ਤਾਜਾ ਖ਼ਬਰਾਂ


ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  15 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  10 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  27 minutes ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  28 minutes ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  28 minutes ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  31 minutes ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  31 minutes ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਟੀਚਰ ਟ੍ਰੇਨਿੰਗ ਲਈ ਵੀ ਵਿਸ਼ੇਸ਼ ਸੰਸਥਾਵਾਂ ਖੁੱਲ੍ਹਣਗੀਆਂ
. . .  32 minutes ago
ਐਸ.ਟੀ. ਮਿਸ਼ਨ ’ਤੇ 15 ਹਜ਼ਾਰ ਕਰੋੜ ਦਾ ਖ਼ਰਚਾ
. . .  33 minutes ago
157 ਨਰਸਿੰਗ ਕਾਲਜ ਖ਼ੋਲ੍ਹੇ ਜਾਣਗੇ
. . .  33 minutes ago
2024 ਦੀਆਂ ਆਮ ਚੋਣਾਂ ਤੋਂ ਪਹਿਲਾ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਆਖ਼ਰੀ ਬਜਟ ਪੇਸ਼
. . .  36 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ...
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
. . .  42 minutes ago
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
. . .  45 minutes ago
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
. . .  47 minutes ago
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  50 minutes ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  55 minutes ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  57 minutes ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  56 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  about 2 hours ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਨੀਮਾਜਰਾ ਵਿਖੇ ਚਿਲਡਰਨ ਪਾਰਕ ਦਾ ਉਦਘਾਟਨ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਇਥੇ ਮਨੀਮਾਜਰਾ ਵਿਖੇ ਨਵੀਨੀਕਰਨ ਕੀਤਾ ਚਿਲਡਰਨ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ | ਇਸ ਮੌਕੇ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਇਲਾਕਾ ਕੌਂਸਲਰ ਜਗਤਾਰ ਸਿੰਘ ਜੱਗਾ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਦੇ ਸਮੇਂ ਫ਼ੌਤ ਹੋਏ ਮਾਨਸਾ ਜ਼ਿਲੇ੍ਹ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਾਂ-ਪੁੱਤ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਐਨ. ਆਈ. ਸੀ. ਮਨੀਮਾਜਰਾ ਦੇ ਰਹਿਣ ਵਾਲੇ ਸੁਰੇਸ਼ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 2 ਨਵੇਂ ਮਾਮਲੇ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ | ਅੱਜ ਆਏ ਨਵੇਂ ਮਾਮਲੇ ...

ਪੂਰੀ ਖ਼ਬਰ »

ਜਾਂਚ ਲਈ ਜਲੰਧਰ ਤੋਂ ਚੰਡੀਗੜ੍ਹ ਲਿਆਂਦਾ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਜਾਂਚ ਲਈ ਜਲੰਧਰ ਤੋਂ ਚੰਡੀਗੜ੍ਹ ਲਿਆਂਦਾ ਮੁਲਜ਼ਮ ਪੁਲਿਸ ਕਰਮੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਪੰਜਾਬ ਪੁਲਿਸ ਦੇ ਇੰਸਪੈਕਟਰ ਭਗਵੰਤ ਸਿੰਘ ਵਲੋਂ ਦਿੱਤੀ ...

ਪੂਰੀ ਖ਼ਬਰ »

ਐਡੀਸ਼ਨਲ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਤੇ ਏ. ਈ. ਆਰ. ਓ. ਐਸ. ਦੀ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰ–ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਕੇ. ਪੀ. ਐਸ. ਮਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਪੋਿਲੰਗ ...

ਪੂਰੀ ਖ਼ਬਰ »

ਪੀ. ਜੀ. ਆਈ. ਨੇ ਜਿੱਤੇ 6 ਬੈਸਟ ਪੇਪਰ ਐਵਾਰਡ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਪੀਡੀਆਟਿ੍ਕ ਸਰਜਰੀ ਵਿਭਾਗ ਨੇ ਈ-ਆਈ. ਏ. ਪੀ. ਐਸ. ਸੀ. ਓ. ਐਨ. 21 ਦੀ ਵਰਚੂਅਲ ਕਾਨਫ਼ਰੰਸ 'ਚ 6 ਬੈੱਸਟ ਪੇਪਰ ਐਵਾਰਡ ਜਿੱਤੇ ਹਨ | ਪੀਡੀਆਟਿ੍ਕ ਸਰਜਰੀ ਵਿਭਾਗ ਦੇ ਮੁਖੀ ਪੋ੍ਰ. ਰਾਜ ਸਮੁੱਘ ਦੀ ਅਗਵਾਈ ਹੇਠ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਪੂਟਾ' ਦੀਆਂ ਚੋਣਾਂ ਲਈ ਚੋਣ ਪ੍ਰਚਾਰ ਸਿਖ਼ਰਾਂ 'ਤੇ

ਚੰਡੀਗੜ੍ਹ, 25 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀਆਂ ਚੋਣਾਂ 28 ਅਕਤੂਬਰ ਨੂੰ ਹੋ ਰਹੀਆਂ ਹਨ | ਇਸ ਵਾਰ ਮਨੂ-ਕਸ਼ਮੀਰ ਗਰੁੱਪ ਤੇ ਮਿ੍ਤੰਜੇ-ਨੌਰਾ ਗਰੁੱਪ ਦਾ ਆਪਸ 'ਚ ਸਖ਼ਤ ਮੁਕਾਬਲਾ ਹੈ | ਮਨੂ-ਕਸ਼ਮੀਰ ਗਰੁੱਪ ਦੇ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਦੀ ਯਾਦ 'ਚ ਚੰਡੀਗੜ੍ਹ ਪੁਲਿਸ ਨੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਵਲੋਂ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ 25 ਅਗਸਤ ਤੋਂ 30 ਅਗਸਤ ਤੱਕ 'ਚੰਡੀਗੜ੍ਹ ਪੁਲਿਸ ਸ਼ਹੀਦ ਮੈਮੋਰੀਅਲ ਟਰਾਫ਼ੀ' ਟੂਰਨਾਮੈਂਟ ਪੁਲਿਸ ਲਾਈਨ ਸੈਕਟਰ-26 ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਕੈਸ਼ ਵੈਨ 'ਚੋਂ 39 ਲੱਖ ਦੀ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ. ਐਮ. ਐਸ. ਕੰਪਨੀ ਦੀ ਕੈਸ਼ ਵੈਨ 'ਚ 39 ਲੱਖ ਰੁਪਏ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਤਾਮਿਲਨਾਡੂ ਤੋਂ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਤਿਆਸੀਲਨ (27) ਵਜੋਂ ਹੋਈ ਹੈ, ਜਿਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 111 ਬੋਤਲਾਂ ਸਮੇਤ ਇਕ ਮੁਲਜ਼ਮ ਕਾਬੂ

ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਸ਼ਰਾਬ ਦੀਆਂ 111 ਬੋਤਲਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਨਾਹਰ ਪੁਲਿਸ ਚੌਕੀ ਲੈਹਲੀ ਦੇ ਏ. ਐਸ. ਆਈ. ਓਾਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ/ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ 10 ਤੋਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਕਾਰਨ ਮਾਰਚ 2021 'ਚ 10ਵੀਂ ਤੇ 12ਵੀਂ ਸ਼੍ਰੇਣੀਆਂ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ/ਕੰਪਾਰਟਮੈਂਟ ਵਿਸ਼ਿਆਂ ਦੀ ਪ੍ਰੀਖਿਆ ਦੇੇਣ ਵਾਲੇ ਪ੍ਰੀਖਿਆਰਥੀਆਂ ਦੀ ਪ੍ਰੀਖਿਆ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਨੇ 800 ਲੋੜਵੰਦ ਮਹਿਲਾਵਾਂ ਨੂੰ ਵੰਡੇ ਸੂਟ ਤੇ ਸਾੜ੍ਹੀਆਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਇਕ ਬਿਹਤਰ ਸਮਾਜ ਦੀ ਸਿਰਜਣਾ ਤੇ ਬੱਚਿਆਂ ਦੇ ਉਜਵੱਲ ਭਵਿੱਖ ਦੇ ਲਈ ਔਰਤ ਵਰਗ ਵਲੋਂ ਨਿਭਾਈ ਜਾਂਦੀ ਭੂਮਿਕਾ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਨਾ ਸਿਰਫ਼ ਆਪਣੇ ਪਰਿਵਾਰ ਦੇ ਲਈ ਬਲਕਿ ਸਮੁੱਚੇ ...

ਪੂਰੀ ਖ਼ਬਰ »

ਬੋਗਨਵਿਲੀਆ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ 12 ਲੱਖ ਰੁਪਏ ਦੀ ਲਾਗਤ ਨਾਲ ਸਥਾਨਕ ਫੇਜ਼-4 ਵਿਚਲੇ ਬੋਗਨਵਿਲੀਆ ਪਾਰਕ ਦੇ ਸੁੰਦਰੀਕਰਨ ਤੇ ਮੁਰੰਮਤ ਦੇ ਕੰਮਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੂਰਸੰਚਾਰ ਵਿਭਾਗ ਵਲੋਂ ਇੰਟਰ ਕਾਲਜ ਕੁਇਜ਼ ਭਲਕੇ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਦੂਰਸੰਚਾਰ ਵਿਭਾਗ ਦੀ ਪੰਜਾਬ ਯੂਨਿਟ ਜਿਸ ਦੀ ਅਗਵਾਈ ਸੀਨੀਅਰ ਡਿਪਟੀ ਡਾਇਰੈਕਟਰ ਜਨਰਲ ਨਰੇਸ਼ ਸ਼ਰਮਾ ਕਰ ਰਹੇ ਹਨ, ਵਲੋਂ 27 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੰਤਰ ਕਾਲਜ ਕੁਇਜ਼ ਮੁਕਾਬਲਾ ਕਰਵਾ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ 171 ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਨੌਲੀ ਤੇ ਸੋਹਾਣਾ ਵਿਖੇ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ...

ਪੂਰੀ ਖ਼ਬਰ »

ਸਰਵ-ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਵਲੋਂ ਵਿੱਦਿਆ ਭਵਨ ਦਾ ਘਿਰਾਓ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਵਲੋਂ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਤੋਂ ਪਹਿਲਾਂ ਮੁਲਾਜ਼ਮਾਂ ਵਲੋਂ ਸਥਾਨਕ ਫੇਜ਼-7 ਵਿਖੇ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਸਰਵ-ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਅਸ਼ੀਸ਼ ਜੁਲਾਹਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਚਮਕੌਰ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਦਵਿੰਦਰਜੀਤ ਸਿੰਘ ਤੇ ਰਜਿੰਦਰ ਸਿੰਘ ਸੰਧਾ ਆਦਿ ਆਗੂਆਂ ਨੇ ਕਿਹਾ ਕਿ ਸਰਵ-ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 8886 ਅਧਿਆਪਕਾਂ ਨੂੰ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਾਲ 2018 'ਚ ਸਿੱਖਿਆ ਵਿਭਾਗ ਵਿਚ ਰੈਗੂਲਰ ਕਰ ਦਿੱਤਾ ਗਿਆ ਸੀ, ਪਰ ਅਧਿਆਪਕਾਂ ਤੋਂ ਪਹਿਲਾਂ ਦੇ ਕੰਮ ਕਰ ਰਹੇ ਦਫ਼ਤਰੀ ਮੁਲਾਜ਼ਮਾਂ ਨੂੰ ਇਸ ਵਾਰ ਵੀ ਵਿਸਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਤਰਜ਼ 'ਤੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੇਸ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ, ਜੋ ਕਿ ਵਿੱਤ ਵਿਭਾਗ ਵਲੋਂ 16 ਦਸੰਬਰ 2019 ਨੂੰ ਪ੍ਰਵਾਨ ਕਰ ਲਿਆ ਗਿਆ ਸੀ ਤੇ ਕੈਬਿਨਟ ਦੀ ਮਨਜ਼ੂਰੀ ਲੈਣ ਲਈ ਵਿਭਾਗ ਨੂੰ ਲਿਖ ਦਿੱਤਾ ਗਿਆ ਸੀ, ਪਰ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਨਿਟ ਤੋਂ ਪਾਸ ਨਹੀਂ ਕਰਵਾ ਸਕੇ | ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਨਵੇਂ ਖੜ੍ਹੇ ਕੀਤੇ ਵਿਭਾਗੀ ਮਸਲਿਆਂ ਜਿਵੇਂ ਮੁਲਾਜ਼ਮਾਂ ਦੀ 4000 ਰੁ. ਪ੍ਰਤੀ ਮਹੀਨਾ ਤਨਖ਼ਾਹ ਕਟੌਤੀ ਤੇ ਦੂਰ-ਦੁਰਾਡੇ ਆਰਜ਼ੀ ਬਦਲੀਆਂ ਦੇ ਰੋਸ ਵਜੋਂ ਹੀ ਅੱਜ ਉਹ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਏ ਹਨ | ਆਗੂਆਂ ਨੇ ਕਿਹਾ ਕਿ ਨਵੇਂ ਬਣੇ ਸਿੱਖਿਆ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰ ਕੇ ਸਮੂਹ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੁਲਾਜ਼ਮ ਕੰਮ ਬੰਦ ਕਰਕੇ ਪੱਕਾ ਮੋਰਚਾ ਲਗਾਉਣ ਤੋਂ ਪਿੱਛੇ ਨਹੀਂ ਹਟਣਗੇ | ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਫ਼ਤਰੀ ਮੁਲਾਜ਼ਮਾਂ ਦੀ 26 ਅਕਤੂਬਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੀਟਿੰਗ ਤੈਅ ਕਰਵਾਈ, ਜਿਸ ਤੋਂ ਬਾਅਦ ਮੁਲਾਜ਼ਮਾਂ ਵਲੋਂ ਵਿੱਦਿਆ ਭਵਨ ਦਾ ਘਿਰਾਓ ਸਮਾਪਤ ਕਰ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਭਾਰੀ ਬਰਸਾਤ ਤੋਂ ਬਾਅਦ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹਰ ਸੰਭਵ ਯਤਨ ਯਕੀਨੀ ਬਣਾਏ-ਡੀ. ਸੀ.

ਐੱਸ ਏ ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਬੀਤੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹਰੇਕ ਖ਼ਰੀਦ ਕੇਂਦਰ ਵਿਖੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਸੰਬੰਧੀ ਡਿਪਟੀ ...

ਪੂਰੀ ਖ਼ਬਰ »

ਪਿੰਡ ਬੜੀ ਦੀ ਕਰੋੜਾਂ ਦੀ ਜ਼ਮੀਨ ਦੀ ਚੋਰੀ ਛਿਪੇ ਕਰਵਾਈ ਬੋਲੀ ਦਾ ਸਥਾਨਕ ਵਸਨੀਕਾਂ ਵਲੋਂ ਵਿਰੋਧ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਦੀ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆ ਕੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਸਾਲਾਨਾ 1 ਲੱਖ ਰੁ. ਲੀਜ਼ 'ਤੇ ਦੇਣ ਲਈ ਅੱਜ ਕਾਂਗਰਸੀਆਂ ਵਲੋਂ ਚੋਰੀ ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 2 ਨੂੰ

ਚੰਡੀਗੜ੍ਹ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 2 ਨਵੰਬਰ ਨੂੰ ਇਥੇ ਬੁਲਾਈ ਹੈ, ਜਿਸ 'ਚ ਸਰਦੀਆਂ ਦੀ ਰੁੱਤ ਦਾ ਰਾਜ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣ ਦੀ ਸੰਭਾਵਨਾ ਹੈ, ਜੋ 2 ਦਿਨ ਤੱਕ ...

ਪੂਰੀ ਖ਼ਬਰ »

ਬਾਗ਼ਬਾਨੀ 'ਚ ਸੁਧਾਰ ਲਈ ਇਜ਼ਰਾਇਲੀ ਤਕਨੀਕ ਅਪਣਾਵਾਂਗੇ-ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਇਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ, ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸਬਜ਼ੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ | ਪੰਜਾਬ ਦੇ ਬਾਗ਼ਬਾਨੀ ਅਤੇ ...

ਪੂਰੀ ਖ਼ਬਰ »

ਮਾਲ ਮੰਤਰੀ ਵਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤੇ ਇਹ ...

ਪੂਰੀ ਖ਼ਬਰ »

ਪਿੰਡ ਰੋਡਮਾਜਰਾ-ਚੱਕਲਾਂ 'ਚ ਬਣੇਗਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਬਣੇਗਾ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...

ਪੂਰੀ ਖ਼ਬਰ »

ਕਾਰ ਚੋਰੀ ਦੇ ਮਾਮਲੇ 'ਚ ਔਰਤ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਅਰਸ਼ਪ੍ਰੀਤ ਕੌਰ ਤੇ ਉਸ ਦੇ ਪਤੀ ਰੌਸ਼ਨ ਸਿੰਘ ਦੋਵੇਂ ਵਾਸੀ ਰੰਗੜ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ...

ਪੂਰੀ ਖ਼ਬਰ »

ਕਾਂਗਰਸ ਦੇ ਕੋਆਰਡੀਨੇਟਰ ਪਰਾਗ ਗਾਬਾ ਵਲੋਂ ਝਾਰਮੜੀ 'ਚ ਵਰਕਰਾਂ ਨਾਲ ਮੀਟਿੰਗ

ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਡੇਰਾਬੱਸੀ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਪਰਾਗ ਗਾਬਾ ਵਲੋਂ ਲਾਲੜੂ ਨੇੜਲੇ ਪਿੰਡ ਝਾਰਮੜੀ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬੀ ਪਰਾਕ ਨੂੰ ੂੰ ਮਿਲਿਆ ਬੈੱਸਟ ਪਲੇਬੈਕ ਸਿੰਗਰ ਐਵਾਰਡ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬੀ ਗਾਇਕ ਬੀ ਪਰਾਕ ਨੂੰ ਕੇਸਰੀ ਫ਼ਿਲਮ ਦੇ ਸੁਪਰਹਿੱਟ ਗੀਤ 'ਤੇਰੀ ਮਿੱਟੀ' ਦੇ ਲਈ ਬੈੱਸਟ ਪਲੇਬੈਕ ਸਿੰਗਰ ਐਵਾਰਡ ਨਾਲ ਨਿਵਾਜਿਆ ਗਿਆ | ਉਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਨੇ ਨਵੀਂ ਦਿੱਲੀ ਵਿਖੇ ਵਿਗਿਆਨ ...

ਪੂਰੀ ਖ਼ਬਰ »

'ਆਪ' ਆਗੂ ਗਗਨ ਅਨਮੋਲ ਮਾਨ ਵਲੋਂ ਮੰਡੀ ਦਾ ਦੌਰਾ

ਖਰੜ, 25 ਅਕਤੂਬਰ (ਜੰਡਪੁਰੀ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੰਬੰਧੀ ਗੱਲਬਾਤ ਕੀਤੀ | ਇਸ ਮੌਕੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਫੇਜ਼-6 ਵਿਚਲੀ ਚੌਕੀ ਦੀ ਪੁਲਿਸ ਵਲੋਂ ਸਰਕਾਰੀ ਵਿਭਾਗਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ...

ਪੂਰੀ ਖ਼ਬਰ »

ਅੰਬਿਕਾ ਗਰੁੱਪ ਦੇ ਚੇਅਰਮੈਨ ਪ੍ਰਵੀਨ ਕੁਮਾਰ ਦੇ ਪੁੱਤਰ ਨੇ ਰਾਸ਼ਟਰੀ ਪੱਧਰ ਦੇ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਲਈ ਕੀਤਾ ਕੁਆਲੀਫਾਈ

ਖਰੜ, 25 ਅਕਤੂਬਰ (ਜੰਡਪੁਰੀ)-ਅਜਿਹੇ ਯੁੱਗ 'ਚ ਜਿਥੇ ਬੱਚੇ ਆਪਣੇ ਫ਼ੋਨ 'ਤੇ ਸਮਾਂ ਬਰਬਾਦ ਕਰਦੇ ਹਨ, ਉਥੇ ਹੀ ਇਕ ਬੱਚਾ ਦਿਵੇਸ਼ ਵਰਮਾ ਹੈ, ਜਿਸ ਨੇ 12 ਸਾਲ ਦੀ ਉਮਰ 'ਚ ਆਪਣੇ ਟੀਚੇ ਨੂੰ ਹਾਸਲ ਕੀਤਾ ਹੈ | ਦਿਵੇਸ਼ ਵਰਮਾ ਨੇ ਸਕੂਲ ਪੱਧਰ 'ਤੇ ਰਜਤ ਪਦਕ ਜਿੱਤਣ ਤੋਂ ਬਾਅਦ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਲੌਂਗੀ ਦਾ ਦੌਰਾ ਕਰਕੇ ਡੇਂਗੂ ਫੈਲਣ ਦੇ ਕਾਰਨ ਜਾਣੇ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਬਲੌਂਗੀ ਵਿਖੇ ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਦਾ ਕਾਰਨ ਜਾਣਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਵਲੋਂ ਆਪਣੀ ਟੀਮ ਸਮੇਤ ਪਿੰਡ ਬਲੌਂਗੀ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦਾ ਮੁਆਇਨਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ਾ ਹਟਾਓ ਟੀਮ ਵਲੋਂ ਕਾਰਵਾਈ ਕਰਦਿਆਂ ਸਥਾਨਕ ਫੇਜ਼-1, 2, 4, 5 ਤੇ 6 'ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਦੌਰਾਨ ਨਗਰ ਨਿਗਮ ਦੀ ਟੀਮ ਵਲੋਂ ਫੇਜ਼-2 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਦੇ ...

ਪੂਰੀ ਖ਼ਬਰ »

ਸਕੌਡਾ ਆਟੋ ਨੇ ਕਿੱਕਰ ਲਾਜ ਤੱਕ 'ਸਪੈਸ਼ਲ ਡਰਾਈਵ' ਆਯੋਜਿਤ ਕਰ ਮਨਾਇਆ ਕੁਸ਼ਾਕ ਦੀ ਸਫ਼ਲਤਾ ਦਾ ਜਸ਼ਨ

ਚੰਡੀਗੜ੍ਹ, 25 ਅਕਤੂਬਰ (ਅ.ਬ)-ਸਕੋਡਾ ਆਟੋ ਨੇ ਕੁਸ਼ਾਕ ਦੇ ਗਾਹਕਾਂ ਨੂੰ ਪੰਜਾਬ ਦੇ ਸੈਰ-ਸਪਾਟੇ ਵਾਲੀਆਂ ਥਾਵਾਂ ਦੀ ਸੈਰ ਕਰਵਾਉਂਦੇ ਹੋਏ ਚੰਡੀਗੜ੍ਹ ਤੋਂ ਰੋਪੜ ਵਿਖੇ ਕਿੱਕਰ ਲਾਜ ਤੱਕ ਇਕ 'ਕਸਟਮਰ ਸਪੈਸ਼ਲ ਡ੍ਰਾਇਵ' ਦਾ ਆਯੋਜਨ ਕੀਤਾ | ਇਹ ਆਯੋਜਨ ਕੁਸ਼ਾਕ ਦੀ ਸਫ਼ਲਤਾ ...

ਪੂਰੀ ਖ਼ਬਰ »

ਕੌਂਸਲ ਦੀ ਹੱਦ 'ਚ ਸ਼ਾਮਿਲ ਕੀਤੇ ਜਾਣ ਵਾਲੇ 5 ਪਿੰਡਾਂ ਦਾ ਵੀ ਸ਼ਹਿਰਾਂ ਦੀ ਤਰਜ਼ 'ਤੇ ਵਿਕਾਸ ਹੋਵੇਗਾ-ਗਿੱਲ

ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਹੱਦ ਅੰਦਰ ਜਿਹੜੇ ਪਿੰਡ ਸ਼ਾਮਿਲ ਕੀਤੇ ਜਾ ਰਹੇ ਹਨ, ਉਨ੍ਹਾਂ ਦਾ ਵੀ ਸ਼ਹਿਰਾਂ ਦੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX