ਤਾਜਾ ਖ਼ਬਰਾਂ


ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਕੀਤਾ ਜਾਮ
. . .  6 minutes ago
ਖਰੜ ,2 ਅਪ੍ਰੈਲ (ਗੁਰਮੁਖ ਸਿੰਘ ਮਾਨ ) - ਪਿਛਲੇ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਜਾਮ ਕਰ ...
ਮੁੰਬਈ ਏਅਰਪੋਰਟ 'ਤੇ ਇਕੱਠੇ ਨਜ਼ਰ ਆਏ ਰਾਘਵ ਚੱਡਾ ਤੇ ਪਰਿਨੀਤੀ ਚੋਪੜਾ
. . .  38 minutes ago
ਆਈ.ਪੀ.ਐੱਲ-2023:ਰਾਜਸਥਾਨ ਖ਼ਿਲਾਫ਼ ਟਾਸ ਜਿੱਤ ਕੇ ਹੈਦਰਾਬਾਦ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਹੈਦਰਾਬਾਦ, 2 ਅਪ੍ਰੈਲ-ਆਈ.ਪੀ.ਐੱਲ-2023 ਦੇ ਅੱਜ ਦੇ ਪਹਿਲੇ ਮੁਕਾਬਲੇ ਵਿਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਟਾਸ ਜਿੱਤ ਕੇ ਸਨਰਾਈਜ਼ ਹੈਦਰਾਬਾਦ ਨੇ ਪਹਿਲਾਂ ਗੇਂਦਬਾਜ਼ੀ ਕਰਨ...
ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਅਸਲਾ ਖੋਹਣ ਦੀ ਕੋਸ਼ਿਸ਼
. . .  about 1 hour ago
ਫਿਲੌਰ, 2 ਅਪ੍ਰੈਲ (ਵਿਪਨ ਗੈਰੀ)-ਫਿਲੌਰ ਪੰਜਾਬ ਪੁਲਿਸ ਅਕੈਡਮੀ ਵਿਚ ਟਰੈਨਿੰਗ 'ਤੇ ਆਏ ਸੀਨੀਅਰ ਸਿਪਾਹੀ 'ਤੇ ਇਕ ਨੌਜਵਾਨ ਵਲੋਂ ਹਮਲਾ ਕਰਕੇ ਵਰਦੀ ਦੀ ਖਿੱਚ ਧੂੁਹ ਅਤੇ ਉਸ ਕੋਲੋਂ...
ਮੱਧ ਪ੍ਰਦੇਸ਼ ਦੇ ਪਚਮੜੀ 'ਚ ਆਇਆ ਭੂਚਾਲ
. . .  about 2 hours ago
ਭੋਪਾਲ, 2 ਅਪ੍ਰੈਲ-ਮੱਧ ਪ੍ਰਦੇਸ਼ ਦੇ ਪਚਮੜੀ ਤੋਂ 1100 ਘੰਟੇ 218 ਕਿਲੋਮੀਟਰ ਪੂਰਬ-ਉੱਤਰ-ਪੂਰਬ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਨੇ ਸੜਕ ਹਾਦਸੇ 'ਚ ਗੁਆਈ ਜਾਨ
. . .  about 2 hours ago
ਲੇਹ, 2 ਅਪ੍ਰੈਲ-ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਬੀਤੀ ਰਾਤ ਲੇਹ ਨੇੜੇ ਇਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ...
ਆਈ.ਪੀ.ਐੱਲ-2023 'ਚ ਅੱਜ ਹੈਦਰਾਬਾਦ ਦਾ ਮੁਕਾਬਲਾ ਰਾਜਸਥਾਨ ਤੇ ਬੈਂਗਲੌਰ ਦਾ ਮੁੰਬਈ ਨਾਲ
. . .  about 2 hours ago
ਹੈਦਰਾਬਾਦ/ਬੈਂਗਲੁਰੂ, 2 ਅਪ੍ਰੈਲ-ਆਈ.ਪੀ.ਐੱਲ-2023 'ਚ ਅੱਜ ਪਹਿਲਾ ਮੁਕਾਬਲਾ ਸਨਰਾਈਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਦੁਪਹਿਰ 3.30 ਵਜੇ ਹੈਦਰਾਬਾਦ ਵਿਖੇ ਅਤੇ ਦੂਜਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਅਤੇ ਮੁੰਬਈ ਇੰਡੀਅਨਸ ਵਿਚਕਾਰ ਸ਼ਾਮ...
ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਵਲੋਂ ਖੁਦਕੁਸ਼ੀ
. . .  about 3 hours ago
ਚੇਨਈ, 2 ਅਪ੍ਰੈਲ-ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਸਾਲ ਆਈ.ਆਈ.ਟੀ.-ਮਦਰਾਸ 'ਚ ਖੁਦਕੁਸ਼ੀ ਦਾ ਇਹ ਤੀਜਾ...
ਦੀਪ ਸਿੱਧੂ ਦੇ ਜਨਮ ਦਿਨ 'ਤੇ ਦੁਮਾਲਾ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ
. . .  about 3 hours ago
ਅੰਮ੍ਰਿਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਵਾਰਿਸ ਪੰਜਾਬ ਦੇ ਸੰਸਥਾ ਦੇ ਸੰਸਥਾਪਕ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਤੌਰ 'ਤੇ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ...
ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਕਰਨਗੇ ਐਮਰਜੰਸੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 2 ਅਪ੍ਰੈਲ-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਅੱਜ ਦੁਪਿਹਰ 1.00 ਵਜੇ ਕਿਸਾਨ ਭਵਨ, ਸੈਕਚਰ-35 ਚੰਡੀਗੜ੍ਹ ਵਿਖੇ ਐਮਰਜੰਸੀ ਪ੍ਰੈਸ ਕਾਨਫ਼ਰੰਸ...।
ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਿਵੇਂ ਵਿਗੜਦੀ ਹੈ ਲਈ ਮਮਤਾ ਬੈਨਰਜੀਰੋਲ ਮਾਡਲ-ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 2 ਅਪ੍ਰੈਲ-ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਰਕਰ ਦੀ ਮੌਤ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ...
259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ ਵਾਕਾਥਨ ਦਾ ਆਯੋਜਨ
. . .  about 3 hours ago
ਨਵੀਂ ਦਿੱਲੀ, 2 ਅਪ੍ਰੈਲ-259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ, ਫੌਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਇਕ ਵਾਕਾਥਨ ਦਾ ਆਯੋਜਨ ਕੀਤਾ ਗਿਆ।ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼...
ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  about 3 hours ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 2 ਅਪ੍ਰੈਲ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮਰਮ ਮਾਮਲਿਆਂ ਦੀ ਗਿਣਤੀ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 3 hours ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 5 hours ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 7 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 7 hours ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 8 hours ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 8 hours ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਪੰਜਾਬ / ਜਨਰਲ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਪ੍ਰਕਾਸ਼ ਪੁਰਬ ਮੌਕੇ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਨਾਲ ਪੰਜਾਬ 'ਚ ਨਿਵੇਸ਼ ਰੁਕੇਗਾ, ਉਦਯੋਗਾਂ ਦਾ ਹੋਵੇਗਾ ਪਲਾਇਨ-ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਤੀਵਿਧੀਆਂ ਨਾਲ ਪੰਜਾਬ 'ਚ ਨਿਵੇਸ਼ ਰੁਕ ਜਾਵੇਗਾ, ਉਦਯੋਗਾਂ ਦਾ ...

ਪੂਰੀ ਖ਼ਬਰ »

ਥਾਣੇ ਦੀ ਹਵਾਲਾਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਇਕ ਥਾਣੇ ਦੀ ਹਵਾਲਾਤ 'ਚ ਬੰਦ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ | ਉਸ ਨੇ ਖਾਣੇ 'ਚ ਮਿਲੀ ਰਾਤ ਦੀ ਰੋਟੀ ਦੀ ਸਬਜ਼ੀ ਨਾਲ ਹਵਾਲਾਤ ਦੇ ਫਰਸ਼ 'ਤੇ ਹੱਥ ਨਾਲ ਖੁਦਕੁਸ਼ੀ ਨੋਟ ਲਿਖ ਦਿੱਤਾ ਤੇ ਫਿਰ ...

ਪੂਰੀ ਖ਼ਬਰ »

ਪੰਜਾਬ ਦੀਆਂ ਵੱਖ-ਵੱਖ ਧਾਰਮਿਕ ਸੰਪਰਦਾਵਾਂ ਨੂੰ ਨਿਸ਼ਾਨੇ 'ਤੇ ਲਈ ਬੈਠਾ ਵਿਅਕਤੀ ਅਸਲੇ੍ਹ ਸਮੇਤ ਕਾਬੂ

ਸੰਗਰੂਰ, 19 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਵਿਦੇਸ਼ਾਂ ਤੋਂ ਫੰਡਿੰਗ ਕਰ ਕੇ ਟਾਰਗੇਟ ਕਿਲਿੰਗ ਕਰਵਾਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਇਕ ਵਿਅਕਤੀ ਨੂੰ 32 ਬੋਰ ਦੇ ਦੇਸੀ ਪਿਸਤੌਲ ਸਣੇ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਦੀਵਾਨ ਹਾਲ ਨੇੜੇ ਜੋੜਾ ਘਰ ਤੇ ਗਠੜੀ ਘਰ ਸੰਗਤ ਨੂੰ ਅਰਪਿਤ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਤਿਆਰ ਕਰਵਾਇਆ ਗਿਆ 20 ਹਜਾਰ ਜੋੜਿਆਂ ਦੀ ਸਮਰੱਥਾ ਵਾਲਾ ਨਵਾਂ ਜੋੜਾ ਘਰ ਤੇ ...

ਪੂਰੀ ਖ਼ਬਰ »

ਬਟਾਲਾ ਤੋਂ ਅਗਵਾ ਹੋਇਆ ਬੱਚਾ ਬਰਾਮਦ-3 ਔਰਤਾਂ ਗਿ੍ਫ਼ਤਾਰ

ਬਟਾਲਾ, 19 ਅਕਤੂਬਰ (ਹਰਦੇਵ ਸਿੰਘ ਸੰਧੂ)-ਬੀਤੇ ਕੱਲ੍ਹ ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚੋਂ ਅਗਵਾ ਹੋਏ ਨਵਜੰਮੇ ਬੱਚੇ ਨੂੰ ਬਟਾਲਾ ਪੁਲਿਸ ਨੇ ਬਰਾਮਦ ਕਰ ਲਿਆ ਹੈ ਤੇ ਇਸ ਸਬੰਧ 'ਚ 3 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਰੰਧਾਵਾ ਨੂੰ ਸਿੰਘੂ ਬਾਰਡਰ ਘਟਨਾ ਪਿੱਛੇ ਗਹਿਰੀ ਸਾਜਿਸ਼ ਹੋਣ ਦਾ ਸ਼ੱਕ

ਚੰਡੀਗੜ੍ਹ, 19 ਅਕਤੂਬਰ (ਅ.ਬ.)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇਕ ਡੂੰਘੀ ਸਾਜ਼ਿਸ਼ ਹੈ | ਇਸ ਸਬੰਧੀ ਉਪ-ਮੁੱਖ ਮੰਤਰੀ ਨੇ ਪੂਰਨ ਨਿਆਂ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਐਕਟ ਤਹਿਤ ਬਗੈਰ ਕਾਨੂੰਨੀ ਰਾਇ ਮਾਮਲਾ ਦਰਜ ਨਾ ਹੋਵੇ-ਹਾਈਕੋਰਟ

ਚੰਡੀਗੜ੍ਹ, 19 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਤੀਜੇ ਪੱਖ ਦੀ ਸ਼ਿਕਾਇਤ 'ਤੇ ਐਸ.ਸੀ./ਐਸ.ਟੀ. ਐਕਟ ਤਹਿਤ ਬਗੈਰ ਕਾਨੂੰਨੀ ਰਾਇ ਲਏ ਮਾਮਲਾ ਦਰਜ ਨਾ ਕੀਤਾ ਜਾਵੇ | ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ. ਨੂੰ ਆਦੇਸ਼ ...

ਪੂਰੀ ਖ਼ਬਰ »

ਡੇਰਾ ਬਿਆਸ ਵਿਚਲੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਰੱਦ

ਬਿਆਸ, 19 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ 30 ਨਵੰਬਰ 2021 ਤੱਕ ਫਿਰ ਤੋਂ ਰੱਦ ਕਰ ਦਿੱਤਾ ਗਿਆ ਹੈ | ਡੇਰਾ ਬਿਆਸ ਸੰਗਤ ਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਡੇਰਾ ਬਿਆਸ 'ਚ ਐਂਟਰੀ ਬੰਦ ਕੀਤੀ ਗਈ ਹੈ | ਇਸ ਤੋਂ ਇਲਾਵਾ ਸੰਗਤ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬਰੇਟਾ, 19 ਅਕਤੂਬਰ (ਪਾਲ ਸਿੰਘ ਮੰਡੇਰ)-ਨੇੜਲੇ ਪਿੰਡ ਮੰਡੇਰ ਦੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ (35) ਪੁੱਤਰ ਨਿਰਭੈ ਸਿੰਘ ਸਿਰ ਚੜ੍ਹੇ ਕਰਜ਼ੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਵੀ ਕਰਵਾਈ ਜਾਵੇਗੀ ਜਾਂਚ-ਬੀਬੀ ਜਗੀਰ ਕੌਰ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਉਪਰੰਤ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ 1500 ਕਮਰਿਆਂ ਦੀ ਇਕ ਹੋਰ ਨਵੀਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਗੱਦੀ ਬਚਾਉਣ ਲਈ ਅੱਧਾ ਪੰਜਾਬ ਕੇਂਦਰ ਹਵਾਲੇ ਕੀਤਾ-ਸੁਖਬੀਰ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ 'ਚ ਰੋਡ ਸ਼ੋਅ 'ਚ ਭਾਗ ਲੈਣ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ | ਸੁਖਬੀਰ ਸਿੰਘ ਬਾਦਲ ਯੂਥ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਖਹਿਰਾ ਨੇ ਦਿੱਤਾ ਅਸਤੀਫ਼ਾ ਸਪੀਕਰ ਨੇ ਕੀਤਾ ਮਨਜੂਰ

ਚੰਡੀਗੜ੍ਹ, 19 ਅਕਤੂਬਰ (ਐਨ. ਐਸ. ਪਰਵਾਨਾ) -ਲਗਭਗ 4 ਸਾਲ ਪਹਿਲਾਂ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਿੱਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਂਟੀ ਡਿਫੈਕਸ਼ਨ ਲਾਅ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ...

ਪੂਰੀ ਖ਼ਬਰ »

ਜੇ.ਐਸ. ਪਵਾਰ ਹੋਣਗੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ

ਚੰਡੀਗੜ੍ਹ, 19 ਅਕਤੂਬਰ (ਐਨ.ਐਸ.ਪਰਵਾਨਾ) -ਜਗਮਾਨ ਸਿੰਘ ਪਵਾਰ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਲਾਉਣ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰੀ ਝੰਡੀ ਦੇ ਦਿੱਤੀ ਹੈ | ਇਹ ਅਹਿਮ ਅਸਾਮੀ ਪਿਛਲੇ ਕਈ ਮਹੀਨਿਆਂ ਤੋਂ ਖ਼ਾਲੀ ਪਈ ਸੀ | ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਮਾਮਲੇ 'ਚ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਅਦਾਲਤ 'ਚ ਪੇਸ਼

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਿਯੁਕਤ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਅੱਜ ਬਹਿਬਲ ਗੋਲੀ ਕਾਂਡ ਮਾਮਲੇ 'ਚ ਸਥਾਨਕ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ...

ਪੂਰੀ ਖ਼ਬਰ »

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਇਲੈਕਟਿ੍ਕ ਟਰੈਕਟਰਾਂ 'ਤੇ ਖੋਜ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ

ਹੰਡਿਆਇਆ, 19 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਇਲੈਕਟਿ੍ਕ ਟਰੈਕਟਰਾਂ 'ਤੇ ਖੋਜ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ ਹੈ, ਜਿਸ ਨੇ ਵਿਕਾਸ ਗਰੀਨ ਟੈਕ ਇਲੈਕਟਿ੍ਕ ਦੀ ਮਦਦ ਨਾਲ ਵਿਕਾਸ ਇਲੈਕਟਿ੍ਕ ਟਰੈਕਟਰ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਦੀ ਤੋਸ਼ਾਖ਼ਾਨਾ ਇਮਾਰਤ ਦਾ ਅੰਦਰੂਨੀ ਢਾਂਚਾ ਬਣਿਆ ਬੁਝਾਰਤ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਜੋਤਪਾਲ ਕੌਰ ਦਾ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਨਵਜੋਤਪਾਲ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਆਨੰਦ ਨੇ ਦੱਸਿਆ ਕਿ ਵਿਦਿਆਰਥਣ ਨੇ ਆਪਣੀ ਬੀ.ਐਸ.ਸੀ. ਮੈਡੀਕਲ ਦੀ ਪੜਾਈ ...

ਪੂਰੀ ਖ਼ਬਰ »

ਜਬਰੀ ਧਰਮ ਪਰਿਵਰਤਨ ਵਿਰੋਧੀ ਤੇ ਘੱਟ-ਗਿਣਤੀ ਸੁਰੱਖਿਆ ਬਿੱਲ ਰੱਦ ਕੀਤੇ ਜਾਣ 'ਤੇ ਪਾਕਿ ਹਿੰਦੂਆਂ 'ਚ ਰੋਸ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਨਾਬਾਲਗ ਹਿੰਦੂ ਲੜਕੀਆਂ ਦੇ ਲਗਾਤਾਰ ਵੱਧ ਰਹੇ ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਧਾਰਮਿਕ ਤੇ ਸਦਭਾਵਨਾ ਮਾਮਲਾ ਮੰਤਰਾਲੇ ਦੀ ਪਾਰਲੀਮਾਨੀ ਕਮੇਟੀ 'ਚ ਪੇਸ਼ ਕੀਤੇ ਬਿਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ 32ਵੀਂ ਵਿਸ਼ਾਲ ਸ਼ੋਭਾ ਯਾਤਰਾ ਨੂੰ ਸੁਖਬੀਰ ਨੇ ਕੀਤਾ ਰਵਾਨਾ

ਲੁਧਿਆਣਾ, 19 ਅਕਤੂਬਰ (ਕਵਿਤਾ ਖੱੁਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟਰੀ ਮੁੱਖ ਸੰਚਾਲਕ ਵਿਰੇਸ਼ ਵਿਜੈ ਦਾਨਵ ਦੀ ਅਗਵਾਈ 'ਚ 32ਵੀਂ ਪਾਵਨ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲ੍ਹੇ ਮੈਦਾਨ ਤੋਂ ਕੱਢੀ ਗਈ | ਸ਼ੋਭਾ ਯਾਤਰਾ ਦੀ ਸ਼ੁਰੂਆਤ ਸ੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਜਦਕਿ ਸ਼ੋਭਾ ਯਾਤਰਾ ਦੌਰਾਨ ਝੰਡੇ ਦੀ ਰਸਮ ਸਵਾਮੀ ਪ੍ਰਗਟ ਨਾਥ ਵਲੋਂ ਕੀਤੀ ਗਈ ਤੇ ਚਰਨਜੀਤ ਸਿੰਘ ਅਟਵਾਲ ਵਲੋਂ ਸ਼ੋਭਾ ਯਾਤਰਾ ਦੀ ਪ੍ਰਧਾਨਗੀ ਕੀਤੀ ਗਈ | ਇਸ ਮੌਕੇ ਜੋਤੀ ਪ੍ਰਚੰਡ ਦੀ ਰਸਮ ਰੋਸ਼ਨ ਵਿਰਾਂਗੀ ਸ੍ਰੀਮਤੀ ਤਮਸਾ ਦ੍ਰਾਵਿੜ (ਪਤਨੀ ਬ੍ਰਹਮਲੀਨ ਵੀਰੋਤਮ ਲਛਮਣ ਦ੍ਰਾਵਿੜ) ਵਲੋਂ ਕੀਤੀ ਗਈ ਤੇ ਝੰਡੇ ਦੀ ਅਗਵਾਈ ਵੀਰ ਕਨੋਜ ਪ੍ਰਕਾਸ਼, ਵੀਰ ਈਸ਼ੂ ਢੀਗੀਆਂ, ਵੀਰ ਅਸ਼ੋਕ ਸ਼ੂਦਰ ਤੇ ਵੀਰ ਸੰਜੀਵ ਢੀਗੀਆ ਵਲੋਂ ਕੀਤੀ ਗਈ | ਸ਼ੋਭਾ ਯਾਤਰਾ 'ਚ ਮਾਤਾ ਵਿਪਨਪ੍ਰੀਤ ਕੌਰ, ਮੁੱਖ ਸੇਵਾਦਾਰ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ, ਭਾਈ ਨਰੇਸ਼ ਸੋਨੀ ਮੁੱਖ ਸੇਵਾਦਾਰ ਸ੍ਰੀ ਬਾਲਾ ਜੀ ਆਸ਼ਰਮ, ਮਹੰਤ ਨਰਾਇਣ ਦਾਸ ਪੁਰੀ, ਮੰਦਿਰ ਸੰਗਲਾਵਾਲਾ ਸ਼ਿਵਾਲਾ, ਮੁਹੰਮਦ ਉਸਮਾਨ ਲੁਧਿਆਣਵੀ, ਸ਼ਾਹੀ ਇਮਾਮ ਪੰਜਾਬ, ਪਾਸਟਰ ਅਲੀਸ਼ਾ ਮਸੀਹ, ਬਾਬਾ ਮੀਨਾ ਸ਼ਾਹ, ਸ੍ਰੀ ਅਨੰਦ ਅੱਤਰੀ, ਮਹੰਤ ਯੋਗੀ ਸਤਿਆਨੰਦ, ਸ੍ਰੀ ਭਗਤ ਸੰਜੀਵ ਕਪੂਰ ਆਦਿ ਸ਼ਾਮਿਲ ਹੋਏ | ਵਿਸ਼ੇਸ਼ ਮਹਿਮਾਨਾਂ 'ਚ ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹਰਭਜਨ ਸਿੰਘ ਡੰਗ, ਰਣਜੀਤ ਸਿੰਘ ਢਿੱਲੋਂ, ਪਿ੍ਤਪਾਲ ਸਿੰਘ, ਹਰੀਸ਼ ਰਾਏ ਢਾਂਡਾ, ਗੁਰਦੇਵ ਸ਼ਰਮਾ ਦੇਬੀ, ਪੁਸ਼ਪਿੰਦਰ ਸਿੰਗਲ, ਜੀਵਨ ਗੁਪਤਾ, ਪ੍ਰਵੀਨ ਬਾਂਸਲ ਸ਼ਾਮਿਲ ਸਨ | ਭਗਵਾਨ ਵਾਲਮੀਕਿ ਦਾ ਗੁਣਗਾਨ ਬਿੱਟੂ ਜਮਾਲ ਤੇ ਮਹਿਕ ਜਮਾਲ ਵਲੋਂ ਕੀਤਾ ਗਿਆ | ਇਸ ਮੌਕੇ ਲਵ ਦ੍ਰਾਵਿੜ, ਵਿਜੈ ਦਾਨਵ, ਚੋਧਰੀ ਯਸ਼ਪਾਲ, ਦੇਵਰਾਜ ਅਸੁਰ, ਹੀਰਾ ਗਿੱਲ, ਦੀਪੂ ਘਈ ਵਲੋਂ ਸੁਖਬੀਰ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਮੰਗ ਪੱਤਰ ਸੋਂਪਿਆ | ਸ਼ੋਭਾ ਯਾਤਰਾ 'ਚ ਨਰੇਸ਼ ਧੀਗਾਨ, ਅਭੇ ਸਹੋਤਾ, ਅਕਸ਼ੈ ਰਾਜ, ਕਨੋਜ ਦਾਨਵ, ਗੁਰਦੀਪ ਸਿੰਘ ਗੋਸ਼ਾ, ਜੀਵਨ ਗੁਪਤਾ, ਰਜੀਵ ਰਾਜਾ, ਹੈਪੀ ਕਾਲੜਾ, ਰੋਹਿਤ ਸਾਹਨੀ, ਬਿੱਟੂ ਗੁੰਬਰ, ਗੁਰਮੀਤ ਸਿੰਘ ਕੁਲਾਰ, ਕਮਲ ਚੇਤਲੀ, ਮਿੰਟੂ ਸ਼ਰਮਾ, ਅਜੇ ਬਿਰਲਾ, ਮਨਪ੍ਰੀਤ ਸਿੰਘ ਇਆਲੀ, ਪ੍ਰਭਜੋਤ ਸਿੰਘ ਧਾਰੀਵਾਲ, ਮਨਪ੍ਰੀਤ ਸਿੰਘ ਮੰਨਾ, ਮਨਜੀਤ ਸਿੰਘ ਟੋਨੀ, ਰਕੇਸ਼ ਪ੍ਰਾਸ਼ਰ, ਯੋਗਰਾਜ ਸ਼ਰਮਾ, ਦਵਿੰਦਰ ਜੱਗੀ, ਨੀਰਜ ਵਰਮਾ, ਮਹੰਤ ਨਰਾਇਣ ਦਾਸ ਪੁਰੀ, ਅਸ਼ੋਕ ਪ੍ਰਾਂਸ਼ਰ, ਪਰਵੀਨ ਡੰਗ, ਪ੍ਰਵੀਨ ਬਾਂਸਲ, ਜਤਿੰਦਰ ਸਿੰਘ ਖਾਲਸਾ, ਰਮਨਜੀਤ ਲਾਲੀ, ਸੁਨੀਲ ਮੈਹਰਾ, ਚੰਦਰਕਾਂਤ ਚੱਢਾ, ਸੰਜੀਦ ਦੇਨ, ਰਾਣੀ ਧਾਰੀਵਾਲ, ਸੁਰਜੀਤ ਸਿੰਘ, ਗੁਰਦੀਪ ਕੌਰ, ਕਿਰਪਾਲ ਸਿੰਘ, ਅਨਿਲ ਪਾਰਥੀ, ਕੁਲਜਿੰਦਰ ਬਾਜਵਾ, ਸੰਜੀਵ ਸੂਦ ਬਾਂਕੇ, ਯੋਗੇਸ਼ ਹਾਂਡਾ, ਰਜੀਵ ਟੰਡਨ, ਗੋਰਾ ਥਾਪਰ, ਜਤਿੰਦਰ ਜਿੰਦੀ, ਆਰ ਡੀ ਸ਼ਰਮਾ, ਸੁਨੀਲ ਹੰਸ, ਸੰਜੀਵ ਇਕਲਵਿਆ, ਵੀਰਸ੍ਰੇਸ਼ਠ ਨੇਤਾ, ਦੇਵਰਾਜ ਅਸੁਰ, ਮਹਿਕ ਸਿੰਘ ਚੌਹਾਨ, ਧਰਮੱਗਿਆ ਅਸ਼ੋਕ ਦੈਤਯ, ਰਾਜ ਕੁਮਾਰ ਅਟਵਾਲ, ਅਸ਼ੋਕ ਕੁਮਾਰ ਬੰਟੂ, ਸੁਧੀਰ ਧਾਰੀਵਾਲ, ਰਾਜ ਰਾਣੀ ਗੋਮਤੀ, ਟੋਨੀ ਗਹਿਲੋਤ, ਸੁਨੀਲ ਸੋਂਧੀ, ਚਰਨਪਾਲ ਚੰਨਾ, ਬਾਬਾ ਅਸ਼ੋਕ ਸ਼ੂਦਰ, ਵੀਰ ਬਾਬੂ ਲਾਲ ਨਾਹ ਸੁਰਿੰਦਰ ਬਾਲੀ, ਬਾਬੂ ਰਾਮ ਚੰਡਾਲ, ਦੀਪੂ ਘਈ, ਵਿਕਾਸ ਤਲਵਾੜ, ਸੰਨੀ ਸਿਰਸਵਾਲ, ਐਡਵੋਕੇਟ ਤਕਸ਼ਕ ਮਚਲ, ਸੁਨੀਲ ਖੈਰਵਾਲ, ਬਲਜੀਤ ਸਹੋਤਾ, ਇੰਦਰਜੀਤ ਮੱਟੂ, ਅਮਰਜੀਤ ਠੇਕੇਦਾਰ, ਸੰਨੀ ਬਾਲੂ, ਪ੍ਰੇਮ ਕੁਮਾਰ (ਲੱਲੂ), ਮੁੱਖਤਿਆਰ ਸਿੰਘ, ਬਲਵਿੰਦਰ ਮਾਕਾ, ਸੁਰਿੰਦਰ ਸੋਢੀ, ਪਰਵਿੰਦਰ ਪੁਹਾਲ, ਅਸ਼ਵਨੀ ਕਾਕਾ, ਅਸ਼ੋਕ ਹੁਸੈਨਪੁਰਾ, ਰਾਜੇਸ਼ ਮੂੰਗ, ਵਿਨੈ ਬਰੂਟ, ਬੋਬੀ ਗਿੱਲ, ਐਡਵੋਕੇਟ ਸਾਗਰ ਲਕਸ਼ਯ, ਵੀਰਾਂਗੀ ਐਡਵੋਕੇਟ ਦੀਕਸ਼ਾ ਬੱਗਣ, ਵੀਰ ਹੀਰਾ ਗਿੱਲ, ਸੰਨੀ ਪੰਮੇ, ਸੁਨੀਲ ਭੱਟੀ, ਅਤੁੱਲ ਗਿੱਲ, ਰਾਕੇਸ਼ ਸੋਨੀ, ਪਵਨਦੀਪ, ਲਲਿਤ, ਧਰਮਿੰਦਰ ਘਾਵਰੀ, ਸ਼ਿਵ ਵਿਡਲਾਨ, ਰਾਜ ਕੁਮਾਰ ਕਲਿਆਣ, ਵਿੱਕੀ ਕਲਿਆਣ, ਕੋਸੀ ਨਾਹਰ, ਵਾਸੂ ਗੋਗਲਾ, ਸੁੱਖ ਅਟਵਾਲ, ਮਨੋਜ ਭਾਟੀਆ, ਰਾਜੀਵ ਨਿੱਕੂ, ਨਵਿੰਦਰ ਗਿੱਲ, ਸੁਨੀਲ ਹੰਸ, ਦੀਪਕ ਵੈਦ, ਸ਼ੰਮੀ ਭੱਟੀ, ਸੁੰਦਰ ਟਾਂਕ, ਮੁਨੀਸ਼ ਡਾਬਾ, ਅਜੈ ਲੋਹਰ, ਰੋਬਿਨ ਅਟਵਾਲ, ਪਵਮ ਮੂੰਗ, ਲਾਡੀ ਮੂੰਗ, ਜੋਮਸਨ ਘਈ, ਨੀਰਜ ਮੂੰਗ, ਤਰੁਣ ਗੋਇਲ, ਨਰਿੰਦਰ ਵਰਮਾ, ਪਵਨਪਾਲ ਸਿੰਘ, ਬਲਵਿੰਦਰ ਬਿੱਟਾ ਆਦਿ ਹਾਜਰ ਸਨ |

ਖ਼ਬਰ ਸ਼ੇਅਰ ਕਰੋ

 

ਲਖਬੀਰ ਹੱਤਿਆ ਅਤੇ ਬੇਅਦਬੀ ਦੇ ਮਾਮਲੇ 'ਚ ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਨੇ ਲਿਆ ਨੋਟਿਸ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਸਿੰਘੂ ਬਾਰਡਰ 'ਤੇ ਹੋਏ ਲਖਬੀਰ ਕਤਲ ਕੇਸ ਅਤੇ ਬੇਅਦਬੀ ਦੀ ਘਟਨਾ ਦਾ ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਵਲੋਂ ਸਖ਼ਤ ਨੋਟਿਸ ਲਿਆ ਗਿਆ | ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਸੰਬੰਧ 'ਚ ਹਰਿਆਣਾ ਦੇ ...

ਪੂਰੀ ਖ਼ਬਰ »

12ਵੀਂ ਦੀ ਵਾਧੂ ਵਿਸ਼ੇ ਵਜੋਂ ਬਾਇਓਲੋਜੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 19 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਕੇਵਲ ਬਾਇਓਲੋਜੀ ਵਿਸ਼ੇ ਦੀ ਪ੍ਰੀਖਿਆ ਵਾਧੂ ਵਿਸ਼ੇ ਵਜੋਂ ਪਾਸ ਕਰਨ ਦੇ ਚਾਹਵਾਨ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਕੇਂਦਰ ...

ਪੂਰੀ ਖ਼ਬਰ »

ਬੇਅਦਬੀ, ਬੇਰੁਜ਼ਗਾਰੀ ਤੇ ਕਰਜ਼ਾ ਮੁਆਫ਼ੀ ਸਮੇਤ ਭਖਵੇਂ ਮੁੱਦਿਆਂ ਦੇ ਹੱਲ ਲਈ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦੇ ਚੰਨੀ ਸਰਕਾਰ-ਸੰਧਵਾਂ

ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ 'ਤੇ ਸੂਬੇ ਤੇ ਲੋਕਾਂ ਦੇ ਚਿਰਾਂ ਤੋਂ ਲਟਕਦੇ ਭਖਵੇਂ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਇਆ ਹੈ | ਸ. ਸੰਧਵਾਂ ਨੇ ...

ਪੂਰੀ ਖ਼ਬਰ »

ਫ਼ਿਲਮ 'ਪਾਣੀ 'ਚ ਮਧਾਣੀ' 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਫਿਲਮ 'ਪਾਣੀ 'ਚ ਮਧਾਣੀ' 5 ਨਵੰਬਰ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ | ਇਹ ਫਿਲਮ 1980 ਦੇ ਦਹਾਕੇ ਦੀ ਹੈ, ਜਦੋਂ ਲੋਕਾਂ ਨੇ ਚਮਕੀਲਾ, ਕੁਲਦੀਪ ਮਾਣਕ ਤੇ ਹੋਰ ਬਹੁਤ ਗਾਇਕਾਂ ਨੂੰ ਸੁਣਨਾ ਪਸੰਦ ਕੀਤਾ ਤੇ ਉਨ੍ਹਾਂ ਨੂੰ ਮਸ਼ਹੂਰ ਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਲ ਵਿੱਤੀ ਸਾਧਨਾਂ ਦੀ ਕੋਈ ਕਮੀ ਨਹੀਂ-ਸੋਨੀ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਉਪ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਆਏ ਓ.ਪੀ. ਸੋਨੀ ਨੇ ਖੁਲਾਸਾ ਕੀਤਾ ਹੈ ਕਿ ਪੰਜਾਬ ਸਰਕਾਰ ਕੋਲ ਵਿੱਤੀ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਤੇ ਸਰਕਾਰ ਦਾ ਖਜ਼ਾਨਾ ਪੂਰੀ ਤਰ੍ਹਾਂ ਨਾਲ ਭਰਪੂਰ ਹੈ | ਅੱਜ ਇੱਥੇ ਸਰਕਟ ...

ਪੂਰੀ ਖ਼ਬਰ »

ਭਾਜਪਾ ਸਿਰਫ ਸਿਆਸੀ ਸੰਕੇਤਕਾਂ ਨੂੰ ਹੀ ਨਹੀਂ, ਸਗੋਂ ਸਮਾਜਿਕ ਸੰਕੇਤਕਾਂ ਨੂੰ ਵੀ ਧਿਆਨ 'ਚ ਰੱਖਦੀ ਹੈ-ਨੱਢਾ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-5 ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੋਮਵਾਰ ਨੂੰ ਦਿੱਲੀ ਵਿਖੇ ਹੈੱਡਕੁਆਰਟਰ 'ਚ ਆਪਣੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ | ਬੈਠਕ 'ਚ ਪਾਰਟੀ ਪ੍ਰਧਾਨ ਜੇ.ਪੀ.ਨੱਢਾ ਨੇ ਕੋਰੋਨਾ ਕਾਲ ...

ਪੂਰੀ ਖ਼ਬਰ »

ਗਿਲਜੀਆਂ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਨਿਊਯਾਰਕ ਰਹਿੰਦੇ ਗਿਲਜੀਆਂ ਵਾਸੀਆਂ ਵਲੋਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਿਊਯਾਰਕ ਵੱਸਦੇ ਪਿੰਡ ਗਿਲਜੀਆਂ ਦੇ ਵਾਸੀਆਂ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਦੇ ਪਿੰਡ ਵਾਸੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਕੈਬਨਿਟ 'ਚ ਅਹਿਮ ਸਥਾਨ ਦੇ ਕੇ ਉਨ੍ਹਾਂ ਦੇ ਪਿੰਡ ਦਾ ਮਾਣ ...

ਪੂਰੀ ਖ਼ਬਰ »

ਕੇਂਦਰ ਵਲੋਂ ਕਰਮਚਾਰੀਆਂ ਨੂੰ ਵਿੱਤੀ ਵਰ੍ਹੇ 2021 ਲਈ 'ਐਡਹਾਕ ਬੋਨਸ' ਦੇਣ ਨੂੰ ਮਨਜ਼ੂਰੀ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2020-21 ਲਈ ਕੇਂਦਰੀ ਕਰਮਚਾਰੀਆਂ ਨੂੰ ਗ਼ੈਰ ਉਤਪਾਦਕਤਾ ਨਾਲ ਜੁੜਿਆ ਐਡ ਹਾਕ ਬੋਨਸ ਦੇਣ ਦਾ ਐਲਾਨ ਕੀਤਾ ਹੈ | ਵਿੱਤ ਮੰਤਰਾਲੇ ਤਹਿਤ ਖ਼ਰਚ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਕੇਂਦਰੀ ਅਰਧ ਸੈਨਿਕ ਬਲਾਂ ...

ਪੂਰੀ ਖ਼ਬਰ »

ਚੀਨ ਦੇ ਡਰ ਕਾਰਨ ਬਿਨਾਂ ਚੀਨੀ ਵਾਲੀ ਚਾਹ ਪੀਂਦੇ ਹਨ ਮੋਦੀ-ਓਵੈਸੀ

ਹੈਦਰਾਬਾਦ, 19 ਅਕਤੂਬਰ (ਏਜੰਸੀ)-ਅਸਲ ਕੰਟਰੋਲ ਰੇਖਾ 'ਤੇ ਚੀਨ ਵਲੋਂ ਘੁਸਪੈਠ ਤੇ ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਏ. ਆਈ. ਐਮ. ਆਈ. ਐਮ. ਦੇ ਮੁਖੀ ਅਸਦਉਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਨਰਿੰਦਰ ਮੋਦੀ ...

ਪੂਰੀ ਖ਼ਬਰ »

ਆਲ ਇੰਡੀਆ ਪਾਵਰ ਇੰਜੀ. ਫੈਡਰੇਸ਼ਨ ਵਲੋਂ ਬਿਜਲੀ ਐਕਸਚੇਂਜ 'ਚ ਬਿਜਲੀ ਦੇ ਭਾਅ ਤੈਅ ਕਰਨ ਦੀ ਮੰਗ

ਜਲੰਧਰ, 19 ਅਕਤੂਬਰ (ਸ਼ਿਵ)-ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ ਨੇ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਇਕ ਚਿੱਠੀ ਲਿਖ ਕੇ ਬਿਜਲੀ ਐਕਸਚੇਂਜ 'ਚ ਬਿਜਲੀ ਦੀਆਂ ਕੀਮਤਾਂ ਤੈਅ ਕਰਨ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਮੌਜੂਦਾ ਕੋਲਾ ਸੰਕਟ 'ਚ ਉੱਚ-ਪੱਧਰੀ ਕਮੇਟੀ ...

ਪੂਰੀ ਖ਼ਬਰ »

ਮੋਦੀ ਅੱਜ ਕਰਨਗੇ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ 'ਚ ਬੋਧ ਧਰਮ ਦੇ ਮੁੱਖ ਕੇਂਦਰ ਕੁਸ਼ੀਨਗਰ 'ਚ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ | ਇਸ ਹਵਾਈ ਅੱਡੇ ਦੀ ਪਹਿਲੀ ਉਡਾਣ ਜਿਸ 'ਚ 125 ਸ਼ਖ਼ਸੀਅਤਾਂ ਅਤੇ ਬੋਧ ...

ਪੂਰੀ ਖ਼ਬਰ »

ਰੇਲਵੇ ਬੋਰਡ ਨੇ ਆਈ. ਆਰ. ਐਸ. ਡੀ. ਸੀ. ਨੂੰ ਕੀਤਾ ਬੰਦ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਰੇਲਵੇ ਬੋਰਡ ਨੇ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਨਿਗਮ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ, ਜੋ ਦੇਸ਼ ਭਰ ਦੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਬਣਾਇਆ ਗਿਆ ਸੀ | ਰੇਲ ਮੰਤਰਾਲੇ ਅਧੀਨ ਇਹ ਦੂਜੀ ਸੰਸਥਾ ਹੈ, ਜਿਸ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 13,058 ਨਵੇਂ ਮਾਮਲੇ, 164 ਮੌਤਾਂ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 13,058 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,40,94,373 ਹੋ ਗਈ | ਪਿਛਲੇ 231 ਦਿਨਾਂ 'ਚ ਇਕ ਦਿਨ ਵਿਚ ਇਹ ਸਭ ਤੋਂ ਘੱਟ ਨਵੇਂ ਮਾਮਲੇ ਹਨ | ਕੇਂਦਰੀ ਸਿਹਤ ...

ਪੂਰੀ ਖ਼ਬਰ »

ਭਾਜਪਾ ਸਿਰਫ ਸਿਆਸੀ ਸੰਕੇਤਕਾਂ ਨੂੰ ਹੀ ਨਹੀਂ, ਸਗੋਂ ਸਮਾਜਿਕ ਸੰਕੇਤਕਾਂ ਨੂੰ ਵੀ ਧਿਆਨ 'ਚ ਰੱਖਦੀ ਹੈ-ਨੱਢਾ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-5 ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੋਮਵਾਰ ਨੂੰ ਦਿੱਲੀ ਵਿਖੇ ਹੈੱਡਕੁਆਰਟਰ 'ਚ ਆਪਣੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ | ਬੈਠਕ 'ਚ ਪਾਰਟੀ ਪ੍ਰਧਾਨ ਜੇ.ਪੀ.ਨੱਢਾ ਨੇ ਕੋਰੋਨਾ ਕਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX