼ਾਰ ਰੁਪਏ ਦਾਨ ਦਿੱਤੇ ਤਾਂ ਕਿ ਵਿਦਿਆਰਥੀ ਕਿਤਾਬਾਂ ਰਾਹੀਂ ਆਪਣੇ ਗਿਆਨ ਵਿਚ ...

ਪੂਰੀ ਖ਼ਬਰ »

ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਟਾਲਾ, 16 ਅਕਤੂਬਰ (ਕਾਹਲੋਂ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਨੇਕੀ ਦੀ ਬਦੀ 'ਤੇ ਜਿੱਤ ਨੂੰ ਦਰਸਾਉਂਦਾ ਵਿਜੈ ਦਸਮੀ ਦਾ ਤਿਉਹਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਮੈਡਮ ਡਾ. ਸਤਿੰਦਰਜੀਤ ਕੌਰ ਨਿੱਝਰ ਅਤੇ ਪਿ੍ੰ. ਮੈਡਮ ...

ਪੂਰੀ ਖ਼ਬਰ »

ਠੇਕੇ 'ਤੇ ਜ਼ਮੀਨ ਲੈਣ ਦੇ ਬਹਾਨੇ ਕਬਜ਼ਾ ਕਰਨ ਦੇ ਦੋਸ਼, ਦੂਜੀ ਧਿਰ ਨੇ ਦੋਸ਼ਾਂ ਨੰੂ ਨਕਾਰਿਆ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪਿੰਡ ਅਲਾਵਲਪੁਰ ਦੇ ਅਨੋਖ ਸਿੰਘ ਪੁੱਤਰ ਦਰਬਾਰਾ ਸਿੰਘ ਨੇ ਕੁਝ ਵਿਅਕਤੀਆਂ ਉਪਰ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਉਸ ਪਾਸੋਂ ਜ਼ਮੀਨ ਠੇਕੇ ਉਪਰ ਲੈਣ ਦੇ ਬਹਾਨੇ ਕਬਜ਼ਾ ਕਰ ਲਿਆ ਹੈ ਅਤੇ ਹੁਣ ਉਸ ਨੰੂ ਧਮਕੀਆਂ ਦਿੰਦੇ ਹਨ | ਅਨੋਖ ...

ਪੂਰੀ ਖ਼ਬਰ »

ਸੋਨੂੰ ਰੂੜਾ ਦੀ ਅਗਵਾਈ 'ਚ ਨੌਜਵਾਨਾਂ ਦੇ ਵੱਡੇ ਕਾਫ਼ਲੇ ਵਲੋਂ ਉਪ ਮੁੱਖ ਮੰਤਰੀ ਰੰਧਾਵਾ ਦਾ ਸਵਾਗਤ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਿੰਡ ਅਲਾਵਲਪੁਰ ਵਿਖੇ ਆਮਦ ਨੂੰ ਲੈ ਕੇ ਪਿੰਡ ਰੂੜਾ ਵਾਸੀ ਨੌਜਵਾਨ ਕਾਂਗਰਸੀ ਵਰਕਰ ਸਰਬਜੀਤ ਸਿੰਘ ਸੋਨੂੰ ਰੂੜਾ ਵਲੋਂ ਨੌਜਵਾਨਾਂ ਦੇ ਵੱਡੇ ਕਾਫਲੇ ਸਮੇਤ ਸ: ਰੰਧਾਵਾ ਦਾ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਨੌਜਵਾਨਾਂ ਵਲੋਂ ਸ: ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਹੱਕ 'ਚ ਨਾਅਰੇ ਲਗਾਏ ਗਏ | ਸੋਨੂੰ ਰੂੜਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਵਲੋਂ ਨੌਜਵਾਨਾਂ ਲਈ ਖੇਡਾਂ ਦਾ ਸਾਮਾਨ ਆਦਿ ਦੇ ਕੇ ਨੌਜਵਾਨਾਂ ਦਾ ਦਿੱਲ ਜਿੱਤਿਆ ਹੈ, ਜਿਸ ਤਹਿਤ ਨੌਜਵਾਨਾਂ ਵਲੋਂ ਸ: ਰੰਧਾਵਾ ਦਾ ਸਵਾਗਤ ਕਰਦੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ | ਇਸ ਮੌਕੇ ਸੋਹਲਦੀਪ ਸਿੰਘ, ਵਰਿੰਦਰ ਸਿੰਘ ਟੋਨੀ, ਬੰਟੀ ਰੂੜਾ, ਗੌਰਵ ਰੂੜਾ, ਰਵਿੰਦਰ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਸਮਸ਼ੇਰ ਸਿੰਘ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਗੁਰਵੀਰ ਸਿੰਘ, ਵਿਕਰਮਜੀਤ ਸਿੰਘ, ਦਲਜੀਤ ਸਿੰਘ, ਹਰਿੰਦਰ ਸਿੰਘ, ਗੁਰਪਿੰਦਰ ਸਿੰਘ, ਕਾਲਾ ਰੂੜਾ, ਜਗਦੀਪ ਸਿੰਘ, ਅਰਸ਼ਦੀਪ ਸਿੰਘ ਵੀ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

 

ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਹਲਕੇ 'ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ : ਉਪਨੀਤ ਮੌੜ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਪ੍ਰਵਾਸੀ ਪੰਜਾਬੀ ਤੇ ਕਾਂਗਰਸੀ ਆਗੂ ਉਪਨੀਤ ਸਿੰਘ ਮੌੜ, ਗੁਰਕੀਰਤ ਸਿੰਘ ਕਾਹਲੋਂ, ਗੁਰਲੀਨ ਸਿੰਘ ਕਾਹਲੋਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਬਤੌਰ ਗ੍ਰਹਿ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਉਪ ਮੁੱਖ ਮੰਤਰੀ ਨਿਯੁਕਤ ਹੋਣ 'ਤੇ ਖੁਸ਼ੀ ...

ਪੂਰੀ ਖ਼ਬਰ »

ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਵਲੋਂ ਚਮਕੌਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਅੱਜ-ਫੱਜੂਪੁਰ, ਪਰਮਾਰ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪੰਜਾਬ ਰਾਜ ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਵਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ 24 ਕੈਟਾਗਰੀਆਂ ਨੰੂ ਤਨਖ਼ਾਹ ਕਮਿਸ਼ਨ ਵਲੋਂ ਦਿੱਤੇ ਪੇਅ ਸਕੇਲ ਲਾਗੂ ਨਾ ਕੀਤੇ ਜਾਣ 'ਤੇ ਨਰਸਿੰਗ ਸਟਾਫ਼ ਦੇ ਪੇਅ ...

ਪੂਰੀ ਖ਼ਬਰ »

ਕਾਰ ਹੇਠ ਆਉਣ ਕਾਰਨ ਪਤੀ-ਪਤਨੀ ਦੀ ਮੌਤ

ਦੋਰਾਂਗਲਾ, 16 ਅਕਤੂਬਰ (ਚੱਕਰਾਜਾ)-ਅੱਜ ਸਵੇਰੇ ਤੜਕੇ 5:30 ਵਜੇ ਅੱਡਾ ਮਗਰਮੂਧੀਆਂ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਨੇੜਲੇ ਪਿੰਡ ਸੇਖਾ ਵਾਸੀ ਤਰਸੇਮ ਮਸੀਹ ਪੁੱਤਰ ਰੱਤੂ ਅਤੇ ਉਸ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਘਰ ਦੇ ਗੇਟ 'ਤੇ ਮਾਰੀਆਂ ਗੋਲੀਆਂ ਤੇ ਕੀਤੇ ਹਵਾਈ ਫਾਇਰ, ਮਾਮਲਾ ਦਰਜ

ਜੌੜਾ ਛੱਤਰਾਂ, 16 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਬੀਤੀ ਰਾਤ ਪੁਲਿਸ ਚੌਂਕੀ ਜੌੜਾ ਛੱਤਰਾਂ ਅਧੀਨ ਪੈਂਦੇ ਪਿੰਡ ਭੋਪੁਰ ਸੈਦਾਂ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫਾਇਰ ਕੀਤੇ ਜਾਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ...

ਪੂਰੀ ਖ਼ਬਰ »

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਪਾਰਕ ਦਾ ਰੱਖਿਆ ਨੀਂਹ ਪੱਥਰ

ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਤੇ ਬਹਿਸ਼ਤੀ ਮਕਬਰੇ ਦੇ ਨਜ਼ਦੀਕ ਨਗਰ ਕੌਂਸਲ ਕਾਦੀਆਂ ਵਲੋਂ ਨਵੀਂ ਉਸਾਰੀ ਜਾਣ ਵਾਲੀ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਸਸਤਾ ਰਾਸ਼ਨ ਨਾ ਮਿਲਣ ਕਰਕੇ ਨੀਲੇ ਕਾਰਡ ਹੋਲਡਰ ਲੋੜਵੰਦਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖਹਿਰਾ ਸੁਲਤਾਨ 'ਚ ਨੀਲੇ ਕਾਰਡ ਹੋਲਡਰਾਂ ਨੂੰ ਸਸਤਾ ਰਾਸ਼ਨ ਨਾ ਮਿਲਣ ਕਰਕੇ ਜਿਥੇ ਲੋੜਵੰਦ ਗ਼ਰੀਬ ਲੋਕਾਂ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਡੀਪੂ ਹੋਲਡਰ ਵਲੋਂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਪੰਜ ਦਿਨ ਤੋਂ ਗੁੰਮ ਹੋਇਆ ਨਾਬਾਲਗ ਲੜਕਾ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਮਾਪਿਆਂ ਨੂੰ ਮੁੜ ਮਿਲਿਆ

ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)-ਬੀਤੇ ਚਾਰ-ਪੰਜ ਦਿਨਾਂ ਤੋਂ ਘਰ ਤੋਂ ਲਾਪਤਾ ਹੋਏ ਇਕ ਪਰਿਵਾਰ ਦੇ ਲੜਕੇ ਨੂੰ ਥਾਣਾ ਕਾਦੀਆਂ ਦੀ ਪੁਲਿਸ ਤੇ ਕਾਦੀਆਂ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੱਭ ਕੇ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਹੈ | ਉਕਤ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਬਾਜਵਾ ਦਾ ਸਰਪੰਚਾਂ ਅਤੇ ਸ਼ਖ਼ਸੀਅਤਾਂ ਵਲੋਂ ਸਨਮਾਨ

ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿਚ ਮੰਤਰੀ ਪਦ ਸੰਭਾਲਣ ਉਪਰੰਤ ਇਸ ਖੇਤਰ ਵਿਚ ਆਉਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਇਲਾਕੇ ਦੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਤਿੰਨ ਰੋਜ਼ਾ ਫਾਇਰਿੰਗ ਮੁਕਾਬਲੇ ਕਰਵਾਏ

ਬਟਾਲਾ, 16 ਅਕਤੂਬਰ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਐਨ.ਸੀ.ਸੀ. ਇੰਚਾਰਜ ਪ੍ਰੋ. ਅਲਕਾ ਬਮੋਤਰਾ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਫਾਇਰਿੰਗ ਮੁਕਾਬਲੇ ਕਰਵਾਏ ਗਏ | ਐਨ.ਸੀ.ਸੀ. ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਸਰਹੱਦੀ ਖੇਤਰ 'ਚ ਨਾਕਿਆਂ ਦੀ ਅਚਨਚੇਤ ਜਾਂਚ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ. ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਰ ਰਾਤ ਭਾਰਤ-ਪਾਕਿਸਤਾਨ ...

ਪੂਰੀ ਖ਼ਬਰ »

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਨਵਰਾਤਰੇ ਅਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਨਵਰਾਤਰੇ ਅਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੇ ਸੱਤਿਆ ਸੇਨ ਅਗਰਵਾਲ, ...

ਪੂਰੀ ਖ਼ਬਰ »

ਰੰਧਾਵਾ, ਬਾਜਵਾ ਤੇ ਪਾਹੜਾ ਨੇ ਕੀਤਾ ਸੇਖਵਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਡੇਹਰੀਵਾਲ ਦਰੋਗਾ, 16 ਅਕਤੂਬਰ (ਹਰਦੀਪ ਸਿੰਘ ਸੰਧੂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਉਪ ਮੁੱਖ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX