ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ | ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ...
ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਉਲੀਕੀਆਂ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਦੇ ਘਰਾਂ ਦੀ ਬਰੰੂਹਾਂ ਤੱਕ ਪਹੰੁਚਾਉਣ ਲਈ ਜ਼ਿਲ੍ਹਾ ਸੰਗਰੂਰ ਦੀ ਹਰੇਕ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਉਣ ਦਾ ਵਿਸ਼ੇਸ਼ ਉਪਰਾਲਾ ...
ਧੂਰੀ, 23 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੇ ਆਗੂ ਸ. ਹਰਜੀਤ ਸਿੰਘ ਬੁਗਰਾ ਵਲੋਂ ਕਿਸਾਨਾਂ ਸਮੇਤ ਡੀ.ਐਸ.ਪੀ. ਧੂਰੀ ਕੋਲ ਦਰਖਾਸਤ ਰਾਹੀਂ ਜਸਵੰਤ ਸਿੰਘ ਸੰਧੂ ਵਾਸੀ ਮੌਲਵੀਵਾਲਾ ਵਿਰੁੱਧ ਝੋਨੇ ਦੇ ਬੀਜ ਮਹਿੰਗੇ ਮੁੱਲ ਵੇਚਣ ਅਤੇ ਕੀਤੇ ਦਾਅਵੇ ...
ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਮੁੱਖ ਅਫ਼ਸਰ ਥਾਣਾ ਦਿੜ੍ਹਬਾ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਚੌਂਕੀ ਕੌਹਰੀਆਂ ਨੂੰ ਗੁਪਤਾ ਸੂਚਨਾ ਮਿਲੀ ਕਿ ਪਿੰਡ ਢੰਡਿਆਲ ਵਿਖੇ ਇਕ ਵਿਅਕਤੀ ਦੇਸੀ ਸ਼ਰਾਬ ਕਸੀਦ ...
ਅਹਿਮਦਗੜ੍ਹ, 23 ਅਕਤੂਬਰ (ਸੋਢੀ) - ਅਹਿਮਦਗੜ੍ਹ ਸ਼ਹਿਰ ਦੀ ਪੋਹੀੜ ਰੋਡ 'ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਯਤਨਾਂ ਸਦਕਾ ਪੰਜਾਬ ਦੀ ਕਾਂਗਰਸ ਸਰਕਾਰ 35 ਕਰੋੜ ਦੀ ਲਾਗਤ ਨਾਲ ਨਿਰਮਾਣ ਅਧੀਨ ਅੰਡਰ ਅਤੇ ਓਵਰ ਬਰਿੱਜ ਦਸੰਬਰ ਮਹੀਨੇ ਤੱਕ ਪੂਰੇ ਹੋ ਜਾਣਗੇ | ਇੰਨਾ ਵਿਚਾਰਾ ਦਾ ਪ੍ਰਗਟਾਵਾ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਵਿਕਾਸ ਟੰਡਨ ਵਲੋਂ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਬਣ ਰਹੇ ਸਰਕਾਰੀ ਸਕੂਲ ਦੀ ਇਮਾਰਤ ਅਤੇ ਸਾਰੇ ਸ਼ਹਿਰ ਵਿਚ ਸੀਵਰੇਜ ਪਾਉਣ ਦਾ ਕੰਮ ਤਕਰੀਬਨ ਪੂਰਾ ਹੋ ਚੁੱਕਿਆਂ ਹੈ | ਹੁਣ ਸ਼ਹਿਰ ਦੀ ਰੇਲਵੇ ਰੋਡ, ਮੇਨ ਬਾਜ਼ਾਰ, ਚੌੜਾ ਬਾਜ਼ਾਰ ਅਤੇ ਸੈਂਟਰਲ ਬੈਂਕ ਰੋਡ ਤੇ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ, ਇਸ ਤੋਂ ਇਲਾਵਾ ਸ਼ਹਿਰ ਦੇ 13 ਵਾਰਡਾਂ ਵਿਚ ਗਲੀਆਂ ਨੂੰ ਪੱਕੀਆਂ ਕਰਨ ਅਤੇ ਨਾਲੀਆਂ ਨੂੰ ਪਾਈਪਾਂ ਪਾ ਕਿ ਜ਼ਮੀਨ ਦੋਸ਼ ਕਰਨ ਦਾ ਕੰਮ ਵੀ ਚੱਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਨੂੰ ਗੰਦੇ ਪਾਣੀ ਤੋਂ ਸਦਾ ਲਈ ਨਿਜਾਤ ਦਿਵਾਉਣ ਲਈ ਲਾਏ ਜਾ ਰਹੇ ਟਰੀਟਮੈਂਟ ਦਾ ਕੰਮ ਵੀ ਜਲਦੀ ਹੀ ਪੂਰਾ ਹੋ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਸ਼ਹਿਰ ਵਾਸੀਆਂ ਕੀਤਾ ਵਾਅਦਾ ਸਮੇਂ ਰਹਿੰਦੇ ਪੂਰਾ ਕਰਨ ਉਪਰੰਤ ਹੀ ਲੋਕ ਦੀ ਕਚਹਿਰੀ ਵਿਚ ਜਾਇਆਂ ਜਾਵੇਗਾ |
ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਮੁਹੰਮਦ ਯੂਨਸ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਦੇ ਸਰਕਲ ਸੰਦੌੜ ਦੇ ...
ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਲਈ ਮੁਹੰਮਦ ਯੂਨਸ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਫ਼ੈਸਲੇ ਤੋਂ ਟਕਸਾਲੀ ਅਕਾਲੀ ਆਗੂ ਹੱਕੇ ਬੱਕੇ ਰਹਿ ਗਏ | ਟਕਸਾਲੀ ਅਕਾਲੀ ਆਗੂਆਂ ਨੇ ਭਾਵੇਂ ਹਾਲੇ ...
ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਕਰੀਬ ਦੋ ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਜਲਾਲਾਬਾਦ ਦੇ ਬੇਰੁਜ਼ਗਾਰ ਅਧਿਆਪਕ ਮਨੀਸ਼ ਨੂੰ ਅੱਜ 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਬਰਨਾਲਾ ਤੋਂ ...
ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੈਨਸ਼ਨਰਾਂ ਦਾ ਵਫ਼ਦ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਦੀ ...
ਧਰਮਗੜ੍ਹ, 23 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਖ਼ੁਸ਼ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਕੌਮੀ ਯੂਥ ਆਗੂ ਜਗਦੇਵ ਸਿੰਘ ...
ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਲੋਕ ਨਿਰਮਾਣ 'ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਭਵਾਨੀਗੜ੍ਹ ਬਲਾਕ ਦੇ ਲੋਕਲ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸ੍ਰੀ ਸੱਤਿਆ ਸਾਈਾ ਅੰਨਪੂਰਨਾ ਟਰੱਸਟ ਵਲੋਂ ਸਰਕਾਰੀ ...
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਸ਼ਿਕਾਇਤਾਂ ਜਰੀਏ ਝੋਨੇ ਦੀ ਖ਼ਰੀਦ ਵਿਚ ਅੜਿੱਕਾ ਡਾਹ ਰਹੇ ਇਕ ਸ਼ੈਲਰ ਮਾਲਕ ਦੇ ...
ਮੂਣਕ, 23 ਅਕਤੂਬਰ (ਭਾਰਦਵਾਜ, ਸਿੰਗਲਾ)-ਐਸ.ਐਸ.ਪੀ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ ਨੂੰ ਸੁਚੇਤ ਕਰਨ ਲਈ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਐਸ.ਐਚ.ਓ. ਗੁਰਮੀਤ ਸਿੰਘ ਨੇ ਕਿਹਾ ...
ਅਮਰਗੜ੍ਹ, 23 ਅਕਤੂਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਠਾਂ ਦੇ ਮਸ਼ਹੂਰ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਸੋਹੀ ਉਰਫ਼ ਜੱਸਾ ਬਾਠਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਉਹ 32 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਹੀ ਸ਼ਮਸ਼ਾਨਘਾਟ ...
ਅਹਿਮਦਗੜ੍ਹ, 23 ਅਕਤੂਬਰ (ਸੋਢੀ)-ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਪ੍ਰਤੀ ਚਿੰਤਤ ਸਥਾਨਕ ਧਾਰਮਿਕ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਨੂੰ ਸੁੱਧ ਰੱਖਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ | ਆਪਣੇ ਵਿਚਾਰਾ ਦਾ ਪ੍ਰਗਟਾਵਾ ਕਰਦਿਆ ਗਿਆਨੀ ਗਗਨਦੀਪ ਸਿੰਘ ...
ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-23ਵੀਂ ਜ਼ਿਲ੍ਹਾ ਸੰਗਰੂਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ 20 ਤੋਂ 22 ਅਕਤੂਬਰ ਤੱਕ ਸਾਰੇ ਉਮਰ ਗੁੱਟ ਦੇ ਮੁੰਡੇ ਤੇ ਕੁੜੀਆਂ ਦੀ ਪੁਲਿਸ ਲਾਇਨ ਸਕੇਟਿੰਗ ਸਟੇਡੀਅਮ ਵਿਖੇ ਹੋਈ | ਓ.ਪੀ. ਅਰੋੜਾ ਜਨਰਲ ਸਕੱਤਰ ਨੇ ਦੱਸਿਆ ਕਿ ਇਸ ...
ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਅਤੇ ਰਾਹਤ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ | ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਘਰੇਲੂ ਬਿਜਲੀ ...
ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਦਿਲ ਦੇ ਰੋਗਾਂ ਦੇ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਿਵਲ ਹਸਪਤਾਲ ਸੰਗਰੂਰ 'ਚ 1 ਨਵੰਬਰ ਤੋਂ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ | ਸਿਵਲ ਹਸਪਤਾਲ ਦੇ ...
ਕੁੱਪ ਕਲਾਂ, 23 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਰਫ਼ੋਂ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਹਲਕਾ ਅਮਰਗੜ੍ਹ ਅੰਦਰ ਆਗਾਮੀ ...
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀਆਂ ਦਾ ਜਨਰਲ ਇਜਲਾਸ ਆੜ੍ਹਤੀਆਂ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜੇਸ਼ ਕੁਮਾਰ ਕਾਲਾ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ...
ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਚ ਕੰਮ ਕਰ ਰਹੇ ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਲਗਾਤਾਰ ਪੰਦ੍ਹਰਵੇਂ ਦਿਨ ਪੈਨ ਡਾਊਨ ਟੂਲ ...
ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਰੈਡ ਕਰਾਸ ਨਸ਼ਾ ਛੁਡਾਉੂ ਕੇਂਦਰ ਵਿਖੇ ਨਸ਼ਾ ਮੁਕਤ ਹੋਏ ਕਮਲਦੀਪ ਨਾਂਅ ਦੇ ਨੌਜਵਾਨ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਵਿਦਾਅ ਕੀਤਾ ਗਿਆ | ਇਸ ਸਮੇਂ ਸੰਖੇਪ ਪਰ ਭਾਵਪੂਰਤ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੇ ਮੁੱਖ ...
ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਟਰੱਕ ਯੂਨੀਅਨ ਦਿੜ੍ਹਬਾ ਨੇੜੇ ਇੱਕ ਬੇਕਾਬੂ ਟਰੱਕ ਥੱਲੇ ਆਉਣ ਕਰ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ | ਟਰੱਕ ਡਰਾਈਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ | ਥਾਣਾ ਮੁਖੀ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ...
ਸੰਦੌੜ, 23 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਿਆਸਤੀ ਸ਼ਹਿਰ ਮਾਲੇਰਕੋਟਲਾ ਅਤੇ ਹਾਅ ਦੇ ਨਾਅਰੇ ਦੀ ਧਰਤੀ ਤੋਂ ਲੋਕਲ ਵਿਅਕਤੀ ਦੇ ਹੱਥ ਵਾਗ ਡੋਰ ਦੀ ਉਠੀ ਆਵਾਜ਼ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਇੰਚਾਰਜ ...
ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਬੀ.ਐਡ. ਸਮੈਸਟਰ ਪਹਿਲੇ ਦੇ ਐਲਾਨੇ ਨਤੀਜਿਆਂ ਵਿਚ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਹਰ ਵਾਰ ਦੀ ਤਰ੍ਹਾਂ ਕਾਲਜ ਦਾ ...
ਮੂਣਕ, 23 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋ ਕਰਵਾਈ ਗਈ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਜੋ ਕਿ ਇੰਦਰ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਕਰਵਾਈ ਗਈ ਵਿਚ ਮੂਣਕ ਦੀ ਰਾਧਿਕਾ ਸੈਣੀ ਨੇ 71 ਕਿਲੋ ਗ੍ਰਾਮ ਵਰਗ ...
ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...
ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਬੁੱਧਵਾਰ ਨੂੰ ਸਥਾਨਕ ਇੰਡਸਟਰੀ ਏਰੀਏ ਵਿਚ ਅਚਾਨਕ ਲੱਗੀ ਅੱਗ ਨਾਲ ਸੜ ਕੇ ਰਾਖ ਹੋਈਆਂ ਪੰਜ ਦਰਜਨ ਦੇ ਕਰੀਬ ਝੁੱਗੀਆਂ ਦੇ ਸਿਰੋਂ ਛੱਤ ਵਿਹੂਣੇ ਹੋ ਚੁੱਕੇ ਸੈਂਕੜੇ ਬਸਿੰਦਿਆਂ ਦੀ ਸਾਰ ਲੈਣ ਲਈ ਅੱਜ ਚੌਥੇ ਦਿਨ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX