ਤਾਜਾ ਖ਼ਬਰਾਂ


ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  5 minutes ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  21 minutes ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  37 minutes ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  52 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  51 minutes ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  55 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 1 hour ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 2 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 2 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 2 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 2 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  about 1 hour ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਤਰਨਤਾਰਨ

ਪੁਲਿਸ ਯਾਦਗਾਰੀ ਦਿਵਸ ਮੌਕੇ

ਡਿਊਟੀ ਦੌਰਾਨ ਜਾਨ ਕੁਰਬਾਨ ਕਰ ਚੁੱਕੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸ਼ਰਧਾਂਜਲੀ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਪੁਲਿਸ ਯੂਨਿਟਾਂ 'ਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਨਮਾਨ ਦੇ ਰੂਪ ਵਿਚ ਯਾਦਗਾਰੀ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ | ਉਸੇ ਦੇ ਤਹਿਤ ਉਨ੍ਹਾਂ ਸ਼ਹੀਦਾਂ ਨੂੰ ਯਾਦ ...

ਪੂਰੀ ਖ਼ਬਰ »

ਬੀ. ਐੱਸ. ਐਫ. ਵਲੋਂ ਕਡਿਆਲੀ ਤਾਰ ਦੇ ਪਾਰੋਂ 15 ਕਰੋੜ ਦੀ ਹੈਰੋਇਨ ਬਰਾਮਦ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਖੇਮਕਰਨ ਸੈਕਟਰ 'ਚ ਅੱਜ ਬੀ. ਐੱਸ. ਐਫ. ਦੀ 103 ਬਟਾਲੀਅਨ ਨੇ 3 ਪੈਕਟ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਘਟਨਾ ਸੰਬੰਧੀ ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐਫ. ਦੀ ਸੀਮਾ ਚੌਕੀ ਕਲਸ ਅਧੀਨ ਪੈਂਦੇ ਇਲਾਕੇ 'ਚ ਕਡਿਆਲੀ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਜਿੰਮ ਕੋਚ ਅਤੇ ਉਸ ਦੇ ਦੋਸਤ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 21 ਅਕਤੂੁਬਰ (ਹਰਿੰਦਰ ਸਿੰਘ)-ਨੈਸ਼ਨਲ ਹਾਈਵੇ ਸਥਿਤ ਪਿੰਡ ਰਸੂਲਪੁਰ ਦੇ ਕੋਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਮੋਟਰਸਾਈਕਲ 'ਤੇ ਆ ਰਹੇ ਜਿੰਮ ਦੇ ਕੋਚ ਅਤੇ ਉਸ ਦੇ ਦੋਸਤ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਦੋਵੇਂ ਵਿਅਕਤੀਆਂ ...

ਪੂਰੀ ਖ਼ਬਰ »

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਭੁੱਖ ਹੜਤਾਲ ਰੱਖਣਗੀਆਂ-ਰਜਵੰਤ ਪੰਜਵੜ੍ਹ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-23 ਅਕਤੂਬਰ ਨੂੰ ਕਾਂਗਰਸ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਘਰ ਬਾਹਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜ਼ੇ ਤੱਕ ਭੁੱਖ ਹੜਤਾਲ ਰੱਖਣਗੀਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ...

ਪੂਰੀ ਖ਼ਬਰ »

ਡਰਾਉਣ-ਧਮਕਾਉਣ ਲਈ ਕੀਤੇ ਹਵਾਈ ਫਾਇਰ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਔਰਤ ਨੂੰ ਡਰਾਉਣ ਧਮਕਾਉਣ ਲਈ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਪੱਟੀ ਵਿਖੇ ਸਮਿੰਦਰ ਕੌਰ ਪਤਨੀ ਸੁਖਬੀਰ ਸਿੰਘ ਵਾਸੀ ਵਾਰਡ ਨੰਬਰ 9 ਪੱਟੀ ਨੇ ਸ਼ਿਕਾਇਤ ...

ਪੂਰੀ ਖ਼ਬਰ »

ਝਾਮਕੇ ਖੁਰਦ 'ਚ ਪੰਜਾਬ ਗ੍ਰਾਮੀਣ ਬੈਂਕ ਨੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਜੀਓਬਾਲਾ, 21 ਅਕਤੂਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਝਾਮਕੇ ਖੁਰਦ ਵਿਖੇ ਪੰਜਾਬ ਗ੍ਰਾਮੀਣ ਬੈਂਕ ਵਲੋਂ ਵਿੱਤੀ ਸਾਖ਼ਰਤਾ ਕੈਂਪ (ਐੱਫ.ਐੱਲ.ਸੀ.) ਲਗਾਇਆ ਗਿਆ | ਇਹ ਕੈਂਪ ਬੈਂਕ ਦੇ ਰੀਜ਼ਨਲ ਮੈਨੇਜਰ ਹਰਜਿੰਦਰ ਕੌਰ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਲੁਟੇਰੇ ਐਕਟਿਵਾ ਸਵਾਰ ਔਰਤਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)-ਲੁਟੇਰਿਆਂ ਵਲੋਂ ਐਕਟਿਵਾ ਸਵਾਰ ਔਰਤਾਂ ਦੇ ਕੰਨ 'ਚੋਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਇਸ ਬਾਰੇ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਮਾਣਕਪੁਰ ਤੇ ਹਰਜੀਤ ਕੌਰ ਪਤਨੀ ਗੁਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਬੱਸ ਅੱਡਾ ਭਿੱਖੀਵਿੰਡ 'ਚ ਲੱਗਾ ਲੋਨ ਮੇਲਾ ਸਰਕਾਰ ਨੂੰ ਲਾ ਰਿਹੈ ਚੂਨਾ

ਭਿੱਖੀਵਿੰਡ, 21 ਅਕਤੂਬਰ (ਬੌਬੀ)-ਭਾਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਵਿਭਾਗ ਨੂੰ ਖੋਰਾ ਲਾਉਣ ਵਾਲੀਆਂ ਬੱਸਾਂ ਬੰਦ ਕਰ ਰਹੇ ਹਨ, ਪਰ ਉਸ ਦੇ ਉਲਟ ਭਿੱਖੀਵਿੰਡ ਵਿਚ ਟਰਾਂਸਪੋਰਟ ਮੰਤਰੀ ਦਾ ਕੋਈ ਬਹੁਤਾ ਡਰ ਕਿਸੇ ਵੀ ਵਿਭਾਗ ਨੂੰ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਨੂੰ ਮਾਤ ਪਾਉਣ 'ਚ ਕੋਵਿਡ ਵੈਕਸੀਨੇਸ਼ਨ ਇਕ ਇਤਿਹਾਸਕ ਮੁਹਿੰਮ-ਸਿਵਲ ਸਰਜਨ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੀ ਮਾਰ ਨੂੰ ਪੂਰੇ ਵਿਸ਼ਵ ਨੇ ਝੱਲਿਆ ਹੈ ਅਤੇ ਇਸ ਮਹਾਂਮਾਰੀ ਕਾਰਨ ਪੂਰੇ ਵਿਸ਼ਵ ਵਿਚ ਅਣਗਣਿਤ ਜਾਨਾਂ ਗਈਆਂ ਹਨ | ਅਜਿਹੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਇਸ ਮਹਾਂਮਾਰੀ ਨੂੰ ਮਾਤ ਦੇਣ ਵਿਚ ਅਹਿਮ ਯੋਗਦਾਨ ...

ਪੂਰੀ ਖ਼ਬਰ »

ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਮੰਨੂੰਵਾਦੀਏ-ਖਾਲੜਾ ਮਿਸ਼ਨ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਪ੍ਰਵੀਨ ਕੁਮਾਰ ਨੇ ਕਿਹਾ ਕਿ ਮੰਨੂੰਵਾਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਾ ਕੇ ਦੋਸ਼ੀਆਂ ਨੂੰ ਕਲੀਨ ਚਿੱਟਾਂ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਸੈਮ ਗਿੱਲ ਨੇ ਰਿਮਲਪ੍ਰੀਤ ਕੌਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਸੌਂਪਿਆ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਰਿਮਲਪ੍ਰੀਤ ਕੌਰ ਵਾਸੀ ਜੋਧਪੁਰ ਨੂੰ ਉਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਇਹ ਸਟੂਡੈਂਟ ...

ਪੂਰੀ ਖ਼ਬਰ »

ਇੰਜੀਨੀਅਰ ਬਲਜਿੰਦਰ ਸਿੰਘ ਦੀ ਤਰੱਕੀ ਹੋਣ 'ਤੇ ਕੀਤਾ ਸਨਮਾਨਿਤ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਇੰਜੀਨੀਅਰ ਬਲਜਿੰਦਰ ਸਿੰਘ ਗਿੱਲ ਜੇ.ਈ. ਤੋਂ ਏ.ਏ.ਈ. ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਵਲੋਂ ਨੌਸ਼ਹਿਰਾ ਪੰਨੂੰਆਂ ਸਬ ਡਵੀਜਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਮੌਕੇ ਇੰਜੀਨੀਅਰ ਜਗਦੀਪ ਸਿੰਘ ਏ.ਈ.ਈ., ਗੁਰਭੇਜ ਸਿੰਘ ...

ਪੂਰੀ ਖ਼ਬਰ »

ਸੱਤਾਧਾਰੀ ਲੋਕ ਹਮੇਸ਼ਾ ਵਾਅਦਾ ਖ਼ਿਲਾਫ਼ੀ ਕਰਦੇ ਹਨ-ਬਰਾਂਹ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਲੋਕ ਪਿ੍ਯ ਸਮਾਜ ਪਾਰਟੀ ਦੀ ਮੀਟਿੰਗ ਸੁਖਦੇਵ ਸਿੰਘ ਚਾਹਲ ਜ਼ਿਲ੍ਹਾ ਮੀਤ ਪ੍ਰਧਾਨ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਬਰਾਂਹ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭਗਵਾਨ ਵਾਲਮੀਕਿ ਮੁਹੱਲਾ ਸਰਹਾਲੀ ਰੋਡ ਪੱਟੀ ਵਿਖੇ ਗੁਲਸ਼ਨ ਕੁਮਾਰ, ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪ੍ਰਗਟ ਦਿਵਸ ਮਨਾਇਆ ਗਿਆ ਅਤੇ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਦਿਲਸ਼ੇਰ ਪ੍ਰਤਾਪ ...

ਪੂਰੀ ਖ਼ਬਰ »

ਇੰਜੀਨੀਅਰ ਕੁਲਵਿੰਦਰ ਸਿੰਘ ਦੀ ਤਰੱਕੀ ਹੋਣ 'ਤੇ ਕੀਤਾ ਸਨਮਾਨਿਤ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਇੰਜੀਨੀਅਰ ਕੁਲਵਿੰਦਰ ਸਿੰਘ ਏ.ਏ.ਈ. ਬਾਗੜੀਆਂ ਦੀ ਜੇ.ਈ ਤੇ ਏ.ਏ.ਈ. ਦੀ ਤਰੱਕੀ ਹੋਣ ਉਪਰੰਤ ਗੋਹਲਵੜ ਸਬ ਡਵੀਜਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜੀਨੀਅਰ ਸੁਰਜੀਤ ਸਿੰਘ ਐੱਸ.ਡੀ.ਓ., ਇੰਜੀਨੀਅਰ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੀ ਮੀਟਿੰਗ

ਪੱਟੀ, 21 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਜਨਤਕ ਜਥੇਬੰਦੀਆਂ ਦੀ ਮੀਟਿੰਗ ਬਾਬਾ ਵਾਲਮੀਕਿ ਮੰਦਰ ਪੱਟੀ ਵਿਖੇ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਹੋਏ ਫ਼ੈਸਲਿਆਂ ਦੀ ਜਨਤਕ ਜਥੇਬੰਦੀਆਂ ਦੇ ਕਨਵੀਨਰ ਧਰਮ ਸਿੰਘ ਪੱਟੀ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਝਬਾਲ, 21 ਅਕਤੂਬਰ (ਸਰਬਜੀਤ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੱਲ੍ਹ ਨੂੰ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਭੁੱਖ ਹੜਤਾਲ ਰੱਖਣਗੀਆਂ-ਰਾਜਬੀਰ ਕੌਰ ਚੁਤਾਲਾ

ਤਰਨ ਤਾਰਨ, 21 ਅਕਤੂਬਰ (ਵਿਕਾਸ ਮਰਵਾਹਾ)-ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ ਰਾਜਬੀਰ ਕੌਰ ਚੁਤਾਲਾ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਅੱਗੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਭੁੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਮੁਆਫ ਕਰਨ ਦੇ ਫ਼ੈਸਲੇ ਦਾ ਪੱਟੀ ਹਲਕੇ ਦੇ 50 ਹਜ਼ਾਰ ਖਪਤਕਾਰਾਂ ਨੂੰ ਫਾਇਦਾ ਮਿਲੇਗਾ-ਵਿਧਾਇਕ ਗਿੱਲ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਘਰੇਲੂ ਖਪਤਕਾਰਾਂ ਦੇ ਬਿਜਲੀ ਲੋਡ ਵਾਲਿਆਂ ਦੇ ਬਕਾਇਆ ਬਿੱਲ ਮੁਆਫ ਕਰਨ ਨੂੰ ਲੈ ਕੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਸਬਾ ਹਰੀਕੇ ਪੱਤਣ ਦੇ ਸਤਲੁਜ ਪੈਲੇਸ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖਿੱਚੀ 962 ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਤਿਆਰੀ-ਡਾ. ਰਵਿੰਦਰ ਸਿੰਘ

ਤਰਨ ਤਾਰਨ, 21 ਅਕਤੂਬਰ (ਵਿਕਾਸ ਮਰਵਾਹਾ)-ਗੈਸਟ ਫੈਕਲਟੀ ਸਹਾਇਕ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ.ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ 1873 ਅਸਾਮੀਆਂ ਹਨ ਜਿਨ੍ਹਾਂ ਵਿਚੋਂ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਕੰਮ ਕਰ ਰਹੇ ਹਨ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ 'ਚ ਬੈਠਣ ਦਾ ਜੋੜ ਮੇਲਾ ਅੱਜ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ ਘਰੋਂ ਵਰੋਸਾਇ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦਾ ਜੋੜ ਮੇਲਾ ਮਹਾਂਪੁਰਸ਼ ਸੰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਮੁਆਫ ਕਰਨ ਦੇ ਫ਼ੈਸਲੇ ਦਾ ਪੱਟੀ ਹਲਕੇ ਦੇ 50 ਹਜ਼ਾਰ ਖਪਤਕਾਰਾਂ ਨੂੰ ਫਾਇਦਾ ਮਿਲੇਗਾ-ਵਿਧਾਇਕ ਗਿੱਲ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਘਰੇਲੂ ਖਪਤਕਾਰਾਂ ਦੇ ਬਿਜਲੀ ਲੋਡ ਵਾਲਿਆਂ ਦੇ ਬਕਾਇਆ ਬਿੱਲ ਮੁਆਫ ਕਰਨ ਨੂੰ ਲੈ ਕੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਸਬਾ ਹਰੀਕੇ ਪੱਤਣ ਦੇ ਸਤਲੁਜ ਪੈਲੇਸ ਵਿਚ ...

ਪੂਰੀ ਖ਼ਬਰ »

ਨਵ-ਨਿਯੁਕਤ ਐੱਸ.ਐਚ.ਓ. ਸਬ ਇੰਸਪੈਕਟਰ ਬਲਵਿੰਦਰ ਸਿੰਘ ਵਲੋਂ ਮੀਟਿੰਗ

ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ)-ਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵ ਨਿਯੁਕਤ ਐੱਸ.ਐੱਚ.ਓ. ਸਬ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਵਲੋਂ ਬੁੱਧਵਾਰ ਸ਼ਾਮ ਨੂੰ ਪੱਤਰਕਾਰਾਂ ਨਾਲ ਰੱਖੀ ਗਈ ਮੀਟਿੰਗ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ ਪੂਰੇ ਇਲਾਕੇ ਵਿਚ ਅਮਨ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲਾਉਣ ਵਾਲਿਆਂ 'ਤੇ ਕਾਰਵਾਈ ਦੀ ਮੰਗ

ਝਬਾਲ, 21 ਅਕਤੂਬਰ (ਸਰਬਜੀਤ ਸਿੰਘ)-ਨਿਰਵੈਲ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਝਬਾਲ ਜਿਸ ਦੀ ਪਿੰਡ 'ਚ ਕਰਿਆਨੇ ਦੀ ਦੁਕਾਨ ਹੈ, ਨੇ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਬੀਤੇ ਦਿਨੀਂ ਪਿੰਡ ਦੇ ਹੀ ਕੁਝ 5-6 ਨੌਜਵਾਨਾਂ ਨੇ ਸਾਨੂੰ ਧਮਕੀਆਂ ਦੇ ਕੇ ਸਾਡੇ ਨਾਲ ਝਗੜਾ ਵੀ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੈ ਕਸਬਾ ਸੁਰ ਸਿੰਘ ਦਾ ਅਧੂਰਾ ਖੇਡ ਸਟੇਡੀਅਮ

ਸੁਰ ਸਿੰਘ, 21 ਅਕਤੂਬਰ (ਧਰਮਜੀਤ ਸਿੰਘ)-ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਕਸਬਾ ਸੁਰ ਸਿੰਘ ਦਾ ਪ੍ਰਸਤਾਵਿਤ ਖੇਡ ਸਟੇਡੀਅਮ ਬੀਤੇ ਕਈ ਸਾਲਾਂ ਤੋਂ ਅਧੂਰੇਪਨ ਦੀ ਮਾਰ ਝੱਲ ਰਿਹਾ ਹੈ ਅਤੇ ਇਸ ਦੇ ਬਣੇ ਕੁਝ ਹਿੱਸੇ ਦੀ ਜ਼ਰਜ਼ਰ ਹਾਲਤ ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਬਲਾਕ ਗੰਡੀਵਿੰਡ ਵਿਖੇ ਬਿਜਲੀ ਬਕਾਏ ਮੁਆਫ਼ੀ ਲਈ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਵਿਖੇ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਸਬੰਧੀ ਫ਼ਾਰਮ ਭਰਨ ਲਈ ਕੈਂਪ ਲਗਾਇਆ ਗਿਆ | ਇਸ ਸਮੇਂ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੇ ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ ਨੇ ਇਕੱਤਰ ...

ਪੂਰੀ ਖ਼ਬਰ »

ਵਿਆਹੁਤਾ ਦਾ ਗਰਭਪਾਤ ਕਰਵਾਉਣ 'ਤੇ ਵਿਆਹੁਤਾ ਸਮੇਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਵਿਆਹੁਤਾ ਵਲੋਂ ਗਰਭਪਾਤ ਕਰਵਾਉਣ ਦੇ ਦੋਸ਼ ਹੇਠ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਦੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਹੀਂ ਹੋ ਰਹੀ ਕਿਸੇ ਦੀ ਕੋਈ ਸੁਣਵਾਈ-ਮਨਜੀਤ ਸਿੰਘ ਢਿੱਲੋਂ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਸਮੇਂ ਸਿਰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਨੂੰ ਅਫ਼ਸਾਰਸ਼ਾਹੀ ਟਿੱਚ ਜਾਣਦੀ ਹੈ ਅਤੇ ਸਰਕਾਰ ਦੇ ਅਕਸ਼ ਨੂੰ ਖ਼ਰਾਬ ਕਰ ਰਹੀ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚੋਹਲਾ ਸਾਹਿਬ ਬਣਿਆ ਯੂਨੀਵਰਸਿਟੀ ਯੁਵਕ ਮੇਲੇ 2021 ਦਾ ਚੈਂਪੀਅਨ

ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈਂਦਿਆਂ ਬੀ ਜ਼ੋਨ ਦੇ ਬੀ ਡਵੀਜਨ ਕਾਲਜਾਂ 'ਚੋਂ ...

ਪੂਰੀ ਖ਼ਬਰ »

ਸਰਕਾਰੀ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਦਾ ਝੋਨਾ ਖ਼ਰੀਦਣ ਤੋਂ ਹੱਥ ਖੜ੍ਹੇ ਕਰਨ 'ਤੇ ਕਿਸਾਨ ਮੰਡੀ 'ਚ ਰੁਲ ਰਹੇ-ਗੁਰਸੇਵਕ ਸਿੰਘ ਸ਼ੇਖ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਖਰੀਦਣ ਦੇ ਜੋ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉਹ ਸਾਰੇ ਖੋਖਲੇ ਸਾਬਿਤ ਹੋ ਰਹੇ ਹਨ ਕਿਉਂਕਿ ਸਰਕਾਰੀ ਖਰੀਦ ਏਜੰਸੀਆਂ ਕਿਸਾਨਾਂ ਦਾ ਝੋਨਾ ਖਰੀਦਣ ਤੋਂ ਹੱਥ ਖੜੇ ਕਰ ਰਹੀਆਂ ਹਨ ...

ਪੂਰੀ ਖ਼ਬਰ »

ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ, ਅੰਨਦਾਤਾ ਮੰਡੀਆਂ 'ਚ ਰੁਲ਼ਣ ਲਈ ਮਜ਼ਬੂਰ-ਡਾ. ਔਲਖ

ਸ਼ਾਹਬਾਜ਼ਪੁਰ, 21 ਅਕਤੂਬਰ (ਪਰਦੀਪ ਬੇਗੇਪੁਰ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਦਾਣਾ ਖਰੀਦਣ ਲਈ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਸਚਾਈ ਇਸ ਦੇ ਬਿਲਕੁੱਲ ਉਲਟ ਹੈ, ਕਿਸਾਨ ਅੱਜ ਵੀ ਮੰਡੀਆਂ ਅੰਦਰ ਰੁੱਲ ਰਿਹਾ ਹੈ ਤੇ ਸਰਕਾਰ ਦੇ ਉਨ੍ਹਾਂ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੈਲੀ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸੰਘਰਸ਼ ਨੂੰ ਅੱਗੇ ਤੋਰਦਿਆਂ ਜਲੰਧਰ ਵਿਖੇ ਵਿਸ਼ਾਲ ਸੂਬਾ ਪੱਧਰੀ ...

ਪੂਰੀ ਖ਼ਬਰ »

ਸਮਾਜ ਸੇਵਕ ਰਮਨ ਗੁਪਤਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਤਰਨ ਤਾਰਨ, 21 ਅਕਤੂਬਰ (ਵਿਕਾਸ ਮਰਵਾਹਾ)-ਸਮਾਜ ਸੇਵਕ ਰਮਨ ਗੁਪਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਦੇਵ ਰਾਜ ਗੁਪਤਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ | ਬਲਦੇਵ ਰਾਜ ਗੁਪਤਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿ, ਧਾਰਮਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ 'ਚ ਚੋਰੀ

ਤਰਨ ਤਾਰਨ, 21 ਅਕਤੂਬਰ (ਵਿਕਾਸ ਮਰਵਾਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ ਵਿਖੇ ਰਾਤ ਸਮੇਂ ਚੋਰਾਂ ਨੇ ਸਕੂਲ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੋਰੀ ਕਰ ਲਏ ਹਨ | ਇਸ ਸੰਬੰਧੀ ਸਕੂਲ ਪਿੰ੍ਰਸੀਪਲ ਅਵਤਾਰ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੂੰ ਉਨ੍ਹਾਂ ਨੂੰ ਫੋਨ ...

ਪੂਰੀ ਖ਼ਬਰ »

ਡੇਂਗੂ ਬੁਖਾਰ ਦੇ ਵਧਦੇ ਪ੍ਰਕੋਪ ਕਾਰਨ ਲੋਕਾਂ 'ਚ ਸਹਿਮ

ਝਬਾਲ, 21 ਅਕਤੂਬਰ (ਸਰਬਜੀਤ ਸਿੰਘ)-ਪਿਛਲੇ ਕੁਝ ਹੀ ਦਿਨਾਂ 'ਚ ਡੇਂਗੂ ਬੁਖਾਰ ਵਲੋਂ ਦਿੱਤੀ ਦਸਤਕ ਨਾਲ ਦਿਨੋ ਦਿਨ ਵਧ ਰਹੇ ਡੇਂਗੂ ਦੇ ਪ੍ਰਕੋਪ ਕਾਰਨ ਲੋਕਾਂ 'ਚ ਸਹਿਮ ਦਾ ਮਾਹੋਲ ਬਣਦਾ ਜਾ ਰਿਹਾ ਹੈ | ਡੇਂਗੂ ਬੁਖਾਰ ਦੇ ਨਾਲ ਸੈੱਲ ਘਟਣ ਦੀਆਂ ਮਿਲ ਰਹੀਆਂ ਖ਼ਬਰਾਂ ਕਾਰਨ ...

ਪੂਰੀ ਖ਼ਬਰ »

ਸਮਾਜ ਸੇਵਕ ਰਮਨ ਗੁਪਤਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਤਰਨ ਤਾਰਨ, 21 ਅਕਤੂਬਰ (ਵਿਕਾਸ ਮਰਵਾਹਾ)-ਸਮਾਜ ਸੇਵਕ ਰਮਨ ਗੁਪਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਦੇਵ ਰਾਜ ਗੁਪਤਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ | ਬਲਦੇਵ ਰਾਜ ਗੁਪਤਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿ, ਧਾਰਮਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਲਈ ਦਾਰਾਪੁਰ ਵਿਖੇ ਕੈਂਪ ਲਗਾਇਆ

ਖਡੂਰ ਸਾਹਿਬ, 21 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਮੁਆਫ਼ ਕੀਤੇ ਬਿਜਲੀ ਬਿੱਲਾਂ ਦੇ ਬਕਾਏ ਸੰਬੰਧੀ ਪਾਵਰਕਾਮ ਵਲੋਂ ਸਰਪੰਚ ਸਤਨਾਮ ਸਿੰਘ ਖਾਲਸਾ ਦਾਰਾਪੁਰ ਦੀ ਅਗਵਾਈ ਹੇਠ ਇਕ ਕੈਂਪ ਲਗਾਇਆ ਗਿਆ, ਜਿਸ 'ਚ ਲੋਕਾਂ ਨੇ ਬਿੱਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਸਰਪੰਚ ਮੁਖਤਿਆਰ ਸਿੰਘ ਦੀ ਮੌਤ ਦਾ ਅਫ਼ਸੋਸ ਕਰਨ ਪੁੱਜੇ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਪਿੰਡ ਭਲਾਈਪੁਰ ਡੋਗਰਾ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਪੰਜਾਬ ਦੇ ਹਿੱਤ ਕੇਂਦਰ ਨੂੰ ਵੇਚੇ-ਹਰਦਿਆਲ ਸਿੰਘ ਝਬਾਲ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀ.ਐੱਸ.ਐੱਫ. ਨੂੰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ ਦੀ ਸਹਿਮਤੀ ਦੇ ਕੇ ਪੰਜਾਬ ਦੇ ਹਿੱਤ ਕੇਂਦਰ ਸਰਕਾਰ ਨੂੰ ਵੇਚ ਕੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਹਰ ਸਹੂਲਤ ਦੇਣ ਲਈ ਯਤਨਸ਼ੀਲ ਹਾਂ-ਛੱਜਲਵੱਡੀ

ਖਡੂਰ ਸਾਹਿਬ, 21 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਦੇਖ ਰੇਖ ਹੇਠ ਹਲਕਾ ਬਾਬਾ ਬਕਾਲਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਹਰੇਕ ਸਹੂਲਤ ਜਿਵੇਂ ਬਿਜਲੀ ਬਿੱਲ ਬਕਾਏ ਮੁਆਫ਼, ਪਾਣੀ ਬਿੱਲ ਬਕਾਏ ਮੁਆਫ਼, ਸ਼ਗਨ ਸਕੀਮ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਅਮਰਕੋਟ, 21 ਅਕਤੂਬਰ (ਭੱਟੀ)-ਗੁਰਬੀਰ ਸਿੰਘ ਸਿਵਲ ਜੱਜ (ਸੀਨੀ.ਡਵੀ.), ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਵਲਟੋਹਾ ਵਿਖੇ ਵਾਤਾਵਰਨ ਬਚਾਓ, ਨਸ਼ਿਆਂ ਤੋਂ ਪ੍ਰਹੇਜ਼ ਅਤੇ ਬੇਟੀ ਬਚਾਓ ...

ਪੂਰੀ ਖ਼ਬਰ »

ਸਰਪੰਚ ਸਕੱਤਰ ਸਿੰਘ ਨੇ ਬੱਚਿਆਂ ਨੂੰ ਵੰਡਿਆ ਰਾਸ਼ਨ

ਜੀਓਬਾਲਾ, 21 ਅਕਤੂਬਰ (ਰਜਿੰਦਰ ਸਿੰਘ ਰਾਜੂ)-ਪਿੰਡ ਰਾਮਰੌਣੀ ਦੇ ਆਂਗਣਵਾੜੀ 'ਚ ਪੜ੍ਹਦੇ ਬੱਚਿਆਂ ਨੂੰ ਪਿੰਡ ਦੀ ਪੰਚਾਇਤ ਵਲੋਂ ਰਾਸ਼ਨ ਵੰਡਿਆ ਗਿਆ | ਬੱਚਿਆਂ ਨੂੰ ਰਾਸ਼ਨ ਦੀ ਵੰਡ ਕਰਨ ਸਮੇਂ ਸਰਪੰਚ ਢਿੱਲੋਂ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਸਹੂਲਤਾਂ ਦਾ ਲਾਭ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ-ਵਿਧਾਇਕ ਭੁੱਲਰ

ਭਿੱਖੀਵਿੰਡ, 21 ਅਕਤੂਬਰ (ਬੌਬੀ)-­ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰ ਕੇ ਜੋ ਵੱਡੀ ਰਾਹਤ ਦਿੱਤੀ ਗਈ ਹੈ, ਇਸ ਤੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਅਤਿ ਦੀ ਮਹਿੰਗਾਈ ਦੀ ਮਾਰ ਹੇਠ ...

ਪੂਰੀ ਖ਼ਬਰ »

ਅੰਮਿ੍ਤਧਾਰੀ ਵਿਅਕਤੀ ਨੇ ਕੁੱਟਮਾਰ ਕਰਕੇ ਕੱਕਾਰਾਂ ਦੀ ਬੇਅਦਬੀ ਕਰਨ 'ਤੇ ਪੁਲਿਸ ਕਾਰਵਾਈ ਨਾ ਹੋਣ ਦੇ ਲਗਾਏ ਦੋਸ਼

ਤਰਨ ਤਾਰਨ, 21 ਅਕਤੂੁਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਸੰਘਾ ਦੇ ਰਹਿਣ ਵਾਲੇ ਇਕ ਅੰਮਿ੍ਤਧਾਰੀ ਵਿਅਕਤੀ ਵਲੋਂ ਪਿੰਡ ਦੇ ਕੁਝ ਵਿਅਕਤੀਆਂ ਉਪਰ ਉਸ ਦੀ ਕੁੱਟਮਾਰ ਕਰਕੇ ਉਸ ਦੇ ਕੇਸਾਂ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦਿਆਂ ਅਨੁਸੂਚਿਤ ਜਾਤੀ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਅਤੇ ਪੰਜਾਬ ਅਨੁਸੂਚਿਤ ਜਾਤੀ ਦੇ ਵਾਈਸ ਚੇਅਰਮੈਨ ਦੀਪਕ ਕੁਮਾਰ ਵੇਰਕਾ ਨੂੰ ਸ਼ਿਕਾਇਤ ਭੇਜ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਪੀੜਤ ਸੁਖਚੈਨ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਉਸ 'ਤੇ ਹਮਲਾ ਕਰਕੇ ਉਸ ਦੇ ਕੇਸ ਪੁੱਟੇ ਗਏ ਅਤੇ ਕੁੱਟਮਾਰ ਕੀਤੀ, ਪਰ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਥਾਣਾ ਸਦਰ ਦੀ ਪੁਲਿਸ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੁਲਿਸ ਹੈਲਪ ਨੰਬਰ 112 'ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ | ਦੂਜੀ ਤਰਫ਼ ਥਾਣਾ ਸਦਰ ਦੇ ਐਸ.ਐਚ.ਓ. ਇੰਸ. ਮਨੋਜ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਇਸ ਸਬੰਧ ਵਿਚ ਮੈਡੀਕਲ ਰਿਪੋਰਟ ਵੀ ਪ੍ਰਾਪਤ ਨਹੀਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਹਲਕਾ ਵਿਧਾਇਕ ਨੇ ਦਾਣਾ ਮੰਡੀ ਸਰਾਏ ਅਮਾਨਤ ਖਾਂ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨ ਤਾਰਨ ਦੀ ਸਰਹੱਦੀ ਦਾਣਾ ਮੰਡੀ ਸਰਾਏ ਅਮਾਨਤ ਖਾਂ ਦਾ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਅਚਨਚੇਤ ਦੌਰਾ ਕੀਤਾ ਤੇ ਕਿਸਾਨਾਂ ਨੂੰ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਸੁਣੀਆਂ | ਇਸ ਸਮੇਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਦੇ ਅਧੂਰੇ ਕਾਰਜਾਂ ਲਈ ਗੁ. ਕਮੇਟੀ ਤੇ ਗ੍ਰਾਮ ਪੰਚਾਇਤ ਵਚਨਬੱਧ

ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਇਤਿਹਾਸਕ ਕਸਬਾ ਫਤਿਆਬਾਦ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਸੰਵਾਰਨ ਲਈ ਪਿਛਲੇ ਸਮੇਂ ਵਿਚ ਗੁ. ਸਾਹਿਬ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਪੰਜਾਬ ਦੇ ਹਿੱਤ ਕੇਂਦਰ ਨੂੰ ਵੇਚੇ-ਹਰਦਿਆਲ ਸਿੰਘ ਝਬਾਲ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀ.ਐੱਸ.ਐੱਫ. ਨੂੰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ ਦੀ ਸਹਿਮਤੀ ਦੇ ਕੇ ਪੰਜਾਬ ਦੇ ਹਿੱਤ ਕੇਂਦਰ ਸਰਕਾਰ ਨੂੰ ਵੇਚ ਕੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗਿ੍੍ਰਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਆ ਸਰਹਾਲੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX