ਇੰਦੌਰ, 21 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਗੁਰੂ ਨਾਨਕ ਪਾਤਸ਼ਾਹ ਨੇ ਆਪਣੇ ਜੀਵਨ ਕਾਲ ਵਿਚ ਚਾਰ ਉਦਾਸੀਆਂ 15 ਦੇਸ਼ਾਂ ਵਿਚ ਕੀਤੀਆਂ, ਮਕਸਦ ਸਿਰਫ਼ ਲੋਕਾਂ ਨੂੰ ਕਰਮਕਾਂਡ ਤੋਂ ਕੱਢ ਕੇ ਸੱਚ ਦਾ ਰਾਹ ਦਿਖਾਉਣਾ ਤੇ ਦਿਖਾਵੇ ਤੋਂ ਰਹਿਤ ਆਦਰਸ਼ ਜੀਵਨ ਜਾਂਚ ਸਿਖਾਉਣਾ ਸੀ ...
ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਚ 14 ਨਵੰਬਰ ਨੂੰ 40ਵਾਂ ਅੰਤਰਰਾਸ਼ਟਰੀ ਵਪਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਹੋ ਰਹੀਆਂ ਹਨ | ਇਸ ਮੇਲੇ ਪ੍ਰਤੀ ਆਈ.ਟੀ.ਪੀ.ਓ. ਵਲੋਂ ਕੋਰੋਨਾ ਦੀ ਰੋਕਥਾਮ ...
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਟੋਕੀਓ ਓਲਪਿੰਕ 'ਚ ਕਾਂਸੇ ਦਾ ਤਗਮਾ ਜੇਤੂ ਭਾਰਤੀ ਭਲਵਾਨ ਬਜਰੰਗ ਪੁਨੀਆ ਨੇ ਦਿੱਲੀ ਸਕਤੱਰੇਤ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਕੇਜਰੀਵਾਲ ਅਤੇ ਭਲਵਾਨ ਪੁਨੀਆ ਦੇ ਵਿਚਕਾਰ ਭਾਰਤ ਦੇ ...
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੈਸਟ ਵਿਨੋਦ ਨਗਰ ਦੇ ਸਥਾਨਕ ਡੀ.ਐਮ. ਅਤੇ ਹੋਰਨਾ ਅਧਿਕਾਰੀਆਂ ਨਾਲ ਵੈਸਟ ਵਿਨੋਦ ਨਗਰ ਇਲਾਕੇ ਦਾ ਦੌਰਾ ਕਰਕੇ ਮਾਫੀਆ ਵਲੋਂ ਕਬਜਾ ਕੀਤੀ ਗਈ ਜ਼ਮੀਨ ਨੂੰ ਖਾਲੀ ਕਰਵਾਇਆ ਅਤੇ ...
ਸ਼ਾਹਬਾਦ ਮਾਰਕੰਡਾ, 21 ਅਕਤੂਬਰ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਲਨਾਬਾਦ ਜ਼ਿਲ੍ਹਾ ਸਿਰਸਾ ਦੀ ਉਪ ਚੋਣ 'ਚ ਇਨੈਲੋ ਉਮੀਦਵਾਰ ਅਭੈ ਸਿੰਘ ਚੌਟਾਲਾ ਦਾ ਸਮਰਥਨ ਕਰਦੇ ਹੋਏ ਉਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰੇਗਾ | ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ...
ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ 28 ਅਕਤੂਬਰ ਨੂੰ ਪੰਜ ਰੋਜਾ ਦੌਰੇ 'ਤੇ ਗੋਆ ਜਾਣਗੇ | ਇਥੇ ਇਹ ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਚ ਜਿੱਤ ਤੋਂ ਬਾਦ ਤਿ੍ਣਮੂਲ ਕਾਂਗਰਸ ਨੇ ਭਾਜਪਾ ਦੀ ਸੱਤਾ ਵਾਲੇ ਰਾਜਾਂ ਚ ਪਾਰਟੀ ਦੇ ...
ਗੂਹਲਾ ਚੀਕਾ/ਕੈਥਲ, 21 ਅਕਤੂਬਰ (ਓ.ਪੀ. ਸੈਣੀ)-ਪੁਲਿਸ ਵਲੋਂ ਸਾਈਬਰ ਅਪਰਾਧਾਂ ਦੀ ਰੋਕਥਾਮ ਬਾਰੇ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਪੁਲਿਸ ਐੱਸ.ਪੀ. ਲੋਕੇਂਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਸ਼ਿਕੰਜਾ ਕੱਸ ...
ਰਤੀਆ, 21 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਮੁਫਤ ਸਿਹਤ ਜਾਂਚ ਅਤੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਜਾਵੇਗਾ | ਉਕਤ ...
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ (ਜੀ. ਐਨ. ਜੀ.) ਕਾਲਜ ਦੇ ਹਿੰਦੀ ਵਿਭਾਗ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਹਿੰਦੀ ਦਿਵਸ ਮੌਕੇ ਕਰਵਾਏ ਗਏ ਆਨਲਾਈਨ ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਰਾਸ਼ੀ ਅਤੇ ਸਰਟੀਫ਼ਿਕੇਟ ਦੇ ਕੇ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਮਾਮਲੇ ਦੇ ਤਫ਼ਤੀਸ਼ੀ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਤੋਂ ਮਿਲੀ ਸ਼ਿਕਾਇਤ ...
ਰਤੀਆ, 21 ਅਕਤੂਬਰ (ਬੇਅੰਤ ਕੌਰ ਮੰਡੇਰ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ | ਜਿਨ੍ਹਾਂ ਦੇ ਭੋਗ 22 ਅਕਤੂਬਰ ਨੂੰ ...
ਨਰਾਇਣਗੜ੍ਹ, 21 ਅਕਤੂਬਰ (ਪੀ ਸਿੰਘ)-ਨਰਾਇਣਗੜ੍ਹ ਦੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਉਪ ਮੰਡਲ ਸੇਵਾਵਾਂ ਅਥਾਰਟੀ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮਾਈਕਰੋ ਕਾਨੂੰਨੀ ਸੇਵਾ ਕੈਂਪ ਲਗਾਇਆ ਗਿਆ, ਜਿਸ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ ਸਕੱਤਰ ...
ਫ਼ਤਿਹਾਬਾਦ, 21 ਅਕਤੂਬਰ (ਹਰਬੰਸ ਸਿੰਘ ਮੰਡੇਰ)- ਪਿੰਡ ਜਾਂਡਲੀ ਕਲਾਂ ਵਿਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਐਨ.ਐਨ.ਐਸ. ਕੈਂਪ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਮੁੱਖ ...
ਨਡਾਲਾ, 21 ਅਕਤੂਬਰ (ਮਾਨ)-ਨਡਾਲਾ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਨਡਾਲਾ ਦੇ ਵਾਰਡ ਨੰ 1 ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ...
ਫਗਵਾੜਾ, 21 ਅਕਤੂਬਰ (ਚਾਨਾ)-ਫਗਵਾੜਾ ਦੇ ਮੁਹੱਲਾ ਸ਼ਿਵਪੁਰੀ, ਸ਼ਾਮ ਨਗਰ ਅਤੇ ਪੀਪਾਰੰਗੀ 'ਚ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਨਾਲ ਬਿਮਾਰ ਹੋਏ ਦਰਜਨਾਂ ਲੋਕਾਂ ਦਾ ਹਾਲ ਪੁੱਛਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਰਕਰਾਂ ਨੇ ਸਿਵਲ ਹਸਪਤਾਲ ਫਗਵਾੜਾ ਦਾ ਦੌਰਾ ...
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਾੜੀ ਦੀ ਬੀਜਾਈ ਦਾ ਕੰਮ ਸ਼ੁਰੂ ਹੁੰਦੇ ਹੀ ਡੀਏਪੀ ਖਾਦ ਦੀ ਭਾਰੀ ਕਿੱਲਤ ਹੋ ਗਈ ਹੈ | ਖਾਦ ਲੈਣ ਲਈ ਕਿਸਾਨਾਂ ਨੂੰ ਲੰਮੀਆਂ ਲੰਮੀਆਂ ਲਾਈਨਾਂ 'ਚ ਲੱਗ ਕੇ ਘੰਟਿਆਂ ਬੱਧੀ ਇੰਤਜਾਰ ਕਰਨਾ ਪੈ ਰਿਹਾ ਹੈ | ਹਾੜੀ ਦੀ ਬੀਜਾਈ ਦਾ ...
ਫ਼ਤਿਹਾਬਾਦ, 21 ਅਕਤੂਬਰ (ਹਰਬੰਸ ਸਿੰਘ ਮੰਡੇਰ)- ਭਗਵਾਨ ਵਾਲਮੀਕਿ ਜਯੰਤੀ ਦੇ ਮੌਕੇ ਸਮਾਜਿਕ ਸੰਸਥਾ ਜ਼ਿੰਦਗੀ ਨੇ ਮੁਸ਼ਕਲਾਂ ਦੇ ਮੱਦੇਨਜ਼ਰ ਸਫਲਤਾ ਹਾਸਲ ਕਰਨ ਵਾਲੇ ਵਾਲਮੀਕਿ ਸਮਾਜ ਦੀਆਂ ਪ੍ਰਤਿਭਾਵਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ | ਸਮਾਜ ਸੇਵੀ ਐਡਵੋਕੇਟ ਜਨਕ ਅਟਵਾਲ ਅਤੇ ਸੰਸਥਾ ਦੇ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਜ਼ਿੰਦਗੀ ਸੰਸਥਾ ਦੀ ਟੀਮ ਨੇ ਭਾਟੀਆ ਕਾਲੋਨੀ, ਸ਼ਕਤੀ ਨਗਰ, ਕੁੰਹਾਰ ਬਸਤੀ, ਸਵਾਮੀ ਨਗਰ ਆਦਿ ਖੇਤਰਾਂ ਵਿੱਚ ਪਹੁੰਚ ਕੇ ਇਨ੍ਹਾਂ ਪ੍ਰਤਿਭਾਵਾਂ ਦਾ ਸਨਮਾਨ ਕੀਤਾ | ਇਨ੍ਹਾਂ ਪ੍ਰਤਿਭਾਵਾਂ ਦਾ ਸਨਮਾਨ ਕਰਦੇ ਹੋਏ ਐਡਵੋਕੇਟ ਜਨਕ ਅਟਵਾਲ ਅਤੇ ਜ਼ਿੰਦਗੀ ਸੰਸਥਾ ਦੇ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਵਾਲਮੀਕਿ ਨੇ ਭਗਵਾਨ ਰਾਮ ਦੇ ਪੁੱਤਰਾਂ ਲਵ-ਕੁਸ਼ ਨੰੂ ਹਰ ਸਿੱਖਿਆ ਵਿੱਚ ਨਿਪੁੰਨ ਬਣਾਇਆ ਸੀ | ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਇੱਕ ਮਜ਼ਦੂਰ ਦੇ ਬੇਟੇ ਅਨਿਲ ਰੋਹਤਗੀ ਦੇ ਰੂਪ ਵਿਚ ਅਧਿਕਾਰੀ ਦੇ ਅਹੁਦੇ 'ਤੇ ਪਹੁੰਚਣ ਦੇ ਕਾਰਨ, ਨੇਤਰਹੀਣ ਮੁਕੇਸ਼ ਕੁਮਾਰ ਨੇ ਆਪਣੀ ਕਲਾ ਦੁਆਰਾ ਆਪਣੇ ਜੀਵਨ ਪੱਧਰ ਨੂੰ ਮਜ਼ਬੂਤ ਕੀਤਾ ਹੈ | ਅਜਿਹੀਆਂ ਪ੍ਰਤਿਭਾਵਾਂ ਦਾ ਆਦਰ ਕਰਨਾ ਹੀ ਭਗਵਾਨ ਵਾਲਮੀਕਿ ਜੈਅੰਤੀ 'ਤੇ ਸਹੀ ਅਰਥਾਂ ਵਿਚ ਸਮਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦੇ ਰੂਪ ਵਿਚ ਊਰਜਾ ਪ੍ਰਦਾਨ ਕਰੇਗਾ | ਇਸ ਮੌਕੇ ਉੱਤਰਾਖੰਡ ਸਮਾਜ ਸਭਾ ਦੇ ਪ੍ਰਧਾਨ ਭਰਤ ਰਾਵਤ, ਭਾਵਾਧਸ ਦੇ ਸਾਬਕਾ ਸੂਬਾ ਪ੍ਰਧਾਨ ਰਾਜਕੁਮਾਰ ਅਨਾਰਿਆ, ਸਮਾਜ ਸੇਵੀ ਗੁਲਸਨ ਰਹੇਜਾ, ਮੁਕੇਸ਼ ਭਦਰੇਚਾ, ਰਾਕੇਸ ਸੌਦਾ, ਦੇਵੇਂਦਰ ਸਰਿਸਵਾਲ, ਪ੍ਰਵੀਨ ਚਾਂਵਰੀਆ, ਅਨਿਲ ਕੰਬੋਜ ਆਦਿ ਮੁੱਖ ਤੌਰ 'ਤੇ ਹਾਜ਼ਰ ਸਨ |
ਕਰਨਾਲ, 21 ਅਕਤੂਬਰ (ਗੁਰਮੀਤ ਸਿੰਘ ਸੱਗੂ)-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਦੌਰਾਨ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਨੂੰ ਅੱਜ ਸੀ. ਐਮ. ਸਿਟੀ. ਹਰਿਆਣਾ ਕਰਨਾਲ ਵਿਖੇ ਪੱਛਮੀ ਯਮੁਨਾ ਨਹਿਰ ਵਿਚ ਜਲ ਪ੍ਰਵਾਹ ਕੀਤਾ ਗਿਆ | ਇਸ ਤੋਂ ਪਹਿਲਾਂ ਨਹਿਰ ਦੇ ...
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਹਰਿਆਣਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਭਾਜਪਾ ਤੇ ਜਜਪਾ ਨੇ ਵੱਖ ਵੱਖ ਮੁੱਦਿਆਂ 'ਤੇ ਚੋਣ ਲੜੀ ਸੀ ਪਰ ਚੋਣਾਂ ਮਗਰੋਂ ਆਪਣੇ ਸਵਾਰਥ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX