ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਵਿਚ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੰਗਰੂਰ ਦੇ ਕਈ ਇਲਾਕੇ ਅਜਿਹੇ ਹਨ ਜਿਹੜੇ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਵਾਸੀਆਂ ...
ਮਲੇਰਕੋਟਲਾ, 19 ਅਕਤੂਬਰ (ਕੁਠਾਲਾ, ਥਿੰਦ)-ਦੇਸ਼ ਵਿਦੇਸ਼ ਤੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਹਰ ਵੀਰਵਾਰ ਪਹੁੰਚਦੇ ਹਜ਼ਾਰਾਂ ਸ਼ਰਧਾਲੂਆਂ ਲਈ ਦਹਿਸ਼ਤ ਦਾ ਕਾਰਨ ਬਣੇ ਇਕ ਲੁਟੇਰਾ ਗਰੋਹ ਦੀ 24 ਘੰਟਿਆਂ ਅੰਦਰ ਸ਼ਨਾਖ਼ਤ ਕਰ ਕੇ ਇਕ ਵਿਅਕਤੀ ਨੂੰ ...
ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...
ਲਹਿਰਾਗਾਗਾ, 19 ਅਕਤੂਬਰ (ਗਰਗ, ਢੀਂਡਸਾ, ਖੋਖਰ)-ਭਾਰੀ ਮੀਂਹ ਨਾਲ ਮਰੀ ਝੋਨੇ ਦੀ ਫ਼ਸਲ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਵਾਸਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ...
ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਹਲਕਾ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਨੂੰ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾਣ ਦਾ ਮਿਲਕ ਪਲਾਂਟ ਸੰਗਰੂਰ ...
ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਕੁੰਨਰਾ ਅਤੇ ਬਹਾਦਰਪੁਰ ਦੇ ਵਿਚਕਾਰ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ...
ਧਰਮਗੜ੍ਹ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ...
ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਵਿਜ਼ਟਰ ਵੀਜ਼ੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ ਅਤੇ ਇਹ ਮਾਪਿਆਂ ਲਈ ਸ਼ੁੱਭ ਸੰਕੇਤ ਵੀ ਹੈ ਕਿ ਕੈਨੇਡਾ ਵਿਜ਼ਟਰ ਵੀਜ਼ੇ ਦੱਸ ...
ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਰਜਿੰਦਰ ਸਿੰਘ ਢੰਡੋਲੀ, ਕਸ਼ਮੀਰ ਸਿੰਘ ...
ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਲੀਗਲ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਐਡ. ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਖਾਸ ਤੌਰ 'ਤੇ ਵਕੀਲ ਭਾਈਚਾਰਾ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ...
ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਸੀਰਤ ਕਮੇਟੀ ਮਲੇਰਕੋਟਲਾ, ਪੰਜਾਬ ਦੇ ਜਰਨਲ ਸਕੱਤਰ 'ਤੇ ਉੱਘੇ ਉਦਯੋਗਪਤੀ ਸ੍ਰੀ ਉਸਮਾਨ ਸਿੱਦੀਕੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਨਣਾ ਪਾਉਣ ਲਈ 59ਵਾਂ ...
ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...
ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਬੱਸ ਨੂੰ ਬੰਦ ਕਰ ਦਿੱਤਾ ਗਿਆ | ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਤੇ ਪੀ.ਆਰ.ਟੀ.ਸੀ. ਦੇ ਜੀ.ਐਮ. ਮਨਿੰਦਰ ਸਿੰਘ ਸਿੱਧੂ ਵਲੋਂ ਟਰਾਂਸਪੋਰਟ ...
ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸਿਆਸੀ ਵਾਰਿਸ ਮੰਨੇ ਜਾਂਦੇ ਹਨ | ਲੌਂਗੋਵਾਲ ਵਿਧਾਇਕ, ਕੈਬਨਿਟ ਮੰਤਰੀ, ਮਾਰਕਫੈੱਡ ਦੇ ਚੇਅਰਮੈਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ | ਭਾਈ ਲੌਂਗੋਵਾਲ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਪੰਜਾਬ ਐਗਰੋ ਦੇ ਸਾਬਕਾ ਉਪ ਚੇਅਰਮੈਨ ਸਤਪਾਲ ਸਿੰਗਲਾ, ਗਿਆਨੀ ਨਿਰੰਜਣ ਸਿੰਘ ਭੁਟਾਲ, ਐਡ. ਗਗਨਦੀਪ ਸਿੰਘ ਖੰਡੇਬਾਦ, ਆਸ਼ੂ ਜਿੰਦਲ ਡੇਅਰੀ ਵਾਲੇ, ਗੁਰਮੀਤ ਸਿੰਘ ਖਾਈ, ਕੌਂਸਲਰ ਕਪਲਾਸ਼ ਤਾਇਲ, ਗੁਰਮੇਲ ਸਿੰਘ ਖਾਈ, ਸ਼ਹਿਰੀ ਪ੍ਰਧਾਨ ਦਵਿੰਦਰ ਨੀਟੂ, ਕਰਨੈਲ ਸਿੰਘ ਖੰਡੇਬਾਦ, ਚਰਨਾ ਸਿੰਘ, ਯਾਦਵਿੰਦਰ ਸਿੰਘ ਲਹਿਲ ਖ਼ੁਰਦ ਨੇ ਸਵਾਗਤ ਕਰਦਿਆਂ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |
ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਮਹੀਨੇ ਤੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ ਹੈ | ਮਨੀਸ਼ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਉਪਰੰਤ ਪਤਾ ...
ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਕੰਮ-ਕਾਰ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਿਦਾਇਤ ਸੀ ਕਿ ਉਹ ਸਵੇਰੇ 9 ਵਜੇ ਆਪਣੇ ਦਫ਼ਤਰ ਵਿਖੇ ਹਾਜ਼ਰ ਹੋਣਗੇ ਪਰ ਇਸ ਹਿਦਾਇਤਾਂ ਦਾ ...
ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਅੱਜ ਇਥੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ...
ਸੰਦੌੜ/ਮਲੇਰਕੋਟਲਾ 19 ਅਕਤੂਬਰ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਸਿਆਸੀ ਗੁੜ੍ਹਤੀ ਲੈ ਕੇ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿਚ ਗੜੁੱਚ ਹੋ ਕੇ ਪਾਰਟੀ ਨੂੰ ਸਮਰਪਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX