ਤਾਜਾ ਖ਼ਬਰਾਂ


ਬਰਿੰਦਰ ਕੁਮਾਰ ਬਿੱਟੂ ਹਲਕਾ ਨਾਭਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਐਲਾਨੇ ਗਏ ਉਮੀਦਵਾਰ
. . .  7 minutes ago
ਨਾਭਾ , 19 ਜਨਵਰੀ ( ਕਰਮਜੀਤ ਸਿੰਘ)- ਵਿਧਾਨ ਸਭਾ ਹਲਕਾ ਨਾਭਾ ਦੇ ਨਾਲ ਲਗਦੇ ਕਸਬੇ ਭਾਦਸੋਂ ਵਿਚ ਰਹਿਣ ਵਾਲੇ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਵੱਡੀ ਪੱਧਰ ’ਤੇ ਉਠਾਉਣ ਵਾਲੇ ਸਮਾਜ ਸੇਵਕ ...
20 ਜਨਵਰੀ ਨੂੰ ਮੁੜ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  38 minutes ago
ਨਵੀਂ ਦਿੱਲੀ, 19 ਜਨਵਰੀ- 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਅਤੇ 21 ਜਨਵਰੀ ਨੂੰ ਚੰਡੀਗੜ੍ਹ ਦੌਰੇ 'ਤੇ ਆਉਣਗੇ...
ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੌਜੂਦਾ ਸਰਪੰਚ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ
. . .  43 minutes ago
ਅਟਾਰੀ, 19 ਜਨਵਰੀ (ਗੁਰਦੀਪ ਸਿੰਘ ਅਟਾਰੀ )-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੇਰ ਵਿਖੇ ਨੌਜਵਾਨ ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ...
ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਨ ਪਹੁੰਚੇ ਸੁਖਬੀਰ ਸਿੰਘ ਬਾਦਲ
. . .  50 minutes ago
ਲੁਧਿਆਣਾ : (ਰੁਪੇਸ਼ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਪਹੁੰਚੇ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ। ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ...
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫ਼ੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਕਰਵਾਏ ਗਏ ਜਮ੍ਹਾ
. . .  56 minutes ago
ਚੰਡੀਗੜ੍ਹ, 19 ਜਨਵਰੀ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ 3,54,075 ਲਾਇਸੰਸਸ਼ੁਦਾ ਹਥਿਆਰ ਜਮ੍ਹਾ ਕਰਵਾਏ ਗਏ ਹਨ...
ਗਣਤੰਤਰ ਦਿਵਸ ਦੇ ਮੱਦੇਨਜ਼ਰ ਸੈਲਾਨੀਆਂ ਲਈ ਲਾਲ ਕਿਲ੍ਹਾ ਕੀਤਾ ਗਿਆ ਬੰਦ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਗਣਤੰਤਰ ਦਿਵਸ ਦੇ ਮੱਦੇਨਜ਼ਰ, ਸੁਰੱਖਿਆ ਕਾਰਨਾਂ ਕਰਕੇ, ਲਾਲ ਕਿਲ੍ਹਾ 22 ਜਨਵਰੀ, 2022 ਤੋਂ 26 ਜਨਵਰੀ, 2022 ਤੱਕ ਜਨਤਾ ਅਤੇ ਆਮ ਸੈਲਾਨੀਆਂ ਲਈ ਬੰਦ ਕੀਤਾ ਗਿਆ ਹੈ...
ਨਵ-ਵਿਆਹੁਤਾ ਕੁੜੀ ਦੀ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ
. . .  about 1 hour ago
ਬਰਨਾਲਾ/ ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਨਵ-ਵਿਆਹੁਤਾ ਕੁੜੀ ਦੀ ਮੌਤ ਦੇ ਦੋਸ਼ਾਂ ਤਹਿਤ ਰੂੜੇਕੇ ਕਲਾਂ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ..
ਜਰਮਨੀ 'ਚ ਪਹਿਲੀ ਵਾਰ 1 ਲੱਖ ਤੋਂ ਉੱਪਰ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਜਰਮਨੀ,19 ਜਨਵਰੀ (ਬਸੰਤ ਸਿੰਘ ਰਾਮੂਵਾਲੀਆ)-ਜਰਮਨੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟਣ ਦੀ ਬਜਾਏ ਵੱਧਦੀ ਜਾ ਰਹੀ ਹੈ। ਕੋਰੋਨਾ ਲਾਗ ਦੀ ਗਿਣਤੀ ਪਹਿਲੀ ਵਾਰ 24 ਘੰਟਿਆਂ ਦੌਰਾਨ 112.323 ਦੇ ਅੰਕ ਤੱਕ ਪਹੁੰਚ ਗਈ...
ਜਾਅਲੀ ਦਸਤਖ਼ਤ ਮਾਮਲੇ 'ਚ ਮੁਹਾਲੀ 391 ਦਾ ਇੰਚਾਰਜ ਗ੍ਰਿਫ਼ਤਾਰ
. . .  about 1 hour ago
ਮੁਹਾਲੀ, 19 ਜਨਵਰੀ-ਮੋਹਾਲੀ ਦੇ ਸੀ.ਆਈ.ਏ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੂੰ ਜਾਅਲੀ ਦਸਤਖਤ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਨੇ ਸ਼ਾਮਿਲ ਹੋਣ ਲਈ ਜਾਅਲੀ..
ਮੁੱਖ ਮੰਤਰੀ ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ: ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਈ.ਡੀ. ਵਲੋਂ ਬੀਤੇ ਦਿਨ ਪੰਜਾਬ ਵਿਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ...
ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 minute ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਕਾਬੂ ਕੀਤਾ ਗਿਆ ਜੂਨੀਅਰ ਇੰਜੀਨੀਅਰ ਮਲਕੀਤ ਸਿੰਘ ਹੈ। ਵਿਜੀਲੈਂਸ ਅਧਿਕਾਰੀ ਜਸਵਿੰਦਰ...
ਕੋਰੋਨਾ ਦਾ ਕਹਿਰ:ਅੰਮ੍ਰਿਤਸਰ 'ਚ 7 ਮਰੀਜ਼ਾਂ ਦੀ ਮੌਤ
. . .  about 2 hours ago
ਅੰਮ੍ਰਿਤਸਰ , 19 ਜਨਵਰੀ (ਰੇਸ਼ਮ ਸਿੰਘ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਲਈ ਕਹਿਰ ਭਰੀ ਖ਼ਬਰ ਹੈ ਕਿ ਇਕੋਂ ਦਿਨ 'ਚ 7 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਇਕ ਮਹਿਲਾ ਮਰੀਜ਼ ਵੀ ਸ਼ਾਮਿਲ...
ਸਹਿਕਾਰੀ ਬੈਂਕ ਸੁਧਾਰ 'ਚ 11 ਲੱਖ 45 ਹਜ਼ਾਰ ਦੀ ਲੁੱਟ
. . .  about 2 hours ago
ਚਮਿਆਰੀ/ਗਗੋ ਮਾਹਲ/ਅਜਨਾਲਾ, 19 ਜਨਵਰੀ (ਜਗਪ੍ਰੀਤ ਸਿੰਘ ਜੌਹਲ/ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਬਾਅਦ ਦੁਪਹਿਰ ਸਹਿਕਾਰੀ ਬੈਂਕ ਪਿੰਡ ਸੁਧਾਰ (ਅੰਮ੍ਰਿਤਸਰ) ਵਿਖੇ ਆਈ 20 ਕਾਰ ਤੇ ਆਏ ਚਾਰ ਅਣਪਛਾਤੇ...
ਸੰਯੁਕਤ ਸਮਾਜ ਮੋਰਚਾ ਵਲੋਂ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ
. . .  about 2 hours ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ..
ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ
. . .  about 2 hours ago
ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)-ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਉਨ੍ਹਾਂ ਦੇ ਘਰ ਜਾ ਕੇ ਜਿੱਥੇ ਉਨ੍ਹਾਂ ਦੇ ਭਰਾ ਦੀ...
ਜਲੰਧਰ 'ਚ ਕੋਰੋਨਾ ਦਾ ਤਾਂਡਵ, ਫ਼ਿਰ ਨਿਗਲਣ ਲੱਗਾ ਜਾਨਾਂ
. . .  about 2 hours ago
ਜਲੰਧਰ, 19 ਜਨਵਰੀ- ਪੂਰੇ ਦੇਸ਼ 'ਚ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਇਹ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਜਾਣਕਾਰੀ ਮੁਤਾਬਿਕ ਅੱਜ ਜਲੰਧਰ 'ਚ ਕੋਰੋਨਾ ਵਾਇਰਸ ਦੇ 779 ਨਵੇਂ ਮਾਮਲੇ...
ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ...
ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ- ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ...
2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ...
ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ..
ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ..
ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ...
ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਚੰਡੀਗੜ੍ਹ, 19 ਜਨਵਰੀ-ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਈ.ਡੀ. ਦੀ ਗ੍ਰਿਫਤ ...
ਦਿੱਲੀ : ਘਰ ਵਿਚੋਂ ਬਰਾਮਦ ਹੋਈਆਂ 5 ਲਾਸ਼ਾਂ, ਜਾਂਚ ਵਿਚ ਜੁੱਟੀ ਪੁਲਿਸ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਦਿੱਲੀ ਦੇ ਸ਼ਾਹਦਰਾ ਦੇ ਸੀਮਾਪੁਰੀ ਖੇਤਰ ਵਿਚ ਇਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਦਾ...
ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ, 19 ਜਨਵਰੀ-ਸੰਯੁਕਤ ਸੰਘਰਸ਼ ਪਾਰਟੀ ਵਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭੁਲੱਥ ਸੀਟ 'ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ 'ਤੇ ਉਮੀਦਵਾਰ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੱਪ-ਪਲੇਟ ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰੱਖਾਂਗੇ-ਸੰਯੁਕਤ ਕਿਸਾਨ ਮੋਰਚਾ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿੰਨ ਖੇਤੀ ਕਾਨੂੰਨ ਰੱਦ ਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਮੇਲੇ ਕਾਰਨ ਦੇਸ਼ ਭਰ 'ਚ ਪ੍ਰਸਿੱਧ ਪਿੰਡ ਕੁਲਾਣਾ 'ਚ ਅਨੇਕਾਂ ਸਹੂਲਤਾਂ ਦੀ ਘਾਟ

ਬੁਢਲਾਡਾ, 23 ਅਕਤੂਬਰ-ਉੱਤਰੀ ਭਾਰਤ ਦੇ ਪ੍ਰਸਿੱਧ ਮਾਤਾ ਸ਼ੀਤਲਾ ਮੇਲੇ ਕਾਰਨ ਜਾਣਿਆਂ ਜਾਂਦਾ ਪਿੰਡ ਕੁਲਾਣਾ ਪਿਛਲੇ ਕੁਝ ਸਾਲਾਂ 'ਚ ਇਕ ਵੱਖਰੀ ਰਾਜਸੀ ਮਹੱਤਤਾ ਰੱਖਦੇ ਪਿੰਡਾਂ ਵਜੋਂ ਤਾਂ ਉੱਭਰਿਆ ਹੈ ਪਰ ਅਜੇ ਇਸ ਪਿੰਡ ਅੰਦਰ ਲੋੜੀਂਦੀਆਂ ਅਨੇਕਾਂ ਸਹੂਲਤਾਂ ਦੀ ...

ਪੂਰੀ ਖ਼ਬਰ »

ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਭਲਕੇ ਘੇਰਨਗੇ ਮਿੰਨੀ ਸਕੱਤਰੇਤ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਤੇ ਹੋਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 25 ਅਕਤੂਬਰ ਤੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਝੱਲਬੂਟੀ ਵਲੋਂ ਪੰਚਾਇਤ ਘਰ ਲਈ 3 ਲੱਖ ਦਾ ਚੈੱਕ ਭੇਟ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਵਲੋਂ ਪਿੰਡ ਮਾਨ ਅਸਪਾਲ ਦੇ ਪੰਚਾਇਤ ਘਰ ਲਈ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਆਰਥਿਕ ਪੱਖੋਂ ਕਮਜ਼ੋਰ ਜਨਰਲ ਵਰਗ ਕੈਟਾਗਰੀ ਦੇ ਲੋਕਾਂ ਦੀ ਬਾਂਹ ਫੜੇ ਸਰਕਾਰ-ਪ੍ਰਸ਼ੋਤਮ ਲਾਲ

ਸਰਦੂਲਗੜ੍ਹ, 23 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਬੇਸਹਾਰਾ ਗਊ ਧਾਮ ਵਿਖੇ ਅਗਰਵਾਲ ਸਭਾ ਦੀ ਮੀਟਿੰਗ ਭਗਵੰਤ ਰਾਏ ਪ੍ਰਧਾਨ ਦੀ ਅਗਵਾਈ ਵਿਚ ਹੋਈ | ਮਾਸਟਰ ਪ੍ਰਸ਼ੋਤਮ ਲਾਲ ਗੁਪਤਾ ਨੇ ਕਿਹਾ ਕਿ ਅਗਰਵਾਲ ਬਰਾਦਰੀ ਦੇ ਬਹੁਤੇ ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਨੇ ਕੀਤੇ ਅਧਿਆਪਕਾਂ ਦੇ ਬਟੂਏ ਖਾਲੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ)-ਪਿਛਲੇ 2 ਮਹੀਨਿਆਂ ਤੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਦੁਪਹਿਰ ਦੇ ਭੋਜਨ ਦੀ ਯੋਜਨਾ (ਮਿਡ-ਡੇ-ਮੀਲ) ਵਾਸਤੇ ਗਰਾਂਟ ਜਾਰੀ ਨਾ ਹੋਣ ਤੋਂ ਇਲਾਵਾ, ਸਕੂਲਾਂ 'ਚ ਕਣਕ-ਚੌਲ ਨਾ ਆਉਣ ਕਾਰਨ ਇਹ ਸਕੀਮ ਬੰਦ ਹੋਣ ਕਿਨਾਰੇ ਖੜ੍ਹੀ ਹੈ ...

ਪੂਰੀ ਖ਼ਬਰ »

ਗਊਸ਼ਾਲਾ ਜੋਗਾ 'ਚੋਂ ਦਰੱਖ਼ਤ ਪੁੱਟਣ ਕਾਰਨ ਲੋਕਾਂ 'ਚ ਰੋਸ

ਜੋਗਾ, 23 ਅਕਤੂਬਰ (ਹਰਜਿੰਦਰ ਸਿੰਘ ਚਹਿਲ)-ਸਥਾਨਕ ਕਸਬੇ 'ਚ ਬਣੀ ਗਊਸ਼ਾਲਾ 'ਚੋਂ ਗਊਸ਼ਾਲਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਜੋਗਾ ਉੱਪਰ ਦਰੱਖ਼ਤ ਪੁੱਟਣ ਦਾ ਦੋਸ਼ ਲਗਾਇਆ ਹੈ | ਗੁਰਜੀਤ ਸਿੰਘ ਧੂਰਕੋਟੀਆ ਤੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਮਿੰਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਕਾਲੀ ਦਲ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ-ਕਾਲਾ, ਖੋਸਾ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਜਿਉਂ-ਜਿਉਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਸਾਬਕਾ ਉੱਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ ਹਲਕੇ ਤੋਂ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮੋਰਿੰਡਾ 'ਚ ਰੈਲੀ 28 ਨੂੰ

ਮਾਨਸਾ, 23 ਅਕਤੂਬਰ (ਸ. ਰਿ.)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ 28 ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਇਆ ਜਾਵੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਆਗੂ ਹਰੀ ...

ਪੂਰੀ ਖ਼ਬਰ »

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ 'ਚ ਵਿਦਿਆਰਥੀ ਤੇ ਸਮੂਹ ਸਟਾਫ਼ ਵਲੋਂ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਕੱਲ੍ਹ ਕਿਸਾਨ ਯੂਨੀਅਨ ਉਗਰਾਹਾਂ ਕਰੇਗੀ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਨਾ ਮਿਲਣ ਨੂੰ ਲੈ ਕਿਸਾਨ ਆਗੂਆਂ ਵਲੋਂ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਬਠਿੰਡਾ ਸਮੇਤ ਪੰਜ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਮੁਕਤਸਰ, ਬਰਨਾਲਾ ਤੇ ਮੋਗਾ ਦੇ ਕਿਸਾਨਾਂ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ ਦੇ ਮਸਲਿਆਂ 'ਤੇ ਘੇਰੀ ਪੰਜਾਬ ਸਰਕਾਰ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਹਲਕਾ ਭੁੱਚੋ ਦੇ 'ਆਪ' ਵਰਕਰਾਂ ਤੇ ਆਗੂਆਂ ਨੂੰ ਪਾਰਟੀ ਨਾਲ ਮੁੜ ਜੋੜਿਆ ਜਾਵੇਗਾ-ਸੁਰਿੰਦਰ ਬਿੱਟੂ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ 2017 ਦੀਆਂ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੇ ਕੁਝ ਆਗੂ ਤੇ ਵਰਕਰ ਜੋ ਕਿਸੇ ਕਾਰਨ ਕਰਕੇ ਨਾਮੋਸ਼ ਹੋਏ ਆਪਣੇ ਘਰਾਂ 'ਚ ਬੈਠ ਗਏ ਸਨ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਿਆਸੀ ...

ਪੂਰੀ ਖ਼ਬਰ »

ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਮਾਲਕ ਨੂੰ ਕੀਤਾ ਵਾਪਸ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਕਲਯੁਗ ਦੇ ਸਮੇਂ 'ਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ | ਇਸ ਦੀ ਤਾਜ਼ਾ ਮਿਸਾਲ ਪਿੰਡ ਦਿਉਣ ਦੀ ਦਾਣਾ ਮੰਡੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਸਹੀ ਮਾਲਕ ਨੂੰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਲੈ ਕੇ ਕਲਸ਼ ਯਾਤਰਾ ਮਾਨਸਾ ਜ਼ਿਲੇ੍ਹ 'ਚ ਪੁੱਜੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਗਏ ਕਿਸਾਨਾਂ ਤੇ ਇਕ ਪੱਤਰਕਾਰ ਸਾਥੀ ਦੀਆਂ ਅਸਥੀਆਂ ਲੈ ਕੇ ਬੁਢਲਾਡਾ ਪੁੱਜੀ ਕਲਸ਼ ਯਾਤਰਾ ਦਾ ਵੱਡੀ ਗਿਣਤੀ ਕਿਸਾਨਾਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ | ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਬਲਦੇਵ ਸਿੰਘ ਸੰਦੋਹਾ, ਅਮਰੀਕ ਸਿੰਘ ਫਫੜੇ ਭਾਈਕੇ ਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਟਿਕਰੀ ਮੋਰਚੇ ਤੋਂ ਸ਼ੁਰੂ ਇਹ ਕਲਸ਼ ਯਾਤਰਾ ਮਾਲਵੇ ਦੇ ਵੱਖ-ਵੱਖ ਪਿੰਡਾਂ 'ਚੋਂ ਗੁਜ਼ਰਦੀ ਹੋਈ 24 ਅਕਤੂਬਰ ਨੂੰ ਸ਼ਾਮ 4 ਵਜੇ ਹੁਸੈਨੀਵਾਲਾ ਵਿਖੇ ਪੁੱਜੇਗੀ, ਜਿਥੇ ਇਹ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ | ਆਈ. ਟੀ. ਆਈ. ਚੌਕ ਵਿਖੇ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਕੁਰਬਾਨੀ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ ਸਗੋਂ ਇਨ੍ਹਾਂ ਮਹਾਨ ਸ਼ਹੀਦਾਂ ਦਾ ਡੁੱਲਿ੍ਹਆ ਖੂਨ ਹੱਕੀ ਮੰਗਾਂ ਦੇ ਅੰਦੋਲਨ ਨੂੰ ਹੋਰ ਮਜ਼ਬੂਤ ਕਰੇਗਾ | ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਕੁਲਦੀਪ ਸਿੰਘ ਚੱਕ ਭਾਈਕੇ, ਤਾਰਾ ਚੰਦ ਬਰੇਟਾ, ਸਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਸ਼ਿੰਗਾਰਾ ਸਿੰਘ ਦੋਦੜਾ, ਮੇਵਾ ਸਿੰਘ ਕੁਲਾਣਾ, ਮਲਕੀਤ ਸਿੰਘ ਮੰਦਰਾਂ, ਦੇਵੀ ਰਾਮ ਰੰਘੜਿਆਲ, ਕਾ. ਚਿਮਨ ਲਾਲ ਕਾਕਾ, ਭੁਪਿੰਦਰ ਸਿੰਘ ਗੁਰਨੇ ਕਲਾਂ, ਕਾ. ਵੇਦ ਪ੍ਰਕਾਸ਼, ਕਿ੍ਸ਼ਨ ਚੌਹਾਨ, ਸੁਖਦੇਵ ਸਿੰਘ ਬੋੜਾਵਾਲ ਆਦਿ ਹਾਜ਼ਰ ਸਨ |
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ
ਲਖੀਮਪੁਰ ਖੀਰੀ 'ਚ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜੀਪ ਥੱਲੇ ਕੁਚਲ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ 'ਚ ਅੰਦੋਲਨ ਦੀ ਕਵਰੇਜ ਕਰ ਰਿਹਾ ਪੱਤਰਕਾਰ ਵੀ ਸ਼ਾਮਿਲ ਸੀ, ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਭੀਖੀ ਪੁੱਜਣ 'ਤੇ ਸੰਯੁਕਤ ਕਿਸਾਨ ਮੋਰਚੇ ਨੇ ਸ਼ਹੀਦਾਂ ਨੂੰ ਫੁੱਲ ਅਰਪਣ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ਕਿਸਾਨ ਆਗੂ ਗੁਰਚਰਨ ਸਿੰਘ ਭੀਖੀ, ਮਾ. ਛੱਜੂ ਰਾਮ ਰਿਸ਼ੀ ਤੇ ਹੋਰਨਾ ਨੇ ਕਿਹਾ ਕਿ ਯੂ. ਪੀ. ਦੇ ਗ੍ਰਹਿ ਮੰਤਰੀ ਦੇ ਪੁੱਤਰ ਵਲੋਂ ਅੰਦੋਲਨਕਾਰੀ ਕਿਸਾਨਾਂ 'ਤੇ ਜੀਪ ਚੜ੍ਹਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨਾ ਕਾਇਰਤਾ ਭਰਭੂਰ ਕਾਰਨਾਮਾ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ ਹੈ | ਇਸ ਮੌਕੇ ਰਾਜ ਸਿੰਘ ਅਲੀਸ਼ੇਰ, ਸੁੱਖਾ ਰਾਮ ਪੰਡਤ ਭੀਖੀ, ਭਰਭੂਰ ਸਿੰਘ ਢਿੱਲੋਂ, ਗੁਰਨਾਮ ਸਿੰਘ ਗਾਮਾਂ, ਜਗਸੀਰ ਸਿੰਘ ਲੀਲਾ ਮਿਰਗ, ਬਲਵੀਰ ਸਿੰਘ, ਸਾਧਾ ਸਿੰਘ, ਨਾਇਬ ਸਿੰਘ, ਮੱਘਰ ਸਿੰਘ, ਜੁਗਰਾਜ ਸਿੰਘ ਹੀਰੋ ਕਲਾਂ ਆਦਿ ਹਾਜ਼ਰ ਸਨ |
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਪਿੰਡ ਬਾਹਮਣਵਾਲਾ ਤੋਂ ਬੋਹਾ ਵਿਖੇ ਪੁੱਜੀਆਂ | ਜੀਪਾਂ ਤੇ ਕਾਰਾਂ ਦੇ ਵੱਡੇ ਕਾਫ਼ਲੇ 'ਚ ਪੁੱਜੀਆਂ ਇਨ੍ਹਾਂ ਅਸਥੀਆਂ ਦਾ ਪਹਿਲਾਂ ਬਾਹਮਣਵਾਲਾ ਵਿਖੇ ਅਤੇ ਬਾਅਦ 'ਚ ਅਨਾਜ ਮੰਡੀ ਬੋਹਾ ਵਿਖੇ ਕਿਸਾਨਾਂ ਤੇ ਆੜ੍ਹਤੀਆਂ ਨੇ ਫੁੱਲਾਂ ਦੀ ਵਰਖਾ ਕੀਤੀ | ਵੱਡੀ ਗਿਣਤੀ 'ਚ ਲੋਕਾਂ ਨੇ ਇਨ੍ਹਾਂ ਅਸਥੀਆਂ ਦੇ ਦਰਸ਼ਨ ਕੀਤੇ | ਸੰਬੋਧਨ ਕਰਦਿਆਂ ਮੋਰਚਾ ਦੇ ਆਗੂ ਪ੍ਰਸ਼ੋਤਮ ਸਿੰਘ ਗਿੱਲ, ਮਲੂਕ ਸਿੰਘ ਹੀਰਕੇ, ਦਰਸ਼ਨ ਸਿੰਘ ਮੰਘਾਣੀਆਂ, ਅਵਤਾਰ ਸਿੰਘ ਦਈਆ ਆਦਿ ਨੇ ਕਿਹਾ ਕਿ ਹੁਣ ਤੱਕ ਦਿੱਲੀ ਦੇ ਮੋਰਚਿਆਂ 'ਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ 5 ਸ਼ਹੀਦਾਂ ਜਿਨ੍ਹਾਂ 'ਚ ਨਛੱਤਰ ਸਿੰਘ, ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਿਲਜੀਤ ਸਿੰਘ ਤੇ ਪੱਤਰਕਾਰ ਰਮਨ ਕਸ਼ਯਪ ਦੀਆਂ ਅਸਥੀਆਂ ਭਾਰਤ ਦੇ ਵੱਖ-ਵੱਖ ਥਾਵਾਂ ਰਾਹੀਂ ਘੁੰਮਾ ਕੇ ਹੁਸੈਨੀਵਾਲਾ ਵਿਖੇ 24 ਅਕਤੂਬਰ ਨੂੰ ਪ੍ਰਵਾਹ ਕੀਤੀਆਂ ਜਾਣਗੀਆਂ | ਇਸ ਮੌਕੇ ਦੇਸ਼ਪਾਲ ਸਿੰਘ, ਸਰਪੰਚ ਪਲਵਿੰਦਰ ਸਿੰਘ ਹਾਕਮਵਾਲਾ, ਦਵਿੰਦਰ ਸਿੰਘ ਹਾਕਮਵਾਲਾ, ਸੰਤੋਖ ਸਿੰਘ ਭੀਮੜਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪਿੰਡ ਹੀਰੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਚਾਨਣ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਥੋੜ੍ਹੀ ਜਿਹੀ ਸਾਵਧਾਨੀ ਨਾਲ ਆਲੇ ਦੁਆਲੇ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX