ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਅੰਮਿ੍ਤਸਰ ਹਰੀਕੇ ਮੁੱਖ ਮਾਰਗ ਜਾਮ ਕਰਕੇ ਪਿੰਡ ਪ੍ਰਧਾਨ ਨਿਸ਼ਾਨ ਸਿੰਘ ਚੱਬਾ, ਨਿਰਵੈਲ ਸਿੰਘ ਦੀ ਪ੍ਰਧਾਨਗੀ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ...
ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਵਿਖੇ 'ਮਾਨਸਿਕ ਸਿਹਤਮੰਦੀ ਤੇ ਪ੍ਰਸੰਨਤਾ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਨਵਦੀਪ ਕੌਰ ਪਿ੍ੰਸੀਪਲ ਨੇ ਆਪਣੇ ਸਵਾਗਤੀ ਭਾਸ਼ਣ 'ਚ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਟੇਟ ਫਾਰਮਾਸਿਊਟੀਕਲ ਪ੍ਰਾਈਸ ਮਾਨੀਟਰਿੰਗ ਐਂਡ ਰਿਸੋਰਸ ਯੂਨਿਟ (ਪੀ. ਐੱਮ. ਆਰ. ਯੂ.) ਤੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ. ਡੀ. ਏ.) ਪੰਜਾਬ ਵਲੋਂ ਨੈਸ਼ਨਲ ਫਾਰਮਾਸਿਟੀਕਲ ਪ੍ਰਾਈਸਿੰਗ ਅਥਾਰਿਟੀ ਦੇ ...
ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਫ਼ਲਾਈ ਅੰਮਿ੍ਤਸਰ ਇਨੀਸ਼ਿਏਟਿਵ ਨੇ ਏਅਰ ਇੰਡੀਆ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮਿ੍ਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਇਟਲੀ ਦੇ ਸ਼ਹਿਰ ਰੋਮ ਲਈ ਚੱਲ ਰਹੀਆਂ ...
ਮਾਨਾਂਵਾਲਾ, 25 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ਼੍ਰੋੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਜੀ.ਟੀ. ਰੋਡ ਦੋਬੁਰਜੀ ਵਿਖੇ ਹੋਈ, ਜਿਸ 'ਚ ਪਾਰਟੀ ਦੇ ਸੀਨੀਅਰ ਮੀਤ ...
ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਲੋਕਾਂ ਦੇ ਖਿਲਾਫ਼ ਆਪਣਾ ਸ਼ਿਕੰਜਾ ਕੱਸਦੇ ਹੋਏ ਅੱਜ ਪ੍ਰਾਪਰਟੀ ਟੈਕਸ ਵਿਭਾਗ ਦੀ ਟੀਮ ਨੇ 25 ਜਾਇਦਾਦਾਂ 'ਤੇ ਦਸਤਕ ਦਿੱਤੀ ਜਿਨ੍ਹਾਂ 'ਚੋਂ 18 ਜਾਇਦਾਦਾਂ ਦੇ ਮਾਲਕਾਂ ਨੇ ਆਪਣੇ ...
ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਨਵੀਂ ਆ ਰਹੀ ਪੰਜਾਬੀ ਫਿਲਮ 'ਪਾਣੀ 'ਚ ਮਧਾਣੀ' ਦੇ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਸਿੰਘ ਘੁੱਗੀ ਤੋਂ ਇਲਾਵਾ ਫਿਲਮ ਦੇ ਨਿਰਮਾਤਾ ਨਿਰਦੇਸ਼ਕਾਂ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਉਪਰੰਤ ਇਕ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਜੇ. ਈਜ਼ (ਪੀ. ਐਸ. ਪੀ. ਸੀ. ਐਲ.) ਸ਼ਹਿਰੀ ਹਲਕਾ ਅੰਮਿ੍ਤਸਰ ਦੀ ਮੀਟਿੰਗ ਹਾਲ ਗੇਟ ਕੰਪਲੈਕਸ 'ਚ ਇੰਜੀ: ਪ੍ਰੇਮ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਬਿਜਲੀ ਕਾਰਪੋਰੇਸ਼ਨ ਵਲੋਂ ...
ਅੰਮਿ੍ਤਸਰ, 25 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ 2 ਮਰੀਜ ਹੀ ਨਵੇਂ ਮਿਲੇ ਹਨ ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ | ਦੂਜੇ ਪਾਸੇ ਡੇਂਗੂ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 400 ਨੂੰ ਜਾ ਪੁੱਜੀ ਹੈ | ਇਹ ਅੰਕੜਾ ਸਰਕਾਰੀ ਹੈ ਜਦੋਂ ਕਿ ਨਿੱਜੀ ਤੌਰ ...
ਅੰਮਿ੍ਤਸਰ, 25 ਅਕਤੂਬਰ (ਰੇਸ਼ਮ ਸਿੰਘ)-ਬੈਂਕ ਦੇ ਇਕ ਖਾਤਾ ਧਾਰਕ ਪਾਸੋਂ ਧੋਖੇ ਨਾਲ ਜਾਣਕਾਰੀ ਹਾਸਲ ਕਰਕੇ ਨੌਸਰਬਾਜ ਨੇ ਉਸਦੇ ਖਾਤੇ 'ਚੋਂ 2 ਲੱਖ 46 ਹਜ਼ਾਰ ਕੱਢਵਾ ਲਏ | ਆਨ ਲਾਈਨ ਹੋਈ ਇਸ ਠੱਗੀ ਦੇ ਮਾਮਲੇ 'ਚ ਪੁਲਿਸ ਵਲੋਂ ਮਜੀਠਾ ਰੋਡ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ | ...
ਅੰਮਿ੍ਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਵਲੋਂ ਟੈਕਸ ਚੋਰਾਂ ਖਿਲਾਫ਼ ਛੇੜੀ ਮੁਹਿੰਮ ਤਹਿਤ ਵਿਭਾਗ ਦੇ ਮੋਬਾਇਲ ਵਿੰਗ ਵਲੋਂ ਤੰਬਾਕੂ ਦੇ 37 ਨੱਗ ਬਰਾਮਦ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨ ਧਾਰਕਾਂ ਸਬੰਧੀ ਉਸ ਰਿਪੋਰਟ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ, ਜਿਸ 'ਚ ਸਰਕਾਰ ਵਲੋਂ ਪੰਜਾਬ ਦੇ ਸਾਰੇ ਅਖਬਾਰਾਂ ਵਿਚ ਪੂਰੇ ਸਫ਼ੇ ਦਾ ...
ਅੰਮਿ੍ਤਸਰ, 25 ਅਕਤੂਬਰ (ਰੇਸ਼ਮ ਸਿੰਘ)-ਦੀਵਾਲੀ ਮੌਕੇ ਸ਼ਹਿਰ 'ਚ ਪਟਾਕੇ ਆਮ ਦੁਕਾਨਦਾਰ ਜਾਂ ਵਪਾਰੀ ਨਹੀਂ ਵੇਚ ਸਕਣਗੇ ਤੇ ਅੱਜ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਵਾਲੇ ਵਪਾਰੀਆਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰਦਿਆਂ 10 ਡਰਾਅ ਕੱਢੇ ਗਏ ਹਨ | ਵਧੀਕ ...
ਅੰਮਿ੍ਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਦੌਰਾਨ ਲਗਾਈ ਤਾਲਾਬੰਦੀ ਨੇ ਜਿੱਥੇ ਕੀਮਤੀ ਜਾਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ, ਉੱਥੇ ਪੂਰੀ ਦੁਨੀਆਂ ਦੀ ਆਰਥਿਕਤਾ ਦੇ ਪਹੀਏ ਨੂੰ ਵੀ ਰੋਕ ਲਿਆ ਸੀ, ਜਿਸ ਕਾਰਨ ਕਾਰੋਬਾਰੀਆਂ ਨੂੰ ਭਾਰੀ ਨੁਕਸਾਨ ਦਾ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਫਰੰਟ ਪੰਜਾਬ ਦੀ ਮੀਟਿੰਗ ਫਰੰਟ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਇਸ ਸਬੰਧੀ ਸਕੱਤਰ ...
ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ 'ਚ ਹਾਕਮ ਕਾਂਗਰਸ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਹਲਕੇ ਤੋਂ ਕਈ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਬਸਪਾ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸਬੰਧੀ ਵਾਰਡ ਨੰਬਰ 39 ਦੇ ਗੁਰੂ ਅਰਜਨ ਦੇਵ ਨਗਰ ਵਿਖੇ ਅਕਾਲੀ ਬਸਪਾ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਅਵਤਾਰ ਸਿੰਘ ਠੇਕੇਦਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੜ ਲੱਗ ਗਏ | ਇਸ ਮੌਕੇ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚਲੀ ਚੰਨੀ ਸਰਕਾਰ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਲੋਕਾਂ ਨੂੰ ਭਰਮਾਉਣ ਤੇ ਵੋਟਾਂ ਹਾਸਲ ਕਰਨ ਲਈ ਮੋਮੋਠੱਗਣਗੀਆਂ ਗੱਲਾਂ ਕਰਕੇ ਵੱਡੇ ਵੱਡੇ ਫੋਕੇ ਵਾਅਦੇ ਕਰ ਰਹੀ ਹੈ | ਇਸ ਮੌਕੇ ਗਿੱਲ ਨੇ ਠੇਕੇਦਾਰ ਤੇ ਉਨ੍ਹਾਂ ਦੇ ਸਾਥੀਆਂ ਨਿਰਮਲ ਸਿੰਘ ਪ੍ਰਧਾਨ, ਰਿੰਕੂ ਸਿੰਘ ਬਾਊ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਲਬ ਸਿੰਘ, ਕਰਤ ਸਿੰਘ ਸ਼ਾਮ, ਬਿੰਦਰ ਸਿੰਘ ਕਲੇਰਾਂ ਵਾਲੇ ਪ੍ਰਧਾਨ, ਅਮਰੀਕ ਸਿੰਘ ਆਦਿ ਨੂੰ ਕਾਂਗਰਸ ਪਾਰਟੀ ਛੱਡ ਕੇ ਗਠਜੋੜ 'ਚ ਸ਼ਾਮਿਲ ਹੋਣ 'ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਹਰਭਜਨ ਸਿੰਘ ਸਰਕਲ ਪ੍ਰਧਾਨ, ਕਰਨਬੀਰ ਸਿੰਘ ਸ਼ਾਮ, ਹਰਪਾਲ ਸਿੰਘ, ਮਧੂਪਾਲ ਸਿੰਘ ਗੋਗਾ, ਸਾਹਿਬ ਸਿੰਘ, ਗੁਰਮੀਤ ਸਿੰਘ ਸੁਰਸਿੰਘ, ਅਵਤਾਰ ਸਿੰਘ ਟਰੱਕਾਂ ਵਾਲਾ ਆਦਿ ਹਾਜ਼ਰ ਸਨ |
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ 22 ਭਾਸ਼ਾਵਾਂ 'ਚੋਂ ਹਿੰਦੀ ਨੂੰ ਛੱਡ ਕੇ ਪੰਜਾਬੀ ਸਮੇਤ ਬਾਕੀ 21 ਖੇਤਰੀ ਭਾਸ਼ਾਵਾਂ ਨੂੰ ਕੇਂਦਰੀ ਸਕੂਲ ਸਿੱਖਿਆ (ਸੀ.ਬੀ.ਐਸ.ਈ.) ਵਲੋਂ ਅਲਪ ਦਰਜਾ ਦੇਣ ਦੀ ਡੈਮੋਕਰੇਟਿਕ ਟੀਚਰਜ਼ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਰੋਜ਼ਾ ਜ਼ੋਨਲ ਯੁਵਕ ਮੇਲੇ ਨੂੰ ਸੰਬੋਧਨ ਕਰਦਿਆਂ ਆਈ. ਜੀ. ਬਾਰਡਰ ਰੇਂਜ ਅੰਮਿ੍ਤਸਰ ਮੋਹਿਨੀਸ਼ ਚਾਵਲਾ ਨੇ ਕਿਹਾ ਹੈ ਕਿ ਇਕ ਸਾਕਾਰਾਤਮਕ ਸੋਚ ਦੇ ...
ਅੰਮਿ੍ਤਸਰ, 25 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਸ਼ਹਿਰੀ ਵਲੋਂ ਇਥੇ ਮਾਧਵ ਵਿਧਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸਕੂਲੀ ਬੱਚਿਆਂ ਦਾ ਲੇਖ ਲੇਖਣ ਮੁਕਾਬਲਾ ਕਰਵਾਇਆ ...
ਅੰਮਿ੍ਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਅੰਮਿ੍ਤਸਰ ਮੇਨ ਵਲੋਂ ਪ੍ਰਧਾਨ ਨਨੀਸ਼ ਬਹਿਲ ਤੇ ਸਕੱਤਰ ਸੁਮਿਤ ਪੁਰੀ ਦੀ ਪ੍ਰਧਾਨਗੀ ਹੇਠ ਅੰਧ ਵਿਦਿਆਲਿਆ ਲੋਹਗੜ੍ਹ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਅੰਧ ਵਿਦਿਆਲਿਆ 'ਚ ਰਹਿ ਰਹੇ ਲੋਕਾਂ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਨਿਸਟਰੀ ਆਫ਼ ਯੂਥ ਅਫ਼ੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੀ ਹਦਾਇਤ ਅਨੁਸਾਰ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ. ਐਸ. ਐਸ. ਵਲੰਟੀਅਰਾਂ ਵਲੋਂ ਸਵੱਛ-ਭਾਰਤ ਪ੍ਰੋਗਰਾਮ ਤਹਿਤ ਪੂਰੇ ਕੈਂਪਸ 'ਚ ਸਫ਼ਾਈ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਬੰਦੀਸ਼ੁਦਾ ਕੱਟੜਪੰਥੀ ਇਸਲਾਮਕ ਸਮੂਹ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ.ਐਲ.ਪੀ.) ਦੇ ਅੱਗੇ ਝੁਕਦਿਆਂ 350 ਵੱਧ ਕਾਰਕੁੰਨਾਂ ਨੂੰ ਰਿਹਾਅ ਕਰ ਦਿੱਤਾ ਹੈ | ਟੀ.ਐਲ.ਪੀ. ਨੇ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਅਹਿਮ ਜੂਮ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਅਤੇ ਸੀ: ਮੀਤ ਪ੍ਰਧਾਨ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ 'ਚ ਬਾਰਡਰ ਹਾਊਸ ਰੈਂਟ ਦੇ ਮੁੱਦੇ 'ਤੇ ਹੋਈ | ਇਸ 'ਚ ਜ. ...
ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ਼. ਨੂੰ ਸੂਬੇ ਵਿਚ 50 ਕਿੱਲੋਮੀਟਰ ਤੱਕ ਘੇਰਾ ਵਧਾਉਣ ਲਈ ਦਿੱਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 29 ਅਕਤੂਬਰ ਨੂੰ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਡਿਪਲੋਮਾ ਇੰਨ ਕਾਸਮੋਟੋਲੋਜੀ ਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ 'ਤੇੇ ਮਹਿੰਦੀ ਮੇਲਾ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਦੌਰਾ ਕੀਤਾ ਗਿਆ, ਇਸ ਦੌਰਾਨ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੈਡਮ ਜੀਵਨ ਜੋਤ ਕੌਰ, ...
ਅੰਮਿ੍ਤਸਰ, 25 ਅਕਤੂਬਰ (ਰੇਸ਼ਮ ਸਿੰਘ)-ਅਗਾਮੀ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ ਕਰ ਕਰ ਦਿੱਤੀਆਂ ਹਨ, ਜਿਸ ਤਹਿਤ 1 ਜਨਵਰੀ 2022 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਦਾ ਰੀਵਿਊ ਵੀ ਸ਼ੁਰੂ ਕਰ ਦਿੱਤਾ ਹੈ | ਅੱਜ ...
ਅੰਮਿਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਈਜ਼ ਐਸੋਸੀਏਸ਼ਨ ਦੀ 27 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਸਬੰਧੀ ਪ੍ਰਚਾਰ ਕਰਦਿਆਂ ਡੈਮੋਕ੍ਰੇਟਿਕ ਇੰਪਲਾਈਜ਼ ਫਰੰਟ ਜਿਸ ਦਾ ਚੋਣ ਨਿਸ਼ਾਨ 'ਗੁਲਾਬ ਦਾ ਫੁੱਲ' ਹੈ ...
ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮ ਕਮਲਦੀਪ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ ਤੇ ਨਵਦੀਪ ਸਿੰਘ ਦੇ ਜੇ. ਈ. ਪਦਉੱਨਤ ਹੋਣ 'ਤੇ ਦਫ਼ਤਰ ਨਗਰ ਨਿਗਮ ਟੈਕਨੀਕਲ ਯੂਨੀਅਨ ਰਣਜੀਤ ਐਵੀਨਿਊ, ਵਿਖੇ ਉਨ੍ਹਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX