ਤਾਜਾ ਖ਼ਬਰਾਂ


ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  1 day ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਪੰਜਾਬ ਸਰਕਾਰ ਦੀ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆ ਵਿਰੁੱਧ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ
. . .  1 day ago
ਅੰਮ੍ਰਿਤਸਰ 1 ਜੂਨ (ਵਰਪਾਲ)- ਪੰਜਾਬ ਸਰਕਾਰ ਦੀਆਂ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆਂ ਅਤੇ ਪਹਿਲਵਾਨ ਲੜਕੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ....
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮਜੀਠੀਆ ਨੇ ਭਾਈ ਗੁਰਦੀਪ ਸਿੰਘ ਖੈੜਾ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ.....
ਕਰਨਾਟਕ: ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ
. . .  1 day ago
ਨਵੀਂ ਦਿੱਲੀ, 1 ਜੂਨ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦਾ ਇਕ ਕਿਰਨ ਟ੍ਰੇਨਰ ਜਹਾਜ਼ ਕਰਨਾਟਕ ਦੇ ਚਮਰਾਜਨਗਰ ਦੇ ਮਕਾਲੀ ਪਿੰਡ ਨੇੜੇ....
ਮੈਨਚੈਸਟਰ ਯੂਨਾਈਟਿਡ ਨੂੰ ਪਛਾੜ ਕੇ ਰੀਅਲ ਮੈਡ੍ਰਿਡ ਬਣਿਆ ਦੁਨੀਆ ਦਾ ਸਭ ਤੋਂ ਕੀਮਤੀ ਫੁੱਟਬਾਲ ਕਲੱਬ
. . .  1 day ago
ਮੈਡ੍ਰਿਡ, 1 ਜੂਨ- ਫੋਰਬਸ ਮੁਤਾਬਕ ਰੀਅਲ ਮੈਡ੍ਰਿਡ ਫੁੱਟਬਾਲ ਕਲੱਬ ਇੰਗਲਿਸ਼ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ ਪਿੱਛੇ ਛੱਡਦੇ ਹੋਏ ਲਗਾਤਾਰ ਦੂਜੀ ਵਾਰ ਦੁਨੀਆ ਦੇ ਸਭ ਤੋਂ ਕੀਮਤੀ ਫੁੱਟਬਾਲ ਕਲੱਬ...
ਨਰਿੰਦਰ ਮੋਦੀ ਤੇ ਨਿਪਾਲ ਦੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਵਫ਼ਦ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 1 ਜੂਨ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨਾਲ ਵਫ਼ਦ ਪੱਧਰੀ ਮੀਟਿੰਗ....
ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ- ਗੁਰਸ਼ਰਨ ਕੌਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਅਤੇ ਅਜੀਤ.....
ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ
. . .  1 day ago
ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸਰਕਟ ਹਾਊਸ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਫਿਰੋਜ਼ਪੁਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਭੁੱਖ ਹੜਤਾਲ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਫ਼ਿਰੋਜ਼ਪੁਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਚਹਿਲ-ਪਹਿਲ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਕਰਵਾ ਚੌਥ ਦੇ ਵਰਤ ਦਾ ਹਰ ਸੁਹਾਗਣ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ, ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਇਹ ਵਰਤ ਰੱਖਦੀਆਂ ਹਨ ਤੇ ਵਰਤ ਮੌਕੇ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਭਾਰੀ ਗੜੇਮਾਰੀ ਤੇ ਮੀਂਹ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅਤੇ ਆਸ-ਪਾਸ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ ਤੇ ਮੰਡੀਆਂ 'ਚ ਪਿਆ ਝੋਨਾ ਭਿੱਜ ਗਿਆ, ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰੇਸ਼ਮ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਢਾਣੀ ਰਾਜ ...

ਪੂਰੀ ਖ਼ਬਰ »

ਡੱਬੇ ਸਮੇਤ ਮਠਿਆਈ ਤੋਲੀ ਤਾਂ ਦੁਕਾਨਦਾਰਾਂ ਨੂੰ ਹੋਵੇਗਾ ਜੁਰਮਾਨਾ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)-ਹੁਣ ਦੀਵਾਲੀ ਦੇ ਤਿਉਹਾਰ ਤੇ ਮਠਿਆਈ ਵਿਕਰੇਤਾ ਗਾਹਕ ਨੂੰ ਚੂਨਾ ਨਹੀਂ ਲਗਾ ਸਕਣਗੇ, ਕਿਉਂਕਿ ਆਮ ਤੌਰ 'ਤੇ ਮਠਿਆਈ ਵਿਕਰੇਤਾ ਗਾਹਕਾਂ ਨੂੰ ਡੱਬੇ ਸਮੇਤ ਮਠਿਆਈ ਤੋਲ ਕੇ ਦਿੰਦੇ ਹਨ, ਤਿਉਹਾਰਾਂ ਦੇ ਦਿਨਾਂ ਵਿਚ ਮਠਿਆਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੀ ਥਰੋਅ ਰਾਹੀਂ ਸੁੱਟੀ ਗੇਂਦ 'ਚੋਂ ਅਫੀਮ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦ ਵਿਚ ਅਫੀਮ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਉਣ ਲਈ ਉਤਾਵਲੇ- ਰੋਹਿਤ ਵੋਹਰਾ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਵਲੋਂ ਅੱਜ ਸ਼ਹਿਰੀ ਹਲਕੇ ਅਧੀਨ ਪੈਂਦੇ ਪਿੰਡ ਸਾਬੂਆਣਾ, ਭੱਦਰੂ, ਪੱਧਰੀ, ਗਿੱਲ, ਰੱਖੜੀ, ਭੇਡੀਆਂ ਆਦਿ ਪਿੰਡਾਂ ਦੇ ਦੌਰੇ ਦੌਰਾਨ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚਣ 'ਤੇ ਹਲਕਾ ਇੰਚਾਰਜ ਰੋਹਿਤ ਵੋਹਰਾ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ | ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਰੋਹਿਤ ਵੋਹਰਾ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਵਾਰ ਲੋਕਾਂ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਸਰਕਾਰ ਬਣਾਉਣ ਦਾ ਉਤਸ਼ਾਹ ਦੇਖਣ ਨੂੰ ਲੋਕਾਂ 'ਚ ਮਿਲ ਰਿਹਾ ਹੈ, ਉਸ ਤੋਂ ਜ਼ਾਹਿਰ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਖੁੰਝੇ ਲਾ ਕੇ ਵੱਡੇ ਬਹੁਮਤ ਨਾਲ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ, ਕਿਉਂਕਿ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਹੋਏ ਪੰਜਾਬ ਦੇ ਵਿਕਾਸ ਨੂੰ ਯਾਦ ਕਰ ਰਹੇ ਹਨ | ਇਸ ਮੌਕੇ ਰੋਹਿਤ ਵੋਹਰਾ ਨੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਕਿਹਾ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਦਿਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ ਸਾਬੂਆਣਾ, ਹਰਪਾਲ ਸਿੰਘ, ਗੁਰਦੇਵ ਸਿੰਘ, ਗੁਰਮੁੱਖ ਸਿੰਘ, ਹਰਪ੍ਰੀਤ ਸਿੰਘ ਬੱਘਾ, ਲਖਵਿੰਦਰ ਸਿੰਘ ਭੱਦਰੂ, ਸਰਵਨ ਸਿੰਘ, ਮਹਿੰਦਰ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਸੁੱਚਾ ਸਿੰਘ, ਬਲਬੀਰ ਸਿੰਘ ਪਿੰਡ ਗਿੱਲ, ਲਖਵਿੰਦਰ ਸਿੰਘ, ਅਜੀਤ ਸਿੰਘ, ਦਵਿੰਦਰ ਕੁਮਾਰ, ਅਮਨ ਚੋਪੜਾ, ਸੋਨੂੰ ਚੋਪੜਾ, ਸਰਬਜੀਤ ਸਿੰਘ, ਰਾਕੇਸ਼ ਕੁਮਾਰ, ਬਲਵੰਤ ਸਿੰਘ ਰੱਖੜੀ ਸਾਬਕਾ ਚੇਅਰਮੈਨ, ਹਰਬੰਸ ਸਿੰਘ ਨੰਬਰਦਾਰ, ਰਾਜ ਸਿੰਘ, ਬਲਦੇਵ ਸਿੰਘ ਸਰਪੰਚ ਗੁਲਾਮੀ ਵਾਲਾ, ਦਰਸ਼ਨ ਸਿੰਘ, ਕੰਵਲਜੀਤ ਸਿੰਘ ਢੋਲੇਵਾਲਾ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬਲਵਿੰਦਰ ਸਿੰਘ ਕੋਤਵਾਲ ਸੀਨੀਅਰ ਮੀਤ ਪ੍ਰਧਾਨ, ਹਿੰਮਤ ਸਿੰਘ ਭੁੱਲਰ ਯੂਥ ਆਗੂ, ਗੁਰਨੈਬ ਸਿੰਘ ਸਰਕਲ ਪ੍ਰਧਾਨ, ਨਰਿੰਦਰ ਜੋਸਨ, ਜੁਗਰਾਜ ਸਿੰਘ ਸਰਕਲ ਪ੍ਰਧਾਨ, ਸਬਜਿੰਦਰ ਸਿੰਘ ਸਰਕਲ ਪ੍ਰਧਾਨ, ਮੱਖਣ ਸਿੰਘ, ਬਸਪਾ ਆਗੂ ਦਰਸ਼ਨ ਸਿੰਘ ਮੰਡ, ਬਸਪਾ ਆਗੂ ਪੂਰਨ ਭੱਟੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂਹਰਸਹਾਏ ਵਿਖੇ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਆਂਵਲਾ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਜਲਾਲਾਬਾਦ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਦੇ ਚੇਅਰਮੈਨ ਜਸਨੀਕ ਸਿੰਘ ਕੁੱਕੜ ਦੀ ਸਰਪ੍ਰਸਤੀ ਅਤੇ ਪਿੰ੍ਰਸੀਪਲ ਮੈਡਮ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੀ.ਐੱਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਮਮਦੋਟ ਨਾਲ ਸਬੰਧਿਤ 1300 ਖਪਤਕਾਰਾਂ ਨੇ ਬਿੱਲ ਮੁਆਫ਼ੀ ਦੇ ਫਾਰਮ ਭਰੇ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਦੇ ਬਿਜਲੀ ਬਿੱਲ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਯੋਜਨਾ ਦਾ ਲਾਭ ਲੈਣ ਲਈ ਸਬ ਡਵੀਜ਼ਨ ਪਾਵਰਕਾਮ ਮਮਦੋਟ ਵਿਖੇ ਪਿਛਲੇ ਚਾਰ ਦਿਨਾਂ ਤੋਂ ਖਪਤਕਾਰਾਂ ਵਲੋਂ ਫਾਰਮ ਭਰੇ ਜਾ ਰਹੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਨੂੰ ਯੂਥ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਕੀਤਾ ਸਵਾਗਤ

ਕੁੱਲਗੜ੍ਹੀ, 23 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਤਾਂ ਜੋ ਪਾਰਟੀ ਦਾ ਪ੍ਰਚਾਰ ਅਤੇ ਪ੍ਰਸਾਰ ਹੇਠਲੇ ...

ਪੂਰੀ ਖ਼ਬਰ »

ਚੋਰੀ ਦੀਆਂ ਸਕੂਟਰੀਆਂ ਸਮੇਤ ਤਿੰਨ ਗਿ੍ਫ਼ਤਾਰ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੀਆਂ ਦੋ ਸਕੂਟਰੀਆਂ ਸਣੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਅਤੇ ਪੁਲਿਸ ਪਾਰਟੀ ਨੂੰ ਸੂਚਨਾ ਮਿਲ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਈਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਿੰਨ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਲੋਗਨ ਲੇਖ ਮੁਕਾਬਲਿਆਂ ਵਿਚ ਸਕੂਲ ਦੀ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਨਾਇਆ ਸੰਯੁਕਤ ਰਾਸ਼ਟਰ ਦਿਵਸ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਿਸ ਏਕਤਾ ਉਪਲ ਸੀ.ਜੀ.ਐੱਮ.-ਕਮ-ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸਕੂਲ ਵਿਖੇ ...

ਪੂਰੀ ਖ਼ਬਰ »

11 ਕੇ.ਵੀ. ਹਾਈ ਵੋਲਟੇਜ ਢਿੱਲੀਆਂ ਤਾਰਾਂ ਸੰਬੰਧੀ 10 ਮਹੀਨੇ ਪਹਿਲਾਂ ਮਿਲੀ ਸੀ ਸ਼ਿਕਾਇਤ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਕਈ ਸਮੱਸਿਆਵਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਪੁਲਸੀਆਂ ਕਾਰਵਾਈ, ਡੇਢ ਸੌ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)-ਨਜਾਇਜ਼ ਸ਼ਰਾਬ ਦੇ ਧੰਦੇ ਵਿਚ ਲਿਪਤ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਡੇਢ ਸੌ ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ ...

ਪੂਰੀ ਖ਼ਬਰ »

ਸੂਬੇ ਵਿਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਬਲਦੇਵ ਸਿੰਘ

ਆਰਿਫ਼ ਕੇ, 23 ਅਕਤੂਬਰ (ਬਲਬੀਰ ਸਿੰਘ ਜੋਸਨ)-ਲੋਕਾਂ ਦਾ ਰਿਵਾਇਤੀ ਪਾਰਟੀਆਂ ਤੋਂ ਮੌਂਹ ਭੰਗ ਹੋ ਚੁੱਕਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਖ਼ੂਨਦਾਨ ਕੈਂਪ

ਤਲਵੰਡੀ ਭਾਈ, 23 ਅਕਤੂਬਰ (ਰਵਿੰਦਰ ਸਿੰਘ ਬਜਾਜ)-ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਸਾਂਝ ਬਲੱਡ ਸੇਵਾ ਸੁਸਾਇਟੀ ਮੁੱਦਕੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਹਿਯੋਗ ਨਾਲ ਸਨਾਤਨ ਧਰਮਸ਼ਾਲਾ ਤਲਵੰਡੀ ਭਾਈ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ 28 ਅਤੇ 29 ਨੂੰ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ | ਡਿਪਟੀ ਕਮਿਸ਼ਨਰ ਵਨੀਤ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੀ ਸਾਂਭ-ਸੰਭਾਲ ਲਈ ਵਿਧਾਇਕ ਪਿੰਕੀ ਵਲੋਂ 10 ਲੱਖ ਚੈੱਕ ਆਸ਼ਰਮ ਕਮੇਟੀ ਨੂੰ ਸੌਂਪਿਆ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਬਜ਼ੁਰਗਾਂ ਦੀ ਸੇਵਾ ਲਈ ਛਾਉਣੀ ਦੇ ਰਾਮਬਾਗ ਵਿਚ ਬਣੇ ਬਿਰਧ ਆਸ਼ਰਮ ਦੇ ਵਿਸਥਾਰ ਨੂੰ ਵਧਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰਕੇ ਆਸ਼ਰਮ ਕਮੇਟੀ ਨੂੰ ਚੈੱਕ ਸੌਂਪਿਆ | ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਚਾਵਲ ਉਦਯੋਗਿਕ ਇਕਾਈ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਪਿੰਡ ਮਾਨਾ ਸਿੰਘ ਵਾਲਾ ਵਿਖੇ ਖੇਤਰ ਦੀ ਸਭ ਤੋਂ ਵੱਡੀ ਚਾਵਲ ਉਦਯੋਗਿਕ ਇਕਾਈ ਭਗਵਤੀ ਲੈਕਟੋ ਵੈਜੀਟੇਰੀਅਨ ਐਕਸਪੋਰਟ ਦਾ ਦੌਰਾ ਕਰਵਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਬੋਰਡ ਵਲੋਂ ਪੰਜਾਬੀ ਵਿਸ਼ਾ ਬੰਦ ਕਰਨਾ ਮੰਦਭਾਗਾ- ਲਾਇਲਪੁਰੀ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਬਰਾਬਰ ਹੀ ਬਹੁਤ ਸਾਰੇ ਪ੍ਰਾਈਵੇਟ ਸਕੂਲ ਹਨ, ਜੋ ਸੀ.ਬੀ.ਐੱਸ.ਈ. ਬੋਰਡ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਵਿਚ ਪੰਜਾਬੀਆਂ ਦੇ ਲੱਖਾਂ ਬੱਚੇ ਪੜ੍ਹਦੇ ਹਨ | ਸੀ.ਬੀ.ਐੱਸ.ਸੀ. ਬੋਰਡ ਵਲੋਂ ਦਸਵੀਂ, ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਡਰਾਮੇ ਤੋਂ ਪੂਰੀ ਤਰ੍ਹਾਂ ਹੋ ਚੱੁਕੇ ਹਨ ਜਾਣੂ-ਵਰਦੇਵ ਮਾਨ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਕਾਂਗਰਸ ਨੇ ਨਵੇਂ ਝੂਠ ਫ਼ਰੇਬ ਤਿਆਰ ਕਰ ਲਏ ਗਏ ਹਨ ਅਤੇ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਝੂਠੇ ...

ਪੂਰੀ ਖ਼ਬਰ »

ਪੈਰਾ ਲੀਗਲ ਵਲੰਟੀਅਰਾਂ ਵਲੋਂ 550 ਪਿੰਡਾਂ 'ਚ ਲਗਾਏ ਜਾ ਰਹੇ ਹਨ ਸੈਮੀਨਾਰ-ਏਕਤਾ ਉੱਪਲ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਉੱਚ ਪੁਲਿਸ ਅਫ਼ਸਰਾਂ ਵਲੋਂ ਆਤਮ ਹੱਤਿਆ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਣ 'ਤੇ ਧਰਨਾ ਸਮਾਪਤ

ਮਖੂ, 23 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- 19 ਅਕਤੂਬਰ ਨੂੰ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਨੇ ਆਪਣੇ ਆਤਮ ਹੱਤਿਆ ਨੋਟ ਵਿਚ ਦੋਸ਼ੀਆਂ ਦੇ ਨਾਮ ਲਿਖ ਕਿ ਮਖੂ ਨਜ਼ਦੀਕ ਸਰਹਿੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਦਿੱਤੀ ਸੀ ਤੇ ...

ਪੂਰੀ ਖ਼ਬਰ »

ਝੂਠੇ ਲਾਰੇ ਅਤੇ ਵਾਅਦਿਆਂ ਨਾਲ ਲੋਕਾਂ ਨੂੰ ਵਰਗ਼ਲਾ ਨਹੀਂ ਸਕਣਗੇ ਕਾਂਗਰਸੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਿਚ ਘਮਾਸਾਨ ਤੋਂ ਬਾਅਦ ਸੱਤਾ ਦੀ ਕੁਰਸੀ ਉੱਪਰ ਬੈਠੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ, ਪਰ ਅਫ਼ਸੋਸ ਕਿ ਸਰਕਾਰ ਵਲੋਂ ਇਨ੍ਹਾਂ ਐਲਾਨਾਂ ਨੂੰ ਅਮਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਹਰ ਵਰਗ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਯੋਜਨਾਵਾਂ ਉਲੀਕੀਆਂ-ਐਡ. ਰਜਨੀਸ਼ ਦਹੀਯਾ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਆਮ ਆਦਮੀ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸ ਨੇ ਹਮੇਸ਼ਾ ਦੇਸ਼ ਅਤੇ ਸੂਬੇ ਦੀ ਭਲਾਈ ਲਈ ਕੰਮ ਕੀਤਾ ਹੈ, ਜਿਸ ਕਰਕੇ ਦਿੱਲੀ ਵਾਸੀਆਂ ਨੇ ਪਾਰਟੀ ਨੂੰ ਦੁਬਾਰਾ ਸੱਤਾ ਸੌਂਪ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਦੀ ਪਤਨੀ ਨੇ ਲੋਕਾਂ ਦੀ ਪਿਛਲੇ ਵੀਹ ਸਾਲਾਂ ਦੀ ਮੰਗ ਨੂੰ ਕੀਤਾ ਪੂਰਾ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਹਲਕੇ ਦਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਦਾ ਬੰਟੀ ਰੋਮਾਣਾ ਨੇ ਕੀਤਾ ਸਨਮਾਨ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਆਪਣੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨਾਲ ਯੂਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX