ਤਾਜਾ ਖ਼ਬਰਾਂ


ਪੱਛਮੀ ਬੰਗਾਲ- ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨਾਂ ਪੱਛਮੀ ਬੰਗਾਲ ਦੇ ਦੌਰੇ ’ਤੇ
. . .  10 minutes ago
ਕੋਲਕਾਤਾ, 27 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ’ਤੇ ਹਨ। ਅੱਜ ਕੋਲਕਾਤਾ ਪਹੁੰਚਣ ’ਤੇ ਰਾਜਪਾਲ ਸੀ.ਵੀ.ਆਨੰਦ ਬੋਸ ਅਤੇ ਮੰਤਰੀ ਫ਼ਿਰਹਾਦ ਹਕੀਮ.....
ਕੇਂਦਰੀ ਹਵਾਬਾਜ਼ੀ ਮੰਤਰੀ ਵਲੋਂ ਅੰਮ੍ਰਿਤਸਰ-ਕੈਨੇਡਾ ਸਿੱਧੀ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ- ਅੰਮ੍ਰਿਤਸਰ ਵਿਕਾਸ ਮੰਚ
. . .  15 minutes ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਲੰਡਨ ਗੈਟਵਿਕ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀ ਰਾਦਿੱਤਿਆ ਸਿੰਧੀਆ ਨੇ ਐਲਾਨ ਕੀਤਾ ਕਿ ਕੈਨੇਡਾ ਵਸਦੇ....
ਡਰੋਨ ਵਲੋਂ ਸੁੱਟੀ 6 ਕਿੱਲੋ ਹੈਰੋਇਨ ਬਰਾਮਦ
. . .  9 minutes ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਸਰਹੱਦ ’ਤੇ ਪੈਂਦੀ ਚੌਂਕੀ ਬੁਰਜ਼ ਨੇੜਿਉਂ ਡਰੋਨ ਵਲੋਂ ਸੁੱਟੀ 6 ਕਿੱਲੋਂ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੀ ਰਾਤ ਹੀ ਇਸ ਖ਼ੇਤਰ ਵਿਚ ਡਰੋਨ ਦੀ ਹਲਚਲ ਹੋਈ ਸੀ, ਜਿਸ....
ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸੰਬੰਧੀ ਕਿਸਾਨ ਯੂਨੀਅਨਾਂ ਨੇ ਦਿੱਤੇ ਮੰਗ ਪੱਤਰ
. . .  31 minutes ago
ਬਠਿੰਡਾ, 27 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਭਾਰਤੀ.....
ਕੇਂਦਰੀ ਜੇਲ੍ਹ ’ਚ ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਹਵਾਲਾਤੀ ਦੀ ਹਾਲਤ
. . .  45 minutes ago
ਫਿਰੋਜ਼ਪੁਰ, 27 ਮਾਰਚ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਨਸ਼ੇ ਦੀ ਓਵਰਡੋਜ਼ ਨਾਲ ਇਕ ਹਵਾਲਾਤੀ ਦੀ ਹਾਲਤ ਖ਼ਰਾਬ ਹੋਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਹਵਾਲਾਤੀ....
ਰਾਹੁਲ ਗਾਂਧੀ ਕਦੇ ਸਾਵਰਕਰ ਨਹੀਂ ਬਣ ਸਕਦੇ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਵਲੋਂ ਵੀਰ ਸਾਵਰਕਰ ਵਲੋਂ ਦਿੱਤੀ ਗਏ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਕਦੇ ਸਾਵਰਕਰ ਨਹੀਂ ਬਣ ਸਕਦੇ। ਸਾਵਰਕਰ ਜੀ ਕਦੇ ਵੀ 6 ਮਹੀਨੇ ਵਿਦੇਸ਼ ਨਹੀਂ ਜਾਂਦੇ ਸਨ। ਉਹ ਹਰ ਸੈਸ਼ਨ ਤੋਂ ਬਾਅਦ ਬਰੇਕ ਨਹੀਂ ਚਾਹੁੰਦੇ ਸਨ, ਉਹ....
ਛੱਤੀਸਗੜ੍ਹ: ਨਕਸਲੀਆਂ ਵਲੋਂ ਲਗਾਏ ਗਏ ਆਈ.ਈ.ਡੀ. ’ਚ ਹੋਏ ਧਮਾਕੇ ਵਿਚ ਇਕ ਜਵਾਨ ਦੀ ਮੌਤ
. . .  about 1 hour ago
ਰਾਏਪੁਰ, 27 ਮਾਰਚ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਛੱਤੀਸਗੜ੍ਹ ਆਰਮਡ ਫ਼ੋਰਸ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ.....
ਪ੍ਰਧਾਨ ਮੰਤਰੀ ਵਲੋਂ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 27 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਾਨੂੰਨ ਮੰਤਰੀ ਕਿਰਨ ਰਿਜਿਜੂ, ਵਣਜ ਮੰਤਰੀ ਪੀਯੂਸ਼ ਗੋਇਲ, ਸੂਚਨਾ.....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਮੌਜੂਦਾ ਹਾਲਾਤ ਸੰਬੰਧੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
. . .  about 1 hour ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ.....
ਸੰਸਦ ’ਚ ਵਿਰੋਧੀ ਪਾਰਟੀ ਵਲੋਂ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਰਨ
. . .  about 1 hour ago
ਨਵੀਂ ਦਿੱਲੀ, 27 ਮਾਰਚ- ਅਡਾਨੀ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ....
ਦੋਵਾਂ ਸਦਨਾਂ ਦੀ ਕਾਰਵਾਈ ਮੁੜ ਹੋਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 27 ਮਾਰਚ- ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਮੁਲਤਵੀ.....
ਰਾਹੁਲ ਗਾਂਧੀ ਨਾਲ ਜੋ ਹੋਇਆ ਉਹ ਬੇਇਨਸਾਫ਼ੀ- ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵਾਪਿਸ ਲੈਣ ਸੰਬੰਧੀ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਲੋਕਤੰਤਰੀ ਹੈ। ਉਸ ਨੂੰ ਅਦਾਲਤ ਵਿਚ ਅਪੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ.....
ਭਾਰਤ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਚੌਂਕੀ ਬੁਰਜ ਵਿਖੇ ਬੀਤੀ ਰਾਤ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਬੀ.ਐਸ. ਐਫ਼. ਦੀ 183 ਬਟਾਲਿਅਨ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਸ਼ੱਕੀ ਬੈਗ ਮਿਲਿਆ ਹੈ। ਹਾਲਾਂਕਿ....
ਲੰਡਨ ਗੈਟਵਿੱਕ- ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ
. . .  about 2 hours ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਲੰਡਨ ਗੈਟਵਿੱਕ ਵਿਚਾਲੇ ਏਅਰ ਇੰਡੀਆ ਵਲੋਂ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਲੰਡਨ ਦੇ ਗੈਟਵਿੱਕ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੰਮ੍ਰਿਤਸਰ ਪਹੁੰਚ....
ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 3 hours ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਨੌਜਵਾਨ ਸਮਰਥਕ ਤੇ ਨੇੜਲੇ ਸਾਥੀ ਦੱਸੇ ਜਾਂਦੇ ਵਰਿੰਦਰ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਗੋਆ ਦੀ ਉਡਾਣ.....
ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  about 3 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  about 4 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 4 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 4 hours ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 4 hours ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  about 3 hours ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 5 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਜਲੰਧਰ

ਗੁਰਦੁਆਰਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਹੋਣ 'ਤੇ ਸਮਾਗਮ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਅੱਜ ਗੁਰਦੁਆਰਾ ਸਾਹਿਬ ਦੇ ਦੁਆਰ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ | ਨਵੀਂ ਇਮਾਰਤ ਦਾ ਉਦਘਾਟਨ ਸਿੱਖ ਮਰਿਆਯਾਦਾ ਅਨੁਸਾਰ ਪੰਜ ...

ਪੂਰੀ ਖ਼ਬਰ »

ਸ਼ਹੀਦ ਮੁਲਾਜ਼ਮਾਂ ਦੀ ਯਾਦ 'ਚ ਸ਼ਰਧਾਂਜਲੀ ਦਿਵਸ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਅਤਿਵਾਦ ਦੌਰਾਨ ਸ਼ਹੀਦ ਹੋਏ ਮੁਲਾਜ਼ਮਾਂ ਦੀ ਯਾਦ ਮਨਾਉਂਦੇ ਹੋਏ ਸ਼ਰਧਾਂਜਲੀ ਦਿਵਸ ਮਨਾਇਆ | ਇਸ ਸਬੰਧੀ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) 'ਚ 36 ਸ਼ਹੀਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਕੋਦਰ ਹਲਕੇ ਦੇ ਹਜ਼ਾਰਾਂ ਬੇਜ਼ਮੀਨੇ ਤੇ ਮਜ਼ਦੂਰਾਂ ਦੇ 9 ਕਰੋੜ ਤੋਂ ਵੱਧ ਦੇ ਕਰਜ਼ੇ ਕੀਤੇ ਮੁਆਫ਼-ਸਮਰਾ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਨਕੋਦਰ ਦੇ ਹਲਕਾ ਇੰਚਾਰਜ ਅਮਰਜੀਤ ਸਿੰਘ ਸਮਰਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹਜ਼ਾਰਾਂ ਬੇਜ਼ਮੀਨੇ ਅਤੇ ਮਜ਼ਦੂਰਾਂ ਦੇ ਗੈਰ-ਖੇਤੀਬਾੜੀ ਕਰਜ਼ੇ ਮੁਆਫ਼ ਕਰਨ ਦਾ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀ ਦੇਹ ਨੂੰ ਸ਼ਨਾਖ਼ਤ ਲਈ ਰਖਵਾਇਆ

ਫਿਲੌਰ, 21 ਅਕਤੂਬਰ (ਸਤਿੰਦਰ ਸ਼ਰਮਾ)- ਅਡੀਸ਼ਨਲ ਐਸ.ਐੱਚ.ਓ. ਫਿਲੌਰ ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ 72 ਘੰਟੇ ਲਈ ਸ਼ਨਾਖ਼ਤ ਵਾਸਤੇ ਸਥਾਨਕ ਸਿਵਲ ਹਸਪਤਾਲ ਵਿਖੇ ਰੱਖ ਦਿੱਤੀ ਗਈ ਹੈ | ਸਬ ਇੰਸਪੈਕਟਰ ਢਿੱਲੋਂ ਨੇ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ ਦੇਣ ਦੀ ਯੋਜਨਾ 'ਚ ਸਿਆਸੀ ਦਖ਼ਲ ਬੰਦ ਹੋਵੇ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਦਿਹਾਤੀ ਮਜ਼ਦੂਰ ਸਭਾ ਪੰਜਾਬ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਕ ਸਾਂਝੇ ਵਫ਼ਦ ਨੇ ਅੱਜ ਜਲੰਧਰ ਦੇ ਏਡੀਸੀ ਵਿਕਾਸ ਤੇ ਹੋਰਨਾਂ ਅਧਿਕਾਰੀਆਂ ਨਾਲ ਰਿਹਾਇਸ਼ੀ ...

ਪੂਰੀ ਖ਼ਬਰ »

3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 10 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਤੋਂ ਅਨੁਸਾਰ ਉਨ੍ਹਾਂ ਕੋਲ ਜ਼ਰੂਰਤ ਅਨੁਸਾਰ ਟੀਕਿਆਂ ਦਾ ਸਟਾਕ ਮੌਜੂਦ ਹੈ, ਜਿਸ ਨਾਲ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਡਾਂਗ ਹਸਪਤਾਲ 'ਚ 4 ਫੁੱਟ 4 ਇੰਚ ਦੇ ਵਿਅਕਤੀ ਦਾ ਚੂਲਾ ਬਦਲਿਆ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) -ਤਕਰੀਬਨ 2 ਸਾਲ ਤੋਂ ਚੂਲੇ ਦੇ ਦਰਦ ਤੋਂ ਪ੍ਰੇਸ਼ਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ 44 ਸਾਲਾ ਵਿਅਕਤੀ ਦਾ ਦਰਦ ਕਰਕੇ, ਤੁਰਨਾ ਵੀ ਮੁਸ਼ਕਿਲ ਹੋ ਗਿਆ ਸੀ, ਜਿਸ ਨੂੰ ਕਈ ਡਾਕਟਰਾਂ ਪਾਸ ਦਿਖਾਇਆ ਗਿਆ | ਡਾਕਟਰਾਂ ਨੇ ਦੱਸਿਆ ...

ਪੂਰੀ ਖ਼ਬਰ »

ਚੋਮੋਂ ਦੇ ਭਰਾਵਾਂ ਵਲੋਂ ਬਣਾਏ ਏਅਰ ਕਰਾਫ਼ਟ ਦੇ ਮਾਡਲ ਦੀ ਭਾਰਤ ਭਰ 'ਚ ਚਰਚਾ

ਆਦਮਪੁਰ, 21 ਅਕਤੂਬਰ (ਰਮਨ ਦਵੇਸਰ)- ਆਦਮਪੁਰ ਦੇ ਪਿੰਡ ਚੋਮੋਂ ਦੇ ਤਿੰਨ ਭਰਾਵਾਂ ਵਲੋਂ ਇਕ ਛੋਟੇ ਜਿਹੇ ਕੰਮ ਤੋਂ ਸ਼ੁਰੂ ਕਰਕੇ ਅੱਜ ਸਾਰੇ ਭਾਰਤ 'ਚ ਉਨ੍ਹਾਂ ਦੇ ਬਣਾਏ ਏਅਰ ਕਰਾਫਟ ਦੇ ਮਾਡਲ ਚੱਲ ਰਹੇ ਹਨ | ਸੁਰੇਸ਼ ਨਈਅਰ, ਹਰੀਸ਼ ਨਈਅਰ, ਦਿਨੇਸ਼ ਨਈਅਰ ਏਅਰ ਫੋਰਸ 'ਚ ...

ਪੂਰੀ ਖ਼ਬਰ »

ਚੁਗਿੱਟੀ ਚੌਕ ਲਾਗੇ ਟਰੱਕ ਚਾਲਕ ਨੇ 2 ਐਕਟਿਵਾ ਸਵਾਰ ਔਰਤਾਂ ਕੁਚਲੀਆਂ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਸਥਾਨਕ ਚੁਗਿੱਟੀ ਚੌਕ ਲਾਗੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਘਟਨਾ ਸਥਾਨ ਤੋਂ ਫ਼ਰਾਰ ਹੋਏ ਟਰੱਕ ਚਾਲਕ ਨੂੰ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) -ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-6 'ਚ ਦਰਜ 11 ਅਤੇ ਥਾਣਾ 7 'ਚ ਦਰਜ 3 ਮੁਕੱਦਮੇ ਹੱਲ ਕਰ ਲਏ ਹਨ | ...

ਪੂਰੀ ਖ਼ਬਰ »

15 ਹਜ਼ਾਰ ਦੀ ਰਿਸ਼ਵਤ ਲੈਂਦਾ ਪੁਲਿਸ ਚੌਕੀ ਸ਼ੰਕਰ ਦਾ ਏ.ਐਸ.ਆਈ. ਕਾਬੂ

ਜਲੰਧਰ/ਨਕੋਦਰ, 21 ਅਕਤੂਬਰ (ਐੱਮ.ਐੱਸ. ਲੋਹੀਆ, ਗੁਰਵਿੰਦਰ ਸਿੰਘ)- ਥਾਣਾ ਸਦਰ ਨਕੋਦਰ ਦੀ ਪੁਲਿਸ ਚੌਕੀ ਸ਼ੰਕਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਬਦਮਾਸ਼ਾਂ ਨੇ ਪਿਮਸ ਅੰਦਰ ਵਿਦਿਆਰਥੀ 'ਤੇ ਕੀਤਾ ਹਮਲਾ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)- ਪਿਮਸ 'ਚ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ 'ਤੇ ਸੋਮਵਾਰ ਨੂੰ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ | ਹਮਲਾਵਰਾਂ ਨੇ ਵਿਦਿਆਰਥੀਆਂ ਨੂੰ ਲੋਹੇ ਦੀਆਂ ਰਾਡਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸਾਰੀ ਘਟਨਾ ਦੀ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਕੈਦ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਦਮਨਦੀਪ ਕਮਲ ਹੀਰਾ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਔਲੀਵਰ ਪੁੱਤਰ ਵਿਕਟਰ ਮਸੀਹ ਵਾਸੀ ਮੱਛੀ ਮੁਹੱਲਾ, ਲਾਲ ਕੁੜਤੀ, ਜਲੰਧਰ ਕੈਂਟ ਨੂੰ 1 ਸਾਲ ਦੀ ਕੈਦ ਅਤੇ 1 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਪ੍ਰਧਾਨ ਡੱਲੀ ਵਲੋਂ ਉੱਤਰੀ ਹਲਕੇ ਦੇ ਅਹੁਦੇਦਾਰਾਂ ਦਾ ਐਲਾਨ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਅਨੁਸਾਰ ਐਸ.ਓ.ਆਈ. ਦੋਆਬਾ ਜ਼ੋਨ-1 ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਨੇ ਹਲਕਾ ਜਲੰਧਰ ਉੱਤਰੀ ਦੇ ਜਥੇਬੰਦਕ ਢਾਂਚੇ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਨੂੰ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ਼ ਇੰਡੀਆ ਨੇ ਚਲਾਇਆ ਜਾਗਰੂਕਤਾ ਅਭਿਆਨ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸੈਂਟਰਲ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਵਲੋਂ ਚੌਕਸੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬੈਂਕ ਦੇ ਖੇਤਰੀ ਪ੍ਰਬੰਧਕ ਮਨੋਜ ਸਕਸੈਨਾ ਦੀ ਆਗਵਾਈ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਭਾਰਤ ਨਗਰ ਤੇ ਨਾਲ ਲਗਦੇ ਖੇਤਰਾਂ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਮੁਹੱਲਾ ਭਾਰਤ ਨਗਰ ਤੇ ਇਸ ਦੇ ਨਾਲ ਲਗਦੇ ਖੇਤਰ 'ਚ ਅਵਾਰਾ ਕੁੱਤਿਆਂ ਦੀ ਬਹੁ ਗਿਣਤੀ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਕੁਮਾਰ, ਗਿਆਨ ਸਿੰਘ, ਗੀਤਾ ਦੇਵੀ, ਸਤਵੀਰ ਸ਼ਰਮਾ, ...

ਪੂਰੀ ਖ਼ਬਰ »

ਵਾਰਡ-78 'ਚ 94 ਪੈਨਸ਼ਨਧਾਰਕਾਂ ਨੂੰ ਵੰਡੇ ਪੀ.ਐੱਲ.ਏ. ਪ੍ਰਮਾਣ ਪੱਤਰ

ਜਲੰਧਰ/ਮਕਸੂਦਾਂ, 21 ਅਕਤੂਬਰ (ਸ਼ਿਵ, ਸਤਿੰਦਰ ਪਾਲ ਸਿੰਘ)- ਵਾਰਡ ਨੰਬਰ 78 ਵਿਚ ਕਰਵਾਏ ਗਏ ਸਮਾਗਮ ਵਿਚ ਪਾਵਰਕਾਮ ਦੇ ਐਸ.ਡੀ.ਓ. ਗੁਰਪਾਲ ਚੰਦ ਨੇ ਬੁਢਾਪਾ ਪੈਨਸ਼ਨ, ਵਿਸ਼ੇਸ਼ ਵਿਅਕਤੀਆਂ ਦੀ ਪੈਨਸ਼ਨ, ਵਿਧਵਾ ਪੈਨਸ਼ਨ ਦੇ 94 ਪੈਨਸ਼ਨਧਾਰਕਾਂ ਨੂੰ ਪੀ.ਐੱਲ.ਏ. ਪ੍ਰਮਾਣ ਪੱਤਰ ਵੰਡੇ | ਮੁੱਖ ਮਹਿਮਾਨ ਗੁਰਪਾਲ ਚੰਦ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾਵਾਂ ਤੇ ਵਿਸ਼ੇਸ਼ ਵਿਅਕਤੀਆਂ ਦੀ ਸੇਵਾ ਕਰਨਾ ਵੱਡਾ ਕੰਮ ਹੈ | ਇਸ ਤਰਾਂ ਦੇ ਸਮਾਗਮ ਹਰ ਖੇਤਰ ਵਿਚ ਕਰਵਾਏ ਜਾਣੇ ਚਾਹੀਦੇ ਹਨ | ਗੁਰਪਾਲ ਚੰਦ ਨੇ ਕਿਹਾ ਕਿ ਕਿਸੇ ਨੂੰ ਬਿਜਲੀ ਚੋਰੀ ਨਹੀਂ ਕਰਨੀ ਚਾਹੀਦੀ ਹੈ | ਇਸ ਮੌਕੇ ਕੌਂਸਲਰ ਜਗਦੀਸ਼ ਸਮਰਾਏ ਨੇ ਕਿਹਾ ਕਿ ਵਾਰਡ ਵਿਚ ਕਿਸੇ ਤਰਾਂ ਵੀ ਵਿਕਾਸ ਦੇ ਕੰਮਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਆਸ਼ਾ ਰਾਣੀ ਸਮਰਾਏ, ਪ੍ਰਵੀਨ ਕੁਮਾਰੀ, ਪਰਮਿੰਦਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ, ਪਵਨ ਕੁਮਾਰ ਭਗਤ, ਬਲਦੇਵ ਰਾਜ ਕਸ਼ਯਪ, ਵਿਜੇ ਕੁਮਾਰ ਤੇ ਹੋਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜਮਸ਼ੇਰ ਖ਼ਾਸ ਵਿਖੇ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

ਜਮਸ਼ੇਰ ਖ਼ਾਸ, 21 ਅਕਤੂਬਰ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਇਸ ਵਾਰ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਗੀਚੀ 'ਚ ਮਨਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਮੰਗਾਂ ਪੂਰੀਆਂ ਕਰਨ ਦਾ ਭਰੋਸਾ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)-ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ, ਪੰਜਾਬ ਏਡਿਡ ਅਤੇ ਅਨਏਡਿਡ ਦੀ ਅਗਵਾਈ ਹੇਠ ਇੱਕ ਵਫ਼ਦ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਗਦੀਪ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਜ਼ੋਰ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ, ਜਲੰਧਰ ਘਣਸ਼ਿਆਮ ਥੋਰੀ ਵਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਸਮੀਖਿਆ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

13 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਜ਼ਿਲ੍ਹੇ 'ਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਹੇਠ ਅਕਾਲੀ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਜ਼ਿਲ੍ਹੇ ਦੇ 13 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਬਾਰੇ ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰੂ ਗਾਰਡਨ ਸਕੂਲ ਦਾ ਜ਼ਿਲ੍ਹਾ ਜੂਡੋ 'ਚੋਂ ਓਵਰਆਲ ਦੂਜਾ ਸਥਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਜੂਡੋ ਚੈਂਪੀਅਨਸ਼ਿਪ ਦੇ 'ਚੋਂ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਓਵਰਆਲ ਦੂਜਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਸੁਧੀਰ ਕੁਮਾਰ ਨੇ ਦੱਸਿਆ ਕਿ 24 ਕਿੱਲੋ ਭਾਰ ਵਰਗ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ 28 ਤੇ 29 ਨੂੰ

ਜਲੰਧਰ 21 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ | ਇਸੇ ਗੰਭੀਰਤਾ ਸਦਕਾ 28 ਤੇ 29 ਅਕਤੂਬਰ ਨੂੰ ਸਬ ਡਵੀਜ਼ਨ ਅਤੇ ...

ਪੂਰੀ ਖ਼ਬਰ »

ਸੁਖਮਿੰਦਰ ਸਿੰਘ ਰਾਜਪਾਲ ਵਲੋਂ ਟੀਮ ਸਮੇਤ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ. ...

ਪੂਰੀ ਖ਼ਬਰ »

ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ ਚੀਫ਼ ਹਾਕੀ ਕੋਚ ਬਲਜੀਤ ਕੌਰ ਦਾ ਵਿਸ਼ੇਸ਼ ਸਨਮਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ ਖੇਡ ਖੇਤਰ ਤੇ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਗਈਆਂ ਬੇਮਿਸਾਲ ਪ੍ਰਾਪਤ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਜ਼ਿਲ੍ਹਾ ਜੂਡੋ ਚੈਪੀਅਨਸ਼ਿਪ ਦੇ ਮੌਕੇ 'ਤੇ ਸਨਮਾਨ ਕੀਤਾ ਗਿਆ ਤੇ ਇਸ ਮੌਕੇ ਤੇ ਖੇਡ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਦੋ ਔਰਤ ਤਸਕਰਾਂ ਨੂੰ ਕੈਦ, ਇਕ ਬਰੀ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਡੋਡਿਆਂ ਦੇ ਦੋ ਵੱਖ-ਵੱਖ ਕੇਸਾਂ 'ਚ ਮਹਿਲਾ ਤਸਕਰਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਦਾ ਹੁਕਮ ਦਿੱਤਾ ਹੈ | ਪਹਿਲੇ ਕੇਸ 'ਚ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ...

ਪੂਰੀ ਖ਼ਬਰ »

45 ਹਜ਼ਾਰ ਲੋਕਾਂ ਵੱਲ ਖੜ੍ਹਾ ਪਾਣੀ/ਸੀਵਰੇਜ ਦਾ 50 ਕਰੋੜ ਬਕਾਇਆ ਮੁਆਫ਼

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਘਰੇਲੂ ਵਰਗ ਦੇ ਪਾਣੀ ਅਤੇ ਸੀਵਰੇਜ ਦੇ ਸਾਰੇ ਬਕਾਇਆ ਮੁਆਫ਼ ਕਰਨ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ ਕਰ ਦਿੱਤੀ ਹੈ | ਇਹ ਆਦੇਸ਼ 21 ਅਕਤੂਬਰ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

ਜਲੰਧਰ, 21 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਦੀ ਸਾਲ 2021-23 ਲਈ ਜਨਰਲ ਸਕੱਤਰ ਦੀ ਚੋਣ ਬੀਤੇ ਦਿਨੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਗੁਜ਼ਾਂ ਵਿਖੇ ਹੋਈ ਸੀ ਤੇ ਇਸ ਦੇ ਵਿਚ ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ...

ਪੂਰੀ ਖ਼ਬਰ »

¸ ਰਾਜ ਪੱਧਰੀ ਕਿੱਕ ਬਾਕਸਿੰਗ ¸ ਜਲੰਧਰ ਦੇ ਨੌਸ਼ਿਮ ਨੇ ਜਿੱਤਿਆ ਸੋਨ ਤਗਮਾ

ਜਲੰਧਰ, 21 ਅਕਤੂਬਰ (ਸਾਬੀ)- 17ਵੀਂ ਰਾਜ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਜੋ ਜੀਰਾ ਵਿਖੇ ਕਰਵਾਈ ਗਈ | ਇਸ ਦੇ ਸਬ ਜੂਨੀਅਰ ਕੈਡਿਟ ਵਰਗ ਦੇ ਵਿਚੋਂ ਜਲੰਧਰ ਦੇ ਨੌਸ਼ਿਮ ਤੇ ਪਰਵ ਕਾਲੀਆ ਨੇ ਤਗਮੇ ਹਾਸਲ ਕੀਤੇ | 32 ਕਿੱਲੋ ਭਾਰ ਵਰਗ ਦੇ ਵਿਚੋਂ ਨੌਸ਼ਿਮ ਨੇ ਸੋਨ ਤਗਮਾ ...

ਪੂਰੀ ਖ਼ਬਰ »

ਪੀ.ਏ.ਪੀ. ਚੌਕ ਪਹੁੰਚਣ 'ਤੇ ਪੁਲਿਸ ਅਧਿਕਾਰੀਆਂ ਵਲੋਂ ਮੋਟਰਸਾਈਕਲ ਰੈਲੀ ਦਾ ਸਵਾਗਤ

ਜਲੰਧਰ ਛਾਉਣੀ, 21 ਅਕਤਬੂਰ (ਪਵਨ ਖਰਬੰਦਾ)- ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536 ਕਿਲੋਮੀਟਰ ਲੰਬੀ ਯਾਤਰਾ 'ਤੇ ਨਿਕਲੇ 40 ਮੋਟਰਸਾਈਕਲ ਸਵਾਰਾਂ ਦਾ ਸ਼ਾਨਦਾਰ ਸਵਾਗਤ ਪੀ.ਏ.ਪੀ. ਚੌਕ ਨੇੜੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਖਾਧ ਪਦਾਰਥਾਂ 'ਚ ਮਿਲਾਵਟ ਫੜਨ ਸੰਬੰਧੀ ਵਰਕਸ਼ਾਪ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੋਸਟ ਗੈ੍ਰਜੂਏਟ ਕੈਮਿਸਟਰੀ ਵਿਭਾਗ ਵਲੋਂ 10+2 ਦੇ ਵਿਦਿਆਰਥੀਆਂ ਦੇ ਲਈ ਖਾਦ ਪਦਾਰਥਾਂ ਵਿਚ ਮਿਲਾਵਟ ਨੂੰ ਫੜਨ ਲਈ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਪ੍ਰੋ. ਪਰਮਜੀਤ ਕੌਰ ਬਤੌਰ ਕਾਰਜਸ਼ਾਲਾ ਸੰਚਾਲਕ ਹਾਜ਼ਰ ...

ਪੂਰੀ ਖ਼ਬਰ »

ਐੱਚ.ਐਮ.ਵੀ. ਕਾਲਜੀਏਟ ਸਕੂਲ ਨੂੰ 'ਸਰਬੋਤਮ ਸਕੂਲ ਐਵਾਰਡ'

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਐੱਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਸਫਲਤਾਵਾਂ ਵਿਚ ਇਕ ਹੋਰ ਵਾਧਾ ਕੀਤਾ ਹੈ | ਵਰਚੂਅਲ ਪਲੇਟਫ਼ਾਰਮ ਅਤੇ ਐਜੂਕੇਸ਼ਨ ਸੈਨਸੇਸ਼ਨ ਵਲੋਂ ਐੱਚ.ਐਮ.ਵੀ. ਕਾਲਜੀਏਟ ਸਕੂਲ ਨੂੰ ਸਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਇਕ ਬੈਠਕ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖੇਤਰ ਦੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ...

ਪੂਰੀ ਖ਼ਬਰ »

ਪੀ.ਸੀ.ਐਮ. ਐਸ.ਡੀ. ਕਾਲਜ ਵਲੋਂ ਰੁਜ਼ਗਾਰ ਸਬੰਧੀ ਦੂਜਾ ਬੈਚ ਸ਼ੁਰੂ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਆਪਣੇ ਵਿਦਿਆਰਥੀਆਂ ਨੂੰ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਉਦਯੋਗ ਸਬੰਧੀ ਰੁਜ਼ਗਾਰ ਦੇ ਯੋਗ ਬਣਾਉਣ ਲਈ ਪੀ.ਸੀ.ਐਮ. ਐਸ.ਡੀ. ਕਾਲਜ ਫ਼ਾਰ ਵੁਮੈਨ, ਜਲੰਧਰ ਦੇ ਕਾਮਰਸ ਐਂਡ ਮੈਨੇਜਮੈਂਟ ਪੋਸਟ ਗ੍ਰੈਜੂਏਟ ਵਿਭਾਗ ਨੇ ਬਜਾਜ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕੱਢਣਾ ਮੰਦਭਾਗਾ-ਮੰਨਣ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਸੀ.ਬੀ.ਐਸ.ਈ. ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਜਾਰੀ ਡੇਟਸ਼ੀਟ 'ਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕੱਢਣ ਦੇ ਫ਼ੈਸਲੇ ਦੀ ਨਿੰਦਿਆ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ...

ਪੂਰੀ ਖ਼ਬਰ »

ਨਿਗਮ ਹਾਊਸ ਦੀ ਮੀਟਿੰਗ 'ਚ ਗੂੰਜਣਗੇ ਫੋਗਿੰਗ, ਲਾਈਟ, ਕੂੜੇ ਦੇ ਮੁੱਦੇ

ਜਲੰਧਰ, 21 ਅਕਤੂਬਰ (ਸ਼ਿਵ)- ਤਿੰਨ ਮਹੀਨੇ ਬਾਅਦ ਨਿਗਮ ਹਾਊਸ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਡੇਂਗੂ ਤੋਂ ਬਚਾਅ ਲਈ ਪੂਰੀ ਫੋਗਿੰਗ ਨਾ ਕਰਨ, ਕੂੜਾ ਤੇ ਐੱਲ.ਈ.ਡੀ. ਲਾਈਟਾਂ ਦੇ ਮੁੱਦਿਆਂ 'ਤੇ ਹੰਗਾਮਾ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਸ਼ਹਿਰ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਤਿਆਰੀ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)- ਸੂਬੇ ਦੇ ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋਂ ਚਲਾ ਰਹੀ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੋਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ | ਇਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ਨਾਅਰਾ ਲਾ ਕੇ ...

ਪੂਰੀ ਖ਼ਬਰ »

¸ ਮਾਮਲਾ ਕੌਂਸਲਰ ਪਤੀ ਵਲੋਂ ਕੀਤੀ ਖੁਦਕੁਸ਼ੀ ਦਾ ¸ ਅਨੂਪ ਪਾਠਕ ਨੇ ਖ਼ੁਦਕਸ਼ੀ ਕਰਨ ਤੋਂ ਪਹਿਲਾ ਬਣਾਈ ਸੀ ਵੀਡੀਓ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) - ਕੌਂਸਲਰ ਪਤੀ ਅਨੂਪ ਪਾਠਕ ਵਲੋਂ ਕੀਤੀ ਖੁਦਕਸ਼ੀ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪਰਿਵਾਰ ਨੂੰ ਉਸ ਦੇ ਮੋਬਾਈਲ ਫ਼ੋਨ 'ਚੋਂ ਇਕ ਵੀਡੀਓ ਮਿਲੀ | ਇਹ ਵੀਡੀਓ ਅਨੂਪ ਪਾਠਕ ਵਲੋਂ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਗਈ ...

ਪੂਰੀ ਖ਼ਬਰ »

ਫੈਕਟਰੀ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ) - ਬਸਤੀ ਸ਼ੇਖ ਦੇ ਖੇਤਰ ਜਨਕ ਨਗਰ 'ਚ ਚੱਲ ਰਹੀ ਰਬੜ ਦੀਆਂ ਚੱਪਲਾਂ ਤੇ ਹੋਰ ਸਾਮਾਨ ਬਣਾਉਣ ਵਾਲੀ ਫੈਕਟਰੀ 'ਚ ਅੱਜ ਰਾਤ ਅਚਾਨਕ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਰਾਹਤ ਦੀ ਗੱਲ ਇਹ ਰਹੀ ਕਿ ਜਿਸ ਸਮੇਂ ਘਟਨਾ ਵਾਪਰੀ ਉਸ ...

ਪੂਰੀ ਖ਼ਬਰ »

ਹੈਨਰੀ ਦੇ ਘਰ ਪਹੁੰਚੇ ਉਪ ਮੁੱਖ ਮੰਤਰੀ

ਜਲੰਧਰ, 21 ਅਕਤੂਬਰ (ਅ.ਪ.)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦੇ ਘਰ ਪੁੱਜੇ ਉਪ ਮੱੁਖ ਮੰਤਰੀ ਨੇ ਸ੍ਰੀ ਹੈਨਰੀ ਨਾਲ ਸਿਆਸੀ ਮੁੱਦਿਆਂ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਕੌਂਸਲਰ ਪਤੀ ਪ੍ਰੀਤ ਖ਼ਾਲਸਾ ਵਲੋਂ ਸਵਾਗਤ

ਮਕਸੂਦਾਂ, 21 ਅਕਤੂਬਰ (ਸਤਿੰਦਰ ਪਾਲ ਸਿੰਘ)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜਲੰਧਰ ਆਉਣ 'ਤੇ ਪ੍ਰੀਤ ਖ਼ਾਲਸਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ. ਖ਼ਾਲਸਾ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ 2022 ਦੀਆਂ ਚੋਣਾ ਵਿਚ ਜਿੱਤ ਪ੍ਰਾਪਤ ਕਰਨ ਲਈ ਆਪਣੇ ...

ਪੂਰੀ ਖ਼ਬਰ »

ਮਸਲੇ ਹੱਲ ਕਰਨ ਲਈ ਕਾਰੋਬਾਰੀਆਂ ਦੀ ਸਲਾਹਕਾਰ ਕਮੇਟੀ ਦਾ ਹੋਵੇ ਗਠਨ

ਜਲੰਧਰ, 21 ਅਕਤੂਬਰ (ਸ਼ਿਵ)- ਐਮ.ਪੀ. ਚੌਧਰੀ ਸੰਤੋਖ ਸਿੰਘ ਨਾਲ ਮੁਲਾਕਾਤ ਕਰਕੇ ਕਾਰੋਬਾਰੀਆਂ ਆਗੂਆਂ ਨੇ ਮੰਗ ਕੀਤੀ ਹੈ ਕਿ ਜੇਕਰ ਕਾਰੋਬਾਰੀਆਂ ਆਧਾਰਿਤ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਇਸ ਨਾਲ ਕਾਰੋਬਾਰੀਆਂ ਦੇ ਮਸਲੇ ਹੱਲ ਹੋਣ ਵਿਚ ਕਾਫ਼ੀ ਸਹਾਇਤਾ ...

ਪੂਰੀ ਖ਼ਬਰ »

ਕੌਂਸਲਰ ਸ਼ਮਸ਼ੇਰ ਖਹਿਰਾ ਦੇ ਵਾਰਡ ਦਾ ਹੋਵੇਗਾ ਸਰਬਪੱਖੀ ਵਿਕਾਸ-ਵਿਧਾਇਕ ਬੇਰੀ

ਜਲੰਧਰ ਛਾਉਣੀ, 21 ਅਕਤੂਬਰ (ਪਵਨ ਖਰਬੰਦਾ)- ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਦੇ ਵਾਰਡ ਨੰਬਰ-8 ਦਾ ਸਰਬਪੱਖੀ ਵਿਕਾਸ ਕਰਵਾ ਕੇ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਤੇ ਵਾਰਡ ਵਾਸੀਆਂ ਨਾਲ ਵਿਕਾਸ ਸਬੰਧੀ ਕੀਤਾ ਹੋਇਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਤੇ ਇਸ ਵਾਰਡ 'ਚ ...

ਪੂਰੀ ਖ਼ਬਰ »

ਉੱਤਰੀ ਹਲਕੇ ਦੀਆਂ ਸਾਰੀਆਂ ਤੋੜੀਆਂ ਸੜਕਾਂ ਠੀਕ ਕਰਨ ਦੀ ਹਦਾਇਤ

ਜਲੰਧਰ, 21 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਕੰਪਨੀ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਵਿਚ ਆਪਣੇ ਹਲਕੇ ਵਿਚ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਤੋੜੀਆਂ ਗਈਆਂ ਸਾਰੀਆਂ ਸੜਕਾਂ ਨੂੰ ਜਲਦੀ ਠੀਕ ਕਰਨ ਦੀ ਹਦਾਇਤ ...

ਪੂਰੀ ਖ਼ਬਰ »

ਉੱਤਰੀ ਹਲਕੇ ਦੀਆਂ ਸਾਰੀਆਂ ਤੋੜੀਆਂ ਸੜਕਾਂ ਠੀਕ ਕਰਨ ਦੀ ਹਦਾਇਤ

ਜਲੰਧਰ, 21 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਕੰਪਨੀ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਵਿਚ ਆਪਣੇ ਹਲਕੇ ਵਿਚ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਤੋੜੀਆਂ ਗਈਆਂ ਸਾਰੀਆਂ ਸੜਕਾਂ ਨੂੰ ਜਲਦੀ ਠੀਕ ਕਰਨ ਦੀ ਹਦਾਇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX