ਤਾਜਾ ਖ਼ਬਰਾਂ


ਮਨੀਸ਼ ਸਿਸੋਦੀਆ ਨੂੰ ਅੱਜ ਪੇਸ਼ ਕੀਤਾ ਜਾਵੇਗਾ ਰਾਊਜ਼ ਐਵੇਨਿਊ ਅਦਾਲਤ ’ਚ
. . .  0 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ’ਚ ਰਾਊਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਅਦਾਲਤ ਦੇ ਬਾਹਰ...
ਬੰਡਾਲਾ ਕੋਟ ਬੁੱਢਾ ਪੁਲ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ 50 ਵਿਅਕਤੀ ਗਿ੍ਫ਼ਤਾਰ
. . .  16 minutes ago
ਆਰਿਫ਼ ਕੇ (ਫਿਰੋਜ਼ਪੁਰ), 22 ਮਾਰਚ (ਬਲਬੀਰ ਸਿੰਘ ਜੋਸਨ)- ਮਾਲਵਾ-ਮਾਝੇ ਨੂੰ ਜੋੜਦੇ ਫ਼ਿਰੋਜ਼ਪੁਰ-ਪੱਟੀ, ਤਰਨਤਾਰਨ ਰੋਡ ’ਤੇ ਬੰਡਾਲਾ ਕੋਟ ਬੁੱਢਾ ਪੁਲ ’ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੇ ਰਹੇ ਸਿੱਖ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ....
ਮਖੂ ਨੇੜੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁੱਲ ’ਤੇ ਲਗਾਇਆ ਧਰਨਾ ਪੁਲਿਸ ਪ੍ਰਸ਼ਾਸ਼ਨ ਨੇ ਚੁਕਵਾਇਆ
. . .  19 minutes ago
ਮਖੂ 22, ਮਾਰਚ (ਵਰਿੰਦਰ ਮਨਚੰਦਾ)- ਮਖੂ ਦੇ ਨਜ਼ਦੀਕ ਬੰਗਾਲੀ ਵਾਲਾ ਪੁੱਲ ਨੈਸ਼ਨਸਨ ਹਾਈਵੇ ’ਤੇ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸੰਬੰਧੀ ਸਿੱਖ ਸੰਗਤਾਂ ਵਲੋਂ ਲਗਾਇਆ ਧਰਨਾ ਅੱਜ ਚੌਥੇ ਦਿਨ ਤੜਕਸਾਰ ਪੁਲਿਸ ਪ੍ਰਸ਼ਾਸ਼ਨ ਨੇ ਚੁਕਵਾ ਦਿੱਤਾ। ਪੁਲਿਸ ਪ੍ਰਸ਼ਾਸ਼ਨ ਪਹਿਲੇ ਦਿਨ ਤੋਂ ਹੀ ਧਰਨਾ ਚੁਕਵਾਉਣ ਲਈ.....
ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
. . .  48 minutes ago
ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਬਿਲਕਿਸ ਬਾਨੋ ਦੇ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਸਮੇਤ 2002 ਦੇ ਗੋਧਰਾ ਦੰਗਿਆਂ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ......
ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ- ਬਠਿੰਡਾ ਏ.ਡੀ.ਜੀ.ਪੀ.
. . .  54 minutes ago
ਬਠਿੰਡਾ, 22 ਮਾਰਚ- ਬਠਿੰਡਾ ਦੇ ਏ.ਡੀ.ਜੀ.ਪੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚੌਕਸ ਹਾਂ ਅਤੇ ਸਥਿਤੀ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਵਿਸ਼ਵਾਸ਼ ਪੈਦਾ ਕਰਨ ਲਈ.....
ਅੰਮ੍ਰਿਤਪਾਲ ’ਤੇ ਜਲੰਧਰ ਵਿਚ ਕਾਰਵਾਈ ਇਕ ਰਣਨੀਤੀ ਤਹਿਤ ਕੀਤੀ ਗਈ- ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 22 ਮਾਰਚ- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ’ਚ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ, ਪਰ ਜਲੰਧਰ ਉਪ ਚੋਣਾਂ ਦੇ ਮੱਦੇਨਜ਼ਰ ਇਹ....
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  about 1 hour ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  about 1 hour ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  about 2 hours ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  about 2 hours ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  about 2 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 3 hours ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 3 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 3 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 4 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 4 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  about 2 hours ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਝੋਨੇ ਦੀ ਚੁਕਾਈ ਤੇ ਅਦਾਇਗੀ ਨੂੰ ਲੈ ਕੇ ਕਿਸਾਨ ਤੇ ਆੜ੍ਹਤੀ ਬਾਗ਼ੋ-ਬਾਗ਼

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- ਝੋਨੇ ਦੀ ਝੁਕਾਈ ਅਤੇ ਅਦਾਇਗੀ ਨੂੰ ਲੈ ਕੇ ਇਸ ਸੀਜ਼ਨ ਵਿਚ ਕਿਸਾਨ ਅਤੇ ਆੜ੍ਹਤੀ ਬਾਗ਼ੋ-ਬਾਗ਼ ਨਜ਼ਰ ਆ ਰਹੇ ਹਨ | ਭਾਵੇਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਬਹੁਤ ਨਜ਼ਦੀਕ ਹਨ ਪਰ ਕੁੱਝ ਕਿਸਾਨਾਂ ਅਨੁਸਾਰ ਇਹ ਸਾਰਾ ਜਲਦੀ ਹੋ ...

ਪੂਰੀ ਖ਼ਬਰ »

ਸਮਾਜ ਸੇਵੀ ਸੰਧੂ ਵਲੋਂ ਕਿਸਾਨ ਖੇਤੀਬਾੜੀ ਸੈਂਟਰ ਦਾ ਉਦਘਾਟਨ

ਸੰਧਵਾਂ, 17 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਬੋਹੜ ਵਾਲੇ ਬੱਸ ਅੱਡੇ 'ਤੇ ਨਵੇਂ ਖੁੱਲ੍ਹੇ ਕਿਸਾਨ ਜੈਵਿਕ ਖੇਤੀਬਾੜੀ ਤੇ ਸਿਹਤ ਕੇਅਰ ਸੈਂਟਰ ਦਾ ਉਦਘਾਟਨ ਕਰਦਿਆਂ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਸਕੱਤਰ ਤੇ ਉੱਘੇ ਸਮਾਜ ਸੇਵੀ ਸ. ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਸਬੰਧੀ ਵਿਸ਼ਾ ਵਾਰ ਅਧਿਆਪਕਾਂ ਦੀ ਟਰੇਨਿੰਗ ਅੱਜ ਤੋਂ

ਪੋਜੇਵਾਲ ਸਰਾਂ, 17 ਅਕਤੂਬਰ (ਨਵਾਂਗਰਾਈਾ)- ਨੈਸ਼ਨਲ ਅਚੀਵਮੈਂਟ ਸਰਵੇ (ਨੈਸ਼)ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਵਿਸ਼ਾ ਵਾਰ ਅਧਿਆਪਕਾਂ ਦੀ ਟਰੇਨਿੰਗ 18, 19 ਤੇ 21 ਅਕਤੂਬਰ ਨੂੰ ਬਲਾਕ ਪੱਧਰ 'ਤੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਵੱਖ-ਵੱਖ ਪਿੰਡਾਂ 'ਚ ਲਾਭਪਾਤਰੀਆਂ ਨੂੰ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ

ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)- ਅੱਜ ਹਲਕਾ ਵਿਧਾਇਕ ਅੰਗਦ ਸਿੰਘ ਨੇ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਸਹਿਬਜ਼ਪੁਰ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਪੱਲੀਆਂ ਕਲਾਂ, ਪੱਲੀਆਂ ਖ਼ੁਰਦ ਅਤੇ ਕੋਟ ਰਾਂਝਾ ਆਦਿ ਨਾਲ ਸਬੰਧਿਤ 511 ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ 29146 ਕੁਇੰਟਲ ਝੋਨੇ ਦੀ ਖਰੀਦ

ਸੰਧਵਾਂ, 17 ਅਕਤੂਬਰ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਝੋਨੇ ਦੀ ਆਮਦ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਤੇ ਵੇਅਰ ਹਾਊਸ ਤੇ ਪਨਸਪ ਵਲੋਂ ਸ਼ਨੀਵਾਰ ਤੱਕ 29 ਹਜ਼ਾਰ 146 ਕੁਇੰਟਲ ਦੇ ਕਰੀਬ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ | ਮੰਡੀ ਆਕਸਨ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਚਰਨਜੀਤ ਕਟਾਰੀਆ ਨੇ ਵੀ ਟਿਕਟ ਦੀ ਦਾਅਵੇਦਾਰੀ ਠੋਕੀ

ਮੁਕੰਦਪੁਰ, 17 ਅਕਤੂਬਰ (ਦੇਸ ਰਾਜ ਬੰਗਾ) - ਵਿਧਾਨ ਸਭਾ ਹਲਕਾ ਬੰਗਾ (ਐਸ. ਸੀ ਰਿਜ਼ਰਵ) ਸੀਟ 'ਤੇ ਕਾਂਗਰਸ ਪਾਰਟੀ ਵਲੋਂ ਚੋਣਾਂ ਲੜਨ ਵਾਸਤੇ ਆਏ ਦਿਨ ਅਨੇਕਾਂ ਚਿਹਰੇ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ | ਇੱਥੇ ਪੱਤਰਕਾਰਾਂ ਨਾਲ ਮੀਟਿੰਗ ਕਰਕੇ ਚਰਨਜੀਤ ਕਟਾਰੀਆਂ ਨੇ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਕਾਲੀ-ਬਸਪਾ ਗੱਠਜੋੜ ਦਾ ਰਾਜ ਲਿਆਉਣ ਲਈ ਉਤਾਵਲੇ-ਡਾ: ਸੁੱਖੀ

ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪੰਜਾਬ ਅੰਦਰ 2022 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਅਕਾਲੀ-ਬਸਪਾ ਗੱਠਜੋੜ ਦਾ ਰਾਜ ਲਿਆਉਣ ਲਈ ਉਤਾਵਲੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ...

ਪੂਰੀ ਖ਼ਬਰ »

ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਚੌਧਰੀ ਮੰਗੂਪੁਰ

ਕਾਠਗੜ, 17 ਅਕਤੂਬਰ (ਬਲਦੇਵ ਸਿੰਘ ਪਨੇਸਰ)- ਅੱਜ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਦਾਣਾ ਮੰਡੀ ਕਾਠਗੜ੍ਹ ਵਿਚ ਪਹੁੰਚ ਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮੰਡੀ ਵਿਚ ...

ਪੂਰੀ ਖ਼ਬਰ »

1000 ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- ਥਾਣਾ ਔੜ ਦੀ ਪੁਲਿਸ ਵਲੋਂ ਇੱਕ ਨੌਜਵਾਨ ਨੂੰ (100 ਪੱਤੇ) ਇੱਕ ਹਜ਼ਾਰ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਏ.ਅੱੈਸ.ਆਈ ਕੇਵਲ ਕਿ੍ਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਏ.ਅੱੈਸ.ਆਈ ਵਿਜੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)-ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ ਗਿਆ | ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਪਿੰਡ-ਪਿੰਡ ਮੋਦੀ ਸਰਕਾਰ ਦੇ ਪੁਤਲੇ ਫੂਕੇ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਬੰਗਾ ਅਤੇ ਹੋਰ ਪਿੰਡਾਂ 'ਚ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਦੀ ਅਗਵਾਈ ਹੇਠ ਖੇਤੀ ਨਾਲ ਸਬੰਧਤ ਤਿੰਨ ਕਾਲੇ ...

ਪੂਰੀ ਖ਼ਬਰ »

ਮੰਡੀਆਂ 'ਚੋਂ ਲਿਫਟਿੰਗ ਨਾਂਹ ਦੇ ਬਰਾਬਰ, ਹਕੀਮਪੁਰ ਮੰਡੀ 'ਚੋਂ ਸਿਰਫ 300 ਬੋਰਾ ਹੀ ਚੁੱਕਿਆ ਗਿਆ

ਮੁਕੰਦਪੁਰ, 17 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਵਿਚ ਇਸ ਵਾਰ ਮੰਡੀਆਂ ਵਿਚ ਝੋਨਾ ਮੱਠੀ ਰਫ਼ਤਾਰ ਨਾਲ ਆ ਰਿਹਾ ਹੈ ਜਿਸ ਦਾ ਕਾਰਨ ਸਰਕਾਰ ਵਲੋਂ ਰੱਖੇ ਕਠੋਰ ਮਾਪ-ਦੰਡਾਂ ਨੂੰ ਦੱਸਿਆ ਜਾ ਰਿਹਾ ਹੈ ਲੇਕਿਨ ਜਿੰਨੀ ਵੀ ਖਰੀਦ ਹੋਈ ਹੈ, ਮੰਡੀਆਂ 'ਚੋਂ ਲਿਫਟਿੰਗ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਹਿੱਤ ਗੁਰਮਤਿ ਸਮਾਗਮ ਕਰਵਾਇਆ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਬਲਾਕ ਦੇ ਪਿੰਡ ਲਧਾਣਾ ਝਿੱਕਾ ਵਿਖੇ ਉਥੋਂ ਦੇ ਸਮਾਜ ਸੇਵੀ ਗਿ. ਕੇਸਰ ਸਿੰਘ ਅਤੇ ਬੀਬੀ ਪ੍ਰੀਤਮ ਕੌਰ ਦੇ ਪਰਿਵਾਰ ਵਲੋਂ ਇਲਾਕੇ ਦੀ ਉਘੀ ਸ਼ਖਸ਼ੀਅਤ ਨਿਰਮਲਜੀਤ ਸਿੰਘ ਸੋਨੂੰ ਝਿੱਕਾ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਵਿਚ ਸਰਬੱਤ ਦੇ ...

ਪੂਰੀ ਖ਼ਬਰ »

4 ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਾਠਗੜ੍ਹ/ਰੈਲਮਾਜਰਾ, 17 ਅਕਤੂਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਂਸਾ)- ਪਿੰਡ ਜੀਉਵਾਲ-ਬਛੂਆ ਦੇ ਗੁਰਦੁਆਰਾ ਬਾਬਾ ਜਗਤ ਰਾਮ ਜੀ ਦੇ ਮੁੱਖ ਪ੍ਰਬੰਧਕ ਬਾਬਾ ਜਗਤਾਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ...

ਪੂਰੀ ਖ਼ਬਰ »

ਜੇ.ਸੀ.ਬੀ. ਤੇ ਮਿੱਟੀ ਨਾਲ ਭਰੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲਿਆ-ਚਾਲਕਾਂ ਵਿਰੁੱਧ ਮੁਕੱਦਮਾ ਦਰਜ

ਪੋਜੇਵਾਲ ਸਰਾਂ, 17 ਅਕਤੂਬਰ (ਰਮਨ ਭਾਟੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਆ ਹਦਾਇਤਾਂ ਅਨੁਸਾਰ ਥਾਣਾ ਪੋਜੇਵਾਲ ਦੇ ਮੁਖੀ ਸਬ ਇੰਸਪੈਕਟਰ ਸੋਢੀ ਸਿੰਘ ਵਲੋਂ ਮਾਈਨਿੰਗ ਮਾਫ਼ੀਆ ਵਿਰੁੱਧ ਆਰੰਭੀ ਗਈ ਮੁਹਿੰਮ ਤਹਿਤ ਬੀਤੇ ਕੱਲ੍ਹ ਪੋਜੇਵਾਲ ਪੁਲਿਸ ਨੇ ਮਾਈਨਿੰਗ ਕਰਦੇ ਇੱਕ ...

ਪੂਰੀ ਖ਼ਬਰ »

ਮੋਦੀ, ਅਮਿਤ ਸ਼ਾਹ ਤੇ ਜੋਗੀ ਦੇ ਪੁਤਲੇ ਫੂਕ ਕੇ ਕੀਤੀ ਨਾਅਰੇਬਾਜੀ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਿਸਾਨ ਜਥੇਬੰਦੀ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਸਵਿੰਦਰ ਸਿੰਘ ਭੰਗਲ ਦੀ ਅਗਵਾਈ ਹੇਠ ਖੰਡ ਮਿੱਲ ਨਵਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਫੂਕੇ ਮੋਦੀ, ਅਮਿਤ ਸ਼ਾਹ ਅਤੇ ਖੱਟਰ ਦੇ ਪੁਤਲੇ

ਉੜਾਪੜ/ਲਸਾੜਾ, 17 ਅਕਤੂਬਰ (ਖੁਰਦ) - ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਵਿਖੇ ਵਿੱਛੜ ਗਏ ਕਿਸਾਨਾਂ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਲਾਏ ਗਏ ਧਰਨੇ ਦੇ 11 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਕਾਰਪੋਰੇਟ ...

ਪੂਰੀ ਖ਼ਬਰ »

ਬੰਗਾ ਦੀਆਂ ਦਾਣਾ ਮੰਡੀਆਂ 'ਚ 37766 ਮੀਟਿ੍ਕ ਟਨ ਝੋਨੇ ਦੀ ਖਰੀਦ ਹੋਈ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੀਆਂ ਦਾਣਾ ਮੰਡੀਆਂ 'ਚ ਹੁਣ ਤੱਕ ਝੋਨੇ ਦੀ 37 ਹਜ਼ਾਰ 766 ਮੀਟਿ੍ਕ ਟਨ ਖਰੀਦ ਕੀਤੀ ਗਈ ਅਤੇ 18 ਹਜ਼ਾਰ 337 ਮੀਟਿ੍ਕ ਟਨ ਝੋਨੇ ਦੀ ਵੱਖ- ਵੱਖ ਏਜੰਸੀਆਂ ਵਲੋਂ ਚੁਕਾਈ ਕੀਤੀ ਗਈ | ਇਸ ਸਬੰਧੀ ਵਰਿੰਦਰ ਕੁਮਾਰ ਸਕੱਤਰ ਮੰਡੀ ਬੋਰਡ ...

ਪੂਰੀ ਖ਼ਬਰ »

ਵਾਹਦ ਦਾਣਾ ਮੰਡੀ 'ਚ 72 ਹਜ਼ਾਰ ਬੋਰੀ ਝੋਨੇ ਦੀ ਖਰੀਦ ਹੋਈ

ਘੁੰਮਣਾਂ, 17 ਅਕਤੂਬਰ (ਮਹਿੰਦਰਪਾਲ ਸਿੰਘ) - ਪੰਜਾਬ 'ਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੈ, ਪਰ ਮੰਡੀਆਂ 'ਚ ਖਰੀਦ ਦਾ ਕੰਮ ਸੁਸਤ ਹੈ ਕਿਉਂਕਿ ਮੌਸਮ ਨੂੰ ਲੈ ਕੇ ਝੋਨੇ ਦੀ ਕਟਾਈ ਪਛੜ ਚੁੱਕੀ ਹੈ | ਇਸ ਸਮੇਂ ਮਾਣਕ- ਵਾਹਦ ਦਾਣਾ ਮੰਡੀ 'ਚ ਪਨਗ੍ਰੇਨ ਏਜੰਸੀ ਵਲੋਂ 72 ਹਜ਼ਾਰ ...

ਪੂਰੀ ਖ਼ਬਰ »

ਗੰਨਾ ਮਿੱਲ ਚੋਣਾਂ ਵਿਚ ਕਿਸਾਨਾਂ ਦੀ ਵੱਡੀ ਜਿੱਤ ਹੋਈ-ਹਰਪ੍ਰਭਮਹਿਲ ਸਿੰਘ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਕੌਰ ਕਮੇਟੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਗੰਨਾ ਮਿੱਲ ਦੀਆਂ ਚੋਣਾਂ ਵਿਚ ਕਿਸਾਨਾਂ ਨੇ ਪਾਰਟੀ ਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਹਿੱਸਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਕੁਲਵੰਤ ਸਿੰਘ ਹੀਰ ਦੇ ਜ਼ਿਲ੍ਹਾ ਪੁਲਿਸ ਮੁਖੀ ਬਣਨ ਨਾਲ ਪਿੰਡ ਮਜਾਰਾ ਵਾਸੀ ਬਾਗੋ ਬਾਗ

ਬੰਗਾ, 17 ਅਕਤੂਬਰ (ਨੂਰਪੁਰ) - ਪਿੰਡ ਮਜਾਰਾ ਨੌ ਆਬਾਦ ਰਾਜਾ ਸਾਹਿਬ ਦੇ ਵਸਨੀਕ ਕੁਲਵੰਤ ਸਿੰਘ ਹੀਰ ਜਿਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਹੁਸ਼ਿਆਰਪੁਰ ਲਗਾਇਆ ਗਿਆ ਹੈ, ਦੇ ਜ਼ਿਲ੍ਹਾ ਪੁਲਿਸ ਮੁਖੀ ਬਣਨ ਨਾਲ ਪਿੰਡ ਵਿਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਮਾਵਾਂ ਦੀ ਯਾਦ 'ਚ ਸਮਾਗਮ 23 ਨੂੰ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਪ੍ਰਗਤੀਸ਼ੀਲ ਲੇਖਕ ਸੰਘ (ਰਜਿ.) ਪੰਜਾਬ ਵਲੋਂ ਮਾਤਾ ਵਿਦਿਆਵਤੀ ਵੈਲਫੇਅਰ ਟਰੱਸਟ ਮੋਰਾਂਵਾਲੀ ਦੇ ਸਹਿਯੋਗ ਨਾਲ ਇਕ ਸਮਾਗਮ ਮਾਤਾ ਵਿਦਿਆਵਤੀ ਯਾਦਗਾਰ ਹਾਲ ਮੋਰਾਂਵਾਲੀ ਵਿਖੇ 23, 23 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਹੋਵੇਗਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਅੱਜ

ਸੰਧਵਾਂ, 17 ਅਕਤੂਬਰ (ਪ੍ਰੇਮੀ ਸੰਧਵਾਂ) - ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਕਿਸਾਨਾਂ ਤੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਗੁਰੂ ਹਰਿ ...

ਪੂਰੀ ਖ਼ਬਰ »

ਨਰੋਆ ਪੰਜਾਬ ਮਿਸ਼ਨ ਅਧੀਨ ਖੇਡਾਂ ਨੂੰ ਬੁਲੰਦੀਆਂ 'ਤੇ ਪਹੁੰਚਾਵਾਂਗੇ- ਹੁਸੈਨਪੁਰੀ

ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)- ਪਿੰਡ ਸੋਇਤਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੋਇਤਾ ਵਲੋਂ ਪਿੰਡ ਵਾਸੀਆਂ ਅਤੇ ਨਰੋਆ ਮਿਸ਼ਨ ਪੰਜਾਬ ਅਧੀਨ ਉੱਘੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ ਦੇ ਸਹਿਯੋਗ ਨਾਲ 18 ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਰਜ਼ ਮੁਹੱਈਆ ਕਰਵਾਉਣ ਲਈ ਬੈਂਕਾਂ ਵੱਲੋਂ ਘਰ-ਘਰ ਪਹੁੰਚ ਕੀਤੀ ਜਾਵੇਗੀ-ਐਲ. ਡੀ. ਐਮ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਜ਼ਿਲ੍ਹਾ ਲੀਡ ਬੈਂਕ ਪੀ. ਐਨ. ਬੀ ਵਲੋਂ ਮੁੱਖ ਬਰਾਂਚ ਰਾਹੋਂ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਬੈਂਕ ਦੇ ਗਾਹਕਾਂ ਅਤੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਵਿੱਛੜ ਗਏ ਕਿਸਾਨਾਂ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਲਖੀਮਪੁਰ ਖੀਰੀ ਵਿਖੇ ਵਿੱਛੜ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਨਮਿਤ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਦਿਨ ਸਬੰਧੀ ਸਮਾਗਮ 22 ਤੋਂ

ਪੋਜੇਵਾਲ ਸਰਾਂ 17 ਅਕਤੂਬਰ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 22 ਅਕਤੂਬਰ ਤੋਂ ਹੋਵੇਗੀ | ਇਸ ਮੌਕੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਰੁੜਕੀ ਖਾਸ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ

ਸਮੁੰਦੜਾ, 17 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਵਿਖੇ ਨੰਬਰਦਾਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪਰਵਾਸੀ ਭਾਰਤੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 29 ਵੇਂ ਨੰਬਰਦਾਰ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਜਨਰਲ ਮੈਨੇਜਰ ਦੱਤਾ ਵਲੋਂ ਬੱਸ ਅੱਡਾ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 17 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਰਾਜੀਵ ਦੱਤਾ, ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ ਡੀਪੂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਬੱਸ ਸਟੈਂਡ, ਦਫ਼ਤਰ ਅਤੇ ਵਰਕਸ਼ਾਪ ਵਿਖੇ ...

ਪੂਰੀ ਖ਼ਬਰ »

ਬਾਬਾ ਬਲਰਾਜ ਮੰਦਰ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਬਾਬਾ ਬਲਰਾਜ ਮੰਦਰ ਕਮੇਟੀ (ਰਜਿ:) ਬਲਾਚੌਰ ਦੀ ਚੋਣ ਰਾਜਪੂਤ ਸਭਾ ਦੇ ਚੇਅਰਮੈਨ ਰਾਣਾ ਦਿਲਾਵਰ ਸਿੰਘ, ਰਾਣਾ ਰਣਦੀਪ ਸਿੰਘ ਕੌਸ਼ਲ ਸਾਬਕਾ ਪ੍ਰਧਾਨ ਮਿਉਂਸੀਪਲ ਕੌਂਸਲ, ਮੰਦਰ ਕਮੇਟੀ ਦੇ ਸਾਬਕਾ ਪ੍ਰਧਾਨ ਰਾਣਾ ...

ਪੂਰੀ ਖ਼ਬਰ »

ਕਟਾਰੀਆਂ ਦਾਣਾ ਮੰਡੀ 'ਚ ਬੋਰੀਆਂ ਦੇ ਲੱਗੇ ਅੰਬਾਰ-ਲਿਫਟਿੰਗ ਦੀ ਚਾਲ ਸੁਸਤ

ਕਟਾਰੀਆਂ, 17 ਅਕਤੂਬਰ (ਨਵਜੋਤ ਸਿੰਘ ਜੱਖੂ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋਣ 'ਤੇ ਸਵਾਲੀਆ ਚਿੰਨ੍ਹ ਲੱਗ ਰਿਹਾ ਹੈ | ਕਿਸਾਨ ਰਣਜੀਤ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਕਟਾਰੀਆਂ ਦਾਣਾ ਮੰਡੀ ਵਿਚ ...

ਪੂਰੀ ਖ਼ਬਰ »

'ਨਰੋਆ ਪੰਜਾਬ' ਮਿਸ਼ਨ ਤਹਿਤ ਖੇਡ ਮੇਲਾ ਕਰਵਾਇਆ

ਨਵਾਂਸ਼ਹਿਰ, 17 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਮਾਜ ਦੇ ਸਰਬਪੱਖੀ ਵਿਕਾਸ ਲਈ 'ਨਰੋਆ ਪੰਜਾਬ' ਮਿਸ਼ਨ ਤਹਿਤ ਸ. ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੋਜੇਵਾਲ ਸਰਾਂ, 17 ਅਕਤੂਬਰ (ਰਮਨ ਭਾਟੀਆ)- ਖੇਤੀਬਾੜੀ ਦਫ਼ਤਰ ਸੜੋਆ ਦੀ ਟੀਮ ਵਲੋਂ ਪਿੰਡ ਭਨੂੰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਖੇਤੀਬਾੜੀ ਵਿਭਾਗ ਸੜੋਆ ਦੇ ਏ.ਡੀ.ਓ ਡਾ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਔੜ /ਝਿੰਗੜਾਂ ,17 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ (ਕਲੋਨੀਆਂ) ਵਿਖੇ ਧੰਨ-ਧੰਨ ਮਸਤ ਬਾਪੂ ਸੇਵਾਦਾਸ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਤਪੋ ਅਸਥਾਨ ਕੁੱਲਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਤਿੰਨ ...

ਪੂਰੀ ਖ਼ਬਰ »

ਡਾ: ਡੀ. ਆਰ. ਭੂੰਬਲਾਂ ਦਾ ਬਰਸੀ ਸਮਾਗਮ 20 ਨੂੰ

ਬਲਾਚੌਰ, 17 ਅਕਤੂਬਰ (ਬਲਾਚੌਰੀਆ)- ਗੁੱਜਰ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ, ਬਲਾਚੌਰ ਦੇ ਬਾਨੀ ਪ੍ਰਧਾਨ ਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਉਪ ਕੁਲਪਤੀ ਡਾ: ਦੇਵ ਰਾਜ ਭੂੰਬਲਾਂ ਜਿਹੜੇ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸਮਾਗਮ 22 ਨੂੰ

ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਰੱਕੜਾਂ ਬੇਟ ਵਿਖੇ ਮੰਦਰ ਕਮੇਟੀ ਭਗਵਾਨ ਵਾਲਮੀਕਿ ਵੱਲੋਂ 22 ਅਕਤੂਬਰ ਨੂੰ ਸਮਾਗਮ ਕੀਤਾ ਜਾਵੇਗਾ, ਇਹ ਜਾਣਕਾਰੀ ਪ੍ਰਧਾਨ ਮੱਖਣ ਸਿੰਘ ਡਿਮਾਣਾ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਰਾਮ ਚੰਦਰ ਜੀ ਦਾ ਅਯੁੱਧਿਆ ਮੰਦਰ ਬਣਨ ਨਾਲ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਸੰਜੀਵ ਮਿਨਹਾਸ

ਤਲਵਾੜਾ, 17 ਅਕਤੂਬਰ (ਅ.ਪ.)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਦਸੂਹਾ ਦੇ ਪਿੰਡ ਸੰਘਵਾਲ ਵਿਖੇ ਦੁਸਹਿਰੇ ਦੇ ਤਿਉਹਾਰ 'ਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਸਾਰੇ ਧਰਮਾਂ ਦੀ ਆਸਥਾ ਦਾ ਕੇਂਦਰ ਹਨ | ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਅੱਜ ਮੁਕੇਰੀਆਂ ਵਿਧਾਨ ਸਭਾ 'ਚ ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਕਰਮਜੀਤ ਸੰਧੂ ਹਲਕਾ ਇੰਚਾਰਜ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਪ੍ਰਧਾਨ ਜੋਗਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਸਾਰੀ ਟੀਮ ਨੇ ਹਿੱਸਾ ਲਿਆ | ਇਸ ਮੀਟਿੰਗ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦੇਨੋਵਾਲ ਕਲਾਂ ਦਾ 18ਵਾਂ ਛਿੰਝ ਮੇਲਾ ਤੇ ਕਬੱਡੀ ਕੱਪ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਪਿੰਡ ਦੇਨੋਵਾਲ ਕਲਾਂ ਵਿਖੇ ਰੋਜ਼ਾ ਪੰਜ ਪੀਰ ਵਲੋਂ ਮੁੱਖ ਸੇਵਾਦਾਰ ਬਾਬਾ ਰਘੂਭਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪ੍ਰਵਾਸੀ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 18ਵਾਂ ਛਿੰਝ ਮੇਲਾ ਤੇ ਕਬੱਡੀ ਕੱਪ ...

ਪੂਰੀ ਖ਼ਬਰ »

ਕੇਂਦਰ ਵਲੋਂ ਬੀ. ਐੱਸ. ਐੱਫ. ਨੂੰ ਬਾਰਡਰ ਦਾ 50 ਕਿੱਲੋਮੀਟਰ ਇਲਾਕਾ ਦੇਣ ਦਾ ਫ਼ੈਸਲਾ ਅਤਿ ਨਿੰਦਣਯੋਗ-ਕੈਰੇ, ਘੋਗਰਾ

ਦਸੂਹਾ, 17 ਅਕਤੂਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਖੁੱਲ੍ਹੀਆਂ ਤਾਕਤਾਂ ਦੇਣੀਆਂ ਤੇ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਤੇ ਗਲੋਬਲ ਹੈਂਡ ਵਾਸ਼ਿੰਗ-ਡੇਅ ਮਨਾਇਆ

ਦਸੂਹਾ, 17 ਅਕਤੂਬਰ (ਕੌਸ਼ਲ)-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਦੁਸਹਿਰੇ ਦਾ ਤਿਉਹਾਰ ਤੇ 'ਗਲੋਬਲ ਹੈਂਡਵਾਸ਼ਿੰਗ ਡੇ' ਬਹੁਤ ਨਿਵੇਕਲੇ ਢੰਗ ਨਾਲ ਮਨਾਏ ਗਏ | ਵਿਦਿਆਰਥੀਆਂ ਵਲੋਂ ਦੁਸਹਿਰੇ ਨਾਲ ਸਬੰਧਤ ਭਾਸ਼ਣ, ਕਵਿਤਾਵਾਂ, ਗੀਤ, ਪੀ. ਪੀ. ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ...

ਪੂਰੀ ਖ਼ਬਰ »

ਅਗਿਆਨਤਾ ਤੋਂ ਗਿਆਨਤਾ ਦਿਵਸ ਸੰਬੰਧੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਡਾ. ਬੀ. ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਡਾ. ਬੀ. ਆਰ. ਅੰਬੇਡਕਰ ਭਵਨ ਨੇੜੇ ਖ਼ਾਨਪੁਰ ਗੇਟ ਵਿਖੇ ਅਸ਼ੋਕ ਵਿਜੇ ਦਸਮੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਆਰੰਭ ਕੀਤੀ ਬੁੱਧ ਧੱਮ ਅਤੇ ਸੱਭਿਆਚਾਰਕ ...

ਪੂਰੀ ਖ਼ਬਰ »

ਬੰਗਾ ਦੇ ਕਰਾਟੇ ਖਿਡਾਰੀਆਂ ਨੇ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ 'ਚ ਹੋਈ ਨਾਰਥ ਜੋਨ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਂਦਿਆਂ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਤਿੰਨ ਸੋਨ, ਛੇ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ...

ਪੂਰੀ ਖ਼ਬਰ »

ਢਾਹਾਂ 'ਚ ਮਨੀਸ਼ ਤਿਵਾੜੀ ਵਲੋਂ ਵਿਕਾਸ ਕਾਰਜ ਦੇ ਰੱਖੇ ਨੀਂਹ ਪੱਥਰ ਸ਼ਰਾਰਤੀਆਂ ਤੋੜੇ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਢਾਹਾਂ ਵਿਖੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਕੁੱਝ ਦਿਨ ਪਹਿਲਾਂ ਰੱਖੇ ਗਏ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਸ਼ਰਾਰਤੀਆਂ ਵਲੋਂ ਤੋੜ ਦਿੱਤੇ ਗਏ | ਸਤਵੀਰ ਸਿੰਘ ...

ਪੂਰੀ ਖ਼ਬਰ »

ਵੱਡੇ-ਵਡੇਰਿਆਂ ਦੀ ਯਾਦ 'ਚ ਕੀਤੀ ਸਕੂਲ ਦੀ ਮਦਦ

ਬੰਗਾ, 17 ਅਕਤੂਬਰ (ਕਰਮ ਲਧਾਣਾ) - ਇਥੋਂ ਦੀ ਉੱਘੀ ਸ਼ਖਸ਼ੀਅਤ ਸਵ. ਲਾਲਾ ਭੀਮ ਸੈਨ ਦੀ ਯਾਦ ਵਿਚ ਉਨ੍ਹਾਂ ਦੀ ਪੋਤਰੀ ਖੁਸ਼ਬੂ ਅਗਰਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੰਗਾ (ਲੜਕੇ) ਨੂੰ ਮਦਦ ਭੇਟ ਕੀਤੀ | ਜਿਸ ਵਿਚ ਬੱਚਿਆਂ ਦੀਆਂ ਵਰਦੀਆਂ ਅਤੇ ਹੋਰ ਸਮੱਗਰੀ ਸ਼ਾਮਲ ...

ਪੂਰੀ ਖ਼ਬਰ »

ਦੋਧਾਲੇ 'ਚ ਪੇਂਡੂ ਖੇਡ ਮੇਲਾ ਧੁੂਮ-ਧੜੱਕੇ ਨਾਲ ਸ਼ੁਰੂ

ਔੜ, 17 ਅਕਤੂਬਰ (ਜਰਨੈਲ ਸਿੰਘ ਖ਼ੁਰਦ)- ਬਲਾਕ ਔੜ 'ਚ ਪੈਂਦੇ ਪਿੰਡ ਦੋਧਾਲਾ ਵਿਖੇ ਇੱਥੋਂ ਦੇ ਸ਼ਹੀਦੇ-ਏ-ਆਜਮ ਸ: ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਦੇ ਐਨ.ਆਰ.ਆਈ. ਵੀਰਾਂ, ਗਰਾਮ ਪੰਚਾਇਤ, ਸ: ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਨਰੋਆ ਪੰਜਾਬ ਮਿਸ਼ਨ ਹੇਠ ਉੱਡਦਾ ਪੰਜਾਬ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਇਕ ਕਾਬੂ

ਨਵਾਂਸ਼ਹਿਰ, 17 ਅਕਤੂਬਰ (ਹਰਵਿੰਦਰ ਸਿੰਘ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਏ.ਐੱਸ.ਆਈ ਸਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ ਦਰਸ਼ਨ ਲਾਲ ਸਾਥੀ ਪੁਲਿਸ ਕਰਮਚਾਰੀਆਂ ਨਾਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਦਾ ਕਾਫਲਾ ਭਗਵਾਨ ਵਾਲਮੀਕ ਦੇ ਅਸਥਾਨ ਲਈ ਰਵਾਨਾ

ਬੰਗਾ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਭਗਵਾਨ ਬਾਲਮੀਕ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ 'ਚ ਸ਼ਾਮਲ ਹੋਣ ਲਈ ਬੰਗਾ ਤੋਂ ਸ੍ਰੀ ਅੰਮਿ੍ਤਸਰ ਨੂੰ ਵੱਡੀ ਗਿਣਤੀ 'ਚ ਵਰਕਰਾਂ ਦਾ ਕਾਫਲਾ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਅਗਵਾਈ 'ਚ ਰਵਾਨਾ ਹੋਇਆ | ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਨੇ ਆਖਿਆ ਕਿ ਸਾਨੂੰ ਭਗਵਾਨ ਬਾਲਮੀਕ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ | ਇਸ ਮੌਕੇ 'ਤੇ ਉਨ੍ਹਾਂ ਨਾਲ ਸ. ਸੁਖਦੀਪ ਸਿੰਘ ਸ਼ੁਕਾਰ ਮੁੱਖ ਬੁਲਾਰਾ ਸਪੋਕਸਮੈਨ ਯੂਥ ਅਕਾਲੀ ਦਲ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਜੈ ਪਾਲ ਸੁੰਡਾ ਹਲਕਾ ਇੰਚਾਰਜ ਬਹੁਜਨ ਸਮਾਜ ਪਾਰਟੀ, ਗੁਰਮੇਲ ਸਿੰਘ ਸਾਹਲੋਂ, ਮਨੋਹਰ ਕਮਾਮ, ਕਮਲਜੀਤ ਸਿੰਘ ਮੇਹਲੀ ਜ਼ਿਲ੍ਹਾ ਪ੍ਰਧਾਨ, ਦਲਜੀਤ ਸਿੰਘ ਥਾਂਦੀ, ਕੇਸਰ ਸਿੰਘ ਮਹਿਮੂਦਪੁਰ, ਬਨੀਤ ਸਰੋਆ, ਸੋਮ ਨਾਥ ਰਟੈਂਡਾ, ਨੀਲਮ ਸਹਿਜਲ, ਜੀਤ ਸਿੰਘ ਭਾਟੀਆ, ਜਤਿੰਦਰ ਸਿੰਘ ਮਾਨ, ਸੁਰਜੀਤ ਸਿੰਘ ਝਿੰਗੜਾਂ, ਬਲਵੀਰ ਸਿੰਘ ਲਾਦੀਆਂ, ਜੋਗਿੰਦਰ ਸਿੰਘ ਔੜ, ਹਰਮੇਸ਼ ਪੱਦੀ ਮੱਠਵਾਲੀ, ਮੋਹਿੰਦਰ ਪਾਲ, ਜਸਪਾਲ ਲਧਾਣਾ ਉੱਚਾ, ਕੁਲਦੀਪ ਬਹਿਰਾਮ, ਪਰਮਜੀਤ ਦੋਸਾਂਝ, ਵਿਜੇ ਗੁਣਾਚੌਰ, ਧਰਮਿੰਦਰ ਘੁੰਮਣ, ਪ੍ਰਦੀਪ ਜੱਸੀ, ਇੰਦਰਜੀਤ ਅਟਾਰੀ, ਬਲਜੀਤ ਮੱਲੂਪੋਤਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX