ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 7 ਜ਼ੋਨਾਂ ਵਲੋਂ ਬਟਾਲਾ ਵਿਖੇ ਰੇਲਾਂ ਰੋਕ ਕੇ ਚੱਕਾ ਜਾਮ
ਬਟਾਲਾ, (ਕਾਹਲੋਂ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ 7 ਜ਼ੋਨਾਂ ਵਲੋਂ ਅੰਮਿ੍ਤਸਰ-ਪਠਾਨਕੋਟ ਰੇਲ ਲਾਈਨ ਬਟਾਲਾ ਵਿਖੇ ਪ੍ਰਧਾਨ ਹਰਭਜਨ ਸਿੰਘ ...
ਕੋਟਲੀ ਸੂਰਤ ਮੱਲ੍ਹੀ, 18 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਜੇਕੇ ਦੇ ਨੌਜਵਾਨ ਮੈਂਬਰ ਪੰਚਇਤ ਦੀ ਬੀਤੇ ਦਿਨ ਭੇਦਭਰੀ ਹਾਲਤ 'ਚ ਮੌਤ ਹੋਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ | ਇਸ ਸਬੰਧੀ ਸਰਪੰਚ ਪ੍ਰੀਤਮ ਸਿੰਘ ਧਾਲੀਵਾਲ ਸਮੇਤ ਜਾਣਕਾਰੀ ਦਿੰਦਿਆਂ ...
ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਨਿਵਾਸੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੈਨੂਅਲ ਪੁੱਤਰ ਨਾਜ਼ਰ ਮਸੀਹ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ...
ਵਡਾਲਾ ਗ੍ਰੰਥੀਆਂ, 18 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬੀਤੀ ਰਾਤ ਬਟਾਲਾ-ਕਾਹਨੂੰਵਾਨ ਰੋਡ 'ਤੇ ਕਾਹਲੋਂ ਫਿਲਿੰਗ ਸਟੇਸ਼ਨ ਮਮਰਾਵਾਂ ਦੇ ਨਜ਼ਦੀਕ ਜਾ ਰਹੀ ਇਕ ਕੰਬਾਈਨ ਦੇ ਛੱਜੇ ਨਾਲ ਬੁਲਟ ਮੋਟਰਸਾਈਕਲ ਵੱਜਣ ਕਰਕੇ ਇਕ ਨÏਜਵਾਨ ਦੀ ਮੌਤ ਹੋ ਗਈ | ਜਾਣਕਾਰੀ ...
ਪੁਰਾਣਾ ਸ਼ਾਲਾ, 18 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕਿਸੇ ਵੀ ਦੇਸ਼ ਦੀ ਸਰਹੱਦ 'ਤੇ ਉੱਥੋਂ ਦੀ ਫ਼ੌਜ ਦਾ ਏਰੀਆ ਹਮੇਸ਼ਾ ਇਸ ਲਈ ਸੀਮਤ ਖੇਤਰ ਤੱਕ ਰੱਖਿਆ ਹੁੰਦਾ ਹੈ ਤਾਂ ਕਿ ਉਸ ਸੀਮਤ ਖੇਤਰ ਤੱਕ ਫ਼ੌਜ ਦੀ ਹਰ ਪਲ ਤਿੱਖੀ ਨਜ਼ਰ ਬਣੀ ਰਹੇ | ਪਰ ਮੋਦੀ ਸਰਕਾਰ ਵਲੋਂ ...
ਧਾਰੀਵਾਲ, 18 ਅਕਤੂਬਰ (ਸਵਰਨ ਸਿੰਘ)-ਸਥਾਨਕ ਪੁਲਿਸ ਸਟੇਸ਼ਨ ਤੋਂ ਰਣੀਆਂ ਵਿਚੋਂ ਲੰਘਦੇ ਮੁੱਖ ਮਾਰਗ ਅਤਿ ਖ਼ਸਤਾ ਹਾਲਤ ਵਿਚ ਹੈ | ਇਥੇ ਦੱਸਣਯੋਗ ਹੈ ਕਿ ਅੰਮਿ੍ਤਸਰ ਤੋਂ ਪਠਾਨਕੋਟ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ੂਨੂੰ ਜਾਣ ਵਾਲੇ ਰਾਹਗੀਰ ਵੀ ਇਸੇ ਹੀ ਮੁੱਖ ...
ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਤੋਂ ਇਸ ਸਮੇਂ ਹਰ ਵਰਗ ਦੁਖੀ ਹੋਇਆ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ...
ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਝੋਨੇ ਦਾ ਮੁੱਲ ਪ੍ਰਤੀ ਕੁਇੰਟਲ 1960 ਰੁਪਏ ਪੱਕਾ ਕਰਨ ਦੇ ਬਾਵਜੂਦ ਵੀ ਕਿਸਾਨ ਮੰਡੀਆਂ 'ਚ ਉਦਾਸ ਘੁੰਮ ਰਿਹਾ ਹੈ | ਬਟਾਲਾ ਦਾਣਾ ਮੰਡੀ 'ਚ ਕਿਸਾਨਾਂ ਨੇ ਦੁਖੀ ਮਨ ਨਾਲ 'ਅਜੀਤ' ਨੂੰ ਦੱਸਿਆ ਕਿ ਸਰਕਾਰ ਵਲੋਂ ਝੋਨੇ ...
ਕਲਾਨੌਰ, 18 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਬੇਘਰੇ ਅਤੇ ਬੇ-ਜ਼ਮੀਨੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਕੀਤੇ ਗਏ ਐਲਾਨ ਨੂੰ ਅਮਲੀਜਾਮਾ ਪਹਿਨਾਉਂਦਿਆਂ ਨੇੜਲੇ ਸਰਹੱਦੀ ਪਿੰਡ ਬਰੀਲਾ ਖੁਰਦ ਦੀ ਸਰਪੰਚ ਨਰਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਵਲੋਂ ਯੂ.ਕੇ. ਦੇ ਸਪਾਊਸ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਬੀਤੇ ਦਿਨ ਇਕ ਹੋਰ ਵਿਦਿਆਰਥਣ ਰਸ਼ਮੀ ਪਤਨੀ ਰਾਜਬੀਰ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਸਬੰਧੀ ...
ਕਲਾਨੌਰ, 18 ਅਕਤੂਬਰ (ਪੁਰੇਵਾਲ)-ਸਰਹੱਦੀ ਪਿੰਡਾਂ ਦੇ ਦੌਰੇ 'ਤੇ ਪਹੁੰਚੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਾ ਪਿੰਡ ਸਰਜੇਚੱਕ ਦੀ ਸਰਪੰਚ ਸੁਖਰਾਜ ਕੌਰ, ਅਲਾਵਲਪੁਰ ਦੀ ਸਰਪੰਚ ਸਰਬਜੀਤ ਕੌਰ, ਲੋਪਾ ਦੀ ਸਰਪੰਚ ਗੁਰਜੀਤ ਕੌਰ ਅਤੇ ਬਰੀਲਾ ਖੁਰਦ ਦੀ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਦੀ ਉਸਾਰੀ ਕਰਨ 'ਤੇ ਜੋਗਿੰਦਰ ਨਗਰ ਤੋਂ ਪੰਜਾਬ ਵਿਚ ਬਿਜਲੀ ਪਹੁੰਚਾਉਣ ਲਈ ਸੇਵਾ ...
ਦੀਨਾਨਗਰ, 18 ਅਕਤੂਬਰ (ਸੰਧੂ/ਸੋਢੀ)-ਗੁਰੂ ਰਵਿਦਾਸ ਸਭਾ ਦੀਨਾਨਗਰ ਦੇ ਪ੍ਰਧਾਨ ਯਸ਼ਪਾਲ ਕੁੰਡਲ ਵਲੋਂ ਸਿੰਘੂ ਬਾਰਡਰ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਦੇ ਹੋਏ ਕਤਲ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ...
ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸਥਾਨਕ ਸ਼ਿਵਾਲਾ ਮੰਦਰ ਵਿਖੇ ਸਾਈਾ ਮੰਦਰ ਦੇ ਨਿਰਮਾਣ ਦਿਵਸ ਮੌਕੇ ਸ੍ਰੀ ਸਾਈਾ ਪਰਿਵਾਰ ਤੇ ਸੱਤਿਆ ਸੇਵਾ ਸਾਈਾ ਸਮਿਤੀ ਵਲੋਂ ਸ੍ਰੀ ਸਾਈਾ ਬਾਬਾ ਜੀ ਦੀ ਪਾਲਕੀ ਦੀ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪਹਿਲਾਂ ਹਵਨ ਯੱਗ ਕਰਵਾਇਆ | ਉਪਰੰਤ ਭਜਨ ਕੀਰਤਨ ਹੋਇਆ | ਦੁਪਹਿਰ 3 ਵਜੇ ਮੰਦਰ ਤੋਂ ਸ਼ੋਭਾ ਯਾਤਰਾ ਸ਼ੁਰੂ ਹੋਈ ਜੋ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਵਾਪਸ ਮੰਦਰ ਵਿਖੇ ਸਮਾਪਤ ਹੋਈ | ਇਸ ਯਾਤਰਾ ਦਾ ਵੱਖ-ਵੱਖ ਥਾਈਾ ਸ਼ਹਿਰ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ | ਸਾਈਾ ਪਰਿਵਾਰ ਦੇ ਪ੍ਰਦੀਪ ਮਹਾਜਨ ਨੇ ਕਿਹਾ ਕਿ ਬਾਬਾ ਜੀ ਨੇ ਸਾਦਾ ਜੀਵਨ ਬਤੀਤ ਕੀਤਾ ਅਤੇ ਆਪਣੇ ਭਗਤਾਂ ਨੂੰ ਸਮਾਜਿਕ ਤੇ ਧਾਰਮਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਮਨੁੱਖੀ ਸੇਵਾ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਈਾ ਪਰਿਵਾਰ ਤੇ ਸੱਤਿਆ ਸਾਈਾ ਸੇਵਾ ਕਮੇਟੀ ਬਾਬਾ ਜੀ ਦੇ ਇਨ੍ਹਾਂ ਆਦਰਸ਼ਾਂ ਦੀ ਪਾਲਨਾ ਕਰਦਾ ਹੋਇਆ ਧਾਰਮਿਕ ਤੇ ਸਮਾਜਿਕ ਕਾਰਜਾਂ ਨਾਲ ਜੁੜੀ ਹੈ | ਇਸ ਮੌਕੇ ਐਸ.ਐਸ.ਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ, ਆਪ ਪਾਰਟੀ ਆਗੂ ਬਘੇਲ ਸਿੰਘ ਬਾਹੀਆਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰੰਜੂ ਸ਼ਰਮਾ, ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ, ਗੁਰਦਾਸਪੁਰ ਵੈੱਲਫੇਅਰ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪਵਨ ਸ਼ਰਮਾ, ਗੁਲਸ਼ਨ ਸੈਣੀ ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ, ਬੌਬੀ ਮਹਾਜਨ ਸੀਨੀਅਰ ਮੀਤ ਪ੍ਰਧਾਨ, ਅਜੇ ਲਖਨਪਾਲ, ਰਾਮ ਲਾਲ, ਮੋਹਿਤ ਭੱਲਾ, ਧਰਮਪੀਰ ਮਹਾਜਨ, ਰੋਹਿਤ ਮਹਾਜਨ, ਪਵਨ ਸ਼ਰਮਾ, ਅਰੁਣ ਸ਼ਰਮਾ, ਲੱਕੀ ਅਬਰੋਲ, ਸੋਨੰੂ ਮਹਾਜਨ ਆਦਿ ਵੀ ਹਾਜ਼ਰ ਸਨ |
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸ੍ਰੀ ਸਤਿਆ ਸਾਈਾ ਸੇਵਾ ਸਮਿਤੀ ਤੇ ਸ੍ਰੀ ਸਾਈਾ ਬਾਬਾ ਦੇ 96ਵੇਂ ਜਨਮ ਦਿਵਸ ਮੌਕੇ 26ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦੀ ਰਜਿਸਟ੍ਰੇਸ਼ਨ ਅੱਜ 19 ਅਕਤੂਬਰ ਤੋਂ ...
-ਮਾਮਲਾ ਪਿੰਡ ਮਸਾਣੀਆਂ 'ਚ ਮਜ਼ਦੂਰਾਂ 'ਤੇ ਹੋਏ ਹਮਲੇ ਦਾ-
ਬਟਾਲਾ, 18 ਅਕਤੂਬਰ (ਕਾਹਲੋਂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਪਿੰਡ ਮਸਾਣੀਆਂ ਦੇ ਸੰਘਰਸ਼ ਕਰ ਰਹੇ ਮਜ਼ਦੂਰਾਂ 'ਤੇ ਕੀਤੇ ਗਏ ਹਮਲੇ ਨੂੰ ਲੈ ਕੇੇ ਸਥਾਨਕ ਭਾਈ ਸੁੱਖਾ ...
ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਪਿਛਲੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ 'ਚ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਤਲੇਆਮ ਕਰ ਦਿੱਤਾ ਗਿਆ,¢ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਮੰਗਲ ਸਿੰਘ ਖੁਜਾਲਾ ...
ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਸਥਾਨਕ ਕਸਬੇ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ¢ਅਤੇ ਪਾਰਟੀ ਵਿਚ ਚੰਗੀ ਕਾਰਗੁਜ਼ਾਰੀ ਨਿਭਾ ਰਹੇ ਨਿਰਮਲ ਸਿੰਘ ਰਜ਼ੋਆ ...
ਕਲਾਨੌਰ, 18 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇੜਲੇ ਪਿੰਡ ਖੁਸ਼ੀਪੁਰ ਅੱਡਾ ਵਿਖੇ ਸਥਿਤ ਗੁਰਦੁਆਰਾ ਲੋਹਲੰਗਰ ਵਿਖੇ ਵਿਖੇ ਨਤਮਸਤਕ ਹੋਏ | ਸ: ਰੰਧਾਵਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਸਰਕਾਰ ਖ਼ਿਲਾਫ਼ ਕਲੈਰੀਕਲ ਕਾਮਿਆਂ ਦੀ ਹੜਤਾਲ 24 ਤੱਕ ਵਧਾਈ ਗਈ ਹੈ | ਇਸ ਸਬੰਧੀ ਪੀ.ਐਸ.ਐਮ.ਐਸ ਯੂ ਦੇ ਜ਼ਿਲ੍ਹਾ ਯੂਨਿਟ ਦੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ 8 ਅਕਤੂਬਰ ਤੋਂ 24 ਅਕਤੂਬਰ ਤੱਕ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ ...
ਬਟਾਲਾ, 18 ਅਕਤੂਬਰ (ਕਾਹਲੋਂ)-ਕਾਂਗਰਸੀ ਸਰਪੰਚ ਸੁਖਜਿੰਦਰ ਸਿੰਘ ਦਾਬਾਂਵਾਲ ਖੁਰਦ, ਦੁਰਲਭਜੀਤ ਸਿੰਘ ਸਰਪੰਚ ਪੱਤੀ ਪਕੀਵਾਂ, ਰਣਜੀਤ ਸਿੰਘ ਸਰਪੰਚ ਕੋਟਲੀ ਥਾਬਲਾ, ਹਰਜੋਤ ਸਿੰਘ ਸਰਪੰਚ ਸੈਦਪੁਰ ਖੁਰਦ ਤੇ ਕੁਲਜਿੰਦਰ ਸਿੰਘ ਸਰਪੰਚ ਦਾਬਾਂਵਾਲ ਕਲਾਂ ਨੇ ਜ਼ਿਲ੍ਹਾ ...
ਬਹਿਰਾਮਪੁਰ, 18 ਅਕਤੂਬਰ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣ ਰਹੇ ਪਲਟੂਨ ਪੁਲ ਦਾ ਕੰਮ ਸਾਮਾਨ ਦੀ ਘਾਟ ਆਉਣ ਕਾਰਨ ਰੁਕ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲ ਨਿਗਰਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਲਟੂਨ ਪੁਲ ਬਣਾਉਣ ਦਾ ਕੰਮ ਆਰੰਭ ...
ਕਲਾਨੌਰ, 18 ਅਕਤੂਬਰ (ਪੁਰੇਵਾਲ)-ਇਥੇ ਪੱਤਰਕਾਰਾਂ ਦੀ ਸੱਦੀ ਗਈ ਵਿਸ਼ੇਸ਼ ਬੈਠਕ ਦੌਰਾਨ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਦਰਜੀਤ ਸਿੰਘ ਰੰਧਾਵਾ ਨੇ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਮੰਗ ਕੀਤੀ ਕਿ ਉਨ੍ਹਾਂ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਆਮ ਆਦਮੀ ਪਾਰਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਪੰਜਾਬ ਚੰਨੀ ਦੇ ਪੁਤਲੇ ਫ਼ੂਕੇ ਗਏ | ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਪ੍ਰੀਤਮ ਸਿੰਘ ...
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17 ਅਕਤੂਬਰ ਤੱਕ 240207 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ 'ਚੋਂ 210341 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਪਨਗਰੇਨ ਵਲੋਂ 78750, ਮਾਰਕਫੈੱਡ ਵਲੋਂ 59553, ਪਨਸਪ ...
ਬਟਾਲਾ, 18 ਅਕਤੂਬਰ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਇਕੱਤਰਤਾ ਸੰਸਥਾ ਦੇ ਪ੍ਰਧਾਨ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਵਿਚ ਸਥਾਨਕ ਬੀ.ਐੱਚ. ਰਿਜ਼ਾਰਟ ਵਿਚ ਹੋਈ | ਮੀਟਿੰਗ ਦੌਰਾਨ ਬੁੱਧੀਜੀਵੀਆਂ ਨੇ ਭਾਰਤ ਦੇ ਸਾ. ਪ੍ਰਧਾਨ ਮੰਤਰੀ ਡਾ. ...
ਬਟਾਲਾ, 18 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਲੋਂ ਪਿ੍ੰ. ਡਾ. ਐਡਵਰਡ ਮਸੀਹ ਦੀ ਅਗਵਾਈ ਵਿਚ ਕਾਮਰਸ ਵਿਭਾਗ ਦੇ ਮੁਖੀ ਡਾ. ਅਸ਼ਵਨੀ ਕਾਂਸਰਾ ਵਲੋਂ ਚਾਰਟ ਬਣਾਉਣ ਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਕਾਲਜ ਵਿਦਿਆਰਥੀਆਂ ਨੇ ਕੁਦਰਤ ...
ਬਟਾਲਾ, 18 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ 'ਚ 33ਵਾਂ ਗੁਰਮਤਿ ਸਮਾਗਮ 23, 24 ਤੇ 25 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX