ਤਾਜਾ ਖ਼ਬਰਾਂ


ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  13 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 1 hour ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 1 hour ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 2 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 4 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 4 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 4 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 5 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 5 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 6 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 6 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 6 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 6 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 6 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 6 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 7 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 7 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 7 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 8 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 9 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਬੇਗੋਵਾਲ, 17 ਅਕਤੂਬਰ (ਸੁਖਜਿੰਦਰ ਸਿੰਘ)-ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਬ੍ਰਹਮ ਗਿਆਨੀ, ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖ਼ਰੀਦ ਏਜੰਸੀਆਂ ਨੇ 3 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ-ਡੀ.ਸੀ.

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ 42 ਸਥਾਈ ਤੇ 21 ਆਰਜ਼ੀ ਮੰਡੀਆਂ 'ਚ ਹੁਣ ਤੱਕ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਨੇ 3 ਲੱਖ 5008 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਖਰੀਦੇ ਗਏ ਝੋਨੇ ਵਿਚੋਂ 1 ਲੱਖ 75 ਹਜ਼ਾਰ 275 ਮੀਟਿ੍ਕ ਟਨ ਝੋਨਾ ਜੋ 86.19 ...

ਪੂਰੀ ਖ਼ਬਰ »

ਸਰਕਾਰਾਂ ਤੇ ਅਦਾਲਤਾਂ ਦੇ ਰਵੱਈਏ ਕਾਰਨ ਕਿਸਾਨਾਂ ਦੇ ਮਨ 'ਚ ਬੇਵਿਸ਼ਵਾਸੀ ਵਧ ਰਹੀ-ਖ਼ਾਲਸਾ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਦੋਆਬਾ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਪ੍ਰਧਾਨ ਸੁਖਦੇਵ ਸਿੰਘ ਖ਼ਾਲਸਾ ਨੇ ਇਕ ਬਿਆਨ ਰਾਹੀਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾੲੀਂਡ ਯੂਨੀਅਨ ਨੇ ਰਾਣਾ ਗੁਰਜੀਤ ਸਿੰਘ ਨੂੰ ਸੌਂਪਿਆ ਮੰਗ ਪੱਤਰ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅੰਗਹੀਣ ਅਤੇ ਬਲਾੲੀਂਡ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਫਗਵਾੜਾ ਪੁੱਜੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਸਮਾਗਮ ਜਾਰੀ

ਕਪੂਰਥਲਾ, 17 ਅਕਤੂਬਰ (ਸਡਾਨਾ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਵੱਖ-ਵੱਖ ਥਾਵਾਂ 'ਤੇ ਸਮਾਗਮ ਆਰੰਭ ਹੋਏ ਤੇ ਇਕ ਜਾਗਿ੍ਤੀ ਯਾਤਰਾ ਵੀ ਕੱਢੀ ਗਈ | ਇਸੇ ਤਹਿਤ ਮੁਹੱਲਾ ਰਾਈਕਾ ਵਿਖੇ ਸਥਿਤ ਮੰਦਿਰ ਵਿਖੇ ਝੰਡੇ ਦੀ ਰਸਮ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਕੌਮੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਆਗਾਮੀ ਚੋਣਾਂ ਲਈ ਡੱਟ ਜਾਣ-ਰਾਣਾ ਗੁਰਜੀਤ ਸਿੰਘ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ 2022 ਦੀਆਂ ਚੋਣਾਂ ਲਈ ਤਿਆਰੀਆਂ ਕਰ ਲੈਣ ਤਾਂ ਜੋ ਪੰਜਾਬ 'ਚ ਮੁੜ ਕਾਂਗਰਸ ਦੀ ਸਰਕਾਰ ਸਥਾਪਿਤ ਕੀਤੀ ਜਾ ਸਕੇ | ਬੀਤੀ ਰਾਤ ...

ਪੂਰੀ ਖ਼ਬਰ »

ਕਤਲ ਕੇਸ 'ਚ ਕਾਬੂ ਕੀਤੇ ਨੌਜਵਾਨ ਇਕ ਦਿਨਾ ਪੁਲਿਸ ਰਿਮਾਂਡ 'ਤੇ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮਹੇੜੂ ਨਜ਼ਦੀਕ ਇਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਸਤਨਾਮਪੁਰਾ ਪੁਲਿਸ ਨੇ ਕਾਬੂ ਕੀਤੇ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 17 ਅਕਤੂਬਰ (ਸਡਾਨਾ)-ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਮਲਕੀਤ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਂਜਲੀ ਰੋਡ 'ਤੇ ...

ਪੂਰੀ ਖ਼ਬਰ »

ਵਿਅਕਤੀ ਨਾਲ ਲੱਖਾਂ ਦੀ ਠੱਗੀ ਮਾਰਨ 'ਤੇ ਇਕ ਖ਼ਿਲਾਫ਼ ਕੇਸ ਦਰਜ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਦੁਬਈ ਵਿਖੇ ਇਕ ਕਾਰੋਬਾਰੀ ਨਾਲ ਪੈਸਿਆਂ ਦਾ ਲੈਣ ਦੇਣ ਕਰਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ-420 ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਿਟੀ ਸ਼ੁਮਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਤੇ ਸੰਤ ਤਰਲੋਚਨ ਸਿੰਘ ਦੀ ਬਰਸੀ ਮਨਾਈ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਅਕਤੂਬਰ (ਥਿੰਦ, ਭੋਲਾ, ਹੈਪੀ)-ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ 27ਵੀਂ ਬਰਸੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਤਰਲੋਚਨ ਸਿੰਘ ਕਾਰ ਸੇਵਾ ਵਾਲਿਆਂ ਦੀ 18ਵੀਂ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਸੰਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਅੱਜ-ਕੋਮਲ ਸਹੋਤਾ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਭਗਵਾਨ ਵਾਲਮੀਕਿ ਨੌਜਵਾਨ ਸਭਾ ਕਪੂਰਥਲਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ 18 ਅਕਤੂਬਰ ਨੂੰ ਦੁਪਹਿਰ 3 ਵਜੇ ਪਾਵਨ ਗ੍ਰੰਥ ਸ੍ਰੀ ਰਮਾਇਣ ਜੀ ਦੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ 'ਚ ਭਗਵਾਨ ਵਾਲਮੀਕਿ ਜੀ ਦੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਨਡਾਲਾ, 17 ਅਕਤੂਬਰ (ਮਾਨ)-ਇੱਥੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ 'ਚ ਕੱਤਕ ਦੀ ਸੰਗਰਾਂਦ ਦੇ ਸ਼ੁੱਭ ਮੌਕੇ 'ਤੇ ਮਾਤਾ ਤਿ੍ਪਤਾ ਜੀ ਐਜੂਕੇਸ਼ਨ ਫਾਂਉਡੇਸ਼ਨ ਕੈਲੇਫੋਰਨੀਆ (ਯੂ.ਐੱਸ.ਏ.) ਵਲੋਂ ਸਥਾਨਕ ਸਮਾਜ ਸੇਵੀ ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਨਗਰ ਕੀਰਤਨ ਸਜਾਇਆ

ਤਲਵੰਡੀ ਚੌਧਰੀਆਂ, 17 ਅਕਤੂਬਰ (ਪਰਸਨ ਲਾਲ ਭੋਲਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਸ੍ਰੀ ਰਮਾਇਣ ਪਾਠ ਦੇ ਭੋਗ ਭਗਵਾਨ ਵਾਲਮੀਕਿ ਮੰਦਿਰ ਵਿਖੇ ਭੋਗ ਪਾਏ ਗਏ | ਉਪਰੰਤ ਪ੍ਰਧਾਨ ਦਲਬੀਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਸਮੁੱਚੀ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਨਾਲ ਵਧੀਕੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੀ ਫੱਟੀ ਪੋਚਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਬਹੁਤ ਹੀ ਮਜ਼ਬੂਤ ਉਮੀਦਵਾਰ ...

ਪੂਰੀ ਖ਼ਬਰ »

ਸੀ.ਐੱਚ.ਸੀ. ਪਾਂਸ਼ਟਾ 'ਚ ਨੇਤਰ ਦਿਵਸ ਮਨਾਇਆ

ਪਾਂਸ਼ਟਾ, 17 ਅਕਤੂਬਰ (ਸਤਵੰਤ ਸਿੰਘ)–ਸਿਵਲ ਹਸਪਤਾਲ ਪਾਂਸ਼ਟਾ 'ਚ ਨੇਤਰ ਦਿਵਸ ਮਨਾਉਂਦੇ ਹੋਏ ਲੋਕਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਡਾ. ਮਨਜੀਤ ਕੁਮਾਰ ਐੱਸ. ਐੱਮ. ਓ. ਪਾਂਸ਼ਟਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਾਂਸ਼ਟਾ 'ਚ ਹੋਈ ਸਭਾ 'ਚ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਡੁਮੇਲੀ ਦੀ ਪੂਰਨ ਉਸਾਰੀ ਦੀ ਆਰੰਭਤਾ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਪਾਤਸ਼ਾਹੀ ਛੇਵੀਂ ਡੁਮੇਲੀ ਦੀ ਪੂਰਨ ਉਸਾਰੀ ਦਾ ਕਾਰਜ ਗੁਰ ਮਰਿਆਦਾ ਅਨੁਸਾਰ ਅਰੰਭ ਹੋਇਆ | ਨਿਰਮਲ ਕੁਟੀਆ ਛੰਭ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਮੌਤ, 3 ਨਵੇਂ ਮਾਮਲੇ

ਕਪੂਰਥਲਾ, 17 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਫਗਵਾੜਾ ਨਾਲ ਸੰਬੰਧਿਤ ਇਕ 60 ਸਾਲਾ ਔਰਤ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ 'ਚ 62 ਸਾਲਾ ਵਿਅਕਤੀ ...

ਪੂਰੀ ਖ਼ਬਰ »

ਅੱਜ ਰੇਲਵੇ ਫਾਟਕ ਢਿਲਵਾਂ ਵਿਖੇ ਰੇਲਾਂ ਰੋਕਾਂਗੇ-ਬੰਨੇਮੱਲ੍ਹ

ਢਿਲਵਾਂ, 17 ਅਕਤੂਬਰ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ 18 ਅਕਤੂਬਰ ਨੂੰ ਢਿਲਵਾਂ ਦੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ 8 ਮੋਬਾਈਲ ਬਰਾਮਦ, 6 ਵਿਰੁੱਧ ਕੇਸ ਦਰਜ

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ 6 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਗੁਰਜੰਟ ਸਿੰਘ, ਦਲਬੀਰ ਸਿੰਘ, ਬਲਦੇਵ ਸਿੰਘ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੀ ਕਾਰਜਸ਼ੈਲੀ ਦਾ ਦਾਇਰਾ ਵਧਣ ਨਾਲ ਅਪਰਾਧ ਰੋਕਣ 'ਚ ਮਦਦ ਮਿਲੇਗੀ-ਕਟਾਰੀਆ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਇੰਦਰਪਾਲ ਮਨਚੰਦਾ, ਪਿੰਟਾ ਪਹਿਲਵਾਨ, ਪਾਰਸ ਚੋਪੜਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਵਲੋਂ ਸਮਾਗਮ

ਨਡਾਲਾ, 17 ਅਕਤੂਬਰ (ਮਾਨ)-ਅੱਜ ਕੱਤਕ ਦੀ ਸੰਗਰਾਂਦ ਮੌਕੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਆਪਣਾ ਪਲੇਠਾ ਚੁਪਹਿਰਾ ਜਪ-ਤਪ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਭੁਲੱਥ, 17 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਪਵਿੱਤਰ ਸਥਾਨ ਪਿੰਡ ਪੰਡੋਰੀ ਵਿਖੇ ਸਾਲਾਨਾ ਧਾਰਮਿਕ ਸਮਾਗਮ 18 ਅਕਤੂਬਰ ਨੂੰ ਹੋਣ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਅੱਜ ਗੋਇਲ ਹਸਪਤਾਲ ਦੀ ਪ੍ਰਮੁੱਖ ਡਾ. ਸੰਜੀਵ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ 153ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 17 ਅਕਤੂਬਰ (ਮਨਦੀਪ ਸਿੰਘ ਸੰਧੂ)-ਡੇਰਾ ਸ੍ਰੀ ਹਰਿਗੋਬਿੰਦਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 'ਚ ਵਾਧਾ ਕਰਕੇ ਸੰਘੀ ਢਾਂਚੇ 'ਤੇ ਹਮਲਾ ਕੀਤਾ-ਸੁੱਖ

ਸੁਲਤਾਨਪੁਰ ਲੋਧੀ, 17 ਅਕਤੂਬਰ (ਥਿੰਦ)-ਕੇਂਦਰ ਦੀ ਮੋਦੀ ਸਰਕਾਰ ਨੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 'ਚ 15 ਤੋਂ 50 ਕਿੱਲੋਮੀਟਰ ਵਾਧਾ ਕਰਕੇ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਕੀਤਾ ਹੈ ਅਤੇ ਇਹ ਰਾਜਾਂ ਦੀ ਪ੍ਰਭੂਸੱਤਾ 'ਚ ਸਿੱਧੀ ਦਖ਼ਲਅੰਦਾਜ਼ੀ ਹੈ | ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਬਾਬਾ ਹਰਜੀਤ ਸਿੰਘ ਕਾਰ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਅਹੁਦੇਦਾਰਾਂ ਬਲਵਿੰਦਰ ਸਿੰਘ ਮਸੀਹ ਤੇ ਕਰਨੈਲ ਸਿੰਘ ਦਾ ਸਨਮਾਨ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਬਲਵਿੰਦਰ ਸਿੰਘ ਮਸੀਹ ਤੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਨੂੰ ਅੱਜ ਪਾਰਟੀ ਦੇ ਦਫ਼ਤਰ 'ਚ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਸੰਤ ਕਿ੍ਸ਼ਨ ਨਾਥ ਜੀ ਦਾ 59ਵਾਂ ਜਨਮ ਦਿਨ ਮਨਾਇਆ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ. ਟੀ. ਰੋਡ ਚਹੇੜੂ ਦੇ ਮੌਜੂਦਾ ਗੱਦੀਨਸ਼ੀਨ ਸੰਤ ਕਿ੍ਸ਼ਨ ਨਾਥ ਜੀ ਦਾ 59ਵਾਂ ਜਨਮ ਦਿਨ ਅਤੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਦੇਸ਼-ਵਿਦੇਸ਼ ਦੀਆਂ ਸੰਗਤਾਂ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਸਰਕਾਰ ਕਰੇਗੀ ਸਨਮਾਨਿਤ-ਚੰਦਨ ਪੁਰੀ

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਬੰਧੀ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਕਰਨੈਲ ਸਿੰਘ 'ਆਪ' ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 17 ਅਕਤੂਬਰ (ਸਡਾਨਾ)-ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਵਿੰਗ 'ਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ, ਜਿਸ ਤਹਿਤ ਕਪੂਰਥਲਾ ਨਾਲ ਸਬੰਧਿਤ ਸੇਵਾ-ਮੁਕਤ ਡੀ. ਐੱਸ. ਪੀ. ਕਰਨੈਲ ਸਿੰਘ ਨੂੰ ਟਰਾਂਸਪੋਰਟ ਵਿੰਗ ਦਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਰੋਟਰੀ ਕਲੱਬ ਇਲੀਟ ਨੇ ਲਗਾਇਆ ਨੱਕ, ਕੰਨ ਤੇ ਗਲੇ ਦਾ ਮੁਫ਼ਤ ਜਾਂਚ ਕੈਂਪ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਪਣਾ ਕਲੱਬ ਦਾ ਸਥਾਪਨਾ ਦਿਵਸ ਮਨਾਉਂਦੇ ਹੋਏ ਸਟੇਟ ਗੁਰਦੁਆਰਾ ਸਾਹਿਬ ਵਿਖੇ ਨੱਕ, ਕੰਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀ ਦੀ ਸਾਥੀ ਕੈਦੀਆਂ ਵਲੋਂ ਕੁੱਟਮਾਰ

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਹਵਾਲਾਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਉਸ ਦੇ ਸਾਥੀ ਕੈਦੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਲਵਿੰਦਰ ਸਿੰਘ ਵਾਸੀ ਖੇਮਕਰਨ ਨੇ ਦੱਸਿਆ ਕਿ ਉਹ ਬੀਤੇ ਦਿਨ ਸ਼ਾਮ ਦੇ ...

ਪੂਰੀ ਖ਼ਬਰ »

ਨਡਾਲਾ 'ਚ ਕਿਸਾਨ ਯੂਨੀਅਨ ਸਾੜੇਗੀ ਮੋਦੀ ਦਾ 40 ਫੁੱਟ ਉੱਚਾ ਪੁਤਲਾ

ਨਡਾਲਾ, 17 ਅਕਤੂਬਰ (ਮਾਨ)-ਨਡਾਲਾ 'ਚ ਕਿਸਾਨ ਯੂਨੀਅਨ ਨਡਾਲਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸ਼ਾਮ ਨੂੰ ਮੋਦੀ ਦਾ 40 ਫੁੱਟ ਉੱਚਾ ਪੁਤਲਾ ਸਾੜ ਕੇ ਆਪਣਾ ਰੋਸ ਪ੍ਰਦਰਸ਼ਨ ਕਰੇਗੀ | ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਨੂੰ ਰਾਜਪੂਤ ਸਭਾ ਸਰਕਲ ਪਾਂਸ਼ਟਾ ਦਾ ਪ੍ਰਧਾਨ ਥਾਪਿਆ

ਪਾਂਸ਼ਟਾ, 17 ਅਕਤੂਬਰ (ਸਤਵੰਤ ਸਿੰਘ)-ਰਾਜਪੂਤ ਭਾਈਚਾਰੇ ਦੇ ਹੱਕਾਂ ਦੇ ਪਹਿਰੇਦਾਰ ਵਜੋਂ ਉੱਭਰੀ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵਲੋਂ ਸਭਾ ਦੇ ਕਾਰਜਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਨੰਬਰਦਾਰ ਇੰਦਰਜੀਤ ਸਿੰਘ ਪ੍ਰਮਾਰ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ਼ੇਖਮਾਂਗਾ ਸਕੂਲ 'ਚ ਵਿਧਾਇਕ ਚੀਮਾ ਨੇ 6 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੇ ਕਾਰਜ ਦਾ ਸ਼ੁੱਭ ਆਰੰਭ ਕੀਤਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਥਿੰਦ, ਹੈਪੀ)-ਸ਼ੇਖਮਾਂਗਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਲੰਮੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਦਿਆਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ 6 ਲੱਖ ਰੁਪਏ ਦੀ ਲਾਗਤ ਨਾਲ 300 ਫੁੱਟ ਲੰਬੇ ਸੀਵਰੇਜ ਨੂੰ ਪਾਉਣ ਦਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਰਾਸ਼ਨ ਤੇ ਦਵਾਈ ਦੀ ਸਹਾਇਤਾ ਜਾਰੀ

ਨਡਾਲਾ, 17 ਅਕਤੂਬਰ (ਮਾਨ)-ਸਥਾਨਕ ਏਕ ਨੂਰ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਇਲਾਕੇ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਜਾਰੀ ਹੈ, ਜਿਸ ਦੇ ਚੱਲਦਿਆਂ ਸੁਸਾਇਟੀ ਵਲੋਂ ਪਿੰਡ ਚੁਗਾਵਾਂ ਦੇ ਲੋੜਵੰਦ ...

ਪੂਰੀ ਖ਼ਬਰ »

ਚੱਕ ਕੋਟਲਾ ਫਾਟਕ 'ਤੇ ਕਿਸਾਨਾਂ ਦਾ 'ਰੇਲ ਰੋਕੋ' ਧਰਨਾ ਅੱਜ

ਡਡਵਿੰਡੀ, 17 ਅਕਤੂਬਰ (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ 'ਚ ਕੁੱਲ ਹਿੰਦ ਕਿਸਾਨ ਸਭਾ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਜਲੰਧਰ-ਫਿਰੋਜ਼ਪੁਰ ਟਰੈਕ ਲਾਈਨ 'ਤੇ ਡਡਵਿੰਡੀ ਨੇੜੇ ਪਿੰਡ 'ਚੱਕ ਕੋਟਲਾ' ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ 8 ਮੋਬਾਈਲ ਬਰਾਮਦ, 6 ਵਿਰੁੱਧ ਕੇਸ ਦਰਜ

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ 6 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਗੁਰਜੰਟ ਸਿੰਘ, ਦਲਬੀਰ ਸਿੰਘ, ਬਲਦੇਵ ਸਿੰਘ ਤੇ ਭਗਵੰਤ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ 8 ਮੋਬਾਈਲ ਫ਼ੋਨ, 9 ਬੈਟਰੀਆਂ, 3 ਸਿੰਮ ਕਾਰਡ, 2 ਡਾਟਾ ਕੇਬਲ ਤੇ ਇਕ ਈਅਰ ਫ਼ੋਨ ਬਰਾਮਦ ਕੀਤੇ ਗਏ, ਜਿਸ ਤਹਿਤ 6 ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ 'ਚ ਕੁਲਵੰਤ ਸਿੰਘ ਵਾਸੀ ਸੰਧੂ ਚੱਠਾ, ਹਵਾਲਾਤੀ ਅਜੈ ਮਸੀਹ ਵਾਸੀ ਗੁਰਦਾਸਪੁਰ, ਕੈਦੀ ਗੁਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਜ਼ਿਲ੍ਹਾ ਅੰਮਿ੍ਤਸਰ, ਹਵਾਲਾਤੀ ਪ੍ਰਵੀਨ ਕੁਮਾਰ ਵਾਸੀ ਫਿਲੌਰ, ਹਵਾਲਾਤੀ ਸਵਰਨਜੀਤ ਸਿੰਘ ਵਾਸੀ ਜਗਰਾਉਂ ਤੇ ਹਵਾਲਾਤੀ ਗੁਰਸੇਵਕ ਸਿੰਘ ਵਾਸੀ ਭਾਦਸੋ ਜ਼ਿਲ੍ਹਾ ਪਟਿਆਲਾ ਸ਼ਾਮਿਲ ਹਨ | ਉਕਤ ਹਵਾਲਾਤੀਆਂ ਤੇ ਕੈਦੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਿੰਡ ਭੁੱਲਾਰਾਈ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 17 ਅਕਤੂਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਕੱਤਕ ਦੀ ਸੰਗਰਾਂਦ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ਗੁਰਜੀਤ ਸਿੰਘ ਭੱਠਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਭਾਈ ...

ਪੂਰੀ ਖ਼ਬਰ »

ਬੰਦ ਪਏ ਘਰ 'ਚੋਂ ਸੋਨਾ ਤੇ ਨਕਦੀ ਚੋਰੀ

ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਚੋਰਾਂ ਨੇ ਇੱਥੋਂ ਦੇ ਸਰਾਫ਼ਾ ਬਾਜ਼ਾਰ ਨਜ਼ਦੀਕ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਲੱਖਾਂ ਦੀ ਕੀਮਤ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਮਾਲਕ ਦੀਪਕ ਜਲੋਟਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਜਥਾ ਦਿੱਲੀ ਨੂੰ ਰਵਾਨਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਪਿਛਲੀ ਦਿਨੀਂ ਵਿਸ਼ਾਲ ਕਾਫ਼ਲੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਏ ਸਨ ਜੋ ਇਸ ਸਮੇਂ ਦਿੱਲੀ ਮੋਰਚੇ 'ਚ ਆਪਣੀ ਵਾਰੀ ਮੁਤਾਬਿਕ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ-ਡਾ. ਅਮਨਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 17 ਅਕਤੂਬਰ (ਥਿੰਦ)-ਡੇਂਗੂ ਦੇ ਲਗਾਤਾਰ ਵੱਧ ਰਹੇ ਕੇਸਾਂ ਕਾਰਨ ਲੋਕਾਂ 'ਚ ਵੱਡਾ ਡਰ ਪਾਇਆ ਜਾ ਰਿਹਾ ਹੈ | ਡੇਂਗੂ ਦੇ ਬਚਾਅ ਲਈ ਸਾਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਵੱਡੀ ਲੋੜ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਪ੍ਰੀਤ ਮਲਟੀਸਪੈਸ਼ਲਿਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX