ਤਾਜਾ ਖ਼ਬਰਾਂ


ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  2 minutes ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  4 minutes ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  14 minutes ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  18 minutes ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  21 minutes ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  50 minutes ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  56 minutes ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 1 hour ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 1 hour ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 1 hour ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  1 minute ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਲੁਧਿਆਣਾ

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ 30 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 68 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਲੋਕਾਂ ਨੂੰ ਹਿੱਸੇਦਾਰ ਬਣਾਉਣ ਲਈ ਆਈ.ਪੀ.ਓ. ਲਿਆਉਣ ਦਾ ਐਲਾਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ...

ਪੂਰੀ ਖ਼ਬਰ »

ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਵਲੋਂ ਅਣਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸਰਵਜੀਤ ਸਿੰਘ ਨੇ ਗਲਾਡਾ, ਗਮਾਡਾ ਸਮੇਤ ਸੂਬੇ ਦੀਆਂ ਸਮੂਹ ਅਥਾਰਟੀਆਂ ਦੇ ਮੁੱਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਇਲਾਕਿਆਂ ਅਧੀਨ ਬਣੀਆਂ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਸਵ: ਨਰਿੰਦਰ ਸਿੰਘ ਕਾਲਾ ਉਬਰਾਏ ਵਲੋਂ ਆਰੰਭੇ ਸਮਾਜਿਕ, ਧਾਰਮਿਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਮਨਪ੍ਰੀਤ ਸਿੰਘ ਬੰਟੀ ਦੇ ਪਰਿਵਾਰ ਵਲੋਂ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੀ ਦਰ ਘਟਾਈ ਜਾਵੇ-ਗਾਂਧੀ

ਲੁਧਿਆਣਾ, 25 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਪੈਟਰੋਲ ਅਤੇ ਡੀਜ਼ਲ ਦੀ ਦਰ ਪੰਜਾਬ ਵਿਚ ਬਹੁਤ ਜਿਆਦਾ ਹੋਣ ਕਾਰਨ ਪੈਟਰੋਲ ਪੰਪ ਕਾਰੋਬਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ ਤੇ ਇਸ ਸਬੰਧ ਵਿਚ ਹੋਇਆ ਅਨੇਕਾਂ ਬੈਠਕਾਂ ਦੌਰਾਲ ਪੈਟਰੋਲ ਪੰਪ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 76 ਲੱਖ ਰੁਪਏ ਦੀ ਕੀਮਤ ਦੀਆਂ ਅਣਅਧਿਕਾਰਤ ਦਵਾਈਆਂ ਬਰਾਮਦ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਅੰਦਰ ਅਣਅਧਿਕਾਰਤ ਤੇ ਜਾਅਲੀ ਦਵਾਈਆਂ ਤੇ ਖਾਦਾਂ ਦੀ ਵਰਤੋਂ ਤੇ ਖਰੀਦ ਨੂੰ ਰੋਕਣ ਲਈ ਇਕ ਉਡਣ ਦਸਤਾ ਬਣਾਇਆ ਗਿਆ ਹੈ | ਇਸ ਉਡਣ ਦਸਤੇ ਵਲੋਂ ਅੱਜ ਲੁਧਿਆਣਾ ਦੀ ਗਿੱਲ ਰੋਡ ਦਾਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਗਾਂਜਾ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ਚੰਦਾ ਵਾਸੀ ...

ਪੂਰੀ ਖ਼ਬਰ »

ਖ਼ਤਰਨਾਕ ਔਰਤ ਲੁਟੇਰਾ ਗਰੋਹ ਦੀਆਂ ਤਿੰਨ ਮੈਂਬਰਾਂ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਔਰਤ ਲੁਟੇਰਾ ਦੂਜੀਆਂ ਤਿੰਨ ਮੈਂਬਰਾਂ ਨੂੰ ਉਨ੍ਹਾਂ ਦੇ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ...

ਪੂਰੀ ਖ਼ਬਰ »

ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ, ਲੱਖਾਂ ਦੀ ਨਕਦੀ ਸਮੇਤ ਔਰਤ ਤੇ ਉਸਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ 2 ਲੱਖ 80 ਹਜ਼ਾਰ ਦੀ ਨਕਦੀ ਬਰਾਮਦ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਵੇਰਕਾ ਪਲਾਂਟ ਲਈ ਅਕਾਲੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਕੇ ਕਾਂਗਰਸ ਨੇ ਹਾਰ ਕਬੂਲੀ- ਇਯਾਲੀ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਨਾਮਜ਼ਦਗੀ ਦੇ ਪੱਤਰਾਂ ਦੀ ਪੜਤਾਲ ਸਮੇਂ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦਾ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਜ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ...

ਪੂਰੀ ਖ਼ਬਰ »

ਧਰਨੇ ਵਾਲੀ ਥਾਂ ਸਿੱਖ ਆਗੂਆਂ ਨੇ ਕੀਤੀ ਤਬਦੀਲ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਗਿਆ ਧਰਨਾ ਅੱਜ ਰਾਤ ਸਮਰਾਲਾ ਚੌਕ ਤੋਂ ਨੇੜਲੇ ਪਾਰਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਸਮਰਾਲਾ ਚੌਕ ਵਿਚ ਦਿੱਤਾ ਧਰਨਾ -ਮਾਮਲਾ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ-

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਅੱਜ ਸਮਰਾਲਾ ਚੌਕ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ...

ਪੂਰੀ ਖ਼ਬਰ »

ਦਫ਼ਤਰ ਤੇ ਫੈਕਟਰੀ 'ਚ ਲੱਗੀ ਅੱਗ 'ਤੇ ਸਟਾਫ਼ ਨੇ 40-45 ਮਿੰਟ 'ਚ ਪਾਇਆ ਕਾਬੂ

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਾਜ਼ਾਰ ਸਥਿਤ ਨੋਘਰਾ ਮੁਹੱਲੇ ਵਿਚ ਸੋਮਵਾਰ ਤੜਕੇ ਇਕ ਦੁਕਾਨ/ਦਫ਼ਤਰ ਨੂੰ ਅੱਗ ਲੱਗ ਜਾਣ ਕਾਰਨ ਭਗਦੜ ਮੱਚ ਗਈ ਕਿਉਂਕਿ ਦੁਕਾਨ ਸੰਘਣੀ ਆਬਾਦੀ ਵਿਚ ਬਣੀ ਇਕ ਮਾਰਕੀਟ ਵਿਚ ਮੌਜੂਦ ਹੈ | ਆਸਪਾਸ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸਿਧਾਰਥਤਾ ਰਿਜ਼ਾਰਟ ਵਿਚ ਚੱਲੀ ਗੋਲੀ ਦੇ ਮਾਮਲੇ ਵਿਚ ਕਈ ਦਿਨਾਂ ਬਾਅਦ ਵੀ ਕੋਈ ਗਿ੍ਫ਼ਤਾਰੀ ਨਹੀਂ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਮੈਰਿਜ ਪੈਲੇਸ ਵਿਚ ਪਹਿਲਾਂ ਵਿਆਹ ਪਾਰਟੀ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੇ ਮਾਮਲੇ ਵਿਚ 7 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਾਂਗੇ-ਟੀਮ ਮੱਕੜ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਆਗੂੁਆਂ ਤੇ ਵਲੰਟੀਅਰਾਂ ਵਲੋਂ ਅੱਜ ਲੁਧਿਆਣਾ ਸ਼ਹਿਰ ਦੀ ਦਾਣਾ ਮੰਡੀ ਸਲੇਮ ਟਾਬਰੀ ਅਤੇ ਦਾਣਾ ਮੰਡੀ ਗਿੱਲ ਰੋਡ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ 'ਆਪ' ਆਗੂੁਆਂ ਤੇ ਵਲੰਟੀਅਰਾਂ ਨੇ ਮੀਂਹ ਪੈਣ ਕਰਕੇ ਝੋਨੇ ਦੀ ਤਬਾਹ ਹੋਈ ਫ਼ਸਲ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਵੀ ਜਾਣਕਾਰੀ ਪ੍ਰਾਪਤ ਕੀਤੀ | ਦਾਣਾ ਮੰਡੀਆਂ ਵਿਚ ਕਿਸਾਨਾਂ ਨਾਲ ਜ਼ਿਲ੍ਹਾ ਲੁਧਿਆਣਾ ਦੇ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ, ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ, ਉੱਪ ਪ੍ਰਧਾਨ ਸ਼ਹਿਰੀ ਡਾਕਟਰ ਦੀਪਕ ਬਾਂਸਲ, ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ, ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੀ ਜ਼ਿਲ੍ਹਾ ਇਕਾਈ ਕਿਸਾਨ ਭਰਾਵਾਂ ਦੀ ਸਾਰ ਲਈ ਗਈ ਤੇ ਕਿਹਾ ਕਿ 15-20 ਦਿਨ ਹੋ ਗਏ ਹਨ ਕਿ ਸਾਡਾ ਕਿਸਾਨ ਆਪਣੀ ਫਸਲ ਲਈ ਮੰਡੀਆਂ ਵਿਚ ਬੈਠਾ ਖੱਜਲ ਹੋ ਰਿਹਾ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਮਰੇ ਦੇ ਅੱਗੇ ਸਿਰਫ਼ ਝੂਠੇ ਲਾਰੇ ਲਗਾ ਪੰਜਾਬ ਦੀ ਜਨਤਾ ਨੂੰ ਗੰੁਮਰਾਹ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਚੰਨੀ ਸਰਕਾਰ ਫਸਲ ਦੀ ਖਰੀਦ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਚੌਧਰੀ ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਸੁਰੇਸ਼ ਗੋਇਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਟੇਕ ਸਿੰਘ ਨਾਲ ਮੁਲਾਕਾਤ ਕੀਤੀ ਗਈ | ਆਪ ਦੇ ਵਫ਼ਦ ਨੇ ਸਕੱਤਰ ਮਾਰਕੀਟ ਕਮੇਟੀ ਨੂੰ ਕਿਹਾ ਕਿ ਜੇਕਰ 1 ਹਫ਼ਤੇ ਵਿਚ ਕਿਸਾਨਾਂ ਦੀਆਂ ਖਰੀਦ ਨਾਲ ਸਬੰਧਤ ਮੁਸ਼ਕਿਲਾਂ ਦਾ ਹੱਲ ਨਾ ਹੋਇਆ | ਤਾਂ 'ਆਪ' ਵਲੋਂ ਇਸ ਦੇ ਵਿਰੋਧ ਵਿਚ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ, ਦਫ਼ਤਰ ਇੰਚਾਰਜ ਹਰੀ ਸਿੰਘ, ਅਮਨ ਬੱਗਾ ਖੁਰਾਣਾ, ਵਿਸ਼ਾਲ ਅਵਸਥੀ, ਸੁਰਿੰਦਰ ਸੈਣੀ, ਪਰਮਪਾਲ ਬਾਵਾ, ਨੀਤੂ ਵੋਹਰਾ, ਰੋਹਿਤ ਵਰਮਾ, ਧਰਮਿੰਦਰ ਸਿੰਘ ਫੌਜੀ, ਪਵਨ ਛਾਬੜਾ, ਰਣਜੀਤ ਸਿੰਘ ਸੈਣੀ, ਕੇਸ਼ਵ ਵਰਮਾ, ਰਜਿੰਦਰਪਾਲ ਕੌਰ ਛੀਨਾ, ਸੁਰਿੰਦਰ ਸਿੰਘ, ਡੀ. ਐੱਸ. ਪੀ. ਜਗਦੀਪ ਸਿੰਘ, ਨਾਨਕ ਸਿੰਘ, ਵਿਕਰਮਜੀਤ ਸਿੰਘ, ਸੁਰਿੰਦਰ ਸਿੰਘ ਛਿੰਦਾ, ਪਵਨ ਸ਼ਰਮਾ, ਹਰਜਿੰਦਰ ਸਿੰਘ ਬਾਲੀ, ਬਲਜਿੰਦਰ ਸਿੰਘ ਰਾਜਨ, ਰਵਿੰਦਰ ਸਿਘ ਰਾਜੂ ਚਾਵਲਾ, ਅਨੁੱਜ ਬਿਰਲਾ, ਰੀਤਾ ਕਟੌਚ, ਸਰਿਤਾ ਕਪੂਰ, ਪਰਮਪਾਲ ਸਿੰਘ ਬਾਵਾ, ਨਰਿੰਦਰ ਮੌਦਗਿੱਲ, ਜਗਦੀਪ ਸਿੰਘ ਭੱਠਲ, ਰਿੰਕੂ, ਯਸ਼ਪਾਲ ਸ਼ਰਮਾ, ਜਤਿੰਦਰ ਸਿੰਘ, ਚੈਲ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਕਮਲ ਕਪੂਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਹਿੰਗਾਈ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੇਂਦਰ ਸਰਕਾਰ ਨਿੱਤ ਦਿਨ ਨਵੇਂ ਫ਼ੈਸਲੇ ਲੈ ਰਹੀ-ਬਸੰਤ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਵੇਅਰ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਉੱਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਮੁੜ ਸ਼ਿਅਦ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ-ਬੀਬੀ ਸ਼ਿਵਾਲਕ

ਫੁੱਲਾਂਵਾਲ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਕੈਬਨਿਟ ਦੀ ਪਹਿਲੀ ਮੀਟਿੰਗ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰ ਝੋਨੇ 'ਚ ਨਮੀ ਦੀ ਮਾਤਰਾ 17 ਤੋਂ 24 ਫ਼ੀਸਦੀ ਕਰੇ-ਕਾਦੀਆਂ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪਿਛਲੇ ਦਿਨੀ ਬੇ-ਮੌਸਮੀ ਬਰਸਾਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਚੁੱਕਣਾ ਪਿਆ ਹੈ | ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਬਰਸਾਤੀ ਨਾਲੇ ਵਿਚ ਸਕੂਟਰ ਸਵਾਰ ਦੇ ਡਿੱਗਣ ਦਾ-

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਢੱਕਣ ਦਾ ਕੰਮ ਕਰ ਰਹੇ ਠੇਕੇਦਾਰ ਦੀ ਕਥਿਤ ਅਣਗਹਿਲੀ ਕਾਰਨ ਐਤਵਾਰ ਨੂੰ ਇਕ ਵਿਅਕਤੀ ਜੋ ਸਕੂਟਰ ਸਮੇਤ ਨਾਲੇ ਵਿਚ ਡਿੱਗ ਗਿਆ ਸੀ, ਪੰ੍ਰਤੂ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀਆਂ ਤੇ ਕਬੱਡੀ ਇੱਕ ਪਿੰਡ ਓਪਨ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ , ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਵਲੋਂ 27 ਅਤੇ 28 ਨਵੰਬਰ ਨੂੰ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕਰੇਗਾ-ਗੜ੍ਹੀ

ਲਾਡੋਵਾਲ, 25 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦਾ ਪਹਿਲਾਂ ਵੀ 1996 ਵਿਚ ਗੱਠਜੋੜ ਹੋਇਆ ਸੀ ਜਦ ਗੱਠਜੋੜ ਦੇ 11 ਲੋਕ ਸਭਾ ਦੇ ਉਮੀਦਵਾਰਾਂ ਨੇ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਸੀ, ਅੱਜ 25 ਸਾਲ ਬਾਅਦ ਫਿਰ ਬਸਪਾ ...

ਪੂਰੀ ਖ਼ਬਰ »

ਲੁਧਿਆਣਾ ਵਿਚ ਹੋਵੇਗਾ ਚੌਥਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-ਚੇਅ. ਬਿੰਦਰਾ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ 27 ਅਕਤੂਬਰ ਬੁੱਧਵਾਰ ਨੂੰ ਚੌਥੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2021 ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਲਿਪ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ-ਬੈਂਸ
ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX