ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸੈਂਕੜੇ ਕਿਸਾਨ-ਮਜ਼ਦੂਰ ਬੀਬੀਆਂ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿਚ ਮੋਦੀ, ਅਮਿਤ ਸ਼ਾਹ, ਅੰਬਾਨੀ, ਅੰਡਾਨੀ, ਖੱਟੜ ਤੇ ਜੋਗੀ ਤੇ ਹੋਰ ਦਲਾਲ ਹਾਕਮਾਂ ਦੇ ਪੁਤਲੇ ਫੂਕੇ ਗਏ | ਕਿਸਾਨ ਮਜ਼ਦੂਰ ਸੰਘਰਸ਼ ...
ਤਰਨ ਤਾਰਨ/ਖਾਲੜਾ, 16 ਅਕਤੂੁਬਰ (ਹਰਿੰਦਰ ਸਿੰਘ, ਜੱਜਪਾਲ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦੀ ਪਿੰਡ ਨਾਰਲੀ ਤੋਂ ਇਕ ਸਮੱਗਲਰ ਨੂੰ ਕਾਬੂ ਕਰਕੇ ਉਸ ਪਾਸੋਂ ਤਿੰਨ ਕਿੱਲੋ 693 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਦਕਿ ...
ਸਰਹਾਲੀ ਕਲਾਂ, 16 ਅਕਤੂੁਬਰ (ਅਜੈ ਸਿੰਘ ਹੁੰਦਲ)-ਅਨਾਜ ਮੰਡੀ ਨੌਸ਼ਹਿਰਾ ਪੰਨੂੰਆਂ ਵਿਖੇ 6 ਅਕਤੂਬਰ ਤੋਂ 14 ਅਕਤੂਬਰ ਤੱਕ ਸਰਕਾਰੀ ਖ਼ਰੀਦ 297035 ਬੋਰੀਆਂ ਦੀ ਹੋਈ, ਜਿਸ 'ਚੋਂ ਪਨਗ੍ਰੇਨ 115210, ਪਨਸਪ 77665 ਅਤੇ ਵੇਅਰ ਹਾਊਸ ਦੁਆਰਾ 104160 ਬੋਰੀਆਂ ਝੋਨੇ ਦੀਆਂ ਦੀਆਂ ਖ਼ਰੀਦੀਆਂ, ...
ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਥਾਣਾ ਵੈਰੋਵਾਲ ਦੀ ਪੁਲਿਸ ਪਾਰਟੀ ਨੇ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਕੀਤੀ ਜਦੋਂ ਕਤਲ ਕਾਂਡ 'ਚ ਨਾਮਜ਼ਦ 6 ਵਿਅਕਤੀਆਂ 'ਚੋਂ ਦੋ ਹੋਰ ਵਿਅਕਤੀਆਂ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਕਤਲ ਕਾਂਡ ਦੇ ਦੋਸ਼ੀਆਂ 'ਚੋਂ ...
ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜਿਜ਼ ਸ੍ਰੀ ਗੋਇੰਦਵਾਲ ਸਾਹਿਬ ਜੋ ਕੇ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਪਾਸੋਂ ਚੋਰੀ ਕੀਤੇ ਗਏ 10 ਮੋਟਰਸਾਈਕਲ ਬਰਾਮਦ ਕਰਕੇ ਉਸ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਖ਼ਿਲਾਫ਼ ਪਤਨੀ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਦਫ਼ਤਰ ਜਲੰਧਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਬਸਪਾ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ...
ਅੰਮਿ੍ਤਸਰ, 16 ਅਕਤੂਬਰ (ਜੱਸ)-ਉੱਘੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ 17 ਅਕਤੂਬਰ ਨੂੰ ਕੀਰਤਨ ਸੇਵਾ ਸੁਸਾਇਟੀ ਵਲੋਂ ਬਸੰਤ ਐਵੀਨਿਉ ਮੇਨ ਮਾਰਕੀਟ ਵਿਖੇ ਕਰਵਾਏ ਜਾ ਰਹੇ ਆਤਮ ਰਸ ਕੀਰਤਨ ਦਰਬਾਰ ਮੌਕੇ ਰਾਤ 8 ਵਜੇ ਦੇ ਕਰੀਬ ਸੰਗਤਾਂ ਨੂੰ ਗੁਰਮਤਿ ਵਿਚਾਰਾਂ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਦੇ ਜਨਰਲ ਮੈਨੇਜਰ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਕੀਤੇ ਹਨ ਕਿ ਮਿਡ-ਡੇ-ਮੀਲ ਸਬੰਧਿਤ ਖ਼ਾਤੇ ਕੇਨਰਾ ਬੈਂਕ 'ਚ ਤਬਦੀਲ ਕਰ ਲਏ ਜਾਣ | ਇਸ ਬੇਤੁਕੇ ਹੁਕਮ ਨਾਲ ...
ਜੀਓਬਾਲਾ, 16 ਅਕਤੂਬਰ (ਰਜਿੰਦਰ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ 'ਚ ਪੈਂਦੇ ਪਿੰਡ ਕੰਬੋਅ ਵਿਖੇ ਸਰਪੰਚ ਦਲਜੀਤ ਕੌਰ ਦੀ ਅਗਵਾਈ ਹੇਠ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਵੰਡੀ ਗਈ | ਕਣਕ ਦੀ ਵੰਡ ਕਰਨ ਸਮੇਂ ਡੀਪੂ ਹੋਲਡਰ ਅਜਮੇਰ ਸਿੰਘ ਨੇ ਦੱਸਿਆ ਕਿ ਸਰਕਾਰ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਆਪਣੇ ਆਪ ਨੂੰ ਟਰੈਵਲ ਏਜੰਟ ਦੱਸ ਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5.64 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਔਰਤ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ...
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,862 ਲਾਭਪਾਤਰੀਆਂ ਨੂੰ 7,38,716 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...
ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਬਹਾਦਰ ਬਾਬਾ ਬਿਧੀ ਚੰਦ ਸਾਹਿਬ ਜੀ ਦੇ ਬਲਦੇ ਭੱਠ 'ਚ ਬੈਠਣ ਦਾ ਜੋੜ ਮੇਲਾ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸੰਪ੍ਰਦਾਇ ਦਲ ਬਿਧੀ ਚੰਦ ਜੀ ਦੇ 12ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ...
ਝਬਾਲ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਹੀਰਾਪੁਰ ਵਾਸੀ ਮਾਸਟਰ ਮੇਜਰ ਸਿੰਘ ਪੁੱਤਰ ਲਾਭ ਸਿੰਘ ਨੇ ਪਿੰਡ ਦੇ ਸਰਪੰਚ ਡਾ. ਵਰਿੰਦਰ ਸਿੰਘ ਹੀਰਾਪੁਰ ਦੀ ਹਾਜ਼ਰੀ 'ਚ ਪਿੰਡ ਦੇ ਕੁਝ ਵਿਅਕਤੀਆਂ ਤੇ ਘਰ ਆ ਕੇ ਸੱਟਾਂ ਮਾਰਨ ਦੇ ਦੋਸ਼ ...
ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਚ ਐੱਸ.ਬੀ.ਐੱਸ. ਐਜੂਕੇਸ਼ਨਲ ਗਰੁੱਪ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਮੈਨੇਜਿੰਗ ਡਾਇਰੈਕਟਰ ਡਾ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ...
ਅੰਮਿ੍ਤਸਰ, 16 ਅਕਤੂਬਰ (ਗਗਨਦੀਪ ਸ਼ਰਮਾ)-ਕੈਨੇਡਾ ਦੇ ਪੱਕੇ ਵਸਨੀਕ ਦੇ ਬੈਂਕ ਖਾਤੇ 'ਚੋਂ ਧੋਖੇ ਨਾਲ 3.45 ਲੱਖ ਰੁਪਏ ਕਢਵਾਉਣ ਦੇ ਦੋਸ਼ਾਂ ਹੇਠ ਦਰਜ ਕੀਤੇ ਮਾਮਲੇ 'ਚ ਨਿੱਜੀ ਬੈਂਕ ਕਰਮਚਾਰੀ ਨੂੰ ਕਾਬੂ ਕਰ ਲਿਆ ਗਿਆ ਹੈ | ਐਨ. ਆਰ. ਆਈ ਪੁਲਿਸ ਥਾਣੇ ਦੇ ਮੁਖੀ ਇੰਸ. ਜਗਜੀਤ ...
ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਹਲਕੇ ਵਿਚ ਪੈਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਮੌਜੂਦਾ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਉਪਰ ਸਵਾਲ ...
ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧ)-ਪੰਜਾਬ ਸਰਕਾਰ ਨੇ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੇ ਕੀਤੇ ਐਲਾਨ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੋ੍ਰਫਾਰਮਾ ਜਾਰੀ ਕਰਕੇ ਲੋਕਾਂ ਸਿਰੋਂ ਵੱਡਾ ਭਾਰ ਲਾਹੁਣ ਦਾ ਪ੍ਰਬੰਧ ਕਰ ਦਿਤਾ ਹੈ | ਇਹ ਸ਼ਬਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕਹੇ | ਉਨ੍ਹਾਂ ਹਲਕੇ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਕਿਹਾ ਕਿ ਬਿਜਲੀ ਮੁਆਫ਼ੀ ਫਾਰਮ ਭਰਕੇ ਜਲਦੀ ਤੋਂ ਬਿਜਲੀ ਬੋਰਡ ਦਫ਼ਤਰ ਜਲਦੀ ਜਮ੍ਹਾਂ ਕਰਵਾਓ ਤਾਂ ਕਿ ਕੋਈ ਵੀ ਘਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਹੂਲਤ ਤੋਂ ਵਾਂਝਾ ਨਾ ਰਹੇ | ਇਸ ਮੌਕੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ, ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਸਤਨਾਮ ਸਿੰਘ ਬਿੱਟੂ, ਪੀਏ ਗੁਰਕੰਵਲ ਸਿੰਘ ਮਾਨ, ਪੀ.ਏ. ਜਗਦੀਪ ਸਿੰਘ ਮਾਨ, ਸਰਪੰਚ ਅਵਤਾਰ ਸਿੰਘ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ, ਸਰਪੰਚ ਹਰਮੇਸ਼ ਸਿੰਘ ਗੋਰਾ, ਸਰਪੰਚ ਜਸਪਾਲ ਸਿੰਘ ਜਾਤੀਉਮਰਾ ਆਦਿ ਹਾਜ਼ਰ ਸਨ |
ਪੱਟੀ, 16 ਅਕਤੂਬਰ (ਕਾਲੇਕੇ, ਖਹਿਰਾ)- ਧੰਨ-ਧੰਨ ਭਾਈ ਮੰਝ ਸਾਹਿਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੌਹਕਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 313ਵੇਂ ਗੁਰਗੱਦੀ ਸਮਾਗਮ ਨੂੰ 32ਵਾਂ ਸਾਲਾਨਾ ਸਮਾਗਮ ਗੁਰਦਆਰਾ ਭਾਈ ਮੰਝ ਸਾਹਿਬ ਪਿੰਡ ਲੌਹਕਾ ਵਿਖੇ ਸਰਬਤ ...
ਤਰਨ ਤਾਰਨ, 16 ਅਕਤੂੁਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੌਕ ਚੂਸਲੇਵੜ੍ਹ ਵਿਖੇ ਠੇਕੇ 'ਤੇ ਲਈ ਜ਼ਮੀਨ ਵਿਚ ਬੀਜਿਆ ਝੋਨਾ ਚੋਰੀ ਵੱਢਣ 'ਤੇ ਚਾਰ ਵਿਅਕਤੀਆਂ ਤੋਂ ਇਲਾਵਾ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...
ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਅਧਿਆਪਕ ਗਠਜੋੜ ਪੰਜਾਬ ਨੇ 17 ਦੀ ਮਹਾਂ ਰੋਸ ਰੈਲੀ ਸਬੰਧੀ ...
ਸਰਹਾਲੀ ਕਲਾਂ, 16 ਅਕਤੂੁਬਰ (ਅਜੈ ਸਿੰਘ ਹੁੰਦਲ)-ਥਾਣਾ ਸਰਹਾਲੀ ਦੀ ਪੁਲਿਸ ਨੇ ਪਿੰਡ ਤੱਖੂਚੱਕ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ...
ਸੁਰ ਸਿੰਘ, 16 ਅਕਤੂਬਰ (ਧਰਮਜੀਤ ਸਿੰਘ)-ਸੜਕੀ ਆਵਾਜਾਈ ਨੂੰ ਸੂਚਾਰੂ ਢੰਗ ਨਾਲ ਚਲਾਉਣ ਦੇ ਟ੍ਰੈਫ਼ਿਕ ਵਿਭਾਗ ਵਲੋਂ ਨਿੱਤ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਟਰੈਕਟਰਾਂ ਅਤੇ ਹੋਰ ਵਾਹਨਾਂ 'ਤੇ ਲੱਗੇ ਕੰਨ-ਪਾੜਵੇਂ ਤੇ ਦਿਲ-ਕੰਬਾਊ ਸੰਗੀਤ ਡੈੱਕ ਅਤੇ ਵਾਹਨਾਂ ਦੇ ਉੱਚ ...
ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਵਿਸ਼ਾਲ ਇਕੱਠ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਪਿੰਡ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਕਿਸਾਨਾਂ ਦੇ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਐਂਟੀ ਪਲਿਊਸ਼ਨ ਆਰਗੇਨਾਈਜ਼ੇਸ਼ਨ ਤਰਨ ਤਾਰਨ ਵਲੋਂ ਜਸਵੰਤ ਸਿੰਘ ਸੋਹਲ ਨੂੰ ਸਮਾਜ ਭਲਾਈ ਦੇ ਕੰਮਾਂ ਵਿਚ ਵਧ ਚੜ੍ਹ ਕੇ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਕਿਹਾ ਕਿ ਸਾਡੀ ...
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਮਿਡ-ਡੇ-ਮੀਲ ਚਲਾਉਣ ਲਈ ਪਿਛਲੇ 2-3 ਮਹੀਨਿਆਂ ਤੋਂ ਕੋਈ ਵੀ ਰਕਮ ਨਾ ਭੇਜਣ ਕਾਰਨ ਸਕੂਲਾਂ ਵਿਚ ਮਿਡ-ਡੇ-ਮੀਲ ਸਕੀਮ ਤਹਿਤ ਬੱਚਿਆਂ ਨੂੰ ਮਿਲਦਾ ਖਾਣਾ ਬੰਦ ਹੋਣ ਦੇ ਹਾਲਾਤ ਬਣ ਗਏ ਹਨ | ਇਸ ...
ਤਰਨ ਤਾਰਨ, 16 ਅਕਤੂੁਬਰ (ਹਰਿੰਦਰ ਸਿੰਘ)-ਜਿੰਨਾਂ ਪੰਜਾਬੀ ਯੋਧਿਆਂ ਨੇ ਆਪਣੀਆਂ ਜਾਨਾਂ ਵਾਰ ਕੇ ਪੰਜਾਬ ਅਤੇ ਹਿੰਦੋਸਤਾਨ ਦੀ ਸਰ ਜ਼ਮੀਨ ਨੂੰ ਮੁਹਾਲ ਕਰਵਾਇਆ ਅਤੇ ਅੰਗਰੇਜ਼ਾਂ ਦੇ ਚੁੰਗਲ ਤੋਂ ਬਚਾਇਆ, ਅੱਜ ਉਹੋ ਜਿਹੇ ਹਾਲਾਤ ਬੀ.ਜੇ.ਪੀ. ਸਰਕਾਰ ਪੰਜਾਬ 'ਚ ਕਰਨਾ ...
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ. ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਰ ਰਾਤ ਭਾਰਤ-ਪਾਕਿਸਤਾਨ ...
ਅੰਮਿ੍ਤਸਰ, 16 ਅਕਤੂਬਰ (ਜੱਸ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨਵਾਦ ਤੇ ਮਲ੍ਹਮ ਡੱਬੀ ਦਿਵਸ 17 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX