

-
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . . 1 minute ago
-
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
-
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . . about 1 hour ago
-
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
-
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . . about 1 hour ago
-
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
-
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . . about 1 hour ago
-
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
-
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . . about 2 hours ago
-
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
-
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . . about 2 hours ago
-
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
-
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . . about 2 hours ago
-
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
-
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . . about 3 hours ago
-
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
-
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . . about 4 hours ago
-
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
-
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . . about 5 hours ago
-
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
-
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . . about 6 hours ago
-
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
-
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . . about 7 hours ago
-
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
-
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . . about 7 hours ago
-
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
-
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . . about 7 hours ago
-
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
-
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . . about 7 hours ago
-
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
-
⭐ਮਾਣਕ - ਮੋਤੀ⭐
. . . about 7 hours ago
-
⭐ਮਾਣਕ - ਮੋਤੀ⭐
-
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . . about 15 hours ago
-
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
-
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . . 1 day ago
-
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
-
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . . 1 day ago
-
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
-
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . . 1 day ago
-
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
-
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . . 1 day ago
-
-
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . . 1 day ago
-
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
-
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . . 1 day ago
-
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
-
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . . 1 day ago
-
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
-
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . . 1 day ago
-
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
- ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 