ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਝੋਨਾ ਖ਼ਰੀਦ 'ਚ ਲੁੱਟ ਦੀ ਖੇਡ ਖ਼ਿਲਾਫ਼ ਕਿਸਾਨਾਂ ਵਲੋਂ ਪ੍ਰਦਰਸ਼ਨ

ਮੰਡੀ ਕਿੱਲਿਆਂਵਾਲੀ, 22 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅਨਾਜ ਮੰਡੀ ਕਿੱਲਿਆਂਵਾਲੀ ਵਿਖੇ ਝੋਨਾ ਖ਼ਰੀਦ ਵਿਚ ਪੰਜ ਤੋਂ ਅੱਠ ਫ਼ੀਸਦੀ ਕਟੌਤੀ ਵਜੋਂ ਕਿਸਾਨਾਂ ਦੀ ਵੱਡੀ ਲੁੱਟ, ਝੋਨੇ ਦੇ ਬੀਜ ਦੀ ਕਿਸਮ ਅਤੇ ਟੁੱਟ ਦੇ ਨਾਂਅ 'ਤੇ ਛੋਟੇ ਕਿਸਾਨਾਂ ਦੀ ਵੱਡੀ ਖੱਜਲ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਵਿਖੇ ਲੱਗਣਗੇ ਸੁਵਿਧਾ ਕੈਂਪ : ਸੇਤੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਯੋਜਨਾਵਾਂ ਦਾ ਲਾਭ ਦੇਣ ਤੇ ਉਨ੍ਹਾਂ ਦੀਆਂ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਅੱਜ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਗੈਸਟ ਫ਼ੈਕਲਟੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਸੁਖਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਗੇਟ 'ਤੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਸੈਸ਼ਨ 2022-23 ਲਈ 6ਵੀਂ ਜਮਾਤ ਲਈ ਦਾਖ਼ਲੇ ਖੁੱਲ੍ਹੇ: ਡੀ.ਸੀ.

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਵਾਹਰ ਨਵੋਦਿਆਂ ਵਿਦਿਆਲਿਆ ਪਿੰਡ ਕਾਊਣੀ ਜ਼ਿਲ੍ਹਾ ਫ਼ਰੀਦਕੋਟ ਵਿਚ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਜਮਾਤ ਵਿਚ ਦਾਖਲੇ ਲਈ ਆਨ ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਮਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ 'ਚ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪਿੰਡ ਡੋਡ ਵਸਨੀਕ ਇਕ ਨੌਜਵਾਨ ਵਲੋਂ ਪੁਲਿਸ ਨੂੰ ਦਿੱਤੀ ਗਈ ਦਰਖਾਸਤ 'ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਪੁਲਿਸ ਵਲੋਂ ਦੋ ਕਰਨਾਲ ਤੇ ਇਕ ਦੁਬਈ ਵਸਨੀਕ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਜੌਗਰਫ਼ੀ ਪ੍ਰੋਫ਼ੈਸਰਾਂ ਦੀਆਂ 43 ਅਸਾਮੀਆਂ ਨੂੰ ਭਰਨ ਦਾ ਸਵਾਗਤ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਆਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫ਼ੀ ਪੋਸਟ ਗਰੈਜੂਏਟ ...

ਪੂਰੀ ਖ਼ਬਰ »

ਡੇਂਗੂ ਦੇ 228 ਮਰੀਜ਼ ਆਏ ਸਾਹਮਣੇ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਰਫ਼ਤਾਰ ਫ਼ੜਨੀ ਸ਼ੁਰੂ ਕਰ ਦਿੱਤੀ ਹੈ ਜਿਸ ਰਫ਼ਤਾਰ ਨਾਲ ਡੇਂਗੂ ਦੇ ਮਰੀਜ਼ ਵੱਧ ਰਹੇ ਹਨ | ਉਸ ਰਫ਼ਤਾਰ ਨਾਲ ਫ਼ੌਗਿੰਗ ਨਹੀਂ ਕੀਤੀ ਜਾ ਰਹੀ ਕਿਉਂਕਿ ਨਗਰ ਕੌਂਸਲ ਫ਼ਰੀਦਕੋਟ ਵਲੋਂ ਕੇਵਲ ਦੋ ਫ਼ੌਗਿੰਗ ਮਸ਼ੀਨਾਂ ਹੀ ਛਿੜਕਾਅ ਲਈ ਵਰਤੀਆਂ ਜਾ ਰਹੀਆ ਹਨ | ਜੋ ਕਿ ਸ਼ਾਮ ਨੂੰ ਪੰਜ ਵਜੇ ਤੋਂ ਲੈ ਕੇ ਸੱਤ ਵਜੇ ਤੱਕ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਛਿੜਕਾਅ ਕਰਦੀਆਂ ਹਨ | ਸ਼ਹਿਰ ਦੀ ਆਬਾਦੀ ਦੇ ਹਿਸਾਬ ਨਾਲ ਇਹ ਗਿਣਤੀ ਬਹੁਤ ਘੱਟ ਹੈ | ਆਮ ਲੋਕ ਵੀ ਇਸ ਬਿਮਾਰੀ ਪ੍ਰਤੀ ਵੀ ਜ਼ਿਆਦਾ ਚੌਕੰਨੇ ਨਹੀਂ ਹਨ | ਘਰਾਂ ਦੇ ਦੁਆਲੇ ਜਾਂ ਗਲੀਆਂ ਵਿਚ ਪਾਣੀ ਖੜ੍ਹਾ ਦੇਖਿਆ ਜਾ ਸਕਦਾ ਹੈ ਜਿਸ ਨੂੰ ਖ਼ਤਮ ਕਰਨ ਦਾ ਯਤਨ ਨਹੀਂ ਕੀਤਾ ਜਾਂਦਾ | ਇਸ ਮੌਸਮ ਵਿਚ ਡੇਂਗੂ ਦਾ ਮੱਛਰ ਪਾਣੀ ਵਿਚ ਜ਼ਿਆਦਾ ਵੱਧਦਾ ਫ਼ੁਲਦਾ ਹੈ | ਡੇਂਗੂ ਕੋਟਕਪੂਰਾ ਅਤੇ ਇਸ ਦੇ ਆਸ ਪਾਸ ਜ਼ਿਆਦਾ ਫ਼ੈਲ੍ਹ ਰਿਹਾ ਹੈ | ਫ਼ਰੀਦਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਚੰਦਰ ਸ਼ੇਖਰ ਕੱਕੜ ਦੇ ਦੱਸਣ ਮੁਤਾਬਿਕ ਕੋਟਕਪੂਰਾ ਵਿਚ 143 ਐਕਟਿਵ ਡੇਂਗੂ ਦੇ ਮਰੀਜ਼, ਜੈਤੋ ਵਿਚ 39 ਮਰੀਜ਼, ਜੰਡ ਸਾਹਿਬ ਵਿਚ 4 ਮਰੀਜ਼, ਬਾਜਾਖਾਨਾ ਵਿਚ 5 ਮਰੀਜ਼ ਅਤੇ ਫ਼ਰੀਦਕੋਟ ਵਿਚ 32 ਅਤੇ ਜ਼ਿਲ੍ਹੇ ਵਿਚ ਕੁੱਲ 228 ਡੇਂਗੂ ਦੇ ਐਕਟਿਵ ਮਰੀਜ਼ ਹਨ | ਡਾ. ਕੱਕੜ ਨੇ ਦੱਸਿਆ ਕਿ ਜਿਹੜੇ ਘਰ ਵਿਚ ਡੇਂਗੂ ਦਾ ਮਰੀਜ਼ ਪਾਇਆ ਜਾਂਦਾ ਹੈ ਉਸ ਘਰ ਦੇ ਆਸ ਪਾਸ 50 ਘਰਾਂ ਵਿਚ ਸਪਰੇਅ ਕੀਤੀ ਜਾਂਦੀ ਹੈ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਖ਼ਤਮ ਕੀਤਾ ਜਾ ਸਕੇ | ਇਸ ਤੋਂ ਬਿਨਾਂ ਲੋਕਾਂ ਨੂੰ ਘਰਾਂ ਵਿਚ ਕਿਸੇ ਵੀ ਥਾਂ 'ਤੇ ਪਾਣੀ ਖੜਾ ਨਾ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੱਕਰੀ ਦੇ ਦੁੱਧ ਨਾਲ ਡੇਂਗੂ ਦੇ ਇਲਾਜ ਦਾ ਕੋਈ ਸਬੰਧ ਨਹੀਂ ਹੈ | ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਫ਼ੌਗਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਦੀ ਜਾਵੇਗੀ | ਦੂਜੇ ਪਾਸੇ ਸ਼ਹਿਰ ਦੇ ਆਮ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਫ਼ੋਗਿੰਗ ਮਸ਼ੀਨਾਂ ਦੀ ਗਿਣਤੀ ਵਧਾਈ ਜਾਵੇ ਅਤੇ ਦਿਨ 'ਚ ਤਿੰਨ ਚਾਰ ਵਾਰ ਫ਼ੌਗਿੰਗ ਕੀਤੀ ਜਾਵੇ ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੀ ਨਾ ਹੋਣ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 8 ਰੋਜ਼ਾ ਦਸਤਾਰ ਕੈਂਪ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਬਾਬਾ ਪ੍ਰੇਮ ਸਿੰਘ ਸੋਸ਼ਲ ਵੈਲਫੇਅਰ ਕਲੱਬ ਰੋੜੀਕਪੂਰਾ ਦੇ ਸਹਿਯੋਗ ਨਾਲ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਵਿਖੇ 8 ਰੋਜ਼ਾ ਦਸਤਾਰ ਕੈਂਪ ਲਗਾਇਆ ਗਿਆ | ਕੈਂਪ ਦੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੂਟੇ ਵੰਡ ਕੇ ਮਨਾਇਆ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕਸਰ ਸਾਹਿਬ ਢੀਮਾਂ ਵਾਲੀ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਸੰਗਤ ਨੂੰ ਫ਼ਲਦਾਰ ਬੂਟੇ ਵੀ ਵੰਡੇ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਔਲਖ ਨਮਿਤ ਅੰਤਿਮ ਅਰਦਾਸ ਭਲਕੇ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਜ਼ਦੀਕੀ ਰਿਸ਼ਤੇਦਾਰ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ ਦੇ ਮਾਮਾ ਜੀ ਅਤੇ ਸਾਬਕਾ ਸਰਪੰਚ ਬਲਜੀਤ ਸਿੰਘ ਔਲਖ ਦੇ ਵੱਡੇ ਭਰਾ ਜਗਦੀਸ਼ ਸਿੰਘ ਔਲਖ (66) ਪੁੱਤਰ ਸਵਰਗੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਇਨਸਾਫ਼ ਲਈ ਦਰ-ਦਰ ਭਟਕਣ ਲਈ ਮਜਬੂਰ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੇ ਸਮਾਜ ਸੇਵੀ, ਸੀਨੀਅਰ ਸਿਟੀਜ਼ਨ, ਪੈਨਸ਼ਨਰ ਯੂਨੀਅਨ ਦੇ ਸੀਨੀਅਰ ਅਹੁਦੇਦਾਰ ਅਤੇ 'ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ' ਦੇ ਸੰਸਥਾਪਕ ਮਾਸਟਰ ਸੋਮਨਾਥ ਅਰੋੜਾ ਨਾਲ ਹੋਈ ਜ਼ਿਆਦਤੀ ਦਾ ਉਸ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਇਸ ਤੋਂ ਬਚਾਅ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਸਿਹਤ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਜਿਸ ...

ਪੂਰੀ ਖ਼ਬਰ »

ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਨਵੀਂ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪਿੰਡ ਭਾਣਾ ਵਿਖੇ 8 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਉਣ ਦਾ ਕੰਮ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਸ਼ੁਰੂ ਕਰਵਾਇਆ | ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਹਾਇਕ ਕਮਿਸ਼ਨਰ (ਜ) ਫ਼ਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿਚ ਦਿੱਤੇ ਗਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਖੁਸ਼ੀ 'ਚ ਸ਼ੋਭਾ ਯਾਤਰਾ ਕੱਢੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਖੁਸ਼ੀ 'ਚ ਸਥਾਨਕ ਵਾਲਮੀਕ ਭਾਈਚਾਰੇ ਤੇ ਹੋਰ ਸ਼ਰਧਾਲੂਆਂ ਵਲੋਂ ਕੱਢੀ ਗਈ ਸ਼ੋਭਾ ਯਾਤਰਾ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਉੱਘੇ ਸਮਾਜਸੇਵੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਰੋਸ ਧਰਨਾ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਇੱਥੇ ਅਡਾਨੀ ਸੈਲੋ ਪਲਾਂਟ ਅੱਗੇ 124ਵੇਂ ਦਿਨ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਬੀ.ਐੱਸ.ਐਫ ਦਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੋਟਸੁਖੀਆ ਨੇ ਬੰਟੀ ਰੋਮਾਣਾ ਦੇ ਹੱਕ 'ਚ ਕੀਤੀਆਂ ਚੋਣ ਮੀਟਿੰਗਾਂ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਐਸ.ਸੀ ਵਿੰਗ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੀ ਲਾਹਪ੍ਰਵਾਹੀ ਕਾਰਨ ਸ਼ਹਿਰ ਅੰਦਰ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸੀਵਰੇਜ ਤੇ ਵਾਟਰ ਸਪਲਾਈ ਬੋਰਡ ਦੀ ਅਣਦੇਖੀ ਦੇ ਚੱਲਦਿਆਂ ਸ਼ਹਿਰ ਅੰਦਰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਉੱਥੇ ਹੀ ਲੋਕਾਂ ਦਾ ਘਰਾਂ ਤੇ ਦੁਕਾਨਾਂ 'ਚੋਂ ਨਿਕਲਣਾ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਉਤਪਤੀ ਦਫ਼ਤਰ ਦੀ ਚੈਕਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਰਕਾਰੀ ਦਫ਼ਤਰਾਂ 'ਚ 100 ਪ੍ਰਤੀਸ਼ਤ ਅਧਿਕਾਰੀਆਂ/ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫ਼ੂਡ ਕਮਿਸ਼ਨਰ ਦੀ ਟੀਮ ਨੇ ਦੁਕਾਨਾਂ 'ਚ ਕੀਤੀ ਜਾਂਚ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ੂਡ ਕਮਿਸ਼ਨਰ ਫ਼ਰੀਦਕੋਟ ਡਾ. ਰਾਜੀਵ ਜੋਸ਼ੀ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਦੀਆਂ ਤਕਰੀਬਨ ਅੱਧੀ ਦਰਜਨ ਤੋਂ ਜ਼ਿਆਦਾ ਮਠਿਆਈ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਨੂੰ ਲੈ ਕੇ ਅਕਾਲੀ ਵਰਕਰ ਪੱਬਾਂ ਭਾਰ: ਕੋਟਸੁਖੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੇ ਵਾਰਡ ਨੰ: 6 ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਦੀ ਪ੍ਰਧਾਨਗੀ ਹੇਠ ਇਕ ਵਰਕਰ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੁਰਜੀਤ ਸਿੰਘ ਸ਼ਤਾਬ ਨੇ ...

ਪੂਰੀ ਖ਼ਬਰ »

ਅੱਖਾਂ ਦਾ ਮੁੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਮਹਾਨ ਦਾਨੀ ਮਾਤਾ ਅਮਰ ਕੌਰ ਦੁੱਲਟ (ਭਗਤੂਆਣਾ) ਦੀ ਯਾਦ ਵਿਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦਾ ਮੁੁਫ਼ਤ ਜਾਂਚ ਕੈਂਪ ਬ੍ਰਹਮਲੀਨ ਸੰਤ ਕਰਨੈਲ ਦਾਸ ਤੇ ਸਵਾਮੀ ਬ੍ਰਹਮ ਮੁੁਨੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ

ਬਾਜਾਖਾਨਾ, 22 ਅਕਤੂਬਰ (ਜਗਦੀਪ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਡਾ: ਗੁਰਨਾਇਬ ਸਿੰਘ ਮੱਲਾ ਬਲਾਕ ਪ੍ਰਧਾਨ ਬਾਜਾਖਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਵਲੋਂ ਲਖਮੀਰਪੁਰ ਖੀਰੀ 'ਚ ਮਾਰੇ ਗਏ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਪਤੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਦਾਜ 'ਚ ਇਨੋਵਾ ਗੱਡੀ ਮੰਗਣ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਸਥਾਨਕ ਬਲਬੀਰ ਬਸਤੀ ਦੀ ਕੋਟਕਪੂਰਾ ਵਿਖੇ ਵਿਆਹੀ ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਕਸਬਾ ਬਰਗਾੜੀ ਨੂੰ ਨਮੂਨੇ ਦਾ ਬਣਾਉਣ ਲਈ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ : ਕਾਂਗਰਸੀ ਆਗੂ

ਬਰਗਾੜੀ, 22 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ ਨੂੰ ਨਮੂਨੇ ਦਾ ਬਣਾਉਣ ਲਈ ਵਿਕਾਸ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ | ਬਹੁਤ ਜਲਦੀ ਅਧੂਰੇ ਕਾਰਜਾਂ ਨੂੰ ਪੂਰਾ ਕਰਕੇ ਕਸਬਾ ਬਰਗਾੜੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਬਣਾ ਦਿੱਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ

ਸਾਦਿਕ, 22 ਅਕਤੂਬਰ (ਆਰ.ਐਸ.ਧੁੰਨਾ)- ਪੰਚਾਇਤ ਵਿਭਾਗ ਵਲੋਂ ਪਿੰਡਾਂ 'ਚ ਕਰਵਾਏ ਜਾ ਰਹੇ ਜੀ.ਪੀ.ਡੀ.ਪੀ ਪ੍ਰੋਗਰਾਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਵਿੰਦਰ ਕੁਮਾਰ ਤੇ ਕਾਰਜਕਾਰੀ ਇੰਜੀਨੀਅਰ ਵਿਪਨ ਕੁਮਾਰ ਸਿੰਗਲਾ ਦੇ ਦਿਸ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX