ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ: ਅਰਵਿੰਦ ਕੇਜਰੀਵਾਲ
. . .  3 minutes ago
ਨਵੀਂ ਦਿੱਲੀ, 19 ਜਨਵਰੀ- ਈ.ਡੀ. ਵਲੋਂ ਬੀਤੇ ਦਿਨ ਪੰਜਾਬ ਵਿਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ...
ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  8 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਕਾਬੂ ਕੀਤਾ ਗਿਆ ਜੂਨੀਅਰ ਇੰਜੀਨੀਅਰ ਮਲਕੀਤ ਸਿੰਘ ਹੈ। ਵਿਜੀਲੈਂਸ ਅਧਿਕਾਰੀ ਜਸਵਿੰਦਰ...
ਕੋਰੋਨਾ ਦਾ ਕਹਿਰ:ਅੰਮ੍ਰਿਤਸਰ 'ਚ 7 ਮਰੀਜ਼ਾਂ ਦੀ ਮੌਤ
. . .  13 minutes ago
ਅੰਮ੍ਰਿਤਸਰ , 19 ਜਨਵਰੀ (ਰੇਸ਼ਮ ਸਿੰਘ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਲਈ ਕਹਿਰ ਭਰੀ ਖ਼ਬਰ ਹੈ ਕਿ ਇਕੋਂ ਦਿਨ 'ਚ 7 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਇਕ ਮਹਿਲਾ ਮਰੀਜ਼ ਵੀ ਸ਼ਾਮਿਲ...
ਸਹਿਕਾਰੀ ਬੈਂਕ ਸੁਧਾਰ 'ਚ 11 ਲੱਖ 45 ਹਜ਼ਾਰ ਦੀ ਲੁੱਟ
. . .  38 minutes ago
ਚਮਿਆਰੀ/ਗਗੋ ਮਾਹਲ/ਅਜਨਾਲਾ, 19 ਜਨਵਰੀ (ਜਗਪ੍ਰੀਤ ਸਿੰਘ ਜੌਹਲ/ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਬਾਅਦ ਦੁਪਹਿਰ ਸਹਿਕਾਰੀ ਬੈਂਕ ਪਿੰਡ ਸੁਧਾਰ (ਅੰਮ੍ਰਿਤਸਰ) ਵਿਖੇ ਆਈ 20 ਕਾਰ ਤੇ ਆਏ ਚਾਰ ਅਣਪਛਾਤੇ...
ਸੰਯੁਕਤ ਸਮਾਜ ਮੋਰਚਾ ਵਲੋਂ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ
. . .  41 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ..
ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ
. . .  51 minutes ago
ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)-ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਉਨ੍ਹਾਂ ਦੇ ਘਰ ਜਾ ਕੇ ਜਿੱਥੇ ਉਨ੍ਹਾਂ ਦੇ ਭਰਾ ਦੀ...
ਜਲੰਧਰ 'ਚ ਕੋਰੋਨਾ ਦਾ ਤਾਂਡਵ, ਫ਼ਿਰ ਨਿਗਲਣ ਲੱਗਾ ਜਾਨਾਂ
. . .  about 1 hour ago
ਜਲੰਧਰ, 19 ਜਨਵਰੀ- ਪੂਰੇ ਦੇਸ਼ 'ਚ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਇਹ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਜਾਣਕਾਰੀ ਮੁਤਾਬਿਕ ਅੱਜ ਜਲੰਧਰ 'ਚ ਕੋਰੋਨਾ ਵਾਇਰਸ ਦੇ 779 ਨਵੇਂ ਮਾਮਲੇ...
ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ
. . .  about 1 hour ago
ਚੰਡੀਗੜ੍ਹ, 19 ਜਨਵਰੀ-ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ...
ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ
. . .  about 1 hour ago
ਚੰਡੀਗੜ੍ਹ, 19 ਜਨਵਰੀ- ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ...
2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ...
ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ..
ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ..
ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 2 hours ago
ਚੰਡੀਗੜ੍ਹ, 19 ਜਨਵਰੀ-ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ...
ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 19 ਜਨਵਰੀ-ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਈ.ਡੀ. ਦੀ ਗ੍ਰਿਫਤ ...
ਦਿੱਲੀ : ਘਰ ਵਿਚੋਂ ਬਰਾਮਦ ਹੋਈਆਂ 5 ਲਾਸ਼ਾਂ, ਜਾਂਚ ਵਿਚ ਜੁੱਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਦਿੱਲੀ ਦੇ ਸ਼ਾਹਦਰਾ ਦੇ ਸੀਮਾਪੁਰੀ ਖੇਤਰ ਵਿਚ ਇਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਦਾ...
ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 19 ਜਨਵਰੀ-ਸੰਯੁਕਤ ਸੰਘਰਸ਼ ਪਾਰਟੀ ਵਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭੁਲੱਥ ਸੀਟ 'ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ 'ਤੇ ਉਮੀਦਵਾਰ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੱਪ-ਪਲੇਟ ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।...
ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ
. . .  about 2 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਵਾਲਿਟੀ ਚੌਂਕ 'ਚ ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਤੋਂ ਉਮੀਦਵਾਰ...
ਸਫ਼ਾਈ ਕਰਮਚਾਰੀਆਂ ਲਈ ਰਾਸ਼ਟਰੀ ਕਮਿਸ਼ਨ ਦਾ ਵਧਾਇਆ ਗਿਆ ਕਾਰਜਕਾਲ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਵਲੋਂ ਲਏ ਗਏ ਫ਼ੈਸਲਿਆਂ ਬਾਰੇ ਦੱਸਦੇ ਹੋਏ ਕਿਹਾ ਕਿ...
ਪੰਜਾਬ ਕਿਸਾਨ ਦਲ ਦੇ ਬੱਗਾ ਸਿੰਘ ਕਾਹਨੇਕੇ ਹਲਕਾ ਇੰਚਾਰਜ ਨਿਯੁਕਤ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਨੈਸ਼ਨਲ ਪਾਰਟੀ ਪੰਜਾਬ ਕਿਸਾਨ ਦਲ ਦਾ ਨੌਜਵਾਨ ਆਗੂ ਬੱਗਾ ਸਿੰਘ ਕਾਹਨੇਕੇ ਨੂੰ ਹਲਕਾ ਭਦੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਪੰਜਾਬ ਕਿਸਾਨ ਦਲ ਦੇ ਨੈਸ਼ਨਲ ਪ੍ਰਧਾਨ ਰਣਜੀਤ ਸਿੰਘ ਸਰਾਂ..
ਪੰਜਾਬ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਸੁਰਜੀਤ ਕੁਮਾਰ ਜਿਆਣੀ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 19 ਜਨਵਰੀ - ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਕਹਿਣਾ ਹੈ ਕਿ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਸੀਟਾਂ ਨੂੰ ਲੈ ਕੇ 4 ਵਜੇ ਤੱਕ ਸਹਿਮਤੀ ਬਣ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ 70 - 72 ਸੀਟਾਂ 'ਤੇ...
ਗਣਤੰਤਰ ਦਿਵਸ ਸਮਾਗਮਾਂ ਤੇ 100 ਵਿਅਕਤੀ ਹੀ ਹੋਣਗੇ ਸ਼ਾਮਿਲ
. . .  about 3 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਗਣਤੰਤਰ ਦਿਵਸ ਸਮਾਗਮਾਂ ਤੇ ਸਿਰਫ਼ 100 ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਜ਼ੂਰੀ ਦਿੱਤੀ ਹੈ। ਇਸ ਵਾਰ ਗਣਤੰਤਰ ਦਿਵਸ ਸਮਾਗਮਾਂ...
ਜਸਟਿਸ ਰਣਜੀਤ ਸਿੰਘ ਵਲੋਂ ਆਪਣੀ ਕਿਤਾਬ 'ਦਾ ਸੇਕ ਰੀਲੇਜ' ਰਿਲੀਜ਼
. . .  about 3 hours ago
ਚੰਡੀਗੜ੍ਹ, 19 ਜਨਵਰੀ-ਜਸਟਿਸ ਰਣਜੀਤ ਸਿੰਘ ਵਲੋਂ ਆਪਣੀ ਕਿਤਾਬ 'ਦਾ ਸੇਕ ਰੀਲੇਜ' ਰਿਲੀਜ਼ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਿਤਾਬ ਵੀਹ ਸੌ ਪੰਦਰਾਂ ਵਿਚ...
ਵਿਸ਼ਵ ਦੇ ਸਭ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 3 hours ago
ਵੈਨਿਸ/ਇਟਲੀ, 19 ਜਨਵਰੀ (ਹਰਦੀਪ ਸਿੰਘ ਕੰਗ)-ਵਿਸ਼ਵ ਭਰ 'ਚੋ ਸਭ ਤੋਂ ਵੱਧ ਉਮਰ ਹੰਢਾਉਣ ਵਾਲੇ 113 ਸਾਲਾਂ ਸਪੇਨ ਦੇ ਨਾਗਰਿਕ ਸਤਰੂਨੀਨ ਫੂਐਨਟ ਦੀ ਮੌਤ ਹੋ ਗਈ ਹੈ। ਉਸ ਦੀ ਉਮਰ 112 ਸਾਲ ਅਤੇ 341 ਦਿਨ ਸੀ..
ਵੱਡੀ ਖ਼ਬਰ: ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਅੱਜ ਬਾਅਦ ਦੁਪਹਿਰ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿਚ ਡਾਕਟਰੀ ਜਾਂਚ ਲਈ ਲਿਆਂਦਾ...
ਭਾਰਤੀ ਫੌਜ ਦੀ ਨਵੀਂ ਲੜਾਕੂ ਵਰਦੀ ਵਿਚ ਨਜ਼ਰ ਆਏ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਪੂਰਬੀ ਕਮਾਂਡ ਖੇਤਰ ਦੇ ਹਾਲ ਹੀ ਦੇ ਦੌਰੇ ਦੌਰਾਨ ਭਾਰਤੀ ਫੌਜ ਦੀ ਨਵੀਂ ਲੜਾਕੂ ਵਰਦੀ ਪਹਿਨੀ ਹੋਈ ਸੀ | ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਇਥੇ ਸੰਚਾਲਨ ਤਿਆਰੀ ਦਾ ਜਾਇਜ਼ਾ ਲਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰੱਖਾਂਗੇ-ਸੰਯੁਕਤ ਕਿਸਾਨ ਮੋਰਚਾ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿੰਨ ਖੇਤੀ ਕਾਨੂੰਨ ਰੱਦ ਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਮੇਲੇ ਕਾਰਨ ਦੇਸ਼ ਭਰ 'ਚ ਪ੍ਰਸਿੱਧ ਪਿੰਡ ਕੁਲਾਣਾ 'ਚ ਅਨੇਕਾਂ ਸਹੂਲਤਾਂ ਦੀ ਘਾਟ

ਬੁਢਲਾਡਾ, 23 ਅਕਤੂਬਰ-ਉੱਤਰੀ ਭਾਰਤ ਦੇ ਪ੍ਰਸਿੱਧ ਮਾਤਾ ਸ਼ੀਤਲਾ ਮੇਲੇ ਕਾਰਨ ਜਾਣਿਆਂ ਜਾਂਦਾ ਪਿੰਡ ਕੁਲਾਣਾ ਪਿਛਲੇ ਕੁਝ ਸਾਲਾਂ 'ਚ ਇਕ ਵੱਖਰੀ ਰਾਜਸੀ ਮਹੱਤਤਾ ਰੱਖਦੇ ਪਿੰਡਾਂ ਵਜੋਂ ਤਾਂ ਉੱਭਰਿਆ ਹੈ ਪਰ ਅਜੇ ਇਸ ਪਿੰਡ ਅੰਦਰ ਲੋੜੀਂਦੀਆਂ ਅਨੇਕਾਂ ਸਹੂਲਤਾਂ ਦੀ ...

ਪੂਰੀ ਖ਼ਬਰ »

ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਭਲਕੇ ਘੇਰਨਗੇ ਮਿੰਨੀ ਸਕੱਤਰੇਤ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਤੇ ਹੋਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 25 ਅਕਤੂਬਰ ਤੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਝੱਲਬੂਟੀ ਵਲੋਂ ਪੰਚਾਇਤ ਘਰ ਲਈ 3 ਲੱਖ ਦਾ ਚੈੱਕ ਭੇਟ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਵਲੋਂ ਪਿੰਡ ਮਾਨ ਅਸਪਾਲ ਦੇ ਪੰਚਾਇਤ ਘਰ ਲਈ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਆਰਥਿਕ ਪੱਖੋਂ ਕਮਜ਼ੋਰ ਜਨਰਲ ਵਰਗ ਕੈਟਾਗਰੀ ਦੇ ਲੋਕਾਂ ਦੀ ਬਾਂਹ ਫੜੇ ਸਰਕਾਰ-ਪ੍ਰਸ਼ੋਤਮ ਲਾਲ

ਸਰਦੂਲਗੜ੍ਹ, 23 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਬੇਸਹਾਰਾ ਗਊ ਧਾਮ ਵਿਖੇ ਅਗਰਵਾਲ ਸਭਾ ਦੀ ਮੀਟਿੰਗ ਭਗਵੰਤ ਰਾਏ ਪ੍ਰਧਾਨ ਦੀ ਅਗਵਾਈ ਵਿਚ ਹੋਈ | ਮਾਸਟਰ ਪ੍ਰਸ਼ੋਤਮ ਲਾਲ ਗੁਪਤਾ ਨੇ ਕਿਹਾ ਕਿ ਅਗਰਵਾਲ ਬਰਾਦਰੀ ਦੇ ਬਹੁਤੇ ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਨੇ ਕੀਤੇ ਅਧਿਆਪਕਾਂ ਦੇ ਬਟੂਏ ਖਾਲੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ)-ਪਿਛਲੇ 2 ਮਹੀਨਿਆਂ ਤੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਦੁਪਹਿਰ ਦੇ ਭੋਜਨ ਦੀ ਯੋਜਨਾ (ਮਿਡ-ਡੇ-ਮੀਲ) ਵਾਸਤੇ ਗਰਾਂਟ ਜਾਰੀ ਨਾ ਹੋਣ ਤੋਂ ਇਲਾਵਾ, ਸਕੂਲਾਂ 'ਚ ਕਣਕ-ਚੌਲ ਨਾ ਆਉਣ ਕਾਰਨ ਇਹ ਸਕੀਮ ਬੰਦ ਹੋਣ ਕਿਨਾਰੇ ਖੜ੍ਹੀ ਹੈ ...

ਪੂਰੀ ਖ਼ਬਰ »

ਗਊਸ਼ਾਲਾ ਜੋਗਾ 'ਚੋਂ ਦਰੱਖ਼ਤ ਪੁੱਟਣ ਕਾਰਨ ਲੋਕਾਂ 'ਚ ਰੋਸ

ਜੋਗਾ, 23 ਅਕਤੂਬਰ (ਹਰਜਿੰਦਰ ਸਿੰਘ ਚਹਿਲ)-ਸਥਾਨਕ ਕਸਬੇ 'ਚ ਬਣੀ ਗਊਸ਼ਾਲਾ 'ਚੋਂ ਗਊਸ਼ਾਲਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਜੋਗਾ ਉੱਪਰ ਦਰੱਖ਼ਤ ਪੁੱਟਣ ਦਾ ਦੋਸ਼ ਲਗਾਇਆ ਹੈ | ਗੁਰਜੀਤ ਸਿੰਘ ਧੂਰਕੋਟੀਆ ਤੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਮਿੰਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਕਾਲੀ ਦਲ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ-ਕਾਲਾ, ਖੋਸਾ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਜਿਉਂ-ਜਿਉਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਸਾਬਕਾ ਉੱਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ ਹਲਕੇ ਤੋਂ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮੋਰਿੰਡਾ 'ਚ ਰੈਲੀ 28 ਨੂੰ

ਮਾਨਸਾ, 23 ਅਕਤੂਬਰ (ਸ. ਰਿ.)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ 28 ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਇਆ ਜਾਵੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਆਗੂ ਹਰੀ ...

ਪੂਰੀ ਖ਼ਬਰ »

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ 'ਚ ਵਿਦਿਆਰਥੀ ਤੇ ਸਮੂਹ ਸਟਾਫ਼ ਵਲੋਂ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਕੱਲ੍ਹ ਕਿਸਾਨ ਯੂਨੀਅਨ ਉਗਰਾਹਾਂ ਕਰੇਗੀ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਨਾ ਮਿਲਣ ਨੂੰ ਲੈ ਕਿਸਾਨ ਆਗੂਆਂ ਵਲੋਂ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਬਠਿੰਡਾ ਸਮੇਤ ਪੰਜ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਮੁਕਤਸਰ, ਬਰਨਾਲਾ ਤੇ ਮੋਗਾ ਦੇ ਕਿਸਾਨਾਂ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ ਦੇ ਮਸਲਿਆਂ 'ਤੇ ਘੇਰੀ ਪੰਜਾਬ ਸਰਕਾਰ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਹਲਕਾ ਭੁੱਚੋ ਦੇ 'ਆਪ' ਵਰਕਰਾਂ ਤੇ ਆਗੂਆਂ ਨੂੰ ਪਾਰਟੀ ਨਾਲ ਮੁੜ ਜੋੜਿਆ ਜਾਵੇਗਾ-ਸੁਰਿੰਦਰ ਬਿੱਟੂ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ 2017 ਦੀਆਂ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੇ ਕੁਝ ਆਗੂ ਤੇ ਵਰਕਰ ਜੋ ਕਿਸੇ ਕਾਰਨ ਕਰਕੇ ਨਾਮੋਸ਼ ਹੋਏ ਆਪਣੇ ਘਰਾਂ 'ਚ ਬੈਠ ਗਏ ਸਨ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਿਆਸੀ ...

ਪੂਰੀ ਖ਼ਬਰ »

ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਮਾਲਕ ਨੂੰ ਕੀਤਾ ਵਾਪਸ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਕਲਯੁਗ ਦੇ ਸਮੇਂ 'ਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ | ਇਸ ਦੀ ਤਾਜ਼ਾ ਮਿਸਾਲ ਪਿੰਡ ਦਿਉਣ ਦੀ ਦਾਣਾ ਮੰਡੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਸਹੀ ਮਾਲਕ ਨੂੰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਲੈ ਕੇ ਕਲਸ਼ ਯਾਤਰਾ ਮਾਨਸਾ ਜ਼ਿਲੇ੍ਹ 'ਚ ਪੁੱਜੀ

ਬੁਢਲਾਡਾ, 23 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਗਏ ਕਿਸਾਨਾਂ ਤੇ ਇਕ ਪੱਤਰਕਾਰ ਸਾਥੀ ਦੀਆਂ ਅਸਥੀਆਂ ਲੈ ਕੇ ਬੁਢਲਾਡਾ ਪੁੱਜੀ ਕਲਸ਼ ਯਾਤਰਾ ਦਾ ਵੱਡੀ ਗਿਣਤੀ ਕਿਸਾਨਾਂ ਤੇ ਹੋਰਨਾਂ ਵਰਗਾਂ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪਿੰਡ ਹੀਰੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਚਾਨਣ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਥੋੜ੍ਹੀ ਜਿਹੀ ਸਾਵਧਾਨੀ ਨਾਲ ਆਲੇ ਦੁਆਲੇ ਨੂੰ ਡੇਂਗੂ ਦੇ ਕਹਿਰ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਵਿੱਚ ਸਾਫ਼ ਪਾਣੀ ਦੇ ਸੋਮੇ ਜਿਵੇਂ ਘੜੇ, ਟੈਂਕੀਆਂ ਆਦਿ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਕੂਲਰਾਂ, ਗਮਲਿਆਂ ਦਾ ਪਾਣੀ ਹਫ਼ਤੇ ਵਿਚ ਇਕ ਵਾਰ ਜ਼ਰੂਰ ਬਦਲਣਾ ਚਾਹੀਦਾ ਹੈ | ਬੁਖ਼ਾਰ ਹੋਣ ਦੀ ਸੂਰਤ ਵਿਚ ਨੇੜੇ ਦੇ ਸਿਹਤ ਕੇਂਦਰ ਤੋਂ ਖੂਨ ਦਾ ਟੈੱਸਟ ਕਰਵਾ ਲੈਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਕਰਮਜੀਤ ਸਿੰਘ, ਜਗਸੀਰ ਸਿੰਘ ਪੰਚ, ਘੁਤਰਾ ਸਿੰਘ, ਸਿਕੰਦਰ ਸਿੰਘ, ਹਰਜੀਤ ਕੌਰ, ਅਮਰਜੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX