ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  2 minutes ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  46 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  44 minutes ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 1 hour ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 1 hour ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 1 hour ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 2 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 2 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 2 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 2 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 3 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 4 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਬਰਨਾਲਾ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸ਼ਾਮਲਾਤ ਜ਼ਮੀਨਾਂ 'ਚੋਂ ਰੁੱਖ ਵੱਢਣ 'ਤੇ ਲਗਾਈ ਪਾਬੰਦੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਨੇ ਪੰਜਾਬ ਦੀਆਂ ਗਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਵਿਚ ਖੜ੍ਹੇ ਰੁੱਖ ਵੱਢਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਘਰ ਦੀ ਗ਼ਰੀਬੀ ਤੋਂ ਤੰਗ ਆ ਕੇ ਭਰਾ ਤੋਂ ਬਾਅਦ ਭੈਣ ਨੇ ਕੀਤੀ ਆਤਮਹੱਤਿਆ-ਇਕੋ ਪੱਖੇ ਨਾਲ ਲਿਆ ਫਾਹਾ

ਮਹਿਲ ਕਲਾਂ, 19 ਅਕਤੂਬਰ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਆਰਥਿਕ ਤੰਗੀ ਕਾਰਨ ਨੌਜਵਾਨ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ (16) ਪੁੱਤਰੀ ਜਗਮੋਹਨ ਸਿੰਘ ਵਾਸੀ ਮਹਿਲ ਕਲਾਂ, ਜੋ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਲਾਇਆ ਧਰਨਾ 384ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਲਾਇਆ ਧਰਨਾ 384ਵੇਂ ਦਿਨ ਵੀ ਜਾਰੀ ਰਿਹਾ | ਰੇਲ ਰੋਕੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਆੜ੍ਹਤੀਆਂ ਨੂੰ ਜੀਰੀ ਦੀ ਵੱਧ ਤੁਲਾਈ ਨਾ ਕਰਨ ਸੰਬੰਧੀ ਜਾਰੀ ਕੀਤੀ ਹਦਾਇਤ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਵਲੋਂ ਆੜ੍ਹਤੀਆਂ ਨੂੰ ਜੀਰੀ ਦੀ ਵੱਧ ਤੁਲਾਈ ਨਾ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਬਰਨਾਲਾ ਦੇ ਸੈਕਟਰੀ ਸੁਖਚੈਨ ਸਿੰਘ ਅਤੇ ਸੁਪਰਡੰਟ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਨੂੰ ਲੈ ਕੇ ਐਸ.ਡੀ.ਐਮ. ਨੇ ਅਧਿਕਾਰੀਆਂ ਤੇ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 19 ਅਕਤੂਬਰ (ਵਿਜੇ ਸ਼ਰਮਾ)-ਐਸ.ਡੀ.ਐਮ. ਵਰਜੀਤ ਵਾਲੀਆ ਵਲੋਂ ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ ਗਈ | ਐਸ.ਡੀ.ਐਮ. ਵਾਲੀਆ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਇਸ ਲਈ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਾਂਗਰਸੀਆਂ ਵਲੋਂ ਗੈਸ ਤੇਲ ਦੀਆ ਕੀਮਤਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਖ਼ਿਲਾਫ਼ ਸ਼ਹਿਣਾ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ ਆਗੂ ਜ਼ਿਲ੍ਹਾ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ: ਬਲਦੇਵ ਸਿੰਘ ਮਾਨ ਨੂੰ ਸ਼ੋ੍ਰਮਣੀ ਅਕਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸੁਨਾਮ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ 'ਤੇ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਸ਼ੀਤਲ ਨੇ ਯੂਥ ਆਲ ਇੰਡੀਆ ਪ੍ਰਧਾਨ ਨਾਲ ਕੀਤੀ ਮੁਲਾਕਾਤ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ (ਰਿਜ਼ਰਵ) ਭਦੌੜ ਤੋਂ ਕਾਂਗਰਸ ਪਾਰਟੀ ਦੀ ਤਰਫ਼ੋਂ ਆਪਣੀ ਦਾਅਵੇਦਾਰੀ ਜਤਾ ਰਹੇ ਰਾਜਵਿੰਦਰ ਸਿੰਘ ਸ਼ੀਤਲ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਯੂਥ ਪ੍ਰਧਾਨ ਸ੍ਰੀ ਨਿਵਾਸ ਬੀ.ਵੀ. ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਸੰਗਰੂਰ 'ਚ ਕੰਨਾਂ ਦਾ ਫ੍ਰੀ ਟੈਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 19 ਅਕਤੂਬਰ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਕੰਨਾਂ ਦੀਆਂ ਮਸ਼ੀਨਾਂ 21 ਅਕਤੂਬਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਚੌਕੀ ਰੇਲਵੇ ਸਟੇਸ਼ਨ ਬਰਨਾਲਾ ਦੇ ਇੰਚਾਰਜ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਜੈਅੰਤੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਭਗਵਾਨ ਵਾਲਮੀਕਿ ਦੀ ਜੈਅੰਤੀ ਮੰਡੀ ਧਨੌਲਾ ਅੰਦਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਗਈ | ਸਥਾਨਕ ਅਨਾਜ ਮੰਡੀ ਸਥਿਤ ਵਾਲਮੀਕਿ ਭਵਨ ਤੋਂ ਸ਼ੋਭਾ ਯਾਤਰਾ ਆਰੰਭ ਕੀਤੀ ਗਈ ਅਤੇ ਬੜੀਆਂ ਹੀ ਸੁੰਦਰ ਝਾਕੀਆਂ ਸਜਾ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ 'ਤੇ ਹੋਏ ਪਰਚੇ ਦੇ ਸਬੰਧ 'ਚ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪਿੰਡ ਸੰਤਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ 'ਤੇ ਇਕ ਔਰਤ ਵਲੋਂ ਕੱਪੜੇ ਪਾੜਨ ਅਤੇ ਕੁੱਟਮਾਰ ਕਰਨ ਦੇ ਲਾਏ ਦੋਸ਼ਾਂ ਉਪਰੰਤ ਥਾਣਾ ਸ਼ਹਿਣਾ ਵਿਖੇ ਸਰਪੰਚ 'ਤੇ ਹੋਏ ਪਰਚੇ ਦੇ ਸਬੰਧ ਵਿਚ ਪੰਚਾਇਤੀ ਆਗੂਆਂ ਦਾ ਵਫ਼ਦ ...

ਪੂਰੀ ਖ਼ਬਰ »

ਲੌਂਗਪੁਰੀ ਸਕੂਲ ਪੱਖੋ ਕਲਾਂ ਦੇ 30 ਖਿਡਾਰੀ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਰਸਾ ਸੰਭਾਲ ਸੰਸਥਾ ਮਾਨਸਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਮੈਡਲ ਜਿੱਤਣ ਵਾਲੇ ਸੰਸਥਾ ਦੇ 76 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਵਿਦਿਆਰਥੀ ਪਿਛਲੇ ਲੰਮੇ ਸਮੇਂ ਤੋਂ ਲੈ ਕੇ ਹਰੇਕ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ | ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਜਿੱਥੇ ਸਾਡੀ ਸੰਸਥਾ ਦੇ 76 ਵਿਦਿਆਰਥੀਆਂ ਨੇ ਤਗਮੇ ਹਾਸਲ ਕੀਤੇ ਹਨ | ਉੱਥੇ ਹੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਵੱਖ-ਵੱਖ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਸਾਡੀ ਸੰਸਥਾ ਦੇ 30 ਖਿਡਾਰੀ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ | ਇਸ ਮੌਕੇ ਪ੍ਰਬੰਧਕੀ ਟਰੱਸਟ ਦੇ ਮੈਂਬਰ ਅਹੁਦੇਦਾਰਾਂ ਤੋਂ ਇਲਾਵਾ ਸੰਸਥਾ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲੇ੍ਹ ਦੀ ਸਭ ਤੋਂ ਵੱਡੀ 30 ਲੱਖ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਦੇ ਹੱਥ 7 ਮਹੀਨੇ ਬਾਅਦ ਵੀ ਖਾਲੀ

ਟੱਲੇਵਾਲ, 19 ਅਕਤੂਬਰ (ਸੋਨੀ ਚੀਮਾ)-ਟੱਲੇਵਾਲ ਦੀ ਪ੍ਰਸਿੱਧ ਕੈਨੇਡੀਅਨ ਸੰਤ ਸੁੰਦਰ ਸਿੰਘ ਅਕਾਲ ਅਕੈਡਮੀ ਵਿਖੇ ਬੀਤੀ 17-18 ਮਾਰਚ ਦੀ ਰਾਤ ਨੂੰ ਹੋਈ 30 ਲੱਖ ਦੀ ਨਕਦੀ ਚੋਰੀ ਦੀ ਘਟਨਾ ਦੇ 7 ਮਹੀਨੇ ਬੀਤਣ ਉਪਰੰਤ ਪੁਲਿਸ ਚੋਰਾਂ ਦੀ ਪੈੜ ਨੱਪਣ ਵਿਚ ਨਾਕਾਮਯਾਬ ਹੈ | ...

ਪੂਰੀ ਖ਼ਬਰ »

ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ, ਏ.ਡੀ.ਸੀ. ਅਮਿਤ ਬੈਂਬੀ, ਨਗਰ ਕੌਂਸਲ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੀ ਵਿਦਿਆਰਥਣ ਦਾ ਆਈਲੈਟਸ 'ਚ ਵਧੀਆ ਪ੍ਰਦਰਸ਼ਨ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰ ਸਕੂਲ ਇੰਸਟੀਚਿਊਟ, 16 ਏਕੜ ਬਰਨਾਲਾ ਦੀ ਵਿਦਿਆਰਥਣ ਵਲੋਂ ਆਈਲੈਟਸ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਐਮ.ਡੀ. ਪ੍ਰੀਤਪਾਲ ਸਿੰਘ ਅਤੇ ਪਵਿੱਤਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੀ ਹੋਈ ਚੋਣ

ਹੰਡਿਆਇਆ, 19 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ 'ਚ ਪਿੰਡ ਖੁੱਡੀ ਕਲਾਂ ਵਿਖੇ ਹੋਈ | ਜਿਸ ਵਿਚੋਂ ਕਿਸਾਨੀ ਦੀਆਂ ਭਖਦੀਆਂ ਮੰਗਾਂ ਅਤੇ ਕੇਂਦਰ ਦੇ ਖੇਤੀ ਕਾਲੇ ਕਾਨੰੂਨ ਨੂੰ ਰੱਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਮੇਸ਼ਾ ਗਰੀਬ ਵਰਗ ਦੇ ਲੋਕਾਂ ਨਾਲ ਖੜ੍ਹਦੀ ਆਈ ਹੈ-ਕੇਵਲ ਸਿੰਘ ਢਿੱਲੋਂ

ਹੰਡਿਆਇਆ, 19 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜ ਤਰੱਕੀ ਕਰ ਰਿਹਾ ਹੈ | ਪੰਜਾਬ ਦੇ ਲੋਕਾਂ ਦੇ ਬਕਾਏ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਪੀਣ ਵਾਲੇ ਪਾਣੀ ਦਾ ਬਿੱਲ 50 ਰੁਪਏ ਕ ਕੇ ਵੱਡੀ ਰਾਹਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX