ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  9 minutes ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  about 1 hour ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  about 1 hour ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  about 2 hours ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  about 3 hours ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 4 hours ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 4 hours ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 5 hours ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 5 hours ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 5 hours ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 5 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 5 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 5 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 5 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 6 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 6 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 6 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਲੁਧਿਆਣਾ

ਬੀਬੀਆਂ ਦੀ ਇਕ-ਇਕ ਵੋਟ ਬਣਾ ਸਕਦੀ ਹੈ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ-ਬੀਬੀ ਹਰਸਿਮਰਤ ਕੌਰ ਬਾਦਲ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਜੇਕਰ ਬੀਬੀਆਂ ਮਨ ਬਣਾ ਲੈਣ ਤਾਂ ਦੁਨੀਆਂ ਦੀ ਕੋਈ ਤਾਕਤ ਨਹੀਂ ਕਿ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਨ ਨੂੰ ਕੋਈ ਰੋਕ ਸਕੇ | ਇਹ ਪ੍ਰਗਟਾਵਾ ਸ਼੍ਰੋਅਦ-ਬਸਪਾ ਦੇ ਹਲਕਾ ਦੱਖਣੀ ਤੋਂ ਸਾਂਝੇ ਉਮੀਦਵਾਰ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਕਾਂਗਰਸੀ ਆਗੂ ਮੰਡ ਘੇਰਿਆ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਸਿੱਖ ਜਥੇਬੰਦੀਆਂ ਦੇ ਆਗੂ ਵਲੋਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਘੇਰ ਲਿਆ, ਪਰ ਪੁਲਿਸ ਵਲੋਂ ਕੀਤੀ ਦਖਲ ਅੰਦਾਜ਼ੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਵਿਖੇ ਅਕਾਲੀ ਆਗੂ ਮਦਾਨ 'ਆਪ' ਵਿਚ ਸ਼ਾਮਿਲ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਤੋਂ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਵਾਰਡ ਨੰਬਰ 2 ਤੋਂ ਸੁਰਿੰਦਰ ਸਿੰਘ ਮਦਾਨ ਅਕਾਲੀ ਦਲ ਨੂੰ ਛੱਡ ਕੇ ਅਨੇਕਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅੱਜ ਦੇਰ ਰਾਤ ਪੁਲਿਸ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਐੱਸ.ਐੱਚ.ਓ. ਮੈਡਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਏਕਤਾ ਮਿਸ਼ਨ ਵਲੋਂ ਕੁੰਦਨਪੁਰੀ ਵਿਖੇ ਕਰਵਾਇਆ ਸਤਿੰਸਗ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਨਰ)-ਭਗਵਾਨ ਵਾਲਮੀਕਿ ਏਕਤਾ ਮਿਸ਼ਨ ਵਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ 'ਚ ਸਥਾਨਕ ਕੁੰਦਨਪੁਰੀ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਮਿਸ਼ਨ ਦੇ ਪ੍ਰਧਾਨ ਅਜੈ ਕਾਲੀ, ਰੋਸ਼ਨ ਪਾਲਾ, ਵਿਸ਼ਾਲ ਖੋਸਲਾ, ਜੌਨੀ ਗੋਇਲ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚੌਥਾ ਦਰਜਾ ਮੁਲਾਜ਼ਮਾਂ ਨੂੰ 10,000 ਰੁਪਏ ਵਿਆਜ ਰਹਿਤ ਕਰਜ਼ਾ ਦੇਣ ਲਈ ਪੱਤਰ ਜਾਰੀ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਆਪਣੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਨੂੰ ਤਿਉਹਾਰ ਵਿਆਜ ਰਹਿਤ ਕਰਜ਼ਾ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸੂਬੇ ਦੇ ਸਾਰੇ ਵਿਭਾਗਾਂ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਲੁਧਿਆਣਾ ਨਿਵਾਸੀਆਂ ਨੂੰ ਖਬਰਦਾਰ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਫਿਰ ਵਧਣਾ ਸ਼ੁਰੂ ਹੋ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ ਜਦ ਕਿ ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਕਾਲਜਾਂ 'ਚ ਗੈਸਟ ਫੈਕਲਟੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦਾ ਭਵਿੱਖ ਦਾਅ 'ਤੇ ਲੱਗਾ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਕਾਲਜਾਂ ਵਿਚ ਗੈਸਟ ਫੈਕਲਟੀ ਵਜੋਂ ਸੇਵਾਵਾਂ ਨਿਭਾਅ ਰਹੇ ਲੈਕਚਰਾਰਾਂ ਦੇ ਵਫ਼ਦ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਮੰਤਰੀ ਨੂੰ 931 ਗੈਸਟ ...

ਪੂਰੀ ਖ਼ਬਰ »

ਲੁਧਿਆਣਾ ਵਿਚ ਡੇਂਗੂ ਬੁਖਾਰ ਦਾ ਕਹਿਰ ਜਾਰੀ- 53 ਮਰੀਜ਼ ਹੋਰ ਮਿਲੇ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਹੁਣ ਮਿਲੇਗਾ 2 ਕਿਲੋ ਵਾਲਾ ਰਸੋਈ ਗੈਸ ਸਿਲੰਡਰ

ਲੁਧਿਆਣਾ, 21 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਹਨਾਂ ਨੂੰ 2 ਕਿਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ ਤੌਰ ਤੇ ਛੋਟੇ ਪਰਿਵਾਰਾਂ ਅਤੇ ਪ੍ਰਵਾਸੀ ਲੋਕਾਂ ਵਾਸਤੇ ਤਾਂ ਇਹ ਹੋਰ ਵੀ ...

ਪੂਰੀ ਖ਼ਬਰ »

ਆਟਾ ਚੱਕੀਆਂ ਦੀ ਵਿਭਾਗ ਵਲੋਂ ਕੀਤੀ ਜਾ ਰਹੀ ਜਾਂਚ ਪੜਤਾਲ

ਲੁਧਿਆਣਾ, 21 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਨਿਯਮਾਂ ਦੀ ਉਲੰਘਣਾ ਰੋਕਣ ਲਈ ਕਾਫ਼ੀ ਸਖਤ ਮੂਡ ਵਿੱਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਖਿਲਾਫ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਕਾਰਵਾਈ ...

ਪੂਰੀ ਖ਼ਬਰ »

ਟੀਮ ਗਰਚਾ ਵਲੋਂ ਢੰਡਾਰੀ ਕਲਾਂ ਵਿਚ ਜਥੇਦਾਰ ਗਾਬੜੀਆ ਦਾ ਸਨਮਾਨ

ਢੰਡਾਰੀ ਕਲਾਂ, 21 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਦੇ ਢੰਡਾਰੀ ਕਲਾਂ ਇਲਾਕੇ ਵਿਚ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਨੇ ਹਲਕਾ ਦੱਖਣੀ ਤੋਂ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਮੁੜ ਤੋਂ ਸੱਤਾ ਪ੍ਰਾਪਤ ਕਰੇਗੀ- ਢਿੱਲੋਂ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਮੁੜ ਤੋਂ ਸੱਤਾ ਪ੍ਰਾਪਤ ਕਰੇਗੀ | ਅੱਜ ਇੱਥੇ ਸਰਕਾਰੀ ਕਾਲਜ ਵਿਚ ਪੰਜਾਬ ਦਾ ਭਵਿੱਖ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਜਸਪਾਲ ਬਾਂਗਰ ਦਾ ਉਦਯੋਗਿਕ ਇਲਾਕਾ ਬਣਿਆ ਚੋਰਾਂ ਦਾ ਗੜ੍ਹ

ਢੰਡਾਰੀ ਕਲਾਂ, 21 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕਾ ਸੀ. ਵਿਚ ਜਸਪਾਲ ਬਾਂਗਰ ਦਾ ਇਲਾਕਾ ਅੱਜ ਕੱਲ੍ਹ ਚੋਰਾਂ ਦਾ ਗੜ੍ਹ ਬਣ ਚੁੱਕਿਆ ਹੈ | ਲੁੱਟਾਂ ਖੋਹਾਂ ਦੀਆ ਵਾਰਦਾਤਾਂ ਨੂੰ ਸ਼ਰੇਆਮ ਅੰਜਾਮ ਦਿੱਤਾ ਜਾ ਰਿਹਾ ਹੈ | ਹਰ ਸਟਾਰ ਬਾਈਕ ਦੇ ...

ਪੂਰੀ ਖ਼ਬਰ »

ਵਿਆਹ ਸਮਾਗਮਾਂ ਦੌਰਾਨ ਸ਼ਰ੍ਹੇਆਮ ਚਲਦੀਆਂ ਨੇ ਗੋਲੀਆਂ
ਪੁਲਿਸ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਸਮਝਦੇ ਨੇ ਮੈਰਿਜ ਪੈਲੇਸਾਂ ਦੇ ਮਾਲਕ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਕੁੱਝ ਦਿਨ ਪਹਿਲਾਂ ਮੈਰਿਜ ਪੈਲੇਸਾਂ ਵਿਚ ਅਸਲਾ ਤੇ ਹਥਿਆਰ ਲਿਜਾਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਸੀ ਤੇ ਮੈਰਿਜ ਪੈਲੇਸਾਂ ਵਿਚ ਗੋਲੀ ਚਲਾਉਣ ਵਾਲੇ ਵਿਅਕਤੀਆਂ ਬਾਰੇ ...

ਪੂਰੀ ਖ਼ਬਰ »

ਬਾਬਾ ਲਖਵਿੰਦਰ ਸਿੰਘ ਸ਼ਹੀਦ ਨੂੰ ਸੈਂਕੜੇ ਸੰਗਤਾਂ ਨੇ ਨਮ ਅੱਖਾਂ ਨਾਲ ਦਿੱਤੀ ਵਦਾਇਗੀ

ਲਾਡੋਵਾਲ, 21 ਅਕਤੂਬਰ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਗੁਰਦੁਆਰਾ ਲੰਗਰ ਸਾਹਿਬ ਦੇ ਮੁਖ ਸੇਵਾਦਾਰ, ਕਾਰ ਸੇਵਾ ਹਜ਼ੂਰ ਸਾਹਿਬ ਨੰਦੇੜ ਵਾਲੇ ਬਾਬਾ ਲਖਵਿੰਦਰ ਸਿੰਘ ਸ਼ਹੀਦ ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸਵਾਸਾਂ ਰੂਪੀ ਪੂੰਜੀ ਨੂੰ ਭੋਗ ਕੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਸਰਕਾਰ ਆਉਣ 'ਤੇ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ-ਬੀਬਾ ਹਰਸਿਮਰਤ ਕੌਰ ਬਾਦਲ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ 2022 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਪੰਜਾਬ 'ਚ 3 ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਮਹਾਂਰਾਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਲਈ ਕੀਤੀ-ਨੀਰਜ/ਪਿੰਕਾ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰ ਸ਼ੇ੍ਰਸ਼ਠ ਨਰੇਸ਼ ਧੀਂਗਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਵਾਧਸ ਦੇ ਯੂਥ ਵਿੰਗ ਪੰਜਾਬ ਦੇ ਪ੍ਰ੍ਰਧਾਨ ਨੀਰਜ ਸੁਭਾਹੂ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬੜੀ ਹੀ ਧੂਮਧਾਮ ਨਾਲ ਕੀਤਾ ਗਿਆ | ਫੁੱਲਾਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਸਮਝਦੇ ਨੇ ਮੈਰਿਜ ਪੈਲੇਸਾਂ ਦੇ ਮਾਲਕ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਕੁੱਝ ਦਿਨ ਪਹਿਲਾਂ ਮੈਰਿਜ ਪੈਲੇਸਾਂ ਵਿਚ ਅਸਲਾ ਤੇ ਹਥਿਆਰ ਲਿਜਾਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਸੀ ਤੇ ਮੈਰਿਜ ਪੈਲੇਸਾਂ ਵਿਚ ਗੋਲੀ ਚਲਾਉਣ ਵਾਲੇ ਵਿਅਕਤੀਆਂ ਬਾਰੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਰਕਮ ਖੁਰਦ-ਬੁਰਦ ਕਰਨ ਵਾਲੇ ਕੰਪਨੀ ਮੁਲਾਜ਼ਮ ਖ਼ਿਲਾਫ਼ ਕੇਸ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗੋਰ ਲੋਜੀਸਟਿਕ ਪ੍ਰਾਈਵੇਟ ਲਿਮਟਡ ਦੇ ਡਾਇਰੈਕਟਰ ਸੁਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਵਿਨੋਦ ਸਵਾਮੀ ਮੈਨੇਜਰ ਵਾਸੀ ਸਵਾਮੀ ਕਾਲੋਨੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਵਾਰਡ ਨੰਬਰ-35 'ਚ ਨੀਲੇ ਕਾਰਡਾਂ ਦੀ ਵੰਡ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 35 ਤੋਂ ਇੰਚਾਰਜ ਬੀਬੀ ਮਨਜੀਤ ਕੌਰ ਸਰੋਏ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਾਰਡ ਦੇ ਲੋੜਵੰਦ ਪਰਿਵਾਰਾ ਨੂੰ ਨੀਲੇ ਕਾਰਡ ਬਣਵਾ ਕੇ ਕਾਰਡਾਂ ਦੀ ਵੰਡ ਕੀਤੀ | ਕਾਰਡਾਂ ਦੀ ਵੰਡ ਸਮੇਂ ਪਾਰਟੀ ਦੇ ਜਥੇਬੰਧਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮਨਜੀਤ ਕੌਰ ਸਰੋਏ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦਾ ਗਠਨ ਲੋਕ ਸੇਵਾ ਲਈ ਕੀਤਾ ਗਿਆ ਹੈ | ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕੇ ਦੇ ਹਰ ਵਾਰਡ ਵਿਚ ਲੋਕਾਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਇਸ ਮੌਕੇ ਤੇਜਵੰਤ ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਡਾ: ਪਰਮਜੀਤ ਸਿੰਘ, ਜੋਰਾਵਰ ਸਿੰਘ ਐੱਸ.ਸੀ. ਵਿੰਗ ਵਾਰਡ ਪ੍ਰਧਾਨ, ਜੋਰਾ ਸਿੰਘ, ਪਰਮਜੀਤ ਕੌਰ, ਰਾਜ ਰਾਣੀ, ਕਵਲਜੀਤ ਕੌਰ, ਭਜਨ ਕੌਰ, ਮੋਹਣੀ ਕੌਰ, ਬਲਬੀਰ ਕੌਰ, ਜਸਵਿੰਦਰ ਕੌਰ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਵਿਖੇ ਅਕਾਲੀ ਆਗੂ ਮਦਾਨ 'ਆਪ' ਵਿਚ ਸ਼ਾਮਿਲ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਤੋਂ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਵਾਰਡ ਨੰਬਰ 2 ਤੋਂ ਸੁਰਿੰਦਰ ਸਿੰਘ ਮਦਾਨ ਅਕਾਲੀ ਦਲ ਨੂੰ ਛੱਡ ਕੇ ਅਨੇਕਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨੇ ਨਵੀਆਂ ਸਕੀਮਾਂ ਪ੍ਰਤੀ ਕੀਤਾ ਜਾਗਰੂਕ

ਲਾਡੋਵਾਲ, 21 ਅਕਤੂਬਰ (ਬਲਬੀਰ ਸਿੰਘ ਰਾਣਾ)-ਮੁੱਖ ਦਫ਼ਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਿੰਡ ਬਾੜੇਵਾਲ ਡੋਗਰਾਂ ਵਿਖੇ ਇਲਾਕੇ ਦੇ ਕਿਸਾਨਾਂ ਦਾ ਇਕੱਠ ਕੀਤਾ ਗਿਆ, ਜਿਸ ਵਿਚ ਕਿਸਾਨਾਂ ਨੂੰ ਵਿਭਾਗ ਦੀਆਂ ਨਵੀਂਆਂ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੀਮਾ ਤੇ ਕਾਕਾ ਨੇ ਕੀਤਾ ਗਲ਼ੀਆਂ ਬਣਾਉਣ ਦਾ ਉਦਘਾਟਨ

ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 31 ਦੇ ਮੁਹੱਲਾ ਗੁਰਮੇਲ ਨਗਰ ਲੁਹਾਰਾ ਮਾਹਰਾਨਾ ਪ੍ਰਤਾਪ ਸਕੂਲ ਵਾਲੀ ਦਾ ਕੰਮ ਸੀਨੀਅਰ ਕਾਂਗਰਸੀ ਆਗੂ ਇਸ਼ਵਰਜੋਤ ਸਿੰਘ ਚੀਮਾ ਅਤੇ ਸਮਾਜ ਸੇਵਕ ਟੀ.ਐਸ. ਕਾਕਾ ਨੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਚੀਮਾ ਨੇ ...

ਪੂਰੀ ਖ਼ਬਰ »

ਕੌਂਸਲਰ ਸੋਨੀਆ ਸ਼ਰਮਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਵਾਰਡ 31 ਦੇ ਇਲਾਕਾ ਗੁਰੂ ਨਾਨਕ ਨਗਰ 'ਚ ਇਲਾਕਾ ਕੌਂਸਲਰ ਸੋਨੀਆ ਸ਼ਰਮਾ ਵਲੋਂ ਲਗਵਾਏ ਟਿਊਬਵੈੱਲ ਤੇ ਬਿਜਲੀ ਦਾ ਕੁਨੈਕਸ਼ਨ ਕਰਵਾਕੇ 25 ਹਾਰਸ ਪਾਵਰ ਟਿਊਬਵੈੱਲ ਦਾ ਉਦਘਾਟਨ ਕੌਂਸਲਰ ਸੋਨੀਆ ਸ਼ਰਮਾ, ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਨੂੰ ਲੋਕਾਂ ਦੀ ਸਹੂਲਤ ਲਈ ਲੋਕਪੱਖੀ ਯੋਜਨਾਵਾਂ ਦੇ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਲੋਕਾਂ ਨੂੰ ਇਨ੍ਹਾਂ ਸਰਕਾਰੀ ਯੋਜਨਾਵਾਂ ਦਾ ਲਾਭ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਹਰਸਿਮਰਤ ਦੇ ਸਮਾਗਮ ਦੇ ਬਾਹਰ ਸੁਖਬੀਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਆਗੂੁਆਂ ਵਲੋਂ ਝੂਠੇ ਪਰਚੇ ਦਰਜ ਕਰਵਾਉਣ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਪਾਰਟੀ ਨੂੰ ਬਦਨਾਮ ਕਰਨ ਦੇ ਰੌਸ ਵਜੋਂ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ...

ਪੂਰੀ ਖ਼ਬਰ »

ਨਾਮਵਰ ਗ਼ਜ਼ਲਕਾਰਾ ਡਾ. ਗੁਰਚਰਨ ਕੌਰ ਕੋਚਰ ਦਾ 5ਵਾਂ ਗ਼ਜ਼ਲ ਸੰਗ੍ਰਹਿ 'ਗ਼ਜ਼ਲ ਅਸ਼ਰਫੀਆਂ' ਲੋਕ ਅਰਪਣ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਵਲੋਂ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਯੁੱਗ ਕਵੀ ਪ੍ਰੋ. ਮੋਹਨ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇ ਇਕ ਸ਼ਾਨਦਾਰ ਕਵੀ ...

ਪੂਰੀ ਖ਼ਬਰ »

ਦੇਸ਼ ਅੰਦਰ 100 ਕਰੋੜ ਕੋਰੋਨਾ ਟੀਕਾਕਰਨ ਪੂਰੇ ਹੋਣ 'ਤੇ ਭਾਜਪਾ ਆਗੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਸਿਹਤ ਕਰਮੀਆਂ ਦਾ ਸਨਮਾਨ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ ਹੇਠ ਸਮੁੱਚੇ ਭਾਰਤ ਵਿਚ 100 ਕਰੋੜ ਨਾਗਰਿਕਾਂ ਨੂੰ ਕੋਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ | ਜਿਸਦੀ ਖੁਸ਼ੀ ਵਿਚ ਅੱਜ ਭਾਜਪਾ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਸਿਹਤ ...

ਪੂਰੀ ਖ਼ਬਰ »

ਮਲਕਪੁਰ ਬੇਟ 'ਚ ਸੰਤ ਬਾਬਾ ਜਗਰੂਪ ਸਿੰਘ ਬੇਗਮਪੁਰਾ ਨਾਨਕਸਰ ਵਾਲਿਆਂ ਦੀ ਪਹਿਲੀ ਬਰਸੀ ਮਨਾਈ

ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)-ਧੰਨ ਧੰਨ ਬਾਬਾ ਜਗਰੂਪ ਸਿੰਘ ਬੇਗਮਪੁਰਾ ਨਾਨਕਸਰ ਭੋਰਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਗਾਮ ਗੁਰਦੁਆਰਾ ਬਾਲ ਗੋਬਿੰਦ ਸਾਹਿਬ ਮਲਕਪੁਰ ਬੇਟ ਵਿਖੇ ਯੂ.ਐੱਸ.ਏ ਵਾਲੇ ਜਸਵੰਤ ਸਿੰਘ 'ਤੇ ...

ਪੂਰੀ ਖ਼ਬਰ »

ਪਲਾਟ ਦੀ ਜਾਅਲੀ ਰਜਿਸਟਰੀ ਕਰਾਉਣ ਦਾ ਦੋਸ਼

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਰਵਿੰਦਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਡਿਫੈਂਸ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਨੇ ਨਗਰ ਨਿਗਮ ਜੋਨ ਏ. ਦੇ ਜੋਨਲ ਕਮਿਸ਼ਨਰ ਨੂੰ ਸ਼ਿਕਾਹਿਤ ਭੇਜੀ ਹੈ ਜਿਸ ਵਿਚ ਮੰਗ ਕੀਤੀ ਹੈ ਕਿ ਬਲਾਕ 9-273 ਰਕਬਾ 40 ਵਰਗ ਗਜ ਜੋ ...

ਪੂਰੀ ਖ਼ਬਰ »

ਗਰੀਨ ਦਿਵਾਲੀ ਮਨਾਉਣ ਲਈ ਜਾਗ੍ਰਤੀ ਪੈਦਾ ਕੀਤੀ ਜਾਵੇ-ਬੌਬੀ

ਲੁਧਿਆਣਾ, 21 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਅਮਰੀਕ ਸਿੰਘ ਬੋਬੀ ਨੇ ਕਿਹਾ ਕਿ ਸਾਨੂੰ ਗਰੀਨ ਦਿਵਾਲੀ ਮਨਾਉਣ ਲਈ ਜਾਗ੍ਰਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਡੇਂਗੂ ਦੇ ਮਾਮਲੇ 'ਚ ਨਗਰ ਨਿਗਮ ਖਿਲਾਫ਼ ਪੀਪਣੀਆਂ ਵਜਾ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ 'ਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਖਿਲਾਫ਼ ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੇ ਦਿਸ਼ਾ-ਨਿਰਦੇੇਸ਼ ਅਨੁਸਾਰ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਸਾਂਝੇ ਉਮੀਦਵਾਰ ਪਿ੍ਤਪਾਲ ਸਿੰਘ ਦੇ ਸਮਰਥਨ 'ਚ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਦੀ ਸ਼ੁਰੂਆਤ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਤਹਿਤ ਫਾਰਮ ਟੂਰਿਜ਼ਮ ਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਸਮੂਹ ...

ਪੂਰੀ ਖ਼ਬਰ »

ਜੀਵਨ ਦੇ ਭਲੇ ਲਈ ਗੁਰਬਾਣੀ ਨਾਲ ਜੁੜਨਾ ਜ਼ਰੂਰੀ–ਸੰਤ ਅਮੀਰ ਸਿੰਘ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਗੁਰਮਤਿ ਸਿਧਾਂਤ ਅਤੇ ਗੁਰਮਤਿ ਸੰਗੀਤ ਪ੍ਰਚਾਰਕ ਸੰਸਥਾ ਜਵੱਦੀ ਟਕਸਾਲ ਦੀ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਦੀ ਇਕ ਵਾਰ ਸੰਥਿਆ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਸੰਪੂਰਨ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਪਾਲ ਗਰੇਵਾਲ ਨੇ ਕੀਤਾ 1 ਕਰੋੜ 40 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਭਾਮੀਆਂ ਕਲਾਂ, 21 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 24 ਵਿਖੇ ਇਲਾਕਾ ਕੌਂਸਲਰ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਜਮਾਲਪੁਰ ਚੌਕ ਤੋਂ ਜੀਵਨ ਨਗਰ ਨੂੰ ਜਾਣ ਵਾਲੀ ਸੜਕ ਨਾਲ ਜੁੜਣ ਵਾਲੀ ਸੜਕ ਦੇ ...

ਪੂਰੀ ਖ਼ਬਰ »

ਲਖਨਊ ਜਾਂਦਾ ਪਿ੍ਯੰਕਾ ਗਾਂਧੀ ਦਾ ਕਾਫਲਾ ਰੋਕਣਾ ਜੋਗੀ ਦੇ ਡਰ ਦਾ ਹੈ ਕਾਰਨ-ਬਾਵਾ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੀ.ਐੱਸ.ਆਈ.ਡੀ.ਸੀ. ਨੇ ਕਿਹਾ ਕਿ ਪਿ੍ਯੰਕਾ ਗਾਂਧੀ ਦਾ ਯੂਪੀ ਸਰਕਾਰ ਵਲੋਂ ਲਖਨਊ ਜਾਂਦਾ ਕਾਫ਼ਲਾ ਰੋਕਣਾ ਜੋਗੀ ਅੰਦਰ ਪਿ੍ਯੰਕਾ ਦੇ ਪ੍ਰਤੀ ਡਰ ਨੂੰ ...

ਪੂਰੀ ਖ਼ਬਰ »

ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾ ਚਾਹੀਦਾ- ਪੁਲਿਸ ਕਮਿਸ਼ਨਰ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਤਿਸੰਗ ਸਮਾਗਮ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਸੇਵਕ ਸੰਘ ਵਲੋਂ ਸੰਗਠਨ ਦੇ ਸਰਪ੍ਰਸਤ ਬਬਲੂ ਅਨਾਰਿਆ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਦਿਨ ਦੇ ਸਬੰਧ ਵਿਚ ਮਹੱਲਾ ਵਾਲਮੀਕਿ ਨਗਰ, ਇਸਲਾਮ ਗੰਜ ਨਜਦੀਕ ਸਿਵਲ ਹਸਪਤਾਲ ਰੋਡ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਦੀ 100 ਮੈਂਬਰੀ ਟੀਮ ਵਲੋਂ 30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਵਿਚ ਅੱਜ ਸਵੇਰ ਤੋਂ ਹੀ ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਦਸਤਕ ਦੇਣ ਕਰਕੇ ਡਰ ਤੇ ਸਹਿਮ ਵਾਲਾ ਮਹੌਲ ਦੇਖਣ ਨੂੰ ਮਿਲਿਆ। ਵਿਭਾਗ ਦੀ 100 ਮੈਂਬਰੀ ਟੀਮ ਨੇ ਸ਼ਹਿਰ ਵਿਚ 30 ਤੋਂ ਵੱਧ ਥਾਵਾਂ 'ਤੇ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੈਨਸ਼ਨਰਜ਼ ਵਲੋਂ ਮੀਟਿੰਗ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਅੱਜ ਪੈਨਸ਼ਨਰ ਭਵਨ ਲੁਧਿਆਣਾ ਵਿਚ ਪੈਨਸ਼ਨਰਜ ਕਮੇਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ/ਪੈਨਸ਼ਨਰਜ ਪ੍ਰਤੀ ਬੇਰੁੱਖੀ ਵਾਲੇ ਵਤੀਰੇ ਦੀ ਪੁਰਜ਼ੋਰ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਲੀਡ ਬੈਂਕ ਨੇ ਆਰ. ਸੇਤੀ ਵਿਖੇ ਕਰਜ਼ਾ ਸਮਾਗਮ ਕਰਵਾਇਆ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਐਂਡ ਸਿੰਧ ਬੈਂਕ ਲੀਡ ਬੈਂਕ ਦੇ ਸਹਿਯੋਗ ਨਾਲ ਪੈਂਡੂੁ ਸਵੈ ਰੁਜ਼ਗਾਰ ਸਿਖ਼ਲਾਈ ਸੰਸਥਾ (ਆਰ. ਸੇਤੀ) ਹੰਬੜਾਂ ਰੋਡ ਵਿਖੇ ਕਰਜ਼ਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਾਨ ਦੇ ਖ਼ਿਲਾਫ਼ ਅਪਸ਼ਬਦ ਬੋਲਣ ਵਾਲੇ ਦਾ ਫੂਕਿਆ ਪੁਤਲਾ

ਭਾਮੀਆਂ ਕਲਾਂ, 21 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ 33 ਫੁੱਟਾ ਰੋਡ ਵਿਖੇ ਇਲਾਕਾ ਨਿਵਾਸੀਆਂ ਨੇ ਇਕੱਤਰ ਹੋ ਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਾਨ ਦੇ ਖ਼ਿਲਾਫ਼ ਅੱਪਸ਼ਬਦ ਬੋਲਣ ਵਾਲੇ ਹਿੰਦੂ ਸੰਗਠਨ ਦੇ ਆਗੂ ਅਨਿਲ ਅਰੋੜਾ ਦਾ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਕੀਤੀ ਗਈ ਰੋਸ ਭਰਪੂਰ ਗੇਟ ਰੈਲੀ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਅੱਜ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਅੱਗੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵੱਜੋਂ ਕਲਮਛੋੜ ਹੜਤਾਲ ਦੌਰਾਨ ਸੈਂਕੜੇ ਮੁਲਾਜ਼ਮਾਂ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਸੰਸਾਰ ਆਇਓਡੀਨ ਦਿਵਸ ਮਨਾਇਆ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਐੱਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਭਰ ਵਿਚ ਸੰਸਾਰ ਆਇੳਡੀਨ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਐੱਸ.ਐੱਮ.ਓ. ਡਾ. ਅਮਰਜੀਤ ਕੌਰ ਨੇ ਆਏ ...

ਪੂਰੀ ਖ਼ਬਰ »

ਠੱਕਰਵਾਲ ਸਥਿਤ ਮੰਦਰ ਬਾਵਾ ਕਾਬਰ ਦਾਸ ਵਿਖੇ ਸਾਲਾਨਾ ਭੰਡਾਰੇ ਮੌਕੇ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਮੰਦਰ ਬਾਵਾ ਕਾਬਰ ਦਾਸ ਵਿਖੇ ਮੁੱਖ ਸੇਵਾਦਾਰ ਰਾਮਦਾਸ ਠੱਕਰਵਾਲ ਦੀ ਰਹਿਨੁਮਾਈ ਹੇਠ ਸਾਲਾਨਾ ਭੰਡਾਰਾ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਵੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX