ਤਾਜਾ ਖ਼ਬਰਾਂ


ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  29 minutes ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਪਹਿਲਵਾਨਾਂ ਕੋਲ ਮੇਰੇ ਖ਼ਿਲਾਫ਼ ਕੋਈ ਸਬੂਤ ਹੈ ਤਾਂ ਅਦਾਲਤ ’ਚ ਕਰਨ ਪੇਸ਼- ਬਿ੍ਜ ਭੂਸ਼ਨ
. . .  39 minutes ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  44 minutes ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  57 minutes ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  about 1 hour ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  about 1 hour ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  about 2 hours ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  about 2 hours ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  about 2 hours ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  about 3 hours ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  about 3 hours ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
‘ਆਪ’ ਸਰਕਾਰ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਅਹਿਮ ਵਿਭਾਗ ਲਏ ਵਾਪਸ
. . .  about 3 hours ago
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਤਰੀ ਮੰਡਲ ਵਿਚ ਕੀਤੇ ਗਏ ਫ਼ੇਰਬਦਲ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਮੰਤਰੀ ਮੰਡਲ....
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
. . .  about 3 hours ago
“MAURH” ਲਹਿੰਦੀ ਰੁੱਤ ਦੇ ਨਾਇਕ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਦੂਸਰਾ ਪੋਸਟਰ ਆਇਆ ਸਾਹਮਣੇ
ਅੰਤਰਰਾਸ਼ਟਰੀ ਪੱਧਰ ’ਤੇ ਵੱਖ ਵੱਖ ਪਾਰਟੀਆਂ ਤੇ ਵਿਦਿਆਰਥੀਆਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਆਵਾਜ਼ ਬੁਲੰਦ
. . .  about 3 hours ago
ਇੰਗਲੈਂਡ, 31 ਮਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ’ਚ ਰਹਿ ਰਹੇ ਅਕਾਲੀ ਦਲ, ਕਾਂਗਰਸ, ਭਾਜਪਾ, ਅਤੇ ਬਸਪਾ ਨਾਲ ਸੰਬੰਧਿਤ ਆਗੂਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਡਾ.....
ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ
. . .  about 4 hours ago
ਨਵੀਂ ਦਿੱਲੀ, 31 ਮਈ- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ....
ਵਿਸ਼ਵ ਦੇ ਸਭ ਤੋਂ ਉੱਚਾਈ ਵਾਲੇ ਪੋਸਟ ਆਫ਼ਿਸ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਚੰਡੀਗੜ੍ਹ, 31 ਮਈ- ਵਿਸ਼ਵ ਦੀ ਸਭ ਤੋਂ ਉਚਾਈ ਵਾਲੀ ਪੋਸਟ ’ਤੇ ਪੁੱਜ ਕੇ ਬਿਕਰਮ ਸਿੰਘ ਮਜੀਠੀਆ ਵਲੋਂ ਤਸਵੀਰਾਂ ਸਾਂਝੀਆ ਕੀਤੀਆਂ ਗਈਆਂ ਹਨ। ਆਪਣੀ ਇਸ ਯਾਤਰਾ ਬਾਰੇ ਲਿਖਦਿਆਂ ਉਨ੍ਹਾਂ ਕਿਹਾ ਕਿ....
ਜੰਮੂ-ਕਸ਼ਮੀਰ: ਸਰਹੱਦ ਪਾਰ ਕਰ ਰਹੇ 3 ਅੱਤਵਾਦੀ ਗ੍ਰਿਫ਼ਤਾਰ, ਆਈ.ਈ.ਡੀ. ਬਰਾਮਦ
. . .  about 4 hours ago
ਸ੍ਰੀਨਗਰ, 31 ਮਈ- ਜੰਮੂ-ਕਸ਼ਮੀਰ ਦੇ ਪੀ.ਆਰ.ਓ. ਰੱਖਿਆ ਨੇ ਦੱਸਿਆ ਕਿ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿਚ 30/31 ਮਈ ਦੀ ਦਰਮਿਆਨੀ ਰਾਤ ਨੂੰ ਖ਼ਰਾਬ ਮੌਸਮ ਅਤੇ ਮੀਂਹ....
ਰਾਹੁਲ ਗਾਂਧੀ ਵਿਦੇਸ਼ੀ ਦੌਰਿਆਂ ਦੌਰਾਨ ਕਰਦੇ ਹਨ ਭਾਰਤ ਦਾ ਅਪਮਾਨ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 31 ਮਈ- ਰਾਹੁਲ ਗਾਂਧੀ ਵਲੋਂ ਅਮਰੀਕਾ ਵਿਚ ਦਿੱਤੇ ਗਏ ਬਿਆਨ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਪਣੇ ਵਿਦੇਸ਼ ਦੌਰਿਆਂ ਦੌਰਾਨ ਰਾਹੁਲ ਗਾਂਧੀ ਭਾਰਤ ਦਾ....
ਡਾ. ਹਮਦਰਦ ਨੂੰ ਭੇਜੇ ਸੰਮਨਾਂ ਵਿਰੁੱਧ ਬੋਲੇ ਜੈਵੀਰ ਸ਼ੇਰਗਿੱਲ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਲੋਕਤੰਤਰ ਦੇ ਚੌਥੇ ਥੰਮ ’ਤੇ ਬੇਸ਼ਰਮੀ ਨਾਲ ਕਰ ਰਹੀ ਹਮਲਾ
. . .  about 5 hours ago
ਨਵੀਂ ਦਿੱਲੀ, 31 ਮਈ- ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਪੰਜਾਬ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਭੇਜੇ ਸੰਮਨਾਂ ਦੇ ਵਿਰੋਧ ਵਿਚ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ....
ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਨਵਜੋਤ ਸਿੱਧੂ ਦਾ ਟਵੀਟ-ਇਹ “ਲੋਕਤੰਤਰ” ਨਹੀਂ “ਵਿਜੀਲੈਂਸ-ਤੰਤਰ” ਹੈ
. . .  about 5 hours ago
ਚੰਡੀਗੜ੍ਹ, 31 ਮਈ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਤੋਂ ਹਟਾਏ ਜਾਣ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਇਹ “ਲੋਕਤੰਤਰ” ਨਹੀਂ ਹੈ ਇਹ “ਵਿਜੀਲੈਂਸ-ਤੰਤਰ” ਹੈ …….. ਡਰਾਉਣ-ਧਮਕਾਉਣ, ਦਮਨ ਅਤੇ ਜ਼ੁਲਮ ਦੀ ਰਾਜਨੀਤੀ ਇਕ...
ਇਮਰਾਨ ਖਾਨ ਅੱਜ 190 ਮਿਲੀਅਨ ਯੂਰੋ ਦੇ ਅਲ-ਕਾਦਿਰ ਘੁਟਾਲੇ ਚ ਅਦਾਲਤ ਵਿਚ ਹੋਣਗੇ ਪੇਸ਼
. . .  about 6 hours ago
ਇਸਲਾਮਾਬਾਦ, 31 ਮਈ - ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੈਸ਼ਨਲ ਕ੍ਰਾਈਮ ਏਜੰਸੀ ਯੂਰੋ ਦੇ 190 ਮਿਲੀਅਨ ਯੂਰੋ ਅਲ ਕਾਦਿਰ ਮਾਮਲੇ 'ਚ ਅਦਾਲਤ...
ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜ੍ਹਾ ਹੈ ਯੂਥ ਅਕਾਲੀ ਦਲ-ਨੂਰਜੋਤ ਸਿੰਘ ਮੱਕੜ
. . .  about 6 hours ago
ਬਟਾਲਾ, 31 ਮਈ-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ...
ਜੰਮੂ ਕਸ਼ਮੀਰ:ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀ ਜ਼ਖ਼ਮੀ
. . .  about 6 hours ago
ਸ੍ਰੀਨਗਰ, 31 ਮਈ-ਭਾਰਤੀ ਫ਼ੌਜ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰਦੇ ਸਮੇਂ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਕਰਮਾਹਾ ਸੈਕਟਰ 'ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਾਲੇ ਤਿੰਨ ਅੱਤਵਾਦੀਆਂ ਨੂੰ ਜ਼ਖਮੀ ਕਰ...
ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਕੀਤਾ ਲਾਂਚ-ਦੱਖਣੀ ਕੋਰੀਆ ਫੌਜ
. . .  about 6 hours ago
ਸਿਓਲ, 31 ਮਈ-ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਲਾਂਚ ਕੀਤਾ ਹੈ। ਇਸ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਦੇ ਕੁਝ ਹਿੱਸਿਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸੰਗਰੂਰ

ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਦਹਾਕੇ ਤੋਂ ਵਿਕਾਸ ਲਈ ਤਰਸ ਰਹੇ ਨੇ ਬਾਬਾ ਦੀਪ ਸਿੰਘ ਨਗਰ ਦੇ ਵਾਸੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਵਿਚ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੰਗਰੂਰ ਦੇ ਕਈ ਇਲਾਕੇ ਅਜਿਹੇ ਹਨ ਜਿਹੜੇ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਵਾਸੀਆਂ ...

ਪੂਰੀ ਖ਼ਬਰ »

ਮਲੇਰਕੋਟਲਾ ਪੁਲਿਸ ਨੇ ਹੈਦਰ ਸ਼ੇਖ ਦੇ ਮੇਲੇ 'ਤੇ ਸ਼ਰਧਾਲੂਆਂ ਤੋਂ ਲੁੱਟ–ਖੋਹ ਕਰਨ ਵਾਲੇ ਗਰੋਹ ਦੀ 24 ਘੰਟਿਆਂ 'ਚ ਪੈੜ ਨੱਪੀ

ਮਲੇਰਕੋਟਲਾ, 19 ਅਕਤੂਬਰ (ਕੁਠਾਲਾ, ਥਿੰਦ)-ਦੇਸ਼ ਵਿਦੇਸ਼ ਤੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਹਰ ਵੀਰਵਾਰ ਪਹੁੰਚਦੇ ਹਜ਼ਾਰਾਂ ਸ਼ਰਧਾਲੂਆਂ ਲਈ ਦਹਿਸ਼ਤ ਦਾ ਕਾਰਨ ਬਣੇ ਇਕ ਲੁਟੇਰਾ ਗਰੋਹ ਦੀ 24 ਘੰਟਿਆਂ ਅੰਦਰ ਸ਼ਨਾਖ਼ਤ ਕਰ ਕੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਜਥੇ. ਚੰਗਾਲ ਅਨੁਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਝੋਨੇ ਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਐੱਸ.ਡੀ.ਐੱਮ. ਦਫ਼ਤਰ ਦਾ ਘਿਰਾਓ

ਲਹਿਰਾਗਾਗਾ, 19 ਅਕਤੂਬਰ (ਗਰਗ, ਢੀਂਡਸਾ, ਖੋਖਰ)-ਭਾਰੀ ਮੀਂਹ ਨਾਲ ਮਰੀ ਝੋਨੇ ਦੀ ਫ਼ਸਲ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਵਾਸਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਸੁਨਾਮ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਸਵਾਗਤ

ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਹਲਕਾ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਨੂੰ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾਣ ਦਾ ਮਿਲਕ ਪਲਾਂਟ ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡਾ. ਕੁਲਭੂਸ਼ਨ ਗਰਗ ਦੀ ਮੌਤ

ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਕੁੰਨਰਾ ਅਤੇ ਬਹਾਦਰਪੁਰ ਦੇ ਵਿਚਕਾਰ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ...

ਪੂਰੀ ਖ਼ਬਰ »

ਲੌਂਗੋਵਾਲ ਤੇ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ

ਧਰਮਗੜ੍ਹ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ...

ਪੂਰੀ ਖ਼ਬਰ »

ਨਵੰਬਰ 'ਚ ਖੋਲ੍ਹ ਦੇਵੇਗਾ ਆਸਟ੍ਰੇਲੀਆ ਆਪਣੀਆਂ ਸਰਹੱਦਾਂ-ਸੁਖਵਿੰਦਰ ਸਿੰਘ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਵਿਜ਼ਟਰ ਵੀਜ਼ੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ ਅਤੇ ਇਹ ਮਾਪਿਆਂ ਲਈ ਸ਼ੁੱਭ ਸੰਕੇਤ ਵੀ ਹੈ ਕਿ ਕੈਨੇਡਾ ਵਿਜ਼ਟਰ ਵੀਜ਼ੇ ਦੱਸ ਦਿਨਾਂ ਦੇ ਅੰਤਰਗਤ ਹੀ ਮਿਲ ਰਹੇ ਹਨ | ਆਸਟ੍ਰੇਲੀਆ ਸੰਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੁਲਕ ਵੀ ਨਵੰਬਰ ਮਹੀਨੇ ਤੋਂ ਆਪਣੀ ਸਰਹੱਦਾਂ ਖੋਲ੍ਹ ਰਿਹਾ ਹੈ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਜਾਣ ਦੇ ਚਾਹਵਾਨ ਮਾਪੇ ਵਿਜ਼ਟਰ ਵੀਜ਼ਿਆਂ ਸੰਬੰਧੀ ਸੰਪਰਕ ਕਰ ਸਕਦੇ ਹਨ | ਸਟੂਡੈਂਟ ਵੀਜ਼ਿਆਂ ਸੰਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਇਸ ਪੱਖੋਂ ਰਫ਼ਤਾਰ ਕੁਝ ਮੱਠੀ ਹੀ ਹੈ ਤੇ ਸਟੂਡੈਂਟ ਵੀਜ਼ੇ ਦੇਣ 'ਚ ਦੋ ਮਹੀਨੇ ਤੱਕ ਦਾ ਸਮਾਂ ਲੱਗ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਦੋ ਕੋਰੋਨਾ ਵੈਕਸੀਅਨ ਇੰਜੈਕਸ਼ਨ ਲੱਗ ਚੁੱਕੇ ਹਨ ਨੂੰ ਆਸਟ੍ਰੇਲੀਆ ਜਾ ਕੇ ਇਕਾਂਤਵਾਸ ਹੋਣ ਦੀ ਲੋੜ ਨਹੀਂ ਰਹੇਗੀ | ਅਕੈਡਮੀ ਵਿਚ ਆਇਲੈਟਸ ਅਤੇ ਪੀ.ਟੀ.ਈ. ਦੀ ਕਲਾਸਾਂ ਬਾਰੇ ਵੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਨਿਯਮਾਂ ਦੀ ਪੂਰੀ ਪਾਲਣਾ ਕਰਦਿਆਂ ਹਰ ਬੈਦ 'ਚ ਸੀਮਤ ਵਿਦਿਆਰਥੀ ਹੀ ਰੱਖੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਪਿੰਡ ਉਗਰਾਹਾਂ ਦੀ ਹਰਸਪ੍ਰੀਤ ਕੌਰ ਨੂੰ ਕੈਨੇਡਾ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ |

ਖ਼ਬਰ ਸ਼ੇਅਰ ਕਰੋ

 

ਮਾਨ ਨੂੰ ਸੁਨਾਮ ਤੋਂ ਉਮੀਦਵਾਰ ਬਣਾਉਣ ਦਾ ਵਰਕਰਾਂ ਨੇ ਕੀਤਾ ਸਵਾਗਤ

ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਰਜਿੰਦਰ ਸਿੰਘ ਢੰਡੋਲੀ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਦਾ ਮੁੜ ਬਣਨਾ ਯਕੀਨੀ-ਗਰੇਵਾਲ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਲੀਗਲ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਐਡ. ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਖਾਸ ਤੌਰ 'ਤੇ ਵਕੀਲ ਭਾਈਚਾਰਾ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

59ਵਾਂ ਸਾਲਾਨਾ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ 29 ਤੋਂ

ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਸੀਰਤ ਕਮੇਟੀ ਮਲੇਰਕੋਟਲਾ, ਪੰਜਾਬ ਦੇ ਜਰਨਲ ਸਕੱਤਰ 'ਤੇ ਉੱਘੇ ਉਦਯੋਗਪਤੀ ਸ੍ਰੀ ਉਸਮਾਨ ਸਿੱਦੀਕੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਨਣਾ ਪਾਉਣ ਲਈ 59ਵਾਂ ...

ਪੂਰੀ ਖ਼ਬਰ »

ਤਰਸੇਮ ਸਿੰਘ ਕਾਲਾ ਨਾਗਰਾ ਬਣੇ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...

ਪੂਰੀ ਖ਼ਬਰ »

ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਟੂਰਿਸਟ ਬੱਸ ਕੀਤੀ ਬੰਦ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਬੱਸ ਨੂੰ ਬੰਦ ਕਰ ਦਿੱਤਾ ਗਿਆ | ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਤੇ ਪੀ.ਆਰ.ਟੀ.ਸੀ. ਦੇ ਜੀ.ਐਮ. ਮਨਿੰਦਰ ਸਿੰਘ ਸਿੱਧੂ ਵਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਲੌਂਗੋਵਾਲ ਨੂੰ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਐਲਾਨੇ ਜਾਣ ਦਾ ਕੀਤਾ ਸਵਾਗਤ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਹੀਦ ਸੰਤ ਹਰਚੰਦ ...

ਪੂਰੀ ਖ਼ਬਰ »

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜੇ੍ਹ ਮਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਮਹੀਨੇ ਤੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ ਹੈ | ਮਨੀਸ਼ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਉਪਰੰਤ ਪਤਾ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਰਾਜਾ ਬਾਬੂ ਨਾ ਹੋਣ ਕਾਰਨ ਅਧਿਕਾਰੀ ਫਰਲੋ 'ਤੇ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਕੰਮ-ਕਾਰ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਿਦਾਇਤ ਸੀ ਕਿ ਉਹ ਸਵੇਰੇ 9 ਵਜੇ ਆਪਣੇ ਦਫ਼ਤਰ ਵਿਖੇ ਹਾਜ਼ਰ ਹੋਣਗੇ ਪਰ ਇਸ ਹਿਦਾਇਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਿੰਗਲਾ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਅੱਜ ਇਥੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ...

ਪੂਰੀ ਖ਼ਬਰ »

ਕੇ.ਐਸ. ਗਰੁੱਪ ਤੇ ਦਸਮੇਸ਼ ਗਰੁੱਪ ਨੇ ਜ਼ਿਲ੍ਹਾ ਪ੍ਰਧਾਨ ਜਥੇ. ਸਰੌਦ ਦਾ ਕੀਤਾ ਸਨਮਾਨ

ਸੰਦੌੜ/ਮਲੇਰਕੋਟਲਾ 19 ਅਕਤੂਬਰ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਸਿਆਸੀ ਗੁੜ੍ਹਤੀ ਲੈ ਕੇ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿਚ ਗੜੁੱਚ ਹੋ ਕੇ ਪਾਰਟੀ ਨੂੰ ਸਮਰਪਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX