ਤਾਜਾ ਖ਼ਬਰਾਂ


ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  26 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  50 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  56 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਮਾਨਸਾ

ਸੰਯੁਕਤ ਕਿਸਾਨ ਮੋਰਚੇ ਵਲੋਂ ਥਾਣਾ ਜੌੜਕੀਆਂ ਦਾ ਘਿਰਾਓ

ਝੁਨੀਰ, 19 ਅਕਤੂਬਰ (ਰਮਨਦੀਪ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਵਲੋਂ ਥਾਣਾ ਜੌੜਕੀਆਂ ਦਾ ਘਿਰਾਓ ਕੀਤਾ ਗਿਆ | 27 ਸਤੰਬਰ ਨੂੰ ਭਾਰਤ ਬੰਦ ਵਾਲੇ ਦਿਨ ਮੁੱਖ ਅਫ਼ਸਰ ਜੌੜਕੀਆਂ ਕਰਮਜੀਤ ਕੌਰ ਵਲੋਂ ਝੁਨੀਰ ਵਿਖੇ ਕਿਸਾਨ ਆਗੂਆਂ ਨਾਲ ਦੁਰਵਿਹਾਰ ਕਰਨ ਕਾਰਨ ਸੰਯੁਕਤ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਬੁਖ਼ਾਰ ਦੇ ਅਗਾਊਾ ਬਚਾਅ ਸਬੰਧੀ ਜਾਗਰੂਕ ਕੀਤਾ

ਬੁਢਲਾਡਾ, 19 ਅਕਤੂਬਰ (ਨਿ. ਪ. ਪ.) - ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਬੁਖ਼ਾਰ ਦੇ ਅਗਾਊਾ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ: ਗੁਰਚੇਤਨ ਪ੍ਰਕਾਸ਼ ਨੇ ਦੱਸਿਆ ਕਿ ਸਿਹਤ ਸੁਪਰਵਾਈਜ਼ਰ ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਅਕਾਲ ਅਕਾਦਮੀ ਦੇ ਵਿਦਿਆਰਥੀ ਨੇ ਆਈ.ਆਈ.ਟੀ. ਦੀ ਪ੍ਰੀਖਿਆ ਪਾਸ ਕੀਤੀ

ਬਰੇਟਾ, 19 ਅਕਤੂਬਰ (ਵਿ.ਪ੍ਰਤੀ.) - ਅਕਾਲ ਅਕਾਦਮੀ ਮੰਡੇਰ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਪਿਛਲੇ ਦਿਨੀਂ ਲਈ ਆਈ.ਆਈ.ਟੀ. ਦੀ ਪਰੀਖਿਆ ਵਿਚ ਚੰਗਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਪਿ੍ੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਇਹ ਹੋਣਹਾਰ ਵਿਦਿਆਰਥੀ ...

ਪੂਰੀ ਖ਼ਬਰ »

ਲੀਗਲ ਏਡ ਪੈਨਲ ਵਕੀਲਾਂ ਨਾਲ ਮੀਟਿੰਗ ਕੀਤੀ

ਮਾਨਸਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਸ਼ਿਲਪਾ ਵਰਮਾ ਵਲੋਂ ਲੀਗਲ ਏਡ ਮਾਨਸਾ ਦੇ ਪੈਨਲ ਵਕੀਲਾਂ ਨਾਲ ਪੈਨ ਇੰਡੀਆ ਦੇ ਤਹਿਤ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੈਨ ਇੰਡੀਆ ...

ਪੂਰੀ ਖ਼ਬਰ »

ਕੱਲ੍ਹ ਦੀ ਮੋਰਿੰਡਾ ਰੈਲੀ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਬਰੇਟਾ, 19 ਅਕਤੂਬਰ (ਪ.ਪ.)- ਮੋਰਿੰਡਾ ਵਿਖੇ 21 ਅਕਤੂਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ | ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪ੍ਰੇਮ ਸਿੰਘ ...

ਪੂਰੀ ਖ਼ਬਰ »

ਮਜ਼ਦੂਰ 29 ਨੂੰ ਕਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ) - ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕੱਤਰਤਾ ਕਾ. ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ 7 ਮਜ਼ਦੂਰ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਪੰਚਾਂ ਤੇ ਸਰਪੰਚਾਂ ਨੂੰ ਸਵੀਪ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ) - ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਸਵੀਪ ਮੁਹਿੰਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਨਵਨੀਤ ਜੋਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਵਿਖੇ ਜਾਗਰੂਕਤਾ ਮੀਟਿੰਗ ...

ਪੂਰੀ ਖ਼ਬਰ »

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਅੱਗੇ ਬੱਸਾਂ ਨਾ ਰੋਕਣ ਦੇ ਵਿਰੋਧ 'ਚ ਪਾੜਿ੍ਹਆਂ ਵਲੋਂ ਰੈਲੀ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਬੱਸਾਂ ਨਾ ਰੋਕਣ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਰੈਲੀ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਸਾਜ਼ਿਸ਼ੀ ਚਾਲ ਅਧੀਨ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਕਿ ...

ਪੂਰੀ ਖ਼ਬਰ »

ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਰੋਸ ਧਰਨੇ ਜਾਰੀ

ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਰੋਸ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ...

ਪੂਰੀ ਖ਼ਬਰ »

ਐਸ.ਐਸ.ਪੀ. ਮਾਨਸਾ ਵਲੋਂ ਥਾਣਿਆਂ ਦੇ ਅਚਨਚੇਤ ਦੌਰੇ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਕਪਤਾਨ ਪੁਲਿਸ ਮਾਨਸਾ ਡਾ. ਸੰਦੀਪ ਕੁਮਾਰ ਗਰਗ ਵਲੋਂ ਅਚਨਚੇਤ ਥਾਣਾ ਸਰਦੂਲਗੜ੍ਹ ਅਤੇ ਝੁਨੀਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜਿਥੇ ਕਰਮਚਾਰੀਆਂ ਦੀਆਂ ਡਿਊਟੀਆਂ ਦਾ ਨਿਰੀਖਣ ਕੀਤਾ ਉੱਥੇ ਥਾਣੇ ਦੇ ਅਹਾਤੇ 'ਚ ...

ਪੂਰੀ ਖ਼ਬਰ »

ਝੱਲਬੂਟੀ ਨੇ ਪਿੰਡ ਤਾਮਕੋਟ ਦੇ ਵਿਕਾਸ ਲਈ 5 ਲੱਖ ਦੀ ਗਰਾਂਟ ਦਿੱਤੀ

ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਿੰਡ ਤਾਮਕੋਟ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦਾ ਖ਼ਿਆਲ ਰੱਖ ਰਹੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਡੇ ਐਲਾਨ ਕਰੇਗੀ | ...

ਪੂਰੀ ਖ਼ਬਰ »

ਮਾਨਸ਼ਾਹੀਆਂ ਦੀ ਅਗਵਾਈ 'ਚ ਵਫ਼ਦ ਪੰਚਾਇਤ ਮੰਤਰੀ ਨੂੰ ਮਿਲਿਆ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ 'ਚ ਪੰਚਾਇਤਾਂ ਦਾ ਵਫ਼ਦ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੂੰ ਮਿਲਿਆ | ਮਾਨਸ਼ਾਹੀਆ ਨੇ ਮਾਨਸਾ ਹਲਕੇ ਦੇ ਪਿੰਡਾਂ ਅਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਨਰਮਾ 8270 ਰੁਪਏ ਪ੍ਰਤੀ ਕੁਇੰਟਲ ਵਿਕਿਆ

-- ਗੁਰਚੇਤ ਸਿੰਘ ਫੱਤੇਵਾਲੀਆ-- ਮਾਨਸਾ, 19 ਅਕਤੂਬਰ - ਇਸ ਸਾਲ ਗੁਲਾਬੀ ਸੁੰਡੀ ਕਾਰਨ ਭਾਵੇਂ ਨਰਮੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਇਸ ਸਮੇਂ ਮਿਲ ਰਹੇ ਨਰਮੇ ਦੇ ਭਾਅ ਨਾਲ ਕਿਸਾਨਾਂ ਨੂੰ ਕੁਝ ਧਰਵਾਸ ਜ਼ਰੂਰ ਮਿਲਿਆ ਹੈ | ਮਾਨਸਾ ਦੀ ਮੰਡੀ 'ਚ ਵਧੀਆ ਨਰਮੇ ਦੀਆਂ ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਨਸ਼ਾ ਤਸਕਰ ਕਾਬੂ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਨਜ਼ਦੀਕੀ ਪਿੰਡ ਜੰਡਾਂਵਾਲਾ ਦੇ ਇਕ ਨਸ਼ਾ ਤਸਕਰ ਦੇ ਘਰ ਵਿਚ ਛਾਪਾਮਾਰ ਕੇ 100 ਲੀਟਰ ਲਾਹਣ, 9 ਬੋਤਲਾਂ ਸ਼ਰਾਬ ਨਜਾਇਜ਼ ਅਤੇ ਭੱਠੀ ਅਤੇ ਸਾਰਾ ਸਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਨਸ਼ਾ ਤਸਕਰ ...

ਪੂਰੀ ਖ਼ਬਰ »

ਚੱਕ ਫ਼ਤਹਿ ਸਿੰਘ ਵਾਲਾ ਤੋਂ ਕਿਸਾਨ ਔਰਤਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਭੁੱਚੋ ਮੰਡੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਚੱਕ ਫ਼ਤਹਿ ਸਿੰਘ ਵਾਲਾ ਤੋਂ ਔਰਤਾਂ ਅਤੇ ਮਰਦਾਂ ਦਾ ਜੱਥਾ ਕਿਸਾਨੀ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਇਆ | ਜੱਥੇ ਦੀ ਅਗਵਾਈ ਔਰਤ ਕਿਸਾਨ ਆਗੂ ਸੁਖਜੀਤ ...

ਪੂਰੀ ਖ਼ਬਰ »

ਗੋਨਿਆਣਾ ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਨੇ ਠੇਕੇਦਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ) - ਗੋਨਿਆਣਾ ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਦਾ ਕੰਮ ਪ੍ਰਾਈਵੇਟ ਹੱਥਾਂ 'ਚ ਹੋਣ ਕਰਕੇ ਠੇਕੇਦਾਰ ਸਫ਼ਾਈ ਸੇਵਕ ਨੂੰ ਮਿਲਣ ਵਾਲੀ ਤਨਖ਼ਾਹ ਵਿਚੋਂ ਤਕਰੀਬਨ 25% ਤਨਖ਼ਾਹ ਆਪਣੀ ਜੇਬ ਵਿਚ ਪਾਉਣ ਕਾਰਨ ਸਫ਼ਾਈ ਸੇਵਕਾਂ ਵਿਚ ...

ਪੂਰੀ ਖ਼ਬਰ »

ਈਦ-ਏ-ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਮੌਕੇ ਕੱਢੀ ਯਾਤਰਾ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਈਦ-ਏ-ਮਿਲਾਦ-ਉਨ-ਨਬੀ ਦੇ ਜਨਮ ਦਿਹਾੜੇ ਦੀ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਈਦਗਾਹ ਵਿਖੇ ਪਹੁੰਚਕੇ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਜੈਜੀਤ ਜੌਹਲ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦਾ ਸਤਿਕਾਰ ਕਰਦੀ ਹੈ ਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੰਦੀ ਹੈ, ਜਿਸ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰਨ ਪਹਿਰਾ ਦਿੰਦੇ ਹੋਏ ਮੁਸਲਮਾਨ ਭਾਈਚਾਰੇ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਮੈਂਬਰ ਅਤੇ ਕਾਂਗਰਸੀ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵੱਖ-ਵੱਖ ਪਾਰਟੀਆਂ ਦੇ ਗਠਬੰਧਨ ਵਲੋਂ ਨਵੀਂ ਰਾਜਸੀ ਪਾਰਟੀ 'ਪੰਜਾਬ ਮੁਕਤੀ ਮੋਰਚੇ' ਦਾ ਐਲਾਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਜਿਨ੍ਹਾਂ ਵਿਚ ਯੂਨਾਈਟਿਡ ਅਕਾਲੀ ਦਲ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਅਤੇ ਰਿਪਬਲਿਕ ਪਾਰਟੀ ਆਫ਼ ਇੰਡੀਆਂ (ਏਕਤਾ ...

ਪੂਰੀ ਖ਼ਬਰ »

ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ ਕੀਤੀ 20 ਕਰੋੜ ਤੋਂ ਵੱਧ ਦੀ ਅਦਾਇਗੀ

ਮਾਨਸਾ, 19 ਅਕਤੂਬਰ (ਸ. ਰਿ.) - ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 20 ਕਰੋੜ ਤੋਂ ਵਧੇਰੇ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 32184 ਮੀਟਰਕ ਟਨ ...

ਪੂਰੀ ਖ਼ਬਰ »

ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 19 ਅਕਤੂਬਰ (ਸ. ਰਿ.)- ਵੋਟਾਂ ਬਣਾਉਣ ਲਈ ਜਾਗਰੂਕਤਾ ਫੈਲਾਉਣ ਵਾਸਤੇ ਚਲਾਈ ਮੁਹਿੰਮ ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਉਪਕਾਰ ਸਿੰਘ ਵਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪਿ੍ੰਸੀਪਲਾਂ, ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੰਡੂਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਡਾ. ਅਜੇ ਤਾਇਲ ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਬੱਚੇ ਨੂੰ ਆਪਣੇ ...

ਪੂਰੀ ਖ਼ਬਰ »

10ਵੀਂ, 12ਵੀਂ ਦੀ ਕੰਪਾਰਟਮੈਂਟ ਪ੍ਰੀਖਿਆ ਕਰਵਾਉਣ ਦੀ ਮੰਗ

ਸਰਦੂਲਗੜ੍ਹ, 19 ਅਕਤੂਬਰ (ਪ.ਪ.)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਅਜੇ ਤੱਕ ਫਾਰਮ ਜਾਰੀ ਨਾ ਕਰਨ ਤੇ ਵਿਦਿਆਰਥੀ ਬਹੁਤ ਨਿਰਾਸ਼ ਹਨ | ਨਵੰਬਰ 2021 ਲਈ ਵਾਧੂ ਵਿਸ਼ਿਆਂ ਦੀ ਪ੍ਰੀਖਿਆ ਦਾ ਆਨਲਾਈਨ ਫਾਰਮ 17 ਅਕਤੂਬਰ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੁਸਾਇਟੀ ਵਲੋਂ ਸਥਾਨਕ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX