ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਆਸ਼ਾ ਵਰਕਰ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜਧਾਨੀ ਦਿੱਲੀ ਲਈ ਇਸ ਤੋਂ ਜ਼ਿਆਦਾ ਦੁੱਖ ਦੀ ਗੱਲ ਕੀ ਹੋ ਸਕਦੀ ਹੈ ਕਿ ਆਪਣੇ ...
ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਇੱਥੋਂ ਦੀਆਂ ਸੜਕਾਂ 'ਤੇ ਇਲੈਕਟ੍ਰਾਨਿਕ ਗੱਡੀਆਂ ਚਲਾਉਣ 'ਤੇ ਜ਼ੋਰ ਦੇ ਰਹੀ ਹੈ ਤਾਂ ਕਿ ਦਿੱਲੀ ਵਿਚ ਪ੍ਰਦੂਸ਼ਣ ਘੱਟ ਹੋ ਸਕੇ | ਦਿੱਲੀ ਸਰਕਾਰ ਵਲੋਂ ਈ-ਆਟੋ ਪਰਮਿਟ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ...
ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨੇ ਆਪਣੇ ਅਧੀਨ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਬਦਲੀਆਂ ਆਨਲਾਈਨ ਕਰ ਦਿੱਤੀਆਂ ਹਨ ਅਤੇ ਇਹ ਪਹਿਲੀ ਵਾਰ ਹੈ ਕਿ ਨਿਗਮ ਨੇ ਇਹ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ | ਨਿਗਮ ਦੇ ਸਿੱਖਿਆ ...
ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਵਿਚ ਬਾਰਿਸ਼ ਪੈਣ ਤੋਂ ਪਹਿਲਾਂ ਨਾਲੋਂ ਪ੍ਰਦੂਸ਼ਣ ਘੱਟ ਗਿਆ ਹੈ ਅਤੇ ਲੋਕਾਂ ਨੂੰ ਸ਼ੁੱਧ ਹਵਾ ਮਿਲੀ ਹੈ ਪਰ ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ, ਜਿਸ ਕਰਕੇ ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ ਨੇ ਗ੍ਰੇਡਿੰਗ ਰਿਸਪਾਂਸ ਐਕਸ਼ਨ ਪਲਾਨ ਲਾਗੂ ਕਰਨ ਪ੍ਰਤੀ ਕਿਹਾ ਹੈ ਤਾਂ ਕਿ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ | ਇਸ ਪਲਾਨ ਦੇ ਅਨੁਸਾਰ ਜੋ ਵੀ ਪ੍ਰਦੂਸ਼ਣ ਰੋਕਣ ਲਈ ਬਣਾਏ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨੂੰ ਭਾਰੀ ਜੁਰਮਾਨਾ ਕੀਤਾ ਜਾਵੇਗਾ | ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਸੀ.ਪੀ.ਸੀ.ਬੀ. ਵਲੋਂ ਪੱਤਰ ਲਿਖ ਕੇ ਉਪਰੋਕਤ ਬਣਾਏ ਪਲਾਨ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਕਿਹਾ ਹੈ | ਦਿੱਲੀ ਵਿਚ ਹਰ ਸਾਲ ਇਨ੍ਹਾਂ ਦਿਨਾਂ ਵਿਚ ਪ੍ਰਦੂਸ਼ਣ ਵਧਣ ਤੇ ਦਿੱਲੀ ਅਤੇ ਐੱਨ.ਸੀ.ਆਰ. ਦੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ | ਦਿੱਲੀ ਸਰਕਾਰ ਨੇ ਵੀ ਕਾਫ਼ੀ ਸਖ਼ਤੀ ਕੀਤੀ ਹੋਈ ਹੈ ਅਤੇ ਸੜਕਾਂ 'ਤੇ ਚੱਲ ਰਹੀਆਂ ਗੱਡੀਆਂ ਦੀ ਪੂਰੀ ਤਰ੍ਹਾਂ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ |
ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਤੋਂ ਬਾਅਦ ਹੁਣ ਦਿੱਲੀ ਵਿਚ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਇਕ ਔਰਤ ਦੀ ਮੌਤ ਵੀ ਹੋ ਚੁੱਕੀ ਹੈ | ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿਚ ਡੇਂਗੂ ਦੇ ਮਰੀਜ਼ ਭਰਤੀ ਵੀ ਹਨ ...
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਸਮੀਤ ਸਿੰਘ ਪੀਤਮ ਪੁਰਾ ਨੇ ਪਟਨਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਜੱਥੇ. ਅਵਤਾਰ ਸਿੰਘ ਹਿੱਤ ਨਾਲ ਹੋਈ ਧੱਕਾ ਮੁੱਕੀ ਦੀ ...
ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਦੇ ਜਨਕਪੁਰੀ ਇਲਾਕੇ ਵਿਚ ਇਕ ਵਿਅਕਤੀ ਨੇ 500 ਰੁਪਏ ਦਾ ਪੈਟਰੋਲ ਆਪਣੀ ਗੱਡੀ ਵਿਚ ਭਰਵਾਇਆ ਅਤੇ ਜਦੋਂ ਪੈਟਰੋਲ ਭਰਨ ਵਾਲੇ ਕਰਮਚਾਰੀ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੇ ਪਿਸਤੌਲ ਤਾਣ ਦਿੱਤੀ ਅਤੇ ਮਾਰਨ ਦੀ ...
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਓਬਰਾਏ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ...
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:) ਨੇ ਤਮਾਮ ਸਿੱਖ ਜੱਥੇਬੰਦੀਆਂ ਤੇ ਸਿੱਖਾਂ ਨੂੰ ਪੰਥਕ ਮਾਮਲਿਆਂ 'ਚ ਇੱਕਜੁਟਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ | ਫੈਡਰੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ ਸਮੇਤ ਸੰਸਥਾ ਦੇ ਦੂਜੇ ...
ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਪਿਛਲੇ ਸਮੇਂ ਤੋਂ ਅਨਾਥ ਬੇਸਹਾਰਾ ਲੋਕਾਂ ਦੀ ਹਰ ਪੱਖ ਤੋਂ ਮਦਦ ਕਰ ਰਹੀ ਹੈ | ਕੋਰੋਨਾ ਮਹਾਂਮਾਰੀ ਵਿਚ ਅਨਾਥ ਹੋਏ ਬੱਚਿਆਂ, ਗ਼ਰੀਬ ਤੇ ਹੋਰ ਲੋੜਵੰਦ ਬੱਚਿਆਂ ਨੂੰ ...
ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਨੇ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਵਿਚ ਦਾਖ਼ਲੇ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ | ਇਸ ਅਕਾਦਮਿਕ ਸੈਸ਼ਨ ਦੌਰਾਨ ਛੇਵੀਂ ਜਮਾਤ ਲਈ 10 ਵਿਦਿਆਰਥੀਆਂ ਦਾ ਪਹਿਲਾ ਬੈਚ ਦਾਖਲ ਹੋ ਚੁੱਕਾ ਹੈ | ਇਸ ...
ਗੂਹਲਾ ਚੀਕਾ/ਕੈਥਲ, 19 ਅਕਤੂਬਰ (ਓ.ਪੀ. ਸੈਣੀ)-ਐੱਸ.ਪੀ. ਲੋਕੇਂਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਦੋ ਪਹੀਆ ਵਾਹਨਾਂ ਦੀ ਚੋਰੀ 'ਤੇ ਨਕੇਲ ਕੱਸਦੇ ਹੋਏ, ਇਕ ਦੋਸ਼ੀ ਨੂੰ ਥਾਣਾ ਸਿਟੀ ਪੁਲਿਸ ਨੇ ਇਕ ਚੋਰੀ ਕੀਤੇ ਸਾਈਕਲ ਸਮੇਤ ਫੜਿਆ | ਪੁਲਿਸ ਵਲੋਂ ਨਿਯਮਾਂ ਅਨੁਸਾਰ ਅਗਲੀ ...
ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਐਂਟੀ ਤੰਬਾਕੂ ਸੈੱਲ ਦੇ ਨੋਡਲ ਅਫ਼ਸਰ ਡਾ. ਮਹੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕਾਲਜ ਦੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ...
ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਦੌਰਾਨ ਹੁਣ ਚੁਨਾਵੀ ਸਰਗਰਮੀਆਂ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ | 20 ਅਕਤੂਬਰ ਤੋਂ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਚੁਨਾਵੀ ਮੈਦਾਨ ਵਿੱਚ ਕੁੱਦ ਰਹੇ ਹਨ | ਭਾਜਪਾ ਵਲੋਂ ਅੱਜ ...
ਗੁਹਲਾ ਚੀਕਾ, 19 ਅਕਤੂਬਰ (ਓ. ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਅੱਜ 309ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਅੱਜ ਦੇ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ...
ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ਹੋਮ ਸਾਇੰਸ ਐਸੋਸੀਏਸ਼ਨ, ਵੂਮੈਨ ਸਟੱਡੀ ਸੈੱਲ ਅਤੇ ਲਿੰਗ ਇਕਵੀਟੀ ਸੈੱਲ ਵਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਆਨਲਾਈਨ ਮੁਕਾਬਲੇ ...
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਸਰਕਾਰ ਦੁਆਰਾ ਟ੍ਰੈਫਿਕ ਸਿਗਨਲਾਂ 'ਤੇ 'ਰੈਡ ਲਾਈਟ ਆਨ-ਗੱਡੀ ਆਫ' ਮੁਹਿੰਮ ਦੀ ਸ਼ੁਰੂਆਤ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਝੂਠ ਦੀ ...
ਗੂਹਲਾ-ਚੀਕਾ, 19 ਅਕਤੂਬਰ (ਓ.ਪੀ. ਸੈਣੀ)-ਅੱਜ ਕੋਤੀਨਾਨਾ ਅੰਤਰਰਾਸ਼ਟਰੀ ਅਕੈਡਮੀ, ਟਟੀਆਣਾ ਵਿਖੇ ਵਾਲਮੀਕਿ ਜੈਅੰਤੀ ਦੀ ਪੂਰਵ ਸੰਧਿਆ 'ਤੇ ਸ਼ਰਧਾਂਜਲੀ ਦੇਣ ਲਈ ਇਕ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੇ ਆਰੰਭ 'ਚ ਬੱਚਿਆਂ ਨੂੰ ਵਾਲਮੀਕਿ ਜੀ ...
ਯਮੁਨਾਨਗਰ, 19 ਅਕਤੂਬਰ (ਗੁਰਦਾਇਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ (ਮੇਜਰ) ਹਰਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਐਨ. ਐਸ. ਐਸ. ਵਲੰਟੀਅਰ ਮੀਨਾਕਸ਼ੀ ਕਾਂਤ ਨੂੰ ਗਣਤੰਤਰ ਦਿਵਸ ਤੋਂ ਪੂਰਵ ਕੈਂਪ ਲਈ ਚੁਣਿਆ ਗਿਆ ਹੈ, ...
ਸ਼ਾਹਬਾਦ ਮਾਰਕੰਡਾ, 19 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਇਕ ਮਹੀਨਾ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ...
ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪਿ੍ੰਸ ਕੁਮਾਰ ਦੀ ਰਾਸ਼ਟਰੀ ਸਿਖਲਾਈ ਕੋਚਿੰਗ ਕੈਂਪ ਲਈ ਚੋਣ ਹੋਈ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX