ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਲੁਧਿਆਣਾ

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ 'ਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ਕੱਢੀ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਦਿੱਤੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਸਵੇਰੇ ਰੇਲ ਲਾਈਨਾਂ 'ਤੇ ਕੀਤੇ ਗਏ ਪ੍ਰਦਰਸ਼ਨ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਕਿਸਾਨ ...

ਪੂਰੀ ਖ਼ਬਰ »

'ਆਪ' ਵਲੋਂ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ 'ਚ ਸ਼ਾਹ ਤੇ ਚੰਨੀ ਖਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਕੇਂਦਰ ਵਲੋਂ ਭਾਰਤੀ ਸੀਮਾ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦਾ ਪੰਜਾਬ ਵਿਚ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਵਧਾਇਆ ਗਿਆ ਹੈ | ਜਿਸ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਮਿੰਨੀ ਸਕੱਤਰੇਤ ਵਿਖੇ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਜੇਲ੍ਹ ਵਿਚ ਚੈਕਿੰਗ ਕੀਤੀ ਗਈ ਸੀ ਤੇ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਚੈੱਕਅੱਪ ਕੈਂਪ ਅੱਜ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ੰਕਰਾ ਆਈ ਹਸਪਤਾਲ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਉੱਘੇ ਸਮਾਜਸੇਵੀ ਆਗੂ ਜਗਦੀਪ ਸਿੰਘ ਡਾਬਾ ਦੀ ਦੇਖ ਰੇਖ ਹੇਠ 19 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਮੁਫ਼ਤ ...

ਪੂਰੀ ਖ਼ਬਰ »

ਫ਼ਿਕੋ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਵਾਪਸ ਨਾ ਲੈਣ 'ਤੇ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਚੇਅਰਮੈਨ ਕੇ.ਕੇ. ਸੇਠ ਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ...

ਪੂਰੀ ਖ਼ਬਰ »

ਜਾਅਲੀ ਮਾਅਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਮਾਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭੁਪਿੰਦਰ ਸਿੰਘ ਵਾਸੀ ਜੰਮੂ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2626318 ਸ਼ੱਕੀ ਵਿਅਕਤੀਆਂ ਦੀ ਕੋਰੋਨਾ ਜਾਂਚ ਹੋ ਚੁੱਕੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 3 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 1 ਮਰੀਜ਼ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 2 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ | ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 85450 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਲੁਧਿਆਣਾ ਵਿਚ ਸਿਹਤਯਾਬੀ ਦੀ ਦਰ ਪਿਛਲੇ ਦਿਨਾਂ ਵਾਲੀ 97.57 ਫੀਸਦੀ ਹੀ ਹੈ, ਜਦ ਕਿ ਕੋਰੋਨਾ ਕਾਰਨ ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਜਿਸ ਕਰਕੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2104 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1052 ਪਿਛਲੇ ਦਿਨਾਂ ਵਾਲਾ ਹੀ ਹੈ | ਅੱਜ ਲੁਧਿਆਣਾ ਵਿਚ 6316 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ, ਜਦ ਕਿ ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 20 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ 4 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ |
ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 87574 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸਬੰਧਿਤ 11690 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ |

ਖ਼ਬਰ ਸ਼ੇਅਰ ਕਰੋ

 

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜੂ ...

ਪੂਰੀ ਖ਼ਬਰ »

ਆਏ ਦਿਨ ਵਧ ਰਹੀਆਂ ਤੇਲ ਕੀਮਤਾਂ ਨੇ ਵਧਾਈਆਂ ਮੁਸ਼ਕਿਲਾਂ-ਇੰਦਰਪਾਲ ਬਿੰਦਰਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੇ ਕਾਰਨ ਹੋ ਰਹੇ ਨੁਕਸਾਨ ਤੋਂ ਦੇਸ਼ ਦੇ ਲੋਕ ਸੰਭਲ ਨਹੀਂ ਪਾ ਰਹੇ | ਉਪਰੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਆਏ ਦਿਨ ਹੋ ਰਹੇ ਵਾਧੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵੀ ਦਿਨੋ ਦਿਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਕੀਕੀ ਤੌਰ 'ਤੇ ਜਨਤਾ ਨੂੰ ਸਹੂਲਤਾਂ ਦੇ ਰਹੀ-ਖੁਰਾਣਾ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਹੇ ਕਿ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਨੂੰ ਪੂਰਨ ਬਹੁਮੱਤ ਨਾਲ ਜਿਤਾਵਾਂਗੇ-ਟੀਮ ਗਰਚਾ

ਢੰਡਾਰੀ ਕਲਾਂ, 18 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਦੱਖਣੀ ਦੀ ਫੇਰੀ ਦੌਰਾਨ ਵਾਰਡ ਨੰਬਰ 30 ਦੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਨੇ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਅਕਾਲੀ ਦਲ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਭੋਲਾ ਸਿੰਘ

ਲੁਧਿਆਣਾ, 18 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਭੋਲਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸਦੇ ਨਾਲ-ਨਾਲ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਿਆ ਨੌਜਵਾਨ ਕਾਬੂ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅੰਬੇਡਕਰ ਨਗਰ ਵਿਚ ਔਰਤ ਦਾ ਪਰਸ ਖੋਹ ਕੇ ਭੱਜੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵੰਦਨਾ ਪਤਨੀ ਗਿਆਸਪੁਰਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸੱਟੇਬਾਜ਼ਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸੱਟੇਬਾਜ਼ਾਂ 'ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਵੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੋਗਾ ਤੇ ਕੁਲਵੰਤ ਸਿੰਘ ਦੀ ਅਗਵਾਈ 'ਚ ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ 18 ਅਕਤੂਬਰ (ਕਵਿਤਾ ਖੱੁਲਰ)-ਟੀਮ ਗੋਗਾ ਦੇ ਸਹਿਯੋਗ ਨਾਲ ਕੈਪਟਨ ਕੁਲਵੰਤ ਸਿੰਘ ਦੀ ਟੀਮ ਵਲੋਂ ਵੱਡਾ ਗੁਰਦੁਆਰਾ ਸਾਂਝਾ ਸਾਹਿਬਾਨ ਬਾੜੇਵਾਲ ਅਵਾਣਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਭਲਾਈ ਬੋਰਡ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਬਿਜਲੀ ਬਿੱਲ ਮੁਆਫ਼ੀ ਸੰਬੰਧੀ ਫ਼ੈਸਲਾ ਇਤਿਹਾਸਕ-ਠੁਕਰਾਲ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਤੇ ਵਾਰਡ ਨੰਬਰ 39 ਦੇ ਕੌਂਸਲਰ ਜਸਪ੍ਰੀਤ ਕੌਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਮੁਆਫ਼ੀ ਦਾ ਫ਼ੈਸਲਾ ਇਤਿਹਾਸਕ ਹੈ ਤੇ ਇਸ ਨਾਲ ਸੂਬੇ ਦੇ ...

ਪੂਰੀ ਖ਼ਬਰ »

ਬਲਰਾਮ ਰਿਸ਼ੀ ਦਾ ਧਾਰਮਿਕ ਗੀਤ 21 ਨੂੰ ਜਾਰੀ ਹੋਵੇਗਾ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)- ਐੱਮ.ਡੀ. ਮਿਊਜ਼ਿਕ ਵਲੋਂ ਬਲਰਾਮ ਰਿਸ਼ੀ ਦਾ ਗਾਇਆ ਧਾਰਮਿਕ ਗੀਤ 'ਨਾ ਕੋਈ ਦਿੱਲੀਓਾ ਸੀਸ ਲਿਆ ਸਕਦਾ' 21 ਅਕਤੂਬਰ ਨੂੰ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਬਲਰਾਮ ਰਿਸ਼ੀ ਨੇ ਦੱਸਿਆ ਕਿ ਇਸ ਗੀਤ ਦੇ ਲੇਖਕ ਸੰਤੋਖ ਧਿਰਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਯੂਥ ਅਕਾਲੀ ਆਗੂ ਤੇ ਵਰਕਰ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਡਟ ਕੇ ਮਿਹਨਤ ਕਰਨਗੇ-ਮੰਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਯੂਥ ਅਕਾਲੀ ਦਲ ਦੇ ਆਗੂ/ਵਰਕਰ ਡੱਟ ਕੇ ਪ੍ਰਚਾਰ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਾਏ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਾਏ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸਬੰਧੀ ਪ੍ਰਭਾਤ ਫ਼ੇਰੀ ਕੱਢੀ

ਲੁਧਿਆਣਾ 18 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਸਥਾਨਕ ਘਾਟੀ ਮੁਹੱਲਾ ਵਿਖੇ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਵਲੋਂ ਵਾਲਮੀਕਿ ਤੀਰਥ ਅਸਥਾਨ ਲਈ ਬੱਸਾਂ ਰਵਾਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਜਿੱਥੇ ਸਮੁੱਚੇ ਸੰਸਾਰ 'ਚ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਪਵਿੱਤਰ ਸਥਾਨ ਵਾਲਮੀਕਿ ਤੀਰਥ ਅਸਥਾਨ ਅੰਮਿ੍ਤਸਰ ਵਿਖੇ ਪ੍ਰਗਟ ਦਿਵਸ ਨੂੰ ਲੈ ਕੇ ਹੋ ਰਹੇ ਸਮਾਗਮਾਂ 'ਚ ਹਲਕਾ ...

ਪੂਰੀ ਖ਼ਬਰ »

ਜਗਜੀਤ ਅਰੋੜਾ ਵਲੋਂ ਗਰੇਵਾਲ, ਡੰਗ ਤੇ ਬੀਬੀ ਦਿਆਲ ਦਾ ਸਨਮਾਨ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਗ੍ਰਹਿ ਜੋਸ਼ੀ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਤੋਂ ਵਿਧਾਇਕ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਲੁਧਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX