ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  about 1 hour ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 2 hours ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 3 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 4 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 4 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 5 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 5 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 6 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 8 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 8 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 8 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 9 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 9 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 10 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 10 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 11 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 12 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 12 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਬਰਨਾਲਾ

ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਧਰਨਾ 386ਵੇਂ ਦਿਨ ਵੀ ਜਾਰੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਆ ਧਰਨਾ ਅੱਜ 386ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਬੁਲਾਰਿਆਂ ਨੇ ਦੱਸਿਆ ਕਿ ਸੰਯੁਕਤ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਤਹਿਤ ਜ਼ਿਲ੍ਹਾ ਜੇਲ੍ਹ ਵਿਖੇ ਕਾਗ਼ਜ਼ ਦੇ ਬੈਗ ਤਿਆਰ ਕਰਨ ਦੀ ਕਰਵਾਈ ਸ਼ੁਰੂਆਤ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਲਸਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦÏਰਾਨ ਜ਼ਿਲ੍ਹਾ ਬਰਨਾਲਾ ਵਿਖੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਮੁਹਿੰਮ ਦÏਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਹਮੀਦੀ 'ਚ ਲੋੜਵੰਦਾਂ ਨੂੰ ਪਲਾਟ ਦੇਣ ਲਈ ਤਹਿਸੀਲਦਾਰ ਵਲੋਂ ਅਰਜ਼ੀਆਂ ਦੀ ਕੀਤੀ ਪੜਤਾਲ

ਮਹਿਲ ਕਲਾਂ, 21 ਅਕਤੂਬਰ (ਤਰਸੇਮ ਸਿੰਘ ਗਹਿਲ)-ਕਾਨੂੰਗੋਈ ਸਰਕਲ ਵਜੀਦਕੇ ਕਲਾਂ ਅਧੀਨ ਆਉਂਦੇ ਪਿੰਡ ਹਮੀਦੀ, ਵਜੀਦਕੇ ਕਲਾਂ, ਵਜੀਦਕੇ ਖ਼ੁਰਦ ਅਤੇ ਚੁਹਾਣਕੇ ਖ਼ੁਰਦ ਵਿਖੇ ਸਬ-ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਵਲੋਂ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਕਾਂਗਰਸ ਦੀ ਕੈਪਟਨ ਸਰਕਾਰ ਸਾਢੇ ਚਾਰ ਸਾਲ ਭਾਜਪਾ ਦੇ ਇਸ਼ਾਰਿਆਂ 'ਤੇ ਚਲਦੀ ਰਹੀ-ਵੀਰ

ਮਹਿਲ ਕਲਾਂ, 21 ਅਕਤੂਬਰ (ਤਰਸੇਮ ਸਿੰਘ ਗਹਿਲ)-ਪੰਜਾਬ ਦੀ ਕਾਂਗਰਸ ਸਰਕਾਰ ਤੋਂ ਸੂਬੇ ਦਾ ਹਰ ਵਰਗ ਪੂਰਾ ਦੁਖੀ ਹੈ ਅਤੇ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਧਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ | ਪਿਛਲੇ ਸਾਢੇ ਚਾਰ ਸਾਲ ਤੋਂ ਕਾਂਗਰਸ ਦੀ ਕੈਪਟਨ ਸਰਕਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਸੈਂਸੀ ਬਸਤੀ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਚਿੱਟਾ ਬਰਾਮਦ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਤੇ ਥਾਣਾ ਸਿਟੀ-1 ਪੁਲਿਸ ਵਲੋਂ ਸਾਂਝਾ ਕਾਰਵਾਈ ਦੌਰਾਨ ਸੈਂਸੀ ਬਸਤੀ ਦੇ ਇਕ ਘਰ ਵਿਚੋਂ ਛਾਪੇਮਾਰੀ ਕਰਦਿਆਂ ਇਕ ਵਿਅਕਤੀ ਨੂੰ 300 ਨਸ਼ੀਲੀ ਗੋਲੀਆਂ, 28 ਗ੍ਰਾਮ ਚਿੱਟੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ...

ਪੂਰੀ ਖ਼ਬਰ »

ਪਿੰਡ ਪੰਡੋਰੀ ਦੇ ਬੱਚਿਆਂ ਨੇ ਚੁੱਕਿਆ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਬੀੜਾ

ਮਹਿਲ ਕਲਾਂ, 21 ਅਕਤੂਬਰ (ਤਰਸੇਮ ਸਿੰਘ ਗਹਿਲ)-ਪਿੰਡ ਪੰਡੋਰੀ ਦੇ ਅਗਾਂਹਵਧੂ ਨੌਜਵਾਨ ਕਿਸਾਨ ਨਵਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਬੱਚਿਆਂ ਨੇ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ | ਮੁਹਿੰਮ ਦੇ ਤਹਿਤ ਇਹ ...

ਪੂਰੀ ਖ਼ਬਰ »

ਸਾਂਝਾ ਆਸਰਾ ਲੈਬ ਵਿਖੇ ਮੁਫ਼ਤ ਮੈਡੀਸਨ ਸੈਂਟਰ ਦਾ ਉਦਘਾਟਨ ਅੱਜ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ ਸਾਂਝਾ ਆਸਰਾ ਲੈਬ ਵਿਖੇ ਮੁਫ਼ਤ ਮੈਡੀਸਨ ਸੈਂਟਰ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੇ ਵਿਦਿਆਰਥੀਆਂ ਨੇ ਆਈਲੈਟਸ 'ਚ ਵਧੀਆ ਬੈਂਡ ਕੀਤੇ ਹਾਸਲ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀਆਂ ਨੇ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆਂ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕੀਤਾ ਹੈ | ਡਾਇਰੈਕਟਰ ਮੋਹਿਤਪਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਸੈਂਸੀ ਬਸਤੀ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਚਿੱਟਾ ਬਰਾਮਦ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਤੇ ਥਾਣਾ ਸਿਟੀ-1 ਪੁਲਿਸ ਵਲੋਂ ਸਾਂਝਾ ਕਾਰਵਾਈ ਦੌਰਾਨ ਸੈਂਸੀ ਬਸਤੀ ਦੇ ਇਕ ਘਰ ਵਿਚੋਂ ਛਾਪੇਮਾਰੀ ਕਰਦਿਆਂ ਇਕ ਵਿਅਕਤੀ ਨੂੰ 300 ਨਸ਼ੀਲੀ ਗੋਲੀਆਂ, 28 ਗ੍ਰਾਮ ਚਿੱਟੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਅੱਗੇ ਭੁੱਖ ਹੜਤਾਲ ਭਲਕੇ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਵਲੋਂ 23 ਅਕਤੂਬਰ ਨੂੰ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਅੱਗੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਬਲਾਕ ਤਪਾ ਦੇ 17 ਪਿੰਡਾਂ 'ਚ 100 ਫ਼ੀਸਦੀ ਵੈਕਸੀਨੇਸ਼ਨ ਦਾ ਟੀਚਾ ਮੁਕੰਮਲ-ਡਾ: ਪ੍ਰਵੇਸ਼ ਕੁਮਾਰ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਵੇਸ਼ ਕੁਮਾਰ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਵਾਲੇ 8 ਜਾਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸਥਾਨਕ ਪੱਤੀ ਰੋਡ 'ਤੇ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਸਬੰਧ ਵਿਚ 8 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸੁਖਚੈਨ ...

ਪੂਰੀ ਖ਼ਬਰ »

ਸੀ.ਐਚ.ਬੀ. ਤੇ ਸੀ.ਐਚ.ਡਬਲਿਊ. ਠੇਕਾ ਕਾਮੇ ਮੋਰਿੰਡਾ ਵਿਖੇ ਸੂਬਾ ਪੱਧਰੀ ਰੈਲੀ 'ਚ ਸ਼ਮੂਲੀਅਤ ਕਰਨਗੇ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਹਾਇਕ ਸਕੱਤਰ ਚਮਕੌਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਮੌੜ, ਮੀਤ ਪ੍ਰਧਾਨ ਚੌਧਰ ਸਿੰਘ, ਵਿੱਤ ਸਕੱਤਰ ਅਜੇ ...

ਪੂਰੀ ਖ਼ਬਰ »

ਬਾਕੀ ਰਹਿੰਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਲਈ ਖਪਤਕਾਰਾਂ ਨੂੰ ਫਾਰਮ ਵੰਡੇ

ਮਹਿਲ ਕਲਾਂ, 21 ਅਕਤੂਬਰ (ਤਰਸੇਮ ਸਿੰਘ ਗਹਿਲ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ 2 ਕਿੱਲੋ ਵਾਟ ਬਿਜਲੀ ਲੋਡ ਵਾਲੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੀ ਰਹਿੰਦੀ ਬਕਾਇਆ ਰਾਸ਼ੀ ਮੁਆਫ਼ ਕਰਨ ਲਈ ਪਾਵਰਕਾਮ ਸਬ ਡਵੀਜ਼ਨ ਠੁੱਲੀਵਾਲ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਹੋਈ ਮੀਟਿੰਗ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ...

ਪੂਰੀ ਖ਼ਬਰ »

ਚਕਿਤ ਸਿੰਗਲਾ ਦੀ ਪ੍ਰਾਪਤੀ 'ਤੇ ਗੋਬਿੰਦ ਸਕੂਲ ਵਲੋਂ ਮਾਪਿਆਂ ਦਾ ਸਨਮਾਨ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਚਕਿਤ ਸਿੰਗਲਾ ਨੇ ਸੀ.ਏ. ਇੰਟਰਮੀਡਿਅਟ (ਇੰਟਰ) ਵਿਚ ਆਲ ਇੰਡੀਆ ਵਿਚੋਂ 16ਵਾਂ ਰੈਂਕ ਪ੍ਰਾਪਤ ਕੀਤਾ ਹੈ ਜਿਸ ਨੂੰ ਇਹ ਐਵਾਰਡ ...

ਪੂਰੀ ਖ਼ਬਰ »

ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ੀ ਸੰਬੰਧੀ ਕੈਂਪ ਅੱਜ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਵਲੋਂ 2 ਕਿੱਲੋਵਾਟ ਤੱਕ ਲੋਡ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ੀ ਸਬੰਧੀ ਕੈਂਪ 22 ਅਕਤੂਬਰ ਨੂੰ ਦੁਪਹਿਰ 12 ਵਜੇ ਐਵਰਗ੍ਰੀਨ ਇਨਕਲੇਵ, ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਨੇ ਪੱਛਮੀ ਚੱਕਰਵਾਤ ਦੇ ਮੀਂਹ ਦੀ ਜਾਣਕਾਰੀ ਕੀਤੀ ਸਾਂਝੀ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਗਜੀਵਨ ਸਿੰਘ (ਮੌਸਮ ਮਾਹਿਰ) ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਸਾਨਾਂ ਨਾਲ ਪੱਛਮੀ ਚੱਕਰਵਾਤ ਦੇ ਮੀਂਹ ਦੀ ਜਾਣਕਾਰੀ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਇਕਾਈ ਖੁੱਡੀ ਕਲਾਂ ਦੀ ਔਰਤ ਵਿੰਗ ਦੀ ਹੋਈ ਚੋਣ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਖੁੱਡੀ ਕਲਾਂ ਦੀ ਔਰਤ ਵਿੰਗ ਦੀ ਚੋਣ ਹੋਈ | ਜਿਸ ਵਿਚ ਕੁਲਵਿੰਦਰ ਕੌਰ ਪਤਨੀ ਸੇਵਕ ਸਿੰਘ ਮਾਨ ਨੂੰ ਕਨਵੀਨਰ ਅਤੇ ਬਲਦੇਵ ਕੌਰ ਪਤਨੀ ਜਰਨੈਲ ਸਿੰਘ ਨੰਬਰਦਾਰ ਨੂੰ ਕੋ ...

ਪੂਰੀ ਖ਼ਬਰ »

ਪੰਜਾਬ 'ਚ ਜਲਦ ਹੋਵੇਗਾ ਸਾਂਝੇ ਫ਼ਰੰਟ ਦਾ ਗਠਨ-ਢੀਂਡਸਾ

ਲੌਂਗੋਵਾਲ, 21 ਅਕਤੂਬਰ (ਵਿਨੋਦ, ਖੰਨਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਅੰਦਰ ਬਹੁਤ ਜਲਦ ਸਾਂਝੇ ਫ਼ਰੰਟ ਦਾ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਮਨਾਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਦਾ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਗਤੀਵਿਧੀਆਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਪਿੰਡ ਚੀਮਾ ਦਾ ਨੌਜਵਾਨ ਬਰਨਾਲਾ ਸਬਜ਼ੀ ਮੰਡੀ 'ਚੋਂ ਭੇਦਭਰੇ ਹਾਲਾਤ 'ਚ ਗੁੰਮ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਦਾ ਇਕ ਨੌਜਵਾਨ ਬੀਤੇ ਚਾਰ ਦਿਨ ਤੋਂ ਭੇਦਭਰੇ ਹਾਲਾਤਾਂ ਵਿਚ ਗੁੰਮ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੰਮ ਹੋਏ ਲੜਕੇ ਦੇ ਪਿਤਾ ਮੁਖਤਿਆਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੀਮਾ ਨੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਭਵਨ ਦਾ ਗੇਟ ਕੱਢਣ ਨੂੰ ਲੈ ਕੇ ਟੈਕਸੀ ਯੂਨੀਅਨ ਨਾਲ ਪਿਆ ਰੇੜਕਾ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਟੈਕਸੀ ਯੂਨੀਅਨ ਧਨੌਲਾ ਅਤੇ ਬਾਬਾ ਵਿਸ਼ਵਕਰਮਾ ਕਮੇਟੀ ਦਰਮਿਆਨ ਗੁਰਦੁਆਰਾ ਸਾਹਿਬ ਦਾ ਗੇਟ ਕੱਢਣ ਨੂੰ ਲੈ ਕੇ ਮਾਹੌਲ ਤਣਾਅ ਪੂਰਵਕ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਵਿਸ਼ਵਕਰਮਾ ਭਵਨ ਵਲੋਂ ਦਫ਼ਤਰ ਨਗਰ ਕੌਂਸਲ ਧਨੌਲਾ ਅਰਜ਼ੀ ਦੇ ਕੇ ਗੇਟ ਕੱਢਣ ਦੀ ਮੰਗ ਕੀਤੀ ਗਈ ਸੀ ਤਾਂ ਕਿ ਆਉਣ ਵਾਲੀਆਂ ਸੰਗਤਾਂ ਨੂੰ ਸੌਖਾ ਰਸਤਾ ਦੋ ਪਾਸਿਉਂ ਪ੍ਰਦਾਨ ਹੋ ਸਕੇ | ਇਸ ਸਬੰਧੀ ਬਕਾਇਦਾ ਨਗਰ ਕੌਂਸਲ ਵਿਖੇ ਮਤਾ ਵੀ ਪਾਇਆ ਗਿਆ ਸੀ | ਅੱਜ ਜਦ ਗੇਟ ਕੱਢਣਾ ਚਾਹਿਆ ਤਾਂ ਟੈਕਸੀ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਹੋਰਾਂ ਮੈਂਬਰਾਂ ਨੇ ਵਿਰੋਧ ਕੀਤਾ | ਧਨੌਲਾ ਪੁਲਿਸ ਨੇ ਦਖ਼ਲ ਦੇ ਕੇ ਦੋਨਾਂ ਧਿਰਾਂ ਨੂੰ ਥਾਣਾ ਧਨੌਲਾ ਬੁਲਾ ਲਿਆ | ਖ਼ਬਰ ਲਿਖੇ ਜਾਣ ਤੱਕ ਰੇੜਕਾ ਬਰਕਰਾਰ ਸੀ |

ਖ਼ਬਰ ਸ਼ੇਅਰ ਕਰੋ

 

ਪਿੰਡ ਚੀਮਾ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮਾਂ ਮੌਕੇ ਉਮੜਿਆ ਜਨ ਸੈਲਾਬ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 79ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਜੋੜ ਮੇਲਾ ਸਵ: ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਧਰਮਪਤਨੀ ਮਾਤਾ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਮੋਟਰਸਾਈਕਲ ਮਾਰਕੀਟ ਐਸੋਸੀਏਸ਼ਨ ਵਲੋਂ ਕੇਵਲ ਸਿੰਘ ਢਿੱਲੋਂ ਦਾ ਸਾਥ ਦੇਣ ਦਾ ਐਲਾਨ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਬਰਨਾਲਾ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਮੋਟਰਸਾਈਕਲ ਐਸੋਸੀਏਸ਼ਨ ਨੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਥ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮਾਂ ਮੌਕੇ ਉਮੜਿਆ ਜਨ ਸੈਲਾਬ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 79ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਜੋੜ ਮੇਲਾ ਸਵ: ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਧਰਮਪਤਨੀ ਮਾਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX