ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਲੋਡ ਤੱਕ ਦੇ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਲਈ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਲਗਾਏ ਗਏ ਸੁਵਿਧਾ ਕੈਂਪਾਂ 'ਚ 24 ਲੱਖ ਰੁਪਏ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ | ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਭਾਰਤੀ ਸੰਸਕ੍ਰਿਤੀ 'ਚ ਔਰਤਾਂ ਦੇ ਸੋਲ੍ਹਾਂ ਸ਼ਿੰਗਾਰ ਕਰਨ ਦਾ ਬਹੁਤ ਮਹੱਤਵ ਹੈ | ਦੁਲਹਨ ਦਾ ਜਦੋਂ ਤੱਕ ਸੋਲ੍ਹਾਂ ਸ਼ਿੰਗਾਰ ਨਾ ਕੀਤਾ ਜਾਵੇ ਤਦ ਤੱਕ ਉਸ 'ਚ ਕੁੱਝ ਕਮੀ ਜਿਹੀ ਰਹਿੰਦੀ ਹੈ | ਕਰਵਾਚੌਥ ਦੇ ਵਰਤ ਨਾਲ ਜਿੱਥੇ ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ, ਹਰਪਾਲ ਸਿੰਘ)- ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇੱਕ 67 ਸਾਲਾ ਵਿਅਕਤੀ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸਰਵਣ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ | ਐੱਸ.ਐਚ.ਓ ਗਗਨਦੀਪ ...
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਦੇ ਸੂਬੇ ਦੇ ਵਿਧਾਇਕਾਂ ਦੇ ਘਰਾਂ ਬਾਹਰ ਭੁੱਖ ਹੜਤਾਲਾਂ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਗ੍ਰਹਿ ਬਾਹਰ ਧਰਨਾ ਦਿੱਤਾ ਗਿਆ | ਇਸ ਧਰਨੇ ਦੌਰਾਨ ਬਲਾਕ ਪ੍ਰਧਾਨ ਸਮੇਤ ਪੰਜ ਆਂਗਣਵਾੜੀ ਮੁਲਾਜ਼ਮਾਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 2 ਦੁਪਹਿਰ ਭੁੱਖ ਹੜਤਾਲ ਕੀਤੀ ਜਾਣੀ ਸੀ, ਕਿ ਏਨੇ ਨੂੰ ਧਰਨੇ ਦੀ ਸ਼ੁਰੂਆਤ 'ਚ ਹੀ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਰੋਸ ਧਰਨੇ ਵਿਚ ਆ ਬੈਠੇ ਅਤੇ ਉਨ੍ਹਾਂ ਸਿਹਤ ਵਰਕਰਾਂ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ | ਚੀਮਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹੈ | ਇਸ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਟੈਲੀਫ਼ੋਨ ਦੇ ਰਾਹੀਂ ਗੱਲਬਾਤ ਕੀਤੀ ਅਤੇ ਇੱਕ ਮਹੀਨੇ ਅੰਦਰ ਆਂਗਣਵਾੜੀ ਵਰਕਰਾਂ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦਾ ਵਿਸ਼ਵਾਸ ਦਵਾਇਆ | ਇਸ ਮੌਕੇ ਪ੍ਰਧਾਨ ਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਅਤੇ ਹੁਣ ਕਾਂਗਰਸੀ ਵਿਧਾਇਕਾਂ ਦੀਆਂ ਆਤਮਾ ਨੂੰ ਜਗਾਉਣ ਵਾਸਤੇ ਉਨ੍ਹਾਂ ਨੇ ਘਰਾਂ ਦੇ ਸਾਹਮਣੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਬਣਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਹਰਜਿੰਦਰ ਕੌਰ, ਕੁਲਵਿੰਦਰ ਕੌਰ ਬੁੂਸੋਵਾਲ, ਸਵਿਤਾ ਤਲਵੰਡੀ- ਚੌਧਰੀਆਂ, ਸੁਖਦੀਪ ਕੌਰ ਡਡਵਿੰਡੀ, ਸੁਖਵਿੰਦਰ ਕੌਰ ਡੱਲਾ, ਆਸ਼ਾ ਰਾਣੀ ਪਰਮਜੀਤ ਪੁਰ, ਰਣਜੀਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਬਲਵੀਰ ਕੌਰ, ਬਲਜਿੰਦਰ ਕੌਰ, ਮਨਜਿੰਦਰ ਕੌਰ, ਜੋਤੀ, ਰਜਿੰਦਰਪਾਲ ਕੌਰ' ਸੋਨੀਆ, ਸਲਵੰਤ ਕੌਰ ਆਦਿ ਵੀ ਹਾਜ਼ਰ ਸਨ |
ਕਪੂਰਥਲਾ, 23 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਬੀਤੇ ਦਿਨ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਪੰਜ ਸਿੰਮ ਕਾਰਡ, 7 ਬੈਟਰੀਆਂ, ਦੋ ਡਾਟਾ ਕੇਬਲ ਤੇ ਇਕ ...
ਫਗਵਾੜਾ, 23 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਇਕ ਪਾਸੇ ਫਗਵਾੜਾ 'ਚ ਡਾਇਰਿਆ, ਡੇਂਗੂ ਮਲੇਰੀਆ ਵਰਗੀ ਮਹਾਂਮਾਰੀ ਕਾਰਨ ਸੈਂਕੜੇ ਲੋਕ ਬਿਮਾਰ ਪਏ ਹਨ ਤਾਂ ਦੂਸਰੇ ਪਾਸੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਚੱਲਦਿਆਂ ਬਿਮਾਰੀਆਂ ਦੇ ਬੇਕਾਬੂ ਹੋਣ ਦਾ ...
ਕਪੂਰਥਲਾ, 23 ਅਕਤੂਬਰ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਕਰਨ ਤੇ ਉਸ ਦੇ ਸਮਾਨ ਦੀ ਭੰਨ ਤੋੜ ਕਰਨ ਦੇ ਮਾਮਲੇ ਸੰਬੰਧੀ ਸਦਰ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਾਮ ਸਿੰਘ ਵਾਸੀ ਭੰਡਾਲ ਦੋਨਾ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ...
ਕਪੂਰਥਲਾ, 23 ਅਕਤੂਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਰਮਨ ਕੁਮਾਰ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਬਾਦਸ਼ਾਹਪੁਰ ਨੇੜੇ ਕਥਿਤ ਦੋਸ਼ੀ ...
ਕਪੂਰਥਲਾ, 23 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ 1130 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17850 ਹੈ, ਜਿਨ੍ਹਾਂ ਵਿਚੋਂ 7 ਐਕਟਿਵ ਮਾਮਲੇ ਹਨ ਤੇ 17287 ਮਰੀਜ਼ ਸਿਹਤਯਾਬ ਹੋ ...
ਸਿਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)-ਬਾਬਾ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਕਮੇਟੀ ਪ੍ਰਧਾਨ ਅਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਮੰਦਰ ਸਿਧਵਾਂ ਦੋਨਾ ਵਿਖੇ ਹੋਈ | ਜਿਸ ਵਿਚ ...
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 751 ਜਨਮ ਦਿਹਾੜੇ 'ਤੇ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਲਈ ਆਈ ਭਗਤ ਨਾਮਦੇਵ ਯਾਤਰਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਫੇਸਬੁੱਕ ਆਈ.ਡੀ. 'ਤੇ ਮਹਿਲਾ ਦੀ ਫ਼ੋਟੋ ਤੇ ਗਾਲੀ ਗਲੋਚ ਕਰਨ ਤੇ ਅਪਸ਼ਬਦ ਵਰਤਣ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 354-ਡੀ (2), 509, 506 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ...
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਅੱਜ ਖ਼ੁਰਾਕ ਸਪਲਾਈ ਵਿਭਾਗ, ਮੰਡੀ ਬੋਰਡ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਸਾਂਝੀ ਮੀਟਿੰਗ ਕਰਕੇ ਝੋਨੇ ਦੀ ...
ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ 'ਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਵੋਟ ...
ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਅਧਿਆਪਕਾ ਬਲਜੀਤ ਕੌਰ ਦੀ ਅਗਵਾਈ 'ਚ ਸਕੂਲ ਦੇ ...
ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਪੀ.ਜੀ. ਡਿਪਾਰਟਮੈਂਟ ਆਫ਼ ਕਾਮਰਸ ਐਂਡ ਮੈਨੇਜਮੈਂਟ ਵਲੋਂ ਭਾਰਤੀ ਕਮੋਡਿਟੀ ਮਾਰਕੀਟ ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਦੁਸਹਿਰਾ ਦੇਖਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਦੀਪ ਸਿੰਘ ਪੁੱਤਰ ਜੋਗਿੰਦਰ ...
ਤਲਵੰਡੀ ਚੌਧਰੀਆਂ, 23 ਅਕਤੂਬਰ (ਪਰਸਨ ਲਾਲ ਭੋਲਾ)-ਜਥੇਦਾਰ ਜਗੀਰ ਸਿੰਘ ਸਾਬਕਾ ਉਪ ਚੇਅਰਮੈਨ ਵੇਰਕਾ ਮਿਲਕ ਪਲਾਂਟ, ਜਥੇ: ਜਗਮੋਹਣ ਸਿੰਘ ਚਾਨਾ, ਯੂਥ ਆਗੂ ਕੀਰਤਨਪਾਲ ਸਿੰਘ ਸੰਧੂ, ਤੇ ਹਰਦਿਆਲ ਸਿੰਘ ਨਿਹਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ...
ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਸਥਾਨਕ ਲਾਈਟ ਹਾਊਸ ਚਰਚ ਮੁਹੱਲਾ ਹਾਥੀਖ਼ਾਨਾ ਵਿਖੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਦੇ ਸਨਮਾਨ 'ਚ ਚਰਚ ਦੇ ਪਾਸਟਰ ਬਲਵਿੰਦਰ ਕੁਮਾਰ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ 'ਆਪ' ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ...
ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਇੱਕ ਮੀਟਿੰਗ ਗੁਰਦੁਆਰਾ ਹੱਟ ਸਾਹਿਬ ਨੇੜੇ, ਯੂਨੀਅਨ ਦੇ ਦਫ਼ਤਰ ਵਿਖੇ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਨਡਾਲਾ, 23 ਅਕਤੂਬਰ (ਮਨਜਿੰਦਰ ਸਿੰਘ ਮਾਨ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਮੀਰੀ ਪੀਰੀ ਸੇਵਕ ਸਭਾ ਨਡਾਲਾ ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਦੇ ਘਰ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਚਾਰ ਮੈਂਬਰਾਂ ਖ਼ਿਲਾਫ਼ ਧਾਰ 323, 452, 504, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਿਟੀ ਸ਼ੁਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ...
ਕਾਲਾ ਸੰਘਿਆਂ, 23 ਅਕਤੂਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਨਿਵਾਸੀ ਗੁਰਦੀਪ ਸਿੰਘ ਦੀ ਚਰੀ ਦੇ ਖੇਤਾਂ 'ਚੋਂ ਇਕ ਹਫ਼ਤੇ ਬਾਅਦ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਗੁਰਦੀਪ ਸਿੰਘ ਜੋ ਮਾਨਸਿਕ ਤੌਰ 'ਤੇ ਥੋੜ੍ਹਾ ...
ਢਿਲਵਾਂ, 23 ਅਕਤੂਬਰ (ਸੁਖੀਜਾ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਵਲੋਂ ਇਕ ਰੇਤਾ ਦੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਦਵਿੰਦਰ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ...
ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮਠਿਆਈ ਦੀਆਂ ਦੁਕਾਨਾਂ ਦੀ ਅੱਜ ਫੂਡ ਵਿੰਗ ਕਪੂਰਥਲਾ ਦੇ ਸਹਾਇਕ ਕਮਿਸ਼ਨਰ ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਦੀ ਅਗਵਾਈ 'ਚ ਵਿਭਾਗ ਦੀ ਟੀਮ ਵਲੋਂ ਅਚਨਚੇਤ ...
ਬੇਗੋਵਾਲ, 23 ਅਕਤੂਬਰ (ਸੁਖਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਵਾਈਸ ਪ੍ਰਧਾਨ ਬਲਰਾਮ ਸਿੰਘ ਰੰਧਾਵਾ ਤੇ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਸ਼ਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪਿਛਲੇ ਦਿਨੀਂ ਕੈਬਨਿਟ ਮੰਤਰੀ ਬਣੇ ਸੰਗਤ ਸਿੰਘ ਗਿਲਜੀਆ ਦਾ ...
ਫੱਤੂਢੀਂਗਾ, 23 ਅਕਤੂਬਰ (ਬਲਜੀਤ ਸਿੰਘ)-ਪਿੰਡ ਅੰਮਿ੍ਤਪੁਰ, ਰਾਜੇਵਾਲ ਵਿਖੇ ਕਾਂਗਰਸ ਦੇ ਸਰਗਰਮ ਵਰਕਰਾਂ ਦਾ ਪ੍ਰਭਾਵਸ਼ਾਲੀ ਇਕੱਠ ਹੋਇਆ | ਜਿਸ ਦੌਰਾਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ...
ਕਪੂਰਥਲਾ, 23 ਅਕਤੂਬਰ (ਸਡਾਨਾ)-ਕਮਾਂਡਿੰਗ ਅਫ਼ਸਰ ਵਿਸ਼ਾਲ ਉੱਪਲ ਦੇ ਨਿਰਦੇਸ਼ਾਂ ਤਹਿਤ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦਾ 10 ਦਿਨਾਂ ਸਾਲਾਨਾ ਸਿਖਲਾਈ ਕੈਂਪ 20 ਅਕਤੂਬਰ ਤੋਂ 29 ਅਕਤੂਬਰ ਤੱਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਚੱਲ ਰਿਹਾ ...
ਫੱਤੂਢੀਂਗਾ, 23 ਅਕਤੂਬਰ (ਬਲਜੀਤ ਸਿੰਘ)-ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਮੁੱਖ ਮਾਰਗ 'ਤੇ ਪਿੰਡ ਸੂਜੋਕਾਲੀਆ ਤੇ ਠੱਟਾ ਨਵਾਂ, ਠੱਟਾ ਪੁਰਾਣਾ ਅਤੇ ਆਰ.ਸੀ.ਐਫ. ਨੂੰ ਜਾਣ ਵਾਲੀ ਮੁੱਖ ਸੜਕ 'ਤੇ ਪਿੰਡ ਠੱਟਾ ਪੁਰਾਣਾ ਦੇ ਨਜ਼ਦੀਕ ਬਰਸਾਤਾਂ ਦੇ ਪਾਣੀ ਦੇ ਨਿਕਾਸ ਲਈ ...
ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਗੁਰਦੁਆਰਾ ਸਾਧ ਸੰਗਤ ਮੁਹੱਲਾ ਆਹੂਲਵਾਲੀਆ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉੱਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)- ਸਿਵਲ ਸਰਜਨ ਡਾ.ਗੁਰਿੰਦਰਬੀਰ ਕੌਰ ਵਲੋਂ ਅੱਜ ਫਗਵਾੜਾ ਦੇ ਮੁਹੱਲਾ ਸ਼ਾਮ ਨਗਰ, ਪੀਪਾਰੰਗੀ ਤੇ ਸ਼ਿਵਪੁਰੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਂਕਰਾਂ ਦਾ ਮੁਹੱਈਆ ਕਰਵਾਇਆ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX