ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੁਲਿਸ ਯਾਦਗਾਰੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ | ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਵਲੋਂ ਸ਼ਹੀਦਾਂ ...
ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਜਾਰੀ ਕੀਤੀ ਡੇਟਸ਼ੀਟ ਵਿਚ ਪੰਜਾਬੀ ਵਿਸ਼ਾ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕਰਕੇ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕਰਨ ਲਈ ...
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਐਲਾਨੀ ਗਈ ਸਹੂਲਤ ਅਨੁਸਾਰ 29 ਅਕਤੂਬਰ 2021 ਤੱਕ ਦੇ 2 ਕਿੱਲੋਵਾਟ ਲੋਡ ਅਧੀਨ ਆਉਂਦੇ ਸਾਰੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਹੋਣਗੇ | ਇਹ ਜਾਣਕਾਰੀ ਐੱਸ.ਡੀ.ਓ ਸਬ ਡਵੀਜ਼ਨ ਮਮਦੋਟ ਹਰਜਿੰਦਰ ...
ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਉਗੋਕੇ ਵਿਖੇ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਆਈ ਮੁਫ਼ਤ ਕਣਕ ਦੀ ਵੰਡ ਨੂੰ ਲੈ ਕੇ ਮਸਲਾ ਕਾਫ਼ੀ ਭਖਿਆ ਹੋਇਆ ਹੈ | ਸਰਕਾਰੀ ਹਦਾਇਤਾਂ ਅਨੁਸਾਰ ਪ੍ਰਤੀ ਵਿਅਕਤੀ 25 ਕਿੱਲੋ ਕਣਕ ...
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸਿਟੀ ਰਿਜ਼ੋਰਟਸ ਬਸਤੀ ਨਿਜਾਮਦੀਨ ਵਾਲੀ ਵਿਖੇ ਇਕ ਵਿਆਹ ਦੇ ਸਮਾਗਮ ਦੌਰਾਨ ਪਾਰਕਿੰਗ ਵਿਚ ਖੜੀ ਕਾਰ ਵਿਚੋਂ ਲਾਇਸੈਂਸੀ 12 ਬੋਰ ਬੰਦੂਕ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ...
ਮੁੱਦਕੀ, 21 ਅਕਤੂਬਰ (ਭੁਪਿੰਦਰ ਸਿੰਘ)- ਛੋਟੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਪਿਛਲੇ ਬਕਾਇਆ ਬਿੱਲਾਂ ਦੇ ਬੋਝ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 2 ਕਿੱਲੋਵਾਟ (ਰਜਿ.) ਲੋਡ ਤੱਕ ਦੇ ਸਾਰੇ ...
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਰਣਬੀਰ ਸਿੰਘ ਭੱੁਲਰ ਨੇ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਕਾਰਨ 'ਆਪ' ਦੇ ਹੱਕ 'ਚ ਹਨੇਰੀ ਚੱਲੀ ਹੋਈ ਹੈ, ਜਿਸ ਕਰਕੇ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ੀਲਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ...
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸ੍ਰੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕਸਬਾ ਮਮਦੋਟ ਅਤੇ ਨੇੜਲੇ ਪਿੰਡ ਹਾਮਦ, ਖੁੰਦਰ ਉਤਾੜ ਸਮੇਤ ਇਲਾਕੇ ਭਰ ਦੇ ਵਾਲਮੀਕਿ ਮੰਦਿਰਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਖੁੰਦਰ ਉਤਾੜ ਵਿਖੇ ਸਮਾਗਮ ਦੌਰਾਨ ਮੁੱਖ ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ੰਡ ਮੁਹੱਈਆ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਅਧੂਰੀ ਪਈ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਸਿਰਤੋੜ ਯਤਨ ਕਰ ਰਹੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਯਤਨਾਂ ਨੂੰ ਉਦੋਂ ਬੂਰ ...
ਤਲਵੰਡੀ ਭਾਈ, 21 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਧਾਰਮਿਕ ਲੈਕਚਰ ਕਰਵਾਇਆ ਗਿਆ | ਇਸ ਮੌਕੇ ਭਾਈ ਜਗਦੇਵ ਸਿੰਘ ਵਲੋਂ ਸੰਬੋਧਨ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਥ ਅਤੇ ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਹਮੇਸ਼ਾ ਤਰਜੀਹ ਦਿੱਤੀ ਹੈ ਤੇ ਅੱਗੇ ਵੀ ਦਿੰਦਾ ਰਹੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ...
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਸ਼ਹਿਰ ਤੇ ਪਿੰਡ ਪੱਧਰ 'ਤੇ ਪਹੰੁਚਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰਣਬੀਰ ਸਿੰਘ ਭੁੱਲਰ ਵਲੋਂ ਲਗਾਤਾਰ ਬੈਠਕਾਂ ਦਾ ਦੌਰ ਜਾਰੀ ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ੰਡ ਮੁਹੱਈਆ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਅਧੂਰੀ ਪਈ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਸਿਰਤੋੜ ਯਤਨ ਕਰ ਰਹੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਯਤਨਾਂ ਨੂੰ ਉਦੋਂ ਬੂਰ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦਿਆਂ ਜਲ ਸਪਲਾਈ ਵਰਕਰਾਂ ਵਲੋਂ 23 ਅਕਤੂਬਰ ਨੂੰ ਮੋਰਿੰਡਾ ਰੈਲੀ 'ਚ ਵੱਧ-ਚੜ੍ਹ ਕੇ ...
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਮਨਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਗੁਰੂਹਰਸਹਾਏ ਵਲੋਂ ...
ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 23 ਅਕਤੂਬਰ ਨੂੰ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਭੁੱਖ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਪੰਜਾਬ ਸਕੱਤਰ ਸੁਖਦੇਵ ਸਿੰਘ ਬੱਗੀ ਪੱਤਨੀ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਰਲ ਕੇ ਸਰਕਾਰੀ ਅਦਾਰਿਆਂ ...
ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਹਮਣੇ ਸ਼ਰਾਬ ਦਾ ਠੇਕਾ ਚੱਲ ਰਿਹਾ ਹੈ | ਇਸ ਠੇਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਦੀ ...
ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਹਮਣੇ ਸ਼ਰਾਬ ਦਾ ਠੇਕਾ ਚੱਲ ਰਿਹਾ ਹੈ | ਇਸ ਠੇਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਦੀ ...
ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੂਬਾ ਪੱਧਰੀ 17ਵੀਂ ਕਿੱਕ ਬਾਕਸਿੰਗ ਤਿੰਨ ਦਿਨਾਂ ਚੈਂਪੀਅਨਸ਼ਿਪ ਐਮਬਰੋਜ਼ਿਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਕਰਵਾਈ ਗਈ, ਜਿਸ ਵਿਚ ਸੂਬੇ ਦੇ 23 ਜ਼ਿਲਿ੍ਹਆਂ ਤੋਂ ਖਿਡਾਰੀਆਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ...
ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਐੱਮ.ਐੱੇਸ.ਸੀ ਮੈਥ ਵਿਚੋਂ ਜ਼ੀਰਾ ਦੀ ਕਸ਼ਿਸ਼ ਪੁਰੀ ਨੇ 92 ਫ਼ੀਸਦੀ ਨੰਬਰ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਰਾਜੇਸ਼ ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੋ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਾਂਝੀਆਂ ਮੰਗਾਂ ਨਾ ਮੰਨਣ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਪੀ.ਐੱਸ.ਐਮ.ਯੂ. ਅਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਦਫ਼ਤਰੀ ...
ਤਲਵੰਡੀ ਭਾਈ, 21 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪੰਜਾਬ ਯੂਨੀਵਰਸਿਟੀ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਹੱਕੀ ਮੰਗਾਂ ਨੂੰ ਲੈ ਕੇ ਆਬਕਾਰੀ ਤੇ ਕਰ ਵਿਭਾਗ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਸੋਢੀ ਸੂਬਾ ਚੇਅਰਮੈਨ ਨੇ ਕਿਹਾ ਕਿ ਸਰਕਾਰ ...
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਭਾਰਤ ਸਰਕਾਰ ਦੀ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਪੂਰੇ ਦੇਸ਼ ਵਿਚ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੀ ਯਾਦ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਜੋ ਕਿ 12 ਮਾਰਚ 2021 ਤੋਂ ਸ਼ੁਰੂ ਹੋ ਕੇ 15 ਅਗਸਤ 2023 ਤਕ ਚੱਲੇਗਾ | ਇਸ ਪ੍ਰੋਗਰਾਮ ਦੇ ...
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਪਿੰਡ ਦੋਨਾਂ ਰਹਿਮਤ ਵਾਲਾ (ਸੇਠਾਂ ਵਾਲਾ) ਦੇ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਹਿੰਦ-ਪਾਕਿ ਜ਼ੀਰੋ ਲਾਈਨ ਦੇ ਬਿਲਕੁਲ ਨਾਲ ਬਣੀ ਪੀਰ ਬਾਬਾ ਬੇਰੀ ਵਾਲਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਬੀ.ਐੱਸ.ਐੱਫ. ਦੀ ...
ਮੱਲਾਂਵਾਲਾ, 21 ਅਕਤੂਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਸਹਾਇਕ ਥਾਣੇਦਾਰ ਅਵਨੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਦ ਬਾਹਦ ਰਕਬਾ ਹਾਮਿਦ ਵਾਲਾ ਉਤਾੜ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ...
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਦਾਜ ਦਹੇਜ ਦੀ ਮੰਗ ਕਰਦਿਆਂ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ਇਲਾਜ ਪੀੜਤਾ ਬਲਜੀਤ ਕੌਰ ਨੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਗੁਰਨਾਮ ਸਿੰਘ ਪੁੱਤਰ ਬਚਨ ਸਿੰਘ ਪਿੰਡ ਲੱਖਾ ਸਿੰਘ ਵਾਲਾ ਉਤਾੜ ਨਾਲ ਹੋਇਆ ਸੀ ਜੋ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਅਤੇ ਦਾਜ ਵਿਚ ਵੱਡਾ ਮੋਟਰਸਾਈਕਲ ਮੰਗਦੇ ਸਨ | ਪੀੜਤਾ ਨੇ ਅੱਗੇ ਦੱਸਿਆ ਕਿ 20 ਅਕਤੂਬਰ ਨੂੰ ਉਸ ਦੇ ਪਤੀ ਗੁਰਨਾਮ ਸਿੰਘ, ਕਸ਼ਮੀਰ ਕੌਰ ਪਤਨੀ ਬਚਨ ਸਿੰਘ ਅਤੇ ਰਵਿੰਦਰ ਸਿੰਘ ਪੁੱਤਰ ਬਚਨ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਮੂੰਹ ਵਿਚ ਜ਼ਹਿਰੀਲਾ ਤਰਲ ਪਦਾਰਥ ਪਾ ਦਿੱਤਾ | ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਥਾਣਾ ਮਮਦੋਟ ਵਿਖੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ 'ਤੇ ਬੀਤੇ ਕੱਲ੍ਹ ਰਾਣਾ ਗੁਰਮੀਤ ਸਿੰਘ ਸੋਢੀ ਐਮ ਐਲ ਏ ਗੁਰੂਹਰਸਹਾਏ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਸੂਚਨਾ ਕਮਿਸ਼ਨਰ ਪੰਜਾਬ ਸਰਕਾਰ ਸਾਥੀਆਂ ਸਮੇਤ ਰਾਮ ...
ਖੋਸਾ ਦਲ ਸਿੰਘ, 21 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸੰਸਥਾ ਐੱਸ.ਐੱਸ.ਐਮ ਸਕੂਲ ਕੱਸੋਆਣਾ ਵਿਖੇ ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਦੇ ਇਮਤਿਹਾਨਾਂ ਤੋਂ ਬਾਅਦ ਫਨ ਡੇ ਮਨਾਇਆ ਗਿਆ | ਇਸ ਦੌਰਾਨ ਮੈਡਮ ਸੰਗੀਤਾ ਦੀ ਦੇਖ-ਰੇਖ ਵਿਚ ਫਾਊਾਡੇਸ਼ਨ ...
ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਰਿਵਾਇਤੀ ਪਾਰਟੀਆਂ ਵਲੋਂ ਕੀਤੀ ਗਈ ਪੰਜਾਬ ਦੀ ਲੁੱਟ ਅਤੇ ਲੋਕਾਂ 'ਤੇ ਹੋਏ ਅੱਤਿਆਚਾਰ ਕਾਰਨ ਲੋਕ ਬਦਲਾਅ ਚਾਹੁੰਦੇ ਹਨ | ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ | ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਆਇਓਡੀਨ ਦੀ ਘਾਟ ਦਿਵਸ ਵਿਸ਼ਵ ਭਰ ਵਿਚ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ | ਆਇਓਡੀਨ ਲੂਣ ਵਿਚ ਮੌਜੂਦ ਮਹੱਤਵਪੂਰਨ ਤੱਤ ਹੈ ਅਤੇ ਸਾਡੇ ਸਰੀਰ ਵਿਚ ਥਾਇਰਾਇਡ ਹਾਰਮੋਨ ਨੂੰ ਨਿਯੰਤਿ੍ਤ ਕਰਨ ਲਈ ਲੋੜੀਂਦਾ ਹੈ, ਜੋ ...
ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਵਿਮੁਕਤ ਜਾਤੀਆਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਮੁਕਤ ਕਬੀਲੇ ਬਾਵਰੀਆਂ ਮਹਾਂ ਸੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਅਤੇ ਦੌਲਤ ਸਿੰਘ ...
ਖੋਸਾ ਦਲ ਸਿੰਘ, 21 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਅਨਾਜ ਖ਼ਰੀਦ ਕੇਂਦਰ ਮਰਖਾਈ ਵਿਖੇ ਝੋਨੇ ਦੇ ਤੋਲ ਵਿਚ ਹੇਰਾ-ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...
ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ, ਜੋ ਆਪਣੇ ਹੱਕਾਂ ਲਈ ਸੰਘਰਸ਼ ਲੜ ਰਹੇ ਹਨ | ਉਨ੍ਹਾਂ ਨੂੰ ਸ਼ਾਇਦ ਸਬਕ ਸਿਖਾਉਣ ਲਈ ਕਦੇ ਫ਼ਸਲਾਂ ਦੀ ਖ਼ਰੀਦ ਲਈ ਸ਼ਰਤਾਂ, ਕਦੇ ਖੇਤ ...
ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ...
ਆਰਿਫ਼ ਕੇ, 21 ਅਕਤੂਬਰ (ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਹਰਿਆਵਲ ਦਸਤੇ (ਸੋਈ) ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਅਹਿਮ ਭੂਮਿਕਾ ਨਿਭਾਵੇਗਾ ਅਤੇ ਸੁਖਬੀਰ ...
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਹਲਕਾ ਇੰਚਾਰਜ ਰੋਹਿਤ ਕੁਮਾਰ ਮਾਂਟੂ ਵੋਹਰਾ ਨੇ ਅੱਜ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਢੋਲੇਵਾਲਾ ਦਾ ਮੂੰਹ ਮਿੱਠਾ ਕਰਵਾਇਆ ...
ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਰਾਜ ਸਿੰਘ ਕਟੋਰਾ ਨੇ ਪਿੰਡ ਕਟੋਰਾ ਦੀ ...
ਗੁਰੂਹਰਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨਾਲ ਕੀਤੀ ਦੂਜੀ ਗਾਰੰਟੀ ਜੀਹਦੇ ਵਿਚ ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਲਈ ਮੁਫ਼ਤ ਸਿਹਤ ਸੇਵਾਵਾਂ ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਲੋਕਾਂ ਵਲੋਂ ਦੁੱਧ ਪੀ ਕੇ ਆਵਾਰਾ ਛੱਡੀਆਂ ਗਊਆਂ ਦੀ ਸਾਂਭ-ਸੰਭਾਲ, ਬਿਮਾਰ ਪੈਣ 'ਤੇ ਯੋਗ ਇਲਾਜ ਅਤੇ ਚੰਗੇ ਪਾਲਨ ਪੋਸ਼ਣ ਨੂੰ ਮੁੱਖ ਰੱਖਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਦੀਆਂ ...
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸਾਲ 2015 ਵਿਚ ਬਣੀ ਨਗਰ ਪੰਚਾਇਤ ਮਮਦੋਟ ਦੇ 13 ਵਾਰਡਾਂ ਲਈ ਦੂਜੀ ਵਾਰ ਹੋਈਆਂ ਚੋਣਾਂ ਵਿਚ ਭਾਵੇਂ ਕਾਂਗਰਸ ਪਾਰਟੀ ਨੇ ਆਸਾਨੀ ਨਾਲ ਬਹੁਮਤ ਹਾਸਲ ਕਰਕੇ ਨਗਰ ਪੰਚਾਇਤ ਦੀ ਪ੍ਰਧਾਨਗੀ ਆਪਣੇ ਹੱਥ ਲੈ ਲਈ ਸੀ, ਪ੍ਰੰਤੂ ਸਮਾਂ ਲੰਘ ...
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਵਾਲਮੀਕਿ ਯੂਥ ਫ਼ਰੰਟ ਵਲੋਂ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਤਿਸੰਗ ਕਰਵਾਇਆ ਗਿਆ | ਸਤਿਸੰਗ ਦੀ ਸ਼ੁਰੂਆਤ ਸਭਰਵਾਲ ...
ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਈ ਜੈਤਾ ਜੀ ਯੂਥ ਫਾਊਾਡੇਸ਼ਨ ਦੇ ਕੌਮੀ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਵਲੋਂ ਫਾਊਾਡੇਸ਼ਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਗਠਨ ਕੀਤਾ ਗਿਆ ਹੈ, ਜਿਸ ਦੌਰਾਨ ਡਾ: ਪਰਮਜੀਤ ਸਿੰਘ ਜੈਦਾਂ ਵਾਲਾ ਨੂੰ ...
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਸ਼ਹਿਰ ਦੀ ਮੁਕਤਸਰ ਰੋਡ 'ਤੇ ਸਥਿਤ ਬਾਬਾ ਖੇਤਰਪਾਲ ਦੀ ਪ੍ਰਬੰਧ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਜਗਰਾਤਾ ਕਰਵਾਇਆ ਗਿਆ | ਇਸ ਸਬੰਧੀ ਮੰਦਰ ਦੇ ਪ੍ਰਬੰਧਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX