

-
ਬਜਟ ਵਿਚ ਪੰਜਾਬ ਲਈ ਕੁੱਝ ਨਹੀਂ- ਸੁਖਬੀਰ ਸਿੰਘ ਬਾਦਲ
. . . 2 minutes ago
-
ਚੰਡੀਗੜ੍ਹ, 1 ਫਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਅਸਫ਼ਲ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਲਈ ਵੀ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2022...
-
ਇਹ ਬਜਟ ਕਿਸੇ ਵੀ ਤਰ੍ਹਾਂ ਦੇਸ਼ ਦੇ ਲੋਕਾਂ ਦੀ ਸਾਂਝੀ ਸਮੱਸਿਆ ਦਾ ਹੱਲ ਨਹੀਂ - ਡਾ. ਅਮਰ ਸਿੰਘ
. . . 9 minutes ago
-
ਨਵੀਂ ਦਿੱਲੀ, 1 ਫ਼ਰਵਰੀ- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿਚ ਮਹਿੰਗਾਈ, ਬੇਰੁਜ਼ਗਾਰੀ ਘਟਾਉਣ ਲਈ ਕੋਈ ਕਦਮ ਨਹੀਂ ਸੁਝਾਇਆ ਗਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਵੀ ਨਹੀਂ ਛੂਹਿਆ ਗਿਆ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ’ਤੇ ਸੈੱਸ ਅਤੇ ਸਰਚਾਰਜ ਘਟਾਉਣ ਦਾ...
-
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ
. . . 17 minutes ago
-
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਹੈਡਕੁਆਰਟਰ ’ਚ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਚੱਲ ਰਹੀ ਹੈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
-
ਦੇਸ਼ ਅੰਦਰ ਨਸ਼ੇ ਦਾ ਪ੍ਰਕੋਪ ਵੱਡੀ ਚਿੰਤਾ ਦਾ ਵਿਸ਼ਾ- ਬਨਵਾਰੀ ਲਾਲ ਪੁਰੋਹਿਤ
. . . 50 minutes ago
-
ਗੁਰਦਾਸਪੁਰ, 1 ਫ਼ਰਵਰੀ- ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹੇ ਦੇ ਦੌਰੇ ’ਤੇ ਪਹੁੰਚੇ ਅਤੇ ਸਰਹੱਦੀ ਖ਼ੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ...
-
ਸਿਹਤ ਮੰਤਰਾਲੇ ਲਈ ਇਸ ਬਜਟ ਵਿਚ ਅਹਿਮ ਐਲਾਨ ਹਨ- ਕੇਂਦਰੀ ਸਿਹਤ ਮੰਤਰੀ
. . . about 1 hour ago
-
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਬਜਟ ਵਿਚ ਸਿਹਤ ਸੰਬੰਧੀ ਕੀਤੇ ਐਲਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਕਲ ਸੈਲ ਅਨੀਮੀਆ ਸਾਡੀ ਕਬਾਇਲੀ ਆਬਾਦੀ ਵਿਚ ਇਕ ਬਹੁਤ ਹੀ ਆਮ ਬਿਮਾਰੀ ਹੈ। ਇਸ ਬਜਟ ਵਿਚ ਐਲਾਨ ਕੀਤਾ ਗਿਆ ਹੈ ਕਿ ਸਿਕਲ ਸੈਲ ਅਨੀਮੀਆ ਨੂੰ ਖ਼ਤਮ ਕਰਨ ਲਈ ਮਿਸ਼ਨ ਮੋਡ...
-
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਤੈਨਾਤ ਕੀਤੇ ਪੰਜ ਗਾਈਡ
. . . about 1 hour ago
-
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਅੰਦਰ ਪੰਜ ਗਾਈਡ ਤਾਇਨਾਤ ਕੀਤੇ ਹਨ। ਬੀਤੇ ਕੁਝ ਦਿਨ ਪਹਿਲਾਂ ਲਗਾਏ ਗਏ ਇਨ੍ਹਾਂ ਕਰਮਚਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ...
-
ਦੇਸ਼ ਦੇ ਬਜਟ ਵਿਚ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਕੀਤਾ ਧੋਖਾ- ਪਨੂੰ, ਪੰਧੇਰ
. . . about 1 hour ago
-
ਜੰਡਿਆਲਾ ਗੁਰੂ, 1 ਫ਼ਰਵਰੀ (ਰਣਜੀਤ ਸਿੰਘ ਜੋਸਨ)- ਅੱਜ ਭਾਰਤ ਸਰਕਾਰ ਵਲੋਂ ਆਮ ਬਜਟ ਪੇਸ਼ ਕੀਤੇ ਜਾਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਬਜਟ ਕਹਿਣਾ ਵੀ...
-
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫ਼ਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ- ਐਡਵੋਕੇਟ ਧਾਮੀ
. . . about 1 hour ago
-
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ...
-
ਜੇਲ੍ਹ ਅੰਦਰ ਨਸ਼ੇ ਸਪਲਾਈ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਵਾਰਡਨ ਪੁੱਤਰ ਸਮੇਤ ਕਾਬੂ
. . . about 1 hour ago
-
ਫਿਰੋਜ਼ਪੁਰ, 1 ਫ਼ਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਅੱਜ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਜੇਲ੍ਹ ਵਾਰਡਨ, ਉਸ ਦੇ ਪੁੱਤਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਉਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏ....
-
ਲੁਟੇਰਿਆਂ ਨੇ ਸਕੂਲੀ ਬੱਚਿਆਂ ਤੋਂ ਖੋਹੀ ਬਾਈਕ
. . . about 2 hours ago
-
ਜਲੰਧਰ, 1 ਫ਼ਰਵਰੀ (ਅੰਮ੍ਰਿਤਪਾਲ)- ਜਲੰਧਰ ਦੇ ਸਲੇਮਪੁਰ ’ਚ ਲੁਟੇਰਿਆਂ ਨੇ ਹਵਾ ’ਚ ਗੋਲੀਆਂ ਚਲਾ ਕੇ ਸਕੂਲੀ ਬੱਚਿਆਂ ਤੋਂ ਮੋਟਰਸਾਈਕਲ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁੱਟ ਤੋਂ ਪਹਿਲਾਂ ਹਾਦਸੇ ਦੇ ਬਹਾਨੇ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ’ਤੋਂ ਦੋ ਤੋਂ ਤਿੰਨ ਗੋਲੀਆਂ ਦੇ ਖੋਲ...
-
ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ- ਕਾਂਗਰਸ ਪ੍ਰਧਾਨ
. . . about 2 hours ago
-
ਨਵੀਂ ਦਿੱਲੀ, 1 ਫ਼ਰਵਰੀ- ਬਜਟ ਸੰਬੰਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ। ਇਹ ਬਜਟ ਨਹੀਂ ਸਗੋਂ ਚੋਣ ਭਾਸ਼ਣ ਹੈ। ਬਾਹਰੋਂ ਜੋ ਵੀ ਕਿਹਾ ਹੈ, ਉਸ ਨੂੰ ਇਸ ਬਜਟ ਵਿਚ ਜੁਮਲੇ ਲਗਾ ਕੇ ਮੁੜ ਸੁਰਜੀਤ ਕੀਤਾ ਹੈ। ਬਜਟ ’ਚ ਮਹਿੰਗਾਈ ਤੋਂ ਕੋਈ...
-
ਧਨਬਾਦ ਤ੍ਰਾਸਦੀ ਵਿਚ ਮਾਰੇ ਗਏ ਲੋਕਾਂ ਲਈ ਮੁੱਖ ਮੰਤਰੀ ਨੇ ਕੀਤਾ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . . about 2 hours ago
-
ਰਾਂਚੀ, 1 ਫ਼ਰਵਰੀ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਸ਼ੀਰਵਾਦ ਅਪਾਰਟਮੈਂਟ ਤ੍ਰਾਸਦੀ ਅਤੇ ਹੋਰ ਘਟਨਾਵਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ...
-
ਜੰਮੂ-ਕਸ਼ਮੀਰ: ਗੁਲਮਰਗ 'ਚ ਖ਼ਿਸਕੀ ਜ਼ਮੀਨ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ
. . . about 2 hours ago
-
ਸ਼੍ਰੀਨਗਰ, 1 ਫਰਵਰੀ-ਜੰਮੂ-ਕਸ਼ਮੀਰ 'ਚ ਗੁਲਮਰਗ ਦੀ ਮਸ਼ਹੂਰ ਅਫਰਾਵਤ ਚੋਟੀ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਬਾਰਾਮੂਲਾ ਪੁਲਿਸ ਨੇ ਹੋਰ ਏਜੰਸੀਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ...
-
ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ-ਮਾਨਸਾ ਮੁੱਖ ਮਾਰਗ ਕੀਤਾ ਜਾਮ
. . . 1 minute ago
-
ਬਰਨਾਲਾ / ਰੂੜੇਕੇ ਕਲਾਂ, 1 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਬ ਸਿਡਰੀ ਹੈਲਥ ਸੈਟਰ ਧੂਰਕੋਟ ਦੇ ਡਾਕਟਰ ਤੇ ਸਟਾਫ ਦੀ ਬਦਲੀ ਆਮ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ...
-
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
. . . about 3 hours ago
-
ਜਲੰਧਰ, 1 ਫਰਵਰੀ- ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕੀਤੀ ਗਈ ਹੈ।
-
ਬਜਟ ਤੋਂ ਬਾਅਦ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ'
. . . about 3 hours ago
-
ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ...
-
ਅਹੁਦਾ ਸੰਭਾਲਣ ਤੋਂ ਬਾਅਦ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਸ਼ਹੀਦ ਫ਼ੌਜੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ
. . . about 4 hours ago
-
ਨਵੀਂ ਦਿੱਲੀ, 1 ਫ਼ਰਵਰੀ- ਵਾਇਸ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ ਸੰਭਾਲਣ ’ਤੇ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਕੌਮੀ ਜੰਗੀ ਯਾਦਗਾਰ ਵਿਖੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
-
ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . . about 4 hours ago
-
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
-
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . . about 4 hours ago
-
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
-
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . . about 4 hours ago
-
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
-
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . . about 3 hours ago
-
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
-
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . . about 4 hours ago
-
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
-
ਡੇਢ ਘੰਟੇ ਤੱਕ ਬਜਟ ਸੁਣਿਆ, ਹੁਣ ਮੌਕਾ ਆਉਣ ’ਤੇ ਗੱਲ ਕਰਾਂਗੇਂ- ਫਾਰੂਕ ਅਬਦੁੱਲਾ
. . . about 4 hours ago
-
ਨਵੀਂ ਦਿੱਲੀ, 1 ਫ਼ਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਬੋਲਦਿਆਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਬਜਟ ਵਿਚ ਮੱਧ ਵਰਗ ਦੀ ਮਦਦ ਕੀਤੀ ਗਈ ਹੈ, ਇਸ ਵਿਚ ਹਰ ਕਿਸੇ ਨੂੰ ਕੁਝ ਨਾ ਕੁਝ ਦਿੱਤਾ ਗਿਆ...
-
ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਨੇ ਕੀਤੀ ਅਜੀਤ ਡੋਵਾਲ ਨਾਲ ਮੁਲਾਕਾਤ
. . . about 5 hours ago
-
ਵਾਸ਼ਿੰਗਟਨ, 1 ਫ਼ਰਵਰੀ- ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਹਿਕਸ ਨੇ ਭਾਰਤ-ਪ੍ਰਸ਼ਾਂਤ ਖ਼ੇਤਰ ਵਿਚ ਨੀਤੀ ਅਤੇ ਸੰਚਾਲਨ ਤਾਲਮੇਲ ਨੂੰ ਮਜ਼ਬੂਤ ਕਰਨ ਸਮੇਤ ਅਮਰੀਕਾ-ਭਾਰਤ ਦੁਵੱਲੀ ਰੱਖਿਆ ਭਾਈਵਾਲੀ ਦੀਆਂ ਤਰਜੀਹਾਂ ਬਾਰੇ ਚਰਚਾ ਕਰਨ ਲਈ...
-
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ
. . . about 5 hours ago
-
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਬਠਿੰਡਾ
ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਟ੍ਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਟੈਕਸ ਨਾ ਭਰਨ ਵਾਲੀਆਂ ਨਿੱਜ਼ੀ ਕੰਪਨੀਆਂ ਦੀਆਂ ਬੱਸਾਂ ਖ਼ਿਲਾਫ਼ ਬਠਿੰਡਾ ਦੇ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲੇ੍ਹ 'ਚ ਵੱਧ ਰਹੇ ਡੇਂਗੂ ਦੇ ਕੇਸਾਂ ਨੰੂ ਦੇਖਦੇ ਹੋਏ ਸਿਹਤ ਵਿਭਾਗ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਵਲੋਂ ਬਠਿੰਡਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ | ਸਿਹਤ ਵਿਭਾਗ ਬਠਿੰਡਾ ਵਲੋਂ ਡੇਂਗੂ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਤੇ ਹੋਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 25 ਅਕਤੂਬਰ ਤੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਜਾਵੇਗਾ | ਇਹ ...
ਪੂਰੀ ਖ਼ਬਰ »
ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਜਿਉਂ-ਜਿਉਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਸਾਬਕਾ ਉੱਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ ਹਲਕੇ ਤੋਂ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਚੱਕ ਅਤਰ ਸਿੰਘ ਦੇ ਸਾਬਕਾ ਸਰਪੰਚ ਦੇ ਪੁੱਤਰ ਬਲਜਿੰਦਰ ਸਿੰਘ ਬੱਬੀ ਵਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਦਾ ਪਰਦਾਫਾਸ਼ ਕਰਦੇ ਹੋਏ ਪ੍ਰੈਸ ਕਾਨਫ਼ਰੰਸ ਰੱਖੀ ਗਈ, ਉਨ੍ਹਾਂ ਪ੍ਰੈਸ ਨੂੰ ਦੱਸਿਆ ਕਿ ਮਨਰੇਗਾ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਲੰਘੀ ਰਾਤ ਮੁਲਤਾਨੀਆ ਰੋਡ 'ਤੇ ਡੀ.ਡੀ.ਟਾਵਰ ਦੇ ਨੇੜੇ ਮੋਟਰ ਸਾਈਕਲ ਸਵਾਰ ਵਿਚ ਜਿਪਸੀ ਨੇ ਟੱਕਰ ਮਾਰੇ ਜਾਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਜਿਪਸੀ ਦੇ ਟੱਕਰ ਮਾਰੇ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਅਜੈ ਮਲੂਜਾ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਆਈ.ਏ. ਸਟਾਫ਼-1 ਦੇ ਇੰਚਾਰਜ਼ ਸਬ-ਇੰਸਪੈਕਟਰ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਵਿਸ਼ਵ ਯੁੱਧ ਅਤੇ 1965 ਅਤੇ 1971 ਦੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਜੰਗਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਯਾਦ ਕਰਦੇ ਹੋਏ 14 ਪੰਜਾਬ ਨਾਭਾ ਅਕਾਲ ਦੇ ਮਾਲਵਾ ਜ਼ੋਨ ਸੇਵਾ ਮੁਕਤ ਫ਼ੌਜੀ ਅਧਿਕਾਰੀਆਂ ਵਲੋਂ 1957 ਨੂੰ ਨਾਭਾ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਕਿਸਾਨ ਵਿੰਗ ਜ਼ਿਲ੍ਹਾ ਸ਼ਹਿਰੀ ਬਠਿੰਡਾ ਦੇ ਪ੍ਰਧਾਨ ਚਮਕੌਰ ...
ਪੂਰੀ ਖ਼ਬਰ »
ਰਾਮਾਂ ਮੰਡੀ, 23 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਅੱਜ ਇੱਕ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਘਰ ਦੇ ਤਿੰਨ ਮੈਂਬਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਜੁਗਰਾਜ ਸਿੰਘ ਪੁੱਤਰ ਗੁਰਮੁੱਖ ...
ਪੂਰੀ ਖ਼ਬਰ »
ਮਹਿਰਾਜ, 23 ਅਕਤੂਬਰ (ਸੁਖਪਾਲ ਮਹਿਰਾਜ)-ਬਹੁਜਨ ਸਮਾਜ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਨੌਜਵਾਨ ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਇੰਚਾਰਜ ਲਗਾਉਣ 'ਤੇ ...
ਪੂਰੀ ਖ਼ਬਰ »
ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਗੋਨਿਆਣਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਭੋਖੜਾ ਦੇ ਕੋਲ ਦੋ ਘੰਟੇ ਸੜਕੀ ਆਵਾਜਾਈ ਰੋਕੀ | ਜਿਸ ਨਾਲ ਐਨ. ਐਚ-54 ਬਠਿੰਡਾ-ਅੰਮਿ੍ਤਸਰ ...
ਪੂਰੀ ਖ਼ਬਰ »
ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਚੱਕ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰਨ ਵਚਨਬੱਧ ਹੈ ...
ਪੂਰੀ ਖ਼ਬਰ »
ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਕਾਂਗਰਸ ਦੇ ਸਰਗਰਮ ਆਗੂ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਪੰਜਾਬ ਕਾਂਗਰਸ ਦੇ ਨਵੇਂ ਲਗਾਏ ਇੰਚਾਰਜ ਹਰੀਸ਼ ਚੌਧਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਨਿਯੁਕਤੀ ਦੀ ਵਧਾਈ ਦਿੱਤੀ | ਸਾਬਕਾ ...
ਪੂਰੀ ਖ਼ਬਰ »
ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ)-ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਬੀ.ਏ ਭਾਗ ਪਹਿਲਾ ਦਾ ਹੋਣਹਾਰ ਵਿਦਿਆਰਥੀ ਉਦੇ ਪ੍ਰਤਾਪ ਸਹਾਰਾਂ ਦੀ ਚੋਣ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕੀਤੀ ਗਈ ਹੈ | ...
ਪੂਰੀ ਖ਼ਬਰ »
ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਦੇਰ ਸਾਮ ਬਾਘਾ ਰੋਡ ਤੇ ਇਕ ਮਹਿਲਾ ਦੀ ਅਚਾਨਕ ਹਾਲਤ ਖ਼ਰਾਬ ਹੋਣ ਦੀ ਸੂਚਨਾ ਮਿਲਨ ਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਰਾਮਾਂ ਦਾਖ਼ਲ ਕਰਵਾਇਆ ਗਿਆ | ਜਿੱਥੇ ਉਸ ਦਾ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਰਹੇ ਹਨ ਖ਼ਰੀਦ ਏਜੰਸੀਆਂ ਵਲੋਂ ਵਧੇਰੇ ਨਮੀ ਦੇ ਨਾਮ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਵਿਚ ਆਨਾਕਾਨੀ ਕਰਨਾ, ਨਮੀਂ ਮਾਪਣ ਵਾਲੇ ਮੀਟਰਾਂ ਦੀ ਕੁਆਲਿਟੀ ਤੇ ਸ਼ੰਕਾ ਜ਼ਾਹਿਰ ...
ਪੂਰੀ ਖ਼ਬਰ »
ਮਾਨਸਾ, 23 ਅਕਤੂਬਰ (ਸ. ਰਿ.)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ 28 ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਇਆ ਜਾਵੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਆਗੂ ਹਰੀ ...
ਪੂਰੀ ਖ਼ਬਰ »
ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ 'ਚ ਵਿਦਿਆਰਥੀ ਤੇ ਸਮੂਹ ਸਟਾਫ਼ ਵਲੋਂ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ...
ਪੂਰੀ ਖ਼ਬਰ »
ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਨਾ ਮਿਲਣ ਨੂੰ ਲੈ ਕਿਸਾਨ ਆਗੂਆਂ ਵਲੋਂ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਬਠਿੰਡਾ ਸਮੇਤ ਪੰਜ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਮੁਕਤਸਰ, ਬਰਨਾਲਾ ਤੇ ਮੋਗਾ ਦੇ ਕਿਸਾਨਾਂ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਦੀ ਗੰੁਗੀ ਅਤੇ ਬੋਲੀ ਸਰਕਾਰ ਅੰਤਰ ਆਤਮਾ ਨੂੰ ਜਗਾਉਣ ਲਈ ਪਿਛਲੇ ਸਾਢੇ 4 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਕੀਤੇ ਜਾ ਰਹੇ ਸੰਘਰਸ਼ ਦੀ ਕੜੀ ਤਹਿਤ ਬਲਾਕ ਪ੍ਰਧਾਨ ਅੰਮਿ੍ਤ ...
ਪੂਰੀ ਖ਼ਬਰ »
ਮੌੜ ਮੰਡੀ, 23 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਿਜਲੀ ਬੋਰਡ, ਪੀ. ਆਰ. ਟੀ. ਸੀ. ਤੇ ਅਧਿਆਪਕ ਫ਼ਰੰਟ ਦੇ ਆਗੂ ਹਾਜ਼ਰ ਸਨ | ਮੀਟਿੰਗ 'ਚ ਸਰਬਸੰਮਤੀ ਨਾਲ ਇਹ ਮਤਾ ...
ਪੂਰੀ ਖ਼ਬਰ »
ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੇ ਹੁਣ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ 'ਚ ਫੇਲ੍ਹ ਸਾਬਤ ਹੋਈ ਹੈ | ਮੁਲਾਜ਼ਮਾਂ ਆਪਣੇ ਜਾਇਜ਼ ਹੱਕ ਲੈਣ ਲਈ ਅਜੇ ਵੀ ਸੜਕਾਂ 'ਤੇ ਧਰਨੇ ਮੁਜ਼ਾਹਰੇ ਕਰ ਰਹੇ ਹਨ ਪਰ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਨਹੀਂ ਕਰ ਰਹੀ | ਬਲਦੇਵ ਸਿੰਘ ਪੀ. ਆਈ. ਐਸ. ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਚੋਣ ਮੈਨੀਫੈਸਟੋ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦੇਣ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਸਰਕਾਰੀ ਤੌਰ 'ਤੇ ਘਰ-ਘਰ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ, ਜੋ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਪੂਰੇ ਨਹੀਂ ਹੋਏ | ਹੁਣ ਕੈਪਟਨ ਅਮਰਿੰਦਰ ਸਿੰਘ ਲੋਕ ਵਾਅਦੇ ਨਿਭਾਉਣ ਤੋਂ ਭੱਜ ਨਿਕਲੇ ਹਨ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੈਪਟਨ ਦੀਆਂ ਰਾਹਾਂ 'ਤੇ ਚੱਲ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਮੁਤਾਬਿਕ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰੇ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵੇ |
ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਗਹਿਰੀ ਭਾਗੀ ਦੀ ਅਨਾਜ ਮੰਡੀ 'ਚ ਝੋਨਾ ਲੈ ਕੇ ਬੈਠੇ ਕਿਸਾਨਾਂ ਨੇ ਆਪਣੇ ਦੁੱਖੜੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਨੂੰ 15 ਤੋਂ 20 ਦਿਨ ਹੋ ਗਏ ਹਨ, ਪਰ ਝੋਨੇ ਦੀ ਬੋਲੀ ਨਹੀਂ ਲੱਗਦੀ ਤੇ ਨਾ ਹੀ ਮੰਡੀ 'ਚ ਕੋਈ ਬਾਰਦਾਨਾ ਹੈ | ਕਿਸਾਨ ...
ਪੂਰੀ ਖ਼ਬਰ »
ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ 2017 ਦੀਆਂ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੇ ਕੁਝ ਆਗੂ ਤੇ ਵਰਕਰ ਜੋ ਕਿਸੇ ਕਾਰਨ ਕਰਕੇ ਨਾਮੋਸ਼ ਹੋਏ ਆਪਣੇ ਘਰਾਂ 'ਚ ਬੈਠ ਗਏ ਸਨ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਿਆਸੀ ...
ਪੂਰੀ ਖ਼ਬਰ »
ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਪੰਜਾਬ ਦੀ ਸੱਤਾ 'ਤੇ ਜਦੋਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪਿੰਡਾਂ 'ਚ ਵਿਕਾਸ ਦੇ ਲੰਬੇ ਸਮੇਂ ਤੋਂ ਰੁਕੇ ਕੰਮਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਇਸ ਲੜੀ ਤਹਿਤ ਬਲਾਕ ...
ਪੂਰੀ ਖ਼ਬਰ »
ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਕਲਯੁਗ ਦੇ ਸਮੇਂ 'ਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ | ਇਸ ਦੀ ਤਾਜ਼ਾ ਮਿਸਾਲ ਪਿੰਡ ਦਿਉਣ ਦੀ ਦਾਣਾ ਮੰਡੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਸਹੀ ਮਾਲਕ ਨੂੰ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX