ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  34 minutes ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  50 minutes ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  53 minutes ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  about 1 hour ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  about 1 hour ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  about 1 hour ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  about 1 hour ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 4 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 5 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 6 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 6 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 minute ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 6 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 minute ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 8 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 9 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 9 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਖੰਨਾ / ਸਮਰਾਲਾ

ਕਰਮਸਰ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਹੜਤਾਲ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸੂਬੇ ਦੇ ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋ ਚਲਾ ਰਹੀ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੋਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ¢ ਇੱਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ...

ਪੂਰੀ ਖ਼ਬਰ »

ਪੁਲਿਸ ਯਾਦਗਾਰੀ ਦਿਵਸ ਮੌਕੇ ਐੱਸ.ਐੱਸ.ਪੀ. ਗਰੇਵਾਲ ਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਸ਼ਰਧਾਂਜਲੀ ਭੇਟ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-59 ਸਾਲ ਪਹਿਲਾਂ ਲਦਾਖ਼ ਵਿਚ ਹਾਟ ਸਪਰਿੰਗ ਨਾਂ ਦੇ ਸਥਾਨ ਤੇ 21 ਅਕਤੂਬਰ 1959 ਨੂੰ ਦੇਸ਼ ਦੀ ਰਾਖੀ ਕਰਦੇ ਚੀਨੀ ਫ਼ੌਜ ਦੇ ਹਮਲੇ ਵਿਚ ਮਾਰੇ ਗਏ ਸੀ.ਆਰ.ਪੀ.ਐੱਫ. ਦੇ 10 ਜਵਾਨਾਂ ਦੀ ਯਾਦ ਵਿਚ ਐੱਸ.ਐੱਸ.ਪੀ. ਦਫ਼ਤਰ ਵਿਖੇ ਸ਼ਰਧਾਂਜਲੀ ...

ਪੂਰੀ ਖ਼ਬਰ »

ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ ਦੀਪ ਦਾਨ ਸਮਾਰੋਹ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇਸਕਾਨ ਫ਼ੈਸਟੀਵਲ ਕਮੇਟੀ ਖੰਨਾ, ਕੱਤਕ ਮਹੀਨੇ ਦੇ ਪਹਿਲੇ ਦਿਨ, ਇਸਕਾਨ ਪ੍ਰਚਾਰ ਕੇਂਦਰ ਵਿਚ ਦੀਪ ਦਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਇਸਕਾਨ ਫੈਸਟੀਵਲ ਕਮੇਟੀ, ਸ਼ਹਿਰ ਤੋਂ ਪਹੁੰਚੇ ਵੱਖ-ਵੱਖ ਇਲਾਕਿਆਂ ਦੇ ਖੰਨਾ ਦੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਮਹਾਂਰਿਸ਼ੀ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਮਨਾਇਆ

ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਵਾਲਮੀਕੀ ਨੌਜਵਾਨ ਸਭਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕੀ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸਭਾ ਦੇ ਸਮੂਹ ...

ਪੂਰੀ ਖ਼ਬਰ »

ਮਹਾਂਰਿਸ਼ੀ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਮੌਕੇ ਅਕਾਲੀ ਨੇਤਾ ਪੁੱਜੇ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਹਾਂ ਰਿਸ਼ੀ ਭਗਵਾਨ ਵਾਲਮੀਕ ਦੇ ਜਨਮ ਦਿਵਸ ਦੇ ਮੌਕੇ ਤੇ ਸਥਾਨਕ ਗਊਸ਼ਾਲਾ ਰੋਡ ਤੇ ਵਾਲਮੀਕ ਨੌਜਵਾਨ ਸਭਾ ਵਲੋਂ ਇਕ ਵਿਸ਼ਾਲ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਇਕਬਾਲ ...

ਪੂਰੀ ਖ਼ਬਰ »

ਕੱਟੇ ਕੁਨੈਕਸ਼ਨ ਦੁਬਾਰਾ ਜੋੜਨ ਲਈ ਪੀ.ਐੱਸ.ਪੀ.ਸੀ.ਐੱਲ. ਸਿਟੀ-1 ਦੇ ਐੱਸ.ਡੀ.ਓ. ਰਜਿੰਦਰ ਦੀ ਦੇਖ-ਰੇਖ ਹੇਠ ਕੈਂਪ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ /ਮਨਜੀਤ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲਾ ਬਕਾਇਆ ਮੁਆਫ਼ ਕਰਨ ਅਤੇ ਕੱਟੇ ਗਏ ਕੁਨੈਕਸ਼ਨ ਦੁਬਾਰਾ ਜੋੜਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਕਾਮਿਆਂ ਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦੋਰਾਹਾ ਵਿਖੇ ਸੰਘਰਸ਼ ਦਾ ਨੋਟਿਸ

ਦੋਰਾਹਾ, 21 ਅਕਤੂਬਰ, (ਜਸਵੀਰ ਝੱਜ)-ਦੋਰਾਹਾ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਡਵੀਜ਼ਨ ਦੋਰਾਹਾ ਕਮੇਟੀ ਦੀ ਹੰਗਾਮੀ ਮੀਟਿੰਗ ਸਰਬਜੀਤ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠ ਦੋਰਾਹਾ ਵਿਖੇ ਹੋਈ | ਡਵੀਜ਼ਨ ਸਕੱਤਰ ਹਰਭੂਲ ਸਿੰਘ ਨੇ ਪੈੱ੍ਰਸ ਨੂੰ ਲਿਖਤੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਸਕੇ ਭਰਾਵਾਂ ਨੂੰ ਕੀਤਾ ਕਾਬੂ, ਕਥਿਤ ਦੋਸ਼ੀ 1 ਦਿਨਾ ਪੁਲਿਸ ਰਿਮਾਂਡ 'ਤੇ

ਖੰਨਾ, 21 ਅਕਤੂਬਰ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਸਕੇ ਭਰਾਵਾਂ ਨੂੰ ਕਾਬੂ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਪੁਲਿਸ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 21 ਅਕਤੂਬਰ (ਮਨਜੀਤ ਧੀਮਾਨ)-ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਲਿਖਾਏ ਬਿਆਨਾਂ 'ਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਖੰਨਾ, 21 ਅਕਤੂਬਰ (ਮਨਜੀਤ ਧੀਮਾਨ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਖੰਨਾ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਵਾਸੀ ਵਾਰਡ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਟੂਸਾ 'ਚ ਮੁਫ਼ਤ ਕੈਂਪ 24 ਨੂੰ

ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਟੂਸਾ ਦੀ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਗੁਰਦੁਆਰਾ ਕਮੇਟੀ ਤੇ ਪਿੰਡ ਦੇ ਵਿਦੇਸ਼ਾਂ 'ਚ ਵਸਦੇ ਪ੍ਰਵਾਸੀ ਸੱਜਣਾਂ ਦੇ ਸਹਿਯੋਗ ਸਦਕਾ ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ 24 ਅਕਤੂਬਰ ਨੂੰ ...

ਪੂਰੀ ਖ਼ਬਰ »

ਸਬ ਇੰਸਪੈਕਟਰ ਬਣੇ ਜਗਜੀਵਨ ਰਾਮ ਦਾ ਐੱਸ.ਐੱਸ.ਪੀ. ਗਰੇਵਾਲ ਵਲੋਂ ਸਨਮਾਨ

ਖੰਨਾ, 21 ਅਕਤੂਬਰ (ਮਨਜੀਤ ਧੀਮਾਨ)-ਪੁਲਿਸ ਵਿਭਾਗ ਵਿਚ ਵਧੀਆ ਸੇਵਾਵਾਂ ਕਰਨ ਦੇ ਬਦਲੇ ਏ.ਐੱਸ.ਆਈ. ਜਗਜੀਵਨ ਰਾਮ ਨੂੰ ਪੁਲਿਸ ਹੈੱਡਕੁਆਟਰ ਵਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਐੱਸ.ਐੱਸ.ਪੀ. ਦਫ਼ਤਰ ਵਿਚ ਇਕ ਸਮਾਰੋਹ ਮੌਕੇ ਐੱਸ.ਐੱਸ.ਪੀ. ਗੁਰਸ਼ਰਨਦੀਪ ...

ਪੂਰੀ ਖ਼ਬਰ »

ਨਾਹਰ ਖੰਡ ਮਿੱਲ ਵਲੋਂ ਕਿਸਾਨਾਂ ਨਾਲ ਗੰਨੇ ਦੀ ਬਿਜਾਈ ਸਬੰਧੀ ਉਕਸੀ-ਦੁਧਾਲ 'ਚ ਮੀਟਿੰਗ

ਮਲੌਦ, 21 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨੇੜਲੇ ਪਿੰਡ ਉਕਸੀ-ਦੁਧਾਲ ਵਿਖੇ ਖੰਡ ਮਿੱਲ ਸਲਾਣਾ (ਅਮਲੋਹ) ਦੇ ਅਧਿਕਾਰੀਆਂ ਵਲੋਂ ਇਲਾਕੇ ਦੇ ਕਿਸਾਨ ਗੰਨਾ ਉਤਪਾਦਕਾਂ ਨਾਲ ਮੀਟਿੰਗ ਕੀਤੀ ਗਈ¢ ਜਿਸ ਵਿਚ ਸਿਹੌੜਾ ਸਰਕਲ ਦੇ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ¢ ...

ਪੂਰੀ ਖ਼ਬਰ »

ਪਿੰਡ ਦਹਿੜੂ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਵਾਪਰਿਆ ਹਾਦਸਾ, ਥਾਣੇਦਾਰ ਜਗਤਾਰ ਸਿੰਘ ਵਾਲ-ਵਾਲ ਬਚੇ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਥਾਣਾ ਸਿਟੀ 1 ਖੰਨਾ ਦੇ ਥਾਣੇਦਾਰ ਜਗਤਾਰ ਸਿੰਘ ਨਾਲ ਉਦੋਂ ਵੱਡਾ ਹਾਦਸਾ ਵਾਪਰਿਆ, ਜਦੋਂ ਉਹ ਲੁਧਿਆਣਾ ਤੋਂ ਖੰਨਾ ਵੱਲ ਨੂੰ ਆਪਣੀ ਸਵਿਫ਼ਟ ਕਾਰ ਵਿਚ ਆ ਰਹੇ ਸਨ, ਜਿਸ ਵਿਚ ਥਾਣੇਦਾਰ ਜਗਤਾਰ ਸਿੰਘ ਵਾਲ - ਵਾਲ ਬਚ ਗਏ¢ ਇਸ ਸਬੰਧੀ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਤੋਂ ਖੰਨਾ ਨੂੰ ਆਉਂਦੇ ਸਮੇਂ ਪਿੰਡ ਦਹਿੜੂ ਸਾਹਮਣੇ ਮੇਰੀ ਸਵਿਫ਼ਟ ਕਾਰ ਨੂੰ ਪਿੱਛੋਂ ਆ ਰਹੇ ਰਹੇ ਇੱਕ ਅਣਪਛਾਤੇ ਵਾਹਨ ਨੇ ਅਚਾਨਕ ਫੇਟ ਮਾਰ ਦਿੱਤੀ¢ ਜਿਸ ਕਾਰਨ ਮੇਰੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਮੇਰੀ ਨੈਸ਼ਨਲ ਹਾਈਵੇ ਤੋਂ ਨਾਲ ਲੱਗਦੇ ਸਰਵਿਸ ਰੋਡ ਨੂੰ ਪਾਰ ਕਰ ਕੇ ਹੇਠਾਂ ਖਤਾਨਾਂ ਵਿਚ ਉੱਤਰ ਗਈ¢ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਨਾਲ ਹਾਦਸਾ ਵਾਪਰਿਆ ਹੈ , ਉਸ ਨੂੰ ਦੇਖ ਕੇ ਲੱਗਦਾ ਸੀ ਕਿ ਕੁੱਝ ਵੀ ਹੋ ਸਕਦਾ ਸੀ¢ ਇੱਥੇ ਇਹ ਵੀ ਦੱਸਣਯੋਗ ਹੈ ਥਾਣੇਦਾਰ ਜਗਤਾਰ ਸਿੰਘ ਅਕਸਰ ਹੀ ਸਮਾਜ ਭਲਾਈ ਕੰਮਾਂ ਨੂੰ ਤਰਜੀਹ ਦਿੰਦੇ ਹਨ ਤੇ ਹਰ ਕਿਸੇ ਦੀ ਮਦਦ ਲਈ ਤਿਆਰ ਰਹਿੰਦੇ ਹਨ¢

ਖ਼ਬਰ ਸ਼ੇਅਰ ਕਰੋ

 

ਆਰਥਿਕ ਤੰਗੀ ਕਾਰਨ ਬੀਜਾ ਦੇ 21 ਸਾਲਾਂ ਨੌਜਵਾਨ ਵਲੋਂ ਖ਼ੁਦਕੁਸ਼ੀ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਦਿਨ ਬੁੱਧਵਾਰ ਦੀ ਰਾਤ ਨੂੰ ਪਿੰਡ ਬੀਜਾ ਦੇ ਇਕ 21 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਪਹਿਚਾਣ ਦਵਿੰਦਰ ਕੁਮਾਰ (ਅਮਨ) ਪੁੱਤਰ ਤਜਿੰਦਰ ਕੁਮਾਰ ਵਾਸੀ ਪਿੰਡ ਬੀਜਾ ਵਜੋਂ ਹੋਈ ਹੈ¢ ਸੂਚਨਾ ਮਿਲਦਿਆਂ ...

ਪੂਰੀ ਖ਼ਬਰ »

ਝੋਨੇ ਦੇ ਮੰਡੀਕਰਨ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਵੇਗਾ- ਵਿਧਾਇਕ ਲੱਖਾ

ਦੋਰਾਹਾ, 21 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਹਲਕਾ ਪਾਇਲ ਦੇ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਅੱਜ ਦੋਰਾਹਾ ਮਾਰਕੀਟ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਅਜੀਤ ਸਿੰਘ ਰਾਮਪੁਰ ਦੀ ਹਾਜ਼ਰੀ ਵਿਚ ਆੜ੍ਹਤੀਆਂ ਨਾਲ ਮਿਲਣੀ ਦੌਰਾਨ ਉਨ੍ਹਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸਿੱਧਸਰ ਕਾਲਜ ਨੂੰ ਚੇਅਰਮੈਨ ਜੰਡਾਲੀ ਨੇ 5 ਲੱਖ ਰੁਪਏ ਦਾ ਚੈੱਕ ਭੇਟ

ਮਲੌਦ, 21 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸੀਹਾਂ ਸਿੰਘ ਗਿੱਲ ਝੱਲੀ ਸਰਕਾਰੀ ਕਾਲਜ ਸਿੱਧਸਰ ਦੇ ਵੱਖ-ਵੱਖ ਕੰਮਾਂ ਦੀ ਰਿਪੇਅਰ ਵਾਸਤੇ ਪੰਜਾਬ ਸਰਕਾਰ ਦੀ ਤਰਫ਼ੋਂ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਯਤਨਾਂ ਸਦਕਾ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੰਬ ਦਾ ਕੀਤਾ ਸਨਮਾਨ

ਦੋਰਾਹਾ, 21 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਾਰੇ ਵਰਗਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਖ਼ਾਸਕਰ ਪਿਛੜੇ ਵਰਗ ਦੇ ਲੋਕਾਂ ਨੂੰ ਰਾਜਨੀਤੀ ਵਿਚ ਅੱਗੇ ਲਿਆ ਕੇ ਦਲਿਤ ਪੱਖੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਿਰ ਦਾ ਪੁਨਰ ਨਿਰਮਾਣ ਕਾਰਜ ਛੇਤੀ ਸ਼ੁਰੂ ਹੋਵੇਗਾ-ਸ੍ਰੀ ਰਾਮ ਮੰਦਰ ਨਵੀਨੀਕਰਨ ਕਮੇਟੀ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਸਰਸਵਤੀ ਸੰਸਕਿ੍ਤ ਕਾਲਜ, ਖੰਨਾ ਵਿਖੇ ਸ੍ਰੀ ਰਾਮ ਮੰਦਰ ਨਵੀਨੀਕਰਨ ਕਮੇਟੀ ਦੀ ਇੱਕ ਮੀਟਿੰਗ ਰਜਿੰਦਰ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਹਰਬੰਸ ਲਾਲ ਗਰਗ, ਰਜਿੰਦਰ ਪੁਰੀ ਤੇ ਸੰਸਥਾ ਦੇ ਸਕੱਤਰ ...

ਪੂਰੀ ਖ਼ਬਰ »

ਜਲ ਸਪਲਾਈ ਕਾਮੇ ਮੋਰਿੰਡਾ ਰੈਲੀ 'ਚ ਵੱਡੀ ਗਿਣਤੀ 'ਚ ਪਰਿਵਾਰਾਂ ਸਮੇਤ ਕਰਨਗੇ ਸ਼ਮੂਲੀਅਤ-ਆਗੂ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਕੁਹਾੜਾ ਵੱਲੋਂ ਪ੍ਰਧਾਨ ਜਗਜੀਤ ਸਿੰਘ ਭੂਖੜੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮਾਤਾ ਹਰਦੇਈ ਸਕੂਲ ਦੇ ਅਧਿਆਪਕਾਂ ਨੇ ਅਸਤੀਫ਼ਾ ਦੇ ਕੇ ਛੇੜਿਆ ਨਵਾਂ-ਵਿਵਾਦ

ਮਾਛੀਵਾੜਾ ਸਾਹਿਬ, 21 ਅਕਤੂਬਰ (ਸੁਖਵੰਤ ਸਿੰਘ ਗਿੱਲ)-ਕਰੀਬ ਚਾਰ ਦਹਾਕੇ ਪਹਿਲਾਂ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਲੜਕੀਆਂ ਦੇ ਉੱਜਵਲ ਭਵਿੱਖ ਲਈ ਨੈਸ਼ਨਲ ਕਾਲਜ ਫ਼ਾਰ ਵਿਮੈਨ ਤੇ ਮਾਤਾ ਹਰਦੇਈ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨਾਂਅ ਦੀਆਂ ਦੋ ਸੰਸਥਾਵਾਂ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਪਿੰਡ ਤੱਖਰਾਂ ਵਿਚ ਲਗਾਇਆ ਵਿਸ਼ੇਸ਼ ਸੈਮੀਨਾਰ, ਐੱਸ. ਪੀ. ਆਪ੍ਰੇਸ਼ਨ ਨੇ ਕੀਤੀ ਸ਼ਿਰਕਤ

ਮਾਛੀਵਾੜਾ ਸਾਹਿਬ, 21 ਅਕਤੂਬਰ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੇ ਸਾਂਝ ਕੇਂਦਰ ਵਲੋਂ ਇਕ ਵਿਸ਼ੇਸ਼ ਪਬਲਿਕ ਸੈਮੀਨਾਰ ਨਜ਼ਦੀਕੀ ਪਿੰਡ ਤੱਖਰਾਂ ਵਿਚ ਲਗਾਇਆ ਗਿਆ ¢ ਜਿਸ ਵਿਚ ਸਾਂਝ ਕੇਂਦਰ ਦੇ ਕੰਮਾਂ ਬਾਰੇ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਇਕੱਤਰ ਲੋਕਾਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਵਰਧਨ ਵਲੋਂ ਕੀਤੀ ਘਟੀਆ ਸਮੱਗਰੀ ਦੀ ਸ਼ਿਕਾਇਤ 'ਤੇ ਸੜਕ ਦਾ ਕੰਮ ਰੁਕਿਆ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲਲਹੇੜੀ ਰੋਡ ਲਾਈਨਾਂ ਪਾਰ ਇਲਾਕੇ ਵਿਚ ਨਵੀਂ ਬਣ ਰਹੀ ਸੜਕ ਤੇ ਘਟੀਆ ਮਟੀਰੀਅਲ ਲਗਾਉਣ ਦੇ ਦੋਸ਼ ਵਿਚ ਖੰਨਾ ਦੇ ਕਾਂਗਰਸੀ ਆਗੂ ਸਮਾਜ ਸੇਵੀ ਸ਼ਸ਼ੀ ਵਰਧਨ ਕੀਤੀ ਗਈ ਸ਼ਿਕਾਇਤ ਤੇ ਵਿਭਾਗ ਵਲੋਂ ਚੱਲ ਰਹੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕਰਨ ਦੀ ਨਿਖੇਧੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪੈਨਸ਼ਨਰ ਐਸੋਸੀਏਸ਼ਨ ਖੰਨਾ ਦੀ ਵਿਸ਼ੇਸ਼ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਕਰਮਚਾਰੀ ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਜਨਤਾ ਕਾਂਗਰਸ ਦੇ ਵਿਕਾਸ ਕੰਮਾਂ ਤੋਂ ਸੰਤੁਸ਼ਟ, ਵਿਰੋਧੀ ਬੁਖਲਾਹਟ ਵਿਚ-ਗੁਰਕੀਰਤ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਸੂਬੇ ਵਿਚ ਲੋਕ ਭਲਾਈ ਅਤੇ ਵਿਕਾਸ ਕੰਮਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ | ਇਹ ਗੱਲ ਅੱਜ ਵਾਰਡ 24, 27 ਅਤੇ 23 ਦੇ ਸਾਂਝੇ ਪ੍ਰੋਗਰਾਮ ਵਿਚ ਬੋਲਦੇ ਉਦਯੋਗ ਮੰਤਰੀ ...

ਪੂਰੀ ਖ਼ਬਰ »

ਪੀ. ਕੇ. ਅਕੈਡਮੀ ਰੌਣੀ ਦੇ ਨਤੀਜੇ ਰਹੇ ਸ਼ਾਨਦਾਰ

ਜੌੜੇਪੁਲ ਜਰਗ, 21 ਅਕਤੂਬਰ (ਪਾਲਾ ਰਾਜੇਵਾਲੀਆ)-ਪੀ. ਕੇ. ਅਕੈਡਮੀ ਰੌਣੀ ਦੇ ਨਤੀਜੇ ਇਸ ਵਾਰ ਵੀ ਸ਼ਾਨਦਾਰ ਰਹੇ | ਅਕੈਡਮੀ ਮੁਖੀ ਪ੍ਰੀਤ ਕਮਲ ਬੈਨੀਪਾਲ, ਪਰਮਵੀਰ ਔਜਲਾ ਅਤੇ ਰਮਨ ਬੈਨੀਪਾਲ ਨੇ ਦੱਸਿਆ ਕਿ ਜਸ਼ਨਦੀਪ ਕੌਰ ਨੇ ਰਾਈਟਿੰਗ 'ਚੋਂ 9, ਓਵਰਆਲ 8 ਬੈਂਡ, ਕਮਲਜੀਤ ਕੌਰ ...

ਪੂਰੀ ਖ਼ਬਰ »

ਸਮਾਰਟ ਸਕੂਲ ਰਸੂਲੜਾ ਦੇ ਦੋ ਵਿਦਿਆਰਥੀਆਂ ਨੇ ਓਪਨ ਪਾਵਰ ਲਿਫ਼ਟਿੰਗ ਵਿਚ ਸੋਨ ਤਗਮੇ ਜਿੱਤੇ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਹੋਈ ਓਪਨ ਪਾਵਰ ਲਿਫ਼ਟਿੰਗ ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਸੂਲੜਾ ਦੇ ਦੋ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ | ਤਨਵੀਰ ਸਿੰਘ ਅਤੇ ਯੁਵਰਾਜ ਨੇ ਆਲ ਇੰਡੀਆ ਓਪਨ ਬੈਂਚ ਪ੍ਰੈੱਸ ਤੇ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ ਵਲੋਂ ਕਿਸਾਨੀ ਅੰਦੋਲਨ ਨੂੰ ਪ੍ਰਚੰਡ ਕਰਨ ਲਈ ਪਿੰਡਾਂ 'ਚ ਪ੍ਰਚਾਰ ਜ਼ੋਰਾਂ 'ਤੇ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਬੀਜਾ ਇਲਾਕੇ ਦੇ ਕਿਸਾਨਾਂ ਦਾ ਵੱਡਾ ਜਥਾ 23 ਅਕਤੂਬਰ ਨੂੰ ਰੇਲਵੇ ਸਟੇਸ਼ਨ ਖੰਨਾ ਤੋਂ 11 ਵਜੇ ਟਰੇਨ ਰਾਹੀਂ ਸਿੰਘੁ ਬਾਡਰ ਲਈ ਰਵਾਨਾ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਦਰਜਨਾਂ ਅਹੁਦੇਦਾਰ ਮੇਰੇ ਨਾਲ ਅਕਾਲੀ ਦਲ ਵਿਚ ਹੋਣਗੇ ਸ਼ਾਮਿਲ-ਫੱਲ੍ਹੀ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੱਲ੍ਹ ਜਦੋਂ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਜੋਸ਼ੀ, ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਨਿਲ ਦੱਤ ਫੱਲ੍ਹੀ ਦੇ ਘਰ ਫੱਲ੍ਹੀ ਨੂੰ ਮਿਲਣ ਪਹੁੰਚੇ ਤਾਂ ਉੱਥੇ ਫੱਲ੍ਹੀ ...

ਪੂਰੀ ਖ਼ਬਰ »

'ਇਨਸਾਫ਼ ਸਭਨਾ ਲਈ' ਵਿਸ਼ੇ ਅਧੀਨ ਬੱਚਿਆਂ ਨੂੰ ਦਿੱਤੀ ਜਾਣਕਾਰੀ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਪਿ੍ੰ. ਅਸ਼ੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਦੇ ਬੈਨਰ ਹੇਠ 'ਸਭਨਾ ਲਈ ਇਨਸਾਫ਼' ਵਿਸ਼ੇ ...

ਪੂਰੀ ਖ਼ਬਰ »

ਮਾਲਵਾ ਕਾਲਜ ਵਿਖੇ ਵੋਟਰਾਂ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਲਈ ਡਾਂਸ ਮੁਕਾਬਲੇ

ਸਮਰਾਲਾ, 21 ਅਕਤੂਬਰ (ਗੋਪਾਲ ਸੋਫਤ)-ਲੁਧਿਆਣਾ ਦੇ ਜ਼ਿਲ੍ਹਾ ਅਧਿਕਾਰੀ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਮਾਲਵਾ ਕਾਲਜ ਬੌਂਦਲੀ-ਸਮਰਾਲਾ ਵਿਖੇ ਨਵੇਂ ਵੋਟਰਾਂ ਅਤੇ ਭਵਿੱਖੀ ਵੋਟਰਾਂ ਵਿਚ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਵਿਦਿਆਰਥੀਆਂ ...

ਪੂਰੀ ਖ਼ਬਰ »

ਜੜਤੌਲੀ ਵਿਖੇ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰੀਸਰਚ ਇੰਸਟੀਚਿਊਟ ਗੋਪਾਲਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਤੇ ਇਸ ਸਮੇਂ ਮਰੀਜ਼ਾਂ ਨੂੰ ਬੂਟੇ ਵੀ ਵੰਡੇ ਗਏ | ਕੈਂਪ ਦੌਰਾਨ ਕਾਲਜ ...

ਪੂਰੀ ਖ਼ਬਰ »

ਲਾਇਨ ਕਲੱਬ ਖੰਨਾ ਗਰੇਟਰ ਖੰਨਾ ਦੇ ਸਾਰੇ ਮੈਂਬਰਾਂ ਨੇ ਗਊਸ਼ਾਲਾ ਦੀ ਸਫ਼ਾਈ ਕੀਤੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲਾਇਨ ਕਲੱਬ ਖੰਨਾ ਗਰੇਟਰ ਖੰਨਾ ਦੇ ਸਾਰੇ ਮੈਂਬਰ ਅੱਜ ਖੰਨਾ ਦੀ ਗਊਸ਼ਾਲਾ ਪਹੁੰਚੇ ਤੇ ਉਨ੍ਹਾਂ ਨੇ ਗਊਸ਼ਾਲਾ ਦੀ ਸਫ਼ਾਈ ਕੀਤੀ | ਸਾਰੇ ਮੈਂਬਰਾਂ ਨੇ ਗਊ ਮਾਤਾ ਦੀ ਸੇਵਾ ਕੀਤੀ, ਗੁੜ ਖੁਵਾਇਆ ਤੇ ਆਸ਼ੀਰਵਾਦ ਲਿਆ | ਕਲੱਬ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰਾਂ ਕੱਤਕ ਮਹੀਨੇ ਦੀ ਸੰਗਰਾਂਦ ਸਮੇਂ ਲੋੜਵੰਦ ਪਰਿਵਾਰਾਂ ਨੂੰ ਗੁਰੂ ਨਾਨਕ ਗਰੁੱਪ ਆਫ ਕਾਲਜ਼ਿਜ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਤਿੰਨ ਰੋਜ਼ਾ ਅਥਲੈਟਿਕ ਮੀਟ ਮੁਕਾਬਲੇ ਸਮਾਪਤ

ਸਮਰਾਲਾ, 21 ਅਕਤੂਬਰ (ਰਾਮ ਗੋਪਾਲ ਸੋਫਤ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ 37ਵੇਂ ਤਿੰਨ ਰੋਜ਼ਾ ਅਥਲੈਟਿਕ ਮੀਟ ਮੁਕਾਬਲੇ ਆਪਣੇ ਸਬ-ਜੂਨੀਅਰ ਗਰੁੱਪ ਦੇ ਮੁਕਾਬਲਿਆਂ ਨਾਲ ਅੱਜ ਸਮਾਪਤ ਹੋ ਗਏ ਹਨ | ਅੱਜ ਦੇ ਮੁਕਾਬਲਿਆਂ ਦਾ ਉਦਘਾਟਨ ਪਿ੍ੰਸੀਪਲ ਰੇਵਾ ਟੰਡਨ ਨੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਲਈ ਕੀਤੀ-ਨੀਰਜ/ਪਿੰਕਾ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰ ਸ਼ੇ੍ਰਸ਼ਠ ਨਰੇਸ਼ ਧੀਂਗਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਵਾਧਸ ਦੇ ਯੂਥ ਵਿੰਗ ਪੰਜਾਬ ਦੇ ਪ੍ਰ੍ਰਧਾਨ ਨੀਰਜ ਸੁਭਾਹੂ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬੜੀ ਹੀ ਧੂਮਧਾਮ ਨਾਲ ਕੀਤਾ ਗਿਆ | ਫੁੱਲਾਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਸਮਝਦੇ ਨੇ ਮੈਰਿਜ ਪੈਲੇਸਾਂ ਦੇ ਮਾਲਕ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਕੁੱਝ ਦਿਨ ਪਹਿਲਾਂ ਮੈਰਿਜ ਪੈਲੇਸਾਂ ਵਿਚ ਅਸਲਾ ਤੇ ਹਥਿਆਰ ਲਿਜਾਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਸੀ ਤੇ ਮੈਰਿਜ ਪੈਲੇਸਾਂ ਵਿਚ ਗੋਲੀ ਚਲਾਉਣ ਵਾਲੇ ਵਿਅਕਤੀਆਂ ਬਾਰੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੀ.ਐੱਸ.ਐੱਫ. ਦਾ ਘੇਰਾ ਪੰਜਾਹ ਕਿੱਲੋਮੀਟਰ ਕਰਕੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ- ਸ਼ਾਹਪੁਰ

ਪਾਇਲ, 21 ਅਕਤੂਬਰ (ਰਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦਾ ਘੇਰਾ ਪੰਦਰਾਂ ਕਿੱਲੋਮੀਟਰ ਤੋਂ ਵਧਾ ਕੇ ਪੰਜਾਹ ਕਿੱਲੋਮੀਟਰ ਕਰ ਦਿੱਤਾ ਗਿਆ ਹੈ¢ ਇਸ ਨਾਲ ਤਿੰਨ ਰਾਜ ਪ੍ਰਭਾਵਿਤ ਹੋਣਗੇ¢ ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਲਖੀਮਪੁਰ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤਾ ਜਾਵੇਗਾ-ਕਿਸਾਨ ਆਗੂ

ਪਾਇਲ, 21 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਲਖੀਮਪੁਰ ਵਿਚ ਸ਼ਹੀਦ ਕੀਤੇ ਗਏ ਕਿਸਾਨਾਂ ਦੀਆਂ ਅਸਥੀਆਂ ਨੂੰ ਦੇਸ਼ ਭਰ ਵਿਚ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅੱਜ 22 ਅਕਤੂਬਰ ਨੂੰ ਸ਼ਹੀਦਾਂ ਦੀਆਂ ਅਸਥੀਆਂ ਨੂੰ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ ) ਡਾ: ਚਰਨਜੀਤ ਸਿੰਘ ਜਲਾਜਣ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਲੁਧਿਆਣਾ ਦੇ ੳੱੁਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂ ਸਿ ) ਡਾ: ਚਰਨਜੀਤ ਸਿੰਘ ਜਲਾਜਣ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ, ਬਲਾਕ ਖੰਨਾ 1 ਦਾ ਅਚਨਚੇਤ ਨਿਰੀਖਣ ਕੀਤਾ ਗਿਆ¢ ਇਸ ਸਬੰਧੀ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਇਓਡੀਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਤੇ ਕਮਿਊਨਿਟੀ ਹੈਲਥ ਸੈਂਟਰ, ਮਾਨੂੰਪੁਰ ਦੇ ਐੱਸ.ਐੱਮ.ਓ ਡਾ. ਰਵੀ ਦੱਤ ਦੀ ਅਗਵਾਈ ਵਿਚ ਸੀ.ਐੱਚ.ਸੀ. ਮਾਨੂੰਪੁਰ ਵਿਖੇ ਵਿਸ਼ਵ ਆਇਓਡੀਨ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਸਮੇਂ ਡਾ. ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਪ੍ਰੋ. ਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਦੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿੱਤ ਸਭਾ ਤੇ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਪ੍ਰੋ. ਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਕਾਵਿ ਉਚਾਰਣ ਤੇ ...

ਪੂਰੀ ਖ਼ਬਰ »

ਏ.ਐੱਸ. ਕਾਲਜ ਫ਼ਾਰ ਵਿਮੈਨ 'ਚ ਸੀ.ਏ. ਪਾਰਸ ਨੇ ਇਨਕਮ ਟੈਕਸ 'ਤੇ ਭਾਸ਼ਨ ਦਿੱਤਾ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਕਾਲਜ ਫ਼ਾਰ ਵਿਮੈਨ ਦੇ ਨਾਨ ਟੀਚਿੰਗ ਵਿਭਾਗ ਵਲੋਂ ਡਿਪਾਰਟਮੈਂਟ ਐਕਟੀਵਿਟੀ ਵਜੋਂ ਸੀ.ਏ. ਪਾਰਸ ਅਰੋੜਾ ਵਲੋਂ ਇਨਕਮ ਟੈਕਸ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਸੀ.ਏ .ਪਾਰਸ ਅਰੋੜਾ ਤੇ ਉਨ੍ਹਾਂ ਦੇ ਪਿਤਾ ਹਰੀਸ਼ ਅਰੋੜਾ ...

ਪੂਰੀ ਖ਼ਬਰ »

ਕੇਂਦਰ ਤੇ ਸੂਬੇ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਜਨਤਾ ਮਹਿੰਗਾਈ ਦੀ ਮਾਰ ਵਿਚ-ਟਿੱਲੂ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ ਕਾਂਗਰਸ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਆਮ ਜਨਤਾ ਮਹਿੰਗਾਈ ਦੀ ਚੱਕੀ 'ਚ ਪਿਸ ਰਹੀ ਹੈ | ਪਰ ਇਨ੍ਹਾਂ ਸਰਕਾਰਾਂ ਨੂੰ ਆਮ ਜਨਤਾ ਦੀ ਸ਼ਾਇਦ ਕੋਈ ਪ੍ਰਵਾਹ ਨਹੀਂ¢ ਇਹ ਗੱਲ ਅੱਜ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਕਟਾਣੀ ਕਲਾਂ 'ਚ ਲੀਗਲ ਲਿਟਰੇਸੀ ਸੈਮੀਨਾਰ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟਾਣੀ ਕਲਾਂ ਵਿਖੇ ਪਿ੍ੰਸੀਪਲ ਸ਼ਾਲੂ ਚਾਨੇ ਦੀ ਸਰਪ੍ਰਸਤੀ ਹੇਠ ਲੀਗਲ ਲਿਟਰੇਸੀ ਕਲੱਬ ਵਲੋਂ ਸੈਮੀਨਾਰ ਕਰਵਾਇਆ ਗਿਆ¢ਜਿਸ ਵਿਚ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ...

ਪੂਰੀ ਖ਼ਬਰ »

'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ ਉਪਰਾਲਾ-ਕਾਂਗਰਸੀ ਆਗੂ ਬਲੀਏਵਾਲ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਅਗਾਂਹਵਧੂ ਸੋਚ ਦੇ ਮਾਲਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਲੋਕਾਂ ਨੂੰ ਪੇਸ਼ ਆ ਰਹੀ ਵੱਡੀ ਮੁਸ਼ਕਿਲ ਦਾ ਹੱਲ ਕਰਦਿਆਂ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ ਕਰ ਕੇ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਵਿਆਹ ਸਮਾਗਮਾਂ ਦੌਰਾਨ ਸ਼ਰ੍ਹੇਆਮ ਚਲਦੀਆਂ ਨੇ ਗੋਲੀਆਂ
ਪੁਲਿਸ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਸਮਝਦੇ ਨੇ ਮੈਰਿਜ ਪੈਲੇਸਾਂ ਦੇ ਮਾਲਕ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਕੁੱਝ ਦਿਨ ਪਹਿਲਾਂ ਮੈਰਿਜ ਪੈਲੇਸਾਂ ਵਿਚ ਅਸਲਾ ਤੇ ਹਥਿਆਰ ਲਿਜਾਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਸੀ ਤੇ ਮੈਰਿਜ ਪੈਲੇਸਾਂ ਵਿਚ ਗੋਲੀ ਚਲਾਉਣ ਵਾਲੇ ਵਿਅਕਤੀਆਂ ਬਾਰੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਸਰਕਾਰ ਆਉਣ 'ਤੇ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ-ਬੀਬਾ ਹਰਸਿਮਰਤ ਕੌਰ ਬਾਦਲ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ 2022 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਪੰਜਾਬ 'ਚ 3 ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX