ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਲੁਧਿਆਣਾ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ-ਬਸਪਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਸ. ਸੁਖਬੀਰ ਸਿੰਘ ਬਾਦਲ

ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ ਦਲ-ਬਸਪਾ ਦੇ ਹਲਕਾ ਕੇਂਦਰੀ ਤੋਂ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ | ਇਸ ਰੋਡ ਸ਼ੋਅ ਵਿਚ ਮੁਸਲਿਮ, ਇਸਾਈ, ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਆਈ.ਐੱਸ.ਆਈ. ਮਾਰਕਾ ਦੇ ਹੈਲਮਟ ਵੇਚਣ 'ਤੇ ...

ਪੂਰੀ ਖ਼ਬਰ »

ਵਿਆਹ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ ਵਿਚ ਚਾਰ ਜ਼ਖ਼ਮੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਪੈਲੇਸ ਵਿਚ ਬੀਤੀ ਅੱਧੀ ਰਾਤ ਵਿਆਹ ਦੀ ਪਾਰਟੀ ਦੌਰਾਨ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖਤਰਨਾਕ ਵਾਹਨ ਚੋਰ ਗਰੋਹ ਦੇ ਚਾਰ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਮਨਦੀਪ ...

ਪੂਰੀ ਖ਼ਬਰ »

ਕਾਲਜਾਂ ਵਿਚ ਅਨ ਏਡਿਡ ਪੋਸਟਾਂ 'ਤੇ ਕੰਮ ਕਰਦੇ ਪ੍ਰੋਫੈਸਰ ਸਕਿਉਰਿਟੀ ਆਫ਼ ਸਰਵਿਸ ਤੋਂ ਬਿਨਾਂ ਕੱਢੇ ਜਾ ਰਹੇ ਨੇ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਅਨ ਏਡਿਡ ਕਾਲਜ਼ ਟੀਚਰਜ਼-ਪੰਜਾਬ ਅਤੇ ਚੰਡੀਗੜ੍ਹ (ਏ.ਯੂ.ਸੀ.ਟੀ.) ਦਾ 9 ਮੈਂਬਰਾਂ ਦਾ ਇਕ ਵਫ਼ਦ ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉੱਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਮਿਲਿਆ | ਜਥੇਬੰਦੀ ਨੇ ਕੈਬਨਿਟ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਅਧੀਨ ਪੈਂਦੇ ਇਲਾਕੇ ਹੰਬੜਾਂ ਰੋਡ 'ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਅਸਲੀ ਮੁੱਦਿਆਂ ਦੀ ਗੱਲ ਕਰੇ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ 34 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਸਾਹਮਣੇ ਆਏ-2 ਮਰੀਜ਼ਾਂ ਦੀ ਹੋਈ ਮੌਤ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2633462 ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀ ਮੀਟਿੰਗ ਵਿਚ 23 ਮੁੱਦਿਆਂ 'ਤੇ ਹੋਇਆ ਵਿਚਾਰ ਵਟਾਂਦਰਾ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੀ ਮੀਟਿੰਗ ਵਿਚ ਅੱਜ 23 ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਨੇ ਕੀਤੀ | ਮੀਟਿੰਗ ਵਿਚ ਅਨਿਲ ਭਾਰਤੀ, ਵਿੱਕੀ ਜਿਪਸੀ, ...

ਪੂਰੀ ਖ਼ਬਰ »

ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਏ.ਐਸ.ਜੀ ਆਈ ਕੇਅਰ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਸਬੰਧੀ ਬਿਮਾਰੀਆਂ ਜਿਵੇਂ ਰੈਟੀਨਾ ਫਟਣਾ, ਸ਼ੂਗਰ ਰੈਟੀਨੋਪੈਥੀ, ਮੋਤੀਆ, ਕਾਲਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲਵੇ-ਜੌਲੀ

ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਨਾਲ ਦੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 21 ਤੋਂ-ਗੁਰਮੀਤ ਸਿੰਘ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰੂਦੁਆਰਾ ਕਲਗੀਧਰ ਸਿੰਘ ਸਭਾ ਫੀਲਡ ਗੰਜ ਵਿਖੇ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਰਣਜੀਤ ਸਿੰਘ ਢਿੱਲੋਂ ਦੇ ਹੱਥੋਂ ਹੋਵੇਗਾ ਫਿਰ ਤੋਂ ਚੌਤਰਫ਼ਾ ਵਿਕਾਸ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਹਲਕਾ ਪੂਰਬੀ ਅਧੀਨ ਪੈਂਦੇ ਇਲਾਕਾ ਸੁਭਾਸ਼ ਨਗਰ ਵਿਖੇ ਹਲਕਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਵਿਸ਼ਾਲ ਰੈਲੀ ਕੱਢੀ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਣੇ ਸਮੂਹ ਵਿੰਗਾਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਐਲਾਨ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਰੂਪ ਵਿਚ ਮਨੁੱਖੀ ਸੇਵਾ ਕਾਰਜਾਂ ਰਾਹੀਂ ਆਪਣੀਆਂ ਵੱਡਮੁਲੀਆਂ ਸੇਵਾਵਾਂ ਦੇ ਕੇ ਲਗਾਤਾਰ ਦੱਸ ਵਾਰ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਮੋਹਰੀ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸਲੇਮਪੁਰ ਵਿਖੇ ਸਰਪੰਚ ਗਿੱਲ ਨੇ ਗਲ਼ੀਆਂ ਨਾਲ਼ੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਹੰਬੜਾਂ, 19 ਅਕੂਤਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਨੂੰ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ 16 ਲੱਖ ਰੁਪਏ ਦੀ ਮਿਲੀ ਗ੍ਰਾਂਟ ਨਾਲ ਨਵੀਂਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਤੇ ਨਾਲ਼ੀਆਂ ਬਣਾਉਣ ਦਾ ਕੰਮ ਗ੍ਰਾਮ ਪੰਚਾਇਤ ਵਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਇਆ ਗਿਆ ਹੈ | ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਾਡੇ ਪਿੰਡ ਵਿਚ ਕੁੱਝ ਗਲੀਆਂ ਤੇ ਨਾਲੀਆਂ ਬਣਾਉਣ ਵਾਲੀਆਂ ਰਹਿੰਦੀਆਂ ਸੀ ਜਿਸ ਦਾ ਕੰਮ ਅੱਜ ਜੇ. ਸੀ. ਬੀ. ਲਗਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਇਸ ਨੂੰ ਜਲਦੀ ਮੁਕੰਮਲ ਕਰਵਾ ਲਿਆ ਜਾਵੇਗਾ | ਇਸ ਮੌਕੇ ਸਰਪੰਚ ਗਿੱਲ ਵਲੋਂ ਵਿਧਾਇਕ ਵੈਦ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਵੈਦ ਦੇ ਸਹਿਯੋਗ ਨਾਲ ਹਲਕਾ ਗਿੱਲ ਤੇ ਪਿੰਡ ਸਲੇਮਪੁਰ ਵਿਚ ਵੱਡੇ ਵਿਕਾਸ ਦੇ ਕੰਮ ਕਰਵਾਏ ਗਏ ਹਨ ਤੇ ਉਨ੍ਹਾਂ ਵਲੋਂ ਜਾਰੀ ਕੀਤੀਆਂ ਗ੍ਰਾਟਾਂ ਨਾਲ ਪਿੰਡ ਸਲੇਮਪੁਰ ਦੀ ਨੁਹਾਰ ਬਦਲ ਗਈ ਹੈ | ਇਸ ਮੌਕੇ ਪੰਚਾਇਤ ਮੈਂਬਰ ਹਰਚੰਦ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਪੰਚ ਮੁਖਤਿਆਰ ਸਿੰਘ ਗਿੱਲ, ਗੁਰਵਿੰਦਰ ਸਿੰਘ ਗੋਲੂ, ਸ਼ਿੰਦਾ ਗਿੱਲ, ਪੰਚ ਹਰਪਾਲ ਸਿੰਘ ਪਾਲੀ, ਹਰੀ ਸਿੰਘ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਧਾਨ ਸਭਾ ਹਲਕਾ ਦੱਖਣੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਰ ਚੜ੍ਹਦੀ ਸਵੇਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਨਵੀਆਂ ਸਕੀਮਾਂ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਸ਼ੁਰੂ ਕੀਤੀ 'ਮੇਰਾ ਘਰ ਮੇਰੇ ਨਾਮ' ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਹਬੀਬਗੰਜ ਵਿਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਮਾਣਿਕ ਡਾਵਰ ਅਤੇ ਗੁਰਦੀਪ ਸਿੰਘ ਨੀਟੂ ਕੌਂਸਲਰ ਨੇ ਕੀਤੀ | ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਨਾਦਰਸ਼ਾਹੀ ਫ਼ੈਸਲਿਆਂ ਵਿਰੁੱਧ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਨਾਦਰਸ਼ਾਹੀ ਹੁਕਮਾਂ ਵਿਰੁੱਧ ਭਾਰਤੀ ਜਨਤਾ ਪਾਰਟੀ ਨੇ ਰੋਸ ਪ੍ਰਗਟ ਕਰਦਿਆਂ ਅੱਜ ਨਗਰ ਸੁਧਾਰ ਟਰੱਸਟ ਦੇ ਬਾਹਰ ਧਰਨਾ ਦਿੱਤਾ | ਇਹ ਧਰਨਾ ਭਾਰਤੀ ਜਨਤਾ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਰੰਧਾਵਾ ਨੇ ਮਾਰਕਫੈੱਡ ਡਾਇਰੈਕਟਰ ਬਣੇ ਮੁੱਲਾਂਪੁਰ ਦਾ ਮੂੰਹ ਮਿੱਠਾ ਕਰਵਾਇਆ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਸਰਕਾਰ ਵਿਚ ਸਹਿਕਾਰਤਾ ਵਿਭਾਗ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਨ ਪਹੁੰਚੇ ਮਾਰਕਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰ ਬਣੇ ਕਰਨੈਲ ਸਿੰਘ ਗਿੱਲ ...

ਪੂਰੀ ਖ਼ਬਰ »

ਕੁਲਾਰ ਵਲੋਂ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਡੰਗ ਦਾ ਸਨਮਾਨ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟ੍ਰੇਡ ਤੇ ਇੰਡਸਟਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ. ਗੁਰਮੀਤ ਸਿੰਘ ਕੁਲਾਰ ਵਲੋਂ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਜੱਥੇਦਾਰ ਹਰਭਜਨ ਸਿੰਘ ਡੰਗ ਦਾ ਹਲਕਾ ਆਤਮ ਨਗਰ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਗੱਠਜੋੜ ਵਲੋਂ ਨਵੀਂ ਰਾਜਸੀ ਪਾਰਟੀ 'ਪੰਜਾਬ ਮੁਕਤੀ ਮੋਰਚੇ' ਦਾ ਐਲਾਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਜਿਨ੍ਹਾਂ ਵਿਚ ਯੂਨਾਈਟਿਡ ਅਕਾਲੀ ਦਲ, ਵਪਾਰੀਆਂ ਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆਂ (ਏਕਤਾ ...

ਪੂਰੀ ਖ਼ਬਰ »

ਜੇ ਅਕਾਲੀ ਉਮੀਦਵਾਰਾਂ ਨੇ ਕੰਮ ਕੀਤੇ ਹੁੰਦੇ ਤਾਂ ਸੁਖਬੀਰ ਨੂੰ ਗਲੀ ਗਲੀ ਫਿਰਨ ਦੀ ਲੋੜ ਨਹੀਂ ਸੀ ਪੈਣੀ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਲੁਧਿਆਣਾ ਪੱਛਮੀ ਤੋਂ ਹਲਕਾ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਨੇ ਲੁਧਿਆਣਾ ਵਿਖੇ ਇਕ ਸਨਮਾਨ ਮੀਟਿੰਗ ਦੌਰਾਨ ਪਿਛਲੇ ਦਿਨੀਂ ਸ. ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ...

ਪੂਰੀ ਖ਼ਬਰ »

ਕਾਲ ਸੈਂਟਰ 'ਤੇ ਛਾਪਾਮਾਰੀ ਦੌਰਾਨ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਪੁਲਿਸ ਵਲੋਂ ਛਾਪਾਮਾਰੀ ਕਰਕੇ ਕਾਲ ਸੈਂਟਰ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਪੁੱਤਰ ਸੁਰਿੰਦਰਪਾਲ ਵਾਸੀ ਜਮਾਲਪੁਰ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX