ਤਾਜਾ ਖ਼ਬਰਾਂ


ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  4 minutes ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  23 minutes ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 1 hour ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 2 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 2 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 3 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 3 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 4 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 4 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 5 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 6 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਲੁਧਿਆਣਾ

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ 'ਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ਕੱਢੀ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਦਿੱਤੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਸਵੇਰੇ ਰੇਲ ਲਾਈਨਾਂ 'ਤੇ ਕੀਤੇ ਗਏ ਪ੍ਰਦਰਸ਼ਨ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਕਿਸਾਨ ...

ਪੂਰੀ ਖ਼ਬਰ »

'ਆਪ' ਵਲੋਂ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ 'ਚ ਸ਼ਾਹ ਤੇ ਚੰਨੀ ਖਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਕੇਂਦਰ ਵਲੋਂ ਭਾਰਤੀ ਸੀਮਾ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦਾ ਪੰਜਾਬ ਵਿਚ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਵਧਾਇਆ ਗਿਆ ਹੈ | ਜਿਸ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਮਿੰਨੀ ਸਕੱਤਰੇਤ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਰਦਸ਼ਨ ਕੀਤਾ ਗਿਆ | ਆਪਣੇ ਸੰਬੋਧਨ ਵਿਚ ਆਮ ਆਦਮੀ ਪਾਰਟੀ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ, ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ, ਉੱਪ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਉਪ ਪ੍ਰਧਾਨ ਸ਼ਹਿਰੀ ਦੀਪਕ ਬਾਂਸਲ, ਹਲਕਾ ਇੰਚਾਰਜ ਆਤਮ ਨਗਰ ਕੁਲਵੰਤ ਸਿੰਘ ਸਿੱਧੂ, ਉੱਤਰੀ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ, ਪੂਰਬੀ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ, ਗਿੱਲ ਹਲਕਾ ਇੰਚਾਰਜ ਜੀਵਨ ਸਿੰਘ ਸੰਗੋਵਾਲ, ਪਾਇਲ ਹਲਕਾ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ, ਸਮਰਾਲਾ ਹਲਕਾ ਇੰਚਾਰਜ ਜਗਵਿੰਦਰ ਸਿੰਘ ਦਿਆਲਪੁਰ, ਖੰਨਾ ਹਲਕਾ ਇੰਚਾਰਜ ਤਰਨਪ੍ਰੀਤ ਸਿੰਘ ਸੋਂਧ, ਦਫ਼ਤਰ ਇੰਚਾਰਚ ਮਾਸਟਰ ਹਰੀ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਆਪਣੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰ ਦੀ ਇਹ ਚਾਲ ਪੰਜਾਬ ਦੇ ਸੰਘੀ ਢਾਂਚੇ ਨੂੰ ਦਬਾਉਣ ਦੀ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਬੀ. ਐੱਸ. ਐੱਫ. ਦਾ ਪੰਜਾਬ ਵਿਚ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਕਰਨ ਦੀ ਸਖ਼ਤ ਨਿੰਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿੰਨੇ ਹੀ ਜ਼ਿੰਮੇਵਾਰ ਹਨ, ਕਿਉਂਕਿ ਤਾਨਾਸ਼ਾਹੀ ਫੁਰਮਾਨ ਤੋਂ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਹਿਲਾਂ ਪ੍ਰਧਾਨ ਮੰਤਰੀ ਤੇ ਫੇਰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੋਂ ਅੰਤਰ ਰਾਸ਼ਟਰੀ ਸਰਹੱਦ ਰਾਹੀਂ ਹੂੰਦੀ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਸੀ | ਇਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਚੰਨੀ ਨੇ 50 ਫ਼ੀਸਦੀ ਪੰਜਾਬ 'ਤੇ ਕਬਜ਼ੇ ਲਈ ਖ਼ੁਦ ਹੀ ਕੇਂਦਰ ਸਰਕਾਰ ਦੇ ਹੱਥਾਂ ਵਿਚ ਪੰਜਾਬ ਦੀ ਵਾਗਡੋਰ ਸੰਭਾਲ ਦਿੱਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਅੱਗੇ ਆਤਮ-ਸਮਰਪਣ ਕਰਦੇ ਹੋਏ ਪੰਜਾਬ ਦੇ ਕਰੀਬ 27,600 ਵਰਗ ਕਿੱਲੋਮੀਟਰ ਇਲਾਕੇ (ਜੋ ਪੂਰੇ ਪੰਜਾਬ ਦਾ 50 ਫ਼ੀਸਦੀ ਤੋਂ ਵੱਧ ਹੈ) ਦਾ ਕਬਜ਼ਾ ਆਪਣੇ ਹੱਥੀਂ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੋਣਾ ਤੋਂ ਪਹਿਲਾ ਅਜਿਹਾ ਇਕ ਪਾਸੜ ਫ਼ੈਸਲਾ ਥੋਪ ਕੇ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸਦੀ ਦੁਰਵਰਤੋਂ ਹੋ ਸਕਦੀ ਹੈ | ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਹੋ ਸਕਦੀਆਂ ਹਨ | ਸਿਆਸੀ ਬਦਲੇ ਖੋਰੀ ਨੂੰ ਵੀ ਹੋ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਜੇਲ੍ਹ ਵਿਚ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਜੇਲ੍ਹ ਵਿਚ ਚੈਕਿੰਗ ਕੀਤੀ ਗਈ ਸੀ ਤੇ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਚੈੱਕਅੱਪ ਕੈਂਪ ਅੱਜ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ੰਕਰਾ ਆਈ ਹਸਪਤਾਲ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਉੱਘੇ ਸਮਾਜਸੇਵੀ ਆਗੂ ਜਗਦੀਪ ਸਿੰਘ ਡਾਬਾ ਦੀ ਦੇਖ ਰੇਖ ਹੇਠ 19 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਮੁਫ਼ਤ ...

ਪੂਰੀ ਖ਼ਬਰ »

ਫ਼ਿਕੋ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਵਾਪਸ ਨਾ ਲੈਣ 'ਤੇ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਚੇਅਰਮੈਨ ਕੇ.ਕੇ. ਸੇਠ ਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ...

ਪੂਰੀ ਖ਼ਬਰ »

ਜਾਅਲੀ ਮਾਅਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਮਾਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭੁਪਿੰਦਰ ਸਿੰਘ ਵਾਸੀ ਜੰਮੂ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2626318 ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜੂ ...

ਪੂਰੀ ਖ਼ਬਰ »

ਆਏ ਦਿਨ ਵਧ ਰਹੀਆਂ ਤੇਲ ਕੀਮਤਾਂ ਨੇ ਵਧਾਈਆਂ ਮੁਸ਼ਕਿਲਾਂ-ਇੰਦਰਪਾਲ ਬਿੰਦਰਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੇ ਕਾਰਨ ਹੋ ਰਹੇ ਨੁਕਸਾਨ ਤੋਂ ਦੇਸ਼ ਦੇ ਲੋਕ ਸੰਭਲ ਨਹੀਂ ਪਾ ਰਹੇ | ਉਪਰੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਆਏ ਦਿਨ ਹੋ ਰਹੇ ਵਾਧੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵੀ ਦਿਨੋ ਦਿਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਕੀਕੀ ਤੌਰ 'ਤੇ ਜਨਤਾ ਨੂੰ ਸਹੂਲਤਾਂ ਦੇ ਰਹੀ-ਖੁਰਾਣਾ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਹੇ ਕਿ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਨੂੰ ਪੂਰਨ ਬਹੁਮੱਤ ਨਾਲ ਜਿਤਾਵਾਂਗੇ-ਟੀਮ ਗਰਚਾ

ਢੰਡਾਰੀ ਕਲਾਂ, 18 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਦੱਖਣੀ ਦੀ ਫੇਰੀ ਦੌਰਾਨ ਵਾਰਡ ਨੰਬਰ 30 ਦੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਨੇ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਅਕਾਲੀ ਦਲ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਭੋਲਾ ਸਿੰਘ

ਲੁਧਿਆਣਾ, 18 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਭੋਲਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸਦੇ ਨਾਲ-ਨਾਲ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਿਆ ਨੌਜਵਾਨ ਕਾਬੂ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅੰਬੇਡਕਰ ਨਗਰ ਵਿਚ ਔਰਤ ਦਾ ਪਰਸ ਖੋਹ ਕੇ ਭੱਜੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵੰਦਨਾ ਪਤਨੀ ਗਿਆਸਪੁਰਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸੱਟੇਬਾਜ਼ਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸੱਟੇਬਾਜ਼ਾਂ 'ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਵੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੋਗਾ ਤੇ ਕੁਲਵੰਤ ਸਿੰਘ ਦੀ ਅਗਵਾਈ 'ਚ ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ 18 ਅਕਤੂਬਰ (ਕਵਿਤਾ ਖੱੁਲਰ)-ਟੀਮ ਗੋਗਾ ਦੇ ਸਹਿਯੋਗ ਨਾਲ ਕੈਪਟਨ ਕੁਲਵੰਤ ਸਿੰਘ ਦੀ ਟੀਮ ਵਲੋਂ ਵੱਡਾ ਗੁਰਦੁਆਰਾ ਸਾਂਝਾ ਸਾਹਿਬਾਨ ਬਾੜੇਵਾਲ ਅਵਾਣਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਭਲਾਈ ਬੋਰਡ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਬਿਜਲੀ ਬਿੱਲ ਮੁਆਫ਼ੀ ਸੰਬੰਧੀ ਫ਼ੈਸਲਾ ਇਤਿਹਾਸਕ-ਠੁਕਰਾਲ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਤੇ ਵਾਰਡ ਨੰਬਰ 39 ਦੇ ਕੌਂਸਲਰ ਜਸਪ੍ਰੀਤ ਕੌਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਮੁਆਫ਼ੀ ਦਾ ਫ਼ੈਸਲਾ ਇਤਿਹਾਸਕ ਹੈ ਤੇ ਇਸ ਨਾਲ ਸੂਬੇ ਦੇ ...

ਪੂਰੀ ਖ਼ਬਰ »

ਬਲਰਾਮ ਰਿਸ਼ੀ ਦਾ ਧਾਰਮਿਕ ਗੀਤ 21 ਨੂੰ ਜਾਰੀ ਹੋਵੇਗਾ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)- ਐੱਮ.ਡੀ. ਮਿਊਜ਼ਿਕ ਵਲੋਂ ਬਲਰਾਮ ਰਿਸ਼ੀ ਦਾ ਗਾਇਆ ਧਾਰਮਿਕ ਗੀਤ 'ਨਾ ਕੋਈ ਦਿੱਲੀਓਾ ਸੀਸ ਲਿਆ ਸਕਦਾ' 21 ਅਕਤੂਬਰ ਨੂੰ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਬਲਰਾਮ ਰਿਸ਼ੀ ਨੇ ਦੱਸਿਆ ਕਿ ਇਸ ਗੀਤ ਦੇ ਲੇਖਕ ਸੰਤੋਖ ਧਿਰਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਯੂਥ ਅਕਾਲੀ ਆਗੂ ਤੇ ਵਰਕਰ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਡਟ ਕੇ ਮਿਹਨਤ ਕਰਨਗੇ-ਮੰਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਯੂਥ ਅਕਾਲੀ ਦਲ ਦੇ ਆਗੂ/ਵਰਕਰ ਡੱਟ ਕੇ ਪ੍ਰਚਾਰ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਾਏ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਾਏ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸਬੰਧੀ ਪ੍ਰਭਾਤ ਫ਼ੇਰੀ ਕੱਢੀ

ਲੁਧਿਆਣਾ 18 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਸਥਾਨਕ ਘਾਟੀ ਮੁਹੱਲਾ ਵਿਖੇ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਵਲੋਂ ਵਾਲਮੀਕਿ ਤੀਰਥ ਅਸਥਾਨ ਲਈ ਬੱਸਾਂ ਰਵਾਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਜਿੱਥੇ ਸਮੁੱਚੇ ਸੰਸਾਰ 'ਚ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਪਵਿੱਤਰ ਸਥਾਨ ਵਾਲਮੀਕਿ ਤੀਰਥ ਅਸਥਾਨ ਅੰਮਿ੍ਤਸਰ ਵਿਖੇ ਪ੍ਰਗਟ ਦਿਵਸ ਨੂੰ ਲੈ ਕੇ ਹੋ ਰਹੇ ਸਮਾਗਮਾਂ 'ਚ ਹਲਕਾ ...

ਪੂਰੀ ਖ਼ਬਰ »

ਜਗਜੀਤ ਅਰੋੜਾ ਵਲੋਂ ਗਰੇਵਾਲ, ਡੰਗ ਤੇ ਬੀਬੀ ਦਿਆਲ ਦਾ ਸਨਮਾਨ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਗ੍ਰਹਿ ਜੋਸ਼ੀ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਤੋਂ ਵਿਧਾਇਕ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਲੁਧਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX