ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਨਵਾਂਸ਼ਹਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੀ ਅਰੰਭਤਾ ਮੰਦਰ ਕਮੇਟੀ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਅੰਗਦ ...
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਤੱਕ ਦੇ ਘਰੇਲੂ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦੇ ਕੀਤੇ ...
ਔੜ, 19 ਅਕਤੂਬਰ (ਜਰਨੈਲ ਸਿੰਘ ਖੁਰਦ)-ਇਕ ਪਾਸੇ ਤਾਂ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੰੂ ਸਸਤੀ ਬਿਜਲੀ ਦੇਣ ਦੀਆਂ ਟਾਹਰਾਂ ਮਾਰ ਰਹੀ ਹੈ ਤੇ ਦੂਜੇ ਪਾਸੇ ਲੋਕਾਂ ਦੇ ਘਰੇਲੂ ਮੀਟਰਾਂ ਦੇ ਵਿਭਾਗ ਵਲੋਂ ਬਿੱਲ ਵੰਡਣ ਦੇ ਆਪਣੇ ਝਮੇਲੇ ਨੂੰ ਖ਼ਤਮ ਕਰਨ ਲਈ ਸਮਾਰਟ ਮੀਟਰ ...
ਨਵਾਂਸ਼ਹਿਰ, 19 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐੱਫ. ਐੱਲ. ਸੀ.) ਭਾਰਤ ਇਲੈੱਕਟ੍ਰਾਨਿਕ ਲਿਮਟਿਡ ...
ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਵਧ ਰਹੇ ਡੇਂਗੂ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਡੇਂਗੂ ਨੂੰ ਕੰਟਰੋਲ ਕਰਨ ਲਈ ਨਿੱਜੀ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਤੇ ਮੌਜੂਦਾ ਹਾਲਤਾਂ ਨਾਲ ...
ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲੇ੍ਹ ਵਿਚ 2 ਕਿੱਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਹੋਣਗੇ | ਇਹ ...
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੂਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਭਾਰਤ ਦੇ ਹਰੇਕ ਜ਼ਿਲ੍ਹੇ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਤੇ ਵਿਅਰਥ ਹੋਏ 12 ਕੁਇੰਟਲ ਪਲਾਸਟਿਕ ਨੂੰ ...
ਨਵਾਂਸ਼ਹਿਰ, 19 ਅਕਤੂਬਰ (ਸਟਾਫ਼ ਰਿਪੋਰਟਰ)-ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਉਟਾਲ ਸੁਸਾਇਟੀ ਦੇ 480 ਲਾਭਪਾਤਰੀਆਂ ਨੂੰ 1,00,08,307 ...
ਮੁਕੰਦਪੁਰ, 19 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਵਿਧਾਨ ਸਭਾ ਦੀਆਂ 2022 'ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ 'ਚ ਉਥਲ-ਪੁਥਲ ਹੋਣੀ ਸੁਭਾਵਕ ਹੈ | ਵਿਧਾਨ ਸਭਾ ਹਲਕਾ ਬੰਗਾ ਦੇ ਵੋਟਰਾਂ 'ਚ ਕਾਫ਼ੀ ਅਸਰ ਰਸੂਖ ਰੱਖਦੇ ਸ਼੍ਰੋਮਣੀ ਅਕਾਲੀ ਦਲ ਦੇ ...
ਬਲਾਚੌਰ, 19 ਅਕਤੂਬਰ (ਸ਼ਾਮ ਸੁੰਦਰ ਮੀਲੂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਥੇਬੰਦੀ ਦੇ ਪੰਜਾਬ ਪ੍ਰਧਾਨ ਧੰਨਾ ਮੱਲ ਗੋਇਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ...
ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਮੰਤਰੀ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਠਿਆਈਆਂ ਦੀ ਗੁਣਵੱਤਾ ਜਾਣਨ ਤੇ ਘਟੀਆ ...
ਘੁੰਮਣਾਂ, 19 ਅਕਤੂਬਰ (ਮਹਿੰਦਰਪਾਲ ਸਿੰਘ)-ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬੀਜਾਈ ਦਾ ਸਮਾਂ ਆ ਗਿਆ ਹੈ, ਪਰ ਕਣਕ ਦੀ ਬੀਜਾਈ ਲਈ ਇਸ ਇਲਾਕੇ 'ਚ ਡੀ. ਏ. ਪੀ. ਖ਼ਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ ਹਨ | ਕਿਸਾਨ ਜਿੱਥੇ ਸਹਿਕਾਰੀ ਸਭਾਵਾਂ 'ਚ ਗੇੜੇ ਮਾਰ-ਮਾਰ ਅੱਕ ਗਏ ਹਨ, ...
ਬੰਗਾ, 19 ਅਕਤੂਬਰ (ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 24 ਅਕਤੂਬਰ ਨੂੰ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ...
ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਭਾਈ ਮਨਜੀਤ ...
ਸਾਹਲੋਂ, 19 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਤੇ ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ, ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ...
ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਅਕਾਲੀ-ਬਸਪਾ ਗੱਠਜੋੜ ਵਲੋਂ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਝਿੰਗੜਾਂ ਵਿਖੇ 23 ਅਕਤੂਬਰ ਨੂੰ ਬਸਪਾ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ 'ਚ ਭਾਰੀ ਇਕੱਠ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ 'ਚ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ ਵਿਚ ਗੱਠਜੋੜ ਦੀ ਰੱਖੀ ਮੀਟਿੰਗ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਇਸ ਸਮਾਗਮ ਵਿਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਅਕਾਲੀ ਲੀਡਰਸ਼ਿਪ ਸ਼ਿਰਕਤ ਕਰੇਗੀ | ਪਰਵੀਨ ਬੰਗਾ ਸਕੱਤਰ ਬਸਪਾ ਪੰਜਾਬ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਸੁਖਦੀਪ ਸਿੰਘ ਸ਼ੁਕਾਰ ਮੁੱਖ ਬੁਲਾਰਾ ਯੂਥ ਅਕਾਲੀ ਦਲ, ਸੁਰਜੀਤ ਸਿੰਘ ਝਿੰਗੜ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਪ੍ਰੀਤ ਸਿੰਘ ਸ਼ੇਰਗਿੱਲ ਯੂਥ ਅਕਾਲੀ ਆਗੂ, ਪ੍ਰਧਾਨ ਜੈਪਾਲ ਸੁੰਡਾ, ਸੁਰਜੀਤ ਸਿੰਘ ਬੰਬੇ, ਭੁਪਿੰਦਰ ਸਿੰਘ ਬੂਟਾ, ਸੁਰਿੰਦਰ ਸਿੰਘ ਛਿੰਦਾ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪ੍ਰਧਾਨ ਸੋਹਣ ਸਿੰਘ ਕਲਸੀ ਸੋਮਨਾਥ ਰਟੈਂਡਾ, ਵਿਜੇ ਕੁਮਾਰ ਗੁਣਾਚੌਰ, ਰਮਨ ਕੁਮਾਰ ਬੰਗਾ, ਸੁਰਜੀਤ ਰਾਮ ਰੱਲ, ਜਰਨੈਲ ਸਿੰਘ, ਲਖਵੀਰ ਕੁਮਾਰ, ਗੁਰਦੇਵ ਕੁਮਾਰ, ਜੀਵਨ ਸਿੰਘ ਖਾਨਖਾਨਾ, ਬਲਵਿੰਦਰ ਕੁਮਾਰ, ਹਰਵਿੰਦਰ ਜੱਸਲ, ਸੁਰਿੰਦਰ ਕੌਰ ਤੇ ਕਮਲੇਸ਼ ਕੌਰ ਆਦਿ ਹਾਜ਼ਰ ਸਨ |
ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐੱਸ. ਈ. ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ...
ਪੱਲੀ ਝਿੱਕੀ, 19 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਪਿੰਡ ਪੱਲੀ ਝਿੱਕੀ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਉਨ੍ਹਾਂ ਦੇ ਵੱਡੇ ਵੀਰ ਜਸਬੀਰ ਸਿੰਘ ਯੂ. ਐੱਸ. ਏ. ਦੇ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਪਿਤਾ ਬਲਵੰਤ ਸਿੰਘ ਤੇ ਮਾਤਾ ...
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਭਗਵਾਨ ਵਾਲਮੀਕਿ ਮੰਦਰ ਹੀਉਂ ਤੋਂ ਅਰੰਭ ਹੋਈ ਸ਼ੋਭਾ ਯਾਤਰਾ ਪਿੰਡ ਹੀਉਂ ਦੇ ਵੱਖ-ਵੱਖ ਮੁਹੱਲਿਆਂ ਵਿਚੋਂ ਹੁੰਦੇੀ ਹੋਈ ...
ਸੰਧਵਾਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੁੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜਾਗਰੂਕਤਾ ...
ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਮਿਸਨ ਸੇਵਾ ਕੰਪਲੈਕਸ ਚੰਡੀਗੜ੍ਹ ਰੋਡ ਵਿਖੇ 24 ਅਕਤੂਬਰ ...
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਪਾਲ ਸਾਗਰ ਅਕੈਡਮੀ ਰਾਹੋਂ ਵਿਖੇ ਸਹੋਦਿਆ ਸਕੂਲ ਕੰਪਲੈਕਸ ਵਿਚ ਸਲਾਨਾ ਅਥਲੈਟਿਕਸ ਮੀਟ (2021-22) ਕਰਵਾਈ ਗਈ, ਜਿਸ ਵਿਚ ਸੀ. ਬੀ. ਐੱਸ. ਈ. ਦੇ 22 ਸਕੂਲਾਂ ਨੇ ਭਾਗ ਲਿਆ | ਸਤਲੁਜ ਪਬਲਿਕ ਸਕੂਲ ਦੇ 12 ਖਿਡਾਰੀਆਂ ਨੇ ਇਸ ਅਥਲੈਟਿਕਸ ...
ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਚੰਡੀਗੜ੍ਹ ਰੋਡ ਬਰਨਾਲਾ ਗੇਟ ਗੁੱਗਾ ਮਾੜੀ ਵਿਖੇ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਬਲੱਡ ਬੈਂਕ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਵੈ-ਇੱਛੁਕ ਖ਼ੂਨਦਾਨ ਕੈਂਪ ਅਤੇ ਮੁਫ਼ਤ ਅੱਖਾਂ ਦੀ ਜਾਂਚ ...
ਬੰਗਾ, 19 ਅਕਤੂਬਰ (ਕਰਮ ਲਧਾਣਾ)-ਸੰਤ ਬਾਬਾ ਸੇਵਾ ਸਿੰਘ ਮਜਾਰੀ ਵਾਲਿਆਂ ਵਲੋਂ ਚਲਾਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਬੰਗਲਾ ਸਾਹਿਬ ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਉਨ੍ਹਾਂ ਦੀ ਪਵਿੱਤਰ ਯਾਦ ਵਿਚ 30ਵਾਂ ਸਾਲਾਨਾ ਜੋੜ ਮੇਲਾ 21 ਅਕਤੂਬਰ ਤੋਂ ਅਰੰਭ ...
ਪੋਜੇਵਾਲ ਸਰਾਂ, 19 (ਨਵਾਂਗਰਾਈਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਸੜੋਆ, ...
ਭੱਦੀ, 19 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 15 ਕਿੱਲੋਮੀਟਰ ਨੂੰ 50 ਕਿੱਲੋਮੀਟਰ ਵਿਚ ਤਬਦੀਲ ਕਰਨਾ ਮਹਿਜ਼ ਇਕ ਡੰੂਘੀ ਸਾਜ਼ਿਸ਼ ਤਹਿਤ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰਨ ਬਰਾਬਰ ਜਾਪ ਰਿਹਾ ਹੈ | ਇਨ੍ਹਾਂ ...
ਬਹਿਰਾਮ, 19 ਅਕਤੂਬਰ (ਸਰਬਜੀਤ ਸਿੰਘ ਚੱਕਰਾਮੂੰ)-ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਸਿੰਘ ਪਿੰਡ ਕੱਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜੋ ਕਿਸਾਨ ਅੰਦੋਲਨ ਨੂੰ ਸਮਰਪਿਤ ...
ਔੜ, 19 ਅਕਤੂਬਰ (ਜਰਨੈਲ ਸਿੰਘ ਖੁਰਦ)-ਇੱਥੋਂ ਦੇ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਔੜ ਤੇ ਗੜੁਪੱੜ ਨਿਵਾਸੀ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਸਿੱਖ ਕੌਮ ਦੇ ...
ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)-ਯੂਨੀਕ ਐਜ਼ੂਕੇਸ਼ਨ ਅਬਰੌਡ ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ. ਕੇ. ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਸਤੰਬਰ ਇਨਟੇਕ ਦੇ ਬਿਨ੍ਹਾਂ ਇੰਟਰਵਿਊ ਤੇ ਬਿਨ੍ਹਾਂ ਆਈਲਟਸ ਤੋਂ ਯੂ. ਕੇ. ਦੇ 50 ਤੋਂ ਵਧੇਰੇ ...
ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਗੰਨਾ ਮਿੱਲ ਦੇ ਬੋਰਡ ਦੀਆਂ ਚੋਣਾਂ ਵਿਚ ਚੁਣੇ ਗਏ ਨਵੇਂ ਡਾਇਰੈਕਟਰਾਂ ਦਾ ਅਕਾਲੀ ਦਲ ਦੇ ਦਫ਼ਤਰ ਵਿਖੇ ਜਥੇ: ਜਰਨੈਲ ਸਿੰਘ ਵਾਹਿਦ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਨਾਲ ਸਬੰਧਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX