

-
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . . 12 minutes ago
-
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
-
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . . 22 minutes ago
-
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
-
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . . 46 minutes ago
-
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
-
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . . 56 minutes ago
-
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
-
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . . 58 minutes ago
-
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
-
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . . about 1 hour ago
-
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
-
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . . about 1 hour ago
-
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
-
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . . about 2 hours ago
-
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
-
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . . about 2 hours ago
-
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
-
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . . about 2 hours ago
-
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
-
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . . about 3 hours ago
-
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
-
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . . about 3 hours ago
-
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
-
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . . about 3 hours ago
-
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
-
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . . about 3 hours ago
-
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
-
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . . about 3 hours ago
-
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
-
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . . about 4 hours ago
-
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
-
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . . about 4 hours ago
-
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
-
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . . about 5 hours ago
-
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
-
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ
. . . about 3 hours ago
-
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
-
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . . about 5 hours ago
-
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
-
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . . about 5 hours ago
-
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
-
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . . about 6 hours ago
-
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
-
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . . about 6 hours ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
-
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . . about 6 hours ago
-
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
-
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . . about 7 hours ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553
ਅੰਮ੍ਰਿਤਸਰ / ਦਿਹਾਤੀ
ਮਜੀਠਾ, 22 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਮੌਜੂਦਾ ਸੱਤਾਧਾਰੀ ਕਾਂਗਰਸ ਪਾਰਟੀ ਦੀ ਆਪਸੀ ਖਿੱਚੋਤਾਣ ਵਿਚ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋਈ ਪਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨ ਪਠਾਨਕੋਟ ਵਿਚ ਕਾਂਗਰਸ ਦੇ ...
ਪੂਰੀ ਖ਼ਬਰ »
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਏਾਜਲ ਪੈਰਾਡਾਈਜ਼ ਸਕੂਲ ਵਿਖੇ ਐੱਮ. ਡੀ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ...
ਪੂਰੀ ਖ਼ਬਰ »
ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਛਿੱਡਣ ਤੋਂ ਦਾਣਾ ਮੰਡੀ ਅਟਾਰੀ ਵਿਖੇ ਝੋਨਾ ਲੈ ਕੇ ਆ ਰਹੇ ਕਿਸਾਨ ਦਾ ਅਟਾਰੀ-ਵਾਹਗਾ ਹਾਈਵੇ 'ਤੇ ਟਰੈਕਟਰ ਹਾਦਸਾਗ੍ਰਸਤ ਹੋ ਗਿਆ | ਜਾਣਕਾਰੀ ਅਨੁਸਾਰ 3630 ਨਿਊ ਹਾਲੈਂਡ ...
ਪੂਰੀ ਖ਼ਬਰ »
ਰਈਆ, 22 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਪਿੰਡ ਫੇਰੂਮਾਨ ਵਿੱਖੇ ਮਲੂਕ ਸਿੰਘ ਸਰਪੰਚ ਫੇਰੂਮਾਨ ਅਤੇ ਭਗਵਾਨ ਸਿੰਘ ਸਰਪੰਚ ਫੇਰੂਮਾਨ ਖੁਰਦ ਦੀ ਅਗਵਾਈ ਹੇਠ ਇਕ ਸਾਂਝੇ ਤੌਰ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਸਤਿਬੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਡਾ: ਰਣਜੀਤ ਸਿੰਘ ਸਿੱਧੂ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਦਿਨੀਂ ਪਿੰਡ ਭਲਾਈਪੁਰ ਡੋਗਰਾਂ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...
ਪੂਰੀ ਖ਼ਬਰ »
ਜੇਠੂਵਾਲ/ਜੈਂਤੀਪੁਰ , 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਬ੍ਰਹਮ ਗਿਆਨੀ ਤੇ ਪੁੱਤਰਾ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਬਾਬਾ ਬੁੱਢਾ ਸਾਹਿਬ ...
ਪੂਰੀ ਖ਼ਬਰ »
ਜੇਠੂਵਾਲ/ਜੈਂਤੀਪੁਰ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਨਮ ਦਿਹਾੜੇ 'ਤੇ ਸਮੂਹ ਸੰਗਤਾ ਨੂੰ ...
ਪੂਰੀ ਖ਼ਬਰ »
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਚੀਫ਼ ਇੰਜ਼ੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ, ਡਿਪਟੀ ਚੀਫ਼ ਇੰਜ਼ੀਨੀਅਰ ਜੀ. ਐਸ. ਖੈੈਹਰਾ ਅਤੇ ਐਡੀਸ਼ਨਲ ਐਸ. ਈ. ਇੰਜ਼ੀਨੀਅਰ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 23 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅਟਾਰੀ ਉਪ ਮੰਡਲ ਵਿਖੇ 2 ਕਿਲੋਵਾਟ ਤੱਕ ਲੋਡ ਵਾਲੇ ਖ਼ਪਤਕਾਰਾਂ ਦੇ ਪੁਰਾਣੇ ਬਿੱਲ ਮਾਆਫ਼ੀ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਐਸ. ਡੀ. ਓ. ਅਟਾਰੀ ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਪਤਕਾਰ ਆਪਣਾ ਨਵਾਂ ਬਿੱਲ ਅਤੇ ਆਧਾਰ ਕਾਰਡ ਦੀ ਕਾਪੀ ਸਮੇਤ ਆ ਕੇ ਇਸ ਕੈਂਪ ਦਾ ਲਾਭ ਲੈ ਸਕਦੇ ਹਨ |
ਟਾਂਗਰਾ, 22 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਬੇਘਰੇ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਵੰਡਣ ਨੂੰ ਲੈ ਕੇ ਪਿੰਡ ਚੌਹਾਨ ਵਿਖੇ ਨਿਸ਼ਚਿਤ ਕੀਤੀ ਗਈ ਜ਼ਮੀਨ 'ਤੇ ਵਾਹੀ ਕਰ ਰਹੇ ਕਿਸਾਨ ਦੇ ਘਰ ਅੱਗੇ ਮਜ਼ਦੂਰਾਂ ਵਲੋਂ ਵੱਡੀ ਗਿਣਤੀ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਸਬਾ ਬੁਤਾਲਾ ਵਿਖੇ 2 ਕਿਲੋਵਾਟ ਤੱਕ ਬਿਜਲੀ ਦੇ ਜੋ ਬਕਾਇਆ ਬਿੱਲ ਹਨ, ਉਸਦੀ ਮੁਆਫੀ ਲਈ ਮਹਿਕਮੇ ਵਲੋਂ ...
ਪੂਰੀ ਖ਼ਬਰ »
ਖਿਲਚੀਆਂ, 22 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਕਾਂਗਰਸ ਦੇ ਪਠਾਨਕੋਟ ਹਲਕਾ ਭੋਆ ਤੋਂ ਬੇਲਗਾਮ ਹੋਏ ਵਿਧਾਇਕ ਜੋਗਿੰਦਰ ਪਾਲ ਵਲੋਂ ਦਲਿਤ ਨੌਜਵਾਨ ਹਰਸ਼ ਦੇ ਸਵਾਲ ਪੁੱਛਣ ਸਮੇਂ ਥੱਪੜਾਂ ਦੀ ਝੜੀ ਲਾ ਕੇ ਧੱਕੇਸ਼ਾਹੀ ਤੇ ਗ਼ੈਰ ਕਾਨੂੰਨੀ ਕਾਰਵਾਈ ਨਾਲ ਬੇਇੱਜ਼ਤ ਕਰਨ ...
ਪੂਰੀ ਖ਼ਬਰ »
ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਤੋਂ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 