ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...
ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ...
ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸਰਵਜੀਤ ਸਿੰਘ ਨੇ ਗਲਾਡਾ, ਗਮਾਡਾ ਸਮੇਤ ਸੂਬੇ ਦੀਆਂ ਸਮੂਹ ਅਥਾਰਟੀਆਂ ਦੇ ਮੁੱਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਇਲਾਕਿਆਂ ਅਧੀਨ ਬਣੀਆਂ ...
ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਸਵ: ਨਰਿੰਦਰ ਸਿੰਘ ਕਾਲਾ ਉਬਰਾਏ ਵਲੋਂ ਆਰੰਭੇ ਸਮਾਜਿਕ, ਧਾਰਮਿਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਮਨਪ੍ਰੀਤ ਸਿੰਘ ਬੰਟੀ ਦੇ ਪਰਿਵਾਰ ਵਲੋਂ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ...
ਲੁਧਿਆਣਾ, 25 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਪੈਟਰੋਲ ਅਤੇ ਡੀਜ਼ਲ ਦੀ ਦਰ ਪੰਜਾਬ ਵਿਚ ਬਹੁਤ ਜਿਆਦਾ ਹੋਣ ਕਾਰਨ ਪੈਟਰੋਲ ਪੰਪ ਕਾਰੋਬਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ ਤੇ ਇਸ ਸਬੰਧ ਵਿਚ ਹੋਇਆ ਅਨੇਕਾਂ ਬੈਠਕਾਂ ਦੌਰਾਲ ਪੈਟਰੋਲ ਪੰਪ ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਅੰਦਰ ਅਣਅਧਿਕਾਰਤ ਤੇ ਜਾਅਲੀ ਦਵਾਈਆਂ ਤੇ ਖਾਦਾਂ ਦੀ ਵਰਤੋਂ ਤੇ ਖਰੀਦ ਨੂੰ ਰੋਕਣ ਲਈ ਇਕ ਉਡਣ ਦਸਤਾ ਬਣਾਇਆ ਗਿਆ ਹੈ | ਇਸ ਉਡਣ ਦਸਤੇ ਵਲੋਂ ਅੱਜ ਲੁਧਿਆਣਾ ਦੀ ਗਿੱਲ ਰੋਡ ਦਾਣਾ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ਚੰਦਾ ਵਾਸੀ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਔਰਤ ਲੁਟੇਰਾ ਦੂਜੀਆਂ ਤਿੰਨ ਮੈਂਬਰਾਂ ਨੂੰ ਉਨ੍ਹਾਂ ਦੇ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੀਆਂ ਗਈਆਂ ਕਥਿਤ ਦੋਸ਼ੀਆਂ ਵਿਚ ਜੀਤੋ ਪਤਨੀ ਜੀਤ ਰਾਮ ਵਾਸੀ ਸੰਗਰੂਰ, ਗੋਗਾ ਪਤਨੀ ਗੋਲਾ ਵਾਸੀ ਨਾਭਾ, ਰੱਜੀ ਪਤਨੀ ਸੋਮੀ ਵਾਸੀ ਨਾਭਾ ਅਤੇ ਸੁਖਚੈਨ ਸਿੰਘ ਸੁੱਖੂ ਪੁੱਤਰ ਮਹਿੰਦਰ ਸਿੰਘ ਵਾਸੀ ਨਾਭਾ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਇਕ ਕਾਰ, ਇਕ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ, ਚਾਰ ਜਾਅਲੀ ਨੰਬਰ ਪਲੇਟਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀ ਹੁਣ ਤੱਕ ਪੰਜਾਬ ਤੋਂ ਇਲਾਵਾ ਵੱਖ ਵੱਖ ਸੂਬਿਆਂ ਵਿਚ 100 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਰਾਹ ਜਾਂਦੀਆਂ ਬਜ਼ੁਰਗ ਔਰਤਾਂ ਨੂੰ ਬਹਾਨੇ ਨਾਲ ਲਿਫ਼ਟ ਦੇਣ ਦਾ ਕਹਿ ਕੇ ਆਪਣੀ ਕਾਰ ਵਿਚ ਬਿਠਾ ਲੈਂਦੇ ਸਨ ਅਤੇ ਉਨ੍ਹਾਂ ਪਾਸੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਅੱਜ ਕੱਲ੍ਹ ਲੁਧਿਆਣਾ ਸ਼ਹਿਰ ਵਿਚ ਸਰਗਰਮ ਸਨ | ਪੁਲਿਸ ਨੇ ਇਨ੍ਹਾਂ ਨੂੰ ਪਿੰਡ ਗੌਂਸਪੁਰ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂਕਿ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਬੂ ਕੀਤੀ ਔਰਤ ਜੀਤੋ ਦੋ ਮੁਕੱਦਮਿਆਂ ਵਿਚ ਭਗੌੜਾ ਕਰਾਰ ਦਿੱਤੀ ਗਈ ਹੈ |
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ 2 ਲੱਖ 80 ਹਜ਼ਾਰ ਦੀ ਨਕਦੀ ਬਰਾਮਦ ...
ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...
ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਨਾਮਜ਼ਦਗੀ ਦੇ ਪੱਤਰਾਂ ਦੀ ਪੜਤਾਲ ਸਮੇਂ ਹਲਕਾ ਦਾਖਾ 'ਚ ...
ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦਾ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਜ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਗਿਆ ਧਰਨਾ ਅੱਜ ਰਾਤ ਸਮਰਾਲਾ ਚੌਕ ਤੋਂ ਨੇੜਲੇ ਪਾਰਕ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਅੱਜ ਸਮਰਾਲਾ ਚੌਕ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ...
ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਾਜ਼ਾਰ ਸਥਿਤ ਨੋਘਰਾ ਮੁਹੱਲੇ ਵਿਚ ਸੋਮਵਾਰ ਤੜਕੇ ਇਕ ਦੁਕਾਨ/ਦਫ਼ਤਰ ਨੂੰ ਅੱਗ ਲੱਗ ਜਾਣ ਕਾਰਨ ਭਗਦੜ ਮੱਚ ਗਈ ਕਿਉਂਕਿ ਦੁਕਾਨ ਸੰਘਣੀ ਆਬਾਦੀ ਵਿਚ ਬਣੀ ਇਕ ਮਾਰਕੀਟ ਵਿਚ ਮੌਜੂਦ ਹੈ | ਆਸਪਾਸ ਦੇ ਲੋਕਾਂ ਨੇ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਮੈਰਿਜ ਪੈਲੇਸ ਵਿਚ ਪਹਿਲਾਂ ਵਿਆਹ ਪਾਰਟੀ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੇ ਮਾਮਲੇ ਵਿਚ 7 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ...
ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੇ ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਆਗੂੁਆਂ ਤੇ ਵਲੰਟੀਅਰਾਂ ਵਲੋਂ ਅੱਜ ਲੁਧਿਆਣਾ ਸ਼ਹਿਰ ਦੀ ਦਾਣਾ ਮੰਡੀ ਸਲੇਮ ਟਾਬਰੀ ਅਤੇ ਦਾਣਾ ਮੰਡੀ ਗਿੱਲ ਰੋਡ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ 'ਆਪ' ਆਗੂੁਆਂ ਤੇ ...
ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਵੇਅਰ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਉੱਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰ ...
ਫੁੱਲਾਂਵਾਲ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ...
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਕੈਬਨਿਟ ਦੀ ਪਹਿਲੀ ਮੀਟਿੰਗ ਅਤੇ ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪਿਛਲੇ ਦਿਨੀ ਬੇ-ਮੌਸਮੀ ਬਰਸਾਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਚੁੱਕਣਾ ਪਿਆ ਹੈ | ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ...
ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਢੱਕਣ ਦਾ ਕੰਮ ਕਰ ਰਹੇ ਠੇਕੇਦਾਰ ਦੀ ਕਥਿਤ ਅਣਗਹਿਲੀ ਕਾਰਨ ਐਤਵਾਰ ਨੂੰ ਇਕ ਵਿਅਕਤੀ ਜੋ ਸਕੂਟਰ ਸਮੇਤ ਨਾਲੇ ਵਿਚ ਡਿੱਗ ਗਿਆ ਸੀ, ਪੰ੍ਰਤੂ ...
ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ , ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਵਲੋਂ 27 ਅਤੇ 28 ਨਵੰਬਰ ਨੂੰ ਕਰਵਾਏ ਜਾ ਰਹੇ ...
ਲਾਡੋਵਾਲ, 25 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦਾ ਪਹਿਲਾਂ ਵੀ 1996 ਵਿਚ ਗੱਠਜੋੜ ਹੋਇਆ ਸੀ ਜਦ ਗੱਠਜੋੜ ਦੇ 11 ਲੋਕ ਸਭਾ ਦੇ ਉਮੀਦਵਾਰਾਂ ਨੇ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਸੀ, ਅੱਜ 25 ਸਾਲ ਬਾਅਦ ਫਿਰ ਬਸਪਾ ...
ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ 27 ਅਕਤੂਬਰ ਬੁੱਧਵਾਰ ਨੂੰ ਚੌਥੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2021 ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX