ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ ਦਲ-ਬਸਪਾ ਦੇ ਹਲਕਾ ਕੇਂਦਰੀ ਤੋਂ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ | ਇਸ ਰੋਡ ਸ਼ੋਅ ਵਿਚ ਮੁਸਲਿਮ, ਇਸਾਈ, ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਆਈ.ਐੱਸ.ਆਈ. ਮਾਰਕਾ ਦੇ ਹੈਲਮਟ ਵੇਚਣ 'ਤੇ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਪੈਲੇਸ ਵਿਚ ਬੀਤੀ ਅੱਧੀ ਰਾਤ ਵਿਆਹ ਦੀ ਪਾਰਟੀ ਦੌਰਾਨ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਮਨਦੀਪ ...
ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਅਨ ਏਡਿਡ ਕਾਲਜ਼ ਟੀਚਰਜ਼-ਪੰਜਾਬ ਅਤੇ ਚੰਡੀਗੜ੍ਹ (ਏ.ਯੂ.ਸੀ.ਟੀ.) ਦਾ 9 ਮੈਂਬਰਾਂ ਦਾ ਇਕ ਵਫ਼ਦ ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉੱਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਮਿਲਿਆ | ਜਥੇਬੰਦੀ ਨੇ ਕੈਬਨਿਟ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਅਧੀਨ ਪੈਂਦੇ ਇਲਾਕੇ ਹੰਬੜਾਂ ਰੋਡ 'ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ...
ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ...
ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...
ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2633462 ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੀ ਮੀਟਿੰਗ ਵਿਚ ਅੱਜ 23 ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਨੇ ਕੀਤੀ | ਮੀਟਿੰਗ ਵਿਚ ਅਨਿਲ ਭਾਰਤੀ, ਵਿੱਕੀ ਜਿਪਸੀ, ...
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਏ.ਐਸ.ਜੀ ਆਈ ਕੇਅਰ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਸਬੰਧੀ ਬਿਮਾਰੀਆਂ ਜਿਵੇਂ ਰੈਟੀਨਾ ਫਟਣਾ, ਸ਼ੂਗਰ ਰੈਟੀਨੋਪੈਥੀ, ਮੋਤੀਆ, ਕਾਲਾ ...
ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਨਾਲ ਦੇਸ਼ ...
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰੂਦੁਆਰਾ ਕਲਗੀਧਰ ਸਿੰਘ ਸਭਾ ਫੀਲਡ ਗੰਜ ਵਿਖੇ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ...
ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਹਲਕਾ ਪੂਰਬੀ ਅਧੀਨ ਪੈਂਦੇ ਇਲਾਕਾ ਸੁਭਾਸ਼ ਨਗਰ ਵਿਖੇ ਹਲਕਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਵਿਸ਼ਾਲ ਰੈਲੀ ਕੱਢੀ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ...
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਰੂਪ ਵਿਚ ਮਨੁੱਖੀ ਸੇਵਾ ਕਾਰਜਾਂ ਰਾਹੀਂ ਆਪਣੀਆਂ ਵੱਡਮੁਲੀਆਂ ਸੇਵਾਵਾਂ ਦੇ ਕੇ ਲਗਾਤਾਰ ਦੱਸ ਵਾਰ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਮੋਹਰੀ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਜਲਦੀ ਹੀ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੰਸਥਾ ਨੂੰ ਕੌਮਾਂਤਰੀ ਪੱਧਰ ਦੀ ਪਹਿਚਾਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਬੁਲਾਰੇ ਭਾਈ ਹਰਪਾਲ ਸਿੰਘ ਨਿਮਾਣਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕੀਤਾ | ਉਨ੍ਹਾਂ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਫਾਊਡਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸੁਸਾਇਟੀ ਦੇ ਪੁਰਾਣੇ ਜੱਥੇਬੰਧਕ ਢਾਂਚੇ ਅਤੇ ਸਮੂਹ ਵਿੰਗਾਂ ਨੂੰ ਭੰਗ ਕਰਨ ਦਾ ਰਸਮੀ ਤੌਰ 'ਤੇ ਐਲਾਨ ਕਰਦਿਆਂ ਕਿਹਾ ਕਿ ਸੁਸਾਇਟੀ ਨੂੰ ਨਵੇਂ ਸਿਰੇ ਤੋਂ ਕੌਮਾਂਤਰੀ ਪੱਧਰ 'ਤੇ ਉਭਾਰਨ ਲਈ ਨਵੇਂ ਸਿਰੇ ਤੋ ਸਮੂਹ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ ਤਾਂ ਕਿ ਸੁਸਾਇਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ | ਭਾਈ ਨਿਮਾਣਾ ਨੇ ਆਪਣੇ ਬਿਆਨ ਵਿਚ ਸਪੱਸ਼ਟ ਰੂਪ 'ਚ ਕਿਹਾ ਕਿ ਸਾਡੀ ਸੰਸਥਾ ਇਕ ਗੈਰ ਰਾਜਨੀਤਕ ਸੰਸਥਾ ਹੈ ਜੋ ਕਿ ਹਮੇਸ਼ਾਂ ਨਿਸ਼ਕਾਮ ਸੇਵਾ ਕਾਰਜਾਂ ਨੂੰ ਸਮਰਪਿਤ ਹੈ | ਇਸੇ ਲੜੀ ਤਹਿਤ ਪਿਛਲੇ 15 ਸਾਲਾਂ ਤੋਂ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਖੂਨਦਾਨ ਕੈਂਪ ਲਗਾਕੇ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਖੂਨ ਉਪਲੱਬਧ ਕਰਵਾਉਣ ਦੀ ਨਿਰੰਤਰ ਸੇਵਾ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਫਾਊਾਡਰ ਅਤੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਪਿਛਲੇ ਸਾਲ ਸੁਸਾਇਟੀ ਦਾ ਵਿਸਥਾਰ ਕਰਦੇ ਹੋਏ ਪੰਜਾਬ ਦੀ ਕੌਰ ਕਮੇਟੀ, ਸੁਸਾਇਟੀ ਦਾ ਪ੍ਰਬੰਧਕੀ ਬੋਰਡ, ਸਲਾਹਕਾਰ ਕਮੇਟੀ, ਲੀਗਲ ਵਿੰਗ, ਐੱਨ.ਆਰ.ਆਈ. ਵਿੰਗ, ਇਸਤਰੀ ਵਿੰਗ ਪੰਜਾਬ, ਜ਼ਿਲ੍ਹਾ ਇਕਾਈਆਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਇਕ ਸਾਲ ਲਈ ਕੀਤੀਆਂ ਗਈਆਂ ਸਨ ਅਤੇ ਉਕਤ ਨਿਯੁਕਤੀਆਂ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ, ਜਿਸ ਦੇ ਆਧਾਰ 'ਤੇ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਫਾਊਾਡਰ ਅਤੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਪੰਜਾਬ ਦੀ ਕੌਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਕਰਦੇ ਹੋਏ ਸਮੁੱਚੇ ਵਿੰਗਾ ਦੇ ਜੱਥੇਬੰਧਕ ਢਾਂਚੇ ਨੂੰ ਭੰਗ ਕਰਕੇ ਨਵੇਂ ਜੱਥੇਬੰਧਕ ਢਾਂਚੇ ਨੂੰ ਬਣਾਉਣ ਦਾ ਫੈਸਲਾ ਲਿਆ ਹੈ | ਇਸ ਦੌਰਾਨ ਭਾਈ ਹਰਪਾਲ ਸਿੰਘ ਨਿਮਾਣਾ ਨੇ ਦੱਸਿਆ ਕਿ ਦੇਸ਼-ਵਿਦੇਸ਼ ਵਿਚ ਬਹੁਤ ਵੱਡੀ ਪੱਧਰ 'ਤੇ ਸੁਸਾਇਟੀ ਨਾਲ ਨਵੇਂ ਮੈਂਬਰ ਤੇ ਵਲੰਟੀਅਰ ਜੁੜ ਚੁੱਕੇ ਹਨ | ਜਿਸਦੇ ਮੱਦੇਨਜ਼ਰ ਸੁਸਾਇਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਹੁਤ ਜਲਦ ਸੁਸਾਇਟੀ ਦੇ ਸਮੂਹ ਮੈਬਰਾਂ ਦਾ ਜਰਨਲ ਇਜਲਾਸ ਬੁਲਾ ਕੇ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਨਵੇਂ ਪ੍ਰਬੰਧਕੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਸਥਾਰ ਕਰਨ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਜਾਵੇਗਾ |
ਹੰਬੜਾਂ, 19 ਅਕੂਤਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਨੂੰ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ 16 ਲੱਖ ਰੁਪਏ ਦੀ ਮਿਲੀ ਗ੍ਰਾਂਟ ਨਾਲ ਨਵੀਂਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਤੇ ਨਾਲ਼ੀਆਂ ਬਣਾਉਣ ਦਾ ਕੰਮ ਗ੍ਰਾਮ ਪੰਚਾਇਤ ਵਲੋਂ ਅਰਦਾਸ ਕਰਨ ਉਪਰੰਤ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਰ ਚੜ੍ਹਦੀ ਸਵੇਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਨਵੀਆਂ ਸਕੀਮਾਂ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਸ਼ੁਰੂ ਕੀਤੀ 'ਮੇਰਾ ਘਰ ਮੇਰੇ ਨਾਮ' ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਹਬੀਬਗੰਜ ਵਿਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਮਾਣਿਕ ਡਾਵਰ ਅਤੇ ਗੁਰਦੀਪ ਸਿੰਘ ਨੀਟੂ ਕੌਂਸਲਰ ਨੇ ਕੀਤੀ | ...
ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਨਾਦਰਸ਼ਾਹੀ ਹੁਕਮਾਂ ਵਿਰੁੱਧ ਭਾਰਤੀ ਜਨਤਾ ਪਾਰਟੀ ਨੇ ਰੋਸ ਪ੍ਰਗਟ ਕਰਦਿਆਂ ਅੱਜ ਨਗਰ ਸੁਧਾਰ ਟਰੱਸਟ ਦੇ ਬਾਹਰ ਧਰਨਾ ਦਿੱਤਾ | ਇਹ ਧਰਨਾ ਭਾਰਤੀ ਜਨਤਾ ...
ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਸਰਕਾਰ ਵਿਚ ਸਹਿਕਾਰਤਾ ਵਿਭਾਗ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਨ ਪਹੁੰਚੇ ਮਾਰਕਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰ ਬਣੇ ਕਰਨੈਲ ਸਿੰਘ ਗਿੱਲ ...
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟ੍ਰੇਡ ਤੇ ਇੰਡਸਟਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ. ਗੁਰਮੀਤ ਸਿੰਘ ਕੁਲਾਰ ਵਲੋਂ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਜੱਥੇਦਾਰ ਹਰਭਜਨ ਸਿੰਘ ਡੰਗ ਦਾ ਹਲਕਾ ਆਤਮ ਨਗਰ ਵਿਖੇ ...
ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਜਿਨ੍ਹਾਂ ਵਿਚ ਯੂਨਾਈਟਿਡ ਅਕਾਲੀ ਦਲ, ਵਪਾਰੀਆਂ ਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆਂ (ਏਕਤਾ ...
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਲੁਧਿਆਣਾ ਪੱਛਮੀ ਤੋਂ ਹਲਕਾ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਨੇ ਲੁਧਿਆਣਾ ਵਿਖੇ ਇਕ ਸਨਮਾਨ ਮੀਟਿੰਗ ਦੌਰਾਨ ਪਿਛਲੇ ਦਿਨੀਂ ਸ. ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ...
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਪੁਲਿਸ ਵਲੋਂ ਛਾਪਾਮਾਰੀ ਕਰਕੇ ਕਾਲ ਸੈਂਟਰ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਪੁੱਤਰ ਸੁਰਿੰਦਰਪਾਲ ਵਾਸੀ ਜਮਾਲਪੁਰ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX