ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਜ ਗੁਰਦਾਸਪੁਰ ਪਹੁੰਚਣ 'ਤੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਦਿਖਾਈ ਦਿੱਤਾ | ਬੱਬਰੀ ਬਾਈਪਾਸ ਬਟਾਲਾ ਰੋਡ 'ਤੇ ਪਹੁੰਚਣ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ...
ਬਟਾਲਾ, 25 ਅਕਤੂਬਰ (ਕਾਹਲੋਂ)-ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਮੀਟਿੰਗ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿ੍ੰ. ਹਰਬੰਸ ਸਿੰਘ ਨੇ ਕਿਹਾ ...
ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ)-ਕਾਦੀਆਂ ਦੇ ਨਾਲ ਲਗਦੇ ਪਿੰਡ ਭਗਤਪੁਰਾ ਕੈਂਪ ਵਿਚ ਬੀਤੀ ਰਾਤ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਅੰਦਰ ਪਏ ਢਾਈ ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਇਨਵਰਟਰ ਦਾ ਬੈਟਰਾ ਅਤੇ ਸਿਲੰਡਰ ਚੋਰੀ ਕਰ ਲਿਆ | ਇਸ ਸਬੰਧੀ ਪਰਿਵਾਰਕ ...
ਤਲਵੰਡੀ ਰਾਮਾਂ, 25 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਭਾਰਤ ਦੇਸ਼ ਲਈ ਆਜ਼ਾਦੀ ਸੰਗਰਾਮ ਵਿਚ ਅਹਿਮ ਸਥਾਨ ਰੱਖਦੇ ਜਲਿਆਂਵਾਲਾ ਬਾਗ ਦੇ ਮੂਲ ਸਰੂਪ ਨੂੰ ਵਿਗਾੜਨ ਖਿਲਾਫ਼ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ 'ਚ ਅੰਮਿ©ਤਸਰ ਭੰਡਾਰੀ ਪੁਲ ਤੋਂ ਜਲਿਆਂਵਾਲਾ ...
ਬਟਾਲਾ, 25 ਅਕਤੂਬਰ (ਕਾਹਲੋਂ) -ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਟਿਕਟ ਪੱਕੀ ਹੋਣ ਤੋਂ ਬਾਅਦ ਸੁਭਾਸ਼ ਓਹਰੀ ਬਟਾਲਾ ਵਾਸੀਆਂ ਦੀ ਪਹਿਲੀ ਪਸੰਦ ਬਣ ਗਏ ਹਨ, ਜਿਸ ਕਰਕੇ ਹੁਣ ਆਉਣ ...
ਬਟਾਲਾ, 25 ਅਕਤੂਬਰ (ਕਾਹਲੋਂ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਡੇਰਾ ਬਾਬਾ ਨਾਨਕ ਵਲੋਂ ਪਵਿੱਤਰ ਧਰਤੀ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਮੁੱਖ ਪ੍ਰਬੰਧਕ ਡਾ. ਗੁਰਦੇਵ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕਾਹਲਾਂਵਾਲੀ, ਬਹਿਲੋਲਪੁਰ, ਸ਼ਿਕਾਰ, ਡੇਰਾ ਪਠਾਣਾ, ਢਿਲਵਾਂ, ਕੋਟਲੀ ਸੂਰਤ ਮੱਲ੍ਹੀ, ਭਗਵਾਨਪੁਰ, ਦਰਗਾਬਾਦ, ਢੇਸੀਆਂ, ਰੌੜ ਖਹਿਰਾ, ਸ਼ਕਰੀ, ਗੱਗੋਵਾਲੀ, ਮੱਲਿਆਂਵਾਲੀ, ਕੁੰਜਰ, ਘੁੰਮਣ ਕਲਾਂ ਤੋਂ ਹੁੰਦਾ ਹੋਇਆ ਨਿੱਕੇ ਘੁੰਮਣਾਂ ਦੀ ਧਰਤੀ 'ਤੇ ਪਹੁੰਚਿਆ | ਇਸ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ | ਬਾਬਾ ਅਮਰੀਕ ਸਿੰਘ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ | ਸਰਪੰਚ ਤਰਸੇਮ ਸਿੰਘ ਘੁੰਮਣ ਅਤੇ ਗਿਆਨੀ ਜੋਗਾ ਸਿੰਘ ਭਾਗੋਵਾਲੀਆ ਨੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਗਏ | ਇਸ ਮੌਕੇ ਮਨਜੀਤ ਸਿੰਘ, ਹਰਦਿਆਲ ਸਿੰਘ, ਗੁਲਜ਼ਾਰ ਸਿੰਘ, ਰਣਧੀਰ ਸਿੰਘ, ਬਲਜਿੰਦਰ ਸਿੰਘ, ਬਲਵਿੰਦਰਿ ਸੰਘ, ਮਨਮੋਹਨ ਸਿੰਘ, ਸਤਪਾਲ ਸਿੰਘ ਰਿਆੜ, ਲਖਵਿੰਦਰ ਸਿੰਘ ਰਿਆੜ, ਸਤਵਿੰਦਰ ਸਿੰਘ ਰਿਆੜ, ਗੁਰਮੇਲ ਸਿੰਘ ਰੋਪੜ, ਡਾ. ਕੁਲਜੀਤ ਸਿੰਘ ਘੁੰਮਣ, ਸੁਰਜੀਤ ਸਿੰਘ ਪਲਾਕ, ਰਛਪਾਲ ਸਿੰਘ ਮੈਂਬਰ, ਗੁਰਦੇਵ ਸਿੰਘ ਰੰਧਾਵਾ, ਸੂਬੇਦਾਰ ਅਮਰੀਕ ਸਿੰਘ, ਭੁਪਿੰਦਰ ਸਿੰਘ ਦਰਗਾਬਾਦ, ਗੁਰਬਚਨ ਸਿੰਘ ਨਸੀਰਪੁਰ, ਬਲਜਿੰਦਰ ਸਿੰਘ ਰਾਣਾ ਪਲਾਕ, ਜਗਜੀਤ ਸਿੰਘ ਗੱਗੀ, ਨਿਸ਼ਾਨ ਸਿੰਘ ਘੁੰਮਣ, ਸਿਮਰਨਜੀਤ ਸਿੰਘ ਘੁੰਮਣ, ਮਾ. ਨਵਰੂਪ ਸਿੰਘ ਗੋਲਡੀ, ਤਰਸੇਮ ਸਿੰਘ ਘੁੰਮਣ, ਡਾ. ਸੰਜੀਵ ਕੁਮਾਰ, ਇਕਬਾਲ ਸਿੰਘ ਬਾਲਾ, ਲਵਪ੍ਰੀਤ ਸਿੰਘ ਸਤਕੋਹਾ ਆਦਿ ਹਾਜ਼ਰ ਹੋਏ |
ਬਟਾਲਾ, 25 ਅਕਤੂਬਰ (ਕਾਹਲੋਂ)-ਬੀਤੀ ਰਾਤ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਮੈਡਮ ਰਾਜਵਿੰਦਰ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਵਿਸ਼ੇਸ਼ ਨਾਕਾਬੰਦੀ ਸ਼ੁਰੂ ਕੀਤੀ ਸੀ, ਜਿਸ ਤਹਿਤ ਅੱਜ ...
ਡੇਰਾ ਬਾਬਾ ਨਾਨਕ, 25 ਅਕਤੂਬਰ (ਵਿਜੇ ਸ਼ਰਮਾ)-ਲੰਘੇ ਸ਼ਨਿਚਰਵਾਰ ਇਸ ਸਰਹੱਦੀ ਪੱਟੀ ਅੰਦਰ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਬਰਬਾਦ ਹੋਈ ਝੋਨੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ) ਗੁਰਦੀਪ ਸਿੰਘ ਰੰਧਾਵਾ ...
ਬਟਾਲਾ, 25 ਅਕਤੂਬਰ (ਬੁੱਟਰ)-ਨਗਰ ਨਿਗਮ ਬਟਾਲਾ ਦੇ ਵਾਰਡ ਨੰ: 27 ਦੇ ਮੁਹੱਲਾ ਠਠਿਆਰੀ ਗੇਟ 'ਚ ਇਕ ਘਰ ਵਿਚ ਅੱਗ ਲੱਗਣ ਕਾਰਨ ਢਾਈ ਲੱਖ ਦਾ ਨੁਕਸਾਨ ਹੋ ਗਿਆ | ਜਾਣਕਾਰੀ ਦਿੰਦਿਆਂ ਮਕਾਨ ਮਾਲਕ ਅਮਿਤ ਕੁਮਾਰ ਪੁੱਤਰ ਪ੍ਰੇਮ ਨਾਥ ਨੇ ਦੱਸਿਆ ਕਿ ਉਹ ਫੇਰੀ ਲਗਾਉਣ ਦਾ ਕੰਮ ਕਰਦਾ ...
ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਅੰਦਰ ਪੈਂਦੇ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਪਿੱਛੇ ਦੋ ਵਿਅਕਤੀਆਂ ਨੰੂ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤ ਤਰਸੇਮ ਰਾਮ ਪੁੱਤਰ ਰਾਮ ਲਾਲ ਵਾਸੀ ਨਵਾਂ ...
ਬਟਾਲਾ, 25 ਅਕਤੂਬਰ (ਕਾਹਲੋਂ)-ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਡੌਲਾ ਨੰਗਲ 'ਚ ਚੋਰਾਂ ਵਲੋਂ ਰਾਤ ਸਮੇਂ ਮਾਸਟਰ ਸੁਰਿੰਦਰ ਚੋਪੜਾ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਸੋਨਾ, ਨਕਦੀ ਅਤੇ ਘਰੇਲੂ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਵਿਨੇ ਚੋਪੜਾ ਪੁੱਤਰ ਸੁਰਿੰਦਰ ...
ਸੁਖਬੀਰ ਬਾਦਲ ਦੀ ਗੁਰਦਾਸਪੁਰ ਫੇਰੀ ਮੌਕੇ ਜਿੱਥੇ ਲੰਗਾਹ ਧੜ੍ਹੇ ਨਾਲ ਸਬੰਧਿਤ ਕੰਵਲਪ੍ਰੀਤ ਸਿੰਘ ਕਾਕੀ, ਸੋਨੰੂ ਲੰਗਾਹ, ਰਮਨ ਸੰਧੂ ਸਮੇਤ ਅਨੇਕਾਂ ਆਗੂ ਗ਼ਾਇਬ ਸਨ, ਉੱਥੇ ਡੇਰਾ ਬਾਬਾ ਨਾਨਕ ਤੋਂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਇੰਦਰਜੀਤ ਸਿੰਘ ਰੰਧਾਵਾ ਵੀ ...
ਕੋਟਲੀ ਸੂਰਤ ਮੱਲ੍ਹੀ, 25 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਉਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰੰਦਰਜੀਤ ਸਿੰਘ ਰੰਧਾਵਾ ਨੇ ਆਪਣੇ ...
ਨੌਸਹਿਰਾ ਮੱਝਾ ਸਿੰਘ, 25 ਅਕਤੂਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਵਲੋਂ ਨੈਸ਼ਨਲ ਹਾਈਵੇ, ਪੇਂਡੂ ਸੰਪਰਕ ਸੜਕਾਂ ਅਤੇ ਰਜਬਾਹਿਆਂ ਕਿਨਾਰੇ ਵੱਡ ਅਕਾਰੀ ਰੁੱਖ ਲਗਾਏ ਜਾਣ ਨਾਲ 20-25 ਫੁੱਟ ਤੱਕ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਦੀ ਵਜ੍ਹਾ ...
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਸਿੰਘਪੁਰਾ ਵਿਖੇ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਸਾਬਕਾ ਸਰਪੰਚ ਅਤੇ ਕੋ-ਆਪਰੇਟਿਵ ਸੁਸਾਇਟੀ ਕਲਿਆਣਪੁਰ ਦੇ ਪ੍ਰਧਾਨ ਹਰਪਿੰਦਰ ਸਿੰਘ ਸਾਥੀਆਂ ਸਮੇਤ ਹਲਕਾ ਵਿਧਾਇਕ ਫਤਹਿਜੰਗ ...
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਸਥਾਨਕ ਡਡਵਾਂ ਰੋਡ ਸਥਿਤ ਸੌਰਵ ਤੁਲੀ ਦੇ ਦਫ਼ਤਰ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਰਾਹੀਂ ...
ਬਟਾਲਾ, 25 ਅਕਤੂਬਰ (ਕਾਹਲੋਂ)-ਪੰਜਾਬ ਵਿਚ ਰਾਜ ਕਰ ਚੁੱਕੀਆਂ ਰਵਾਇਤੀ ਪਾਰਟੀਆਂ ਤੋਂ ਸਤਾਏ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ...
ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਮੈਂਬਰ ਪੀ.ਏ.ਸੀ. ਨੂੰ ਹਾਈਕਮਾਂਡ ਹਲਕਾ ਕਾਦੀਆਂ ਤੋਂ ਟਿਕਟ ਦੇ ਕੇ ਉਮੀਦਵਾਰ ਐਲਾਨੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...
ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਕੌਮ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਧਰਮ ਦੇ ਪ੍ਰਚਾਰਕ ਤੇ ਸਮਾਜ ਸੇਵੀ ...
ਕਲਾਨੌਰ, 25 ਅਕਤੂਬਰ (ਪੁਰੇਵਾਲ) -ਬਾਬਾ ਮਿੱਢ ਜੀ ਦੀ ਸਾਲਾਨਾ ਯਾਦ 'ਚ ਪਿੰਡ ਅਲਾਵਲਪੁਰ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਏ ਸੱਭਿਆਚਾਰਕ ਮੇਲੇ 'ਚ ਪਹੁੰਚੇ ਪੰਜਾਬੀ ਪ੍ਰਸਿੱਧ ਗਾਇਕ ਅੰਬਰ ਸੈਂਬੀ ਵਲੋਂ ਆਪਣੇ ਮਸ਼ਹੂਰ ਗੀਤਾਂ ਨਾਲ ਦਰਸ਼ਕਾਂ ਦਾ ਲੰਮਾ ਸਮਾਂ ...
ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੇ ਰਹਿਣ ਵਾਲੇ ਮਨਜੀਤ ਸਿੰਘ ਠੇਕੇਦਾਰ ਦੇ ਉੱਪਰ ਪਿੰਡ ਠੱਕਰ ਸੰਧੂ ਕੋਲ ਰੋਡ ਦਾ ਨਿਰਮਾਣ ਕਰਨ ਦÏਰਾਨ ਅਣਪਛਾਤੇ ਲੁਟੇਰਿਆਂ ਵਲੋਂ ਗੋਲੀਆਂ ਚਲਾ ਕੇ ਉਸ ਨੂੰ ...
ਵਡਾਲਾ ਗ੍ਰੰਥੀਆਂ, 25 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਦਿਆਲਗੜ੍ਹ ਦੇ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਵੱਡੀ ਤਦਾਦ ਵਿਚ ਅਕਾਲੀ ਵਰਕਰਾਂ, ਪੰਚਾਂ, ...
ਅਲੀਵਾਲ, 25 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਟਿਕਟ ਦੇਣ 'ਤੇ ਅਲੀਵਾਲ ਸਰਕਲ ਦੇ ਅਕਾਲੀ ਆਗੂਆਂ ਨੇ ਵਧਾਈਆਂ ਦਿੱਤੀਆਂ | ਵਿਧਾਇਕ ਸ: ਲੋਧੀਨੰਗਲ ਨੇ ਦੱਸਿਆ ...
ਅੱਚਲ ਸਾਹਿਬ, 25 ਅਕਤੂਬਰ (ਗੁਰਚਰਨ ਸਿੰਘ)-ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ 'ਚ ਬਿੱਲ ਮੁਆਫ਼ੀ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆ ਵਲੋਂ ਕੈਂਪ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ...
ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਬੱਚਿਆਂ ਵਲੋਂ ਧਾਰਮਿਕ ਕਵਿਤਾ ਮੁਕਾਬਲੇ ਵਿਚ ਭਾਗ ਲੈਂਦਿਆਂ ਸ਼ਬਦ ਗਾਇਣ ...
ਡੇਰਾ ਬਾਬਾ ਨਾਨਕ, 25 ਅਕਤੂਬਰ (ਵਿਜੇ ਸ਼ਰਮਾ)-ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਹਾਰਾਜਾ ਰਣਜੀਤ ਸਿੰਘ ਚੌਕ ਡੇਰਾ ਬਾਬਾ ਨਾਨਕ ਵਿਖੇ 2 ਨਵੰਬਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਅੱਜ ਇਕ ਅਹਿਮ ਮੀਟਿੰਗ ਦੌਰਾਨ ...
ਵਡਾਲਾ ਗ੍ਰੰਥੀਆਂ, 25 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਧੁੱਪਸੜੀ ਵਿਖੇ ਬਾਬਾ ਘਣੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗਾਇਕ ਅਮਰੀਕ ਸਿੰਘ ਚਮਕੀਲਾ ਅਤੇ ਬੀਬੀ ਸੋਨੀਆ ਨੇ ਧਾਰਮਿਕ ਗੀਤ ਗਾ ਕੇ ਕੀਤੀ | ...
ਡੇਹਰੀਵਾਲ ਦਰੋਗਾ, 25 ਅਕਤੂਬਰ (ਹਰਦੀਪ ਸਿੰਘ ਸੰਧੂ)-ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦÏਰਾਨ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ-ਪ੍ਰਦਰਸ਼ਨ ਅਤੇ ਅੰਦੋਲਨ ...
ਕਲਾਨੌਰ, 25 ਅਕਤੂਬਰ (ਪੁਰੇਵਾਲ)-ਦੀ-ਛੋਡ ਬਹੁਮੰਤਵੀ ਸਹਿਕਾਰੀ ਸਭਾ ਛੋਡ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਸ: ਕੁਲਦੀਪ ਸਿੰਘ ਡੇਅਰੀਵਾਲ ਚੁਣਿਆ ਗਿਆ | ਇਸ ਚੋਣ ਮੌਕੇ ਕੋਆਪਰੇਟਿਵ ਇੰਸਪੈਕਟਰ ਨਿਸ਼ਾਨਪ੍ਰੀਤ ਅੱਤਰੀ ਤੋਂ ਇਲਾਵਾ ਸਕੱਤਰ ਸਭਾ ਬਚਿੱਤਰ ਸਿੰਘ ਲੱਖਣਖੁਰਦ ...
ਕਾਦੀਆਂ, 25 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਸਮਾਪਤ ਹੋਏ ਤਿੰਨ ਰੋਜ਼ਾ ਯੁਵਕ ਮੇਲੇ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਟੀਮ ਵਲੋਂ ਵੱਖ-ਵੱਖ ਸੱਭਿਆਚਾਰਕ ਤੇ ਕਲਾਤਮਕ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ...
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਬਿਜਲੀ ਬੋਰਡ ਦੇ ਕਰਮਚਾਰੀ 27 ਤੇ 28 ਅਕਤੂਬਰ ਨੂੰ ਦੋ ਦਿਨ ਦੀ ਛੁੱਟੀ ਜਾਣਗੇ | ਇਹ ਜਾਣਕਾਰੀ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਦਰਬਾਰਾ ਸਿੰਘ ਛੀਨਾ ਅਤੇ ਸੁਖਵਿੰਦਰ ਸਿੰਘ ਗਿੱਲ ਨੇ ਦਿੱਤੀ | ਉਨ੍ਹਾਂ ਦੱਸਿਆ ...
ਬਟਾਲਾ, 25 ਅਕਤੂਬਰ (ਕਾਹਲੋਂ) -ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਲਾਇਬ੍ਰੇਰੀਅਨ ਰੰਜਨਾ ਭਾਰਤੀ ਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਨੇਹਾ ਦੇ ਸਹਿਯੋਗ ਨਾਲ ਕਰਵਾਚੌਥ ਦੇ ਤਿਉਹਾਰ ਮੌਕੇ ਮਹਿੰਦੀ ...
ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਅੱਜ ਤੜਕਸਾਰ ਕਾਦੀਆਂ ਦੇ ਗੱਟੇ ਵਾਲੀ ਗਲੀ ਨਜ਼ਦੀਕ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ 2 ਲੁਟੇਰਿਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ...
ਬਟਾਲਾ, 25 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਵਕੀਲ ਜਗਰੂਪ ਸਿੰਘ ਸੇਖਵਾਂ ਦੇ ਨਿਰਦੇਸ਼ਾਂ ਤਹਿਤ ਸਰਕਲ ਤੇ ਬਲਾਕ ਪ੍ਰਧਾਨਾਂ ਨੇ ਹਲਕੇ ਵਿਚ ਆਉਂਦੀਆਂ ਮੰਡੀਆਂ ਦਾ ਦੌਰਾ ਕੀਤਾ ਤੇ ਮੰਡੀਆਂ ਵਿਚ ਬੈਠੇ ਕਿਸਾਨਾਂ ਨਾਲ ...
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਅਤੇ ਪਿ੍ੰਸੀਪਲ ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ...
ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ 'ਨੈਸ਼ਨਲ ਅਕਾਲ ਗੀਤ ਪ੍ਰੀਖਿਆ' ਕਰਵਾਈ ਗਈ | ਜਿਸ ਵਿਚ ਹਿੰਦੀ ਗਾਣਿਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ...
ਪਠਾਨਕੋਟ, 25 ਅਕਤੂਬਰ (ਸੰਧੂ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਮੇਟੀ ਦੇ ਸਕੱਤਰ ਹਰਿਮੋਹਨ ਬਿੱਟਾ ਨੇ ਆਪਣੀ ਸਵਰਗਵਾਸੀ ਧਰਮ ਪਤਨੀ ਸਿੰਮੀ ਮਲਹੋਤਰਾ ਦੀ ...
ਪੰਜਗਰਾਈਆਂ, 25 ਅਕਤੂਬਰ (ਬਲਵਿੰਦਰ ਸਿੰਘ)-ਪਿੰਡ ਜੈਤੋਸਰਜਾ ਬਟਾਲਾ ਦੇ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੇਜਿੰਗ ਡਾਇਰੈਕਟਰ ਗੁਰਮੀਤ ਸਿੰਘ ਸਹਲ, ਪਿ੍ੰਸੀਪਲ ਚਰਨਜੀਤ ਕÏਰ ਚੀਮਾ ਅਤੇ ਉਪ ਪਿ੍ੰਸੀਪਲ ਮਮਤਾ ਗਿੱਲ ...
ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)-ਮਨਿਸਟੀਰੀਅਲ ਸਟਾਫ਼ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅੱਜ ਵੀ ਜਾਰੀ ਰਹੀ | ਆਗੂਆਂ ਨੇ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ...
ਫਤਹਿਗੜ੍ਹ ਚੂੜੀਆਂ, 25 ਅਕਤੂਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਵਲੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਫਤਹਿਗੜ੍ਹ ਚੂੜੀਆਂ ਦੇ ਸਾਬਕਾ ਕੌਂਸਲਰਾਂ ਅਤੇ ਆਗੂਆਂ ਵਲੋਂ ਲਖਬੀਰ ਸਿੰਘ ਲੋਧੀਨੰਗਲ ...
ਕਿਲ੍ਹਾ ਲਾਲ ਸਿੰਘ, 25 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਇਸ ਵਾਰ 2022 ਦੀਆਂ ਚੋਣਾਂ 'ਚ ਵੀ ਵੱਡੀ ਜਿੱਤ ਪ੍ਰਾਪਤ ਕਰਨਗੇ ਅਤੇ ਇਹ ਚੋਣ ਵਿਕਾਸ ਦੇ ਮੁੱਦੇ 'ਤੇ ਲੜੀ ਜਾਵੇਗੀ, ਕਿਉਂਕਿ ...
ਹਰਚੋਵਾਲ, 25 ਅਕਤੂਬਰ (ਭਾਮ/ਢਿੱਲੋਂ)-ਪਿਛਲੇ ਦਿਨੀ ਬੇਮÏਸਮੀ ਬਰਸਾਤ, ਗੜ੍ਹੇਮਾਰੀ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਪਹਿਲਾਂ ਹੀ ਕਰਜ਼ੇ ਵਿਚ ਡੁੱਬੀ ਕਿਸਾਨੀ ਦਾ ਲੱਕ ਟੁੱਟ ਗਿਆ ਹੈ ...
ਕਾਦੀਆਂ, 25 ਅਕਤੂਬਰ (ਯਾਦਵਿੰਦਰ ਸਿੰਘ)-ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਵਾਪਰੇ ਘਟਨਾਕ੍ਰਮ ਦÏਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਕਾਹਲਵਾਂ ਤੋਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ...
ਕਲਾਨੌਰ, 25 ਅਕਤੂਬਰ (ਪੁਰੇਵਾਲ) -ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਵਲੋਂ ਸਾਂਝੇ ਤੌਰ 'ਤੇ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨਾਲ ਹਲਕੇ ਦੇ ਸਵਰਗੀ ਜਥੇ. ਨਰੈਣ ਸਿੰਘ ਰੈਣੂ ਦੇ ਪਰਿਵਾਰ ਵਲੋਂ ਸਾਥੀਆਂ ...
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਕੰਗ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਇਕ ਕਿਲੋਮੀਟਰ ਿਲੰਕ ਸੜਕ, ਥਾਪਰ ਮਾਡਲ ਛੱਪੜ, ਸ਼ਹੀਦ ਭਗਤ ਸਿੰਘ ਪਾਰਕ, ਗਲੀਆਂ ਅਤੇ ਸੀਵਰੇਜ਼ ਆਦਿ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਵਿਧਾਇਕ ...
ਕਾਲਾ ਅਫਗਾਨਾ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਲੰਗਰਵਾਲ ਵਿਖੇ ਇਕ ਕਿਸਾਨ ਦਾ ਮੁਰਗੀਆਂ ਵਾਲਾ ਵਾਲਾ ਦੋ ਮੰਜ਼ਿਲਾ ਸ਼ੈੱਡ ਡਿੱੱਗ ਜਾਣ ਕਰਕੇ ਕਰੀਬ 25 ਲੱਖ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ...
ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪੰਜਾਬ ਸਰਕਾਰ ਦੁਆਰਾ ਗ਼ਰੀਬ ਘਰੇਲੂ ਖਪਤਕਾਰਾਂ ਦੇ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਲਈ ਲਗਾਏ ਗਏ ਕੈਂਪ ਦਾ ਘੁਮਾਣ ...
ਨਰੋਟ ਮਹਿਰਾ, 25 ਅਕਤੂਬਰ (ਰਾਜ ਕੁਮਾਰੀ)-ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪਿ੍ਤਪਾਲ ਸਿੰਘ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋਏ | ਜਿਨ੍ਹਾਂ ਨੰੂ ਗੁਰਦੁਆਰਾ ਬਾਰਠ ਸਾਹਿਬ ਦੇ ਮੈਨੇਜਰ ਸੁਖਮਿੰਦਰ ਸਿੰਘ ਮਿਆਣੀ ...
ਅਲੀਵਾਲ, 25 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਘਣੀਏ ਕੇ ਬਾਂਗਰ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪੰਰਤ ਪੰਜ ਪਿਆਰਿਆਂ ਦੀ ਅਗਵਾਈ ਤੇ ...
ਬਟਾਲਾ, 25 ਅਕਤੂਬਰ (ਕਾਹਲੋਂ)-ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸਕੂਲ ਡਾਇਰੈਕਟਰ ਮੈਡਮ ਸ੍ਰੀਮਤੀ ਜਸਵੰਤ ਕੌਰ ਬੋਪਾਰਾਏ ਅਤੇ ਸਕੂਲ ਪਿ੍ੰਸੀਪਲ ਮੈਡਮ ਕੁਲਬੀਰ ਕੌਰ ਦੀ ਨਿਗਰਾਨੀ ਹੇਠ ਮਹਿੰਦੀ ਮੁਕਾਬਲੇ ਕਰਵਾਏ ਗਏ | ਇਸ ਵਿਚ ਲੜਕੀਆਂ ਵਲੋਂ ਦੂਜੇ ਦੇ ਹੱਥ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX