ਤਾਜਾ ਖ਼ਬਰਾਂ


ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  9 minutes ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  39 minutes ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  51 minutes ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 1 hour ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 2 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 2 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 2 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 2 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 3 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 3 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 4 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 4 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 5 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸੰਗਰੂਰ

ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਦਹਾਕੇ ਤੋਂ ਵਿਕਾਸ ਲਈ ਤਰਸ ਰਹੇ ਨੇ ਬਾਬਾ ਦੀਪ ਸਿੰਘ ਨਗਰ ਦੇ ਵਾਸੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਵਿਚ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੰਗਰੂਰ ਦੇ ਕਈ ਇਲਾਕੇ ਅਜਿਹੇ ਹਨ ਜਿਹੜੇ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਵਾਸੀਆਂ ...

ਪੂਰੀ ਖ਼ਬਰ »

ਮਲੇਰਕੋਟਲਾ ਪੁਲਿਸ ਨੇ ਹੈਦਰ ਸ਼ੇਖ ਦੇ ਮੇਲੇ 'ਤੇ ਸ਼ਰਧਾਲੂਆਂ ਤੋਂ ਲੁੱਟ–ਖੋਹ ਕਰਨ ਵਾਲੇ ਗਰੋਹ ਦੀ 24 ਘੰਟਿਆਂ 'ਚ ਪੈੜ ਨੱਪੀ

ਮਲੇਰਕੋਟਲਾ, 19 ਅਕਤੂਬਰ (ਕੁਠਾਲਾ, ਥਿੰਦ)-ਦੇਸ਼ ਵਿਦੇਸ਼ ਤੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਹਰ ਵੀਰਵਾਰ ਪਹੁੰਚਦੇ ਹਜ਼ਾਰਾਂ ਸ਼ਰਧਾਲੂਆਂ ਲਈ ਦਹਿਸ਼ਤ ਦਾ ਕਾਰਨ ਬਣੇ ਇਕ ਲੁਟੇਰਾ ਗਰੋਹ ਦੀ 24 ਘੰਟਿਆਂ ਅੰਦਰ ਸ਼ਨਾਖ਼ਤ ਕਰ ਕੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਜਥੇ. ਚੰਗਾਲ ਅਨੁਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਝੋਨੇ ਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਐੱਸ.ਡੀ.ਐੱਮ. ਦਫ਼ਤਰ ਦਾ ਘਿਰਾਓ

ਲਹਿਰਾਗਾਗਾ, 19 ਅਕਤੂਬਰ (ਗਰਗ, ਢੀਂਡਸਾ, ਖੋਖਰ)-ਭਾਰੀ ਮੀਂਹ ਨਾਲ ਮਰੀ ਝੋਨੇ ਦੀ ਫ਼ਸਲ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਵਾਸਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਸੁਨਾਮ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਸਵਾਗਤ

ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਹਲਕਾ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਨੂੰ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾਣ ਦਾ ਮਿਲਕ ਪਲਾਂਟ ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡਾ. ਕੁਲਭੂਸ਼ਨ ਗਰਗ ਦੀ ਮੌਤ

ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਕੁੰਨਰਾ ਅਤੇ ਬਹਾਦਰਪੁਰ ਦੇ ਵਿਚਕਾਰ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ...

ਪੂਰੀ ਖ਼ਬਰ »

ਲੌਂਗੋਵਾਲ ਤੇ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ

ਧਰਮਗੜ੍ਹ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ...

ਪੂਰੀ ਖ਼ਬਰ »

ਨਵੰਬਰ 'ਚ ਖੋਲ੍ਹ ਦੇਵੇਗਾ ਆਸਟ੍ਰੇਲੀਆ ਆਪਣੀਆਂ ਸਰਹੱਦਾਂ-ਸੁਖਵਿੰਦਰ ਸਿੰਘ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਵਿਜ਼ਟਰ ਵੀਜ਼ੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ ਅਤੇ ਇਹ ਮਾਪਿਆਂ ਲਈ ਸ਼ੁੱਭ ਸੰਕੇਤ ਵੀ ਹੈ ਕਿ ਕੈਨੇਡਾ ਵਿਜ਼ਟਰ ਵੀਜ਼ੇ ਦੱਸ ...

ਪੂਰੀ ਖ਼ਬਰ »

ਮਾਨ ਨੂੰ ਸੁਨਾਮ ਤੋਂ ਉਮੀਦਵਾਰ ਬਣਾਉਣ ਦਾ ਵਰਕਰਾਂ ਨੇ ਕੀਤਾ ਸਵਾਗਤ

ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਰਜਿੰਦਰ ਸਿੰਘ ਢੰਡੋਲੀ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਦਾ ਮੁੜ ਬਣਨਾ ਯਕੀਨੀ-ਗਰੇਵਾਲ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਲੀਗਲ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਐਡ. ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਖਾਸ ਤੌਰ 'ਤੇ ਵਕੀਲ ਭਾਈਚਾਰਾ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

59ਵਾਂ ਸਾਲਾਨਾ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ 29 ਤੋਂ

ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਸੀਰਤ ਕਮੇਟੀ ਮਲੇਰਕੋਟਲਾ, ਪੰਜਾਬ ਦੇ ਜਰਨਲ ਸਕੱਤਰ 'ਤੇ ਉੱਘੇ ਉਦਯੋਗਪਤੀ ਸ੍ਰੀ ਉਸਮਾਨ ਸਿੱਦੀਕੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਨਣਾ ਪਾਉਣ ਲਈ 59ਵਾਂ ...

ਪੂਰੀ ਖ਼ਬਰ »

ਤਰਸੇਮ ਸਿੰਘ ਕਾਲਾ ਨਾਗਰਾ ਬਣੇ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...

ਪੂਰੀ ਖ਼ਬਰ »

ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਟੂਰਿਸਟ ਬੱਸ ਕੀਤੀ ਬੰਦ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਬੱਸ ਨੂੰ ਬੰਦ ਕਰ ਦਿੱਤਾ ਗਿਆ | ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਤੇ ਪੀ.ਆਰ.ਟੀ.ਸੀ. ਦੇ ਜੀ.ਐਮ. ਮਨਿੰਦਰ ਸਿੰਘ ਸਿੱਧੂ ਵਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਲੌਂਗੋਵਾਲ ਨੂੰ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਐਲਾਨੇ ਜਾਣ ਦਾ ਕੀਤਾ ਸਵਾਗਤ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਹੀਦ ਸੰਤ ਹਰਚੰਦ ...

ਪੂਰੀ ਖ਼ਬਰ »

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜੇ੍ਹ ਮਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਮਹੀਨੇ ਤੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ ਹੈ | ਮਨੀਸ਼ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਉਪਰੰਤ ਪਤਾ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਰਾਜਾ ਬਾਬੂ ਨਾ ਹੋਣ ਕਾਰਨ ਅਧਿਕਾਰੀ ਫਰਲੋ 'ਤੇ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਕੰਮ-ਕਾਰ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਿਦਾਇਤ ਸੀ ਕਿ ਉਹ ਸਵੇਰੇ 9 ਵਜੇ ਆਪਣੇ ਦਫ਼ਤਰ ਵਿਖੇ ਹਾਜ਼ਰ ਹੋਣਗੇ ਪਰ ਇਸ ਹਿਦਾਇਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਿੰਗਲਾ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਅੱਜ ਇਥੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ, ਕਿਸਾਨਾਂ ਨੇ ਖੇਤੀਬਾੜੀ ਵਿਭਾਗ 'ਤੇ ਆਪਣਾ ਗੁੱਸਾ ਕੱਢਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ 'ਚ ਬੁਲਾਇਆ ਸੀ ਨਾ ਕਿ ਮੰਤਰੀ ਦਾ ਭਾਸ਼ਣ ਸੁਣਨ ਲਈ | ਕਿਸਾਨ ਸਿਖਲਾਈ ਕੈਂਪ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ ਜਿਉਂ ਹੀ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕਰਨ ਤੋਂ ਬਾਅਦ ਮੰਚ 'ਤੇ ਪਹੁੰਚੇ ਤਿਉਂ ਹੀ ਪੰਡਾਲ 'ਚ ਬੈਠੇ ਕਿਸਾਨਾਂ 'ਚੋਂ ਵੱਡੀ ਗਿਣਤੀ ਕਿਸਾਨ ਨਾਅਰੇਬਾਜ਼ੀ ਕਰਦਿਆਂ ਕੈਂਪ ਦਾ ਬਾਈਕਾਟ ਕਰ ਕੇ ਪੰਡਾਲ 'ਚੋਂ ਬਾਹਰ ਆ ਗਏ | ਲੋਕ ਸੰਘਰਸ਼ ਕਮੇਟੀ ਹਲਕਾ ਧੂਰੀ ਦੇ ਪ੍ਰਧਾਨ ਸਰਬਜੀਤ ਸਿੰਘ ਅਲਾਲ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਤੇ ਅਵਤਾਰ ਸਿੰਘ ਤਾਰੀ ਭੁੱਲਰਹੇੜੀ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਨੇ ਨਵੇਂ-ਨਵੇਂ ਬੀਜਾਂ ਤੇ ਹੋਰ ਖੇਤੀਬਾੜੀ ਖੋਜਾਂ ਬਾਰੇ ਜਾਣਕਾਰੀ ਦੇਣ ਲਈ ਬੁਲਾਇਆ ਗਿਆ ਸੀ ਨਾ ਕਿ ਕੈਬਨਿਟ ਮੰਤਰੀ ਸਿੰਗਲਾ ਦਾ ਭਾਸ਼ਣ ਸੁਣਨ ਲਈ | ਕਿਸਾਨਾਂ ਨੇ ਨਾਅਰੇਬਾਜੀ ਕਰ ਕੇ ਕੈਂਪ ਦਾ ਬਾਈਕਾਟ ਕਰਨ ਤੋਂ ਬਾਅਦ ਸੰਗਰੂਰ ਲੁਧਿਆਣਾ ਮੁੱਖ ਸੜਕ 'ਤੇ ਧਰਨਾ ਲਗਾ ਦਿੱਤਾ ਅਤੇ ਮੰਗ ਕੀਤੀ ਕਿ ਇਹ ਕੈਂਪ ਕਿਸਾਨਾਂ ਦਾ ਕੈਂਪ ਹੈ, ਕੈਬਨਿਟ ਮੰਤਰੀ ਨੂੰ ਇਥੋਂ ਵਾਪਸ ਭੇਜਿਆ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ 'ਚ ਬੱਸਾਂ ਭੇਜ ਕੇ ਕਿਸਾਨਾਂ ਨੂੰ ਸਿਖਲਾਈ ਕੈਂਪ 'ਚ ਲਿਆਂਦਾ ਗਿਆ | ਵਿਭਾਗ ਨੇ ਨਹੀਂ ਦੱਸਿਆ ਕਿ ਉੱਥੇ ਕੈਬਨਿਟ ਮੰਤਰੀ ਦਾ ਭਾਸ਼ਣ ਸੁਣਨਾ ਪਵੇਗਾ ਨਾ ਹੀ ਸਾਰੇ ਪੰਡਾਲ 'ਚ ਮੰਤਰੀ ਦੇ ਆਉਣ ਬਾਰੇ ਕੋਈ ਫਲੈਕਸ ਲਗਾਈ ਗਈ | ਕਿਸਾਨ ਬਹੁਤ ਧਿਆਨ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਗੱਲਾਂ ਸੁਣ ਰਹੇ ਸਨ ਪਰ ਅਚਨਚੇਤ ਹੀ ਮੰਚ ਤੋਂ ਐਲਾਨ ਕਰ ਦਿੱਤਾ ਗਿਆ ਕਿ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਪਹੁੰਚ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਇਹ ਮੰਤਰੀ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਆਪਣੀ ਸਿਆਸੀ ਜ਼ਮੀਨ ਤਿਆਰ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਕਿਸਾਨ ਝੋਨੇ ਦੀ ਫ਼ਸਲ ਵੇਚਣ ਲਈ ਮੰਡੀਆਂ 'ਚ ਰੁਲ ਰਹੇ ਹਨ, ਦੂਜਾ ਡੀ.ਏ.ਪੀ. ਖਾਦ ਦੀ ਕਿੱਲਤ ਨੇ ਕਣਕ ਦੀ ਬਿਜਾਈ ਲਈ ਵੱਡਾ ਸੰਕਟ ਖੜਾ ਕਰ ਦਿੱਤਾ ਹੈ ਪਰ ਸਿਆਸੀ ਆਗੂ ਕਿਸਾਨ ਮੁੱਦਿਆਂ ਨੂੰ ਕਿ ਪਾਸੇ ਕਰ ਕੇ 2022 ਦੀਆਂ ਤਿਆਰੀਆਂ ਕਰ ਰਹੇ ਹਨ ਅਜਿਹੇ ਆਗੂਆਂ ਦਾ ਪਿੰਡਾਂ ਦੇ ਹਰ ਮੋੜ 'ਤੇ ਵਿਰੋਧ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕੇ.ਐਸ. ਗਰੁੱਪ ਤੇ ਦਸਮੇਸ਼ ਗਰੁੱਪ ਨੇ ਜ਼ਿਲ੍ਹਾ ਪ੍ਰਧਾਨ ਜਥੇ. ਸਰੌਦ ਦਾ ਕੀਤਾ ਸਨਮਾਨ

ਸੰਦੌੜ/ਮਲੇਰਕੋਟਲਾ 19 ਅਕਤੂਬਰ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਸਿਆਸੀ ਗੁੜ੍ਹਤੀ ਲੈ ਕੇ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿਚ ਗੜੁੱਚ ਹੋ ਕੇ ਪਾਰਟੀ ਨੂੰ ਸਮਰਪਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX